ਤਾਜਾ ਖ਼ਬਰਾਂ


ਜਲੰਧਰ - ਇਕ ਘਰ ਦੇ ਅੰਦਰ ਅਚਾਨਕ ਲੱਗੀ ਅੱਗ,ਦੋ ਦੀ ਮੌਤ
. . .  2 minutes ago
ਜਲੰਧਰ, 20 ਮਈ - ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਦੇ ਕੋਲ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ ਇਕ ਵਿਅਕਤੀ ਦੀ ਮੌਤ ਹੋ,...
ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . .  42 minutes ago
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
328 ਸਰੂਪਾ ਦੇ ਸੰਬੰਧੀ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  1 minute ago
ਸੁਲਤਾਨਵਿੰਡ, 20 (ਗੁਰਨਾਮ ਸਿੰਘ ਬੁੱਟਰ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . .  about 1 hour ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  about 1 hour ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  about 2 hours ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  about 2 hours ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  about 1 hour ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਦਿੱਲੀ / ਹਰਿਆਣਾ

ਸਮਾਜ ਸੇਵਕ ਵੰਦੇ ਮਾਤਰਮ ਵਲੋਂ 109ਵੀਂ ਵਾਰ ਖ਼ੂਨ ਦਾਨ

ਇੰਦੌਰ, 3 ਦਸੰਬਰ (ਸ਼ੈਰੀ)-ਵੰਦੇ ਮਾਤਰਮ ਦੇ ਨਾਂਅ ਨਾਲ ਮਸ਼ਹੂਰ ਸਮਾਜ ਸੇਵਕ ਭੁਪਿੰਦਰ ਸਿੰਘ ਡੰਗ ਸੇਵਾ ਦਾ ਕੋਈ ਮੌਕਾ ਨਹੀਂ ਛੱਡਦੇ | ਹਰ ਜ਼ਰੂਰਤਮੰਦ ਨੂੰ ਭਾਵੇਂ ਅੱਧੀ ਰਾਤ ਨੂੰ ਵੀ ਫ਼ੋਨ ਆਏ ਤਾਂ ਉਹ ਉਸ ਵੇਲੇ ਖ਼ੂਨ ਦਾਨ ਕਰ ਦਿੰਦੇ ਹਨ | ਜਦੋਂ ਵੀ ਕੋਈ ਫ਼ੋਨ ਕਰੇ ਤਾਂ ਉਹ ਹਾਏ ਹੈਲੋ ਦੀ ਜਗਾਹ ਵੰਦੇ ਮਾਤਰਮ ਕਹਿੰਦੇ ਹਨ | ਦੇਸ਼ ਪ੍ਰੇਮ ਦੀ ਭਾਵਨਾ ਉਨ੍ਹਾਂ ਵਿਚ ਕੁੱਟ-ਕੁੱਟ ਕੇ ਭਰੀ ਹੋਈ ਹੈ | ਹੁਣ ਤੱਕ ਉਹ 109 ਵਾਰੀ ਖ਼ੂਨ ਦਾਨ ਦੇ ਚੁੱਕੇ ਹਨ | ਗੁਰਦੁਆਰੇ ਵੀ ਉਹ ਨੇਮ ਨਾਲ ਸੇਵਾ ਕਰਦੇ ਰਹਿੰਦੇ ਹਨ | ਗੁਰਦੁਆਰਾ ਦਾਤਾ ਬੰਦੀਛੋੜ ਪਿਪਲਿਆ ਰਾਉ ਦੇ ਪ੍ਰਧਾਨ ਪਿ੍ਤਪਾਲ ਸਿੰਘ ਬੰਟੀ ਭਾਟੀਆ ਦਾ ਕਹਿਣਾ ਹੈ ਕਿ ਗੁਰੂ ਭਗਤੀ ਤੇ ਦੇਸ਼ ਭਗਤੀ ਦੀ ਸੁੰਦਰ ਮਿਸਾਲ ਡੰਗ ਨੇ ਪੇਸ਼ ਕੀਤੀ | ਭੁਪਿੰਦਰ ਸਿੰਘ ਡੰਗ ਦੀ ਦਿਲੀ ਇੱਛਾ ਹੈ ਹਰ ਸਿੱਖ ਆਪਣੀ ਮਾਂ ਬੋਲੀ ਨਾਲ ਪਿਆਰ ਕਰੇ ਤੇ ਘਰ ਵਿਚ ਪੰਜਾਬੀ ਬੋਲੇ ਤੇ ਲਿਖੇ | ਪੰਜਾਬੀ ਘਰ-ਘਰ 'ਚ ਬੋਲੀ ਜਾਵੇ |

ਕੋਰੋਨਾ ਨਿਯਮਾਂ ਦੀਆਂ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਨਵੀਂ ਦਿੱਲੀ, 3 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਗੁਪਤਾ ਟਾਵਰ ਦੀ ਬੇਸਮੈਂਟ ਵਿਚ ਇਨ੍ਹਾਂ ਦਿਨਾਂ ਵਿਚ ਲੇਬਰ ਕਾਰਡ ਬਣਾਏ ਜਾ ਰਹੇ ਹਨ ਅਤੇ ਕਾਫ਼ੀ ਗਿਣਤੀ ਵਿਚ ਲੋਕ ਆਪਣਾ ਲੇਬਰ ਕਾਰਡ ਬਣਾਉਣ ਲਈ ਰੋਜ਼ਾਨਾ ਆ ਰਹੇ ਹਨ | ਇਸ ਥਾਂ 'ਤੇ ਹੋਰ ਵੀ ਕਾਫ਼ੀ ਦਫ਼ਤਰ ਹਨ, ...

ਪੂਰੀ ਖ਼ਬਰ »

ਲਗਜ਼ਰੀ ਕਾਰਾਂ ਚੁਰਾਉਣ ਵਾਲੇ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਕਾਬੂ

ਨਵੀਂ ਦਿੱਲੀ, 3 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸ਼ਾਹਦਰਾ ਜ਼ਿਲ੍ਹੇ ਦੀ ਪੁਲਿਸ ਨੇ ਲਗਜ਼ਰੀ ਗੱਡੀਆਂ ਦੀ ਚੋਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਬਦਮਾਸ਼ ਦਿੱਲੀ ਦੇ ਵਿਕਾਸਪੁਰੀ ਅਤੇ ਨੰਦ ਨਗਰੀ ਦੇ ਇਲਾਕੇ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਔਰਤਾਂ ਨਾਲ ਠੱਗੀ ਮਾਰਨ ਵਾਲੇ ਦੋ ਠੱਗ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 3 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਗੀ ਮਾਰਨ ਦੇ ਮਾਮਲੇ ਰੋਜ਼ਾਨਾਂ ਸਾਹਮਣੇ ਆ ਰਹੇ ਹਨ ਅਤੇ ਠੱਗਾਂ ਦਾ ਠੱਗੀ ਮਾਰਨ ਦਾ ਆਪੋ ਆਪਣਾ ਢੰਗ ਹੈ | ਡਾਬਰੀ ਥਾਣੇ ਦੀ ਪੁਲਿਸ ਦੀ ਟੀਮ ਨੇ ਔਰਤਾਂ ਨੂੰ ਠਗਣ ਵਾਲੇ ਦੋ ਠੱਗਾਂ ਨੂੰ ਕਾਬੂ ਕੀਤਾ ਹੈ ਜੋ ...

ਪੂਰੀ ਖ਼ਬਰ »

ਪ੍ਰਦੂਸ਼ਣ ਵਧਣ ਕਾਰਨ ਸਾਹ ਲੈਣ ਵਿਚ ਪ੍ਰੇਸ਼ਾਨੀ ਅਤੇ ਅੱਖਾਂ 'ਚ ਹੋ ਰਹੀ

ਜਲਣ ਨਵੀਂ ਦਿੱਲੀ, 3 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਅਤੇ ਅਸਮਾਨ ਵਿਚ ਧੂੰਏਾ ਦੀ ਫ਼ੈਲੀ ਚਾਦਰ ਨਜ਼ਰ ਆ ਰਹੀ ਹੈ ਅਤੇ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਹੁੰਦਾ ਜਾ ਰਿਹਾ ਹੈ | ਪ੍ਰਦੂਸ਼ਣ ...

ਪੂਰੀ ਖ਼ਬਰ »

ਮੱਛਰਾਂ ਨੂੰ ਮਾਰਨ ਲਈ ਹੋ ਰਹੀ ਵਾਰਡਾਂ 'ਚ ਫਾਗਿੰਗ

ਨਵੀਂ ਦਿੱਲੀ, 3 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡੇਂਗੂ ਦੇ ਫ਼ੈਲਣ ਕਰਕੇ ਲੋਕਾਂ ਵਿਚ ਕਾਫ਼ੀ ਡਰ ਬੈਠ ਗਿਆ ਹੈ ਅਤੇ ਸਰਦੀ ਦੇ ਹੋਣ ਦੇ ਬਾਵਜੂਦ ਵੀ ਮੱਛਰ ਘੱਟ ਨਹੀਂ ਹੋ ਰਿਹਾ | ਦੱਖਣੀ ਨਗਰ ਨਿਗਮ ਨੇ ਮੱਛਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਵੱਡੇ ਪੈਮਾਨੇ ਤੇ ...

ਪੂਰੀ ਖ਼ਬਰ »

ਮੈਟਰੋ ਰੇਲ 'ਚ ਜੇਬ ਕਤਰਿਆਂ ਦੀ ਭਰਮਾਰ

ਨਵੀਂ ਦਿੱਲੀ, 3 ਦਸੰਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਵਿਚ ਇਨ੍ਹਾਂ ਦਿਨਾਂ ਵਿਚ ਕਾਫ਼ੀ ਭੀੜ ਹੋ ਰਹੀ ਹੈ ਅਤੇ ਇਸ ਦਾ ਲਾਭ ਜੇਬ ਕਤਰੇ ਉਠਾ ਰਹੇ ਹਨ | ਉਹ ਯਾਤਰੀਆਂ ਦੇ ਮੋਬਾਈਲ, ਬਟੂਏ ਅਤੇ ਹੋਰ ਸਾਮਾਨ ਜ਼ਿਆਦਾ ਕਰਕੇ ਭੀੜ-ਭੜੱਕੇ ਵਾਲੇ ਮੈਟਰੋ ਸਟੇਸ਼ਨਾਂ 'ਤੇ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਲੱਖਪੁਰ ਸਕੂਲ ਦੇ ਨਵੇਂ ਉਸਾਰੇ ਕਮਰਿਆਂ ਦਾ ਉਦਘਾਟਨ

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਵਿਖੇ ਪੰਜਾਬ ਸਰਕਾਰ ਵਲੋਂ ਭੇਜੀ 18 ਲੱਖ 78 ਹਜ਼ਾਰ ਰੁਪਏ ਦੀ ਗ੍ਰਾਂਟ ਨਾਲ ਕਰਵਾਈ ਗਈ ਤਿੰਨ ਕਮਰਿਆਂ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ 'ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 3 ਦਸੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਵਿਅਕਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਗਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਜਾਂਚ ਦੌਰਾਨ ...

ਪੂਰੀ ਖ਼ਬਰ »

13 ਕੁਇੰਟਲ ਪੋਸਤ ਤੇ ਸਾਢੇ 4 ਕਿੱਲੋ ਅਫ਼ੀਮ ਸਮੇਤ ਟਰੱਕ ਚਾਲਕ ਕਾਬੂ

ਏਲਨਾਬਾਦ, 3 ਦਸੰਬਰ (ਜਗਤਾਰ ਸਮਾਲਸਰ)-ਇਥੋਂ ਨਾਲ ਲੱਗਦੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੀ ਪੱਲੂ ਪੁਲੀਸ ਨੇ ਕਾਰਵਾਈ ਕਰਦਿਆ 13 ਕੁਇੰਟਲ ਡੋਡਾ ਪੋਸਤ ਅਤੇ ਸਾਢੇ ਚਾਰ ਕਿੱਲੋ ਅਫ਼ੀਮ ਸਹਿਤ ਪੰਜਾਬ ਵਾਸੀ ਇਕ ਟਰੱਕ ਡਰਾਈਵਰ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ 'ਡੀਪ ਫ੍ਰੀਜ਼ਰ' 'ਚ, ਅਗਵਾਈ ਲਈ ਲੋਕ ਮਮਤਾ ਨੂੰ ਤੱਕ ਰਹੇ-ਤਿ੍ਣਮੂਲ ਕਾਂਗਰਸ

ਕੋਲਕਾਤਾ, 3 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਦੇ ਮੁੱਖ ਪੱਤਰ ਜਾਗੋ ਬੰਗਲਾ 'ਚ ਸ਼ੁੱਕਰਵਾਰ ਐਡੀਟੋਰਿਅਲ ਲਿਖ ਕੇ ਕਾਂਗਰਸ ਦੀ ਚੰਗੀ ਲਾਹ-ਪਾਹ ਕੀਤੀ ਗਈ ਹੈ | ਡੀਪ ਫ੍ਰੀਜ਼ਰ 'ਚ ਕਾਂਗਰਸ ਸਿਰਲੇਖ ਹੇਠ ਲਿਖਿਆ ਗਿਆ ਹੈ ਕਿ ਅੰਦੋਲਨ ਤੋਂ ਦੂਰ ...

ਪੂਰੀ ਖ਼ਬਰ »

'ਆਪ' ਦਾ ਧਰਨਾ 23ਵੇਂ ਦਿਨ ਵੀ ਜਾਰੀ

ਸਿਰਸਾ, 3 ਦਸੰਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਰੀਸ਼ਦ ਸਿਰਸਾ ਵਲੋਂ 167.5 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਪਾਰਕਾਂ ਅਤੇ ਨਿਰਮਾਣ ਅਧੀਨ ਗਲੀਆਂ ਦੀ ਉਸਾਰੀ ਥਾਂ 'ਤੇ ਸੂਚਨਾ ਬੋਰਡ ਲਾਏ ਜਾਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਮਿੰਨੀ ਸਕੱਤਰੇਤ ਵਿਚ ਰਾਸ਼ਟਰੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਜਿੱਤ ਕਿਸਾਨਾਂ ਦੇ ਬਲੀਦਾਨ ਦੀ ਜਿੱਤ-ਚੌਟਾਲਾ

ਏਲਨਾਬਾਦ, 3 ਦਸੰਬਰ (ਜਗਤਾਰ ਸਮਾਲਸਰ)-ਆਗਾਮੀ 9 ਦਸੰਬਰ ਨੂੰ ਜਨਨਾਇਕ ਜਨਤਾ ਪਾਰਟੀ ਵਲੋਂ ਝੱਜਰ ਵਿਖੇ ਆਯੋਜਿਤ ਕੀਤੀ ਜਾ ਰਹੀ ਜਨ ਸਰੋਕਾਰ ਦਿਵਸ ਰੈਲੀ ਵਿਚ ਪਹੁੰਚਣ ਦਾ ਸੱਦਾ ਦੇਣ ਲਈ ਆਪਣੇ ਦੋ ਰੋਜ਼ਾ ਦੌਰੇ ਦੇ ਦੂਸਰੇ ਦਿਨ ਅੱਜ ਪਾਰਟੀ ਦੇ ਜਨਰਲ ਸਕੱਤਰ ਦਿਗਵਿਜੈ ...

ਪੂਰੀ ਖ਼ਬਰ »

ਚੌਧਰੀ ਦੇਵੀਲਾਲ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਧਾਰਾ 144 ਲਾਗੂ

ਸਿਰਸਾ, 3 ਦਸੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਮੈਜਿਸਟ੍ਰੇਟ ਅਨੀਸ਼ ਯਾਦਵ ਵਲੋਂ ਚੌ. ਦੇਵੀਲਾਲ ਯੂਨੀਵਰਸਿਟੀ ਵਲੋਂ ਕਰਵਾਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰੀਖਿਆ ਕੇਂਦਰ 'ਤੇ ਅਪਰਾਧਿਕ ਪ੍ਰਕਿ੍ਆ 1973 ਦੀ ਧਾਰਾ 144 ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਫ਼ਤਹਿਜਲਾਲ ਵਿਖੇ ਭਰਵੇਂ ਇਕੱਠ ਨੂੰ ਕੀਤਾ ਸੰਬੋਧਨ

ਮੰਡ, 3 ਦਸੰਬਰ (ਬਲਜੀਤ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਡ: ਬਲਵਿੰਦਰ ਕੁਮਾਰ ਦੇ ਹੱਕ ਵਿਚ ਪਿੰਡ ਫ਼ਤਹਿਜਲਾਲ ਵਿਖੇ ਜਥੇ. ਭਗਵੰਤ ਸਿੰਘ ਸਰਕਲ ਪ੍ਰਧਾਨ ਮਕਸੂਦਾਂ ਦੀ ਅਗਵਾਈ ਵਿਚ ਰੱਖੀ ਗਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਚਾਰ ਆਜ਼ਾਦ ਉਮੀਦਵਾਰਾਂ ਨੇ ਕਾਗ਼ਜ਼ ਭਰੇ

ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਅੱਜ ਚਾਰ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਭਰੇ ਗਏ | ਵਾਰਡ ਨੰਬਰ-7 ਤੋ ਆਸ਼ਾ ਰਾਣੀ, ਵਾਰਡ ਨੰਬਰ 8 ਤੋਂ ਅਮਰੀਕ ਸਿੰਘ, ਵਾਰਡ ਨੰਬਰ 32 ਤੋ ...

ਪੂਰੀ ਖ਼ਬਰ »

ਭਾਜਪਾ ਮੰਡਲ 9 ਦੀ ਪੂਰੀ ਇਕਾਈ ਹੋਈ ਬਾਗੀ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ)- ਭਾਜਪਾ ਵਲੋਂ ਨਗਰ ਨਿਗਮ ਚੋਣਾਂ ਲਈ ਜਾਰੀ ਪਹਿਲੀ ਸੂਚੀ ਤੋਂ ਬਾਅਦ ਪਾਰਟੀ ਦੇ ਕੁਝ ਆਗੂ ਨਾਰਾਜ਼ ਨਜ਼ਰ ਆ ਰਹੇ ਹਨ | ਪਿੰਡ ਦੜੂਆ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਨੇ ਭਾਜਪਾ ਕਿਸਾਨ ਮੋਰਚਿਆਂ ਦੇ ਕੌਮੀ ਮੈਂਬਰਸ਼ਿਪ ਅਤੇ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਸ਼ੇਖਰ ਸ਼ੁਕਲਾ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ | ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਲਈ ਕਾਂਗਰਸ ਵਲੋਂ 30 ਉਮੀਦਵਾਰਾਂ ਦੀ ਲਿਸਟ ਜਾਰੀ

ਚੰਡੀਗੜ੍ਹ, 3 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਨਗਰ ਨਿਗਮ ਚੋਣਾਂ ਲਈ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੇ ਇਕ ਦਿਨ ਬਾਅਦ ਹੀ ਕਾਂਗਰਸ ਨੇ ਵੀ ਆਪਣੇ 30 ਉਮੀਦਵਾਰਾਂ ਦੀ ਸੂਚੀ ਐਲਾਨ ਦਿੱਤੀ ਹੈ ਜਿਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਟਿਕਟ ਪੱਕੀ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਅਰਥ-ਵਿਵਸਥਾ 'ਚ ਹੋਇਆ ਸੁਧਾਰ ਜੀ.ਐਸ.ਟੀ. ਤੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲੇ 180 ਕਰੋੜ ਰੁਪਏ

ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ)- ਕੋਰੋਨਾ ਪਾਬੰਦੀਆਂ ਹਟਣ ਤੋਂ ਬਾਅਦ ਚੰਡੀਗੜ੍ਹ ਦੀ ਅਰਥ ਵਿਵਸਥਾ ਵਿਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ | ਇਸ ਸਾਲ ਤਿਉਹਾਰਾਂ ਦੌਰਾਨ ਚੰਡੀਗੜ੍ਹ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ | ਦੀਵਾਲੀ 'ਤੇ ਲੋਕਾਂ ਵੱਲੋਂ ਦਿਲ ਖ਼ੋਲ ...

ਪੂਰੀ ਖ਼ਬਰ »

ਕੀ ਇਤਰਾਜ਼ਯੋਗ ਵੀਡੀਓ ਨੂੰ ਅੱਗੇ ਭੇਜਣ ਵਾਲੇ 'ਤੇ ਸੰਬੰਧਿਤ ਐਕਟ ਤਹਿਤ ਕੇਸ ਚਲਾਇਆ ਜਾ ਸਕਦਾ ਹੈ, ਇਹ ਦੇਖਣਾ ਟਰਾਇਲ ਕੋਰਟ ਦਾ ਕੰਮ-ਹਾਈਕੋਰਟ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ) - ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਇਤਰਾਜ਼ਯੋਗ ਵੀਡੀਓ ਭੇਜਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਲਜ਼ਮ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ | ਹਾਈਕੋਰਟ ਨੇ ਮੁਲਜ਼ਮ ਨੂੰ ਜ਼ਮਾਨਤ ਦਾ ਲਾਭ ਦਿੰਦੇ ਹੋਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX