ਚੰਡੀਗੜ੍ਹ, 1 ਦਸੰਬਰ (ਪ੍ਰੋ: ਅਵਤਾਰ ਸਿੰਘ) - ਬਰਨਾਲਾ ਜ਼ਿਲ੍ਹੇ ਦਾ ਈ.ਟੀ.ਟੀ ਅਧਿਆਪਕ ਸੋਹਣ ਸਿੰਘ ਜੋ ਕਿ ਪਿਛਲੇ ਪੰਜ ਦਿਨਾਂ ਤੋਂ ਸੈਕਟਰ-4 ਚੰਡੀਗੜ੍ਹ ਦੇ ਐਮ.ਐਲ.ਏ. ਫਲੈਟਾਂ ਦੇ ਬਿਲਕੁਲ ਸਾਹਮਣੇ ਬੀ.ਐਸ.ਐਨ.ਐਲ. ਦੇ ਟਾਵਰ ਤੇ ਮੰਗਾਂ ਨੂੰ ਲੈ ਕੇ ਚੜਿ੍ਹਆ ਹੋਇਆ ਹੈ | ਇਸ ਦੇ ਸਮਰਥਨ ਵਿਚ ਅੱਜ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਸੈਂਕੜੇ ਈ.ਟੀ.ਟੀ. ਅਧਿਆਪਕਾਂ ਨੇ ਟਾਵਰ ਦੇ ਨੇੜੇ ਆ ਕੇ ਇਸ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ ਤੇ ਇਸ ਨਾਲ ਫ਼ੋਨ ਤੇ ਗੱਲਬਾਤ ਵੀ ਕੀਤੀ | ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੇ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਤੇ ਬਾਅਦ 'ਚ ਦੂਰ-ਦੁਰਾਡੇ ਛੱਡ ਦਿੱਤਾ | ਈ.ਟੀ.ਟੀ. ਅਧਿਆਪਕ ਜੋ 5 ਸਾਲ ਪਹਿਲਾਂ ਤੋਂ ਨੌਕਰੀ ਕਰ ਰਹੇ ਸਨ ਨੂੰ ਪੱਕਿਆਂ ਸਰਕਾਰ ਵਲੋਂ ਪ੍ਰੋਬੇਸ਼ਨ ਪੀਅਰਡ ਵਿਚ ਲੈ ਲਿਆ ਗਿਆ ਸੀ | ਜਿਸ ਕਾਰਣ ਉਨ੍ਹਾਂ ਦੀ ਤਨਖ਼ਾਹ ਨੂੰ ਘਟਾ ਦਿੱਤਾ ਗਿਆ ਸੀ ਇਹ ਅਧਿਆਪਕ ਇਹ ਮੰਗ ਕਰ ਰਹੇ ਹਨ ਕਿ ਇਨ੍ਹਾਂ ਦੀ ਪੇ ਪ੍ਰੋਟੈਕਟ ਕੀਤੀ ਜਾਵੇ |
ਚੰਡੀਗੜ੍ਹ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸ੍ਰੀਮਦਭਗਵਤ ਗੀਤਾ ਜੀਵਨ ਦਾ ਸਾਰ ਹੈ | ਇਹ ਦੇਸ਼ ਅਤੇ ਸੂਬਾ ਵਾਸੀਆਂ ਦੇ ਲਈ ਵੱਡੇ ਸੌਭਾਗ ਦੀ ਗਲ ਹੈ ਕਿ ਇਸ ਵਾਰ ਗੀਤਾ ਜੈਯੰਤੀ ਦੇ ਦਿਨ ਇਸ ਉਪਦੇਸ਼ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਚੰਡੀਗੜ੍ਹ ਦੇ ਇਕ ਪੱਤਰਕਾਰ ਨਾਲ ਕਥਿਤ ਤੌਰ 'ਤੇ ਡੀ.ਐਸ.ਪੀ. ਈਸਟ ਵਲੋਂ ਗ਼ਲਤ ਵਿਵਹਾਰ ਕਰਨ ਦੇ ਮਾਮਲੇ ਦੀ ਸ਼ਿਕਾਇਤ ਨੂੰ ਲੈ ਕੇ ਚੰਡੀਗੜ੍ਹ ਦੇ ਪੱਤਰਕਾਰਾਂ ਦਾ ਇਕ ਵਫ਼ਦ ਮੰਗਲਵਾਰ ਨੂੰ ਚੰਡੀਗੜ੍ਹ ਪੁਲਿਸ ਦੇ ...
ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ) - ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਬਾਅਦ ਹੁਣ ਅੱਜ ਭਾਜਪਾ ਵਲੋਂ ਵੀ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਹਨ | ਪਹਿਲੀ ਸੂਚੀ ਵਿਚ 23 ਉਮੀਦਵਾਰਾਂ ਦਾ ਨਾਂਅ ਸ਼ਾਮਿਲ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ...
ਚੰਡੀਗੜ੍ਹ, 1 ਦਸੰਬਰ (ਪ੍ਰੋ: ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਦਾ ਚਾਰ ਰੋਜ਼ਾ ਜ਼ੋਨਲ ਯੂਥ ਅਤੇ ਹੈਰੀਟੇਜ ਫੈਸਟੀਵਲ ਜੋ ਸਰਕਾਰੀ ਕਾਲਜ ਸੈਕਟਰ 46 ਵਿਖੇ ਹੋਇਆ ਹੈ | ਖ਼ਾਲਸਾ ਕਾਲਜ ਨੇ ਭੰਗੜੇ, ਗਿੱਧੇ ਤੇ ਫੋਕ ਆਰਕੈਸਟਰਾ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਇਸ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਧੋਖਾਧੜੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਪ੍ਰਾਈਵੇਟ ਕੰਪਨੀ ਦੇ ਡਾਇਰੈਕਟਰ ਕੋਨਾਰਕ ਭਾਰਦਵਾਜ ਨੇ ਪੁਲਿਸ ਨੂੰ ...
ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ਼ ਮੁਆਫ਼ੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ...
ਚੰਡੀਗੜ੍ਹ, 1 ਦਸੰਬਰ (ਪ੍ਰੋ: ਅਵਤਾਰ ਸਿੰਘ) - 15 ਨਵੰਬਰ ਤੋ ਪੰਜਾਬ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ 34ਏ ਵਿਖੇ ਸਿਹਤ ਵਿਭਾਗ ਦੇ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਅਤੇ ਹੋਰ ਸਟਾਫ਼ ਪੱਕੇ ਮੋਰਚੇ ਤੇ ਬੈਠਾ ਹੈ ਅੱਜ 17ਵੇ ਦਿਨ ਵੀ ਸੂਬਾਈ ਕਨਵੀਨਰ ਕਿਰਨਜੀਤ ...
ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਕਿਹਾ ਕਿ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਾਗ਼ੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਲੜਕੇ ਨੰੂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਲਗਾ ਕੇ ਭਾਈ ਭਤੀਜਾਵਾਦ ...
ਚੰਡੀਗੜ੍ਹ, 1 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਐਨਸਥੀਸੀਆ ਵਿਭਾਗ ਦੀ ਪ੍ਰੋਫੈਸਰ ਡਾ.ਬਬੀਤਾ ਘਈ ਨੂੰ 'ਆਈ.ਐਸ.ਏ. ਪ੍ਰੈਜ਼ੀਡੈਂਸ਼ੀਅਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਪੁਰਸਕਾਰ ਇੰਡੀਅਨ ਸੁਸਾਈਟੀ ਆਫ਼ ਐਨੇਸਥੀਸੀਓਲੋਜਿਸਟ ਵਲੋਂ ...
ਚੰਡੀਗੜ੍ਹ, 1 ਦਸੰਬਰ (ਐਨ. ਐਸ. ਪਰਵਾਨਾ) - ਜਨ ਨਾਇਕ ਜਨਤਾ ਪਾਰਟੀ ਹਰਿਆਣਾ ਦੇ ਪ੍ਰਧਾਨ ਸ. ਨਿਸ਼ਾਨ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਕਿ ਇਕ ਸਾਲ ਤੋਂ ਚਲ ਰਿਹਾ ਕਿਸਾਨ ਅੰਦੋਲਨ ਤਦ ਹੀ ਖ਼ਤਮ ਹੋ ਸਕਦਾ ਹੈ, ਜਦ ਤੱਕ ਤਿੰਨ ਪ੍ਰਮੁੱਖ ਮੰਗਾਂ ਨਹੀਂ ਮੰਨੀਆਂ ਜਾਂਦੀਆਂ | ਇਹ ਹਨ ...
ਚੰਡੀਗੜ੍ਹ, 1 ਦਸੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਅੱਜ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਇਕ ਸਾਈਕਲ ਰੈਲੀ ਕੱਢੀ ਗਈ ਜੋ ਕਿ ਸੁਖਨਾ ਝੀਲ ਤੋਂ ਸ਼ੁਰੂ ਹੋ ਕੇ ਸੈਕਟਰ-42 ਵਿਖੇ ਜਾ ਕੇ ਸਮਾਪਤ ਹੋਈ | ਸਾਈਕਲ ਰੈਲੀ ਨੂੰ ...
ਚੰਡੀਗੜ੍ਹ, 1 ਦਸੰਬਰ (ਅਜੀਤ ਬਿਉਰੋ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦੀ ਚੰਡੀਗੜ੍ਹ ਯੂਨਿਟ ਦੀ ਪ੍ਰਧਾਨ ਬੀਬੀ ਸਤਵੰਤ ਕੌਰ ਜੌਹਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਚੰਡੀਗੜ੍ਹ ਯੂਨਿਟ ਦਾ ਵਿਸਥਾਰ ਕਰ ...
ਚੰਡੀਗੜ੍ਹ, 1 ਦਸੰਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਦਾ ਹਰ ਵਰਗ ਅਧਿਆਪਕ ਵਰਗ ਹੋਵੇ, ਪ੍ਰੋਫੈਸਰ ਵਰਗ ਹੋਵੇ, ਕੱਚੇ ਮੁਲਾਜ਼ਮ ਹੋਣ ਸਾਰੇ ਚੰਨੀ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਹੋਏ ਹਨ | ਉਧਰ ਭੁੱਖ ਹੜਤਾਲ 'ਤੇ ਬੈਠੇ ਪ੍ਰੋਫੈਸਰਾਂ ਨੂੰ ...
ਐੱਸ. ਏ. ਐੱਸ. ਨਗਰ, 1 ਦਸੰਬਰ (ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 2 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ...
ਖਰੜ, 1 ਦਸੰਬਰ (ਜੰਡਪੁਰੀ)-ਖਰੜ ਬੱਸ ਅੱਡੇ ਵਿਖੇ ਬਣਾਏ ਜਾ ਰਹੇ ਬੱਸ ਅੱਡੇ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ 11 ਵਜੇ ਰੱਖਣਗੇ, ਇਹ ਜਾਣਕਾਰੀ ਬੀ. ਡੀ. ਪੀ. ਓ. ਨੇ ਦਿੱਤੀ | ...
ਖਰੜ, 1 ਦਸੰਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਅਗਲੇ ਦਿਨ 2,3 ਦਸੰਬਰ ਲਈ ਵਧਾ ਦਿੱਤਾ ਗਿਆ ਹੈ ਅਤੇ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦੇ ਕੰਮਕਾਰ ਠੱਪ ਹੋ ਗਏ ਹਨ | ਡਵੀਜ਼ਨ ਰੂਪਨਗਰ ...
ਖਰੜ, 1 ਦਸੰਬਰ (ਜੰਡਪੁਰੀ) - ਅੱਜ ਸਿਵਲ ਹਸਪਤਾਲ ਖਰੜ ਵਿਖੇ ਪੰਜਾਬ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਲਾਈ ਗਈ ਮੋਤੀਆ ਮੁਕਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਬੈਨਰ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ...
ਖਰੜ, 1 ਦਸੰਬਰ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਖੇਡ ਮੰਤਰੀ ਪੰਜਾਬ ਪਰਗਟ ਸਿੰਘ ਨੂੰ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਹੈ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕੇਂਦਰ ਸਰਕਾਰ ਦੇ ਖੇਡ ਵਿਭਾਗ ...
ਚੰਡੀਗੜ੍ਹ, 1 ਦਸੰਬਰ (ਐਨ. ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਸਭ ਤੋਂÐ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੀਵ ਕੌਸ਼ਲ ਨੂੰ ਹਰਿਆਣਾ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ | ਅੱਜ ਆਈ.ਏ.ਐਸ ਅਧਿਕਾਰੀ ਵਿਜੈ ਵਰਧਨ ਮੁੱਖ ਸਕੱਤਰ ਦੇ ਅਹੁਦੇ ਤਤੋਂ ਸੇਵਾਮੁਕਤ ਹੋ ਗਏ ਹਨ | ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ) - ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਲਾਂਡਰਾਂ ਵਿਖੇ ਅਟਲ ਕਮਿਊਨਿਟੀ ਇਨੋਵੇਸ਼ਨ ਮਿਸ਼ਨ (ਏ. ਆਈ. ਐਮ.) ਨੀਤੀ ਆਯੋਗ ਦੀ ਅਗਵਾਈ ਹੇਠ ਭਾਰਤ ਦੇ ਦੂਜੇ ਵੱਡੇ ਅਟਲ ਕਮਿਊਨਿਟੀ ਇਨੋਵੇਸ਼ਨ ਸੈਂਟਰ (ਏ. ਸੀ. ਆਈ. ਸੀ.) ਦਾ ਉਦਘਾਟਨ ਕੀਤਾ ...
ਡੇਰਾਬੱਸੀ, 1 ਦਸੰਬਰ (ਗੁਰਮੀਤ ਸਿੰਘ) - ਨਗਰ ਕੌਂਸਲ ਡੇਰਾਬੱਸੀ ਵਿਖੇ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਵਲੋਂ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਕੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ | ਸਫ਼ਾਈ ਕਰਮਚਾਰੀ ...
ਖਰੜ, 1 ਦਸੰਬਰ (ਗੁਰਮੁੱਖ ਸਿੰਘ ਮਾਨ) - ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਥੋੜ੍ਹੇ ਸਮੇਂ ਲਈ ਖਰੜ-ਚੰਡੀਗੜ੍ਹ ਹਾਈਵੇਅ ਤੇ ਖਰੜ-ਬਨੂੰੜ ਹਾਈਵੇਅ ਨੂੰ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ਪਹਿਲਾਂ ਸਮੂਹ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊਢੀ ਦੇ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 179ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ) - ਪੰਜਾਬ ਰਾਜ ਜ਼ਿਲ੍ਹਾ (ਡੀ. ਸੀ.) ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮਾਲ ਅਫ਼ਸਰਾਂ ਨਾਲ ਮਿਲ ਕੇ ਕੀਤੀ ਗਈ ਹੜਤਾਲ ਤੋਂ ਬਾਅਦ ਵੀ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਦੇ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਨੇ ਇਕ ਹੋਰ ਇਤਿਹਾਸਕ ਮੋਰਚਾ ਫ਼ਤਹਿ ਕਰਦਿਆਂ ਪੀ. ਐਸ. ਪੀ. ਸੀ. ਐਲ. ਵਿਭਾਗ ਤੋਂ ਬਕਾਏ ਦੀ ਦੂਜੀ ਕਿਸ਼ਤ ਦੇ ਰੂਪ 'ਚ 5 ਕਰੋੜ ਰੁ. ਹਾਸਲ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਕੁਝ ਮਹੀਨੇ ਪਹਿਲਾਂ ਹੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਨੇ ਇਕ ਹੋਰ ਇਤਿਹਾਸਕ ਮੋਰਚਾ ਫ਼ਤਹਿ ਕਰਦਿਆਂ ਪੀ. ਐਸ. ਪੀ. ਸੀ. ਐਲ. ਵਿਭਾਗ ਤੋਂ ਬਕਾਏ ਦੀ ਦੂਜੀ ਕਿਸ਼ਤ ਦੇ ਰੂਪ 'ਚ 5 ਕਰੋੜ ਰੁ. ਹਾਸਲ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਕੁਝ ਮਹੀਨੇ ਪਹਿਲਾਂ ਹੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ) - ਕੁਝ ਦੇਸ਼ਾਂ 'ਚ ਕੋਵਿਡ-19 ਦੇ ਨਵੇਂ ਰੂਪ 'ਓਮੀਕਰੋਨ' ਦੇ ਉਭਾਰ ਦੇ ਸਨਮੁੱਖ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ...
ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮਦਨਪੁਰ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਬੜਮਾਜਰਾ ਦੇ ਰਹਿਣ ਵਾਲੇ ਰੋਹਿਤ ਉਰਫ਼ ਭਾਰਦਵਾਜ 'ਤੇ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦੇ ਮਾਮਲੇ 'ਚ ਪੁਲਿਸ ਵਲੋਂ ...
ਕੁਰਾਲੀ, 1 ਦਸੰਬਰ (ਹਰਪ੍ਰੀਤ ਸਿੰਘ) - ਪਾਵਰਕਾਮ ਦੇ ਕਰਮਚਾਰੀਆਂ ਦੀ ਜੁਆਇੰਟ ਫੋਰਮ ਅਤੇ ਬਿਜਲੀ ਏਕਤਾ ਮੰਚ ਪੰਜਾਬ ਦੇ ਸਾਂਝੇ ਸੱਦੇ 'ਤੇ ਫੋਰਮ ਦੇ ਆਗੂਆਂ ਰਣਜੋਧ ਸਿੰਘ ਅਤੇ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ | ਇਸ ਗੇਟ ਰੈਲੀ ਨੂੰ ਸੁਰਿੰਦਰ ...
ਚੰਡੀਗੜ੍ਹ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਵਿਧਾਨ ਸਭਾ ਦਾ ਸਰਦੀਆਂ ਦੀ ਰੱੁਤ ਦਾ ਜੋ ਸੈਸ਼ਨ 17 ਦਸੰਬਰ ਤੋਂ ਸ਼ੁਰੂ ਹੋ ਰਿਹਾ ਉਹ ਕੇਵਲ ਤਿੰਨ ਦਿਨਾਂ ਤਕ ਹੀ ਚਲੇਗਾ | 17 ਦਸੰਬਰ ਨੂੰ 18 ਤੇ 19 ਨੂੰ ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਤੇ 20 ਅਤੇ 21 ਦਸੰਬਰ ਨੂੰ ...
ਜ਼ੀਰਕਪੁਰ, 1 ਦਸੰਬਰ (ਅਵਤਾਰ ਸਿੰਘ)-ਚੰਡੀਗੜ੍ਹ-ਅੰਬਾਲਾ ਕੌਮੀ ਸ਼ਹਰਾਹ ਦੇ ਨਜ਼ਦੀਕ ਬਲਟਾਣਾ ਮੋੜ 'ਤੇ ਇਮਾਰਤ ਬਣਾਉਣ ਲਈ ਪੁੱਟੀ ਬੇਸਮੈਂਟ ਅਤੇ ਜੇ. ਸੀ. ਬੀ. ਮਸ਼ੀਨਾਂ ਨਾਲ ਪਲਾਟ 'ਚ ਕੀਤੀ ਜਾ ਰਹੀ ਮਿੱਟੀ ਦੀ ਪੁਟਾਈ ਦੌਰਾਨ ਇਕ ਨਜ਼ਦੀਕ ਬਣੀਆਂ ਦੋ ਦੁਕਾਨਾਂ ਅਚਾਨਕ ...
ਖਰੜ, 1 ਦਸੰਬਰ (ਜੰਡਪੁਰੀ) - ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਤੇ ਸ਼ਹੀਦ ਭਾਈ ਭੁਪਿੰਦਰ ਸਿੰਘ ਲੌਂਗੀਆ ਦੇ ਪਿਤਾ ਅਮਰ ਸਿੰਘ ਲੌਂਗੀਆਂ ਦਾ ਅੱਜ ਦੇਹਾਂਤ ਹੋ ਗਿਆ ਹੈ ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮਬਾਗ ਵਿਖੇ ਕਰ ਦਿੱਤਾ ਹੈ | ਉਹ ...
ਚੰਡੀਗੜ੍ਹ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨ ਦੀ ਆਰਥਕ ਸਥਿਤੀ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਵਪਾਰ ਅਤੇ ਬਾਜ਼ਾਰ ਦੇ ਪ੍ਰਤੀ ਖਿੱਚਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ 'ਚ ਹਰ ਹੱਥ ...
ਖਰੜ, 1 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਬੱਸ ਅੱਡੇ ਨੇੜੇ ਪਾਰਕਵਿਊ ਸਟਰੀਟ ਵਿਚ ਲੱਗੇ ਹੋਏ ਮੋਬਾਇਲ ਟਾਵਰ 'ਤੇ ਕੱਚੇ ਅਧਿਆਪਕ ਮੋਬਾਇਲ ਟਾਵਰ 'ਤੇ ਚੜ੍ਹ ਗਏ, ਜਿਨ੍ਹਾਂ ਵਿਚ ਨਿਸ਼ਾਂਤ ਕੁਮਾਰ ਕਪੂਰਥਲਾ, ਬਲਵਿੰਦਰ ਸਿੰਘ ਗੁਰਦਾਸਪੁਰ, ਹਰਪ੍ਰੀਤ ਕੌਰ ਜਲੰਧਰ, ਰੰਜਨਾ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ) - ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਲੋਕਾਂ ਦੇ ਦਬਾਅ 'ਚ ਆ ਕੇ ਕਾਲੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਕਿਉਂਕਿ ਭਾਜਪਾ ਦਾ ਸੋਚਣਾ ਹੈ ਕਿ ਸ਼ਾਇਦ ਇਸ ਨਾਲ ਉਸ ਨੂੰ ਕਿਸਾਨਾਂ ਤੋਂ ਛੁਟਕਾਰਾ ਮਿਲ ਜਾਵੇਗਾ, ਪਰ ਅਜਿਹਾ ਹੋਣ ਵਾਲਾ ...
ਡੇਰਾਬੱਸੀ, 1 ਦਸੰਬਰ (ਗੁਰਮੀਤ ਸਿੰਘ) - ਡੇਰਾਬੱਸੀ 'ਚ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੱਜ ਇਕ 10 ਸਾਲਾ ਸਕੂਲੀ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ਮਿਲਿਆ ਹੈ | ਐਸ. ਐਮ. ਓ. ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਡੀ. ਏ. ਵੀ. ਪਬਲਿਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX