ਸੁਰ ਸਿੰਘ, 2 ਦਸੰਬਰ (ਧਰਮਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ, ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਉਨ੍ਹਾਂ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਣ 'ਤੇ ਸ਼ੁੱਭ-ਕਾਮਨਾਵਾਂ ਭੇਟ ਕੀਤੀਆਂ ਤੇ ਦਲ-ਪੰਥ ਦੀ ਰਵਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨਾਲ ਇਸ ਮੌਕੇ ਪੰਥਕ ਮਾਮਲਿਆਂ 'ਤੇ ਚਰਚਾ ਵੀ ਕੀਤੀ | ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਰਜਿੰਦਰ ਸਿੰਘ ਮਹਿਤਾ (ਮੈਂਬਰ ਸ਼੍ਰੋਮਣੀ ਕਮੇਟੀ), ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਭਾਈ ਸਤਨਾਮ ਸਿੰਘ ਮੈਨੇ: ਗੁਰ: ਬੀੜ ਸਾਹਿਬ, ਕੰਵਰ ਚੜ੍ਹਤ ਸਿੰਘ ਗਿੱਲ ਪ੍ਰਧਾਨ ਸਿੱਖ ਸਟੂਡੈਂਟ ਫੈੱਡਰੇਸ਼ਨ, ਬਾਬਾ ਸਾਧ ਸਿੰਘ, ਬਾਬਾ ਨਿਹਾਲ ਸਿੰਘ ਸਭਰਾ, ਗੁਰਮੀਤ ਸਿੰਘ ਸੁਰ ਸਿੰਘ, ਗਿ: ਸੁਖਦੇਵ ਸਿੰਘ ਸੁਰ ਸਿੰਘ, ਦਿਲਰਾਜ ਸਿੰਘ ਗਿੱਲ, ਪ੍ਰਕਾਸ਼ ਸਿੰਘ ਤੇ ਬੇਅਤ ਸਿੰਘ ਸਮਰਾ ਆਦਿ ਹਾਜ਼ਰ ਸਨ |
ਗੋਇੰਦਵਾਲ ਸਾਹਿਬ, 2 ਦਸੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਬਨਣ 'ਤੇ ਜਥੇਦਾਰ ਬਲਵਿੰਦਰ ਸਿੰਘ ਵੇਂਈਪੂਈ ਤੇ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ, ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਪੀ. ਸਿੰਘ ਓਬਰਾਓ ਨੂੰ ਮੁੱਖ ਮੰਤਰੀ ਦਾ ਓ. ਐੱਸ. ਡੀ. ਨਿਯੁਕਤ ਕਰਨ 'ਤੇ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਧਰਮਬੀਰ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਦੇ ਸਟੇਟ ਡਾਇਰੈਕਟਰ ਬਿਕਰਮ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਯੂਥ ਹੋਸਟਲ ਵਿਖੇ 'ਵਰਖਾ ਦਾ ਪਾਣੀ ਬਚਾਉਣ' ਵਿਸ਼ੇ 'ਤੇ ...
ਤਰਨ ਤਾਰਨ, 2 ਦਸੰਬਰ (ਵਿਕਾਸ ਮਰਵਾਹਾ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਰਾਹੀਂ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਿਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਹਰੇਕ ਸਰਕਾਰ ਦਾ ਮੁੱਢਲਾ ਫ਼ਰਜ ਹੁੰਦਾ ਕਿ ਸਭ ਤੋਂ ਪਹਿਲਾਂ ਉਹ ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਅਕਤੂਬਰ ਮਹੀਨੇ 'ਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚ ਕਿਸਾਨਾਂ ਦੀਆਂ ਫਸਲਾਂ, ਖਾਸ ਕਰਕੇ 1121 ਬਾਸਮਤੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਸੀ | ਇਸ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਜ਼ਿਲੇ੍ਹ ਦੇ ...
ਸਰਾਏ ਅਮਾਨਤ ਖਾਂ, 2 ਦਸੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਾਵਰਕਾਮ ਦਫ਼ਤਰ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਐੱਸ.ਡੀ.ਓ ਸੁਖਦੇਵ ਰਾਜ ਦੀ ਸੇਵਾ ਮੁਕਤੀ ਹੋਣ 'ਤੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਜੇ.ਈ ਨੌਨਿਹਾਲ ਸਿੰਘ ਕਸੇਲ ਨੇ ਉਨ੍ਹਾਂ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਟਰਾਂਸਫਾਰਮਰ 'ਚ ਸਮਾਨ ਤੇ ਤੇਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ਵਿਖੇ ਨੀਰਜ ਕੁਮਾਰ ਸ਼ਰਮਾ ਐੱਸ.ਡੀ.ਓ. ਪੰਜਾਬ ਸਟੇਟ ਪਾਵਰ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਬੀਜੀ ਹੋਈ ਫਸਲ ਵਾਹੁਣ ਤੇ ਧਮਕੀਆਂ ਦੇਣ ਦੇ ਦੋਸ਼ ਹੇਠ 2 ਔਰਤਾਂ ਸਮੇਤ 6 ਵਿਅਕਤੀਆਂ ਖਿਲਾਫ਼ ਕੇਸ ਤਾਂ ਦਰਜ ਕਰ ਲਿਆ, ਪਰ ਹਾਲੇ ਤੱਕ ਉਨ੍ਹਾਂ ਦੀ ਗਿ੍ਫ਼ਤਾਰੀ ਨਹੀਂ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,26,053 ਲਾਭਪਾਤਰੀਆਂ ਨੂੰ 8,62,930 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਹਰ ਕੰਮ ਨੂੰ ਸਿਆਸੀ ਰੰਗਤ ਦੇ ਰਹੀ ਹੈ ਅਤੇ ਲੋਕਾਂ ਨਾਲ ਜੁੜੇ ਕੰਮ ਸਿਆਸੀ ਆਗੂ ਆਪਣੇ ਹੱਥਾਂ ਵਿਚ ਰੱਖਣਾ ਚਾਹੁੰਦੇ ਹਨ ਤਾਂਕਿ ਉਹ ਆਪਣੀਆਂ ਵੋਟਾਂ ਪੱਕੀਆਂ ਕਰ ਸਕਣ | ਗ਼ਰੀਬ ਲੋਕਾਂ ਨੂੰ ਦਿੱਤੇ ਜਾ ...
ਝਬਾਲ,2 ਦਸੰਬਰ (ਸਰਬਜੀਤ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਕਾਂਗਰਸ ਸਰਕਾਰ ਨੇ ਲੋਕਾ ਦੇ ਸਾਰੇ ਵਾਅਦੇ ਪੂਰੇ ਕਰਕੇ ਵਿਖਾਏ ਤੇ ਸੂਬੇ 'ਚ ਕਾਂਗਰਸ ਹੋਰ ਮਜਬੂਤ ਹੋਈ | ਇਹ ਵਿਚਾਰ ਸਰਪੰਚ ਡਾ. ਵਰਿੰਦਰ ਸਿੰਘ ਹੀਰਾਪੁਰ ਨੇ ਗੱਲਬਾਤ ਦੌਰਾਨ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ ਕਲਾਸ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰੇ ਜਾ ਰਹੇ ਹਨ | ਜਿਹੜੇ ਵਿਦਿਆਰਥੀ ਸਾਲ 2021-22 'ਚ ਪੰਜਵੀਂ ਕਲਾਸ ਵਿਚ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਪੜ੍ਹ ਰਹੇ ਹਨ, ਉਹ ...
ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਵਿਜੀਲੈਂਸ ਬਿਓਰੋ ਤੇ ਤਹਿਸੀਲਦਾਰਾਂ ਦੇ 22 ਨਵੰਬਰ ਤੋਂ ਚੱਲ ਰਹੇ ਭੇੜ ਵਿਚ ਆਮ ਲੋਕ ਪਿਸ ਰਹੇ ਹਨ | ਪਿਛਲੇ 9 ਦਿਨ ਤੋਂ ਚੱਲ ਰਹੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕੋਵਿਡ ਦੇ ਨਵੇਂ ਵੇਰੀਅੰਟ (ਓਮੀਕਰੋਨ) ਦੇ ਤੇਜ਼ੀ ਨਾਲ ਫ਼ੈਲਾਅ ਤੋਂ ਬਚਾਅ ਲਈ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ | ਉਨ੍ਹਾਂ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਹਰ ਕੰਮ ਨੂੰ ਸਿਆਸੀ ਰੰਗਤ ਦੇ ਰਹੀ ਹੈ ਅਤੇ ਲੋਕਾਂ ਨਾਲ ਜੁੜੇ ਕੰਮ ਸਿਆਸੀ ਆਗੂ ਆਪਣੇ ਹੱਥਾਂ ਵਿਚ ਰੱਖਣਾ ਚਾਹੁੰਦੇ ਹਨ ਤਾਂਕਿ ਉਹ ਆਪਣੀਆਂ ਵੋਟਾਂ ਪੱਕੀਆਂ ਕਰ ਸਕਣ | ਗ਼ਰੀਬ ਲੋਕਾਂ ਨੂੰ ਦਿੱਤੇ ਜਾ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਮਾਹੀ ਮਾਲ ਦੇ ਬਾਹਰੋਂ ਵੇਟਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪੀੜਤ ਵਿਅਕਤੀ ਨੇ ਇਸ ਸੰਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਹੈ | ਜਾਣਕਾਰੀ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਕਾਰ 'ਚ ਪਿਆ ਲਾਇਸੰਸੀ ਰਿਵਾਲਵਰ ਤੇ ਪਰਸ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਖੇਮਕਰਨ ਵਿਖੇ ਖੁਸ਼ਮੀਤ ਸਿੰਘ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕੋਵਿਡ ਦੇ ਨਵੇਂ ਵੇਰੀਅੰਟ (ਓਮੀਕਰੋਨ) ਦੇ ਤੇਜ਼ੀ ਨਾਲ ਫ਼ੈਲਾਅ ਤੋਂ ਬਚਾਅ ਲਈ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ | ਉਨ੍ਹਾਂ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਕਰਿੰਦੇ 'ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...
ਤਰਨਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸੀ. ਕੇ. ਡੀ. ਕਾਲਜ ਤਰਨਤਾਰਨ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਫੈਸਟ ਪਾਰਟੀ ਕਰਵਾਈ ਗਈ | ਇਸ ਮੌਕੇ ਪਾਰਟੀ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ | ਉਸ ਤੋਂ ਬਾਅਦ ਨਵੇਂ ਵਿਦਿਆਰਥੀਆਂ ਦੀ ਮਾਡਲਿੰਗ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨ ਹੋਈ ਐੱਸ. ਜੀ. ਪੀ. ਸੀ. ਦੀ ਦੇ ਅਹੁਦੇਦਾਰਾਂ ਦੀ ਚੋਣ ਸਮੇਂ ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੈਂਈਪੁਈਾ ਨੂੰ ਅਤਿ੍ੰਗ ਕਮੇਟੀ ਮੈਂਬਰ ਬਣਾਇਆ ਗਿਆ ਹੈ, ਜਿਸ ਦਾ ਸ਼ੁੱਕਰਾਨਾ ਕਰਨ ਲਈ ਜਥੇਦਾਰ ...
ਸਰਹਾਲੀ ਕਲਾਂ, 2 ਦਸੰਬਰ (ਅਜੇ ਸਿੰਘ ਹੁੰਦਲ)-ਦੇਸ਼ ਭਗਤ ਸੰਤ ਬਾਬਾ ਵਸਾਖਾ ਸਿੰਘ ਦੀ 64ਵੀਂ ਬਰਸੀ 4 ਤੇ 5 ਦਸੰਬਰ ਨੂੰ ਪਿੰਡ ਦਦੇਹਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ | ਇਨ੍ਹਾਂ ਬਰਸੀ ਸਮਾਗਮਾਂ ਮੌਕੇ ਗੁਰਦੁਆਰਾ ਤਪ ਅਸਥਾਨ ਬਾਬਾ ਵਸਾਖਾ ਸਿੰਘ ਜੀ ਵਿਖੇ ਵੱਡੀ ਗਿਣਤੀ ...
ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਭਗਤਾਂ ਦੀ ਬਾਣੀ ਦਰਜ ਕਰਕੇ ਜਿਨ੍ਹਾਂ ਭਗਤਾਂ ਨੂੰ ਮਾਣ ਦਿੱਤਾ ਗਿਆ ਹੈ, ਉਨ੍ਹਾਂ ਵਿਚੋਂ ਇਕ ਭਗਤ ਹਨ ਬਾਬਾ ਸੈਣ ਭਗਤ ਜੀ ਜਿਨਾ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਫਤਿਆਬਾਦ ਦੇ ...
ਖੇਮਕਰਨ, 2 ਦਸੰਬਰ (ਰਾਕੇਸ਼ ਬਿੱਲਾ)-ਅੰਮਿ੍ਤਸਰ ਤੋਂ ਖੇਮਕਰਨ ਦਰਮਿਆਨ ਵਾਇਆ ਪੱਟੀ ਚੱਲਦੀ ਰੇਲ ਸੇਵਾ ਜਿਹੜੀ ਨਵੀਂ ਤਕਨੀਕ ਕਾਰਨ ਡੀ. ਐੱਮ. ਯੂ. 'ਚ ਬਦਲ ਚੁੱਕੀ ਹੈ | ਇਸ ਸੇਵਾ ਇਸ ਖੇਤਰ ਦੇ ਕਰੀਬ ਤਕਰੀਬਨ ਅੱਧ ਸੈਂਕੜਾ ਪਿੰਡਾਂ ਦੀ 'ਲਾਈਫ ਲਾਈਨ' ਵਜੋਂ ਜਾਣੀ ਜਾਦੀ ਹੈ | ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ 'ਚ ਪਿਛਲੇ ਸਮੇਂ ਤੋਂ ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰ ਰਹੇ ਸੀਨੀਅਰ ਯੂਥ ਕਾਂਗਰਸੀ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ ਹਲਕੇ ਦੇ ਲੋਕ 2022 ਵਿਚ ਹਲਕੇ ਦੀ ਵਾਗਡੋਰ ਸੌਂਪਣ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਅੰਤਿ੍ੰਗ ਮੈਂਬਰ ਅਮਰਜੀਤ ਸਿੰਘ ਬੰਡਾਲਾ ਤੇ ਬਲਵਿੰਦਰ ਸਿੰਘ ਵੇਈਾਪੂਈ ਦਰਸ਼ਨ ਕਰਨ ਲਈ ਪੁੱਜੇ | ਉਨ੍ਹਾਂ ਸ੍ਰੀ ਦਰਬਾਰ ਸਾਹਿਬ ...
ਹਰੀਕੇ ਪੱਤਣ, 2 ਦਸੰਬਰ-ਬਿਆਸ-ਸਤਲੁਜ ਦਰਿਆਵਾਂ ਦਾ ਸੰਗਮ ਹਰੀਕੇ ਝੀਲ ਜੋ ਕਿ ਪ੍ਰਵਾਸੀ ਪੰਛੀਆਂ ਦੇ ਸਵਰਗ ਵਜੋਂ ਜਾਣੀ ਜਾਂਦੀ ਹੈ ਤੇ ਸਰਦ ਰੁੱਤ ਦੇ ਮਹਿਮਾਨ ਪੰਛੀਆ ਦਾ ਦਿਲਕਸ਼ ਨਜ਼ਾਰਾ ਦੇਖਣ ਲਈ ਦੇਸ਼ ਵਿਦੇਸ਼ ਤੋਂ ਸੈਲਾਨੀ ਝੀਲ 'ਤੇ ਆਉਂਦੇ ਹਨ, ਪਰ ਸਾਫ਼ ਸਫ਼ਾਈ ...
ਸਰਹਾਲੀ ਕਲਾਂ, 2 ਦਸੰਬਰ (ਅਜੈ ਸਿੰਘ ਹੁੰਦਲ)-ਸਿਹਤ ਵਿਭਾਗ 'ਚ ਕੰਮ ਕਰਦੇ ਐੱਨ. ਐੱਚ. ਐੱਮ. ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਾਰੇ ਲੱਪਿਆਂ ਵਿਚ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਬੱਚਿਆਂ ਦੀ 12ਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਨ ਦੀ ਵਿਵਸਥਾ ਕਰੇ ਤਾਂਕਿ ਪੰਜਾਬ ਦਾ ਹਰ ਇਕ ਬੱਚਾ ਪੜ੍ਹ ਲਿਖ ਕੇ ਆਪਣਾ, ਆਪਣੇ ਪਰਿਵਾਰ ਤੇ ਸੂਬੇ ਦਾ ਨਾਂ ਰੌਸ਼ਨ ਕਰੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਪੰਚਾਇਤ ਅਫ਼ਸਰ ਐਸੋਸੀਏਸ਼ਨ ਡਵੀਜ਼ਨ ਜਲੰਧਰ ਪ੍ਰਧਾਨ ਨਿਰਵੈਲ ਸਿੰਘ ਤੇ ਨਿਸ਼ਾਨ ਸਿੰਘ ਪ੍ਰਧਾਨ ਡਵੀਜ਼ਨ ਪੰਚਾਇਤ ਸਕੱਤਰ ਯੂਨੀਅਨ ਪੰਜਾਬ ਨੇ ਕਾਰਜਸਾਧਕ ਅਫ਼ਸਰ ਪੰਚਾਇਤ ਸਮਿਤੀ (ਈ.ਓ.ਪੀ.ਐੱਸ.) ਦੀ ...
ਚੋਹਲਾ ਸਾਹਿਬ, ਦਸੰਬਰ (ਬਲਵਿੰਦਰ ਸਿੰਘ)-ਖਡੂਰ ਸਾਹਿਬ ਹਲਕੇ ਦੇ ਪਿੰਡ ਘੜਕਾ ਵਿਖੇ ਬਿਆਸ ਦਰਿਆ 'ਤੇ 10 ਕਰੋੜ ਦੀ ਲਾਗਤ ਨਾਲ ਬਣਾਏ ਗਏ ਪਲਟੂਨ ਪੁਲ ਦਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਾਥੀਆਂ ਸਮੇਤ ਉਦਘਾਟਨ ਕੀਤਾ ਤੇ ਗੱਡੀਆਂ ਦੇ ਕਾਫਲੇ ਨਾਲ ਉਕਤ ਪੁਲ ਦੀ ਵਰਤੋਂ ...
ਅੰਮਿ੍ਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ...
ਤਰਨ ਤਾਰਨ, 2 ਦਸੰਬਰ (ਵਿਕਾਸ ਮਰਵਾਹਾ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਦੀ ਮੀਟਿੰਗ ਬਾਬਾ ਦਲਬੀਰ ਸਿੰਘ ਵੇਈਪੂੲੀਂ ਦੀ ਪ੍ਰਧਾਨਗੀ ਹੇਠ ਪਿੰਡ ਜੌਹਲ ਢਾਏ ਵਾਲਾ ਵਿਖੇ ਹੋਈ | ਮੀਟਿੰਗ ਵਿਚ ਗੁਰਪ੍ਰੀਤ ਸਿੰਘ ਜੌਹਲ ਢਾਏ ਵਾਲਾ ਨੂੰ ਪਿੰਡ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ ਗੋਹਲਵੜ, ਜਰਨੈਲ ਸਿੰਘ ਪੱਟੀ ਐੱਨ.ਪੀ.ਐੱਸ. ਮੁਲਾਜ਼ਮ 5 ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਲਿੰਕ ਸੜਕਾਂ ਦਾ ਜਾਲ ਵਿਛਾਉਣ ਲਈ ਯਤਨਸ਼ੀਲ ਹੋਏ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਝਬਾਲ ਦੇ ਨਜ਼ਦੀਕ ਪੈਂਦੀ ਗ੍ਰਾਮ ਪੰਚਾਇਤ ਬਾਬਾ ਲੰਗਾਹ ਵਿਖੇ ਗੁਰਦੁਆਰਾ ਬਾਬਾ ਲੰਗਾਹ ਜੀ ਤੋਂ ਠੱਠੀ ਸੋਹਲ ਰੋਡ ਦੀ 1.25 ...
ਪੱਟੀ, 2 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗ਼ਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦੀ ਵੰਡ ਤਹਿਤ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ...
ਹਰੀਕੇ ਪੱਤਣ, 2 ਦਸੰਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਜੂਏ ਦਾ ਨਾਜਾਇਜ਼ ਕਾਰੋਬਾਰ ਸ਼ਰੇਆਮ ਹੋ ਰਿਹਾ ਹੈ, ਪਰ ਇਨ੍ਹਾਂ ਲੋਕਾਂ ਬਾਰੇ ਪੁਲਿਸ ਪਤਾ ਨਹੀਂ ਕਿਉਂ ਅੱਖਾਂ ਬੰਦ ਕਰ ਕੇ ਬੈਠੀ ਹੈ, ਕਿਉਂਕਿ ਸਵੇਰੇ ਤੋਂ ਦੇਰ ਰਾਤ ਤੱਕ ਇਨ੍ਹਾਂ ਦੁਕਾਨਾਂ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX