ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)-ਬਾਰ ਐਸੋਸੀਏਸ਼ਨ ਬਟਾਲਾ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਾਸਤੇ ਪਿਛਲੇ 16-17 ਦਿਨਾਂ ਤੋਂ ਕੰਮ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ | ਅੱਜ ਬਟਾਲਾ ਬਾਰ ਦੇ ਵਕੀਲਾਂ ਵਲੋਂ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਹੋਰ ਤੇਜ਼ ਕਰਦਿਆਂ ਬਹੁਤ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਾਰ ਆਗੂੁਆਂ ਨੇ ਕਿਹਾ ਕਿ ਜੇਕਰ ਚੋਣਾਂ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਨੇ ਬਟਾਲਾ ਨੂੰ ਜ਼ਿਲ੍ਹਾ ਨਾ ਐਲਾਨਿਆਂ ਤਾਂ ਚੋਣਾਂ ਮੌਕੇ ਅਸੀਂ ਬਟਾਲਾ ਅਧੀਨ ਆਉਂਦੇ 5 ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਦਾ ਡਟ ਕੇ ਵਿਰੋਧ ਕਰਾਂਗੇ | ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਸਕੱਤਰ ਮਨਜੀਤ ਸਿੰਘ, ਬਿੰਦੂ, ਬਿਕਰਮ ਕਰਵਾਲੀਆਂ, ਐਚ.ਐਸ. ਮਾਂਗਟ, ਬਲਦੇਵ ਸਿੰਘ, ਮਹੰਤ ਆਸੂਤੋਸ਼, ਰਵਿੰਦਰ ਸਿੰਘ ਢਿੱਲੋਂ, ਮਨਬੀਰ ਸਿੰਘ ਘੁੰਮਣ, ਰਘਬੀਰ ਸਿੰਘ ਬਾਜਵਾ, ਰਜਿੰਦਰ ਬੱਦੋਵਾਲ, ਡੀ.ਐਸ. ਖਹਿਰਾ, ਅਮਨਦੀਪ ਸਿੰਘ ਉਦੋਕੇ, ਤਰਸੇਮ ਸਿੰਘ ਲਾਲੀ, ਜਤਿੰਦਰ ਮਾਣਾ, ਨਵਰੂਪ ਕਾਹਲੋਂ, ਹਰੀਸ਼ ਮਹੰਤ, ਆਸ਼ਾ, ਸਰਬਜੀਤ ਕੌਰ, ਪਰਵੇਜ, ਸੰਨੀ ਸਿੰਘ, ਰਜੇਸ਼ ਮਹੰਤ, ਵਿਕਾਸ ਅਗਨੀਹੋਤਰੀ, ਪੰਕਜ ਮਲਹੋਤਰਾ, ਸਾਲੀਲ ਸਾਗਰ, ਵਰੁਭ ਅਗਰਵਾਲ, ਰਾਜੀਵ ਕੌੜਾ, ਗੌਰਵ ਵਰਮਾ, ਪਰਮੀਤ ਸਿੰਘ ਬੇਦੀ, ਪ੍ਰੀਤਮ ਲਾਲ, ਸੰਜੀਵ ਅਗਨੀਹੋਤਰੀ, ਹਰਜੀਤ ਕਾਹਲੋਂ, ਪਾਰੁਣ ਭਾਗੋਵਾਲ ਆਦਿ ਹਾਜ਼ਰ ਸਨ |
ਅੱਚਲ ਸਾਹਿਬ, 3 ਦਸੰਬਰ (ਗੁਰਚਰਨ ਸਿੰਘ)-ਸ੍ਰੀ ਅਚਲੇਸ਼ਵਰ ਧਾਮ ਮੰਦਰ ਕਾਰ ਸੇਵਾ ਟਰੱਸਟ ਦੇ ਪ੍ਰਧਾਨ ਸ੍ਰੀ ਪਵਨ ਕੁਮਾਰ ਪੰਮਾ ਤੇ ਮੰਦਰ ਦੀ ਸੇਵਾ ਨਿਭਾ ਰਹੇ ਮਹੰਤਾਂ ਵਿਚ ਗੋਲਕ ਨੂੰ ਲੈ ਕੇ ਵਿਵਾਦ ਹੋ ਗਿਆ | ਮਹੰਤਾਂ ਨੇ ਪ੍ਰਧਾਨ ਪੰਮਾ 'ਤੇ ਤੰਗ, ਪ੍ਰੇਸ਼ਾਨ ਕਰਨ ਦੇ ...
ਦੀਨਾਨਗਰ, 3 ਦਸੰਬਰ (ਸ਼ਰਮਾ)-ਕਾਂਗਰਸ ਪਾਰਟੀ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਜਦੋਂ ਚੋਣ ਜ਼ਾਬਤਾ ਲੱਗਣ ਵਿਚ ਕਾਫ਼ੀ ਘੱਟ ਸਮਾਂ ਰਹਿ ਗਿਆ ਹੈ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ ਲੋਕਾਂ ...
ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਨਿਯੁਕਤ ਕੀਤੇ ਗਏ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੂੰ ਵਾਰਡ-12 ਲੁਧਿਆਣਾ ਮੁਹੱਲਾ ਦੇ ਕੌਂਸਲਰ ਇੰਦਰਆਸ ਹੰਸ, ਸੀਨੀਅਰ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਸੇਂਟ ਮੈਥਿਉੂ ਮਾਡਰਨ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਡ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਅਨੂ ਰੋਇਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸ੍ਰੀਮਤੀ ਰੀਟਾ ਕੁਮਾਰੀ ਵਲੋਂ ਮੁੱਖ ਮਹਿਮਾਨ ...
ਘੁਮਾਣ, 3 ਦਸੰਬਰ (ਬੰਮਰਾਹ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਪਿੱਠ ਥਾਪੜ ਕੇ ਵਰਕਰਾਂ ਦੇ ਹੌਂਸਲੇ ਬੁਲੰਦ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਬੋਲੇਵਾਲ ਨੇ ...
ਬਟਾਲਾ, 3 ਦਸੰਬਰ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੇ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਕਾਮਯਾਬੀ ਮਿਲੀ ਹੈ | ਇਹ ਕਾਮਯਾਬੀ ਜੁਆਇੰਟ ਫ਼ੋਰਮ ਅਤੇ ਨਾਲ ਸਹਿਯੋਗੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਦਾ ਨਤੀਜਾ ਹੈ | ਜਥੇਬੰਦੀਆਂ ਦੇ ਆਗੂਆਂ ਵਲੋਂ ਬਹੁਤ ਹੀ ...
ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-9ਵਾਂ ਮਸੀਹ ਸਮਾਗਮ ਮਾਡਲ ਟਾਊਨ ਧਾਰੀਵਾਲ ਵਾਰਡ ਨੰਬਰ-6 ਵਿਖੇ ਮੁੱਖ ਪ੍ਰਬੰਧਕ ਪਾਸਟਰ ਸੰਨੀ ਭੱਟੀ ਦੀ ਅਗਵਾਈ ਵਿਚ ਬੜੀ ਧੂਮ-ਧਾਮ ਤੇ ਸ਼ਰਧਾ ਨਾਲ ਕਰਵਾਇਆ ਗਿਆ | ਸਮਾਗਮ 'ਚ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਪ੍ਰਭੂ ...
ਬਟਾਲਾ, 3 ਦਸੰਬਰ (ਕਾਹਲੋਂ)-ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਅਤੇ ਫੈੱਡਰੇਸ਼ਨ ਆਫ ਆੜ੍ਹਤੀਆ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਬਟਾਲਾ 'ਚ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ | ਆੜ੍ਹਤੀਆ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਨੇ ਉਪ ...
ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ 'ਚ ਅਤੇ ਦਵਿੰਦਰ ਸਿੰਘ ਮੱਟੂ ਜ਼ਿਲ੍ਹਾ ਪ੍ਰਧਾਨ ਐਸ.ਸੀ. ਅਤੇ ਕੈਪਟਨ ਤਰਸੇਮ ਸਿੰਘ ਹਲਕਾ ਇੰਚਾਰਜ ਐਸ.ਸੀ. ਵਿੰਗ ਦੀ ਹਾਜ਼ਰੀ ਵਿਚ ...
ਜੈਂਤੀਪੁਰ, 3 ਦਸੰਬਰ (ਬਲਜੀਤ ਸਿੰਘ)-ਇੱਥੋਂ ਨਜ਼ਦੀਕ ਪਿੰਡ ਹਰਦੋਝੰਡੇ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਤੇ ਸਾਲਾਨਾ ਬਰਸੀ 5 ਦਸੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਬਾਬਾ ਅਜੈਬ ਸਿੰਘ ਨੇ ਦੱਸਿਆ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਪ੍ਰਭਜੋਤ ਕੌਰ ਕਲਸੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਵੱਖ-ਵੱਖ ਕਮਿਊਨਿਟੀ ਹੈਲਥ ਸੈਂਟਰ ਤੋਂ ਆਏ ਸਮੂਹ ਹੈਲਥ ...
ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)-ਹਜ਼ੂਰ ਮਹਾਰਾਜ ਦਰਸ਼ਨ ਦਾਸ ਦਾ 68ਵਾਂ ਜਨਮ ਦਿਵਸ ਸਮਾਗਮ ਸੱਚਖੰਡ ਨਾਨਕ ਧਾਮ ਦਰਬਾਰ ਮਹਾਰਾਜ ਦਰਸ਼ਨ ਦਾਸ ਅੱਚਲੀ ਗੇਟ ਬਾਈਪਾਸ ਵਿਖੇ 5, 6 ਅਤੇ 7 ਨੂੰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਮਹਾਰਾਜ ਸੰਤ ਤਿ੍ਲੋਚਨ ਦਾਸ ...
ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦਾ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸ: ਵਾਹਲਾ ...
ਗੁਰਦਾਸਪੁਰ, 3 ਦਸੰਬਰ (ਪੰਕਜ ਸ਼ਰਮਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਆਪਣੀਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਵਿਚ ...
ਕਾਦੀਆਂ, 3 ਦਸੰਬਰ (ਯਾਦਵਿੰਦਰ ਸਿੰਘ)-ਬੀਤੀ ਰਾਤ ਕਾਦੀਆਂ-ਹਰਚੋਵਾਲ ਰੋਡ ਅੱਡਾ ਕਾਹਲਵਾਂ ਉਪਰ ਚੋਰਾਂ ਵਲੋਂ ਤਿੰਨ ਦੁਕਾਨਾਂ ਦੀਆਂ ਕੰਧਾਂ ਪਾੜ ਕੇ ਲੱਖਾਂ ਰੁਪਏ ਦੇ ਸਾਮਾਨ ਸਮੇਤ ਹਜ਼ਾਰਾਂ ਰੁਪਏ ਦੀ ਚੋਰੀ ਕਰ ਲਈ | ਜਾਣਕਾਰੀ ਦਿੰਦਿਆਂ ਦਾਨਿਸ਼ ਆਨਲਾਈਨ ...
ਭੈਣੀ ਮੀਆਂ ਖਾਂ, 3 ਦਸੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾ ਦੀ ਇਕ ਵਿਆਹੁਤਾ ਅÏਰਤ ਲਾਪਤਾ ਹੋ ਗਈ | ਜਾਣਕਾਰੀ ਦਿੰਦਿਆਂ ਗੁਲਜ਼ਾਰ ਸਿੰਘ ਵਾਸੀ ਨਾਨੋਵਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਮਨਦੀਪ ਕÏਰ ਨੂੰ ਲੈ ਕੇ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹਲਕਾ ਦੀਨਾਨਗਰ ਦੀ ਸੀਟ ਬਸਪਾ ਨੰੂ ਦਿੱਤੇ ਜਾਣ ਦੇ ਸਬੰਧ ਵਿਚ ਇਲਾਕੇ ਅੰਦਰ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਚੱਲ ਰਿਹਾ ਹੈ | ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਇਸ ਸੀਟ 'ਤੇ ਲੜੇ ਜਾਣ ਦੀ ...
ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਸਾਡੇ ਬਾਜੀਗਰ ...
ਬਟਾਲਾ, 3 ਦਸੰਬਰ (ਕਾਹਲੋਂ)-ਪੰਜਾਬ ਰੋਡਵੇਜ਼ ਪਨ ਬਸ, ਪੀ.ਆਰ.ਟੀ.ਸੀ. ਠੇਕਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਟਾਲਾ ਬੱਸ ਸਟੈਂਡ ਵਿਖੇ ਸੂਬਾ ਸਕੱਤਰ ਬਲਜੀਤ ਸਿੰਘ ਗਿੱਲ ਤੇ ਪਰਮਜੀਤ ਸਿੰਘ ਕੋਹਾੜ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ...
ਡੇਰਾ ਬਾਬਾ ਨਾਨਕ, 3 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਸਮੇਂ ਅੰਦਰ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਦਸਤਕ ਦਿੱਤੇ ਜਾਣ ਤੋਂ ਬਾਅਦ ਜਿੱਥੇ ਸਮੁੱਚੇ ਅਦਾਰੇ ਠੱਪ ਹੋ ਕੇ ਰਹਿ ਗਏ ਸਨ, ਉਥੇ ਦੇਸ਼ ਭਰ ਵਿਚ ਰੇਲਾਂ ਦੀ ਆਵਾਜਾਈ ਵੀ ਬੰਦ ਹੋ ਗਈ ਸੀ, ਜਿਸ ਨਾਲ ਲੋਕਾਂ ਨੂੰ ...
ਬਟਾਲਾ, 3 ਦਸੰਬਰ (ਬੁੱਟਰ)-ਬੱੁਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਚ ਹਾਜ਼ਰ ਬੁਧੀਜੀਵੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...
ਡੇਰਾ ਬਾਬਾ ਨਾਨਕ, 3 ਦਸੰਬਰ (ਵਿਜੇ ਸ਼ਰਮਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਵਿਖੇ ਅੱਜ ਫੌਜ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸਿਸਟਰ ਐਨਸਲੈਟ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ...
ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਗੁਰਦਾਸਪੁਰ ਤੋਂ ਪੰਡੋਰੀ ਮਹੰਤਾਂ ਨੰੂ ਜਾਣ ਵਾਲੀ ਸੜਕ ਦੀ 748 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕਰਵਾਈ ਜਾ ਰਹੀ ਹੈ | ਪਰ ਉਕਤ ਸੜਕ 'ਤੇ ਮੋਟਾ ਪੱਥਰ ਪਾਉਣ ਤੋਂ ...
ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)-ਕਸਬਾ ਪੁਰਾਣਾ ਸ਼ਾਲਾ ਵਿਖੇ ਸਥਿਤ ਪੈਰਾਮਾਉਂਟ ਇੰਸਟੀਚਿਊਟ ਪਿਛਲੇ ਲੰਮੇ ਸਮੇਂ ਤੋਂ ਦਿਹਾਤੀ ਖੇਤਰ ਅੰਦਰ ਵਿਦਿਆਰਥੀਆਂ ਨੰੂ ਬਹੁਤ ਹੀ ਵਧੀਆ ਕੋਚਿੰਗ ਦੇ ਕੇ ਟੈੱਸਟ ਦੀ ਤਿਆਰੀ ਦੇ ਕਾਬਲ ਬਣਾਇਆ ਜਾ ਰਿਹਾ ਹੈ | ਜਿਸ ਤਹਿਤ ...
ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)-ਯੰਗ ਸਟਾਰ ਸਪੋਰਟਸ ਕਲੱਬ ਨੌਸ਼ਹਿਰਾ (ਚਾਵਾ) ਵਲੋਂ ਸ਼ਹੀਦ ਫ਼ੌਜੀ ਹਰੀ ਸਿੰਘ, ਸਲਵਾਨ ਸਿੰਘ ਮਨਹਾਸ ਅਤੇ ਦਰਸ਼ਨ ਸਿੰਘ ਫ਼ੌਜੀ ਦੀ ਯਾਦ 'ਚ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਹੀਦ ਇੰਦਰਜੀਤ ਸਿੰਘ ਸਟੇਡੀਅਮ ਨੌਸ਼ਹਿਰਾ ਦੀ ...
ਡੇਹਰੀਵਾਲ ਦਰੋਗਾ, 29 ਨਵੰਬਰ (ਹਰਦੀਪ ਸਿੰਘ ਸੰਧੂ)-ਪਿੰਡ ਠੱਕਰ ਸੰਧੂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜੋ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ...
ਬਹਿਰਾਮਪੁਰ, 3 ਦਸੰਬਰ (ਬਲਬੀਰ ਸਿੰਘ ਕੋਲਾ)-ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਬਹਿਰਾਮਪੁਰ ਵਲੋਂ ਸਿਹਤ ਵਿਭਾਗ ਅੰਦਰ ਹਰੇਕ ਤਰ੍ਹਾਂ ਦੇ ਕੰਮ ਦਾ ਵਿਰੋਧ ਕਰਦਿਆਂ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਵਿਖੇ ਰੋਸ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਮੋਰਚੇ ਦੌਰਾਨ ਕਿਸਾਨ ਆਗੂਆਂ ਦੇ 346ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਕਿ 5 ਦਸੰਬਰ ਨੰੂ ਰਾਮ ਸਿੰਘ ਦੱਤ ਯਾਦਗਾਰੀ ਹਾਲ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੇਅ ਕਮਿਸ਼ਨ ਵਿਚ ਇੰਜੀਨੀਅਰਜ਼ ਕੇਡਰ ਦੇ ਸਕੇਲਾਂ ਵਿਚ ਕੀਤੇ ਵੱਡੇ ਫੇਰਬਦਲ ਖ਼ਿਲਾਫ਼ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ ਦੇ ...
ਗੁਰਦਾਸਪੁਰ, 3 ਦਸੰਬਰ (ਗੁਰਪ੍ਰਤਾਪ ਸਿੰਘ)-ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਅਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਨ ਸਬੰਧੀ ਗੁੱਜਰ ਭਾਈਚਾਰੇ ਦੇ ਲੋਕਾਂ ਵਲੋਂ ਦੂਜੀ ਧਿਰ 'ਤੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ 'ਅਜੀਤ' ਉਪ ਦਫ਼ਤਰ ...
ਕਾਲਾ ਅਫ਼ਗਾਨਾ, 3 ਦਸੰਬਰ (ਅਵਤਾਰ ਸਿੰਘ ਰੰਧਾਵਾ)-ਪਾਰੋਵਾਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਸ.ਐੱਚ.ਐੱਸ. ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸਕੂਲ ਵਿਖੇ ਸੈਮੀਨਾਰ ਲਗਾਇਆ ਗਿਆ,¢ਜਿਸ ਵਿਚ ...
ਫਤਹਿਗੜ੍ਹ ਚੂੜੀਆਂ, 3 ਦਸੰਬਰ (ਧਰਮਿੰਦਰ ਸਿੰਘ ਬਾਠ)-ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨਾਂ ਦੀ ਮੀਟਿੰਗ ਅਹਿਮ ਹੋਈ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਐੱਸ. ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ...
ਡੇਰਾ ਬਾਬਾ ਨਾਨਕ, 3 ਦਸੰਬਰ (ਅਵਤਾਰ ਸਿੰਘ ਰੰਧਾਵਾ)-2022 ਦੀਆਂ ਆ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਈ.ਵੀ.ਐੱਮ., ਵੀ.ਵੀ.ਪੀ. ਏ.ਟੀ. ਮਸ਼ੀਨਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਹਰਪ੍ਰੀਤ ਸਿੰਘ ਆਈ.ਏ.ਐੱਸ., ਐੱਸ.ਡੀ. ਐੱਮ. ਵਲੋਂ ਮੋਬਾਇਲ ਵੈਨਾਂ ਨੂੰ ...
ਵਡਾਲਾ ਬਾਂਗਰ, 3 ਦਸੰਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਬਜ਼ੁਰਗਵਾਲ ਵਿਚ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਅਰਦਾਸ ਅਤੇ ਧਾਰਮਿਕ ਸਮਾਗਮ ਕੀਤਾ ਗਿਆ | ਪਹਿਲਾਂ ...
ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਕ੍ਰਿਸ਼ਚਨ ਵੈਲਫੇਅਰ ਸੁਸਾਇਟੀ ਦਾ ਇਕੋ ਹੀ ਮੁੱਖ ਮੰਤਵ ਹੈ ਕਿ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਵੇ | ਇਸ ਲਈ ਉਨ੍ਹਾਂ ਵਲੋਂ ਕ੍ਰਿਸ਼ਚਨ ਵੈਲਫੇਅਰ ਸੁਸਾਇਟੀ ਦੇ ਫਾਊਾਡਰ ਰੈਵ: ਯੂਨਸ ਮਸੀਹ ਯੂ.ਐਸ.ਏ. ਵਾਲਿਆਂ ਦੀ ਅਗਵਾਈ ਹੇਠ ...
ਧਾਰੀਵਾਲ, 3 ਦਸੰਬਰ (ਸਵਰਨ ਸਿੰਘ)-ਪੰਜਾਬ ਅੰਦਰ ਪਹਿਲੀ ਵਾਰ ਕੋਈ ਧਰਤੀ ਨਾਲ ਜੁੜਿਆ ਹੋਇਆ ਮੁੱਖ ਮੰਤਰੀ ਬਣਿਆ ਹੈ, ਜਿਸ ਨੇ ਆਪਣੇ 72 ਦਿਨਾਂ ਦੇ ਕਾਰਜਕਾਲ ਦੌਰਾਨ ਕਰੀਬ ਕਈ ਅਹਿਮ ਫ਼ੈਸਲੇ ਕਰਕੇ ਇਤਿਹਾਸ ਸਿਰਜਿਆ ਹੈ | ਇਸ ਗੱਲ ਦਾ ਪ੍ਰਗਟਾਵਾ ਸੇਵਾ ਮੁਕਤ ਜ਼ਿਲ੍ਹੇਦਾਰ ...
ਊਧਨਵਾਲ, 3 ਦਸੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਨੱਤ 'ਚ ਸਰਪੰਚ ਕੰਵਲਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਪਿੰਡ ਦੇ ਲੋੜਵੰਦ ਪਰਿਵਾਰਾਂ ...
ਧਾਰੀਵਾਲ, 3 ਦਸੰਬਰ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ੍ਰੋਮਣੀ ਆਕਲੀ ਦਲ ਵਲੋਂ ਗੁਰਇਕਬਾਲ ਸਿੰਘ ਮਾਹਲ ਨੂੰ ਵਿਧਾਨ ਸਭਾ ਟਿਕਟ ਦੇਣ ਨਾਲ ਅਕਾਲੀ ਦਲ/ਬਸਪਾ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ | ਇਸ ਗੱਲ ਦਾ ਪ੍ਰਗਟਾਵਾ ਸੇਵਾ ਮੁਕਤ ਮੈਨੇਜਰ ...
ਘੱਲੂਘਾਰਾ ਸਾਹਿਬ, 3 ਦਸੰਬਰ (ਮਿਨਹਾਸ)-ਜਿਹੜੀ ਪਾਰਟੀ ਦੀਆਂ ਸਰਕਾਰਾਂ ਲੋਕਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕਰਦੀਆਂ ਅਤੇ ਸੱਤਾ ਪ੍ਰਾਪਤ ਕਰਕੇ ਸੂਬੇ ਅਤੇ ਸੂਬੇ ਦੀ ਜਨਤਾ ਨੂੰ ਦੋਵੇਂ ਹੱਥੀਂ ਲੁੱਟਦੀਆਂ ਹਨ, ਉਨ੍ਹਾਂ ਨੂੰ ਜਨਤਾ ਅਕਸਰ ਹੀ ਨਕਾਰ ਦਿੰਦੀ ਹੈ | ...
ਬਟਾਲਾ, 3 ਦਸੰਬਰ (ਕਾਹਲੋਂ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲਿਆਂ ਦੇ 21ਵੇਂ ਅਤੇ ਉਨ੍ਹਾਂ ਦੇ ਚਰਨ ਸੇਵਕ ਸੰਤ ਬਾਬਾ ਹਰਭਜਨ ਸਿੰਘ ਦੇ 7ਵੇਂ ਸਾਂਝੇ ਬਰਸੀ ਸਮਾਗਮ 6 ਦਸੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ (ਬਟਾਲਾ ਤੋਂ ਡੇਰਾ ਬਾਬਾ ਨਾਨਕ ...
ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਉੱਘੇ ਮੇਲੇ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਦੇ ਦਰਬਾਰ ਵਿਚ ਸਾਲਾਨਾ 15ਵਾਂ ਸੱਭਿਆਚਾਰਕ ...
ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਧਾਰੀਵਾਲ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ ਹਾਜ਼ਰ ਵਰਕਰਾਂ ਸਮੇਤ ਜਗਰੂਪ ...
ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਅਦਮੀ ...
ਘੁਮਾਣ, 3 ਦਸੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਿਕਟ ਦੇਣ ਉਪਰੰਤ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਰਾਜਨਬੀਰ ਸਿੰਘ ਘੁਮਾਣ ਦੇ ਘੁਮਾਣ ਸਥਿਤ ਦਫ਼ਤਰ 'ਚ ਹਲਕੇ ਦੇ ਅਕਾਲੀ ...
ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੂੰ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ...
ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਪਿੰਡ ਕਲਿਆਣਪੁਰ ਤੋਂ ਯੂਥ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਵਲੋਂ ਸਾਥੀਆਂ ਸਮੇਤ ਗੁਰਇਕਬਾਲ ਸਿੰਘ ਮਾਹਲ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਐਲਾਨਣ 'ਤੇ ਮਾਹਲ ਨਾਲ ...
ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਅਦਮੀ ...
ਧਾਰੀਵਾਲ, 3 ਦਸੰਬਰ (ਸਵਰਨ ਸਿੰਘ)-ਸਥਾਨਕ ਉਪ ਮੰਡਲ ਦਫ਼ਤਰ ਧਾਰੀਵਾਲ ਵਿਖੇ ਪਾਵਰਕਾਮ ਅਤੇ ਟ੍ਰਾਂਸਮਿਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਰਜਿ. ਦੀ ਸਰਕਲ ਪੱਧਰੀ ਮੀਟਿੰਗ ਹਜ਼ਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ...
ਕਲਾਨੌਰ, 3 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਤੇ ਮੀਤ ਪ੍ਰਧਾਨ ਸ: ਇੰਦਰਜੀਤ ਸਿੰਘ ਰੰਧਾਵਾ ਨੇ ਮੌਜੂਦਾ ਰਾਜਨੀਤੀ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸਪੱਸ਼ਟ ਕੀਤਾ ਕਿ ਅੱਜ ਕੋਟਮੀਆਂ 'ਚ ੋਈ ਮੀਟਿੰਗ ਦੌਰਾਨ ...
ਹਰਚੋਵਾਲ, 3 ਦਸੰਬਰ (ਰਣਜੋਧ ਸਿੰਘ ਭਾਮ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦਿੱਤੀ ਗਈ ਹੈ, ਜਿਸ ਕਾਰਨ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੌਰਾਨ ਅੱਜ ਰਾਜਨਬੀਰ ...
ਊਧਨਵਾਲ, 3 ਦਸੰਬਰ (ਪਰਗਟ ਸਿੰਘ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਨਾਮਦੇਵ ਜੀ ਤੋਂ ਜਥਾ ਲੰਘੀ 16 ਨਵੰਬਰ ਤੋਂ ਜ਼ਿਲ੍ਹਾ ਪੱਧਰੀ ਵਾਰੀ ਤਹਿਤ ਸਿੰਘੂ ਬਾਰਡਰ ਦਿੱਲੀ ਤੋਂ ਵਾਪਸ ਪਰਤੇ ਜਥੇ ਦੀ ਅਗਵਾਈ 'ਚ ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ ਦੇ ਅੱਡਾ ...
ਕਲਾਨੌਰ, 3 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਜਤਿੰਦਰ ਸਿੰਘ ਖਹਿਰਾ ਨੂੰ ਆਈ. ਟੀ. ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਖਹਿਰਾ ਦਾ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦਫਤਰ 'ਚ ਪਹੁੰਚਣ 'ਤੇ ਸੂਬਾ ਪ੍ਰਧਾਨ ਸੰਦੀਪ ...
ਧਾਰੀਵਾਲ, 3 ਦਸੰਬਰ (ਰਮੇਸ਼ ਨੰਦਾ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਧਾਰੀਵਾਲ ਦੇ ਪ੍ਰਬੰਧਾਂ ਹੇਠ ਬਾਬਾ ਮੰਗਲ ਦਾਸ ਜੀ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਮਨਾਈ ਗਈ | ਸਵੇਰ ਵੇਲੇ ਮਾਸਟਰ ਸੰਸਾਰ ਚੰਦ ...
ਜੌੜਾ ਛੱਤਰਾਂ, 3 ਦਸੰਬਰ (ਪਰਮਜੀਤ ਸਿੰਘ ਘੁੰਮਣ)-ਹਲਕਾ ਗੁਰਦਾਸਪੁਰ ਦੇ ਪਿੰਡ ਬੋਪਾਰਾਏ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਸੁੰਦਰ ਸਾਂਝੇ ਪਖਾਨੇ ਬਣਾਏ ਗਏ ਹਨ | ਇਹ ਸਾਰਾ ਕਾਰਜ ਪਿੰਡ ਦੇ ਸਰਪੰਚ ਬਲਜੀਤ ਸਿੰਘ ਬੋਪਾਰਾਏ ਵਲੋਂ ਬਹੁਤ ਹੀ ਮਿਹਨਤ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਵਲੋਂ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪ੍ਰਾਪਤ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰਾਂ/ਨਾਗਰਿਕਾਂ ਨੂੰ ਵੋਟਿੰਗ ...
ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਖੁੰਡਾ ਵਿਖੇ ਪਿੰਡ ਦੇ ਸਰਪੰਚ ਅਤੇ ਬਲਾਕ ਸੰਮਤੀ ਧਾਰੀਵਾਲ ਦੇ ਉਪ ਚੇਅਰਮੈਨ ਬਲਜੀਤਪਾਲ ਸਿੰਘ ਖੁੰਡਾ ਦੇ ਗ੍ਰਹਿ ਵਿਖੇ ਇਲਾਕੇ ਦੇ 20 ਪਿੰਡਾਂ ਦੇ ਕਰੀਬ ਪੰਚਾਂ-ਸਰਪੰਚਾਂ ਦੀ ਮੀਟਿੰਗ ਹੋਈ, ਜਿਸ ਵਿਚ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਬੱਬਰ ਅਕਾਲੀ ਲਹਿਰ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ' ਬੱਬਰ ਅਕਾਲੀ ਲਹਿਰ ਸ਼ਤਾਬਦੀ ਹਫ਼ਤੇ' ਦੇ ਆਖ਼ਰੀ ਦਿਨ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ...
ਗੁਰਦਾਸਪੁਰ, 3 ਦਸੰਬਰ (ਆਰਿਫ਼)-ਸ੍ਰੀ ਕਿ੍ਸ਼ਨਾ ਮੰਦਿਰ ਗੁਰਦਾਸਪੁਰ ਵਿਖੇ ਮੰਦਿਰ ਕਮੇਟੀ ਵਲੋਂ ਕਰਵਾਈ ਜਾ ਰਹੀ ਸ੍ਰੀ ਮਦ ਭਾਗਵਤ ਕਥਾ ਅੱਜ ਸਮਾਪਤ ਹੋ ਗਈ ਹੈ | ਅੱਜ ਆਖ਼ਰੀ ਦਿਨ ਅਚਾਰੀਆ ਵਿਵੇਕ ਮਿਸ਼ਰ ਨੇ ਆਪਣੇ ਸੰਬੋਧਨ ਵਿਚ ਹਾਜ਼ਰ ਧਰਮ ਪ੍ਰੇਮੀਆਂ ਨੂੰ ਸੁਦਾਮਾ ...
ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਠੋਲਾ ਦੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਲਵਪ੍ਰੀਤ ਕੌਰ ਵਲੋਂ ਜੋ ਬੀਤੇ ਦਿਨੀਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ 'ਪੜ੍ਹੋ-ਪੰਜਾਬ' ਪ੍ਰਾਜੈਕਟ ਤਹਿਤ ...
ਕਲਾਨੌਰ, 3 ਦਸੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਪਿੰਡਾਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੇ ਸੈਨੀਨੇਸ਼ਨ ਵਿਭਾਗ ਦੇ ਸਹਿਯੋਗ ਨਾਲ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਮੈਡਮ ...
ਅੱਚਲ ਸਾਹਿਬ, 3 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਬਣਾਏ ਜਾਣ 'ਤੇ ਸਰਕਲ ਰੰਗੜ ਨੰਗਲ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸ. ਘੁਮਾਣ ਨੂੰ ਹਲਕਾ ...
ਨਰੋਟ ਮਹਿਰਾ, 3 ਦਸੰਬਰ (ਰਾਜ ਕੁਮਾਰੀ)-ਅੱਜ ਪਿੰਡ ਜਸਵਾਲੀ ਵਿਖੇ ਇਕ ਨਿੱਜੀ ਪੈਲੇਸ ਵਿਚ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਵਿਚ ਰੈਲੀ ਕੀਤੀ ਗਈ | ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਪਹੁੰਚੇ | ਸਭ ਤੋਂ ...
ਪਠਾਨਕੋਟ, 3 ਦਸੰਬਰ (ਚੌਹਾਨ)-ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧਣ ਲੱਗੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜਿਸ ਨਾਲ ਜ਼ਿਲ੍ਹੇ ਵਿਚ ...
ਨਰੋਟ ਮਹਿਰਾ, 3 ਦਸੰਬਰ (ਰਾਜ ਕੁਮਾਰੀ)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਕੁਝ ਕੁ ਸਮਾਂ ਰਹਿ ਗਿਆ ਹੈ | ਹਰੇਕ ਪ੍ਰੇਸ਼ਾਨ ਮੁਲਾਜ਼ਮ ਚਾਹੁੰਦਾ ਹੈ ਕਿ ਪੰਜਾਬ ਸਰਕਾਰ ਜਾਂਦੇ-ਜਾਂਦੇ ਕੋਈ ਤੋਹਫਾ ਦੇ ਕੇ ਜਾਵੇ | ਇਸ ਲੜੀ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਵਿਧਾਨ ਸਭਾ ...
ਪਠਾਨਕੋਟ, 3 ਦਸੰਬਰ (ਸੰਧੂ)-ਆਦਰਸ਼ ਭਾਰਤੀ ਕਾਲਜ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਗਮ ਤਹਿਤ ਦੇਸ਼ ਦੇ ਪਹਿਲੇ ਰਾਸ਼ਟਰਪਤੀ ਭਾਰਤ ਰਤਨ ਡਾ: ਰਜਿੰਦਰ ਪ੍ਰਸ਼ਾਦ ਦੀ ਜੈਯੰਤੀ 'ਤੇ ਕਾਲਜ ਦੇ ਹਿੰਦੀ ਤੇ ਸੰਸਕ੍ਰਿਤਿਕ ਵਿਭਾਗ ਵਲੋਂ ਵਿਭਾਗ ਦੇ ਮੁਖੀ ਡਾ: ਮਨੂੰ ...
ਧਾਰਕਲਾਂ, 3 ਦਸੰਬਰ (ਨਰੇਸ਼ ਪਠਾਨੀਆ)-ਵਿਧਾਨ ਸਭਾ ਚੋਣਾਂ ਦੇ ਚੱਲਦੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਦੀ ਪੋਸਟਰ ਜੰਗ ਸ਼ੁਰੂ ਹੋ ਚੁੱਕੀ ਹੈ | ਸਿਆਸੀ ਪਾਰਟੀਆਂ ਵਲੋਂ ਪ੍ਰਚਾਰ ਲਈ ਸੜਕ ਕਿਨਾਰੇ ਤੇ ਪਿੰਡਾਂ ਵਿਚ ਪੋਸਟਰ ਲਗਾਏ ਜਾ ਰਹੇ ਹਨ | ਪਰ ਧਾਰ ...
ਪਠਾਨਕੋਟ, 3 ਦਸੰਬਰ (ਸੰਧੂ)-ਸੀ.ਐੱਸ.ਸੀ. ਈ-ਗਵਰਨੈਂਸ ਅੰਡਰ ਮਨਿਸਟਰੀ ਆਫ਼ ਇਲੈਕਟੋ੍ਰਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਵਲੋਂ ਦਿੱਲੀ ਵਿਖੇ ਸਿਰੀ ਫੋਰਟ ਆਡੀਟੋਰੀਅਮ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੀ.ਐੱਸ.ਸੀ. ਸੁਸਾਇਟੀ ...
ਸ਼ਾਹਪੁਰ ਕੰਢੀ, 3 ਦਸੰਬਰ (ਰਣਜੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੰੂ ਵੋਟਿੰਗ ਮਸ਼ੀਨਾਂ ਅਤੇ ਵੀ.ਵੀ. ਪੈਟ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨੰੂ ਲੈ ਕੇ ਸੈਕਟਰ ਅਫ਼ਸਰ ਐਸ.ਡੀ.ਓ. ਰਜੇਸ਼ ਬੱਗਾ ਦੀ ਅਗਵਾਈ ਹੇਠ ਪਿੰਡ ਸ਼ਾਹਪੁਰ ਕੰਢੀ, ...
ਪਠਾਨਕੋਟ, 3 ਦਸੰਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ 5 ਦਸੰਬਰ ਦਿਨ ਐਵਤਾਰ ਨੰੂ ਸਵੇਰੇ 8 ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਕਲਗੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਹੋਵੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ...
ਘਰੋਟਾ, 3 ਦਸੰਬਰ (ਸੰਜੀਵ ਗੁਪਤਾ)-ਪੰਜਾਬੀ ਦੀ ਹਰ ਬੁਲੰਦ ਆਵਾਜ਼ ਨੰੂ ਰਿਕਾਰਡ ਕਰਨ ਵਾਲੇ ਘਰੋਟਾ ਦੇ ਜੰਮਪਲ ਪੰਜਾਬ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਉਰਫ਼ ਕਾਕਾ ਭਾਅ ਦੀ ਬੇਵਕਤੀ ਮੌਤ 'ਤੇ ਕਸਬਾ ਘਰੋਟਾ ਵਾਸੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ...
ਘਰੋਟਾ, 3 ਦਸੰਬਰ (ਸੰਜੀਵ ਗੁਪਤਾ)-ਪੰਜਾਬੀ ਦੀ ਹਰ ਬੁਲੰਦ ਆਵਾਜ਼ ਨੰੂ ਰਿਕਾਰਡ ਕਰਨ ਵਾਲੇ ਘਰੋਟਾ ਦੇ ਜੰਮਪਲ ਪੰਜਾਬ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਉਰਫ਼ ਕਾਕਾ ਭਾਅ ਦੀ ਬੇਵਕਤੀ ਮੌਤ 'ਤੇ ਕਸਬਾ ਘਰੋਟਾ ਵਾਸੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ...
ਭੈਣੀ ਮੀਆਂ ਖਾਂ, 3 ਦਸੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾ ਦੀ ਇਕ ਵਿਆਹੁਤਾ ਅÏਰਤ ਲਾਪਤਾ ਹੋ ਗਈ | ਜਾਣਕਾਰੀ ਦਿੰਦਿਆਂ ਗੁਲਜ਼ਾਰ ਸਿੰਘ ਵਾਸੀ ਨਾਨੋਵਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਮਨਦੀਪ ਕÏਰ ਨੂੰ ਲੈ ਕੇ ...
ਪਠਾਨਕੋਟ, 3 ਦਸੰਬਰ (ਚੌਹਾਨ)-ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ 'ਤੇ ਪਿੰਡ ਬੁੰਗਲ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਹੁੰਡਈ ਵੈਨਿਊ ...
ਪਠਾਨਕੋਟ, 3 ਦਸੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ 4 ਦਸੰਬਰ ਨੰੂ ਸਵੇਰੇ 10:30 ਵਜੇ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਹੋਵੇਗੀ | ਇਹ ਜਾਣਕਾਰੀ ਯੂਨੀਅਨ ਦੇ ਜਨਰਲ ਸਕੱਤਰਜ ਸੁਰੇਸ਼ ਕੁਮਾਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ...
ਪਠਾਨਕੋਟ, 3 ਦਸੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਕਰਕੇ ਦੋ ਹੋਣਹਾਰ ਵਿਦਿਆਰਥਣਾਂ ਨੰੂ ਸਕਾਲਰਸ਼ਿਪ ਭੇਟ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਦਾ ਮੁੱਖ ...
ਪਠਾਨਕੋਟ, 3 ਦਸੰਬਰ (ਸੰਧੂ)-ਕੇਂਦਰ ਅਤੇ ਰਾਜ ਸਰਕਾਰਾਂ ਦੇ ਮਜਦੂਰ ਵਿਰੋਧੀ ਫੈਸਲਿਆ ਦੇ ਖਿਲਾਫ ਦੇਸ਼ ਭਰ ਦੇ ਨਿਰਮਾਣ ਮਜਦੂਰਾਂ ਨੇ ਕੰਸਟਰਕਸ਼ਨ ਵਰਕਰਜ ਫੈਡਰੇਸ਼ਨ ਆਫ ਇੰਡੀਆ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜਰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ...
ਪਠਾਨਕੋਟ, 3 ਦਸੰਬਰ (ਸੰਧੂ)-ਕੇਂਦਰ ਅਤੇ ਰਾਜ ਸਰਕਾਰਾਂ ਦੇ ਮਜਦੂਰ ਵਿਰੋਧੀ ਫੈਸਲਿਆ ਦੇ ਖਿਲਾਫ ਦੇਸ਼ ਭਰ ਦੇ ਨਿਰਮਾਣ ਮਜਦੂਰਾਂ ਨੇ ਕੰਸਟਰਕਸ਼ਨ ਵਰਕਰਜ ਫੈਡਰੇਸ਼ਨ ਆਫ ਇੰਡੀਆ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜਰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ...
ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਸਾਡੇ ਬਾਜੀਗਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX