ਤਾਜਾ ਖ਼ਬਰਾਂ


ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  1 day ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  1 day ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  1 day ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  1 day ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  1 day ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  1 day ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  1 day ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  1 day ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  1 day ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  1 day ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਮੱਘਰ ਸੰਮਤ 553

ਲੁਧਿਆਣਾ

ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕਾਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਮਰਨ ਵਰਤ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਈਸਿਜ਼ ਯੂਨੀਵਰਸਿਟੀ ਟੀਚਰਜ਼ ਯੂਨੀਅਨ ਦੇ ਝੰਡੇ ਹੇਠਾਂ ਦੋਵੇਂ ਯੂਨੀਵਰਸਿਟੀਆਂ ਦੇ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਅੱਜ ਜਿੱਥੇ ਥਾਪਰ ਹਾਲ ਪੀ.ਏ.ਯੂ. ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਮਰਨ ਵਰਤ ਦੀ ਜਾਰੀ ਰੱਖਿਆ | ਪੀ.ਏ.ਯੂ. ਟੀਚਰਜ਼ ਯੂਨੀਅਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਅਤੇ ਗਡਵਾਸੂ ਟੀਚਰਜ਼ ਯੂਨੀਅਨ ਦੇ ਪ੍ਰਧਾਨ ਡਾ. ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਭਰ ਵਿਚ ਕੇਂਦਰ ਸਰਕਾਰ ਵਲੋਂ ਜਾਰੀ 7ਵੇਂ ਪੇਅ ਕਮਿਸ਼ਨ ਤਹਿਤ ਅਧਿਆਪਕਾਂ ਨੂੰ ਤਨਖਾਹ ਸਕੇਲ ਮਿਲਣ ਲੱਗ ਪਿਆ ਹੈ ਅਤੇ ਯੂ.ਜੀ.ਸੀ. ਦੀਆਂ ਹਦਾਇਤਾਂ ਤਹਿਤ ਤਨਖ਼ਾਹ ਸਕੇਲ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 7ਵੇਂ ਤਨਖ਼ਾਹ ਸਕੇਲ ਤੇ ਯੂ.ਜੀ.ਸੀ. ਦੇ ਤਨਖ਼ਾਹ ਸਕੇਲ ਨੂੰ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਰੁਖੀ ਕਰਕੇ ਅਧਿਆਪਕਾਂ ਦੇ ਤਨਖ਼ਾਹ ਸਕੇਲ ਵਿਚ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਕਾਫ਼ੀ ਗਿਰਾਵਟ ਆਈ ਹੈ | ਉਨ੍ਹਾਂ ਕਿਹਾ ਕਿ ਯੂ.ਜੀ.ਸੀ. ਦੀਆਂ ਗ੍ਰਾਂਟਾਂ ਮਿਲਣ ਸਮੇਂ ਵੀ ਗ੍ਰੇਡਿੰਗ ਕੀਤੀ ਜਾਂਦੀ ਹੈ, ਉਸ ਵਿਚ ਵੀ ਪੰਜਾਬ ਦੀਆਂ ਯੂਨੀਵਰਸਿਟੀਆਂ ਪਛੜ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਵੱਈਏ ਕਰਕੇ ਉਹ ਡਾਢੇ ਪ੍ਰੇਸ਼ਾਨ ਹਨ | ਡਾ.ਕਿੰਗਰਾ ਨੇ ਕਿਹਾ ਕਿ 7ਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਉਨ੍ਹਾਂ ਨੇ ਪਿਛਲੇ 1 ਮਹੀਨੇ ਵਿਚ ਮੰਤਰੀਆਂ ਤੇ ਕਈ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਪਰ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਕਾਇਮ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਰਨ ਵਰਤ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ | ਉਨ੍ਹਾ ਕਿਹਾ ਉਨ੍ਹਾਂ ਨੂੰ ਅੱਜ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਦਾ ਟੈਲੀਫ਼ੋਨ ਵੀ ਆਇਆ ਸੀ ਪਰ ਉਹ ਮੰਗਾਂ ਮੰਨੇ ਜਾਣ ਤੱਕ ਕਿਸੇ ਵੀ ਆਗੂ ਤੇ ਅਧਿਕਾਰੀ ਦੇ ਕਹਿਣ 'ਤੇ ਸੰਘਰਸ਼ ਸਮਾਪਤ ਨਹੀਂ ਕਰਨਗੇ | ਪ੍ਰਧਾਨ ਡਾ. ਕਿੰਗਰਾ ਮਰਨ ਵਰਤ 'ਤੇ ਬੈਠੇ ਹਨ ਅਤੇ ਉਨ੍ਹਾਂ ਦੇ ਨਾਲ ਅੱਜ ਡਾ. ਸ਼ਿਵ ਕੁਮਾਰ, ਡਾ. ਨਿਲੇਸ਼ ਬਿਵਾਲਕਰ, ਡਾ. ਸੁਖਪ੍ਰੀਤ ਸਿੰਘ ਵੀ ਭੁੱਖ ਹੜਤਾਲ 'ਤੇ ਬੈਠੇ | ਰੋਸ ਧਰਨੇ ਨੂੰ ਪੀ.ਏ.ਯੂ. ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਡਾ. ਕੇ.ਐਸ. ਸੰਘਾ, ਡਾ.ਜੀ.ਪੀ. ਐੱਸ. ਢਿੱਲੋਂ, ਡਾ.ਜੈਪਾਲ ਸਿੰਘ, ਸੁਰਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ |

ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਨੇ ਕੰਮ ਠੱਪ ਕਰਕੇ ਕੀਤਾ ਰੋਸ ਪ੍ਰਰਦਸ਼ਨ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀ ਯੂਨੀਅਨ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈੱਲਫੇਅਰ ਐਸੋਸੀਏਸ਼ਨ ਵਲੋਂ ਕੱਚੇ ਮੁਲਾਜ਼ਮਾਂ ਨੇ ਪੱਕਾ ਕਰਨ ਦੀ ਮੰਗ ...

ਪੂਰੀ ਖ਼ਬਰ »

ਕਾਰ ਏਜੰਸੀ ਦੇ ਮੈਨੇਜਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਇਲਾਕੇ ਵਿਚ ਕਾਰ ਏਜੰਸੀ ਦੇ ਮੈਨੇਜਰ ਵਲੋਂ ਦੇਰ ਰਾਤ ਆਪਣੇ ਆਪ ਨੂੰ ਸ਼ੱਕੀ ਹਾਲਤ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਅਮਰ ਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੀਟਿੰਗ

d ਚੋਣਾਂ ਨੂੰ ਸ਼ਾਂਤੀ ਪੂਰਵਕ ਤੇ ਨਿਰਪੱਖ ਕਰਵਾਉਣ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਰੱਖਣ ਦੀ ਹਦਾਇਤ d ਜ਼ਿਲ੍ਹਾ ਚੋਣ ਅਧਿਕਾਰੀ ਨੇ 14 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਦੀ ਤਿਆਰੀ ਮੁਕੰਮਲ ਕਰਨ ਲਈ ਆਖਿਆ 1rray ਲੁਧਿਆਣਾ, 2 ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਪ੍ਰਸੰਸਾ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ | ਜਿਸ ਦੀ ਲੋਕਾਂ ਵਲਾੋ ਪ੍ਰਸੰਸਾ ਕੀਤੀ ਜਾ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਵੀ ਇਨ੍ਹਾਂ ਕਾਰਵਾਈਆਂ ਦੀ ਪ੍ਰਸੰਸਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 5 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 5 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 4 ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 1 ਮਰੀਜ਼ ਜ਼ਿਲ੍ਹਾ ...

ਪੂਰੀ ਖ਼ਬਰ »

ਆਲ ਟੈਂਪੂ ਯੂਨੀਅਨ ਵਲੋਂ ਵਪਾਰਕ ਵਾਹਨਾਂ ਦੇ ਜੁਰਮਾਨੇ ਤੇ ਚਲਾਨ ਮਾਫ਼ ਕਰਨ ਦੀ ਮੰਗ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਆਲ ਟੈਂਪੂ ਯੂਨੀਅਨ (ਏ.ਟੀ.ਯੂ.) ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਢੋਲੇਵਾਲ ਚੌਂਕ ਵਿਖੇ ਸਥਿਤ ਦਫ਼ਤਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਏ.ਟੀ.ਯੂ. ਦੇ ਪ੍ਰਧਾਨ ਬਲਦੇਵ ਸਿੰਘ ਧਰੋੜ ਨੇ ਕੀਤੀ ਅਤੇ ਉਨ੍ਹਾਂ ਨੇ ਵਪਾਰਕ ਵਾਹਨਾਂ ਦੇ ...

ਪੂਰੀ ਖ਼ਬਰ »

ਸਾਂਝੇ ਤੌਰ 'ਤੇ ਹੰਭਲਾ ਮਾਰ ਕੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ-ਬੌਬੀ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰਜ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਕਿਹਾ ਕਿ ਸਾਂਝੇ ਤੌਰ 'ਤੇ ਹੰਭਲਾ ਮਾਰਕੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਅਕਾਲੀ ਸਰਕਾਰ ਸਮੇਂ ਹਲਕਾ ਗਿੱਲ 'ਚ 92 ਕਿ. ਮੀ. ਨਵੀਆਂ ਸੜਕਾਂ ਬਣਾਈਆਂ ਗਈਆਂ- ਸ਼ਿਵਾਲਿਕ

ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਮਾਰਕੀਟ ਕਮੇਟੀ ਕਿਲਾ ਰਾਏਪੁਰ ਅਧੀਨ ਆਉਂਦੇ ਪਿੰਡਾਂ ਦੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਸਮੇਂ ਵਿਰੋਧੀ ਪਾਰਟੀਆਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਲੰਧਰ ਬਾਈਪਾਸ ਨੇੜੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਪਾਸੋਂ ਸੋਨੇ ਦੀ ਚੇਨ ਖੋਹਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੁੱਲਾਂਪੁਰ ਦੇ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਸਰਵਪੱਖੀ ਵਿਕਾਸ ਲਈ ਕਾਂਗਰਸੀ ਵਿਧਾਇਕ ਬਣਾਉਣਾ ਜ਼ਰੂਰੀ-ਚੀਮਾ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਇਕਨਾਮਿਕ ਐਂਡ ਪੋਲੀਟੀਕਲ ਪਲਾਨਿੰਗ ਵਿਭਾਗ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਹਲਕਾ ਦੱਖਣੀ ਤੋਂ ਯੂਥ ਕਾਂਗਰਸ ਦੇ ਸਾਬਕਾ ...

ਪੂਰੀ ਖ਼ਬਰ »

ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ-ਮੇਅਰ

ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਪੱਸਟ ਹਦਾਇਤ ਕੀਤੀ ਗਈ ਹੈ ਕਿ ਸੜਕਾਂ ਦੇ ਨਿਰਮਾਣ ਲਈ ਬੇਨਿਯਮੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਗੁਣਵਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੁਝ ਸੜਕਾਂ 'ਚ ਘਟੀਆ ...

ਪੂਰੀ ਖ਼ਬਰ »

ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਹੋ ਰਹੀ ਹੈ ਬਦ ਤੋਂ ਬਦਤਰ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਗਲਾਡਾ ਅਤੇ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੀਆਂ ਕਈ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਸੜਕਾਂ ਵਿਚ ਪਏ ਵੱਡ ਅਕਾਰੀ ਟੋਏ ਅਤੇ ਉਬੜ ਖਾਬੜ ਹੋਣ ਕਾਰਨ ਸੜਕਾਂ 'ਤੇ ਚੱਲਣ ਵਾਲੇ ਰਾਹਗੀਰ ਨਿੱਤ ਦਿਨ ਹਾਦਸਿਆਂ ...

ਪੂਰੀ ਖ਼ਬਰ »

ਪੁਲ ਤੋਂ ਛਲਾਂਗ ਲਗਾ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਪੂਰ ਹਸਪਤਾਲ ਨੇੜੇ ਜਾਂਦੀ ਐਲੀਵੇਟਿਡ ਰੋਡ ਤੋਂ ਛਲਾਂਗ ਲਗਾ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ...

ਪੂਰੀ ਖ਼ਬਰ »

ਚੰਨੀ ਦੀ ਵਾਹ-ਵਾਹ ਤੋਂ ਵਿਰੋਧੀਆਂ ਨੂੰ ਘਬਰਾਹਟ ਸ਼ੁਰੂ-ਗਰੇਵਾਲ, ਭਾਮੀਆਂ

ਭਾਮੀਆਂ ਕਲਾਂ, 2 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਭਾਮੀਆਂ ਕਲਾਂ ਦੇ ਸਰਪੰਚ ਜ਼ੋਰਾ ਸਿੰਘ ਗਰੇਵਾਲ ਅਤੇ ਜਰਨੈਲ ਸਿੰਘ ਭਾਮੀਆਂ ਨੇ ਸੂਬਾ ਸਰਕਾਰ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੇ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਪ੍ਰੀ ਐਨੇਥੀਸੀਆ ਕਲੀਨਿਕ ਦਾ ਉਦਘਾਟਨ

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਮਰੀਜ਼ਾਂ ਨੂੰ ਉੱਚ ਗੁਣਵੱਤਾ ਭਰਪੂਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਓ.ਪੀ.ਡੀ. ਬਲਾਕ ਵਿਚ ਅੱਜ ਪ੍ਰੀ ਐਨੇਥੀਸੀਆ ਕਲੀਨਿਕ (ਪੀ.ਏ.ਸੀ.) ਦਾ ਉਦਘਾਟਨ ਕਰਨ ਦੀ ਰਸਮ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਵਲੋਂ ਹਲਕਾ ਪੂਰਬੀ ਅਧੀਨ ਪੈਂਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 2 ਨਵੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਹਲਕੇ ਦੇ ਵੱਖ-ਵੱਖ ਵਾਰਡਾਂ 'ਚ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਾਰਡ ਨੰ: 3 ਵਿਚ ਪੈਂਦੀ ਸੈਨ ਭਗਤ ਕਾਲੋਨੀ, ਬਸੰਤ ...

ਪੂਰੀ ਖ਼ਬਰ »

ਕਿਸਾਨ ਕਲੱਬ ਪੀ. ਏ. ਯੂ. ਦਾ ਮਾਸਿਕ ਸਿਖਲਾਈ ਕੈਂਪ ਲਗਾਇਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਡਾ. ਜਸਕਰਨ ਸਿੰਘ ਮਾਹਲ ਦੀ ਨਿਗਰਾਨੀ ਹੇਠ ਕਿਸਾਨ ਕਲੱਬ ਪੀ.ਏ.ਯੂ. ਦਾ ਮਾਸਿਕ ਸਿਖਲਾਈ ਕੈਂਪ ਲਗਾਇਆ ਗਿਆ | ਹੁਨਰ ਵਿਕਾਸ ਕੇਂਦਰ ਵਿਖੇ ਲਗਾਏ ਗਏ ਇਸ ਸਿਖਲਾਈ ਕੈਂਪ ਵਿਚ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੋਟ ਮੰਗਲ ਸਿੰਘ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂਵੀਰ ਜੈਨ ਕਾਲੋਨੀ 'ਚ ਚੋਰ ਇਕ ਫੈਕਟਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸੰਬੰਧੀ ਫੈਕਟਰੀ ਦੇ ਮਾਲਕ ਰਜੇਸ਼ ਕੁਮਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਵਿਡ 19 ਦੇ ਨਵੇਂ ਰੂਪ ਓਮੀਕਰੋਨ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ-ਸਿਵਲ ਸਰਜਨ

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋ ਕੋਰੋਨਾ ਦੀ ਜਾਗਰੂਕਤਾ ਸੰਬੰਧੀ ਜ਼ਿਲ੍ਹਾ ਭਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋ ਸਿਹਤ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ | ਡਾ. ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਡਵਾਂਸ ਇੰਡੋਸਕੋਪੀ ਨਾਲ ਸਬੰਧਿਤ ਉੱਤਰੀ ਭਾਰਤ ਖਿੱਤੇ ਦੇ ਡਾਕਟਰਾਂ ਦੀ ਕਾਰਜਸ਼ਾਲਾ

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਪੇਟ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਗੈਸਟਰੋਸਿਟੀ ਹਸਪਤਾਲ-ਏ.ਜੀ.ਆਈ. ਲੁਧਿਆਣਾ ਵਿਚ ਉੱਤਰੀ ਭਾਰਤ ਖਿੱਤੇ ਦੀ ਐਡਵਾਂਸ ਇੰਡੋਸਕੋਪੀ ਨਾਲ ਸਬੰਧਿਤ ਕਾਰਜਸ਼ਾਲਾ ਕਰਵਾਈ ਗਈ | ਪੇਟ ਰੋਗਾਂ ਦੇ ਮਾਹਿਰ ਡਾ. ਨਿਰਮਲਜੀਤ ਸਿੰਘ ਮੱਲ੍ਹੀ, ...

ਪੂਰੀ ਖ਼ਬਰ »

ਧਾਂਦਰਾ ਕਲੱਸਟਰ ਅਧੀਨ ਬਣੇ ਪ੍ਰਾਜੈਕਟ ਹਲਕਾ ਗਿੱਲ ਦੇ ਲੋਕਾਂ ਲਈ ਹੋਣਗੇ ਲਾਹੇਵੰਦ-ਵਿਧਾਇਕ ਵੈਦ

ਫੁੱਲਾਂਵਾਲ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਿਆਮਾ ਪ੍ਰਸਾਦ ਮੁਖਰਜੀ ਅਰਬਨ ਮਿਸ਼ਨ ਧਾਂਦਰਾ ਕਲੱਸਟਰ ਅਧੀਨ ਤਿਆਰ ਹੋਏ ਪ੍ਰਾਜੈਕਟ ਹਲਕਾ ਗਿੱਲ ਦੇ ਲੋਕਾਂ ਲਈ ਹਰ ਪੱਖ ਤੋਂ ਲਾਹੇਵੰਦ ਹੋਣਗੇ | ਇਸ ਸਕੀਮ ਅਧੀਨ 21 ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇ ਕੇ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਵੀਰਵਾਰ ਨੂੰ ਸ਼ਿਵਪੁਰੀ ਰੋਡ 'ਤੇ ਇਕ ਕੱਪੜੇ ਦੀ ਦੁਕਾਨ 'ਚ ਅੱਗ ਲੱਗ ਜਾਣ ਕਾਰਨ ਹਫ਼ੜਾ ਦਫੜੀ ਮਚ ਗਈ ਪਰੰਤੂ ਆਸ ਪਾਸ ਦੇ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਫਾਇਰ ਬਿ੍ਗੇਡ ਵਿਭਾਗ ਦੀ ਗੱਡੀ ਪਹੁੰਚਣ ਤੋਂ ਪਹਿਲਾਂ ਹੀ ਅੱਗ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਯੂਥ ਆਗੂ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਯੂਥ ਆਗੂ ਸਮੇਤ 2 ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਜਗਮੋਹਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨੇ ਜਾਣ 'ਤੇ ਇੰਪਲਾਈਜ਼ ਜੁਆਇੰਟ ਫੋਰਮ ਨੇ ਸੰਘਰਸ਼ ਕੀਤਾ ਮੁਅਤੱਲ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਦੇ ਹੋਏ ਜਾਰੀ ਕੀਤੇ ਵਿੱਤੀ ਸਰਕੂਲਰ 24/2021 ਮਿਤੀ 1-12-2021 ਤੋਂ ਬਾਅਦ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਸ਼ੁਰੂ ਕੀਤੇ ਸੰਘਰਸ਼ ਨੂੰ ਮੁਅਤੱਲ ਕਰ ...

ਪੂਰੀ ਖ਼ਬਰ »

ਬੱਚੀ ਨੂੰ ਜਿੰਦਾ ਖੇਤਾਂ 'ਚ ਦਬਾਉਣ ਵਾਲੀ ਔਰਤ ਨੂੰ ਅਦਾਲਤ ਨੇ ਜੇਲ੍ਹ ਭੇਜਿਆ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ ਵਿਚ ਗੁਆਂਢੀ ਦੀ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਹੀ ਜ਼ਮੀਨ ਵਿਚ ਦਬਾਉਣ ਵਾਲੀ ਔਰਤ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਰਘੂਨਾਥ ਐਨਕਲੇਵ ਦੇ ਬਾਹਰ ਮੁੱਖ ਸੜਕ 'ਤੇ ਬਣਿਆ ਰਿਹਾਇਸ਼ੀ ਮਕਾਨ ਢਾਹਿਆ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਰਘੂ ਐਨਕਲੇਵ ਵਿਚ ਸਥਿਤ ਕਰੀਬ ਪੌਣੇ ਦੋ ਏਕੜ ਵਿਚ ਬਣਿਆ ਮਕਾਨ ਇਮਾਰਤੀ ਸ਼ਾਖਾ ਵਲੋਂ ਢਾਹੇ ਜਾਣ ਦਾ ਵਿਰੋਧ ਕਰਦਿਆਂ ਪ੍ਰਵਾਸੀ ਭਾਰਤੀ ਹਾਲ ਵਾਸੀ ਮੁਹਾਲੀ ਨੇ ਦੋਸ਼ ਲਗਾਇਆ ਹੈ ਕਿ 150 ...

ਪੂਰੀ ਖ਼ਬਰ »

ਨੂੰਹ ਨਾਲ ਜਬਰ ਜਨਾਹ ਕਰਨ ਵਾਲੇ ਸਹੁਰੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨੂੰਹ ਨਾਲ ਜਬਰ ਜਨਾਹ ਕਰਨ ਵਾਲੇ ਸਹੁਰੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ...

ਪੂਰੀ ਖ਼ਬਰ »

ਪਿੰਡਾਂ 'ਚ ਬਣ ਰਹੀਆਂ ਨਾਜਾਇਜ਼ ਕਾਲੋਨੀਆਂ 'ਤੇ ਗਲਾਡਾ ਨੇ ਚਲਾਇਆ ਪੀਲਾ ਪੰਜਾ

ਲਾਡੋਵਾਲ, 2 ਦਸੰਬਰ (ਬਲਬੀਰ ਸਿੰਘ ਰਾਣਾ)- ਗਲਾਡਾ ਨੇ ਪਿੰਡਾਂ 'ਚ ਬਣ ਰਹੀਆਂ ਨਾਜਾਇਜ਼ ਕਾਲੋਨੀਆਂ 'ਤੇ ਅੱਜ ਆਪਣਾ ਪੀਲਾ ਪੰਜਾ ਚਲਾਇਆ | ਇਸ ਸਬੰਧੀ ਗਲਾਡਾ ਦੇ ਐੱਸ.ਡੀ.ਓ. ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਗਲਾਡਾ ਦੇ ਅਧਿਕਾਰੀ ਇਨ੍ਹਾਂ ਕਾਲੋਨੀਆਂ 'ਤੇ ਕਾਰਵਾਈ ਕਰਨ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਚੋਰੀਸ਼ੁਦਾ ਸਾਮਾਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫੈਕਟਰੀ ਮਾਲਕ ਵਿਨੈ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ 'ਆਈ. ਵੋਟ ਆਈ. ਲੀਡ' ਮੁਹਿੰਮ ਦੀ ਡਿਪਟੀ ਕਮਿਸ਼ਨਰ ਵਲੋਂ ਸ਼ੁਰੂਆਤ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਸ਼ਹਿਰ ਆਧਾਰਿਤ ਯੁਵਾ ਸਸ਼ਕਤੀਕਰਨ ਸੰਸਥਾ ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਨੂੰ ਮਿਲੇ ਸਮਰਥਨ ਨਾਲ ਪੰਜਾਬ ਅੰਦਰ 2022 'ਚ 'ਆਪ' ਦੀ ਸਰਕਾਰ ਬਣਨੀ ਪੱਕੀ-ਆਗੂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਲੋਂ ਅੱਜ ਪਠਾਨਕੋਟ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਜਿਸ ਵਿਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ ਸਿਰਫ 7 ਮਰੀਜ਼ ਆਏ ਸਾਹਮਣੇ

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਅਤੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 2807 ਮਰੀਜ਼ਾਂ ਵਿਚ ਡੇਂਗੂ ਬੁਖਾਰ ਹੋਣ ਦੀ ਪੁਸ਼ਟੀ ਕੀਤੀ ਗਈ ਹੈ | ਪੀੜ੍ਹਤਾਂ ਵਿਚ ਲੁਧਿਆਣਾ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਪੰਚਸ਼ੀਲ ਪਾਰਕ 'ਚ ਬਣਾਏ ਓਪਨ ਜਿੰਮ ਦਾ ਬੈਂਸ ਵਲੋਂ ਉਦਘਾਟਨ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 45 ਅਰਬਨ ਇਸਟੇਟ ਦੁੱਗਰੀ ਫੇਸ-1, 300 ਗਜ਼ ਬਲਾਕ 'ਚ ਪੰਚਸ਼ੀਲ ਪਾਰਕ ਵਿਚ ਬਣਾਏ ਓਪਨ ਜਿੰਮ ਦਾ ਉਦਘਾਟਨ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਯੂ. ਵਿਖੇ ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ ਮਨਾਇਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਸਵੱਛਤਾ ਐਕਸ਼ਨ ਯੋਜਨਾ ਕਮੇਟੀ (ਐਸ.ਏ.ਪੀ.) ਵਲੋਂ ਅੱਜ ਕਾਲਜ ਕੈਂਪਸ ਵਿਚ ਰਾਸ਼ਟਰੀ ...

ਪੂਰੀ ਖ਼ਬਰ »

'ਇਕ ਮੌਕਾ ਕੇਜਰੀਵਾਲ ਨੂੰ ' ਤਹਿਤ ਸ਼ਿਮਲਾਪੁਰੀ ਵਿਖੇ ਆਮ ਆਦਮੀ ਪਾਰਟੀ ਵਲੋਂ ਮੀਟਿੰਗ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਬਾਗੀ ਸਟੈਂਡ ਸ਼ਿਮਲਾਪੁਰੀ ਵਿਖੇ 'ਇਕ ਮੌਕਾ ਕੇਜਰੀਵਾਲ ਨੂੰ ' ਤਹਿਤ ਇਕ ਮੀਟਿੰਗ ਕੀਤੀ ਗਈ | ਇਹ ਮੀਟਿੰਗ 'ਆਪ' ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਰਜਿੰਦਰਪਾਲ ਕੌਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਬਹੁਮਤ ਹਾਸਲ ਕਰੇਗੀ-ਗੁਰਚਰਨ ਸਿੰਘ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਹੈ ਕਿ ਵਿਧਾਨ ਸਭਾ ਵਿਚ ਕਾਂਗਰਸ ਵਲੋਂ ਬਹੁਮਤ ਹਾਸਲ ਕੀਤਾ ਜਾਵੇਗਾ ਤੇ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਾਰ ਕੰਪਨੀ ਦੇ ਮਾਲਕਾਂ ਨਾਲ ਠੱਗੀ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਾਰ ਕੰਪਨੀ ਦੇ ਮਾਲਕਾਂ ਨਾਲ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਰੋਵਰ ਆਟੋ ਮੋਬਾਈਲਜ਼ ਦੇ ਮੈਨੇਜਰ ਰਵਿੰਦਰ ਗੁਪਤਾ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਥੋੜ੍ਹੇ ਦਿਨਾਂ ਦੀ ਕਾਰਗੁਜ਼ਾਰੀ ਨੇ ਹੀ ਵਿਰੋਧੀਆਂ ਦੀ ਬੋਲਤੀ ਕੀਤੀ ਬੰਦ-ਨਿੱਕੀ ਰਿਆਇਤ

ਢੰਡਾਰੀ ਕਲਾਂ, 2 ਦਸੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਵਲ 2 ਮਹੀਨਿਆਂ ਦੇ ਵਕਤ ਵਿਚ ਹੀ ਲੋਕ ਭਲਾਈ ਦੇ ਇਸ ਤਰ੍ਹਾਂ ਦੇ ਕੰਮ ਕਰ ਦਿੱਤੇ ਹਨ, ਜਿਸ ਨਾਲ ਵਿਰੋਧੀਆਂ ਦੇ ਸਾਰੇ ਮੁੱਦੇ ਹੀ ਖਤਮ ਹੋ ਗਏ ਹਨ ਅਤੇ ਉਨ੍ਹਾਂ ਦੀ ਇਕ ...

ਪੂਰੀ ਖ਼ਬਰ »

ਕੇਂਦਰ ਦੀ ਮੰਗ 'ਤੇ ਸੰਯੁਕਤ ਕਿਸਾਨ ਮੋਰਚਾ ਸ਼ਹੀਦ ਕਿਸਾਨਾਂ ਦੀ ਸੂਚੀ ਦੇਣ ਲਈ ਤਿਆਰ-ਲੱਖੋਵਾਲ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਵਿੱਤਰ ਸਦਨ ਵਿਚ ਕੇਂਦਰੀ ਖੇਤੀ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਸਰਕਾਰ ਕੋਲ ਕੋਈ ਵੇਰਵੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX