ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  17 minutes ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  20 minutes ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  33 minutes ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  38 minutes ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  49 minutes ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਫਾਜ਼ਿਲਕਾ / ਅਬੋਹਰ

ਐਨ. ਐੱਚ. ਐਮ. ਕਰਮਚਾਰੀਆਂ ਦੀ ਹੜਤਾਲ ਜਾਰੀ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਅੱਜ 16ਵੇਂ ਦਿਨ ਵੀ ਸਿਹਤ ਸੇਵਾਵਾਂ ਦਾ ਕੰਮ ਠੱਪ ਰੱਖੀਆਂ ਗਈਆਂ | ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਫ਼ਾਜ਼ਿਲਕਾ ਵਲੋਂ ਆਪਣੀ ਸ਼ਮੂਲੀਅਤ ਕੀਤੀ ਗਈ ਤੇ ਸਮਰਥਨ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਡੱਬਵਾਲਾ ਦੇ ਮੇਲ ਵਰਕਰ ਸ਼ਾਮਿਲ ਹੋਏ, ਜਿਨ੍ਹਾਂ ਵਿਚ ਸੁਰਿੰਦਰ ਮੱਕੜ ਮੁੱਖ ਸਲਾਹਕਾਰ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ, ਜਨਰਲ ਸਕੱਤਰ ਟਹਿਲ ਸਿੰਘ, ਉਪ ਪ੍ਰਧਾਨ ਵਿਕੀ ਰਾਠੌਰ, ਪੈ੍ਰੱਸ ਸਕੱਤਰ ਰਵਿੰਦਰ ਸ਼ਰਮਾ, ਸਵਰਨ ਸਿੰਘ ਖ਼ਜ਼ਾਨਚੀ, ਜਤਿੰਦਰ ਸਚਦੇਵਾ ਬਲਾਕ ਪ੍ਰਧਾਨ ਡੱਬਵਾਲਾ ਕਲਾਂ ਆਦਿ ਸ਼ਾਮਿਲ ਸਨ | ਇਸ ਮੌਕੇ ਅਤਿੰਦਰ ਪਾਲ ਸਿੰਘ, ਪਾਰਸ ਵਧਵਾ, ਡਾ. ਸੁਨੀਤਾ ਕੰਬੋਜ, ਡਾ. ਆਮਨਾ ਕੰਬੋਜ, ਜਸਪਿੰਦਰ ਕੌਰ, ਚਾਈਨਾ, ਮਲਕੀਤ ਸਿੰਘ, ਸਲੀਮ ਕੁਮਾਰ, ਪਰਮਿੰਦਰ ਬਰਾੜ, ਰਣਜੀਤ ਸਿੰਘ ਆਦਿ ਹਾਜ਼ਰ ਸਨ |

ਅਵਾਰਾ ਕੁੱਤੇ ਨੂੰ ਲੈ ਕੇ ਹੋਏ ਝਗੜੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਤਹਿਸੀਲ ਕੰਪਲੈਕਸ ਦੇ ਬਾਹਰ ਮਾਮੂਲੀ ਗੱਲ ਨੂੰ ਲੈ ਕੇ ਹੋਏ ਇਕ ਝਗੜੇ 'ਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਇਕ ਵਿਅਕਤੀ ਆਪਣੀ ਪਤਨੀ ਅਤੇ ...

ਪੂਰੀ ਖ਼ਬਰ »

ਯੂਨੀਅਨ ਵਲੋਂ ਸਰਹੱਦ ਨਾਲ ਲੱਗਦੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਲਈ ਮੰਗ ਪੱਤਰ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਬਾਰਡਰ ਏਰੀਆ ਕਿਸਾਨ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਡੀ.ਸੀ. ਦਫ਼ਤਰ ਸੌਂਪਿਆ ਗਿਆ | ਜਿਸ ਵਿਚ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਰੋਸ ਰੈਲੀ ਕਰ ਪਾਵਰਕਾਮ ਖ਼ਿਲਾਫ਼ ਕੱਢੀ ਭੜਾਸ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਪਾਵਰਕਾਮ ਮੈਨੇਜਮੈਂਟ ਕਮੇਟੀ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪੀ. ਐਸ. ਪੀ. ਸੀ. ਐੱਲ. ਜਥੇਬੰਦੀਆਂ ਦੇ ਸਾਂਝਾ ਬਿਜਲੀ ਮੁਲਾਜ਼ਮ ਫ਼ਰੰਟ ਮੰਡਲ ਫ਼ਾਜ਼ਿਲਕਾ ਵਲੋਂ ਮੰਡਲ ਫ਼ਾਜ਼ਿਲਕਾ ਵਿਖੇ ਰੋਸ ...

ਪੂਰੀ ਖ਼ਬਰ »

ਵਿਧਾਇਕ ਆਵਲਾ ਵਲੋਂ ਵੈਰੋ ਕਾ ਰੈਲੀ ਨੂੰ ਲੈ ਕੇ ਮੀਟਿੰਗ

ਮੰਡੀ ਅਰਨੀਵਾਲਾ, 1 ਦਸੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹਲਕਾ ਜਲਾਲਾਬਾਦ 'ਚ 3 ਦਸੰਬਰ ਨੂੰ ਪਿੰਡ ਵੈਰੋ ਕਾ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਨੂੰ ਲੈ ਕੇ ਮੰਡੀ ਅਰਨੀਵਾਲਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 1 ਦਸੰਬਰ(ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਵਾਂ ਹਸਤਾ ਕਲਾਂ ਨੇ ...

ਪੂਰੀ ਖ਼ਬਰ »

ਏਡਜ਼ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਵਿਸ਼ਵ ਏਡਜ਼ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਵਲੋਂ ਬੈਨਰ ਜਾਰੀ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਡੀ ਧਵਨ ਤੇ ਕਰਨ ਸੇਠੀ ਬਣੇ ਸ਼ੋ੍ਰ. ਅ. ਦ. ਦੇ ਜਲਾਲਾਬਾਦ ਸਰਕਲਾਂ ਦੇ ਪ੍ਰਧਾਨ

ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)- ਹਲਕਾ ਜਲਾਲਾਬਾਦ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਲਾਲਾਬਾਦ ਸਰਕਲ ਨੂੰ ਦੋ ਹਿੱਸੇ ਵਿਚ ਵੰਡਦੇ ਹੋਏ ਬਣਾਏ ਗਏ ਨਵੇਂ ਪ੍ਰਧਾਨਾਂ 'ਚ ਪਾਰਟੀ ਲਈ ਮਿਹਨਤ ਕਰ ਰਹੇ ਹਰਭਗਤ ਸਿੰਘ ਲਾਡੀ ਧਵਨ ਤੇ ਕਰਨ ਸੇਠੀ ਨੂੰ ਮਾਣ ਦਿੱਤਾ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਬਿਜਲੀ ਮੁਲਾਜ਼ਮ ਸੰਘਰਸ਼ ਕਮੇਟੀ ਮੰਡਲ ਅਬੋਹਰ ਦੇ ਮੈਂਬਰਾਂ ਨੇ ਪਾਵਰਕਾਮ ਦੀ ਮੈਨੇਜਮੈਂਟ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਵਲੋਂ ਲਗਾਤਾਰ ਮੰਗਾਂ ਨੂੰ ਲੈ ਕੇ ਮੈਨੇਜਮੈਂਟÐ ਵਲੋਂ ਸਾਂਝੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਸਰਕੂਲਰ ਜਾਰੀ ਨਾ ਹੋਣ 'ਤੇ ਸਮੂਹਿਕ ਛੁੱਟੀ 'ਤੇ

ਮੰਡੀ ਅਰਨੀਵਾਲਾ, 1 ਦਸੰਬਰ (ਨਿਸ਼ਾਨ ਸਿੰਘ ਸੰਧੂ)- ਸਬ ਡਵੀਜ਼ਨ ਅਰਨੀਵਾਲਾ ਵਿਖੇ ਪੀ. ਐਸ. ਪੀ. ਸੀ. ਐੱਲ. ਦੇ ਸਮੂਹ ਕਰਮਚਾਰੀ ਵਲੋਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਗੇਟ ਰੈਲੀ ਕੀਤੀ ਗਈ | ਮੁਲਾਜ਼ਮਾਂ ਨੇ ਦੱਸਿਆ ਕਿ ਮੈਨੇਜਮੈਂਟ ਨਾਲ ਪੇਅ ਬੈਂਡ ਤੇ ਪੇਅ ਰਿਵੀਜ਼ਨ ਅਤੇ ...

ਪੂਰੀ ਖ਼ਬਰ »

ਮੀਟਿੰਗ ਬੇਸਿੱਟਾ ਰਹਿਣ ਕਾਰਨ ਕੱਚੇ ਮੁਲਾਜ਼ਮਾਂ 'ਚ ਭਾਰੀ ਰੋਸ

ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)-ਆਪਣੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਮੰਗਲਵਾਰ ਨੂੰ ਦੋ ਥਾਵਾਂ 'ਤੇ ਨੈਸ਼ਨਲ ਹਾਈਵੇ ਜਾਮ ਪ੍ਰਦਰਸ਼ਨ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਮੋਬਾਈਲ ਦੀ ਦੁਕਾਨ 'ਚ ਚੋਰੀ

ਮੰਡੀ ਅਰਨੀਵਾਲਾ, 1 ਦਸੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਬੁਰਜ ਹਨੂਮਾਨਗੜ੍ਹ ਦੀ ਇਕ ਮੋਬਾਈਲ ਸ਼ਾਪ ਵਿਚੋਂ ਹਜ਼ਾਰਾਂ ਦੇ ਸਾਮਾਨ ਦੀ ਚੋਰੀ ਹੋ ਗਈ ਹੈ | ਪਿੰਡ ਡੱਬਵਾਲਾ ਕਲਾਂ ਵਾਸੀ ਦਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸੂਚਨਾ ਵਿਚ ਦੱਸਿਆ ਕਿ ਉਸ ਦੀ ਪਿੰਡ ਬੁਰਜ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ 17 ਨੂੰ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀਆਂ ਸਾਲਾਨਾ ਚੋਣਾਂ 17 ਦਸੰਬਰ ਨੂੰ ਹੋਣਗੀਆਂ | ਇਸ ਦੇ ਲਈ ਚੋਣ ਕਾਰਵਾਈ ਦੇ ਨਾਲ-ਨਾਲ ਚੋਣ ਕਮੇਟੀ ਦੇ ਮੈਂਬਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ ਹੋਣ 'ਤੇ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਸੜਕ ਤੇ ਰੇਲਵੇ ਪੁਲ ਦੇ ਨੇੜੇ ਹੋਏ ਹਾਦਸੇ ਵਿਚ ਹੋਈ ਮੌਤ 'ਤੇ ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮਿਲਖ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਹਾਇਤਾ ਲਈ ਵਿਭਾਗਾਂ ਦੇ ਹੈਲਪਲਾਈਨ ਨੰਬਰਾਂ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀਆਂ ਦੋ ਭੈਣਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਅਤੇ ਸਵੱਛਤਾ ਲਈ ਪ੍ਰੇਰਿਤ ਕਰਨ ਦੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਰੰਗਲਾ ਬੰਗਲਾ ਫ਼ਾਜ਼ਿਲਕਾ 'ਚੇਂਜ ਵਨ ਸਟੈੱਪ' ਤਹਿਤ ਅੱਜ ...

ਪੂਰੀ ਖ਼ਬਰ »

ਐਲਾਨ ਨਹੀਂ, ਜ਼ਮੀਨੀ ਪੱਧਰ 'ਤੇ ਕੰਮ ਕਰੇ ਕਾਂਗਰਸ ਸਰਕਾਰ-ਸਮਰਬੀਰ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)-ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਕੋਈ ਭਲਾ ਨਹੀਂ ਕੀਤਾ ਤੇ ਹੁਣ ਚਰਨਜੀਤ ਸਿੰਘ ਚੰਨੀ ਨੇ ਐਲਾਨਾਂ ਦੀ ਝੜੀ ਲਾ ਦਿੱਤੀ, ਪਰ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤਾ ਗਿਆ, ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਨਵੇਂ ਅਹੁਦੇਦਾਰ ਨਿਯੁਕਤ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੇ ਅਬੋਹਰ ਦਾ ਦੌਰਾ ਕਰਦਿਆਂ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਵਿਕਾਸ ਕਾਰਜਾਂ ਦੇ ਵੰਡੇ ਚੈੱਕ

ਜਲਾਲਾਬਾਦ, 1ਦਸੰਬਰ (ਕਰਨ ਚੁਚਰਾ)-ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਪਿੰਡਾਂ ਦਾ ਦੌਰਾ ਕਰਦੇ ਹੋਏ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਗਰਾਂਟ ਰਾਸ਼ੀ ਦੇ ਚੈੱਕ ਵੰਡੇ | ਇਸ ਮੌਕੇ ਵਿਧਾਇਕ ਆਵਲਾ ਨੇ ਪਿੰਡ ਚੱਕ ਭੰਬਾਵੱਟੂ 'ਚ 5 ਲੱਖ, ਸੰਤੋਖ ਸਿੰਘ ਵਾਲਾ ...

ਪੂਰੀ ਖ਼ਬਰ »

ਛਟੀਆਂ ਦੇ ਢੇਰਾਂ ਤੋਂ ਰਾਹਗੀਰ ਪ੍ਰੇਸ਼ਾਨ

ਬੱਲੂਆਣਾ, 1 ਦਸੰਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਛੱਟੀਆਂ ਦੇ ਸੀਜ਼ਨ ਕਾਰਨ ਬਹੁਤੀਆਂ ਿਲੰਕ ਸੜਕਾਂ ਦੇ ਦੋਹੀਂ ਪਾਸੇ ਛਟੀਆਂ ਦੇ ਢੇਰ ਲੱਗਣ ਕਾਰਨ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵੱਖ-ਵੱਖ ਿਲੰਕ ਸੜਕਾਂ 'ਤੇ ...

ਪੂਰੀ ਖ਼ਬਰ »

ਲੇਖ ਰਾਜ ਬਜੀਦਪੁਰ ਭੋਮਾ ਚੌਕੀ ਇੰਚਾਰਜ ਨਿਯੁਕਤ

ਬੱਲੂਆਣਾ, 1 ਦਸੰਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਬਜੀਦਪੁਰ ਦੀ ਪੁਲਿਸ ਚੌਕੀ ਵਿਚ ਲੇਖ ਰਾਜ ਏ.ਐਸ.ਆਈ ਨੂੰ ਚੌਕੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਪਹਿਲਾ ਐਸ.ਪੀ. ਭਰਤੀ ਸੈੱਲ ਦਫ਼ਤਰ ...

ਪੂਰੀ ਖ਼ਬਰ »

ਮਾਸਟਰ ਟ੍ਰੇਨਰਾਂ ਨੂੰ ਈ. ਵੀ. ਐਮ., ਵੀ. ਵੀ. ਪੈਟ ਦੀ ਦਿੱਤੀ ਟਰੇਨਿੰਗ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਵਿਧਾਨ ਸਭਾ ਹਲਕਾ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਡੀ.ਸੀ. ਦਫ਼ਤਰ ਦੇ ਮੀਟਿੰਗ ਹਾਲ ਵਿਚ ਜ਼ਿਲ੍ਹਾ ਮਾਸਟਰ ਟਰੇਨਰ ਸੰਦੀਪ ਅਨੇਜਾ ਅਤੇ ਅਜੀਤ ਸਿੰਘ ਵਲੋਂ ਅਸੈਂਬਲੀ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ. ...

ਪੂਰੀ ਖ਼ਬਰ »

ਕਾਲਜ 'ਚ ਏਡਜ਼ ਵਿਰੁੱਧ ਜਾਗਰੂਕਤਾ ਦਿਵਸ ਮਨਾਇਆ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਅਬੋਹਰ ਦੇ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੋਮੈਨ ਕਾਲਾ ਟਿੱਬਾ ਦੇ ਰੈੱਡ ਰਿਬਨ ਅਤੇ ਐਨ.ਐਸ.ਐਸ ਯੂਨਿਟ ਵਲੋਂ ਏਡਜ਼ ਵਿਰੱੁਧ ਜਾਗਰੂਕਤਾ ਦਿਵਸ ਦੇ ਮੌਕੇ ਵਿਦਿਆਰਥੀਆ ਦੁਆਰਾ ਏਡਜ਼ ਵਿਸ਼ੇ ਨਾਲ ਸਬੰਧਿਤ ਪੋਸਟਰ ਅਤੇ ਸਲੋਗਨ ...

ਪੂਰੀ ਖ਼ਬਰ »

ਹਰਦੇਵ ਮੇਘ ਵਲੋਂ ਪਿੰਡ ਆਜਮਵਾਲਾ 'ਚ ਮੀਟਿੰਗ

ਅਬੋਹਰ, 1 ਦਸੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਹਲਕੇ ਦੇ ਪਿੰਡ ਆਜਮਵਾਲਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਹਰਦੇਵ ਮੇਘ ਵਲੋਂ ਪਿੰਡ ਜੋਧਪੁਰ 'ਚ ਨੁੱਕੜ ਮੀਟਿੰਗਾਂ

ਬੱਲੂਆਣਾ, 1 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਵਲੋਂ ਹਲਕੇ ਦੇ ਪਿੰਡ ਜੋਧਪੁਰ ਵਿਖੇ ਨੁੱਕੜ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੱਧ ਕੀਤਾ ਗਿਆ | ਅਕਾਲੀ ਦਲ ਦੇ ਸੀਨੀਅਰ ਆਗੂ ਗੁੱਰਾਂ ਦਿੱਤਾ ਦੇ ਗ੍ਰਹਿ ਵਿਖੇ ਹੋਈ ਇਸ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਵਲੋਂ ਹੜਤਾਲ 6 ਨੂੰ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਸੂਬੇ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਹੀਰਲ ਸੋਖਲ ਦਾ ਜ਼ਿਲ੍ਹੇ 'ਚੋਂÐ ਤੀਜਾ ਸਥਾਨ

ਅਬੋਹਰ, 1 ਦਸੰਬਰ( ਵਿਵੇਕ ਹੂੜੀਆ)- ਸਰਕਾਰੀ ਪ੍ਰਾਇਮਰੀ ਸਕੂਲ ਸੂਰਜ ਨਗਰੀ ਦੀ ਵਿਦਿਆਰਥਣ ਹੀਰਲ ਸੋਖਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅਬੋਹਰ ਬਲਾਕ-2 ਦੀ ਅਗਵਾਈ ਕਰਦੇ ਹੋਏ ਪੇਂਟਿੰਗ ਮੁਕਾਬਲੇ 'ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਬਲਾਕ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਏਡਜ਼ ਬਾਰੇ ਜਾਗਰੂਕਤਾ ਹੀ ਬਚਣ ਦਾ ਇੱਕੋ-ਇਕ ਤਰੀਕਾ-ਵਿਸ਼ਾਲ ਤਨੇਜਾ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)- ਸਮਾਜ ਸੇਵੀ ਸੰਸਥਾ ਅਬੋਹਰ ਵੈੱਲਨੈੱਸ ਸੁਸਾਇਟੀ ਵਲੋਂÐ ਅੰਤਰਰਾਸ਼ਟਰੀ ਏਡਜ਼ ਦਿਵਸ ਮੌਕੇ ਰੌਸ਼ਨ ਲਾਲ ਜੈਨ ਸਰਵਹਿਤਕਾਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਮੈਨੇਜਮੈਂਟÐਕਮੇਟੀ ਦੇ ਮੈਂਬਰ ਧਨਪਤ ਸਿਆਗ, ...

ਪੂਰੀ ਖ਼ਬਰ »

ਜਲ ਸਪਲਾਈ 'ਤੇ ਸੈਨੀਟੇਸ਼ਨ ਵਿਭਾਗ ਵਲੋਂ ਟੈਸਟਿੰਗ ਕੈਂਪ

ਮੰਡੀ ਰੋੜਾਂਵਾਲੀ, 1 ਦਸੰਬਰ (ਮਨਜੀਤ ਸਿੰਘ ਬਰਾੜ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਬ ਡਵੀਜ਼ਨ ਫ਼ਾਜ਼ਿਲਕਾ ਦੇ ਐਕਸੀਅਨ ਚਮਨ ਲਾਲ ਅਤੇ ਐੱਸ. ਐੱਸ. ਡੀ. ਓ ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਚੱਕ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸੰਬੰਧੀ ਸਮਾਂ ਸੀਮਾ ਵਧਾਈ

ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ)-ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਲਈ ਬਣਾਈ ਗਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ਪੋਰਟਲ ਖੁੱਲ੍ਹਾ ਰੱਖਣ ਦੀ ਮਿਤੀ 'ਚ ਵਾਧਾ ਕਰ ਦਿੱਤਾ ਗਿਆ ਹੈ | ਮੰਡੀ ਦੇ ...

ਪੂਰੀ ਖ਼ਬਰ »

ਥਾਣਾ ਸਿਟੀ-2 ਦੇ ਮੁਖੀ ਦਾ ਤਬਾਦਲਾ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਨਿਰਦੇਸ਼ਾਂ 'ਤੇ ਨਗਰ ਥਾਣਾ-2 ਪ੍ਰਭਾਰੀ ਹਰਪ੍ਰੀਤ ਸਿੰਘ ਦਾ ਤਬਾਦਲਾ ਇੱਥੋਂ ਖੂਈਖੇੜਾ ਚੌਕੀ 'ਤੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੀ ਥਾਂ 'ਤੇ ਰਮੇਸ਼ ਕੁਮਾਰ ਕਿੱਕਰ ਖੇੜਾ ਨੂੰ ਥਾਣਾ ...

ਪੂਰੀ ਖ਼ਬਰ »

ਕਮਾਲਵਾਲਾ ਦੇ ਸਕੂਲ 'ਚ ਇਨਾਮ ਵੰਡ ਸਮਾਗਮ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਮਾਲ ਵਾਲਾ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਜਿਸ ਵਿਚ ਸੁੰਦਰ ਲਿਖਾਈ, ਕਵਿਤਾ, ਗਾਇਣ, ਪੰਜਾਬੀ ਪੜ੍ਹਨ ਮੁਕਾਬਲਾ, ਕਹਾਣੀ ਸੁਣਾਉਣਾ, ਬੋਲ ਲਿਖਤ ਆਦਿ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

-ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ- ਚਿਮਨੇਵਾਲਾ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਭਾਸ਼ਣ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ ਹਨ | ਪਿ੍ੰਸੀਪਲ ਰੇਣੂ ਬਾਲਾ ਨੇ ...

ਪੂਰੀ ਖ਼ਬਰ »

-ਸੂਬਾ ਪੱਧਰੀ ਸਾਫ਼ਟ ਬਾਲ ਚੈਂਪੀਅਨਸ਼ਿਪ- ਪੈਨਸੀਆ ਸਕੂਲ ਦੇ ਵਿਦਿਆਰਥੀ ਦੀ ਟੀਮ ਦਾ ਪਹਿਲਾ ਸਥਾਨ

ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਮੰਨੇਵਾਲਾ ਸੜਕ 'ਤੇ ਸਥਿਤ ਪੈਨਸੀਆ ਸੀ.ਸੈ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਸਮੇਂ ਵਿਚ ਖੇਡਾਂ ਵਿਚ ਕੌਮੀ ਪੱਧਰ 'ਤੇ ਪਹੁੰਚ ਕੇ ਸਕੂਲ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਹੁਣ ਸਕੂਲ ਦੇ ...

ਪੂਰੀ ਖ਼ਬਰ »

ਵਰਕਰ 13 ਨੁਕਾਤੀ ਪ੍ਰੋਗਰਾਮ ਨੂੰ ਹਰ ਵੋਟਰ ਤੱਕ ਪਹੰੁਚਾਉਣ-ਜੋਸਨ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਸਾਬਕਾ ਮੰਤਰੀ ਪੰਜਾਬ ਹੰਸ ਰਾਜ ਜੋਸਨ ਨੇ ਪਿੰਡਾਂ ਵਿਚ ਬਣਾਈਆਂ ਅਕਾਲੀ-ਬਸਪਾ ਵਰਕਰਾਂ ਦੀਆਂ ਕਮੇਟੀਆਂ ਦੇ ਮੈਂਬਰਾਂ ਨੂੰ ਪਿੰਡ ਸਲੇਮਸ਼ਾਹ ਵਿਖੇ ...

ਪੂਰੀ ਖ਼ਬਰ »

ਰਾਣਾ ਭਾਨੂ ਪ੍ਰਤਾਪ ਵਲੋਂ ਭਾਜਪਾ ਆਗੂਆਂ ਨਾਲ ਮੀਟਿੰਗ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੇ ਅਬੋਹਰ ਵਿਖੇ ਭਾਜਪਾ ਵਰਕਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੇਸ਼ ਦੀ ਐਨ.ਡੀ.ਏ. ਸਰਕਾਰ ਨੂੰ ਪੰਜਾਬੀ ਅਤੇ ਪੰਜਾਬੀਆਂ ਦੀ ਹਿਤੈਸ਼ੀ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 54 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 1 ਦਸੰਬਰ (ਕਰਨ ਚੁਚਰਾ)- ਸਮਾਜ ਸੇਵੀ ਸੰਸਥਾ ਪਰਸਵਾਰਥ ਸਭਾ ਵਲੋਂ ਸਥਾਨਕ ਗਾਂਧੀ ਨਗਰ 'ਚ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ 'ਚ ਲੜੀਵਾਰ ਬੁੱਧਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਸੀਮਾ ਕੁੱਕੜ ਵਲੋਂ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੰੂ ਚੋਰੀ ਦੇ ਮੋਟਰਸਾਈਕਲ ਸਣੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਬੀ. ਐਸ. ਐੱਫ. ਦੇ ਸਥਾਪਨਾ ਦਿਵਸ ਮੌਕੇ ਅਧਿਕਾਰੀਆਂ ਤੇ ਜਵਾਨਾਂ ਨੇ ਮਿਲ ਮਨਾਈ ਖ਼ੁਸ਼ੀ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਬੀ.ਐਸ.ਐੱਫ. ਦੇ ਸਥਾਪਨਾ ਦਿਵਸ ਮੌਕੇ ਅੱਜ ਫ਼ਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਬੀ. ਐਸ. ਐੱਫ. ਦੀ 66 ਬਟਾਲੀਅਨ ਵਲੋਂ ਆਪਣੇ ਹੈੱਡ ਕੁਆਰਟਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਨ 'ਤੇ ਕਿਸਾਨ ਯੂਨੀਅਨ ਰਾਜੇਵਾਲ ਨੇ ਖ਼ੁਸ਼ੀ ਮਨਾਈ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਘੱਲ ਖ਼ੁਰਦ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਰੁਕਣਸ਼ਾਹ ਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ...

ਪੂਰੀ ਖ਼ਬਰ »

ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ-ਨੱਢਾ

ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਯੋਗ ਮੁਆਵਜ਼ਾ ਦੇਵੇ | ਇਹ ਮੰਗ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਵਿਧਾਇਕ ਆਵਲਾ ਕੱਲ੍ਹ ਰੱਖਣਗੇ ਸੁਹੇਲੇ ਵਾਲਾ ਮਾਈਨਰ ਦਾ ਨੀਂਹ ਪੱਥਰ

ਜਲਾਲਾਬਾਦ, 1 ਦਸੰਬਰ (ਕਰਨ ਚੁਚਰਾ)-ਹਲਕਾ ਜਲਾਲਾਬਾਦ ਦੇ ਪਿੰਡ ਸੁਹੇਲੇ ਵਾਲਾ ਦੇ ਨਾਲ ਲੱਗਦੇ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨਾਂ ਦੀ 15 ਸਾਲ ਪੁਰਾਣੀ ਨਹਿਰੀ ਪਾਣੀ ਮੁਹੱਈਆ ਕਰਵਾਏ ਜਾਣ ਦੀ ਮੰਗ ਤੇ ਆਿਖ਼ਰਕਾਰ ਮੋਹਰ ਲੱਗਣ ਲੱਗੀ ਹੈ ਅਤੇ ਵਿਧਾਇਕ ਰਮਿੰਦਰ ਆਵਲਾ 3 ...

ਪੂਰੀ ਖ਼ਬਰ »

ਕਾਮਲਵਾਲਾ ਖ਼ੁਰਦ ਸਕੂਲ 'ਚ ਸਾਲਾਨਾ ਸਪੋਰਟਸ ਮੀਟ

ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਰਕਾਰੀ ਮਿਡਲ ਸਕੂਲ ਕਾਮਲਵਾਲਾ ਖ਼ੁਰਦ (ਚੰਦੇ ਵਾਲਾ) ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਸ਼ੁੱਭ ਆਰੰਭ ਸਰਪੰਚ ਸਰੋਜ ਰਾਣੀ, ਮੰਨਾ ਤੇ ਐੱਸ.ਐਮ.ਸੀ. ਚੇਅਰਮੈਨ ਰਾਣੀ ਨੇ ਆਪਣੇ ਕਰ-ਕਮਲਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੰਜਾਬੀ ਮੈਂਟਰ ਵਲੋਂ ਵਿਦਿਆਰਥੀ ਕਰਨਵੀਰ ਸਿੰਘ ਸਨਮਾਨਿਤ

ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਪ੍ਰਾਇਮਰੀ ਸਿੱਖਿਆ ਫ਼ਿਰੋਜ਼ਪੁਰ ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਅਤੇ ਜ਼ਿਲ੍ਹਾ ਪੰਜਾਬੀ ਮੈਂਟਰ ...

ਪੂਰੀ ਖ਼ਬਰ »

- ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ - ਵਿਦਿਆਰਥਣ ਪਲਕਦੀਪ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਆਰਿਫ਼ ਕੇ, 1 ਦਸੰਬਰ (ਬਲਬੀਰ ਸਿੰਘ ਜੋਸਨ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਰਜੀਵ ਕੁਮਾਰ ਛਾਬੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਸਾਇੰਸ ਸੈਂਟਰ ਉਮੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਦੁਰਗਾ ਨਗਰੀ ਯੂਥ ਕਲੱਬ ਦਾ ਗਠਨ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਮੁਹਿੰਮ ਸਫਲਤਾਪੂਰਵਕ ਚੱਲ ਰਿਹਾ ਹੈ | ਇਸੇ ਕੜੀ ਤਹਿਤ ਅੱਜ ਦੁਰਗਾ ਨਗਰੀ ਵਿਚ ਗਗਨ ਚੁੱਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਬੱਬੂ ਜੈਮਲ ਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਪੰਜਾਬ ਨਿਯੁਕਤ

ਮੰਡੀ ਲਾਧੂਕਾ, 1 ਦਸੰਬਰ (ਮਨਪ੍ਰੀਤ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਹਲਕਾ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਬੱਬੂ ਜੈਮਲਵਾਲਾ ਨੂੰ ਪੰਜਾਬ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਲੈਕਚਰਾਰ ਅਰੁਣ ਗਿਰਧਰ 25 ਸਾਲ ਦੀਆਂ ਬੇਦਾਗ ਸੇਵਾਵਾਂ ਮਗਰੋਂ ਹੋਏ ਸੇਵਾ ਮੁਕਤ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ 25 ਸਾਲ ਤੋਂ ਸੇਵਾ ਨਿਭਾ ਰਹੇ ਹਿਸਟਰੀ ਦੇ ਲੈਕਚਰਾਰ ਅਰੁਣ ਗਿਰਧਰ ਆਪਣੀਆਂ ਬੇਦਾਗ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋ ਗਏ ਹਨ | ਸ੍ਰੀ ਗਿਰਧਰ ਦਾ ਜਨਮ 1963 ਨੂੰ ਦੇਸ ਰਾਜ ਗਿਰਧਰ ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਵੈੱਲਫੇਅਰ ਸੁਸਾਇਟੀ ਵਲੋਂ ਡਾ. ਸੁਧੀਰ ਪਾਠਕ ਸਨਮਾਨਿਤ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ 'ਚ 32 ਸਾਲਾਂ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਤੋਂ ਬਾਅਦ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਪਿਛਲੇ ਦੋ ਸਾਲ ਤੋਂ ਸੇਵਾਵਾਂ ਨਿਭਾ ਰਹੇ ਡਾ. ਸੁਧੀਰ ਪਾਠਕ ਸੇਵਾਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾਮੁਕਤੀ ...

ਪੂਰੀ ਖ਼ਬਰ »

ਆਂਡਿਆਂ ਦੇ ਭਾਅ 'ਚ ਆਈ ਗਿਰਾਵਟ ਨੇ ਕੰਗਾਲ ਕੀਤੇ ਪੋਲਟਰੀ ਫਾਰਮਰ

ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ)- ਕੋਰੋਨਾ ਅਤੇ ਬਰਡ ਫਲੂ ਕਾਲ ਦੌਰਾਨ ਭਾਰੀ ਆਰਥਿਕ ਨੁਕਸਾਨ ਝੱਲ ਚੁੱਕੇ ਪੋਲਟਰੀ ਫਾਰਮਰਾਂ ਨੂੰ ਪੋਲਟਰੀ ਦੇ ਧੰਦੇ ਵਿਚ ਇਸਤੇਮਾਲ ਕੀਤੇ ਜਾਣ ਵਾਲੇ ਅਨਾਜਾਂ ਦੀਆਂ ਕੀਮਤਾਂ ਵਿਚ ਆਏ ਬੇਹਿਸਾਬ ਉਛਾਲੇ ਦੇ ਕਾਰਨ ਆਂਡੇ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਹੁਣ ਯੂਰੀਆ ਦੀ ਤੋਟ ਸਤਾਉਣ ਲੱਗੀ

ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ)- ਮਾਲਵੇ ਦੇ ਇਸ ਸਰਹੱਦੀ ਖੇਤਰ ਵਿਚ ਡੀ. ਏ. ਪੀ. ਖਾਦ ਦੀ ਘਾਟ ਤੋਂ ਬਾਅਦ ਹੁਣ ਕਿਸਾਨਾਂ ਨੂੰ ਯੂਰੀਆ ਖਾਦ ਦੀ ਤੋਟ ਵੀ ਸਤਾਉਣ ਲੱਗੀ ਹੈ | ਯੂਰੀਆ ਖਾਦ ਇਸ ਵੇਲੇ ਹਾੜੀ ਦੀ ਮੁੱਖ ਫ਼ਸਲ ਕਣਕ ਲਈ ਸਭ ਤੋਂ ਜ਼ਰੂਰੀ ਮੰਨੀ ਜਾਂਦੀ ਹੈ | ...

ਪੂਰੀ ਖ਼ਬਰ »

ਪੁਲਿਸ ਦੇ ਲਿਖਤੀ ਪੇਪਰ 'ਚੋਂ ਪਾਸ ਹੋਏ ਯੁਵਕਾਂ ਦੀ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰੂ

ਫ਼ਾਜ਼ਿਲਕਾ, 1 ਦਸੰਬਰ (ਦਵਿੰਦਰ ਪਾਲ ਸਿੰਘ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਚ ਪੰਜਾਬ ਪੁਲਿਸ ਦੀ ਹੋਈ ਲਿਖਤੀ ਪ੍ਰੀਖਿਆ 'ਚੋਂ ਪਾਸ ਹੋਏ ਯੁਵਕਾਂ ਨੂੰ ਫਿਜ਼ੀਕਲ ਟੈੱਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਅੱਜ ਅਬੋਹਰ 'ਚ-ਡਾ. ਰਿਣਵਾਂ

ਅਬੋਹਰ, 1 ਦਸੰਬਰ (ਸੁਖਜੀਤ ਸਿੰਘ ਬਰਾੜ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਅਬੋਹਰ ਦੇ ਸਰਕਲ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵਰਕਰਾਂ, ਸਮੂਹ ਵਿੰਗਾਂ ਦੀ ਮੀਟਿੰਗ 2 ਦਸੰਬਰ ਨੂੰ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਸਾਹਿਬ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਵਿਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX