ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 2 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 3 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 4 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 5 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 6 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 6 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 7 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 7 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 8 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 8 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 8 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਤਰੱਕੀਆਂ ਦੇ ਅਮਲ ਦੀ ਸ਼ਾਲਾਘਾ ਕਰਦਿਆਂ ਕਾਲੀਆਂ ਭੇਡਾਂ ਤੋਂ ਸੁਚੇਤ ਰਹਿਣ ਦੀ ਅਪੀਲ

ਬਟਾਲਾ, 1 ਦਸੰਬਰ (ਕਾਹਲੋਂ)-ਪਿਛਲੇ ਪੰਜ ਸਾਲਾਂ ਤੋਂ ਰੁਕੀਆਂ ਹੋਈਆਂ ਤਰੱਕੀਆਂ ਕਰਨ 'ਤੇ ਜ਼ਿਲ੍ਹਾ ਸਿੱਖਿਆ ਦਫਤਰ ਗੁਰਦਾਸਪੁਰ ਦੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਐਲੀਮੈਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਧਰਮਕੋਟ ਅਤੇ ਜਨਰਲ ਸਕੱਤਰ ਬਲਵਿੰਦਰ ਰਾਜ ਧਾਰੀਵਾਲ ਨੇ ਕਿਹਾ ਕਿ ਲੰਮੇਂ ਪਿਛਲੇ ਸਮੇਂ ਤੋਂ ਜਥੇਬੰਦਕ ਤÏਰ 'ਤੇ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ, ਰੋਸ ਪ੍ਰਦਰਸ਼ਨ ਕਰਦਿਆਂ ਸਾਂਝੇ ਰੂਪ ਵਿਚ ਯਤਨਸ਼ੀਲ ਰਹਿ ਕੇ ਤਰੱਕੀਆਂ ਕਰਵਾਉਣ ਦਾ ਰਾਹ ਪੱਧਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਲਗਪਗ 88 ਕੇਂਦਰ ਮੁੱਖ ਅਧਿਆਪਕਾਂ ਅਤੇ 50 ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਲੰਬਿਤ ਹਨ, ਪ੍ਰੰਤੂ ਦਫਤਰ ਵਲੋਂ ਕੇਵਲ 16 ਕੇਂਦਰ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਅਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ 2011 ਵਿਚ ਨਿੱਜੀ ਹਿੱਤਾਂ ਲਈ ਗਲਤ ਤਰੱਕੀਆਂ ਲੈਣ ਵਾਲੇ ਕੁਝ ਆਖÏਤੀ ਆਗੂ ਫਿਰ ਗਲਤੀ ਦੁਹਰਾਉਣ ਦਾ ਕੋਝਾ ਯਤਨ ਕਰ ਰਹੇ ਹਨ ਅਤੇ ਡੀ.ਈ.ਓ. ਦਫਤਰ ਜਾ ਕੇ 2011 ਦੀ ਸੀਨੀਆਰਤਾ ਬਣਾਉਣ ਲਈ ਦਬਾਅ ਬਣਾ ਕੇ ਤਰੱਕੀਆਂ ਨੂੰ ਲਟਕਾਉਣ ਦਾ ਅਨੈਤਿਕ ਢੰਗ ਅਪਨਾ ਰਹੇ ਹਨ ਅਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸਮੁੱਚੇ ਪ੍ਰਾਇਮਰੀ ਕਾਡਰ ਦਾ ਨੁਕਸਾਨ ਕਰ ਰਹੇ ਹਨ | ਸੂਬਾ ਕਨਵੀਨਰ ਸੁਖਰਾਜ ਸਿੰਘ ਕਾਹਲੋਂ ਅਤੇ ਗੁਰਿੰਦਰ ਸਿੰਘ ਸਿੱਧੂ ਨੇ ਜ਼ਿਲ੍ਹਾ ਸਿੱਖਿਆ ਦਫਤਰ ਨੂੰ ਅਪੀਲ ਕੀਤੀ ਕਿ ਉਹ ਤਰੱਕੀਆਂ ਦਾ ਅਮਲ ਜਾਰੀ ਰੱਖਣ ਅਤੇ ਅਜਿਹੀਆਂ ਕਾਲੀਆਂ ਭੇਡਾਂ ਤੋਂ ਸੁਚੇਤ ਰਹਿਣ ਤੇ ਅਜਿਹੇ ਲੋਕਾਂ ਦੀਆਂ ਗਲਤੀਆਂ ਦੀ ਸੁਧਾਈ ਕਰਨ ਤੋਂ ਗੁਰੇਜ਼ ਨਾ ਕਰਨ | ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਕਿ ਉਕਤ ਲੋਕਾਂ ਕਰਕੇ ਤਰੱਕੀਆਂ ਵਿਚ ਰੁਕਾਵਟ ਪੈਂਦੀ ਹੈ ਤਾਂ ਪ੍ਰਾਇਮਰੀ ਕਾਡਰ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ, ਕਿਉਂਕਿ ਪਹਿਲਾਂ ਹੀ ਬਹੁਤ ਸਾਰੇ ਅਧਿਆਪਕ ਤਰੱਕੀਆਂ ਉਡੀਕਦੇ ਪਿਛਲੇ ਪੰਜਾਂ ਸਾਲਾਂ ਵਿਚ ਸੇਵਾ ਮੁਕਤ ਹੋ ਚੁੱਕੇ ਹਨ ਅਤੇ ਕਾਡਰ ਨੂੰ ਮਜਬੂਰੀ ਵੱਸ 2011 ਤੋਂ ਲੈ ਕੇ ਇਨਕਰੀਮੈਂਟ, ਚਾਰ ਸਾਲਾਂ ਏ.ਸੀ.ਪੀ. ਸਮੇਤ ਲਏ ਗਏ ਅਨੈਤਿਕ ਲਾਭਾਂ ਦੀ ਵਿਜੀਲੈਂਸ ਇਨਕੁਆਰੀ ਕਰਵਾਉਣ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਖੁਸ਼ਵੰਤ ਸਿੰਘ ਕਰਨਾਮਾ, ਰਣਬੀਰ ਸਿੰਘ ਰਾਣਾ, ਜਗਜੀਤ ਸਿੰਘ ਬੇਦੀ, ਸੁਖਜਿੰਦਰ ਸਿੰਘ ਸੇਖੋਂ, ਸਰਬਜੀਤ ਸਿੰਘ ਅÏਲਖ, ਪਰਮਜੀਤ ਸਿੰਘ ਖਾਰਾ, ਜਸਪਾਲ ਸਿੰਘ ਕਾਹਲੋਂ, ਸਤਵਿੰਦਰ ਸਿੰਘ ਰਿਆੜ, ਜਸਬੀਰ ਸਿੰਘ ਦੀਨਾਨਗਰ, ਗੁਰਜੀਤ ਸਿੰਘ ਧਿਆਨਪੁਰ, ਗੁਰਮੀਤ ਸਿੰਘ ਨਬੀਪੁਰ, ਹਰਜੀਤ ਸਿੰਘ ਧਾਰੀਵਾਲ, ਕੀਮਤੀ ਲਾਲ, ਗੁਰਭਿੰਦਰ ਸਿੰਘ ਧਾਰੀਵਾਲ, ਵਿਨੋਦ ਕੁਮਾਰ, ਜਗਤਾਰ ਸਿੰਘ ਬੇਦੀ, ਤੇਜਿੰਦਰ ਸਿੰਘ ਬਾਠ, ਜਗਦੇਵ ਸਿੰਘ ਬੱਲ, ਸਰਬਜੀਤ ਸਿੰਘ ਭਿੰਡਰ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਗੁਰਦਾਸਪੁਰ, 1 ਦਸੰਬਰ (ਗੁਰਪ੍ਰਤਾਪ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਕੋਵਿਡ-19 ਬਿਮਾਰੀ ਨੰੂ ਮੁੱਖ ਰੱਖਦੇ ਹੋਏ ਅੱਜ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਸੁਨਿਆਰੇ ਨੂੰ ਮਾਰਨ ਦੀ ਗੁੱਥੀ ਸੁਲਝੀ-ਹਥਿਆਰਾਂ ਸਮੇਤ 2 ਕਾਬੂ

ਬਟਾਲਾ, 1 ਦਸੰਬਰ (ਕਾਹਲੋਂ)-ਬਟਾਲਾ ਪੁਲਿਸ ਬੀਤੇ ਦਿਨੀਂ ਸੁਨਿਆਰੇ ਦੇ ਹੋਏ ਕਤਲ ਦਾ ਮਾਮਲਾ ਸੁਲਝਾ ਲਿਆ ਹੈ | ਇਸ ਮਾਮਲੇ ਦੀ ਪ੍ਰੈੱਸ ਕਾਨਫਰੰਸ ਕਰਦਿਆਂ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇੰਦਰਜੀਤ ਢੱਲ, ਉਸ ਦਾ ਭਰਾ ਕੁਲਦੀਪ ਰਾਜ, ਦੀਪਕ ਜਿਊਲਰ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਹੋਇਆ ਤੇਜ਼

ਬਟਾਲਾ, 1 ਦਸੰਬਰ (ਕਾਹਲੋਂ)-ਬੀਤੇ ਦਿਨਾਂ ਤੋਂ ਸਥਾਨਕ ਗਾਂਧੀ ਚੌਕ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹਾ ਬਣਾਉਣ ਲਈ ਭੁੱਖ ਹੜਤਾਲ ਕੀਤੀ ਜਾ ਰਹੀ ਹੈ | ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੱਜ ਸ਼ਾਮ ਆਜ਼ਾਦ ਪਾਰਟੀ, ਲੋਕ ਇਨਸਾਫ ...

ਪੂਰੀ ਖ਼ਬਰ »

ਕਾਂਸਟੇਬਲਾਂ ਦੀ ਭਰਤੀ 'ਚ ਹੇਰਾਫੇਰੀ ਦਾ ਦੋਸ਼ ਲਗਾਉਂਦਿਆਂ ਉਮੀਦਵਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 1 ਦਸੰਬਰ (ਕਾਹਲੋਂ)-ਬੀਤੇ ਦਿਨੀਂ ਪੰਜਾਬ ਪੁਲਿਸ 'ਚ ਭਰਤੀ ਕੀਤੀ ਗਈ ਸੀ | ਇਸ ਭਰਤੀ ਨੂੰ ਲੈ ਕੇ ਉਮੀਦਵਾਰਾਂ ਨੇ ਅੱਜ ਬਟਾਲਾ 'ਚ ਰੋਸ ਪ੍ਰਦਰਸ਼ਨ ਕੀਤਾ | ਰਾਜਦੀਪ ਸਿੰਘ, ਵਿਨੈ, ਸ਼ਮੀ, ਲਵਦੀਪ ਸਿੰਘ, ਤਾਨੀਆ, ਇੰਦਰਜੀਤ ਸਿੰਘ, ਬਲਰਾਜ ਸਿੰਘ ਅਤੇ ਹੋਰ ਨੌਜਵਾਨਾਂ ...

ਪੂਰੀ ਖ਼ਬਰ »

ਕਣਕ ਮੁਆਵਜ਼ਾ ਲੈਣ ਲਈ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 1 ਦਸੰਬਰ (ਸੰਧੂ, ਸ਼ਰਮਾ)-ਬੇਮੌਸਮੀ ਬਰਸਾਤ ਕਾਰਨ ਹਾੜੀ ਰੁੱਤ 2018-19 ਦੌਰਾਨ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਪੀੜਤ ਕਿਸਾਨਾਂ ਵਲੋਂ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਐੱਸ.ਡੀ.ਐਮ. ਦਫ਼ਤਰ ਦੇ ਬਾਹਰ ਰੋਸ ...

ਪੂਰੀ ਖ਼ਬਰ »

ਸਕੂਟਰ ਦੀ ਡਿੱਗੀ 'ਚੋਂ ਸਾਢੇ 4 ਲੱਖ ਰੁਪਏ ਉਡਾਏ

ਕਲਾਨੌਰ, 1 ਦਸੰਬਰ (ਕਾਹਲੋਂ, ਪੁਰੇਵਾਲ)-ਅੱਜ 3 ਵਜੇ ਦੇ ਕਰੀਬ ਪੁਲਿਸ ਸਟੇਸ਼ਨ ਦੇ ਨਜ਼ਦੀਕ ਸੈਂਟਰਲ ਬੈਂਕ ਆਫ਼ ਇੰਡੀਆ ਦੇ ਗੇਟ ਸਾਹਮਣੇ ਖੜੇ ਇਕ ਸਕੂਟਰ ਨੰ: ਪੀ.ਬੀ.58-8799 ਦੀ ਅਗਲੀ ਡਿੱਗੀ ਵਿਚ ਰੱਖੇ 4 ਲੱਖ 50 ਹਜ਼ਾਰ ਰੁਪਏ ਅਣਪਛਾਤਿਆਂ ਵਲੋਂ ਉਡਾ ਕੇ ਲਿਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਅਧਿਆਪਕਾਂ ਨੇ ਰੋਸ ਮਾਰਚ ਕਰਦਿਆਂ ਦਿੱਤਾ ਧਰਨਾ

ਬਟਾਲਾ, 1 ਦਸੰਬਰ (ਕਾਹਲੋਂ)-ਪੰਜਾਬ ਫ਼ੈਡਰੇਸ਼ਨ ਆਫ਼ ਯੂਨੀਵਰਸਿਟੀ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ-ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨਿਰਦੇਸ਼ਾਂ 'ਤੇ ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਵਿਖੇ ਅਧਿਆਪਕਾਂ ਦੁਆਰਾ ਰੋਸ ਮਾਰਚ ਕੱਢਿਆ ਗਿਆ ਅਤੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਤੇ ਸਫਾਈ ਵਰਕਰਾਂ ਵਲੋਂ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ

ਬਟਾਲਾ, 1 ਦਸੰਬਰ (ਕਾਹਲੋਂ)-ਮਿਡ-ਡੇ-ਮੀਲ ਤੇ ਸਫਾਈ ਵਰਕਰ ਟਰੇਡ ਯੂਨੀਅਨ ਆਫ ਪੰਜਾਬ ਵਲੋਂ ਰੋਸ ਰੈਲੀ ਤੇ ਪ੍ਰਦਰਸ਼ਨ ਕਰਕੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ | ਉਪਰੰਤ ਐਸ.ਡੀ.ਐਮ. ਦਫਤਰ ਬਟਾਲਾ 'ਚ ਮੰਗ ਪੱਤਰ ਦਿੱਤਾ ਗਿਆ | ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ ਇਕ ਹੀ ਖੋਖੇ ਨੂੰ ਚਾਰ ਵਾਰ ਬਣਾਇਆ ਨਿਸ਼ਾਨਾ

ਕਾਦੀਆਂ, 1 ਦਸੰਬਰ (ਯਾਦਵਿੰਦਰ ਸਿੰਘ)-ਬੀਤੀ ਰਾਤ ਨੂਰ ਹਸਪਤਾਲ ਦੇ ਪਿਛਲੇ ਪਾਸੇ ਪੁਰਾਣੀ ਸਬਜ਼ੀ ਮੰਡੀ ਕਾਦੀਆਂ ਵਿਖੇ ਇਕ ਖੋਖੇ ਨੂੰ ਭੰਨ-ਤੋੜ ਕੇ ਉਸ ਵਿਚੋਂ ਸਾਮਾਨ ਅਤੇ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਖੋਖੇ ਦੇ ਮਾਲਕ ਨਸੀਰ ਅਹਿਮਦ ਤਾਰਿਕ ਵਾਸੀ ਕਾਦੀਆਂ ਨੇ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ

ਬਹਿਰਾਮਪੁਰ, 1 ਦਸੰਬਰ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਐਮਾਂ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਰਾਜੀਵ ਕੁਮਾਰ (34) ਦੀ ਭਰਜਾਈ ਮੋਨਿਕਾ ਪਤਨੀ ਜਗਦੀਸ਼ ਰਾਜ ਵਾਸੀ ਐਮਾਂ ਵਲੋਂ ਪੁਲਿਸ ਨੰੂ ...

ਪੂਰੀ ਖ਼ਬਰ »

ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਦੇ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਜਾਰੀ

ਗੁਰਦਾਸਪੁਰ, 1 ਦਸੰਬਰ (ਗੁਰਪ੍ਰਤਾਪ ਸਿੰਘ)-ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ | ਕਰਮਚਾਰੀਆਂ ਵਲੋਂ ਇਹ ਹੜਤਾਲ ਪਿਛਲੇ ਦੋ ਸਾਲਾਂ ਤੋਂ ਸਾਲਾਨਾ ਇੰਨਕਰੀਮੈਂਟ ਨਾ ਦਿੱਤੇ ਜਾਣ ਕਾਰਨ ਕੀਤੀ ਜਾ ਰਹੀ ...

ਪੂਰੀ ਖ਼ਬਰ »

ਅਨੁਸੂਚਿਤ ਅਤੇ ਪਛੜੀਆਂ ਸ਼ੇ੍ਰਣੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਪੋਰਟਲ ਖੁੱਲ੍ਹਾ ਰੱਖਣ ਦੀ ਤਰੀਕ 'ਚ ਵਾਧਾ

ਗੁਰਦਾਸਪੁਰ, 1 ਦਸੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਭਲਾਈ ਅਫ਼ਸਰ ਗੁਰਦਾਸਪੁਰ ਸੁਖਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼ੇ੍ਰਣੀਆਂ ਲਈ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਪੇਅ-ਬੈਂਡ ਦਾ ਸਰਕੂਲਰ ਨਾ ਕਰਨ ਵਿਰੁੱਧ ਕੀਤੀ ਭਰਵੀਂ ਰੋਸ ਰੈਲੀ

ਬਟਾਲਾ, 1 ਦਸੰਬਰ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਫ਼ੋਰਮ ਪੰਜਾਬ ਵਲੋਂ ਬਿਜਲੀ ਮੁਲਾਜ਼ਮ ਹਿੱਤਾਂ ਲਈ ਖ਼ਾਸ ਕਰ ਪੇਅ-ਬੈਂਡ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਲੈ ਕੇ ਪਿਛਲੇ ਦਿਨੀਂ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮਾਂ ਵਲੋਂ ਆਰੰਭੇ ਸੰਘਰਸ਼ ਉਪਰੰਤ ਪਾਵਰਕਾਮ ਦਾ ...

ਪੂਰੀ ਖ਼ਬਰ »

ਅਕਾਲੀ ਦਲ/ਬਸਪਾ ਦੇ ਉਮੀਦਵਾਰ ਮਾਹਲ ਹਲਕੇ ਅੰਦਰ ਚੰਗੀ ਪਕੜ ਰੱਖਦੇ ਹਨ-ਸਿਮਰਤ ਜਫ਼ਰਵਾਲ

ਧਾਰੀਵਾਲ, 1 ਦਸੰਬਰ (ਸਵਰਨ ਸਿੰਘ)-ਸ਼੍ਰੋਮਣੀ ਆਕਲੀ ਦਲ ਵਲੋਂ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਉਮੀਦਵਾਰ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਨੇ ਦੂਰ ਅੰਦੇਸ਼ੀ ਵਾਲਾ ਫੈਸਲਾ ਲਿਆ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਆਗੂੂ ਸਿਮਰਤਬੀਰ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਜਾਨ ਨੰੂ ਜੋਖ਼ਮ 'ਚ ਪਾਉਣ ਵਾਲੀਆਂ ਸਕੂਲੀ ਗੱਡੀਆਂ ਦੇ ਟਰੈਫ਼ਿਕ ਪੁਲਿਸ ਨੇ ਕੱਟੇ ਚਲਾਨ

ਗੁਰਦਾਸਪੁਰ, 1 ਦਸੰਬਰ (ਪੰਕਜ ਸ਼ਰਮਾ)-ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਸਕੂਲ ਬੰਦ ਹੋਣ ਕਾਰਨ ਸਕੂਲਾਂ ਦੀਆਂ ਬੱਸਾਂ, ਟੈਂਪੂ ਅਤੇ ਆਟੋ ਰਿਕਸ਼ੇ ਨੰੂ ਇਕ ਹਿਸਾਬ ਨਾਲ ਲਾਲੇ ਲੱਗ ਗਏ ਸਨ ਅਤੇ ਇਸ ਸਾਲ ਜੂਨ ਮਹੀਨੇ ਤੋਂ ਬਾਅਦ ਕੋਰੋਨਾ ਮਹਾਂਮਾਰੀ ਦਾ ਅਸਰ ਘੱਟ ...

ਪੂਰੀ ਖ਼ਬਰ »

ਕੇਜਰੀਵਾਲ ਅੱਜ 11 ਵਜੇ ਤਿਰੰਗਾ ਮਾਰਚ ਲਈ ਪਠਾਨਕੋਟ ਪਹੁੰਚਣਗੇ-ਵਕੀਲ ਸੇਖਵਾਂ

ਬਟਾਲਾ, 1 ਦਸੰਬਰ (ਕਾਹਲੋਂ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅੱਜ 2 ਦਸੰਬਰ ਨੂੰ 11 ਵਜੇ ਪਠਾਨਕੋਟ ਵਿਖੇ ਕੱਢੇ ਜਾ ਰਹੇ ਤਿਰੰਗਾ ਮਾਰਚ ਵਿਚ ਸ਼ਾਮਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਮਨਦੀਪ ਸਿੰਘ ਰੰਗੜ ਨੰਗਲ ਨੇ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਕਾਂਗਰਸ ਵਲੋਂ ਟਿਕਟ ਦੀ ਰੱਖੀ ਮੰਗ

ਅੱਚਲ ਸਾਹਿਬ, 1 ਦਸੰਬਰ (ਗੁਰਚਰਨ ਸਿੰਘ)-ਕਾਂਗਰਸੀ ਆਗੂ ਮਨਦੀਪ ਸਿੰਘ ਰੰਗੜ ਨੰਗਲ ਨੇ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਤੋਂ ਟਿਕਟ ਲਈ ਮੰਗ ਰੱਖੀ ਹੈ | ਆਪਣੇ ਸਾਥੀਆਂ ਨਾਲ 'ਅਜੀਤ' ਦਫਤਰ ਪਹੁੰਚੇ ਮਨਦੀਪ ਸਿੰਘ ਨੇ ਕਿਹਾ ਕਿ ਇਸ ਹਲਕੇ ...

ਪੂਰੀ ਖ਼ਬਰ »

ਨਾਨਕ ਚੱਕ ਵਿਖੇ ਧਾਰਮਿਕ ਸਮਾਗਮ ਕਰਵਾਏ

ਅਲੀਵਾਲ, 1 ਦਸੰਬਰ (ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਪੈਂਦੇ ਕਸਬਾ ਨਾਨਕ ਚੱਕ ਵਿਖੇ ਮਹੰਤ ਤਿਲਕ ਦਾਸ ਜੀ ਦੀ ਯੋਗ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਸਿੱਖਿਆ ਬੰਦ ਦੇ ਸੱਦੇ ਤਹਿਤ ਕਾਲਜ ਅਧਿਆਪਕਾਂ ਵਲੋਂ ਰੋਸ ਧਰਨਾ

ਕਾਦੀਆਂ, 1 ਦਸੰਬਰ (ਕੁਲਵਿੰਦਰ ਸਿੰਘ)-ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੰਜਾਬ ਅਤੇ ਚੰਡੀਗੜ੍ਹ ਟੀਚਰਜ਼ ਯੂਨੀਅਨ ਲੋਕਲ ਯੂਨਿਟ ਅਧੀਨ ਅਧਿਆਪਕਾਂ ਵਲੋਂ ਕੰਮ-ਕਾਜ ਠੱਪ ਕਰਕੇ ਰੋਸ ਧਰਨਾ ਦਿੱਤਾ ਤੇ ...

ਪੂਰੀ ਖ਼ਬਰ »

ਲਖਬੀਰ ਸਿੰਘ ਲੋਧੀਨੰਗਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ-ਪਰਤਾਪ ਭੱਟੀ ਸਰਵਾਲੀ

ਕਿਲ੍ਹਾ ਲਾਲ ਸਿੰਘ, 1 ਦਸੰਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਹਲਕੇ ਵਿਚੋਂ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ ਅਤੇ ਇਸ ਜਿੱਤ ਵਿਚ ਕ੍ਰਿਸ਼ਚੀਅਨ ਭਾਈਚਾਰੇ ਦਾ ...

ਪੂਰੀ ਖ਼ਬਰ »

ਸਰਦੂਲ ਸਿੰਘ ਔਲਖ ਨੇ ਰਾਜਨਬੀਰ ਸਿੰਘ ਘੁਮਾਣ ਨੂੰ ਕੀਤਾ ਸਨਮਾਨਿਤ

ਹਰਚੋਵਾਲ, 1 ਦਸੰਬਰ (ਭਾਮ, ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਅਤੇ ਹਲਕੇ ਦੇ ਅਕਾਲੀ ਆਗੂਆਂ ਵਲੋਂ ਜਿੱਥੇ ਪਾਰਟੀ ਹਾਈਕਮਾਂਡ ਦਾ ਧੰਨਵਾਦ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ ਦਾ ਸਾਇੰਸ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 1 ਦਸੰਬਰ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਪਿ੍ੰ. ਡਾ. ਮੰਜੁਲਾ ਉੱਪਲ ਦੇ ਨਿਰਦੇਸ਼ ਅਨੁਸਾਰ ਅਤੇ ਕਾਲਜੀਏਟ ਦੇ ਕੋ-ਆਰਡੀਨੇਟਰ ਪ੍ਰੋ. ਰਾਜੀਵ ਮਹਿਤਾ ਦੀ ਦੇਖ-ਰੇਖ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੇਰਿੰਗ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਪੰਜਾਬੀ ਮਾਂ-ਬੋਲੀ ਹਫ਼ਤਾ ਮਨਾਇਆ

ਬਟਾਲਾ, 1 ਦਸੰਬਰ (ਕਾਹਲੋਂ)-ਬਲਾਕ ਬਟਾਲਾ-1 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਟੇਕ ਵਿਖੇ ਪਿ੍ੰਸੀਪਲ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹਫ਼ਤਾ ਮਨਾਇਆ ਗਿਆ | ਇਸ ਦÏਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 1 ਦਸੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਕਾਹਨੂੰਵਾਨ ਰੋਡ ਸਥਾਪਤ ਸੇਂਟ ਸੋਲਜ਼ਰ ਮਾਡਰਨ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਸਕੂਲ 'ਚ ਏਡਜ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸਕੂਲ ਦੇ ਗੰਗਾ ਹਾਊਸ ਦੇ ਮੈਂਬਰਾਂ ਵਲੋਂ ਇਹ ਸੈਮੀਨਾਰ ਕਰਵਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਮਿਲੇਗਾ ਬੀ.ਐੱਡ 'ਚ ਸਿੱਧਾ ਦਾਖ਼ਲਾ-ਡਾ: ਮੋਹਿਤ ਮਹਾਜਨ

ਗੁਰਦਾਸਪੁਰ, 1 ਦਸੰਬਰ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਸੈਸ਼ਨ 2021-23 ਲਈ ਬੀ.ਐੱਡ ਕੋਰਸ ਵਿਚ ਦਾਖ਼ਲਾ ਲੈਣ ਲਈ ਇਕ ਵਾਰ ਦੁਬਾਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੰੂ ਸੁਨਹਿਰੀ ਮੌਕਾ ਦਿੱਤਾ ਗਿਆ ਹੈ | ਇਸ ਸਬੰਧੀ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ...

ਪੂਰੀ ਖ਼ਬਰ »

ਪਿ੍ੰ. ਸੁਜਾਨ ਸਿੰਘ ਯਾਦਗਾਰੀ ਸਨਮਾਨ ਸਮਾਗਮ 5 ਨੂੰ

ਗੁਰਦਾਸਪੁਰ, 1 ਦਸੰਬਰ (ਆਰਿਫ਼)-ਜ਼ਿਲ੍ਹਾ ਸਾਹਿਤ ਕੇਂਦਰ ਵਲੋਂ ਪੰਜਾਬੀ ਕਹਾਣੀ ਦੇ ਪਿਤਾਮਾ ਪਿ੍ੰਸੀਪਲ ਸੁਜਾਨ ਸਿੰਘ ਅਤੇ ਸ਼ਹੀਦ ਡਾ: ਨਿਰਮਲ ਸਿੰਘ ਯਾਦਗਾਰੀ ਸਨਮਾਨ ਸਮਾਗਮ 5 ਦਸੰਬਰ ਨੂੰ ਰਾਮ ਸਿੰਘ ਦੱਤ ਯਾਦਗਾਰੀ ਭਵਨ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ...

ਪੂਰੀ ਖ਼ਬਰ »

ਹਰਭਜਨ ਸਿੰਘ ਨੇ ਕੀਤੀ ਫ਼ੌਜ 'ਚ ਸਿਪਾਹੀ ਦੀ ਨੌਕਰੀ

ਬਟਾਲਾ, 1 ਦਸੰਬਰ (ਬੁੱਟਰ)-'ਅਜੀਤ' ਉਪ ਦਫਤਰ ਬਟਾਲਾ 'ਚ ਪਹੁੰਚੇ ਹਰਭਜਨ ਸਿੰਘ ਨੇ ਆਪਣੀ ਫ਼ੌਜ ਦੀ ਨੌਕਰੀ ਤੋਂ ਬਰਖਾਸਤ ਹੋਣ ਦੀ ਦੁੱਖ ਭਰੀ ਹੱਡਬੀਤੀ ਸੁਣਾਉਂਦਿਆਂ ਆਪਣੀ ਆਰਥਿਕ ਹਾਲਤ ਦਾ ਵਾਸਤਾ ਦਿੱਤਾ ਅਤੇ ਕਿਹਾ ਕਿ ਸਰਕਾਰ ਮੇਰੀ ਮਦਦ ਕਰੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡੀਨ ਫਾਦਰ ਵਿਲੀਅਮ ਸਹੋਤਾ ਨੇ ਡੀ.ਸੀ. ਗੁਰਦਾਸਪੁਰ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 1 ਦਸੰਬਰ (ਪੰਕਜ ਸ਼ਰਮਾ)-ਡੀਨ ਫਾਦਰ ਵਿਲੀਅਮ ਸਹੋਤਾ ਵਲੋਂ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਥੋਮਸ ਮਸੀਹ ਵੀ ਮੌਜੂਦ ਸਨ | ਇਸ ਦੌਰਾਨ ਡੀਨ ਫਾਦਰ ਵਿਲੀਅਮ ...

ਪੂਰੀ ਖ਼ਬਰ »

ਹਰਦੀਪ ਸਿੰਘ ਪਸਵਾਲ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਦਾ ਕੀਤਾ ਧੰਨਵਾਦ

ਘੱਲੂਘਾਰਾ ਸਾਹਿਬ, 1 ਦਸੰਬਰ (ਮਿਨਹਾਸ)-ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਪਸਵਾਲ ਨੇ ਹਲਕਾ ਕਾਦੀਆਂ ਤੋਂ ਨੌਜਵਾਨ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਉਮੀਦਵਾਰ ਨਿਯੁਕਤ ਕਰਨ 'ਤੇ ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ...

ਪੂਰੀ ਖ਼ਬਰ »

ਮੁੱਖ ਮੰਤਰੀ ਆਪਣੇ ਸ਼ਾਸਨਕਾਲ ਦੌਰਾਨ ਆਰ.ਐੱਮ.ਪੀ. ਡਾਕਟਰਾਂ ਦਾ ਮਸਲਾ ਹੱਲ ਕਰਨ-ਆਗੂ

ਬਟਾਲਾ, 1 ਦਸੰਬਰ (ਕਾਹਲੋਂ)-ਮੈਡੀਕਲ ਪ੍ਰੈੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ.) ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਦੀ ਲੜੀਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਚਮਨ ਨਾਲ ਬਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਨੇ ਵਿਧਾਇਕ ਲਾਡੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ-ਪੱਤਰ

ਬਟਾਲਾ, 1 ਦਸੰਬਰ (ਕਾਹਲੋਂ)-ਡੀਪੂ ਹੋਲਡਰ ਯੂਨੀਅਨ ਦੇ ਆਗੂ ਪਰਜਿੰਦਰ ਸਿੰਘ ਪੱਪੀ ਘੁਮਾਣ ਦੀ ਅਗਵਾਈ 'ਚ ਇਕ ਵਫ਼ਦ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਮਿਲਿਆ, ਜਿੱਥੇ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਵਿਧਾਇਕ ਲਾਡੀ ਨੂੰ ਸੌਂਪਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ 'ਚ ਅੱਜ ਕਾਹਨੂੰਵਾਨ ਵਿਖੇ ਕਰਵਾਈ ਜਾ ਰਹੀ ਮੀਟਿੰਗ 'ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਾਂਗੇ-ਅਮਨਦੀਪ

ਧਾਰੀਵਾਲ, 1 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ ਵਿਚ ਅੱਜ 2 ਦਸੰਬਰ ਨੂੰ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਰੂਪੀ ਮੀਟਿੰਗ ਵਿਚ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਗਿਆਨ ਸਿੰਘ ਲੇਹਲ ਵਲੋਂ ਸਾਥੀਆਂ ਸਮੇਤ ਮਾਹਲ ਨੂੰ ਉਮੀਦਵਾਰ ਬਣਾਉਣ 'ਤੇ ਵਧਾਈ

ਧਾਰੀਵਾਲ, 1 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ ਉਮੀਦਵਾਰ ਨਿਯੁਕਤ ਕੀਤੇ ਗਏ ਗੁਰਇਕਬਾਲ ਸਿੰਘ ਮਾਹਲ ਨਾਲ ਸੀਨੀਅਰ ਅਕਾਲੀ ਆਗੂ ਗਿਆਨ ਸਿੰਘ ਬਿੱਲਾ ਲੇਹਲ ਆਰੇ ਵਾਲੇ ਨੇ ਵਿਸ਼ੇਸ਼ ਤੌਰ 'ਤੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਧੀਦੋਵਾਲ 'ਚ ਕਾਂਗਰਸ ਛੱਡ 4 ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ-ਰਵੀਕਰਨ ਕਾਹਲੋਂ

ਕਲਾਨੌਰ, 1 ਦਸੰਬਰ (ਪੁਰੇਵਾਲ)-15 ਦਸੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਆ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਸਰਹੱਦੀ ਪਿੰਡ ਧੀਦੋਵਾਲ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਗਈ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਨੂੰ ਟਿਕਟ ਮਿਲਣ ਨਾਲ ਨੌਜਵਾਨਾਂ 'ਚ ਭਰਿਆ ਨਵਾਂ ਜੋਸ਼-ਕਰਨ ਰਾਜਾ

ਘੁਮਾਣ, 1 ਦਸੰਬਰ (ਬੰਮਰਾਹ)-ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਮਿਲਣ ਨਾਲ ਹਲਕੇ ਦੇ ਨੌਜਵਾਨਾਂ 'ਚ ਨਵਾਂ ਜੋਸ਼ ਭਰਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਕਰਨ ਰਾਜਾ ਘੁਮਾਣ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਵਲੋਂ ਵਰਕਰਾਂ ਤੇ ਸਪੋਟਰਾਂ ਦਾ ਧੰਨਵਾਦ

ਧਾਰੀਵਾਲ, 1 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਹਾਈਕਮਾਂਡ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX