ਤਾਜਾ ਖ਼ਬਰਾਂ


ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  7 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  19 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  36 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

¸ਚੰਡੀਗੜ੍ਹ ਨਗਰ ਨਿਗਮ ਚੋਣਾਂ¸

ਮੇਅਰ ਰਵੀਕਾਂਤ ਸ਼ਰਮਾ, ਹਰਦੀਪ ਬੁਟੇਰਲਾ, ਦੀਪਾ ਦੂਬੇ, ਗੁਰਬਖਸ਼ ਰਾਵਤ, ਐਚ.ਐਸ. ਲੱਕੀ ਨੇ ਭਰੇ ਨਾਮਜ਼ਦਗੀ ਦੇ ਪਰਚੇ

ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਭਾਜਪਾ, ਕਾਂਗਰਸ, ਸ੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਅਜਾਦ ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜਦਗੀ ਪਰਚੇ ਭਰੇ ਗਏ | ਖਬਰ ਲਿਖੇ ਜਾਣ ਤੱਕ ਅਜਾਦ ਅਤੇ ਵੱਖ- ਵੱਖ ਪਾਰਟੀਆਂ ਦੇ 75 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਵਾਰਡ ਨੰਬਰ-7 ਤੋਂ ਭਾਜਪਾ ਦੇ ਉਮੀਦਵਾਰ ਮੇਅਰ ਰਵੀਕਾਂਤ ਸ਼ਰਮਾ ਸਮੇਤ ਤਿੰਨ ਉਮੀਦਵਾਰਾਂ, ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਤੇ ਅਕਾਲੀ-ਬਸਪਾ ਗਠਜੋੜ ਦੇ ਵਾਰਡ ਨੰਬਰ 30 ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਸਮੇਤ ਅਕਾਲੀ ਦਲ ਦੇ 7 ਉਮੀਦਵਾਰਾਂ, ਆਮ ਆਦਮੀ ਪਾਰਟੀ ਦੇ ਸੱਤ ਉਮੀਦਵਾਰਾਂ, ਕਾਂਗਰਸ ਪਾਰਟੀ ਦੇ ਅੱਠ ਉਮੀਦਵਾਰਾਂ ਨੇ ਅੱਜ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ | ਕਾਂਗਰਸ ਪਾਰਟੀ ਦੇ ਵਾਰਡ ਨੰਬਰ 2 ਤੋਂ ਉਮੀਦਵਾਰ ਐਚ.ਐਸ. ਲੱਕੀ, ਵਾਰਡ ਨੰਬਰ- 12 ਤੋਂ ਦੀਪਾ ਦੂਬੇ, ਵਾਰਡ ਨੰਬਰ 18 ਤੋਂ ਸਰੋਜ ਸ਼ਰਮਾ, ਵਾਰਡ ਨੰਬਰ 24 ਤੋਂ ਜਸਵੀਰ ਸਿੰੰਘ ਬੰਟੀ, ਵਾਰਡ ਨੰਬਰ- 25 ਤੋਂ ਨਿਰਮਲਾ ਦੇਵੀ, ਵਾਰਡ ਨੰਬਰ- 30 ਤੋਂ ਅਤਿੰਦਰਜੀਤ ਸਿੰਘ, ਵਾਰਡ ਨੰਬਰ- 33 ਤੋਂ ਵਿਜੇ ਸਿੰਘ ਰਾਣਾ ਵਲੋਂ ਆਪਣੇ ਨਾਮਜਦਗੀ ਪੱਤਰ ਦਾਖਲੇ ਕਰਵਾਏ ਗਏ | ਵਾਰਡ ਨੰਬਰ- 4 ਤੋਂ ਕਾਂਗਰਸ ਦੀ ਉਮੀਦਵਾਰ ਜੰਨਤ ਜਹਾਂ ਦਾ ਨਾਮਜਦੀ ਪੱਤਰ ਦਾਖਲ ਕਰਨ ਸਮੇਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਵਾਰਡ ਨੰਬਰ-1 ਤੋਂ ਸ਼੍ਰੋਮਣੀ ਅਕਾਲੀ ਉਮੀਦਵਾਰ ਰਣਦੀਪ ਕੌਰ, ਵਾਰਡ ਨੰਬਰ 2 ਤੋਂ ਸੁਨੀਲ ਰਾਠੀ, ਵਾਰਡ ਨੰਬਰ 6 ਤੋਂ ਸੁਰਜੀਤ ਸਿੰਘ ਦੀ ਪਤਨੀ ਕਰਮਜੀਤ ਕੌਰ, ਵਾਰਡ ਨੰਬਰ 14 ਤੋਂ ਕੁਲਦੀਪ ਸਿੰਘ, ਵਾਰਡ ਨੰਬਰ 24 ਤੋਂ ਜਗਤਾਰ ਸਿੰਘ ਪੱਪੀ, ਵਾਰਡ ਨੰਬਰ 25 ਤੋਂ ਗੁਰਪ੍ਰੀਤ ਸਿੰਘ ਅਤੇ ਵਾਰਡ ਨੰਬਰ 32 ਤੋਂ ਪਰਜਿੰਦਰ ਸਿੰਘ ਲਾਲੀ ਨੇ ਆਪਣੇ ਸਮਰਥਕਾਂ ਸਮੇਤ ਚੰਡੀਗਡ੍ਹ ਨਗਰ ਨਿਗਮ ਚੋਣਾਂ ਦੇ ਲਈ ਨਾਮਜ਼ਦਗੀ ਕਾਗਜ਼ ਭਰੇ | ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਅਕਾਲੀ-ਬਸਪਾ ਗਠਜੋੜ ਦੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਰੇ ਅਕਾਲੀ ਅਤੇ ਬਸਪਾ ਆਗੂਆਂ ਤੇ ਵਰਕਰਾਂ ਨੂੰ ਪੂਰੇ ਜ਼ੋਰ ਸ਼ੋਰ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ | ਆਮ ਆਦਮੀ ਪਾਰਟੀ ਤੋਂ ਵਾਰਡ ਨੰਬਰ 21 ਤੋਂ ਉਮਦੀਵਾਰ ਜਸਵੀਰ ਸਿੰਘ, ਵਾਰਡ ਨੰਬਰ 22 ਤੋਂ ਅੰਜੂ ਕਟਿਆਲ, ਵਾਰਡ ਨੰਬਰ 16 ਤੋਂ ਉਮੀਦਵਾਰ ਪੂਨਮ ਕੁਮਾਰੀ, ਵਾਰਡ ਨੰਬਰ- 15 ਤੋਂ ਰਾਮਚੰਦਰ ਯਾਦਵ, ਵਾਰਡ ਨੰਬਰ- 21 ਤੋਂ ਜਸਬੀਰ ਸਿੰਘ ਲਾਡੀ, ਵਾਰਡ ਨੰਬਰ- 14 ਤੋਂ ਕੁਲਦੀਪ ਕੁੱਕੀ, ਵਾਰਡ ਨੰਬਰ 30 ਤੋਂ ਉਮੀਦਵਾਰ ਵਿਕਰਮ ਸਿੰਘ ਵਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ |
ਇਸੇ ਤਰ੍ਹਾਂ ਭਾਜਪਾ ਵਲੋਂ ਵਾਰਡ ਨੰਬਰ- 17 ਤੋਂ ਉਮੀਦਵਾਰ ਰਵੀਕਾਂਤ ਸ਼ਰਮਾ ਵਲੋਂ ਸੈਕਟਰ- 42 'ਚ ਐਸ.ਡੀ.ਐਮ. ਦਫਤਰ ਵਿਖੇ ਜਾ ਕੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ | ਵਾਡਰ ਨੰਬਰ- 3 ਤੋਂ ਭਾਜਪਾ ਦੇ ਉਮੀਦਵਾਰ ਅਤੇ ਬਾਪੂਧਾਮ ਕਲੋਨੀ ਦੇ ਵਸਨੀਕ ਦਲੀਪ ਸ਼ਰਮਾ ਨੇ ਸੈਕਟਰ- 17 ਸਥਿਤ ਦਫਤਰ ਵਿਖੇ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ | ਇਸੇ ਤਰ੍ਹਾਂ ਪਾਰਟੀ ਦੇ ਵਾਰਡ ਨੰਬਰ 11 ਤੋਂ ਉਮੀਦਵਾਰ ਅਨੂਪਾ ਗੁਪਤਾ ਨੇ ਸੈਕਟਰ- 26 ਸਥਿਤ ਚੰਡੀਗੜ੍ਹ ਕਾਲਜ ਆਫ਼ ਇਜੀਨਿਅਰਿੰਗ ਵਿਖੇ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ | ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਪਾਰਟੀ ਉਮੀਦਵਾਰਾਂ ਦਾ ਮਨੋਬਲ ਵਧਾਉਦਿਆਂ ਉਨ੍ਹਾਂ ਦੀ ਜਿੱਤ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਲੋਕ ਹਿਤ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦੇ ਅਧਾਰ 'ਤੇ ਰੱਖ ਕੇ ਚੋਣ ਮੈਦਾਨ ਵਿਚ ਉਮੀਦਵਾਰ ਉਤਾਰੇ ਗਏ ਹਨ | ਵਾਰਡ ਨੰਬਰ 10 ਤੋਂ ਅਜਾਦ ਉਮੀਦਵਾਰ ਸ਼ੁਸ਼ੀਲਾ ਪਾਠਕ ਵਲੋਂ ਆਪਣਾ ਨਾਮਜਦਗੀ ਦਾ ਪਰਚਾ ਭਰਿਆ ਗਿਆ |

ਅਕਾਲੀ ਦਲ ਬਾਦਲ ਆਪਣੇ ਨਿੱਜੀ ਤੇ ਸਿਆਸੀ ਮੰਤਵਾਂ ਲਈ ਸਿੱਖ ਪੰਥ ਦਾ ਨਾਂਅ ਨਾ ਵਰਤਨ - ਸੰਧਵਾਂ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ) - ਅਕਾਲੀ ਦਲ ਬਾਦਲ ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ ਪੰਥ ਦਾ ਨਾਂਅ ਨਾ ਵਰਤਣ, ਕਿਉਂਕਿ ਪਿਛਲੇ 3-4 ਦਹਾਕਿਆਂ ਦੌਰਾਨ ਅਕਾਲੀ ਦਲ ਬਾਦਲ ਖ਼ਾਸ ਕਰਕੇ ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਲਈ ਬੇਹੱਦ ਘਾਤਕ ਸਾਬਤ ਹੋਇਆ | ...

ਪੂਰੀ ਖ਼ਬਰ »

ਬਸਪਾ ਵਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 7 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)- ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ | ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਚੋਣ ਗੱਠਜੋੜ ਤਹਿਤ ਕੁੱਲ 35 ਵਿੱਚੋਂ 16 ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਆਮ ਆਦਮੀ ਪਾਰਟੀ ਨੇ 8 ਉਮੀਦਵਾਰ ਹੋਰ ਐਲਾਨ

ਚੰਡੀਗੜ੍ਹ, 3 ਦਸੰਬਰ (ਪ੍ਰੋ: ਅਵਤਾਰ ਸਿੰਘ)- ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਜੋ ਕਿ 24 ਦਸੰਬਰ ਨੂੰ ਹੋ ਰਹੀਆਂ ਹਨ ਲਈ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਇੰਨਚਾਰਜ ਜਰਨੈਲ ਸਿੰਘ, ਪ੍ਰਧਾਨ ਪ੍ਰੇਮ ਗਰਗ ਤੇ ਜਨਰਲ ਸਕੱਤਰ ਵਿਜੇਪਾਲ ਦੇ ਦਸਖਤਾਂ ਹੇਠ ਜਾਰੀ ਦੂਜੀ ਲਿਸਟ ...

ਪੂਰੀ ਖ਼ਬਰ »

ਹਰ ਜ਼ਿਲੇ੍ਹ ਦੇ ਇਕ ਸਟੇਡੀਅਮ 'ਚ ਬਣੇਗਾ ਦਿਵਆਂਗ ਖੇਡ ਕਾਰਨਰ - ਮੁੱਖ ਮੰਤਰੀ ਖੱਟਰ

ਚੰਡੀਗੜ੍ਹ, 3 ਦਸੰਬਰ (ਐਨ. ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਦਿਵਆਂਗ ਦਿਵਸ 'ਤੇ ਦਿਵਆਂਗਜਨਾਂ ਨੂੰ ਤੋਹਫ਼ਾ ਦਿੰਦੇ ਹੋਏ ਹਰ ਜ਼ਿਲੇ੍ਹ ਦੇ ਇਕ ਸਟੇਡੀਅਮ ਵਿਚ ਦਿਵਆਂਗ ਕਾਰਨਰ ਬਣਾਉਣ ਦਾ ਐਲਾਨ ਕੀਤਾ ਹੈ | ਇਸ ਦੇ ਨਾਲ-ਲਾਲ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਨਾਟਕ 'ਨਵਾਂ-ਜਨਮ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 3 ਦਸੰਬਰ (ਅਜਾਇਬ ਸਿੰਘ ਔਜਲਾ) - ਸਥਾਨਕ ਟੈਗੋਰ ਥੀਏਟਰ ਵਿਖੇ ਮਰਹੂਮ ਨਾਟਕਕਾਰ ਗੁਰਸ਼ਰਣ ਸਿੰਘ ਦਾ ਲਿਖਿਆ ਅਤੇ ਇੱਕਤਰ ਸਿੰਘ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਨਾਟਕ '' ਨਵਾਂ - ਜਨਮ '' ਦੀ ਪੇਸ਼ਕਾਰੀ ਦਿੱਤੀ ਗਈ | ਪ੍ਰਤਿਭਾਨਾਲ ਅਦਾਕਾਰਾਂ ਦੀ ਢੁੱਕਵੀ ...

ਪੂਰੀ ਖ਼ਬਰ »

ਪੀ.ਯੂ ਦੇ ਸਾਬਕਾ ਵਿਦਿਆਰਥੀਆਂ ਤੋਂ ਮਿਲੀ ਇਕ ਕਰੋੜ ਰੁਪਏ ਦੀ ਗਰਾਂਟ

ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਸਟੀਚਿਉਟ ਫਾਰਮਾਸਿਉਟੀਕਤ ਸਾਇੰਸ ਦੇ ਤਹਿਤ ਇਕ ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਹਾਸਲ ਕੀਤੀ ਗਈ, ਜਿਸ ਦੇ ਵਿਚ ਇਸ ਇੰਸਟੀਚਿਉਟ ਦੇ ਸਾਬਕਾ ਵਿਦਿਆਰਥੀ ਸ਼੍ਰੀ ਰਾਜੀਵ ਮਲਿਕ ਨੇ ...

ਪੂਰੀ ਖ਼ਬਰ »

ਪੀ.ਯੂ. 'ਚ ਅਪਾਹਜ ਵਿਅਕਤੀਆਂ ਲਈ ਅੰਤਰਰਾਸ਼ਟਰੀ ਦਿਹਾੜਾ ਮਨਾਇਆ

ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅਪਾਹਜ ਵਿਅਕਤੀਆਂ ਲਈ (ਬਰਾਬਰ ਮੌਕੇ) ਦੀਆਂ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਤਰਰਾਸ਼ਟਰੀ ਦਿਹਾੜਾ ਮਨਾਇਆ ਗਿਆ | ਇਸ ਮੌਕੇ 'ਤੇ ਪੀ.ਜੀ.ਆਈ ਡਿਫਰੈਂਟਲੀ ਏਬਲਡ ਇੰਪਲਾਈਜ਼ ...

ਪੂਰੀ ਖ਼ਬਰ »

'ਨਹੀਂ ਦੀਆ ਵੋਟ ਤੋ ਬੈਂਕ ਅਕਾਊਾਟ ਸੇ ਕਟੇਂਗੇ 350 ਰੁਪਏ' ਵਾਲੀ ਖ਼ਬਰ ਝੂਠੀ- ਮੁੱਖ ਚੋਣ ਅਫ਼ਸਰ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)- ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਵਾਇਰਲ ਕਿਸੇ ਬੇਨਾਮੀ ਹਿੰਦੀ ਅਖ਼ਬਾਰ ਦੀ ਕਟਿੰਗ ਜਿਸ ਅਨੁਸਾਰ 'ਨਹੀਂ ਦੀਆ ਵੋਟ ਤੋਂ ਬੈਂਕ ਅਕਾਊਾਟ ਸੇ ਕਟੇਗੇਂ 350 ਰੁਪਏ: ਆਯੋਗ' ਸਬੰਧੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਦੇ 3 ਨਵੇਂ ਮਾਮਲੇ

ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਸਿਹਤਯਾਬ ਹੋਣ ਉਪਰੰਤ ਚਾਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 64 ਹੈ | ਅੱਜ ਆਏ ...

ਪੂਰੀ ਖ਼ਬਰ »

ਪੰਜਾਬ ਦੇ ਵਿਧਾਇਕਾਂ ਦੀ ਆਰ.ਟੀ.ਆਈ. ਤਹਿਤ ਜਾਣਕਾਰੀ ਨਾ ਮਿਲਣ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ) - ਪੰਜਾਬ ਦੇ ਮੰਤਰੀਆਂ ਅਤੇ ਹੋਰ ਵਿਧਾਇਕਾਂ (ਪੰਜਾਬ ਵਿਧਾਨ ਸਭਾ ਮੈਂਬਰ) ਦੀ ਵਿਧਾਨ ਸਭਾ ਵਿਚ ਹਾਜ਼ਰੀ, ਉਨ੍ਹਾਂ ਵਲੋਂ ਵਿਧਾਨ ਸਭਾ ਵਿਚ ਚੁੱਕੇ ਗਏ ਸੁਆਲਾਂ ਦੀ ਜਾਣਕਾਰੀ, ਉਨ੍ਹਾਂ ਵਲੋਂ ਡਿਬੇਟ ਵਿਚ ਭਾਗ ਲੈਣ, ਨਿੱਜੀ ਬਿੱਲ ...

ਪੂਰੀ ਖ਼ਬਰ »

ਸੀ.ਆਰ.ਪੀ.ਸੀ ਦੀ ਧਾਰਾ 309 ਨੂੰ ਆਧਾਰ ਬਣਾਉਂਦੇ ਮੁਲਜ਼ਮ ਲਈ ਜ਼ਮਾਨਤ ਦਾ ਲਾਭ ਮੰਗਣ ਵਾਲੀ ਪਟੀਸ਼ਨ ਦਾ ਹਾਈਕੋਰਟ ਨੇ ਦਾਇਰਾ ਵਧਾਇਆ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਚੰਡੀਗੜ੍ਹ ਨੂੰ ਵੀ ਬਣਾਇਆ ਪਾਰਟੀ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਅਪਰਾਧਿਕ ਕੇਸਾਂ ਨੂੰ ਝੱਲ ਰਹੇ ਮੁਲਜ਼ਮਾਂ ਦੀ ਜ਼ਮਾਨਤ ਨੂੰ ਲੈ ਕੇ ਅਹਿਮ ਆਧਾਰ ਬਣਾਉਣ ਵਾਲੀ ਇਕ ਧਾਰਾ 'ਤੇ ਵਿਚਾਰ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਲੈ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ...

ਪੂਰੀ ਖ਼ਬਰ »

ਭਾਜਪਾ ਨੇ ਜਾਰੀ ਕੀਤੀ 6 ਉਮੀਦਵਾਰਾਂ ਦੀ ਆਖ਼ਰੀ ਸੂਚੀ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ)- ਭਾਜਪਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਲਈ ਉਮੀਦਵਾਰਾਂ ਦੀ ਤੀਜੀ ਅਤੇ ਆਖ਼ਰੀ ਸੂਚੀ ਜਾਰੀ ਕਰ ਦਿੱਤੀ ਹੈ | ਪਾਰਟੀ ਨੇ ਅੱਜ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ | ਭਾਜਪਾ ਪ੍ਰਧਾਨ ਅਰੁਣ ਸੂਦ ਨੇ ਸੂਚੀ ਜਾਰੀ ਕਰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ੇਸ਼ ਬੱਚਿਆਂ ਲਈ ਪੇਂਟਿੰਗਾਂ ਅਤੇ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 3 ਦਸੰਬਰ (ਪ੍ਰੋ: ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ ਨੇ ਵਿਸ਼ੇਸ਼ ਬੱਚਿਆਂ ਦੇ ਵਿਕਾਸ ਲਈ ਕੰਮ ਕਰਨ ਵਾਲੀ ਸਥਾਨਕ ਐਨ.ਜੀ.ਓ. ਥ੍ਰੈਡਬੀ ਦੇ ਸਹਿਯੋਗ ਨਾਲ ਅੱਜ ਵਿਸ਼ੇਸ਼ ਕਾਬਲੀਅਤ ਵਾਲੇ ਕਲਾਕਾਰਾਂ ...

ਪੂਰੀ ਖ਼ਬਰ »

1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤ ਦੀ ਜਿੱਤ ਦੀ ਗੋਲਡਨ ਜੁਬਲੀ ਮਨਾਈ

ਪੰਚਕੂਲਾ, 3 ਦਸੰਬਰ (ਕਪਿਲ) - 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤ ਦੀ ਸ਼ਾਨਦਾਰ ਜਿੱਤ ਦੀ ਗੋਲਡਨ ਜੁਬਲੀ ਮੌਕੇ ਪੰਚਕੂਲਾ ਦੇ ਸੈਕਟਰ-12 ਸਥਿਤ ਸ਼ਹੀਦ ਸਮਾਰਕ ਵਿਖੇ 1971 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭਾਰਤੀ ਫ਼ੌਜ ਦੇ ਸਾਬਕਾ ਸੈਨਿਕਾਂ ...

ਪੂਰੀ ਖ਼ਬਰ »

ਚੰਨੀ ਸਰਕਾਰ ਪੰਜਾਬੀਆਂ ਨੂੰ ਦੁਬਾਰਾ ਲੁੱਟਣ ਲਈ ਝੂਠੇ ਐਲਾਨ ਕਰਨੇ ਬੰਦ ਕਰੇ-'ਆਪ'

ਚੰਡੀਗੜ੍ਹ, 3 ਦਸੰਬਰ (ਪੋ੍ਰ: ਅਵਤਾਰ ਸਿੰਘ)- ਕਾਂਗਰਸ ਸਰਕਾਰ ਨੇ ਪਿਛਲੇ 5 ਸਾਲ ਪੰਜਾਬ ਦੇ ਲੋਕਾਂ ਨੂੰ ਰੱਜ ਦੇ ਲੁੱਟਿਆ ਤੇ ਕੁੱਟਿਆ ਹੈ, ਹੁਣ ਚੋਣਾਂ ਨੇੜੇ ਆਉਣ ਕਰਕੇ ਦੁਬਾਰਾ ਲੁੱਟਣ ਲਈ ਨਵੀਂ ਨੀਤੀ ਤਹਿਤ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਚੰਨੀ ਸਰਕਾਰ ਪੰਜਾਬੀਆਂ ...

ਪੂਰੀ ਖ਼ਬਰ »

ਪੂਟਾ ਵਲੋਂ ਮੰਗਾਂ ਨੂੰ ਲੈ ਕੇ ਮੋਮਬੱਤੀ ਮਾਰਚ ਕੀਤਾ ਗਿਆ

ਚੰਡੀਗੜ੍ਹ, 2 ਦਸੰਬਰ (ਪ੍ਰੋ: ਅਵਤਾਰ ਸਿੰਘ)- ਪੀਫੈਕਟੋ ਦੇ ਸੱਦੇ ਤੇ ਪੰਜਾਬ ਯੂਨੀਵਰਸਿਟੀ ਦੀ ਅਧਿਆਪਕਾਂ ਦੀ ਜਥੇਬੰਦੀ ਪੂਟਾ ਵਲੋਂ ਅੱਜ ਸ਼ਾਮੀ ਯੂਨੀਵਰਸਿਟੀ ਕੈਂਪਸ ਵਿਖੇ ਪ੍ਰਧਾਨ ਮਿ੍ਤੰਜੇ ਕੁਮਾਰ ਤੇ ਜਨਰਲ ਸਕੱਤਰ ਪ੍ਰੋ: ਅਮਰਜੀਤ ਸਿੰਘ ਨੋਰਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕੇਜਰੀਵਾਲ- ਅਲਕਾ ਲਾਂਬਾ

ਚੰਡੀਗੜ੍ਹ, 3 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਲੀਡਰ ਅਲਕਾ ਲਾਂਬਾ ਨੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀਆਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਆਉਂਦੇ ਦਰੱਖ਼ਤਾਂ 'ਤੇ ਸੰਖਿਆ ਨੰਬਰ ਦੀ ਮੰਗ ਵਾਲੇ ਜਨਹਿਤ ਪਟੀਸ਼ਨ 'ਚ ਆਦੇਸ਼ ਜਾਰੀ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਅਤੇ ਸਮਾਜ ਸੇਵੀ ਐਚ.ਸੀ ਅਰੋੜਾ ਦੀ ਇਕ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਪਟੀਸ਼ਨਰ ਦੇ ਉਸ ਮੰਗ ਪੱਤਰ ਤੇ ਵਿਚਾਰ ਕਰਨ ਜਿਸ ਵਿਚ ...

ਪੂਰੀ ਖ਼ਬਰ »

ਦੱਖਣ ਅਫ਼ਰੀਕਾ ਤੋਂ ਪਰਤੀ ਮਹਿਲਾ ਵਲੋਂ ਕੋਵਿਡ ਪੋ੍ਰਟੋਕਾਲ ਤੋੜਨ 'ਤੇ ਕੇਸ ਦਰਜ ਸੰਵੇਦਨਸ਼ੀਲ ਦੇਸ਼ਾਂ ਤੋਂ ਪਰਤਣ ਵਾਲੇ ਲੋਕਾਂ ਲਈ ਵਿਸ਼ੇਸ਼ ਇਹਤਿਆਤ ਬਰਤਨ ਲਈ ਆਦੇਸ਼ ਜਾਰੀ ਕਰਨ ਨੂੰ ਡੀ.ਸੀ ਨੂੰ ਕਿਹਾ

ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ)- ਕੋਰੋਨਾ ਦੇ ਨਵੇਂ ਅਤੇ ਤੇਜ਼ੀ ਨਾਲ ਫੈਲਣ ਵਾਲੇ ਵੇਰੀਏਾਟ ਤੋਂ ਪ੍ਰਭਾਵਿਤ ਦੇਸ਼ ਦੱਖਣ ਅਫ਼ਰੀਕਾ ਤੋਂ ਪਰਤੀ ਮਹਿਲਾ ਵਲੋਂ ਗ੍ਰਹਿ ਇਕਾਂਤਵਾਸ ਪੋ੍ਰਟੋਕਾਲ ਦੀ ਉਲੰਘਣਾ ਕਰਨ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਿਹਤ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂਉਤਸਵ 19 ਸੂਬਿਆਂ ਤੋਂ ਪਹੁੰਚੇ ਸ਼ਿਲਪਕਾਰ

ਚੰਡੀਗੜ੍ਹ, 3 ਦਸੰਬਰ (ਐਨ.ਐਸ.ਪਰਵਾਨਾ)- ਕੌਮਾਂਤਰੀ ਗੀਤਾ ਮਹਾ ਉਤਸਵ 2021 ਵਿਚ ਕੁਰੂਕਸ਼ੇਤਰ ਸਥਿਤ ਬ੍ਰਹਮ ਸਰੋਵਰ ਦੇ ਪਵਿੱਤਰ ਕਿਨਾਰੇ ਤੇ ਦੇਸ਼ ਦੇ 19 ਸੂਬਿਆ ਦੀ ਸ਼ਿਲਪਕਲਾ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੇ ਲਈ ਸੱਜ ਚੁੱਕੀ ਹੈ | ਇਸ ਮਹਾ ਉਤਸਵ ਵਿਚ 19 ...

ਪੂਰੀ ਖ਼ਬਰ »

ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ...

ਪੂਰੀ ਖ਼ਬਰ »

ਬੱਬੀ ਬਾਦਲ ਨੇ ਬਾਦਲ ਪਰਿਵਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਿਆਸੀ ਮਾਮਲਿਆਂ 'ਚ ਵਰਤਣ ਦੀ ਕੀਤੀ ਨਿੰਦਾ

ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਧਾਰਮਿਕ ਸਮਾਗਮ ਵਿਚ ਬੋਲਦਿਆਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਸਖ਼ਤ ਸ਼ਬਦਾਂ 'ਚ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਵੱਛ ਸਰਵੇਖਣ ਵਿਚ ਮੁਹਾਲੀ ਨੂੰ ਨੰਬਰ 1 'ਤੇ ਲਿਆਉਣ ਲਈ ਕਮਰਕੱਸੇ ਕਰਨ ਲਈ ਆਖਿਆ ਗਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਲੋਂ 'ਬੈਰੀਏਟਿ੍ਕ ਸਰਜਰੀ' ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਫੋਰਟਿਸ ਹਸਪਤਾਲ ਮੁੁਹਾਲੀ ਵਲੋਂ ਉੱਤਰ ਭਾਰਤ 'ਚ ਪਹਿਲੀ ਵਾਰ 'ਬੈਰੀਏਟਿ੍ਕ ਸਰਜਰੀ' 'ਤੇ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਜੰਮੂ-ਕਸ਼ਮੀਰ, ਪੰਜਾਬ ਅਤੇ ਹਰਿਆਣਾ ਦੇ ਸਰਜਨਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਸ਼ੇਖਰ ਸ਼ੁਕਲਾ ਦਾ ਸਨਮਾਨ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)-ਐਡਵੋਕੇਅ ਸ਼ੇਖਰ ਸ਼ੁਕਲਾ ਦਾ ਸਰਵਿਸ ਸਿਲੈਕਸ਼ਨ ਬੋਰਡ ਪੰਜਾਬ ਦਾ ਚੇਅਰਮੈਨ ਬਣਨ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸ਼ੇਖਰ ਸ਼ੁਕਲਾ ਦਾ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਨਿੱਜੀ ਸਕੂਲ 'ਚ 2 ਅਧਿਆਪਕਾਂ ਸਮੇਤ 4 ਬੱਚਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਦੇ ਇਕ ਨਿੱਜੀ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਦੇ ਦੋ ਅਧਿਆਪਕਾਂ ਸਮੇਤ ਚਾਰ ਹੋਰਨਾਂ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ...

ਪੂਰੀ ਖ਼ਬਰ »

ਹੰਸਾ ਟਿਊਬ ਸਨਅਤ ਨਾਲ ਮਾਰੀ ਸਵਾ 3 ਕਰੋੜ ਦੀ ਠੱਗੀ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਹੈਬਤਪੁਰ ਮਾਰਗ 'ਤੇ ਸਟੀਲ ਦੇ ਪਾਇਪਾਂ ਦਾ ਉਤਪਾਦ ਕਰਨ ਵਾਲੀ ਹੰਸਾ ਟਿਊਬ ਪ੍ਰਾਈਵੇਟ ਲਿਮਿਟਡ ਸਨਅਤ ਤੋਂ ਕੀਤੀ ਖ਼ਰੀਦਦਾਰੀ ਦੌਰਾਨ ਸਵਾ 3 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿਚ ਪੁਲਿਸ ਨੇ ਹੀਨਾ ...

ਪੂਰੀ ਖ਼ਬਰ »

ਬੱਸ ਚਾਲਕ ਦੀ ਲਾਪ੍ਰਵਾਹੀ ਕਾਰਨ ਤਿੰਨ ਵਾਹਨ ਆਪਸ 'ਚ ਟਕਰਾਏ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਘੱਗਰ ਪਾਰ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਮੈਕਡੀ ਚੌਕ ਨੇੜੇ ਹਰਿਆਣਾ ਰੋਡਵੇਜ਼ ਦੀਆਂ ਦੋ ਬੱਸਾਂ ਅਤੇ ਇਕ ਟਾਟਾ ਹੈਕਸਾ ਐਸ. ਯੂ. ਵੀ. ਸਮੇਤ ਤਿੰਨ ਵਾਹਨ ਆਪਸ ਵਿਚ ਟਕਰਾ ਗਏ | ਖ਼ੁਸ਼ਕਿਸਮਤੀ ਰਹੀ ਕਿ ਬੱਸਾਂ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 11 ਨੂੰ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ) -11 ਦਸੰਬਰ ਨੂੰ ਕੌਮੀ ਲੋਕ ਅਦਾਲਤ ਲੱਗਣ ਜਾ ਰਹੀ ਹੈ, ਜਿਸ ਦੇ ਸਫ਼ਲ ਪ੍ਰਬੰਧਾਂ ਅਤੇ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਨੇ ਸ਼ਟਰਿੰਗ ਦੀ ਦੁਕਾਨ ਦਾ ਤਾਲਾ ਤੋੜ ਕੇ ਅਲਮਾਰੀ ਵਿਚੋਂ 80 ਹਜ਼ਾਰ ਰੁ. ਦੀ ਨਕਦੀ, ਐਲ. ਈ. ਡੀ. ਅਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ...

ਪੂਰੀ ਖ਼ਬਰ »

ਪ੍ਰਧਾਨ ਦੇ ਭਰੋਸੇ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਜ਼ੀਰਕਪੁਰ, 3 ਦਸੰਬਰ (ਅਵਤਾਰ ਸਿੰਘ) - ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਦੇ ਭਰੋਸੇ ਤੋਂ ਬਾਅਦ ਆਿਖ਼ਰਕਾਰ ਪਿਛਲੇ ਕਰੀਬ 5 ਦਿਨਾਂ ਤੋਂ ਜ਼ੀਰਕਪੁਰ ਨਗਰ ਕੌਂਸਲ ਸਮੇਤ ਡੇਰਾਬੱਸੀ ਅਤੇ ਲਾਲੜੂ ਵਿਖੇ ਸਫ਼ਾਈ ਕਰਮੀਆਂ ਦੀ ਚੱਲ ਰਹੀ ਹੜਤਾਲ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ 'ਚ ਲਿਆਉਣ ਲਈ ਤਿਆਰ - ਗੋਲਡੀ

ਖਰੜ, 3 ਦਸੰਬਰ (ਗੁੁਰਮੁੱਖ ਸਿੰਘ ਮਾਨ) - ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਤਰੱਕੀ ਦੀਆਂ ਲੀਹਾਂ ਤੋਂ ਉੱਤਰ ਚੁੱਕਾ ਹੈ ਅਤੇ ਮੁੜ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਦੇ ਹੱਥ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਪਿੰਡ ਭਗਵਾਨ ਦੀ ਰੂਪਨਗਰ ਜ਼ਿਲ੍ਹੇ ਵਿਚ ਵਿਆਹੀ ਲੜਕੀ ਨੂੰ ਦਹੇਜ ਲਈ ਤੰਗ-ਪੇ੍ਰਸ਼ਾਨ ਕਰਨ ਦੇ ਦੋਸ਼ ਵਿਚ ਪੁਲਿਸ ਨੇ ਪਤੀ ਅਨੂਪ ਪਬਿਆਲ ਪੁੱਤਰ ਅਮਰਜੀਤ ਸਿੰਘ, ਸੱਸ ਰਜਨੀ ਬਾਲਾ ਪਤਨੀ ਅਮਰਜੀਤ ...

ਪੂਰੀ ਖ਼ਬਰ »

ਪਿੰਡ ਬਠਲਾਣਾ 'ਚੋਂ 5 ਮੱਝਾਂ ਸਣੇ 1 ਝੋਟਾ ਚੋਰੀ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ) - ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਬਠਲਾਣਾ 'ਚ ਰਾਤ ਸਮੇਂ 5 ਮੱਝਾਂ ਅਤੇ 1 ਝੋਟਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਪਹਿਲਾਂ ਪਿੰਡ ਧਰਮਗੜ੍ਹ, ਨਡਿਆਲੀ, ਸੇਖਨਮਾਜਰਾ ਅਤੇ ਕੰਡਾਲਾ ਪਿੰਡ 'ਚ ਵੀ ਮੱਝਾਂ ...

ਪੂਰੀ ਖ਼ਬਰ »

ਰੋਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ 'ਤੇ ਲਾਠੀਚਾਰਜ

ਖਰੜ, 3 ਦਸੰਬਰ (ਗੁਰਮੁੱਖ ਸਿੰਘ ਮਾਨ) - ਰੋਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਪਰਮ ਅਤੇ ਅਮਨ ਅੱਜ 43ਵੇਂ ਦਿਨ ਵੀ ਖਰੜ-ਚੰਡੀਗੜ੍ਹ ਹਾਈਵੇਅ 'ਤੇ ਸਥਿਤ ਪਿੰਡ ਦੇਸੂਮਾਜਰਾ ਵਿਖੇ ਪਾਣੀ ਵਾਲੀ ਟੈਂਕੀ 'ਤੇ ਡਟੇ ਰਹੇ | ਇਨ੍ਹਾਂ ਅਧਿਆਪਕਾਂ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਰਵਿੰਦਰ ਸਿੰਘ ਰਾਹੀ ਰਾਜ ਪੁਰਸਕਾਰ ਨਾਲ ਸਨਮਾਨਿਤ

ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ) - ਸਥਾਨਕ ਸ਼ਹਿਰ ਦੇ ਨਿਵਾਸੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ ਵਲੋਂ ਸਮਾਜ ਭਲਾਈ ਦੇ ਖੇਤਰ ਅਤੇ ਕੋਰੋਨਾ ਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਰਾਜ ਪੁਰਸਕਾਰ (ਸਟੇਟ ਐਵਾਰਡ) ਨਾਲ ...

ਪੂਰੀ ਖ਼ਬਰ »

ਐੱਫ. ਪੀ. ਸੀ. ਐੱਲ. ਯੂਨਿਟ ਨੂੰ ਉਦਯੋਗ ਦਾ ਵਿਸਥਾਰ ਕਰਨ ਲਈ ਮਿਲਿਆ ਸੁਣਵਾਈ ਦੌਰਾਨ ਸਮਰਥਨ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਬਰਵਾਲਾ ਮਾਰਗ 'ਤੇ ਪੈਂਦੇ ਪਿੰਡ ਭਗਵਾਨਪੁਰ ਵਿਖੇ ਫਲੋਰਿਸ ਪੇਪਰ ਐਂਡ ਕੈਮੀਕਲ ਲਿਮਟਿਡ ਐਫ. ਪੀ. ਸੀ. ਐਲ. ਨੂੰ ਨਵਾਂ ਪੈਸਟੀਸਾਇਡ ਯੂਨਿਟ ਲਗਾਉਣ ਲਈ ਕਰਵਾਈ ਲੋਕ ਸੁਣਵਾਈ ਦੌਰਾਨ ਸਥਾਨਕ ਲੋਕਾਂ ਨੇ ਸਮਰਥਨ ...

ਪੂਰੀ ਖ਼ਬਰ »

ਕੇਜਰੀਵਾਲ ਦੀਆਂ ਗਾਰੰਟੀਆਂ ਨੇ ਉਡਾਏ ਰਿਵਾਇਤੀ ਪਾਰਟੀਆਂ ਦੇ ਹੋਸ਼-ਰੰਧਾਵਾ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਕੇਜਰੀਵਾਲ ਦੀ ਗਰੰਟੀ ਨੇ ਰਿਵਾਇਤੀ ਪਾਰਟੀਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ | ਉਹ 'ਇਕ ਮੌਕਾ ਆਪ, ਮਿਸ਼ਨ ਪੰਜਾਬ' ਤਹਿਤ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 130 ਮਰੀਜ਼ਾਂ ਦੀ ਜਾਂਚ

ਖਰੜ, 3 ਦਸੰਬਰ (ਮਾਨ) - ਸਿਵਲ ਹਸਪਤਾਲ ਖਰੜ ਵਲੋਂ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਪਿੰਡ ਬਡਾਲਾ ਨਿਆਂ ਸ਼ਹਿਰ ਵਿਖੇ 'ਮੁੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਮੁਹਿੰਮ ਤਹਿਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਪੀ. ਐਚ. ਸੀ. ਘੜੂੰਆਂ ਦੇ ...

ਪੂਰੀ ਖ਼ਬਰ »

ਕੋਰੋਨਾ ਦੇ 14 ਨਵੇਂ ਮਰੀਜ਼ ਆਏ

ਐੱਸ. ਏ. ਐੱਸ. ਨਗਰ, 3 ਦਸੰਬਰ (ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 14 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 5 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੌਰਮਿੰਟ ਡਰੱਗ ਡੀ-ਐਡੀਕਸ਼ਨ ਅਤੇ ਰਿਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਨੇ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਗੌਰਮਿੰਟ ਡਰੱਗ ਡੀ-ਐਡੀਕਸ਼ਨ ਅਤੇ ਰਿਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ-66 ਸਥਿਤ ਡਰੱਗ ਡੀ-ਐਡੀਕਸ਼ਨ ਅਤੇ ਰਿਹੈਬਲੀਟੇਸ਼ਨ ਸੈਂਟਰ ਦੀ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਵਲੋਂ ਪਿੰਡ ਪਡਿਆਲਾ 'ਚ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ

ਕੁਰਾਲੀ, 3 ਦਸੰਬਰ (ਬਿੱਲਾ ਅਕਾਲਗੜ੍ਹੀਆ) - ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ (ਵਾਰਡ ਨੰ. 8) ਵਿਖੇ ਅੱਜ ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਵਲੋਂ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਪਿਛਲੇ ਲੰਬੇ ...

ਪੂਰੀ ਖ਼ਬਰ »

ਗਿੱਲ ਨੇ ਕੁਰਾਲੀ ਵਿਖੇ ਧਾਰਮਿਕ ਸਮਾਗਮ 'ਚ ਲੁਆਈ ਹਾਜ਼ਰੀ

ਕੁਰਾਲੀ, 3 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਧਰਮ ਨਿਰਪੱਖ ਪਾਰਟੀ ਹੈ ਅਤੇ ਇਸ 'ਚ ਸਮੁੱਚੇ ਧਰਮਾਂ, ਕੌਮਾਂ, ਜਾਤਾਂ ਅਤੇ ਮਜ਼ਹਬਾਂ ਨੂੰ ਸਮਾਨਤਾ ਦੇ ਆਧਾਰ ਤੇ ਸਤਿਕਾਰ ਦਿੱਤਾ ਜਾਂਦਾ ਹੈ | ਇਹ ਵਿਚਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 ਦੇ ਦੁਰਗਾ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾ ਨੇ ਸਾਲਾਨਾ ਪ੍ਰੋਗਰਾਮ 'ਜਸ਼ਨ-2021' ਨਾਲ ਕੀਤਾ ਨਵੇਂ ਵਿਦਆਰਥੀਆਂ ਦਾ ਨਿੱਘਾ ਸਵਾਗਤ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਸਾਲਾਨਾ ਪ੍ਰੋਗਰਾਮ 'ਜਸ਼ਨ-2021-ਏ ਫਰੈਸ਼ਰ ਐਕਸਟ੍ਰਾਵਗੈਂਜ਼ਾ' ਨਾਲ ਨਵੇਂ ਆਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਪ੍ਰੋਗਰਾਮ 'ਚ ਵੱਖ-ਵੱਖ ...

ਪੂਰੀ ਖ਼ਬਰ »

'ਘਰ-ਘਰ ਰੋਜ਼ਗਾਰ' ਦਾ ਨਾਅਰਾ ਦੇਣ ਵਾਲੀ ਕਾਂਗਰਸ ਨੂੰ ਸਰਕਾਰ ਬਣਨ ਮਗਰੋਂ ਸਿਰਫ਼ ਆਪਣੇ ਹੀ ਟੱਬਰਾਂ ਦੇ ਜੀਅ ਬੇਰੁਜ਼ਗਾਰ ਦਿਖਾਈ ਦੇ ਰਹੇ ਹਨ -ਤਲਵੰਡੀ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ ਨੇ ਪੰਜਾਬ ਦੀ ਚੰਨੀ ਸਰਕਾਰ 'ਤੇ ਆਪਣੇ ਚਹੇਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਲਾਈਦਾਰ ਅਹੁਦਿਆਂ 'ਤੇ ਨਿਯੁਕਤ ਕਰਨ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਲੱਗਣ ਵਾਲਾ ਸਵੈ-ਇਛੁੱਕ ਖ਼ੂਨਦਾਨ ਕੈਂਪ ਮੁਲਤਵੀ

ਐੱਸ. ਏ. ਐੱਸ. ਨਗਰ, 3 ਦਸੰਬਰ (ਰਾਣਾ) - ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਰੈੱਡ ਕਰਾਸ ਸ਼ਾਖਾ ਵਲੋਂ ਯੂਨਾਈਟਿਡ ਸਿੱਖ ਸੰਸਥਾ ਸਮੇਤ ਹੋਰਨਾਂ ਐਨ. ਜੀ. ਓਜ਼. ਦੇੇ ਸਹਿਯੋਗ ਨਾਲ ਅੱਜ 4 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ ...

ਪੂਰੀ ਖ਼ਬਰ »

ਮਾਲ ਗੱਡੀ ਥੱਲੇ੍ਹ ਆਉਣ ਕਾਰਨ ਵਿਅਕਤੀ ਦੀ ਮੌਤ

ਖਰੜ, 3 ਦਸੰਬਰ (ਮਾਨ) - ਖਰੜ-ਮੋਰਿੰਡਾ ਰੇਲਵੇ ਲਾਈਨ 'ਤੇ ਭਾਗੂਮਾਜਰਾ ਨੇੜੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਖਰੜ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕੱਲ 4 ਵਜੇ ਦੇ ਕਰੀਬ ਮੋਰਿੰਡਾ ਤੋਂ ਅੰਬਾਲਾ ਨੂੰ ਜਾ ਰਹੀ ਮਾਲ ਗੱਡੀ ...

ਪੂਰੀ ਖ਼ਬਰ »

ਇਸ ਵਾਰ ਸਿਰਫ਼ ਕੰਮ ਦੇ ਨਾਂਅ 'ਤੇ ਵੋਟ ਪਾਉਣਗੇ ਪੰਜਾਬ ਦੇ ਲੋਕ-ਅਨਮੋਲ ਗਗਨ ਮਾਨ

ਖਰੜ, 3 ਦਸੰਬਰ (ਜੰਡਪੁਰੀ) - ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਸਿਰਫ਼ ਕੰਮ ਦੇ ਆਧਾਰ 'ਤੇ ਹੀ ਵੋਟ ਪਾਉਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX