ਸਾਹਨੇਵਾਲ, 2 ਦਸੰਬਰ (ਅਮਰਜੀਤ ਸਿੰਘ ਮੰਗਲੀ)-ਅੱਜ ਸ਼ਾਮ ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਜ਼ਿਲ੍ਹਾ ਕਾਂਗਰਸ ਦਿਹਾਤੀ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਸਾਹਨੇਵਾਲ ਦਾਣਾ ਮੰਡੀ 'ਚ ਖੁੱਲ੍ਹੀ ਚਰਚਾ ਵੜਿੰਗ ਦੇ ਸੰਗ ਰੱਖੀ ਗਈ | ਮੀਟਿੰਗ 'ਚ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕਿਰਨ ਗਾਲਿਬ ਜ਼ਿਲ੍ਹਾ ਪ੍ਰਧਾਨ ਦਿਹਾਤੀ, ਰੁਪਿੰਦਰ ਸਿੰਘ ਰਾਜਾ ਗਿੱਲ, ਸਤਵਿੰਦਰ ਕੌਰ ਬਿੱਟੀ, ਦਲਜੀਤ ਸਿੰਘ ਅਟਵਾਲ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਪਾਲ ਸਿੰਘ ਕੌਂਸਲਰ, ਰਮਨੀਤ ਸਿੰਘ ਗਿੱਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਲੱਕੀ ਸੰਧੂ ਜ਼ਿਲ੍ਹਾ ਯੂਥ ਕਾਂਗਰਸ ਦੇ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ, ਸੁਖਜੀਤ ਸਿੰਘ ਹਰਾ, ਹਰਵਿੰਦਰ ਕੁਮਾਰ ਪੱਪੀ ਬਲਾਕ ਪ੍ਰਧਾਨ, ਬਾਜਵਾ, ਰਾਮੇਸ ਕੁਮਾਰ ਪੱਪੂ ਸਾਬਕਾ ਪ੍ਰਧਾਨ, ਅਜਮੇਰ ਸਿੰਘ ਭਾਗਪੁਰ ਵਲੋਂ ਸਾਹਨੇਵਾਲ ਹਲਕੇ 'ਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਭਰਵਾਂ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਮੰਤਰੀ ਰਾਜਾ ਵੜਿੰਗ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ | ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ ਕਾਂਗਰਸ ਪਾਰਟੀ ਹੀ ਬਚਾ ਸਕਦੀ ਨਾ ਤਾਂ ਅਕਾਲੀ ਦਲ ਨਾ ਹੀ 'ਆਪ' ਬਚਾ ਸਕਦੀ ਜਦਕਿ ਅਕਾਲੀ ਦਲ ਨੇ ਪੰਜਾਬ ਦੀ ਲੁੱਟ-ਕੁਸੱਟ ਹੀ ਕੀਤੀ ਹੈ | ਇਸ ਮੌਕੇ ਮਲਕੀਤ ਸਿੰਘ ਗਿੱਲ, ਅਵਤਾਰ ਸਿੰਘ ਚਹਿਲ, ਸਤਵਿੰਦਰ ਸਿੰਘ ਹੈਪੀ, ਅਵਤਾਰ ਸਿੰਘ ਸਰਪੰਚ ਮੰਗਲੀ, ਸ਼ਰਨਜੀਤ ਸਿੰਘ ਗਰਚਾ, ਹੈਪੀ ਮੂੰਡੀਆਂ, ਦਰਸਨ ਮਾਹਲਾਂ, ਐਪੀ ਮਾਂਗਟ, ਸਤਵੰਤ ਸਿੰਘ ਗਰਚਾਂ, ਨਿਰਭੇ ਸਿੰਘ ਕੌਸਲਰ, ਸਵਰਨ ਸਿੰਘ ਸੰਧੂ, ਪਰਸੋਤਮ ਸਿੰਘ ਕਨੇਚ, ਪਿੰਦੀ ਸਰਪੰਚ ਕਨੇਚ, ਮਨਦੀਪ ਸਿੰਘ ਮਿੱਕੀ, ਸ਼ਿੰਗਾਰਾ ਸਿੰਘ ਮੰਗਲੀ, ਲਾਡੀ ਜੱਸੜ ਤੋਂ ਇਲਾਵਾ ਹੋਰ ਵੀ ਕਾਂਗਰਸੀ ਸਰਪੰਚ, ਪੰਚ ਆਦਿ ਹਾਜ਼ਰ ਸਨ |
ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਯੂਥ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ | ਇਸ ਸਮੇਂ ਹਲਕਾ ਪਾਇਲ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਦੇ ਨਵੇਂ ਐੱਸ.ਪੀ (ਆਈ) ਅਮਨਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਪੁਲਿਸ ਹੈੱਡ ਕੁਆਟਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਬਰਾੜ ਨੇ ਕਿਹਾ ਕਿ ਅਮਨ ਕਾਨੂੰਨ ਬਹਾਲ ਰੱਖਣਾ, ਨਸ਼ਿਆਂ ਨੂੰ ਰੋਕਣਾ ਅਤੇ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬਲਵਿੰਦਰ ਸਿੰਘ ਪੀ.ਪੀ.ਐੱਸ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਨਵਾਂ ਐੱਸ.ਐੱਸ.ਪੀ ਨਿਯੁਕਤ ਕੀਤਾ ਗਿਆ ਹੈ | ਉਹ ਚੌਥੀ ਕਮਾਂਡੋ ਬਟਾਲੀਅਨ ਮੋਹਾਲੀ ਦੇ ਕਮਾਡੈਂਟ ਦੇ ਅਹੁਦੇ ਤੋਂ ਬਦਲ ਕੇ ਖੰਨਾ ਆਏ ਹਨ | ਖੰਨਾ ਦੇ ਮੌਜੂਦਾ ...
ਮਲੌਦ, 2 ਦਸੰਬਰ (ਸਹਾਰਨ ਮਾਜਰਾ)-ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਅਤੇ ਮੁੱਢਲੇ ਘੁਲਾਟੀਏ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਨਗਰ ਰੱਬੋਂ ਉੱਚੀ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਬੀਬੀਆਂ ਕੇਂਦਰ ਸਰਕਾਰ ਵਿਰੁੱਧ ਖੇਤੀ ਕਾਨੂੰਨਾਂ ਦੀ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 4 ਦਸੰਬਰ ਨੂੰ ਖੰਨਾ ਵਿਚ ਅਕਾਲੀ ਦਲ-ਬਸਪਾ ਗੱਠਜੋੜ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਦੇ ਹੱਕ ਵਿਚ 'ਖੰਨਾ ਫ਼ਤਹਿ ਰੈਲੀ' ਕਰਨ ਲਈ ਆ ਰਹੇ ਹਨ¢ ਇਸ ਰੈਲੀ ਲਈ ਅਕਾਲੀ ਦਲ ਤੇ ...
ਅਹਿਮਦਗੜ੍ਹ, 2 ਦਸੰਬਰ (ਪੁਰੀ)-ਅਹਿਮਦਗੜ੍ਹ ਇਲਾਕੇ ਦੇ ਲੋਕਾਂ ਲਈ ਵੱਡੀ ਮੁਸੀਬਤ ਬਣੇ ਰੇਲਵੇ ਫਾਟਕਾਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲਣ ਦੀ ਬਜਾਏ ਹੁਣ ਹੋਰ ਵੱਡਾ ਝਟਕਾ ਲੱਗੇਗਾ | ਜਦੋਂ ਸ਼ਹਿਰ ਦਾ ਇੱਕੋ ਇੱਕ ਮੁੱਖ ਰੇਲਵੇ ਜਗੇੜਾ ਰੋਡ ਫਾਟਕ 3 ਤੇ 4 ਦਸੰਬਰ ...
ਅਹਿਮਦਗੜ੍ਹ, 2 ਦਸੰਬਰ (ਪੁਰੀ)-ਅੱਖਾਂ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਡਾਕਟਰ ਰਾਜੇਸ਼ ਗਰਗ ਨੂੰ ਐੱਸ. ਐੱਮ. ਓ. ਅਹਿਮਦਗੜ੍ਹ ਨਿਯੁਕਤ ਕੀਤਾ ਗਿਆ ਹੈ | ਅੱਜ ਸਿਵਲ ਹਸਪਤਾਲ ਵਿਖੇ ਉਨ੍ਹਾਂ ਚਾਰਜ ਸੰਭਾਲਿਆ | ਮੌਜੂਦਾ ਐੱਸ. ਐੱਮ. ਓ. ਪ੍ਰਤਿਭਾ ਸ਼ਾਹੂ ਡਾ. ਪ੍ਰਤਿਭਾ ...
ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਏਡਜ਼ ਦਿਵਸ 'ਤੇ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ¢ ਇਸ ਰੈਲੀ 'ਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਸਕੂਲ ਦੇ ਅਧਿਆਪਕ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਐਨ.ਐੱਸ.ਐੱਸ ਵਲੰਟੀਅਰਾਂ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਜਾਗਰੂਕਤਾ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਐਨ.ਐੱਸ.ਐੱਸ ਵਲੰਟੀਅਰਾਂ ਨੇ ਵੱਖ-ਵੱਖ ...
ਸਮਰਾਲਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਨਾਲ ਲੰਬੇ ਸਮੇਂ ਤੋਂ ਪਾਰਟੀ ਦੀਆਂ ਸਰਗਰਮੀਆਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਲਕਾ ਸਮਰਾਲਾ ਤੋਂ ਐੱਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬੰਬ ਨੂੰ ਪਾਰਟੀ ਪ੍ਰਤੀ ਵਧੀਆ ...
ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ 4 ਦਸੰਬਰ ਸੁਖਬੀਰ ਸਿੰਘ ਬਾਦਲ ਦੀ ਖੰਨਾ ਰੈਲੀ ਸੰਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਹੋਈ ¢ਜਿਸ ...
ਸਮਰਾਲਾ, 2 ਦਸੰਬਰ (ਗੋਪਾਲ ਸੋਫਤ)-ਪੰਜਾਬ ਸਿੱਖਿਆ ਵਿਭਾਗ ਵਲੋਂ 'ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦੀ ਮੀਟਿੰਗ ਤਹਿਸੀਲ ਪ੍ਰਧਾਨ ਭੁਪਿੰਦਰ ਸਿੰਘ ਹਰਿਓ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸਰਪ੍ਰਸਤ ਦਰਸ਼ਨ ਸਿੰਘ ਭਾਦਲਾ ਨੇ ਵੀ ਸ਼ਮੂਲੀਅਤ ਕੀਤੀ | ...
ਖੰਨਾ, 2 ਦਸੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਮਹਿਲਾ ਮੋਰਚਾ ਜ਼ਿਲ੍ਹਾ ਖੰਨਾ ਦੀ ਪ੍ਰਧਾਨ ਪੂਜਾ ਸਾਹਨੇਵਾਲੀਆ ਦੀ ਅਗਵਾਈ ਵਿਚ ਮਲੌਦ 'ਚ ਹੋਈ ਇਕ ਮੀਟਿੰਗ ਵਿਚ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਰਮਰੀਸ਼ ਵਿਜ ਵਿਸ਼ੇਸ਼ ਤੌਰ 'ਤੇ ਪਹੁੰਚੇ¢ ਮੀਟਿੰਗ ਵਿਚ ਕੇਂਦਰ ...
ਕੁਹਾੜਾ, 2 ਦਸੰਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਆਗਾਮੀ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰਕੇ ਮੁੜ ਸੱਤਾ ਸੰਭਾਲੇਗੀ | ...
ਪਾਇਲ, 2 ਦਸੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 9 ਦਸੰਬਰ ਨੂੰ ਹਲਕਾ ਪਾਇਲ ਦਾ ਦੌਰਾ ਕਰ ਕੇ ਲੋਕ ਮਿਲਣੀ ਕਰਨਗੇ ਅਤੇ ਇਸੇ ਦਿਨ ਜੰਗੇ ਆਜ਼ਾਦੀ ਦੇ ਸ਼ਹੀਦ ਬਾਬਾ ਮਹਿਰਾਜ ਸਿੰਘ ਦੇ ਕਾਂਸੀ ਦੇ ਬੁੱਤ ਨੂੰ ਲੋਕ ਅਰਪਿਤ ...
ਪਾਇਲ, 2 ਦਸੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 9 ਦਸੰਬਰ ਨੂੰ ਹਲਕਾ ਪਾਇਲ ਦਾ ਦੌਰਾ ਕਰ ਕੇ ਲੋਕ ਮਿਲਣੀ ਕਰਨਗੇ ਅਤੇ ਇਸੇ ਦਿਨ ਜੰਗੇ ਆਜ਼ਾਦੀ ਦੇ ਸ਼ਹੀਦ ਬਾਬਾ ਮਹਿਰਾਜ ਸਿੰਘ ਦੇ ਕਾਂਸੀ ਦੇ ਬੁੱਤ ਨੂੰ ਲੋਕ ਅਰਪਿਤ ...
ਮਲੌਦ, 2 ਦਸੰਬਰ (ਨਿਜ਼ਾਮਪੁਰ)-ਪੰਜਾਬ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਜਸਪ੍ਰੀਤ ਸਿੰਘ ਬੀਜਾ ਦੇ ਹੱਕ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਪਾਇਲ ਅੰਦਰ ਆਮਦ ਕੀਤੀ ਜਾ ...
ਸਮਰਾਲਾ, 2 ਦਸੰਬਰ (ਗੋਪਾਲ ਸੋਫਤ)-ਤੀਸਰੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 21 ਜੋ ਬੀਤੇ ਦਿਨੀਂ ਬਨਾਰਸ (ਯੂ. ਪੀ.) ਵਿਖੇ ਖ਼ਤਮ ਹੋਈ, ਜਿਸ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਵੱਖ-ਵੱਖ ਉਮਰ ਵਰਗ ਦੇ ਕਰੀਬ 700 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਦਲਵਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ ਮਾਛੀਵਾੜਾ ਦੇ ਸੇਵਾਮੁਕਤ ਹੋਣ ਤੇ ਉਨ੍ਹਾਂ ਵਲੋਂ ਕੀਤੀ ਗਈ ਬੇਦਾਗ਼ ਸਰਵਿਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਅਤੇ ...
ਦੋਰਾਹਾ, 2 ਦਸੰਬਰ (ਜਸਵੀਰ ਝੱਜ)-ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟ ਸੋਰਸਿੰਗ ਕਾਮਿਆਂ ਅਤੇ ਜੁਆਇੰਟ ਫੋਰਮ ਵਿਚ ਸ਼ਾਮਲ ਨੇ ਮੈਨੇਜਮੈਂਟ ਤੇ ਸਰਕਾਰ ਵਲੋਂ ਸਮੁੱਚੇ ...
ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਗ਼ਲੀ ਕਲਾਂ ਵਿਖੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਕਰਨਵੀਰ ਸਿੰਘ ਢਿੱਲੋਂ ਪ੍ਰਧਾਨ ਨਗਰ ਕੌਂਸਲ ਸਮਰਾਲਾ ਨੇ ਸਾਂਝੇ ਤੌਰ 'ਤੇ ਗੁਰੂ ਰਵਿਦਾਸ ਜੀ ਧਰਮਸਾਲਾ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿਛਲੀ ...
ਡੇਹਲੋਂ, 2 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਸਾਇੰਸ ਵਿਭਾਗ ਅਤੇ ਹਿਸਾਬ ਵਿਭਾਗ ਵਲੋਂ ਪ੍ਰਦਰਸ਼ਨੀ ਸਾਇੰਸ ਵਿਭਾਗ ਦੇ ਮੁਖੀ ਹਰਜੋਤ ਕੌਰ ਅਤੇ ਮੈਥ ਵਿਭਾਗ ਦੇ ਮੁਖੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਲਗਾਈ ਗਈ, ਤਾਂ ਕਿ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ, ਸਾਂਝਾ ਫੋਰਮ,ਏਕਤਾ ਮੰਚ ਅਤੇ ਪਾਵਰਕਾਮ/ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਰੂਪ ਵਿਚ ਸਿਟੀ 1 ਖੰਨਾ ਦੇ ਗੇਟ ਰੈਲੀ ਕੀਤੀ | ਇਸ ਮੌਕੇ ਕਰਤਾਰ ਚੰਦ, ਜਗਜੀਤ ਸਿੰਘ, ਰਾਜੇਸ਼ ਕੁਮਾਰ, ...
ਖੰਨਾ, 2 ਦਸੰਬਰ (ਮਨਜੀਤ ਧੀਮਾਨ)-ਕਿਸ਼ੋਰੀ ਲਾਲ ਜੇਠੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ 400, 800 ਮੀਟਰ ਦੀ ਦੌੜ 'ਚ 2 ਸੋਨੇ ਦੇ ਤਗਮੇ ਹਾਸਲ ਕੀਤੇ | ਸਕੂਲ ਦੇ ਪਿ੍ੰਸੀਪਲ ਸੰਜੇ ਸ਼ਾਰਦਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਕਰਮਜੀਤ ...
ਮਲੌਦ, 2 ਦਸੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਆਈ. ਟੀ. ਯੂਥ ਵਿੰਗ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਸੀਨੀਅਰ ਯੂਥ ਆਗੂ ਰਜਿੰਦਰ ਸਿੰਘ ਸੋਨੀ ਸਰਪੰਚ ਸੋਮਲ ਖੇੜੀ, ਗੁਰਵਿੰਦਰ ਸਿੰਘ ਵਿੱਕੀ ਦੁਧਾਲ ਅਤੇ ਗੁਲਸ਼ਨ ਮਾਡਲ ਟਾਊਨ ਚਾਰੇ ਯੂਥ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਸੂਬਾ ਕਮੇਟੀਆਂ ਦੇ ਸੱਦੇ 'ਤੇ ਸਬ ਡਿਵੀਜ਼ਨ ਦੇ ਮੁਲਾਜ਼ਮਾਂ ਵਲੋਂ ਜੇ.ਈ ਤਰਸੇਮ ਸਿੰਘ ਦੀ ਅਗਵਾਈ ਵਿਚ ਗੇਟ ਰੈਲੀ ਕੀਤੀ ਗਈ¢ ਇਸ ਮੌਕੇ ਜੇ.ਈ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਾਵਰਕਾਮ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਤੇ ਮਜ਼ਦੂਰ ਆਗੂ ਮਲਕੀਤ ਸਿੰਘ ਖੰਨਾ ਨੇ ਕਿਹਾ ਕਿ ਸਾਮਰਾਜੀ, ਕਾਰਪੋਰੇਟ ਘਰਾਣੇ ਦੀ ਅੜੀ ਭੰਨ ਕੇ ਉਨ੍ਹਾਂ ਦੇ ਕਾਨੂੰਨਾਂ ਨੂੰ ਰੱਦ ਕਰਵਾਏ ਗਏ ਹਨ | ਹੁਣ ਅਗਲੇ ਸੰਘਰਸ਼ ਲਈ ਘੱਟੋ-ਘੱਟ ...
ਖੰਨਾ, 2 ਦਸੰਬਰ (ਮਨਜੀਤ ਧੀਮਾਨ)-ਖੰਨਾ ਦੇ ਸਿਵਲ ਹਸਪਤਾਲ ਦੇ ਸਮੂਹ ਐਨ.ਐੱਚ.ਐਮ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ 17ਵੇਂ ਦਿਨ ਦਿੱਤਾ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਧਰਨੇ ਦੌਰਾਨ ਐਸੋਸੀਏਸ਼ਨ ਦੇ ਆਗੂ ਡਾ. ਅਮਨਪ੍ਰੀਤ ਸਿੰਘ ...
ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁਖੀ ਸੰਤ ਬਾਬਾ ਦਰਸਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਧਾਰਮਿਕ ਸਮਾਗਮ ਹੋਏ, ਜਿਸ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਗੁਰਦੀਪ ਸਿੰਘ ਨੇ 2 ਦਸੰਬਰ 1999 ਦੇ ਢੱਕੀ ਸਾਹਿਬ ਦੇ ...
ਖੰਨਾ, 2 ਦਸੰਬਰ (ਮਨਜੀਤ ਧੀਮਾਨ)-ਇੱਥੋਂ ਨੇੜਲੇ ਪਿੰਡ ਰਾਜੇਵਾਲ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਖੇਤਾਂ 'ਚ ਲੱਗੇ ਸਬਮਰਸੀਬਲ ਪੰਪਾਂ ਦੀਆਂ ਤਾਰਾਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਕਿਸਾਨ ਤੇਜਾ ਸਿੰਘ, ਨਰਾਤਾ ਸਿੰਘ, ਸੁਖਜੀਤ ਸਿੰਘ, ਲਾਭ ...
ਮਲੌਦ, 2 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਦੀ ਰਿਹਾਈ ਕਰਵਾਉਣ ਸੰਬੰਧੀ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ...
ਦੋਰਾਹਾ, 2 ਦਸੰਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਗਈਆਂ ਲੋਕ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 9 ਦਸੰਬਰ ਨੂੰ ਪਾਇਲ ਦਾਣਾ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਨੇਤਾ ਯਾਦਵਿੰਦਰ ਸਿੰਘ ਯਾਦੂ ਮੈਂਬਰ ਵਰਕਿੰਗ ਕਮੇਟੀ ਅਕਾਲੀ ਦਲ ਨੇ ਹਲਕਾ ਖੰਨਾ ਦੀਆਂ ਚੋਣਾਂ ਸੰਬੰਧੀ ਚੱਲ ਰਹੀਆਂ ਮੀਟਿੰਗਾਂ ਦੇ ਤਹਿਤ ਪਿੰਡ ਗੋਹ ਵਿਖੇ ਨਗਰ ਨਿਵਾਸੀਆਂ ਨਾਲ ਵਿਚਾਰਾਂ ਕੀਤੀਆਂ ਅਤੇ ਵਰਕਰਾਂ ਨੂੰ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲੋਂ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਕੇਂਦਰੀ ਕਮੇਟੀ ਮੈਂਬਰ ਦੀ ਅਗਵਾਈ ਹੇਠ ਚੱਲ ਰਿਹਾ ਮੋਰਚਾ ਅੱਜ 68ਵੇਂ ਦਿਨ ਵੀ ਜਾਰੀ ਰਿਹਾ | ਮੋਰਚੇ ਦੇ ਆਗੂਆਂ ਨੇ ਕਿਹਾ ਕਿ ਖੇਤੀ ਫ਼ਸਲਾਂ ਦੀ ਖ਼ਰੀਦ ...
ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਸਿਰਜ਼ਤ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਚਰਨ ਸੇਵਕ ਅਸਥਾਨ ਦੇ ਤੀਸਰੇ ਮੁਖੀ ਸੱਚਖੰਡ ਵਾਸੀ ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਸੱਤਵੀਂ ਬਰਸੀ ...
ਪਾਇਲ, 2 ਦਸੰਬਰ (ਨਿਜ਼ਾਮਪੁਰ/ ਰਜਿੰਦਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਦੀ ਨਕਲ ਕਰਨੀ ਸੌਖੀ ਹੈ, ਪਰ ਅਮਨ ਕਰਨਾ ਔਖਾ ਹੈ | ਇਹ ਪ੍ਰਗਟਾਵਾ ਹਲਕਾ ਪਾਇਲ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਅਰਵਿੰਦ ਕੇਜਰੀਵਾਲ ਦੀ ਪਠਾਨਕੋਟ ਵਿਖੇ ਅੱਜ ਹੋ ...
ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਹੁਣੇ ਬਣੇ ਕੌਮੀ ਮੀਤ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਦੇ ਨਜ਼ਦੀਕੀ ਸਾਥੀ ਸਾਬਕਾ ਸਰਪੰਚ ਹਰਦੀਪ ਸਿੰਘ ਟਿੰਬਰਵਾਲ ਨੇ ਅੱਜ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਚੇਅਰਮੈਨ ਰਜਿੰਦਰ ਸਿੰਘ ਕਾਕਾ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਖੰਨਾ ਇੰਚਾਰਜ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਲੋਕਪਿ੍ਯਤਾ ਆਏ ਦਿਨ ਘੱਟ ਰਹੀ ਹੈ, ਨਤੀਜੇ ਵਜੋਂ ਬਾਦਲ ਦਲ ਹਾਸ਼ੀਏ 'ਤੇ ਜਾ ਰਿਹਾ ਹੈ¢ ...
ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 12 ਦਸੰਬਰ ਨੂੰ ਹਲਕਾ ਪਾਇਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਪਹੁੰਚ ...
ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸਿੱਖ ਇਤਿਹਾਸ ਤੋਂ ਜਾਣੂ ਕਰਵਾ ਕੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਸਤਿਨਾਮ ਸਰਬ ਕਲਿਆਣ ਟਰੱਸਟ (ਰਜਿ) ਵਲੋਂ ਲੁਧਿਆਣਾ ਵਿਖੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ...
ਡੇਹਲੋ, 2 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੀ ਡੇਹਲੋ ਤੋ ਨੰਗਲ ਪੈਰਾਗੌਨ ਸਕੂਲ ਨੂੰ ਜਾਣ ਵਾਲੇ ਕੱਚੇ ਰਸਤੇ ਤੇ ਸੜਕ ਬਣਾਏ ਜਾਣ ਦਾ ਨੀਂਹ ਪੱਥਰ ਰੱਖਣ ਸਮੇਂ ਕਿਹਾ ...
ਮਲੌਦ, 2 ਦਸੰਬਰ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਅਤੇ ਕਿਸਾਨ ਮਜ਼ਦੂਰ ਏਕਤਾ ਨੂੰ ਸਮਰਪਿਤ ਮਲੌਦ, ਰੋੜੀਆਂ ਅਤੇ ਸੋਮਲ ਖੇੜੀ ਤਿੰਨੇ ਨਗਰਾਂ ਦੇ ਸਾਂਝੇ ਸੋਮਲ ਯੂਥ ਕਲੱਬ ਵਲੋਂ ਖੇਡ ਸਟੇਡੀਅਮ ਮਲੌਦ ਰੋੜੀਆਂ ਵਿਖੇ ਕਰਵਾਏ ਜਾ ਰਹੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX