ਅੰਮਿ੍ਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਐਲਾਨੇ ਉਮੀਦਵਾਰਾਂ ਵਲੋਂ ਪਾਰਟੀ ਪ੍ਰਧਾਨਾਂ ਤੇ ਹੋਰ ਆਗੂਆਂ ਸਮੇਤ ਗੱਠਜੋੜ ਤੇ ਸਿੱਖ ਪੰਥ ਦੀ ਚੜਦੀ ਕਲਾ, ਸਰਬਤ ਤੇ ਭਲੇ ਤੇ ਚੋਣਾਂ 'ਚ ...
ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੌਰਾਨ ਖੇਤੀ ਕਾਨੂੰਨਾਂ ਦੀ ਵਾਪਸੀ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪੈਦਲ ਪਹੁੰਚ ਕੇ ਅਰਦਾਸ ਕਰਨ ਦੀ ਮੰਨਤ ਤੋਂ ਮੰਗਣ ਵਾਲੇ ਅਦਾਕਾਰ ਤੇ ਪ੍ਰਸਿੱਧ ਪੰਜਾਬੀ ਗਾਇਕ ...
ਅੰਮਿ੍ਤਸਰ 29 ਨਵੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ ਤਹਿਸੀਲ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਪੁਲਿਸ ਵਲੋਂ ਗਿ੍ਫਤਾਰ ਕੀਤੇ ਜਾਣ ਦੇ ਖਿਲਾਫ ਰੈਵਨਿਊ ਅਫਸਰ ਐਸੋਸੀਏਸ਼ਨ ਵਲੋਂ ਬੀਤੇ ...
ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਇਕ ਵਾਰ ਮੁੜ ਸਰਕਾਰ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ ਦੂਜੇ ਪਾਸੇ ਇਥੇ ਅੱਜ ਇਕੋਂ ਦਿਨ 'ਚ ਹੀ ਚਾਰ ਨਵੇਂ ਮਰੀਜ਼ ਮਿਲੇ ਹਨ ਜਿਸ ਨਾਲ ਕੁਲ ਸਰਗਰਮ ਮਰੀਜ਼ਾਂ ਦੀ ਗਿਣਤੀ 9 ਹੋ ਗਈ ਹੈ | ਅੱਜ ...
ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਆਨਲਾਈਨ ਠੱਗੀ ਦੇ ਮਾਮਲੇ ਵੱਧ ਰਹੇ ਹਨ ਤੇ ਬੀਤੇ ਦਿਨ ਇਕ ਔਰਤ ਪਾਸੋਂ 20 ਲੱਖ ਰੁਪਏ ਆਨਲਾਈਨ ਠੱਗ ਲੈਣ ਦੇ ਮਾਮਲੇ ਉਪਰੰਤ ਇਕ ਹੋਰ ਵਿਅਕਤੀ ਦੇ ਖਾਤੇ 'ਚੋਂ ਪੱਛਮੀ ਬੰਗਾਲ ਦੇ ਰਹਿਣ ਵਾਲੇ 3 ਨੌਸਰਬਾਜ਼ਾਂ ਨੇ 98 ਹਜ਼ਾਰ ਤੋਂ ...
ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਡੀ.ਸੀ. ਦਫਤਰ ਵਿਖੇ ਕੰਮ ਕਰਦੀ ਇਕ ਮੁਲਾਜ਼ਮ ਪਾਸੋਂ ਲੁਟੇਰਿਆਂ ਨੇ ਉਸ ਵੇਲੇ ਮੋਬਾਇਲ ਫੋਨ ਖੋਹ ਲਿਆ ਜਦੋਂ ਕਿ ਉਹ ਘਰ ਪਰਤ ਰਹੀ ਸੀ ਲੁਟੇਰੇ ਉਸਦਾ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ | ਥਾਣਾ ਇਸਲਾਮਾਬਾਦ ਦੀ ਪੁਲਿਸ ਨੂੰ ਕੀਤੀ ...
ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਸ਼ਹਿਰ ਤੇ ਨਾਲ ਲੱਗਦੇ ਇਲਾਕਿਆਂ ਅੰਦਰ ਲਗਾਤਾਰ ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿੱਥੇ ਅੱਜ ਇਤਿਹਾਸਕ ਪਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਇਕ ਸੇਵਾਦਾਰ ...
ਅੰਮਿ੍ਤਸਰ, 29 ਫਰਵਰੀ (ਰੇਸ਼ਮ ਸਿੰਘ)-ਗੈਰ ਮਾਪਦੰਡਾਂ ਦੇ ਤੰਬਾਕੂ ਉਤਪਾਦ ਜਿਨ੍ਹਾਂ 'ਚ ਸਿਗਰੇਟਾਂ, ਬੀੜੀਆਂ ਆਦਿ ਉਤਪਾਦ ਸ਼ਾਮਿਲ ਹਨ ਦੇ ਨਿਰਮਾਤਾ ਜਾਂ ਵਪਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਕੋਟਪਾ ਐਕਟ ਤਹਿਤ ਛੋਟੇ ਮੋਟੇ ਦੁਕਾਨਦਾਰਾਂ ਤੇ ...
ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਘੱਟ ਗਿਣਤੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ...
ਗੱਗੋਮਾਹਲ, 29 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਰਮਦਾਸ ਤੇ ਚੌਂਕੀ ਗੱਗੋਮਾਹਲ ਅਧੀਨ ਪੈਂਦੇ ਪਿੰਡਾਂ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਬੀਤੇ ਦਿਨ ਕਸਬਾ ਗੱਗੋਮਾਹਲ ਦੀ ਚੜ੍ਹਦੀ ਪੱਤੀ ਪੀਰ ਬਾਬਾ ਛਿੰਦਰਸ਼ਾਹ ਦੀ ਮਜਾਰ ਨਜਦੀਕ ...
ਅੰਮਿ੍ਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਅਤੇ ਸੀਨੀ: ਮੀਤ ਪ੍ਰਧਾਨ ਗੁਰਇਕਬਾਲ ਸਿੰਘ, ਹਰਪਾਲ ਸਿੰਘ ਨੇ ਦੱਸਿਆ ਕਿ 1 ਦਸੰਬਰ ਨੂੰ ਪੂਰੇ ਪੰਜਾਬ ਵਿਚੋਂ ...
ਅੰਮਿ੍ਤਸਰ 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ, ਮਾਹਣਾ ਸਿੰਘ ਰੋਡ, ਅੰਮਿ੍ਤਸਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਡਾ. ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਅੰਮਿ੍ਤਸਰ ਵਿਸ਼ੇਸ਼ ਰੂਪ 'ਚ ...
ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 33, 34 ਦੇ ਇਲਾਕਾ ਵਾਸੀਆਂ ਦੀਆਂ ਹਲਕਾ ਇੰਚਾਰਜ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਪਿੰਡ ਸੁਲਤਾਨਵਿੰਡ ਜੋ ਵਿਕਾਸ ਪੱਖੋਂ ਪਛੜਿਆ ਹੋਇਆ ...
ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਕੈਦੀਆਂ ਵਲੋਂ ਵਰਤੇ ਜਾ ਰਹੇ ਮੋਬਾਇਲ ਅਤੇ ਅਣਅਧਿਕਾਰਿਤ ਤੰਬਾਕੂ ਉਤਪਾਦ ਜਿਵੇਂ ਸਿਗਰਟਾਂ ਬੀੜੀਆਂ ਦਾ ਸੇਵਨ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ ਇਸੇ ਤਹਿਤ ਹੀ ਇਥੇ ...
ਅੰਮਿ੍ਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੀ ਜਵਾਨੀ ਦੇ ਕੀਮਤੀ ਸਾਲ ਸਿੱਖਿਆ ਵਿਭਾਗ ਵਿਚ ਲਗਾਉਣ ਦੇ ਬਾਵਜੂਦ ਹਜਾਰਾਂ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਪੂਰੇ ਭੱਤਿਆਂ ਸਮੇਤ ਮਰਜ਼ ਹੋਣ ਲਈ ਸੰਘਰਸ਼ ਲੜ ਰਹੇ ਹਨ ਅਤੇ ਪੰਜਾਬ ਦੀ ਹੈਂਕੜਬਾਜ਼ ...
ਅੰਮਿ੍ਤਸਰ, 29 ਨਵੰਬਰ (ਜੱਸ)-ਖ਼ਾਲਸਾ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈਲ ਵਲੋਂ ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ 'ਤੇ ਫਾਈਨਲ ਯੀਅਰ ਦੇ ਵਿੱਦਿਆਰਥੀਆਂ ਲਈ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਗਈ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਦੇ ਸਹਿਯੋਗ ਨਾਲ ...
ਛੇਹਰਟਾ, 29 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਵਿਧਾਇਕ ਤੇ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਵਲੋਂ ਆਪਣੇ ਅਧੀਨ ਆਉਂਦੀਆਂ ਵਾਰਡਾਂ ਵਿਚ ਵਿਕਾਸ ਕਾਰਜ ਪੂਰੀ ਤੇਜੀ ਦੇ ਨਾਲ ਕਰਵਾਏ ਜਾ ਰਹੇ ਹਨ | ਇਸੇ ਸਿਲਸਿਲੇ ਦੇ ਚੱਲਦਿਆਂ ਵਾਰਡ ਨੰਬਰ 79 ਵਿਖੇ ...
ਮਾਨਾਂਵਾਲਾ, 29 ਨਵੰਬਰ (ਗੁਰਦੀਪ ਸਿੰਘ ਨਾਗੀ)-ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ, ਪੰਡੋਰੀ ਮਹਿਮਾ ਵਿਖੇ ਚੌਥੀ ਸੁਰ ਸਾਂਝ ਬੈਠਕ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਦੇ ਯਤਨਾਂ ਸਦਕਾ ਸਮੂਹ ਸੰਗੀਤ ਪ੍ਰੇਮੀਆਂ ਦੇ ਸਹਿਯੋਗ ਨਾਲ ...
ਅੰਮਿ੍ਤਸਰ 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੱਦੇ 'ਤੇ ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਜੇ.ਈ./ਏ.ਈ. ਅਤੇ ਪਦ ਉੱਨਤ ਉਪ-ਮੰਡਲ ਇੰਜੀਨੀਅਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 2 ਦਸੰਬਰ ਨੂੰ ...
ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੁਆਰਾ ਉਦਯੋਗਾਂ ਨੂੰ ਪ੍ਰੋਤਸਾਹਨ ਕਰਨ ਲਈ ਲਾਗੂ ਕੀਤੀ ਗਈ ਵਪਾਰ ਅਤੇ ਸਨਅਤ ਪਾਲਿਸੀ-2017 ਬਾਰੇ ਚਾਰਟਰਡ ਅਕਾਊਟੇਂਟ ਵਿਭੋਰ ਗੁਪਤਾ ਨੇ ਦੱਸਿਆ ਕਿ ਸੂਬੇ ਦੇ ਸਨਅਤੀ ਅਤੇ ਵਪਾਰਕ ਖੇਤਰ ਨੂੰ ਇਸ ਪਾਲਿਸੀ ਤਹਿਤ ...
ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਐਡਵੋਕੇਟ ਤੇ ਸਾਬਕਾ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ 44ਵੇਂ ਪ੍ਰਧਾਨ ਚੁਣੇ ਜਾਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਅੰਮਿ੍ਤਸਰ-ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਆਪਣੀ ਸੁਰੀਲੀ ਆਵਾਜ਼ ਦੇਸ਼ ਵਿਦੇਸ਼ ਵਿਚ ਲੈ ਕੇ ਜਾਣ ਵਾਲੀ ਲੰਬੀ ਹੇਕ ਦੀ ਮਲਿਕਾ ਅਤੇ ਰਾਸ਼ਟਰਪਤੀ ਐਵਾਰਡ ਸਮੇਤ ਅਨੇਕਾਂ ਐਵਾਰਡ ਪ੍ਰਾਪਤ ਗੁਰਮੀਤ ਬਾਵਾ ਜੋ ਬੀਤੀ 21 ਨਵੰਬਰ ਨੂੰ ਇਸ ਸੰਸਾਰ ਨੂੰ ...
ਅੰਮਿ੍ਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅੱਜ ਸ਼ੋ੍ਰਮਣੀ ਕਮੇਟੀ ਦੇ 44ਵੇਂ ਪ੍ਰਧਾਨ ਚੁਣੇ ਜਾਣ 'ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ...
ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਏ ਸਥਿਤ ਨਿਊ ਅੰਮਿ੍ਤਸਰ ਗੋਲਡਨ ਗੇਟ ਵਿਖੇ ਅੱਜ ਪੰਜਾਬ ਪੁਲਿਸ ਦੀ ਭਰਤੀ ਦੇ ਪ੍ਰੀਖਿਆਰਥੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦਿਆਂ ...
ਰਾਜਾਸਾਂਸੀ, 29 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਸੂਬੇ ਵਿਚ 2022 ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਕਰਵਾਏ ਅਥਾਹ ਵਿਕਾਸ ਕਾਰਜਾਂ ਦੇ ਅਧਾਰ 'ਤੇ ਪੰਜਾਬ ...
ਅੰਮਿ੍ਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਹਲਕਾ ਉੱਤਰੀ ਵਿਖੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਜਿਸ 'ਚ ਪੰਜਾਬ ਯੂਥ ਪ੍ਰਧਾਨ ਬਰਨਾਲਾ ਤੋਂ ...
ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ...
ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸੂਬੇ 'ਚ ਮੋਟਾਪਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹਰ ਤੀਜ਼ਾ ਬੰਦਾ ਮੋਟਾਪੇ ਦਾ ਸ਼ਿਕਾਰ ਹੈ | ਮੋਟਾਪਾ ਅਜਿਹੀ ਜਟਲ ਬਿਮਾਰੀ ਜੋ ਮਨੁੱਖੀ ਸਰੀਰ ਦੀ ਪ੍ਰਤੀਯੋਗੀ ਪ੍ਰਣਾਲੀ ਨੂੰ ਵੀ ਕਮਜ਼ੋਰ ਕਰਦਾ ਹੈ | ਇਹ ਪ੍ਰਗਟਾਵਾ ਬੈਰਿਐਟਿ੍ਕ ...
ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਜਿਹਲਮ ਵਿਖੇ ਇਤਿਹਾਸਕ ਰੋਹਤਾਸ ਕਿਲ੍ਹੇ ਦੇ ਅੰਦਰ ਮੌਜੂਦ ਗੁਰਦੁਆਰਾ ਜਨਮ ਅਸਥਾਨ ਮਾਤਾ ਸਾਹਿਬ ਕੌਰ ਜੀ ਅਤੇ ਗੁਰਦੁਆਰਾ ਚੋਆ ਸਾਹਿਬ ਦੀ ਸੁੰਦਰੀਕਰਨ ਅਤੇ ਨਵਉਸਾਰੀ ਦੀ ਸੇਵਾ ਕਰਵਾ ਰਹੀ ਮਨਟੀਕਾ, ...
ਅੰਮਿ੍ਤਸਰ, 29 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਐਲਗਜ਼ੈਂਡਰਾ ਸਕੂਲ ਵਿਖੇ ਡਾਇਓਸਿਸ ਆਫ ਅੰਮਿ੍ਤਸਰ (ਡੀ.ਓ.ਏ.), ਚਰਚ ਆਫ ਨਾਰਥ ਇੰਡੀਆ (ਸੀ.ਐੱਨ.ਆਈ.) ਵਲੋਂ ਕਰਵਾਏ ਗਏ ਦੋ ਰੋਜ਼ਾ 51ਵਾਂ ਸੀ. ਐੱਨ. ਆਈ. ਸਥਾਪਨਾ ਦਿਵਸ ਦਾ ਅਖ਼ੀਰਲਾ ਸਮਾਗਮ ਪੂਰੇ ਉਤਸ਼ਾਹ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX