ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਹਰਦਾਸਾ ਵਿਖੇ ਆਦਰਸ਼ ਸਕੂਲ ਦੇ ਅਧਿਆਪਕਾਂ ਨੇ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸ਼ੁਰੂ ਕੀਤੀ ਗਈ ਕਲਮ ਛੱਡ ਹੜਤਾਲ ਨੂੰ ਅੱਜ ਪੰਜਵੇਂ ਦਿਨ ਵੀ ਜਾਰੀ ਰੱਖਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਤਨਖ਼ਾਹਾਂ 'ਚ ਵਾਧੇ ਦੀ ਮੰਗ ਨੂੰ ਪੂਰੀ ਕੀਤੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੇ ਅਧਿਆਪਕਾਂ ਕਰਮਜੀਤ ਕੌਰ, ਦੀਪਕਾ ਕੁਮਾਰੀ, ਸੁਖਦੀਪ ਕੌਰ ਆਦਿ ਨੇ ਕਿਹਾ ਕਿ ਪਿਛਲੇ ਇਕ ਦਹਾਕੇ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਹਨ, ਪ੍ਰੰਤੂ ਸਰਕਾਰ ਨੇ ਉਨ੍ਹਾਂ ਦੀ ਤਨਖ਼ਾਹ ਵਿਚ ਵਾਧਾ ਕਰਨ ਦੀ ਬਜਾਏ, ਮਿਲਦੀ ਮਾਸਿਕ ਤਨਖ਼ਾਹ ਨੂੰ ਵੀ ਬੰਦ ਕਰ ਦਿੱਤਾ, ਜਿਸ ਕਾਰਨ ਉਹ ਆਪਣਾ ਪਰਿਵਾਰ ਨੂੰ ਰੋਜ਼ੀ ਰੋਟੀ ਚਲਾਉਣ ਤੋਂ ਵੀ ਔਖੇ ਹੋ ਗਏ ਹਨ ਕਿਉਂਕਿ ਅੱਤ ਦੀ ਮਹਿੰਗਾਈ ਵਿਚ ਥੋੜੇ੍ਹ ਪੈਸਿਆਂ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬੜਾ ਔਖਾ ਹੈ | ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਜਿੰਨੀ ਦੇਰ ਉਨ੍ਹਾਂ ਦੀ ਤਨਖ਼ਾਹ ਵਿਚ ਵਾਧਾ ਨਹੀਂ ਕੀਤਾ ਜਾਂਦਾ, ਉਹ ਕਲਮ ਛੋੜ ਹੜਤਾਲ 'ਤੇ ਰਹਿਣਗੇ, ਜਿਸ ਕਾਰਨ ਬੱਚਿਆਂ ਦੀ ਖ਼ਰਾਬ ਹੁੰਦੀ ਪੜਾਈ ਲਈ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਰਵਿੰਦਰ ਸਿੰਘ, ਸਿਮਰ ਕੌਰ, ਹਰਪਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਰਾਜਵੰਤ ਕੌਰ ਧੰਨਾ ਸ਼ਹੀਦ, ਮਨੀ ਧਵਨ, ਪਵਨ ਕੁਮਾਰ, ਸੁਖਬੀਰ ਕੌਰ, ਗੁਰਚਰਨ ਸਿੰਘ, ਗੁਰਿੰਦਰ ਸਿੰਘ ਡੀ.ਪੀ, ਹਰਸਿਮਰਨ ਸਿੰਘ ਡੀ.ਪੀ., ਮਨਪ੍ਰੀਤ ਕੌਰ ਕਲਰਕ, ਰਾਜਵੰਤ ਕੌਰ ਕਲਰਕ, ਸੁਖਚੈਨ ਸਿੰਘ ਪੀਅਨ ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ, 1 ਦਸੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਦੀ ਫੇਰੀ ਮੌਕੇ ਅਖੋ-ਪਰੋਖੇ ਕਰਨ 'ਤੇ ਸਿਆਸਤ ਭੱਖ ਗਈ ਹੈ | ਬੀਤੇ ਦਿਨ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਪੰਜਾਬ ਬਾਰਡਰ ਕਿਸਾਨ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਨਸੀਬ ਸਿੰਘ ਪੱਲਾ ਜ਼ਿਲ੍ਹਾ ਪ੍ਰਧਾਨ ਪੰਜਾਬ ਬਾਰਡਰ ਕਿਸਾਨ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਪੀ.ਏ. ਨੂੰ ਕੰਡਿਆਲੀ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਪੰਜਾਬ ਰਾਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮਾਲ ਅਫ਼ਸਰਾਂ ਦੇ ਨਾਲ ਮਿਲ ਕੇ ਕੀਤੀ ਗਈ ਹੜਤਾਲ ਤੋਂ ਬਾਅਦ ਵੀ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ...
ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਨਜ਼ਦੀਕ ਦੇਰ ਸ਼ਾਮ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੀ ਇਕ ਸਿਫ਼ਟ ਕਾਰ ਸਫੈਦੇ ਵਿਚ ਟੱਕਰ ਜਾਣ ਨਾਲ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀਂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...
ਮਮਦੋਟ, 1 ਦਸੰਬਰ (ਸੁਖਦੇਵ ਸਿੰਘ ਸੰਗਮ)-ਭਾਰਤੀ ਜਨਤਾ ਪਾਰਟੀ ਵਲੋਂ ਐਲਾਨੇ ਗਏ ਨਵੇਂ ਅਹੁਦੇਦਾਰਾਂ ਵਿਚ ਭਗਵਾਨ ਸ਼ਰਮਾ ਬੇਟੂ ਕਦੀਮ ਨੂੰ ਮਮਦੋਟ ਮੰਡਲ ਦਾ ਪ੍ਰਧਾਨ ਬਣਾਇਆ ਗਿਆ ਹੈ | ਭਗਵਾਨ ਸ਼ਰਮਾ ਦੀ ਇਸ ਨਿਯੁਕਤੀ ਉਪਰੰਤ ਜੀਵਨ ਗੁਪਤਾ ਸੂਬਾ ਜਨਰਲ ਸਕੱਤਰ ਪੰਜਾਬ ...
ਮਮਦੋਟ 1 ਦਸੰਬਰ (ਸੁਖਦੇਵ ਸਿੰਘ ਸੰਗਮ)- ਪਿਛਲੇ ਕੁਝ ਕੁ ਮਹੀਨਿਆਂ ਵਿਚ ਥਾਣਾ ਮਮਦੋਟ ਵਿਖੇ ਤਾਇਨਾਤ ਤਿੰਨ ਐਸ. ਐੱਚ. ਓ. ਬਦਲ ਗਏ ਹਨ, ਪਰ ਥਾਣੇ ਦੀ ਡਿੱਗੀ ਹੋਈ ਬਾਹਰੀ ਦੀਵਾਰ ਨਹੀਂ ਬਣ ਸਕੀ | ਜ਼ਿਕਰਯੋਗ ਹੈ ਕਿ ਪੁਲੀ ਵਿਭਾਗ ਪੰਜਾਬ ਵਲੋਂ ਸਰਹੱਦੀ ਖੇਤਰ ਵਿਚ ਕੀਤੇ ਗਏ ...
ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਮੁਲਾਜ਼ਮ ਵਜੋਂ ਜਾਣੀ ਜਾਂਦੀ ਪਿੰਡ ਦੀ ਪਹਿਲੀ ਕੜੀ ਚੌਕੀਦਾਰ ਨੂੰ ਮਿਲਦੀ ਨਿਗੂਣੀ ਤਨਖ਼ਾਹ ਪਿਛਲੇ 10 ਮਹੀਨਿਆਂ ਤੋਂ ਨਸੀਬ ਨਹੀਂ ਹੋ ਰਹੀ | ਵਾਰ-ਵਾਰ ਬੇਨਤੀਆਂ ਕਰ ਹੰਭੇ ਚੌਕੀਦਾਰ ਹੁਣ ਪੰਜਾਬ ਕਾਂਗਰਸ ...
ਤਲਵੰਡੀ ਭਾਈ, 1 ਦਸੰਬਰ (ਰਵਿੰਦਰ ਸਿੰਘ ਬਜਾਜ)- ਫ਼ਿਰੋਜ਼ਪੁਰ ਮੋਗਾ ਰੋਡ 'ਤੇ ਇਕ ਰੋਡਵੇਜ਼ ਬੱਸ ਦੇ ਮੁਲਾਜ਼ਮ ਨਾਲ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਵਲੋਂ ਇਕ ਲੋਕਲ ਬੱਸ ਅੱਡੇ 'ਤੇ ਬੱਸ ਰੋਕਣ ...
ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- 'ਮੇਰਾ ਹਲਕਾ ਮੇਰਾ ਪਰਿਵਾਰ' ਮੁਹਿੰਮ ਵਿੱਢ ਹਲਕੇ ਫ਼ਿਰੋਜ਼ਪੁਰ ਦਿਹਾਤੀ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)-ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਅਧੀਨ ਪੈਂਦੇ ਮੱਛੀ ਮੰਡੀ ਖੇਤਰ ਵਿਚ ਇਕ ਨੌਸਰਬਾਜ਼ ਵਲੋਂ ਬੱਚਿਆਂ ਨੂੰ ਲਿਆਉਣ ਲਈ ਕੋਟਕਪੂਰਾ ਤੋਂ ਕਿਰਾਏ 'ਤੇ ਕੀਤੀ ਕਾਰ ਲੈ ਕੇ ਰਫ਼ੂ ਚੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ 'ਘਰ-ਘਰ ਰੁਜ਼ਗਾਰ' ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ...
ਤਲਵੰਡੀ ਭਾਈ, 1 ਦਸੰਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦਾ ਯੂਥ ਫ਼ੈਸਟੀਵਲ ਅਤੇ ਵਿਰਾਸਤੀ ਮੇਲਾ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ, ਜਿਸ ਦੀ ...
ਫ਼ਿਰੋਜ਼ਪੁਰ, 1 ਨਵੰਬਰ (ਰਾਕੇਸ਼ ਚਾਵਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਫ਼ਿਰੋਜ਼ਪੁਰ ਛਾਉਣੀ ਵਿਖੇ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਜ਼ਿਲ੍ਹਾ ਪ੍ਰਧਾਨ ਭਾਜਪਾ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ...
ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਨੇ ਕੀਤੇ ਤਿੱਖੇ ਸਵਾਲ
ਲੱਖੋਂ ਕੇ ਬਹਿਰਾਮ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਹਲਕਾ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਪਿੰਡ ਦਿਲਾ ਰਾਮ ਵਿਖੇ ਪਹੁੰਚ ਕੇ ਲੋਕਾਂ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਪੰਜਾਬ ਫੈੱਡਰੇਸ਼ਨ ਆਫ਼ ਯੂਨੀਵਰਸਿਟੀਜ਼ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਅਤੇ ਉੱਚ ਸਿੱਖਿਆ ਪ੍ਰਤੀ ਨਕਾਰਾਤਮਿਕ ਸੋਚ ਸੰਬੰਧੀ ਪੰਜਾਬ ਅਤੇ ...
ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਰਟੌਲ ਨੇੜਿਓਾ ਇਕ ਗਊਆਂ ਨਾਲ ਲੱਦੇ ਇਕ ਕੈਂਟਰ ਨੂੰ ਇਲਾਕੇ ਦੀਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕੋਟਕਪੂਰਾ ਤੋਂ ਮੋਬਾਈਲ ਫ਼ੋਨ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਰੋਕ ਕੇ ਕੈਂਟਰ ਨੂੰ ਕਾਬੂ ਕਰ ਲਿਆ, ...
ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਅੰਦਰ ਆਮ ਆਦਮੀ ਪਾਰਟੀ ਅੰਦਰ ਚੱਲ ਰਿਹਾ ਕਲੇਸ਼ ਥੰਮਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਇਸ ਹਲਕੇ ਨਾਲ ਸਬੰਧਿਤ ਆਮ ਆਦਮੀ ਦੇ ਪੁਰਾਣੇ ਵਲੰਟੀਅਰਾਂ ਵਲੋਂ ਲਗਾਤਾਰ ਹਲਕਾ ...
ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਵਲੋਂ ਵਿੱਢੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਥਾਨਕ ਵਾਰਡ ਨੰਬਰ 11 ਦੇ ਧਾਨਕ ਮੁਹੱਲਾ ਅੰਦਰ ਗਲੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਲੀ ਅੰਦਰ ਇੰਟਰਲਾਕ ਟਾਈਲਾਂ ਲਗਾਉਣ ...
ਖੋਸਾ ਦਲ ਸਿੰਘ, 1 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਇਸ ਸ਼ਾਸਨ ਦੌਰਾਨ ਜ਼ੀਰਾ ਦਾ ਬੇਮਿਸਾਲ ਵਿਕਾਸ ਕੀਤਾ ਹੈ, ਜਿਸ 'ਤੇ ਹਲਕਾ ਵਾਸੀ ਮੋਹਰ ਲਗਾ ਕੁਲਬੀਰ ਸਿੰਘ ਜ਼ੀਰਾ ਨੂੰ ਭਾਰੀ ਬਹੁਮਤ ਨਾਲ ਜਿੱਤ ਦੁਆ ਦੋਬਾਰਾ ...
ਫ਼ਿਰੋਜ਼ਸ਼ਾਹ, 1 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬੀ ਮਹੀਨੇ ਦੇ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਵਿਚ ਸ.ਸ.ਸ.ਸ. ਫ਼ਿਰੋਜ਼ਸ਼ਾਹ ਨੇ ਉੱਚ ਵਰਗ ਵਿਚ ਦੂਜਾ ਸਥਾਨ ਸਥਾਨ ਪ੍ਰਾਪਤ ਕੀਤਾ | ਬਲਾਕ ਘੱਲ ਖੁਰਦ ਦੇ ਮੁਕਾਬਲਿਆਂ ਵਿਚ ਪਹਿਲੇ ਸਥਾਨ 'ਤੇ ਰਹਿਣ ਉਪਰੰਤ ...
ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਨੇ ਨਾਜਾਇਜ਼ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਅਮੀਰ ਖ਼ਾਸ ਦੇ ਏ.ਐਸ.ਆਈ. ਰਾਜਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਦਿਵਿਯਾਗਜਨਾਂ ਨੂੰ ਰੋਜ਼ਗਾਰ ਚਲਾਉਣ ਲਈ ਘੱਟ ਦਰਾਂ 'ਤੇ ਕਰਜ਼ਾਂ ਮੁਹੱਈਆ ਕਰਵਾਉਣ ਲਈ ਨੈਸ਼ਨ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਰਕਾਰੀ ...
ਆਰਿਫ਼ ਕੇ, 1 ਦਸੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਜ਼ੋਨ ਆਰਿਫ਼ ਕੇ ਦੀ ਮੀਟਿੰਗ ਪਿੰਡ ਕਮਾਲਾ ਬੋਦਲਾ ਦੇ ਪਾਰਕ ਵਿਚ ਜ਼ੋਨ ਪ੍ਰਧਾਨ ਹਰਫੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ...
ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਦੇਸ਼ ਖ਼ਾਤਰ ਜਾਨ ਤਲੀ 'ਤੇ ਰੱਖ ਕੇ ਦੁਸ਼ਮਣ ਫ਼ੌਜਾਂ ਦਾ ਮੋਹਰੀ ਹੋ ਟਾਕਰਾ ਕਰਨ ਵਾਲੇ ਦੇਸ਼ ਦੇ ਸਾਬਕਾ ਫ਼ੌਜੀ ਸਰਕਾਰਾਂ ਵਲੋਂ ਕੀਤੀ ਜਾਂਦੀ ਅਣਦੇਖੀ ਤੋਂ ਡਾਹਢੇ ਪ੍ਰੇਸ਼ਾਨ ਦਿੱਖ ਰਹੇ ਹਨ | ਲੌਂਗੋਵਾਲ ਪੋਸਟ ਦੇ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵਲੋਂ 4 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਇਕ ਰੋਜ਼ਾ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਡਰ-14, 16, 18 ਤੇ 20 ਸਾਲ ਉਮਰ ਵਰਗ ਦੇ ਲੜਕੇ ਤੇ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ, ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਨਜ਼ਦੀਕੀ ਪਿੰਡ ਢਾਣੀ ਸਰੂਪ ਸਿੰਘ ਵਾਲਾ ਨਜ਼ਦੀਕ ਬੱਗੜ ਕਬਾੜੀਆ ਦੇ ਵਸਨੀਕ ਲੋਕਾਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਰਾਣਾ ਸੋਢੀ ਨੂੰ ਸੀਵਰੇਜ ਪਾਈਪ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਚ ਸਥਿਤ ਅਗਰਵਾਲ ਕਾਲਜ ਆਫ਼ ਨਰਸਿੰਗ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ.ਡੀ.ਐਮ ਗੁਰੂਹਰਸਹਾਏ ਬਬਨ ਦੀਪ ਸਿੰਘ ਵਾਲੀਆ ...
ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਮੈਨੇਜਮੈਂਟ ਅਤੇ ਜੁਆਇੰਟ ਫੋਰਮ ਦੇ ਆਗੂਆਂ ਵਲੋਂ 27-11-21 ਨੂੰ ਕੀਤੇ ਗਏ ਸਮਝੌਤੇ ਨੂੰ ਲਾਗੂ ਕਰਕੇ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਪਹਿਲਾ ਪੇਅ ਬੈਂਡ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਲੋੜ ...
ਲੱਖੋ ਕੇ ਬਹਿਰਾਮ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਵਾਲਾ ਤੇ ਮਮਦੋਟ ਜ਼ੋਨ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਅਤੇ ਝੋਕ ਜ਼ੋਨ ਦੇ ਕਾਰਜਕਾਰੀ ਪ੍ਰਧਾਨ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)- ਸਰਕਾਰੀ ਹਾਈ ਸਮਾਰਟ ਸਕੂਲ ਸ਼ਰੀਂਹਵਾਲਾ ਬਰਾੜ ਵਿਖੇ ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਸਾਇੰਸ ਦੇ ਅਧਿਆਪਕ ਮੈਡਮ ਰਾਧਿਕਾ ਨੇ ਏਡਜ਼ ਬਿਮਾਰੀ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਏਡਜ਼ ਸਬੰਧੀ ...
ਖੋਸਾ ਦਲ ਸਿੰਘ, 1 ਦਸੰਬਰ (ਮਨਪ੍ਰੀਤ ਸਿੰਘ ਸੰਧੂ)- 26ਵੀਂ ਜੂਨੀਅਰ ਤੇ 21ਵੀਂ ਸਬ ਜੂਨੀਅਰ ਪੰਜਾਬ ਸਟੇਟ ਸਾਫ਼ਟ ਬਾਲ ਚੈਂਪੀਅਨਸ਼ਿਪ ਜੋ ਲੁਧਿਆਣਾ ਵਿਖੇ 13 ਨਵੰਬਰ ਤੇ 29 ਨਵੰਬਰ ਨੂੰ ਹੋਈ ਸੀ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਲੜਕੀਆਂ ਦੀ ਜੂਨੀਅਰ ਟੀਮ ਵਲੋਂ ਸੋਨ ...
ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਦੇ ਸਾਥੀ ਪਿੱਪਲ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਮੱਲਾਂਵਾਲਾ ਵਿਖੇ ਗੇਟ ਰੈਲੀ ਕੀਤੀ | ਇਸ ਵਿਚ ਪੰਜਾਬ ਸਰਕਾਰ, ਪਾਵਰਕਾਮ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਏਡਜ਼ ਦਿਵਸ 'ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂਹਰਸਹਾਏ ਵਲੋਂ ਅੱਜ ਬਿਜਲੀ ਦਫ਼ਤਰ ਗੁਰੂਹਰਸਹਾਏ ਵਿਖੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਰੈਲੀ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ.ਐਮ. ਪੰਜਾਬੀ ਸਰਬਜੀਤ ਕੌਰ ਦੀ ਅਗਵਾਈ ਵਿਚ ਪੰਜਾਬੀ ਮਹੀਨਾ ਤਹਿਤ ਪੰਜਾਬੀ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ...
ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਮੰਗਲਵਾਰ ਨੂੰ ਚਹੁੰ ਮਾਰਗੀ ਸੜਕਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ...
ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ)- ਮਾਲਵੇ ਦੇ ਇਸ ਸਰਹੱਦੀ ਖੇਤਰ ਵਿਚ ਡੀ. ਏ. ਪੀ. ਖਾਦ ਦੀ ਘਾਟ ਤੋਂ ਬਾਅਦ ਹੁਣ ਕਿਸਾਨਾਂ ਨੂੰ ਯੂਰੀਆ ਖਾਦ ਦੀ ਤੋਟ ਵੀ ਸਤਾਉਣ ਲੱਗੀ ਹੈ | ਯੂਰੀਆ ਖਾਦ ਇਸ ਵੇਲੇ ਹਾੜੀ ਦੀ ਮੁੱਖ ਫ਼ਸਲ ਕਣਕ ਲਈ ਸਭ ਤੋਂ ਜ਼ਰੂਰੀ ਮੰਨੀ ਜਾਂਦੀ ਹੈ | ...
ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਰਕਾਰੀ ਮਿਡਲ ਸਕੂਲ ਕਾਮਲਵਾਲਾ ਖ਼ੁਰਦ (ਚੰਦੇ ਵਾਲਾ) ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਸ਼ੁੱਭ ਆਰੰਭ ਸਰਪੰਚ ਸਰੋਜ ਰਾਣੀ, ਮੰਨਾ ਤੇ ਐੱਸ.ਐਮ.ਸੀ. ਚੇਅਰਮੈਨ ਰਾਣੀ ਨੇ ਆਪਣੇ ਕਰ-ਕਮਲਾਂ ਨਾਲ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਰੂਹਰਸਹਾਏ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਪਿ੍ੰਸੀਪਲ ਸੁਰੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ...
ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਿੱਖਿਆ ਵਿਭਾਗ ਵਲੋਂ ਚੱਲ ਰਹੀ ਸਰਕਾਰੀ ਸਕੂਲਾਂ ਦੇ ਵਿੱਦਿਅਕ ਮੁਕਾਬਲਿਆਂ 'ਚ ਅੱਜ ਜ਼ਿਲ੍ਹਾ ਪੱਧਰੀ ਸਿੱਖਿਆ ਮੁਕਾਬਲਿਆਂ ਵਿਚ ਬਲਾਕ ਗੁਰੂਹਰਸਹਾਏ-1 ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਬਲਾਕ ...
ਆਰਿਫ਼ ਕੇ, 1 ਦਸੰਬਰ (ਬਲਬੀਰ ਸਿੰਘ ਜੋਸਨ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਵਿਭਾਗ ਦੇ ਡੀ.ਈ.ਓ ਰਾਜੀਵ ਛਾਬੜਾ, ਡਿਪਟੀ ਡੀ.ਈ.ਓ ਕੋਮਲ ਅਰੋੜਾ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ਸਕੂਲ ...
ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਘੱਲ ਖ਼ੁਰਦ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਰੁਕਣਸ਼ਾਹ ਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ...
ਮੱਲਾਂਵਾਲਾ, 1 ਦਸੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਰਾਜ ਵਿਚ 26 ਨਵੰਬਰ ਤੋਂ ਮੋਤੀ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸੇ ਲੜੀ ਤਹਿਤ ਅੱਜ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਮੱਲਾਂਵਾਲਾ ਵਿਖੇ ਚਿੱਟਾ ਮੋਤੀਆ ਸਕਰੀਨਿੰਗ ਕੈਂਪ ...
ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡਾਂ ਵਾਲਿਆਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ...
ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਦੇ ਸ਼ਹੀਦ ਗੁਰਦਾਸ ਰਾਮ ਸੀਨੀਅਰ ਸੈਕੰਡਰੀ ਸਰਕਾਰੀ ਸਮਾਰਟ ਸਕੂਲ ਵਿਚ ਸਾਇੰਸ ਮਿਊਜ਼ੀਅਮ ਸਥਾਪਤ ਕਰਨ ਲਈ ਮਾਹਿਰਾਂ ਦੀ ਟੀਮ ਜਿਸ ਵਿਚ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਡਾ: ਮੰਦਾਕਨੀ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਪ੍ਰਾਇਮਰੀ ਸਿੱਖਿਆ ਫ਼ਿਰੋਜ਼ਪੁਰ ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਅਤੇ ਜ਼ਿਲ੍ਹਾ ਪੰਜਾਬੀ ਮੈਂਟਰ ...
ਆਰਿਫ਼ ਕੇ, 1 ਦਸੰਬਰ (ਬਲਬੀਰ ਸਿੰਘ ਜੋਸਨ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਰਜੀਵ ਕੁਮਾਰ ਛਾਬੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਸਾਇੰਸ ਸੈਂਟਰ ਉਮੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ...
ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਜ਼ੀਰਾ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਚੂਹੜ ਚੱਕ ਵਿਖੇ ਇਕ ਧਾਰਮਿਕ ਅਤੇ ਵਿੱਦਿਅਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸਟੱਡੀ ਸਰਕਲ ਦੇ ਆਗੂਆਂ ਵਲੋਂ ਬੱਚਿਆਂ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX