ਤਾਜਾ ਖ਼ਬਰਾਂ


ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  5 minutes ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 1 hour ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 2 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 4 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 4 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 minute ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 6 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 6 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 7 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 8 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 8 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 8 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 9 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਨਿਊ ਸਾਊਥ ਵੇਲਜ਼ ਵਿਚ ਭਾਰੀ ਮੀਂਹ ਨੇ ਕੀਤੀ ਤਬਾਹੀ

ਸਿਡਨੀ, 28 ਨਵੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਪਿਛਲੇ ਕਈ ਦਿਨਾਂ ਤੋਂ ਮੀਂਹ ਦੇ ਚਲਦਿਆਂ ਕਈ ਖੇਤਰੀ ਇਲਾਕਿਆਂ 'ਚ ਜਲ-ਥਲ ਹੋ ਗਿਆ ਹੈ | ਸੜਕਾਂ ਦਾ ਸੰਪਰਕ ਟੁੱਟ ਗਿਆ ਹੈ ਅਤੇ ਨਹਿਰਾਂ ਦਾ ਪਾਣੀ ਖ਼ਤਰੇ ਦੇ ਚਿੰਨ੍ਹ ਤੋਂ ਉੱਪਰ ਆ ਗਿਆ ਹੈ | ਹੰਟਰ ਤੇ ਸਕੂਨ ਇਲਾਕਿਆਂ 'ਚ ਕਈ ਲੋਕ ਬੇਘਰ ਹੋਏ ਹਨ | ਡੈਮਾਂ ਵਿਚੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ | ਸੈਂਟਰ ਵੈਸਟ ਇਲਾਕੇ ਵਿਚ ਭਿਆਨਕ ਹੜ੍ਹ 2005 ਵਿਚ ਆਏ ਸਨ | ਵਾਟਰ ਐੱਨ.ਐੱਸ.ਡਬਲਿਊ. ਦੇ ਮੁਤਾਬਿਕ ਵਾਰਾਮੰਬਾ ਡੈਮ ਤੇ ਹੋਰ 90 ਫ਼ੀਸਦੀ ਤੋਂ ਉੱਪਰ ਤੱਕ ਭਰ ਚੁੱਕੇ ਹਨ | ਮੌਸਮ ਵਿਭਾਗ ਦੀ ਰਿਪੋਰਟ ਦੇਖੀਏ ਤਾਂ ਅਗਲੇ ਕੁਝ ਦਿਨਾਂ 'ਚ ਵੀ ਕਈ ਇਲਾਕਿਆਂ ਵਿਚ ਭਾਰੀ ਵਰਖਾ ਪੈ ਸਕਦੀ ਹੈ | ਐੱਸ.ਈ.ਐੱਸ. ਵਿਭਾਗ ਵਲੋਂ ਇਹ ਚਿਤਾਵਨੀ ਵੀ ਹੈ ਕਿ ਹਨੇਰੇ ਵਿਚ ਕਿਤੇ ਵੀ ਜਾਣ ਤੋਂ ਗੁਰੇਜ਼ ਕਰੋ, ਕਿਉਂਕਿ ਕਈ ਜਗ੍ਹਾ ਤੋਂ ਸੜਕਾਂ ਟੁੱਟ ਗਈਆਂ ਹਨ |

ਦੁਬਈ ਤੋਂ ਵੱਢਿਆ ਅੰਗੂਠਾ ਪੱਟੀਆਂ 'ਚ ਲਪੇਟ ਕੇ ਭਾਰਤ ਪੁੱਜਾ ਵਿਅਕਤੀ

ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਦੁਬਈ ਵਿਖੇ ਲੱਕੜ ਦਾ ਕਰਨ ਵਾਲਾ ਇਕ 34 ਵਾਲਾ ਵਿਅਕਤੀ ਆਪਣਾ ਵੱਢਿਆ ਹੋਇਆ ਹੱਥ ਦਾ ਅੰਗੂਠਾ ਪੱਟੀਆਂ ਵਿਚ ਲਪੇਟ ਕੇ ਹਾਦਸੇ ਤੋਂ 22 ਘੰਟੇ ਬਾਅਦ ਦਿੱਲੀ ਪੁੱਜਾ ਅਤੇ ਜੇਕਰ ਉਹ ਦੋ ਘੰਟੇ ਹੋਰ ਦੇਰੀ ਨਾਲ ਆਉਂਦਾ ਤਾਂ ਉਸ ਦੇ ਠੀਕ ਹੋਣ ਦੀ ...

ਪੂਰੀ ਖ਼ਬਰ »

ਕੈਨੇਡਾ ਵਲੋਂ ਵਿਦੇਸ਼ੀ ਵਿਦਿਆਰਥੀਆਂ ਲਈ ਵਰਕ ਪਰਮਿਟ 'ਚ ਛੋਟ ਦਾ ਐਲਾਨ

ਟੋਰਾਂਟੋ, 28 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਬੀਤੇ ਕੱਲ੍ਹ• ਕੀਤੇ ਐਲਾਨ ਮੁਤਾਬਿਕ ਵਿਦੇਸ਼ੀ ਵਿਦਿਆਰਥੀਆਂ ਨੂੰ ਆਨਲਾਈਨ ਪੜ•੍ਹਾਈ ਪੂਰੀ ਕਰਨ ਮਗਰੋਂ ਓਪਨ ਵਰਕ ਪਰਮਿਟ ਲੈਣ ਦਾ ਸੌਖਾ ਮੌਕਾ ਮਿਲੇਗਾ | ਇਮੀਗ੍ਰੇਸ਼ਨ ਮੰਤਰੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਅਮਰੀਕੀ ਕਾਰੋਬਾਰੀ ਨੂੰ ਵੀਜ਼ਾ ਘੁਟਾਲੇ 'ਚ 15 ਮਹੀਨਿਆਂ ਦੀ ਸਜ਼ਾ

ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- ਸਨੀਵੇਲ (ਕੈਲੀਫੋਰਨੀਆ) ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਕਾਰੋਬਾਰੀ ਕਿਸ਼ੋਰ ਕੁਮਾਰ ਕਾਵੂਰੂ ਨੂੰ ਇਕ ਸੰਘੀ ਅਦਾਲਤ ਨੇ ਵੀਜ਼ਾ ਘੁਟਾਲੇ ਦੇ ਮਾਮਲੇ ਵਿਚ 15 ਮਹੀਨਿਆਂ ਦੀ ਸਜ਼ਾ ਸੁਣਾਈ ਹੈ | ਇਹ ਜਾਣਕਾਰੀ ਕਾਰਜਕਾਰੀ ...

ਪੂਰੀ ਖ਼ਬਰ »

ਐਡੀਲੇਡ ਤੋਂ ਜੇ.ਈ. ਸ਼ੀਤਲ ਪ੍ਰਸਾਦ ਨੇ ਵਿਦੇਸ਼ਾਂ 'ਚ ਪੰਜਾਬੀਆਂ ਦਾ ਮਾਣ ਵਧਾਇਆ

ਐਡੀਲੇਡ 28 ਨਵੰਬਰ (ਗੁਰਮੀਤ ਸਿੰਘ ਵਾਲੀਆ)-ਪੰਜਾਬੀ ਮਿਹਨਤੀ ਤੇ ਮਿਲਾਪੜੇ ਸੁਭਾਅ ਕਾਰਨ ਸੰਸਾਰ ਭਰ 'ਚ ਜਾਣੇ ਜਾਂਦੇ ਹਨ | ਹਰੇਕ ਖਿੱਤੇ ਵਿਚ ਦਿਲੋਂ ਕੰਮ ਕਰਨ ਕਰਕੇ ਜਿੱਥੇ ਉਹ ਸਮਾਜ ਵਿਚ ਵੱਖਰੀ ਪਛਾਣ ਬਣਾਉਂਦੇ ਹੋਏ ਮੰਜ਼ਿਲਾਂ ਸਰ ਕਰਦੇ ਹਨ ਉੱਥੇ ਉਹ ਪੰਜਾਬ ...

ਪੂਰੀ ਖ਼ਬਰ »

ਵਿਰਸਾ ਰਿਕਾਰਡ ਐਂਡ ਨਿਸ਼ਾਨ ਸੰਧੂ ਆਸਟ੍ਰੇਲੀਆ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਗੀਤ ਦਾ ਪੋਸਟਰ ਰਿਲੀਜ਼

ਐਡੀਲੇਡ, 28 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਟੇਸਟ ਆਫ ਬਾਲੀਵੁੱਡ ਰੈਸਟੋਰੈਂਟ ਵਿਚ ਵਿਰਸਾ ਰਿਕਾਰਡ ਐਂਡ ਨਿਸ਼ਾਨ ਸੰਧੂ ਆਸਟ੍ਰੇਲੀਆ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ 'ਬੰਦੇ ਅਣਖੀ' ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ | ਨਿਸ਼ਾਨ ਸੰਧੂ, ਸਰਬਜੀਤ ਸਿੰਘ ...

ਪੂਰੀ ਖ਼ਬਰ »

ਟੋਰਾਂਟੋ 'ਚ ਬਰਫ਼ਬਾਰੀ ਸ਼ੁਰੂ

ਟੋਰਾਂਟੋਂ, 28 ਨਵੰਬਰ (ਹਰਜੀਤ ਸਿੰਘ ਬਾਜਵਾ)-ਇਸ ਵਾਰ ਲੰਮਾ ਸਮਾਂ ਵਧੀਆ ਮੌਸਮ ਦਾ ਆਨੰਦ ਮਾਨਣ ਤੋਂ ਬਾਅਦ ਲੋਕਾਂ ਨੂੰ ਸਵੇਰੇ ਉਠਦਿਆਂ ਦੀ ਬਰਫ ਨਾਲ ਦੋ-ਦੋ ਹੱਥ ਕਰਨੇ ਪਏ | ਸਵੇਰੇ-ਸਵੇਰੇ ਕਿਤੇ ਜਾਣ ਵਾਲੇ ਵਿਅਕਤੀਆਂ ਨੂੰ ਜਿੱਥੇ ਬਰਫ ਨਾਲ ਢੱਕੇ ਡਰਾਈਵੇਅ ਸਾਫ ਕਰਨੇ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਵੀਨਸ (ਇਟਲੀ), 28 ਨਵੰਬਰ (ਹਰਦੀਪ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰੰਗਤ ਨੇ ਗੁਰਦੁਆਰਾ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਮੁੜ ਪਰਤਣ ਦਾ ਖੌਫ

ਯਾਤਰੀਆਂ ਨੂੰ ਮੁੜ ਲਾਜ਼ਮੀ ਹੋਣਾ ਪਵੇਗਾ ਸਵੈ-ਇਕਾਂਤਵਾਸ

ਲੈਸਟਰ (ਇੰਗਲੈਂਡ), 28 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਿਚ ਮੁੜ ਕੋਰੋਨਾ ਦੇ ਦਸਤਕ ਦੇਣ ਦੇ ਖੌਫ ਦੇ ਚਲਦਿਆਂ ਦੇਸ਼ ਵਿਚ ਪਰਤਣ ਵਾਲੇ ਯਾਤਰੀਆਂ ਨੂੰ ਸਵੈ ਇਕਾਂਤਵਾਸ ਹੋਣਾ ਪਵੇਗਾ ਅਤੇ ਇਹ ਪੱਕਾ ਕਰਨਾ ਹੋਵੇਗਾ ਕਿ ਉਨ੍ਹ•ਾਂ ਦਾ ਟੈਸਟ ਨੇਗੈਟਿਵ ਹੀ ਹੋਵੇ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵਲੋਂ ਸਮਾਗਮ

ਟੋਰਾਂਟੋਂ, 28 ਨਵੰਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਸੰਸਥਾ ਵਲੋਂ ਸੰਸਥਾ ਦੀ ਸੰਸਥਾਪਕ ਰਮਿੰਦਰ ਰੰਮੀ ਵਾਲੀਆ ਦੀ ਅਗਵਾਈ ਹੇਠ ਕਰਵਾਏ ਆਨਲਾਈਨ ਸਾਹਿਤਕ ਸਮਾਗਮ ਦੌਰਾਨ ਉੱਘੇ ਕਵੀ ਡਾ. ਸੁਰਜੀਤ ਪਾਤਰ ਅਤੇ ਡਾ. ਸਰਬਜੀਤ ਕੌਰ ...

ਪੂਰੀ ਖ਼ਬਰ »

ਭਾਈ ਜਸਪਾਲ ਸਿੰਘ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਨਮਾਨ

ਲੰਡਨ, 28 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੈਕਟਰੀਏਟ ਭਾਈ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਦਰਸ਼ਨ ਕਰਨ ਅਤੇ ਗੁਰੂ ਘਰ 'ਚ ਹਾਜ਼ਰੀ ਭਰਨ ਲਈ ਆਏ | ਉਨ੍ਹ•ਾਂ ਦਾ ਸ੍ਰੀ ਗੁਰੂ ਸਿੰਘ ਸਭਾ ਦੀ ...

ਪੂਰੀ ਖ਼ਬਰ »

ਓਮੀਕਰੋਨ ਵਾਇਰਸ ਨੇ ਆਸਟ੍ਰੇਲੀਆ ਵਿਚ ਦਿੱਤੀ ਦਸਤਕ

ਸਿਡਨੀ, 28 ਨਵੰਬਰ (ਹਰਕੀਰਤ ਸਿੰਘ ਸੰਧਰ)-ਪਿਛਲੇ ਦੋ ਸਾਲ ਤੋਂ ਪੂਰਾ ਸੰਸਾਰ ਜਿੱਥੇ ਕੋਵਿਡ-19 ਮਹਾਂਮਾਰੀ ਦੀ ਤਾਪ ਝੱਲ ਰਿਹਾ ਹੈ ਇਸੇ ਦੌਰਾਨ ਓਮੀਕਰੋਨ ਵਾਇਰਸ ਨੇ ਵੀ ਆਪਣਾ ਜਾਲ ਫ਼ੈਲਾਉਣਾ ਸ਼ੁਰੂ ਕਰ ਦਿੱਤਾ ਹੈ | ਆਸਟ੍ਰੇਲੀਆ ਦੇ ਫੈੱਡਰਲ ਸਿਹਤ ਮੰਤਰੀ ਗਰੈਗ ਹੰਟ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX