ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ | ਜ਼ਿਕਰਯੋਗ ਹੈ ਕਿ ਸ੍ਰੀ ਸ਼ੁਕਲਾ ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਤੋਂ ਇਲਾਵਾ ਰੋਪੜ ਕ੍ਰਿਕਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ | ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ਼ੇਖਰ ਸ਼ੁਕਲਾ ਨੇ ਅਹੁਦਾ ਸੰਭਾਲਿਆ
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ) - ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਸ਼ੇਖਰ ਸ਼ੁਕਲਾ ਦੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਵਜੋਂ ਤਾਇਨਾਤੀ ਕੀਤੀ ਗਈ ਸੀ, ਜਿਨ੍ਹਾਂ ਨੂੰ ਅੱਜ ਸਵੇਰੇ 9.30 ਵਜੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ ਵਲੋਂ ਅਹੁਦੇ ਦੀ ਸਹੁੰ ਚੁਕਾਈ ਗਈ, ਉਪਰੰਤ ਉਨ੍ਹਾਂ ਵਲੋਂ ਵਣ ਭਵਨ ਮੁਹਾਲੀ ਵਿਚਲੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਸ਼ੇਖਰ ਸ਼ੁਕਲਾ ਨੇ ਕਿਹਾ ਉਨ੍ਹਾਂ ਵਲੋਂ ਜਲਦ ਹੀ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕਰਕੇ ਬੋਰਡ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ | ਇਸ ਮੌਕੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਭਰਤੀਆਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਜ ਵਿਚ ਲੱਗਣ ਵਾਲੇ ਚੋਣ ਜ਼ਾਬਤੇ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਕੰਮਾਂ ਨੂੰ ਪਹਿਲ ਦਿੱਤੀ ਜਾਵੇ ਜੋ ਕਿ ਜਲਦੀ ਨਿਪਟਾਏ ਜਾ ਸਕਦੇ ਹਨ | ਇਸੇ ਦੌਰਾਨ ਆਪਣੀ ਨਿਯੁਕਤੀ ਸੰਬੰਧੀ ਚੇਅਰਮੈਨ ਸ਼ੁਕਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਪੀਕਰ ਰਾਣਾ ਕੇ. ਪੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |
ਇਸ ਮੌਕੇ ਗੀਤਾ ਸ਼ਰਮਾ ਚੇਅਰਪਰਸਨ ਪੰਜਾਬ ਐਗਰੋ, ਗੁਰਿੰਦਰਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਬੀ. ਸੀ. ਕਮਿਸ਼ਨ, ਪਿ੍ਤਪਾਲ ਸ਼ਰਮਾ ਮਾਨਸਾ, ਸੰਜੀਵ ਰਾਮਪਾਲ, ਕੁਲਵੰਤ ਰਾਏ ਸ਼ਰਮਾ, ਧੀਰਜ ਕੌਸ਼ਲ, ਸੰਜੀਵ ਸ਼ਰਮਾ, ਸੀਮਾ ਮੌਦਗਿੱਲ, ਕਲਪਦੀਪ ਸ਼ਰਮਾ ਬਿੱਟੂ, ਆਰ. ਕੇ. ਸ਼ਰਮਾ, ਸੂਰਜ ਪ੍ਰਕਾਸ਼, ਸੁਖਦੇਵ ਦੱਤ, ਕਪਿਲ ਜੋਸ਼ੀ, ਸੋਹਣ ਲਾਲ ਪਟਿਆਲਾ, ਰਵੀਸ਼ ਸ਼ਰਮਾ ਜਲੰਧਰ, ਨਰਿੰਦਰ ਸ਼ਰਮਾ ਪ੍ਰਧਾਨ ਪੰਜਾਬ ਯੂਥ ਵਿੰਗ ਬ੍ਰਾਹਮਣ ਸਭਾ, ਰਮਨ ਕੌਸ਼ਲ, ਸੁਨੀਲ ਦੱਤ ਹੁਸ਼ਿਆਰਪੁਰ, ਮਧੂ ਸੂਦਨ ਹੁਸ਼ਿਆਰਪੁਰ, ਰਾਕੇਸ਼ ਸ਼ੁਕਲਾ, ਦੀਪਾਂਸੂ ਸ਼ੁਕਲਾ, ਮੰਗਤ ਸ਼ਰਮਾ, ਅਨੁਭਵ ਸ਼ਰਮਾ, ਮਾਧਵ ਸ਼ੁਕਲਾ, ਗੁਪਾਲ ਸ਼ਾਰਦਾ ਨਵਾਂਸ਼ਹਿਰ, ਰਾਜ ਕੁਮਾਰ ਪਠਾਨਕੋਟ, ਅਸ਼ਵਨੀ ਸ਼ਰਮਾ, ਪ੍ਰਦੀਪ ਮੈਨਨ ਇੰਚਾਰਜ ਬ੍ਰਾਹਮਣ ਸਭਾ ਪੰਜਾਬ ਅਤੇ ਗੁਰਮੀਤ ਸਿੰਘ ਸਿਆਣ ਆਦਿ ਵੀ ਹਾਜ਼ਰ ਸਨ |
ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਸੈਕਟਰ 36 'ਚ ਰਹਿੰਦੇ ਇਕ ਪਰਿਵਾਰ ਦੇ ਖਾਣੇ 'ਚ ਨਸ਼ੀਲਾ ਪਦਾਰਥ ਮਿਲਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਨਾਲ ਸਬੰਧਿਤ ਤਿੰਨ ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ...
ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਔਪਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੋਨੀ ਵਜੋਂ ਹੋਈ ਹੈ ਜੋ ਸ਼ਿਮਲਾਪੁਰੀ ਲੁਧਿਆਣਾ ਦਾ ਰਹਿਣ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਅੱਜ ਚਾਰ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਭਰੇ ਗਏ | ਵਾਰਡ ਨੰਬਰ-7 ਤੋ ਆਸ਼ਾ ਰਾਣੀ, ਵਾਰਡ ਨੰਬਰ 8 ਤੋਂ ਅਮਰੀਕ ਸਿੰਘ, ਵਾਰਡ ਨੰਬਰ 32 ਤੋ ...
ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ)- ਭਾਜਪਾ ਵਲੋਂ ਨਗਰ ਨਿਗਮ ਚੋਣਾਂ ਲਈ ਜਾਰੀ ਪਹਿਲੀ ਸੂਚੀ ਤੋਂ ਬਾਅਦ ਪਾਰਟੀ ਦੇ ਕੁਝ ਆਗੂ ਨਾਰਾਜ਼ ਨਜ਼ਰ ਆ ਰਹੇ ਹਨ | ਪਿੰਡ ਦੜੂਆ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਨੇ ਭਾਜਪਾ ਕਿਸਾਨ ਮੋਰਚਿਆਂ ਦੇ ਕੌਮੀ ਮੈਂਬਰਸ਼ਿਪ ਅਤੇ ...
ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ ਗੌੜ) - ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਇਤਰਾਜ਼ਯੋਗ ਵੀਡੀਓ ਭੇਜਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਲਜ਼ਮ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ | ਹਾਈਕੋਰਟ ਨੇ ਮੁਲਜ਼ਮ ਨੂੰ ਜ਼ਮਾਨਤ ਦਾ ਲਾਭ ਦਿੰਦੇ ਹੋਏ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਸਿਹਤਯਾਬ ਹੋਣ ਤੋਂ ਬਾਅਦ ਪੰਜ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 65 ਹੋ ਗਈ ਹੈ | ਅੱਜ ...
ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਨਗਰ ਨਿਗਮ ਚੋਣਾਂ ਲਈ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੇ ਇਕ ਦਿਨ ਬਾਅਦ ਹੀ ਕਾਂਗਰਸ ਨੇ ਵੀ ਆਪਣੇ 30 ਉਮੀਦਵਾਰਾਂ ਦੀ ਸੂਚੀ ਐਲਾਨ ਦਿੱਤੀ ਹੈ ਜਿਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਟਿਕਟ ਪੱਕੀ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਕੋਰੋਨਾ ਪਾਬੰਦੀਆਂ ਹਟਣ ਤੋਂ ਬਾਅਦ ਚੰਡੀਗੜ੍ਹ ਦੀ ਅਰਥ ਵਿਵਸਥਾ ਵਿਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ | ਇਸ ਸਾਲ ਤਿਉਹਾਰਾਂ ਦੌਰਾਨ ਚੰਡੀਗੜ੍ਹ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ | ਦੀਵਾਲੀ 'ਤੇ ਲੋਕਾਂ ਵੱਲੋਂ ਦਿਲ ਖ਼ੋਲ ...
ਪੰਚਕੂਲਾ, 2 ਦਸੰਬਰ (ਕਪਿਲ) - ਹਰਿਆਣਾ ਵੋਕੇਸ਼ਨਲ ਟੀਚਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਕੂਲਾ ਦੇ ਸੈਕਟਰ-5 ਸਥਿਤ ਧਰਨਾ ਸਥਾਨ 'ਤੇ ਨਿਰੰਤਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਅੱਜ ਰੋਸ ਪ੍ਰਦਰਸ਼ਨ ਦੇ 39ਵੇਂ ਦਿਨ ਸਾਰੇ ਪ੍ਰਦਰਸ਼ਨਕਾਰੀਆਂ ਨੇ ...
ਡੇਰਾਬੱਸੀ, 2 ਦਸੰਬਰ (ਰਣਬੀਰ ਸਿੰਘ ਪੜ ੍ਹੀ) - ਡੇਰਾਬੱਸੀ ਵਿਖੇ ਢਿੱਲੋਂ ਗਰੁੱਪ ਦੇ ਕਾਂਗਰਸੀ ਸਮਰੱਥਕਾਂ ਨੇ ਸੰਯੁਕਤ ਕਾਂਗਰਸ ਮੋਰਚੇ ਵਲੋਂ ਕੀਤੇ ਭੁਪਿੰਦਰ ਸਿੰਘ ਭਿੰਦੇ ਦੇ ਟਿਕਟ ਐਲਾਨ ਮਗਰੋਂ ਪਲਟ ਵਾਰ ਕਰਦਿਆਂ ਡੇਰਾਬੱਸੀ ਨਗਰ ਕੌਂਸਲ ਵਿਖੇ ਪ੍ਰੈਸ ...
ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਮਨੋਜ ਬਜਾਜ ਦੀ ਬੈਂਚ ਨੇ 320 ਕਿੱਲੋ ਗਾਂਜੇ ਦੀ ਬਰਾਮਦਗੀ ਨੂੰ ਲੈ ਕੇ ਐਨ.ਡੀ.ਪੀ.ਐਸ ਐਕਟ, ਆਰਮਜ਼ ਐਕਟ, ਹੱਤਿਆ ਦੇ ਯਤਨ ਅਤੇ ਧੋਖਾਧੜੀ ਦੀ ਧਾਰਾ ਤਹਿਤ 25 ਫਰਵਰੀ, 2021 ਨੂੰ ਦਰਜ ਕੇਸ ਵਿਚ ...
ਖਰੜ, 2 ਦਸੰਬਰ (ਜੰਡਪੁਰੀ) - ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਖਰੜ ਵਿਖੇ ਧਰਨਾ ਲਾਈ ਬੈਠੇ ਨੇਤਰਹੀਣ ਜਥੇਬੰਦੀਆਂ ਨੈਸ਼ਨਲ ਫੈੱਡਰੇਸ਼ਨ ਆਫ਼ ਦਾ ਬਲਾਈਾਡ ਅਤੇ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਨੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ...
ਖਰੜ, 2 ਦਸੰਬਰ (ਜੰਡਪੁਰੀ) - ਅੱਜ ਖਰੜ ਵਿਖੇ ਨਵੇਂ ਬਣਨ ਜਾ ਰਹੇ ਬੱਸ ਸਟੈਂਡ ਦਾ ਨੀਂਹ ਪੱਥਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਬੱਸ ਸਟੈਂਡ 14 ਕਨਾਲ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਧੰਨ-ਧੰਨ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ) ਦੇ ਜਨਮ ...
ਖਰੜ, 2 ਦਸੰਬਰ (ਜੰਡਪੁਰੀ) - ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੋਟਰਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਅਤੇ ਉਨ੍ਹਾਂ ਦੇ ਮਨ ਵਿਚ ਕਿਸੇ ਵੀ ਕਿਸਮ ਦੇ ਭੁਲੇਖੇ ਦੂਰ ਕਰਨ ਲਈ ਅੱਜ ਖਰੜ ਦੇ ਐਸ. ਡੀ. ਐਮ. ਅਭੀਕੇਸ਼ ਗੁਪਤਾ ਨੇ ਜਾਗਰੂਕਤਾ ਵੈਨ ਰਵਾਨਾ ਕੀਤੀ ਜਿਸ ਵਿਚ ...
ਡੇਰਾਬੱਸੀ, 2 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਸ਼ਹਿਰ ਦੀਆਂ ਸੜਕਾਂ ਦੀ ਸਫ਼ਾਈ ਲਈ 45 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਜਾ ਰਹੀ ਮਸ਼ੀਨ ਰਾਤ ਦੇ ਸਮੇਂੇ ਚੰਡੀਗੜ੍ਹ ਦੀ ਤਰਜ਼ 'ਤੇ ਸੜਕਾਂ ਦੀ ਸਫ਼ਾਈ ਕਰਿਆ ਕਰੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੇਰਾਬੱਸੀ ...
ਐੱਸ. ਏ. ਐੱਸ. ਨਗਰ, 2 ਦਸੰਬਰ (ਬੈਨੀਪਾਲ) - ਭਾਵੇਂ ਕਿ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਲਈ ਜੁਲਾਈ 2021 ਤੋਂ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਅਨੁਸਾਰ ਤਨਖ਼ਾਹਾਂ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ, ਪ੍ਰੰਤੂ ਅਸਲ ਹਾਲਾਤਾਂ ਵਿਚ 5 ਮਹੀਨੇ ਬੀਤ ਜਾਣ ਤੋਂ ਵੀ ਬਾਅਦ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਭਾਰਤ ਸਰਕਾਰ ਦੇ ਇਲੈਕਟ੍ਰੋਨਿਕਸ ਅਤੇ ਆਈ. ਟੀ. ਮੰਤਰਾਲੇ ਵਲੋਂ ਚਲਾਏ ਜਾ ਰਹੇ ਸੂਚਨਾ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ (ਆਈ. ਐਸ. ਈ. ਏ.) ਪ੍ਰਾਜੈਕਟ ਅਧੀਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਗੁਹਾਟੀ ਵਲੋਂ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕੋਰਨ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਟੈਸਟਿੰਗ ਤੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਦੇ ਉਦੇਸ਼ ਤਹਿਤ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵਲੋਂ ਸਿਹਤ ਵਿਭਾਗ ਅਤੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਜ਼ਿਲ੍ਹਾ ਕੁਲੈਕਟਰ ਮੁਹਾਲੀ ਨੇ ਪਿੰਡ ਬਡਾਲੀ ਦੇ ਨੰਬਰਦਾਰ ਸ਼ਮਸ਼ੇਰ ਸਿੰਘ ਨੂੰ ਗ਼ਲਤ ਕੁਰਸੀਨਾਮਾ ਤਸਦੀਕ ਕਰਨ ਦੇ ਮਾਮਲੇ 'ਚ ਮੁਅੱਤਲ ਕਰ ਦਿੱਤਾ ਹੈ | ਇਸ ਸੰਬੰਧੀ ਵਿਭਾਗ ਵਲੋਂ ਲਿਖਤੀ ਪੱਤਰ ਵੀ ਜਾਰੀ ਕੀਤਾ ਗਿਆ ਹੈ, ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਸੰਬੰਧੀ ਚੱਲ ਰਹੀਆਂ ਚਰਚਾਵਾਂ ਦੌਰਾਨ ਪੰਜਾਬੀ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਦੀਆਂ ਤਹਿਸੀਲ ਦਫ਼ਤਰਾਂ ਵਿਚ ਚੱਲ ਰਹੀ ਹੜਤਾਲ ਦਾ ਸਰਕਾਰ ਨੰੂ ਤੁਰੰਤ ਕੋਈ ਹੱਲ ਕੱਢਣਾ ਚਾਹੀਦਾ ਹੈ ਕਿਉਂਕਿ ਹੜਤਾਲ ਕਾਰਨ ਰੋਜ਼ਾਨਾ ਦੇ ਕੰਮਕਾਰ ਠੱਪ ਹੋ ਗਏ ਹਨ ਅਤੇ ਲੋਕੀ ਖ਼ੱਜਲ-ਖੁਆਰ ਹੋ ਰਹੇ ਹਨ ਅਤੇ ਸਰਕਾਰ ਦੀ ...
ਮਾਜਰੀ, 2 ਦਸੰਬਰ (ਕੁਲਵੰਤ ਸਿੰਘ ਧੀਮਾਨ) - ਬਲਾਕ ਮਾਜਰੀ ਪੁਲਿਸ ਥਾਣਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਨਿਰੰਤਰ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ, ਜਿਸ ਨੂੰ ਲੈ ਕੇ ਖੇਤਰ ਦੇ ਲੋਕ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ ਨੂੰ ਕੋਸ਼ ਰਹੇ ਹਨ, ਉਥੇ ਹੀ ਲੋਕਾਂ ...
ਮਾਜਰੀ, 2 ਦਸੰਬਰ (ਕੁਲਵੰਤ ਸਿੰਘ ਧੀਮਾਨ) - ਪਿੰਡ ਖ਼ਿਜ਼ਰਾਬਾਦ ਬਾਬਾ ਜੋਰਾਵਰ ਸਿੰਘ, ਫਤਿਹ ਸਿੰਘ ਪਬਲਿਕ ਸਕੂਲ ਖ਼ਿਜ਼ਰਾਬਾਦ ਵਿਖੇ ਟ੍ਰੈਫ਼ਿਕ ਪੁਲਿਸ ਐਜੂਕੇਸ਼ਨ ਸੈੱਲ ਮੁਹਾਲੀ ਵਲੋਂ ਟ੍ਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ | ਇਸ ਕੈਂਪ ਨੂੰ ਏ. ਐਸ. ਆਈ. ਜਨਕ ਰਾਜ ਨੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਕੈਬਨਿਟ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਵਜੀਫ਼ਾ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਅਧੀਨ ਜਨਰਲ ਵਰਗ ਦੇ ਗ਼ਰੀਬ ਵਿਦਿਆਰਥੀਆਂ ਨੂੰ ਕਾਲਜ ਵਿਚ ਪੜ੍ਹਨ ਸਮੇਂ 5600 ਰੁਪਏ ਤੋਂ ਲੈ ਕੇ 8000 ਰੁਪਏ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਵਿਖੇ ਰੋਜ਼ਾਨਾ ਕੀਤੇ ਜਾਂਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਮਨਦੀਪ ਕੌਰ ਧੰਦੀਵਾਲ, ਲਖਵੀਰ ਕੌਰ ਮੀਤ ਪ੍ਰਧਾਨ, ਬਲਜਿੰਦਰ ਕੌਰ, ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਜੂਨੀਅਰ ਇੰਜੀਨੀਅਰ ਸਹਾਇਕ ਇੰਜੀਨੀਅਰਾਂ ਅਤੇ ਪਦਉੱਨਤ ਉਪ ਮੰਡਲ ਇੰਜੀਨੀਅਰਾਂ ਵਲੋਂ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੀ ਅਗਵਾਈ ਵਿਚ ਫੇਜ਼-8 ਦੀਆਂ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਕੇਂਦਰ ਵਿਚਲੀ ਮੋਦੀ ਸਰਕਾਰ ਦੇ ਖ਼ਿਲਾਫ਼ ਪਿਛਲੇ ਕਰੀਬ ਇਕ ਸਾਲ ਤੋਂ ਕਿਸਾਨਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ ਇਹ ਸੰਘਰਸ਼ ਕਿਸੇ ਇਕ ਜਾਤੀ ਜਾਂ ਧਰਮ ਦਾ ਨਹੀਂ ਰਿਹਾ, ਸਗੋਂ ਸਾਰੇ ਧਰਮਾਂ ਦਾ ਅੰਦੋਲਨ ਬਣ ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸਥਾਨਕ ਫੇਜ਼-3ਬੀ2 ਦੀ ਮਾਰਕੀਟ 'ਚ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ ਸਰਕਾਰ ਦੇ 6000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਐਲਾਨਨਾਮੇ ਦੀ ਸੱਚਾਈ ਉਜਾਗਰ ਕਰਨ ਲਈ ਰੋਸ ਮਾਰਚ ਕੱਢਿਆ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਸੰਬੰਧੀ ਅਗਲੇ ਪੜਾਅ ਦੀ ਤਿਆਰੀ ਸ਼ੁਰੂ ਹੋ ਗਈ ਹੈ ਅਤੇ ਜਲਦ ਹੀ ਇਹ ਕਾਰਵਾਈ ਮੁਕੰਮਲ ਹੋਣ ਦੀ ਆਸ ਵੀ ਬੱਝ ਗਈ ਹੈ | ਇਸ ਦਿਸ਼ਾ 'ਚ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਮੁਹਾਲੀ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਸਨਮੁੱਖ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁ. ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ ਦੀ ਪ੍ਰਧਾਨਗੀ ਹੇਠ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਮੀਟਿੰਗ ਹੋਈ, ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ 3 ਦਸੰਬਰ ਨੂੰ ਮਾਲੇਰਕੋਟਲਾ ਵਿਖੇ ਰਾਜ ਸਰਕਾਰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ) - ਕੋਵਿਡ -19 ਦੇ ਨਵੇਂ ਵੇਰੀਐਂਟ ੳਮੀਕਰੋਨ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਪ੍ਰਾਈਵੇਟ ਹਸਪਤਾਲਾਂ ਨਾਲ ਵੀ ਸਹੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਜਿਸ ਦੇ ...
ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ) - 9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਦਸੰਬਰ ਨੂੰ ਗੁਰਦੁਆਰਾ ਸਾਹਿਬ ਸੈਕਟਰ 22 ਚੰਡੀਗੜ੍ਹ ਤੋਂ ਸਵੇਰੇ 11.30 ਵਜੇ ਸਜਾਇਆ ਜਾਵੇਗਾ | ਚੰਡੀਗੜ੍ਹ ਗੁਰਦੁਆਰਾ ਅਸਥਾਪਨ ...
ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਅੱਜ ਸਿਵਲ ਹਸਪਤਾਲ ਜਗਾਧਰੀ ਵਿਚ ਲਗਭਗ ਇਕ ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ | ਉਨ੍ਹਾਂ ਨੇ ਕਿਹਾ ਕਿ ਇਹ ਆਕਸੀਜਨ ਪਲਾਂਟ ਲੱਗਣ ਨਾਲ ...
ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਔਪਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੋਨੀ ਵਜੋਂ ਹੋਈ ਹੈ ਜੋ ਸ਼ਿਮਲਾਪੁਰੀ ਲੁਧਿਆਣਾ ਦਾ ਰਹਿਣ ...
ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਨੈਸ਼ਨਲ ਸਰਵਿਸ ਸਕੀਮ ਯੂਨਿਟ ਅਤੇ ਯੂਨੀਵਰਸਿਟੀ ਸਕੂਲ ਆਫ਼ ਓਪਨ ਲਰਨਿੰਗ ਅਤੇ ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼ ਤੇ ਰਿਸਰਚ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ 2021 ਤੇ 'ਏਡਜ਼ ਨੂੰ ...
ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ (ਥਰੈਡ ਬੀ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਅਪਾਹਜ ਵਿਅਕਤੀਆਂ ਦੇ ਦਿਵਸ ਮੌਕੇ ਪੇਂਟਿੰਗਾਂ ਦੀ ਪ੍ਰਦਰਸ਼ਨੀ ਕੀਤੀ ਜਾਵੇਗੀ | 3 ਦਸੰਬਰ ਤੋਂ 10 ਦਸੰਬਰ ...
ਜਲੰਧਰ, 2 ਦਸੰਬਰ (ਅਜੀਤ ਬਿਊਰੋ) -7 ਸਾਲ ਦਾ ਗੈਪ ਹੋਣ ਦੇ ਬਾਵਜੂਦ ਜਦੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਕਮਲਦੀਪ ਕੌਰ ਸਪੁੱਤਰੀ ਬਲਜਿੰਦਰ ਸਿੰਘ ਦਾ ਕੈਨੇਡਾ 'ਚ ਪੜ੍ਹਣ ਦਾ ਸੁਪਨਾ ਸਕਾਰ ਹੋਇਆ ਤਾਂ ਉਸ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ | ਕਮਲਦੀਪ ਕੌਰ ...
ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਡਾ. ਮੰਗਲ ਸੈਨ ਦੀ ਯਾਦ ਵਿਚ ਇਕ ਪੁਸਤਕ ਦੀ ਘੁੰਡ ਚੁਕਾਈ ਕੀਤੀ | ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਡਾ. ਮੰਗਲ ਸੈਨ ਨੇ ਹਰਿਆਣਾ ਪ੍ਰਾਂਤ ਬਣਾਉਣ ...
ਲਾਲੜੂ, 2 ਦਸੰਬਰ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਪਿੰਡ ਝਾਰਮੜੀ ਵਿਖੇ ਨਾਕਾਬੰਦੀ ਕਰਕੇ ਤਿੰਨ ਮੁਲਜ਼ਮ ਨੂੰ 100 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਾਲੜੂ ਦੇ ਐਸ.ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...
ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ 2 ਮੁਲਜ਼ਮਾਂ ਨੂੰ 30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਰਵੀ ਕੁਮਾਰ ਵਾਸੀ ਬਨੂੰੜ ਅਤੇ ...
ਚੰਡੀਗੜ੍ਹ, 2 ਦਸੰਬਰ (ਐਨ. ਐਸ. ਪਰਵਾਨਾ)- ਹਰਿਆਣਾ ਭਾਜਪਾ ਤੇ ਜੇ.ਜੇ.ਪੀ ਮੰਤਰੀ ਮੰਡਲ ਵਿਚ ਛੇਤੀ ਹੀ ਵਿਸਥਾਰ ਸੰਭਵ ਹੈ | ਇਸ ਦਾ ਇਸ਼ਾਰਾ ਉਪ ਮੁੱਖ ਮੰਤਰੀ ਦੁਸ਼ਿਯੰਤ ਚੋਟਾਲਾ ਨੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਾਜਪਾ ਤੇ ਜੇ.ਜੇ.ਪੀ ਲੀਡਰਸ਼ਿਪ ਵਿਚ ...
ਡੇਰਾਬਸੀ, 2 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬੱਸ ਅੱਡੇ ਨੇੜੇ ਹਿੰਦੂ ਸਮਾਜ ਦਾ ਪਵਿੱਤਰ ਅਸਥਾਨ ਸ੍ਰੀ ਰਾਮ ਤਲਾਈ ਦਾ ਸੁੰਦਰੀਕਰਨ ਕਰਕੇ ਹਲਕਾ ਡੇਰਾਬੱਸੀ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਅਤੇ ਨਗਰ ਕੌਂਸਲ ਪ੍ਰਧਾਨ ਰਣਜੀਤ ਸਿੰਘ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪੰਜਾਬ 'ਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ | ਇਸ ...
ਡੇਰਾਬੱਸੀ, 2 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਇਲਾਕੇ ਦੇ ਮਸ਼ਹੂਰ ਢਾਡੀ ਗਿਆਨੀ ਬਲਦੇਵ ਸਿੰਘ ਦਰਦੀ ਸੁੰਢਰਾਂ ਵਾਲਿਆਂ ਨੂੰ ਗਿਆਨੀ ਸੋਹਣ ਸਿੰਘ ਸ਼ੀਤਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਖਰੜ ਵਿਖੇ ਤਿੰਨ ਰੋਜ਼ਾ ਕਰਵਾਏ ਗਏ ਢਾਡੀ ਦਰਬਾਰ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਯੂ.ਟੀ. ਵਿਚ ਸਮਾਰਟ ਮੀਟਰਿੰਗ ਰੋਲ ਆਊਟ ਨੂੰ ਲੈ ਕੇ ਸਮੀਖਿਆ ਕਰਨ ਲਈ ਗ੍ਰਹਿ ਸਕੱਤਰ, ਭਾਰਤ ਸਰਕਾਰ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਹੋਈ ਜਿਸ ਵਿਚ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਵਿੱਤ ਸਕੱਤਰ, ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ) - ਸਾਂਝੇ ਅਧਿਆਪਕ ਮੋਰਚੇ ਵਲੋਂ 8 ਦਸੰਬਰ ਨੂੰ ਸਿੱਖਿਆ ਮੰਤਰੀ ਸ. ਪਰਗਟ ਸਿੰਘ ਦੇ ਚੋਣ ਹਲਕੇ ਜਲੰਧਰ ਵਿਖੇ ਐਲਾਨੀ ਸੂਬਾਈ ਰੈਲੀ ਅਤੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮੁਜ਼ਾਹਰੇ ਦੀ ਰੂਪ ਰੇਖਾ ਉਲੀਕਣ ਸਬੰਧੀ ...
ਮੁੱਲਾਂਪੁਰ ਗਰੀਬਦਾਸ, 2 ਦਸੰਬਰ (ਦਿਲਬਰ ਸਿੰਘ ਖੈਰਪੁਰ) - ਮਾਜਰਾ ਟੀ-ਪੁਆਇੰਟ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਮਾਜਰਾ ਵਲੋਂ ਸੰਗਤਾਂ ਨੂੰ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮੌਜਪੁਰ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਪੰਚਾਇਤ ਮੈਂਬਰਾਂ ਨੂੰ ਸੌਂਪਿਆ ਗਿਆ | ਇਸ ਮੌਕੇ ਵਿਧਾਇਕ ਸਿੱਧੂ ਨੇ ਜੁੜੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ) - ਬਲੌਂਗੀ ਵਿਖੇ ਬਾਬਾ ਬਾਲਕ ਨਾਥ ਮੰਦਰ ਦੇ ਸਾਹਮਣੇ ਸਥਿਤ ਬੰਗਾ ਸ਼ਟਰਿੰਗ ਸਟੋਰ ਵਿਚ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਦੁਕਾਨ ਦੇ ਮਾਲਕ ਚਰਨਜੀਤ ਸਿੰਘ ਨੇ ...
ਡੇਰਾਬੱਸੀ, 2 ਦਸੰਬਰ (ਗੁਰਮੀਤ ਸਿੰਘ)-ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਢਾਈ ਸਾਲਾ ਬੱਚੀ ਦਿਲਰੋਜ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰਦੇ ਨੌਜਵਾਨਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ਮਾਰਚ ਡੇਰਾਬੱਸੀ ...
ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ) - ਥਾਣਾ ਬਲੌਂਗੀ ਦੀ ਪੁਲਿਸ ਵਲੋਂ ਚੰਡੀਗੜ੍ਹ ਤੋਂ 29 ਨਵੰਬਰ ਤੋਂ ਗੁੰਮ ਹੋਏ ਇਕ ਬਜ਼ੁਰਗ ਨੂੰ ਲੱਭ ਕੇ ਉਸ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਤੋਂ ਏ. ਐਸ. ਆਈ. ...
ਜ਼ੀਰਕਪੁਰ, 2 ਦਸੰਬਰ (ਅਵਤਾਰ ਸਿੰਘ) - ਪਿਛਲੇ 3 ਦਿਨਾਂ ਤੋਂ ਸੂਬਾ ਸਰਕਾਰ ਵਲੋਂ ਪੱਕੇ ਕਰਨ ਲਈ ਰੱਖੀ ਪੰਜਾਬੀ ਵਾਸੀ ਸਰਟੀਫਿਕੇਟ ਦੀ ਸ਼ਰਤ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਇੰਪਲਾਇਜ਼ ਸਫ਼ਾਈ ਕਰਮਚਾਰੀ ਯੂਨੀਅਨ (ਏਟਕ) ਦੇ ਬੈਨਰ ਹੇਠ ਹੜਤਾਲ 'ਤੇ ਬੈਠੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਕਾਂਗਰਸ ਸਰਕਾਰ ਦੇ 4 ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਬਦਲਣ ਤੋਂ ਬਾਅਦ ਵੀ ਸਿੱਖਿਆ ਵਿਭਾਗ ਨੂੰ ਨਾ ਤਾਂ ਪੱਕਾ ਐਸ. ਸੀ. ਈ. ਆਰ. ਟੀ. ਪੰਜਾਬ ਦਾ ਡਾਇਰੈਕਟਰ ਮਿਲਿਆ ਅਤੇ ਨਾ ਹੀ ਪੱਕਾ ਡੀ. ਪੀ. ...
ਲਾਲੜੂ, 2 ਦਸੰਬਰ (ਰਾਜਬੀਰ ਸਿੰਘ)-ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕਿਸਾਨ ਵਿੰਗ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ...
ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ ਗੌੜ) - ਹਰਿਆਣਾ ਸਰਕਾਰ ਨੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹਲਫ਼ਨਾਮਾ ਦਾਇਰ ਕਰਦਿਆਂ ਦੱਸਿਆ ਕਿ ਸਾਲ 2004 ਵਿਚ ਐਚ.ਪੀ.ਐਸ.ਸੀ ਵਲੋਂ ਕੀਤੀ ਗਈ 102 ਉਮੀਦਵਾਰਾਂ ਦੀ ਚੋਣ ਵਿਚ ਗੜਬੜੀ ਸੀ | ਇਸ ਮਾਮਲੇ ...
ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੇਂਟਰ ਫਾਰ ਮੈਡੀਕਲ ਫਿਜ਼ਿਕਸ ਅਤੇ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ 'ਅਸਮਾਨਤਾ ਖਤਮ ਕਰੋ-ਏਡਜ਼ ਖਤਮ ਕਰੋ' ਵਿਸ਼ੇ ਤੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ | ਇਸ ਜਾਗਰੂਕਤਾ ਰੈਲੀ ਦਾ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-4 ਦੀ ਮਾਰਕੀਟ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਮਾਤਾ ਦੀ ਚੌਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ...
ਖਰੜ, 2 ਦਸੰਬਰ (ਜੰਡਪੁਰੀ) - ਭਾਈ ਨੱਥਾ ਜੀ ਪਈ ਅਬਦੁੱਲਾ ਸ਼੍ਰੋਮਣੀ ਢਾਡੀ ਸਭਾ ਰਜਿਸਟਰ ਵਲੋਂ ਗੁਰਦੁਆਰਾ ਦਸਮੇਸ਼ ਨਗਰ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਤਿੰਨ ਦਿਨ ਢਾਡੀ ਦਰਬਾਰ ਕਰਵਾਇਆ ਗਿਆ ਅਤੇ ਨਗਰ ਕੀਰਤਨ ਸਜਾਇਆ ਗਿਆ | ਇਸ ਸੰਬੰਧੀ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ-ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਸਵ. ਬਲਦੇਵ ਸਿੰਘ ਸਿੱਧੂ ਓਲੰਪੀਅਨ ਦੀ 30ਵੀਂ ਬਰਸੀ ਸਥਾਨਕ ਫੇਜ਼-3ਬੀ1 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਈ ਗਈ | ਇਸ ਸਮਾਗਮ ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸਥਾਨਕ ਸੈਕਟਰ-69 ਦੀ ਨਗਰ ਨਿਗਮ ਦੀ ਲਾਇਬ੍ਰੇਰੀ ਵਿਚ ਪੰਜਾਬੀ ਸਾਹਿੱਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ | ਇਸ ਮੌਕੇ ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਨੇ ਇਕ ਮਤਾ ਪੇਸ਼ ਕਰਕੇ ਜਿਸ ਵਿਚ ਸੈਕਟਰ-69 ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਖਰੜ-2 ਦੇ ਪ੍ਰਾਇਮਰੀ ਸਕੂਲਾਂ ਦੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖਰੜ-2 ਕਮਲਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ) - ਦੀ ਰਿਟਾ. ਰੈਵੀਨਿਊ ਕਾਨੂੰਨਗੋ/ਪਟਵਾਰੀ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੇਵਾ-ਮੁਕਤ ਕਾਨੂੰਨਗੋ-ਪਟਵਾਰੀਆਂ ਦੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਰੈਜ਼ੀਡੈਂਟ ਵੈੱਲਫ਼ੇਅਰ ਸੁਸਾਇਟੀ ਵਲੋਂ ਸਥਾਨਕ ਸਿਲਵੀ ਪਾਰਕ ਵਿਖੇ ਏ. ਯੂ. ਬੈਂਕ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਮਾਹਿਰ ਡਾਕਟਰਾਂ ਵਲੋਂ 101 ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਕਾਰਜ-ਪ੍ਰਣਾਲੀ ਨੂੰ ਦਰੁਸਤ ਕਰਨ ਅਤੇ ਸਿੱਖਿਆ ਦੇ ਮਿਆਰ 'ਚ ਇਤਿਹਾਸਕ ਸੁਧਾਰ ਲਈ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਹਿੱਤ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ, ...
ਮਾਜਰੀ, 2 ਦਸੰਬਰ (ਕੁਲਵੰਤ ਸਿੰਘ ਧੀਮਾਨ)- ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਐਲਾਨ ਕਰਕੇ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ...
ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਠੇਕਾ ਕਰਮਚਾਰੀ ਸੰਘਰਸ਼ ਕਮੇਟੀ ਦੇ ਵਫਦ ਦੀ ਬੈਠਕ ਪਿ੍ੰਸੀਪਲ ਸਕੱਤਰ ਨਾਲ ਹੋਈ | ਸੰਘਰਸ਼ ਕਮੇਟੀ ਦੀ ਅਗਵਾਈ ਵਰਿੰਦਰ ਸਿੰਘ ਮੋਮੀ ਨੇ ਕੀਤੀ | ਭਰੋਸੇਯੋਗ ਸੂਤਰਾਂ ਅਨੁਸਾਰ ਮੀਟਿੰਗ ਬੇਸਿੱਟਾ ਰਹੀ | ਮੁਲਾਜ਼ਮ ਆਗੂਆਂ ਨੇ ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨੂੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਨਗਰ ਨਿਗਮ ਦੇ ਐਮ.ਓ.ਐਚ. ਵਿੰਗ ਵਲੋਂ ਅੱਜ ਸੈਕਟਰ-44 ਦੇ ਇਕ ਨਿੱਜੀ ਸਕੂਲ ਦਾ 10 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ | ਜਾਣਕਾਰੀ ਅਨੁਸਾਰ ਸਕੂਲ ਦੀ ਕੰਧ ਨਾਲ ਕੂੜੇ ਦਾ ਢੇਰ ਦੇਖਣ ਤੋਂ ਬਾਅਦ ਵਿਭਾਗ ਵਲੋਂ ਇਹ ਕਾਰਵਾਈ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ) - ਕੰਪਿਊਟਰ ਅਧਿਆਪਕ ਯੂਨੀਅਨ ਦੀ ਬੈਠਕ ਅੱਜ ਪਿ੍ੰਸੀਪਲ ਸਕੱਤਰ ਹੁਸਨ ਲਾਲ ਨਾਲ ਹੋਈ | ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ 2011 ਵਿਚ ਰੈਗੂਲਰ ਕੀਤਾ ਗਿਆ ਸੀ ਪਰ ਨਿਯੁਕਤੀ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ) - ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ 'ਚ ਹੋਰ ਵਾਧਾ ਕਰਦੇ ਹੋਏ ਪੰਜਾਬ ਸਰਕਾਰ ਨੇ ਚਿੱਟਾ ਮੋਤੀਆ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਉਲੀਕੀ ਹੈ, ਜਿਸ ਦੇ ਤਹਿਤ ਅੱਜ ਡਾ. ਸੁਰਿੰਦਰ ਪਾਲ ਕੌਰ ਐਸ. ਐਮ. ਓ. ਪੀ. ਐਚ. ...
ਖਰੜ, 2 ਦਸੰਬਰ (ਮਾਨ) - ਸਥਾਨਕ ਅਮਰੀ ਗਰੀਨਸ ਸੁਸਾਇਟੀ ਵਲੋਂ ਸਥਾਨਕ ਪਾਰਕ ਵਿਖੇ ਸਮੁੱਚੇ ਵਸਨੀਕਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਗਿੱਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX