ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  18 minutes ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  about 1 hour ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  about 1 hour ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  about 1 hour ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  about 2 hours ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  about 3 hours ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  about 3 hours ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 7 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 7 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 8 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 9 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 10 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 10 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 10 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 10 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 11 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 11 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 12 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 12 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 12 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 12 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 12 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਖੇਡ ਸੰਸਾਰ

ਭਾਰਤ ਜਿੱਤ ਤੋਂ ਪੰਜ ਵਿਕਟਾਂ ਦੂਰ

ਨਿਊਜ਼ੀਲੈਂਡ ਦੀ ਪਾਰੀ ਲੜਖੜਾਈ, ਅਜੇ ਵੀ ਟੀਚੇ ਤੋਂ 400 ਦੌੜਾਂ ਦੂਰ

ਮੁੰਬਈ, 5 ਦਸੰਬਰ (ਏਜੰਸੀ)-ਭਾਰਤ ਨੇ ਨਿਊਜ਼ੀਲੈਂਡ ਸਾਹਮਣੇ 540 ਦੌੜਾਂ ਦੇ ਵਿਸ਼ਾਲ ਟੀਚਾ ਰੱਖਣ ਤੋਂ ਬਾਅਦ ਤੀਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਉਸ ਦੇ ਪੰਜ ਖਿਡਾਰੀਆਂ ਨੂੰ ਆਊਟ ਕਰ ਦਿੱਤਾ ਸੀ ਅਤੇ ਆਖਰੀ ਟੈਸਟ ਮੈਚ ਵਿਚ ਐਤਵਾਰ ਨੂੰ ਵੱਡੀ ਜਿੱਤ ਵੱਲ ਮਜ਼ਬੂਤ ਕਦਮ ਵਧਾਏ | ਨਿਊਜ਼ੀਲੈਂਡ ਨੇ ਤੀਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਆਪਣੀ ਦੂਸਰੀ ਪਾਰੀ ਵਿਚ ਪੰਜ ਵਿਕਟਾਂ ਦੇ ਨੁਕਸਾਨ 'ਤੇ 140 ਦੌੜਾਂ ਬਣਾ ਲਈਆਂ ਸਨ ਅਤੇ ਉਹ ਅਜੇ ਵੀ ਟੀਚੇ ਤੋਂ 400 ਦੌੜਾਂ ਦੂਰ ਹੈ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਨਪੁਰ ਵਿਖੇ ਹੋਇਆ ਟੈਸਟ ਮੈਚ ਡਰਾਅ ਰਿਹਾ ਸੀ ਅਤੇ ਇਸ ਲਈ ਇਹ ਮੈਚ ਮਹੱਤਵਪੂਰਨ ਹੈ ਅਤੇ ਜੋ ਵੀ ਟੀਮ ਇਸ ਨੂੰ ਜਿੱਤੇਗੀ ਉਹ ਲੜੀ ਵੀ ਜਿੱਤ ਜਾਵੇਗੀ | ਆਪਣੀ ਪਹਿਲੀ ਪਾਰੀ ਵਿਚ 325 ਦੌੜਾਂ ਬਣਾਉਣ ਵਾਲੀ ਭਾਰਤੀ ਟੀਮ ਨੇ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 276 ਦੌੜਾਂ 'ਤੇ ਐਲਾਨ ਦਿੱਤੀ ਸੀ | ਇਸ ਤੋਂ ਪਹਿਲਾਂ ਨਿਊਜ਼ੀਲੈਂਡ ਪਹਿਲੀ ਪਾਰੀ ਵਿਚ ਕੇਵਲ 62 ਦੌੜਾਂ 'ਤੇ ਆਊਟ ਹੋ ਗਈ ਸੀ | ਦੂਸਰੀ ਪਾਰੀ ਵਿਚ ਨਿਊਜ਼ੀਲੈਂਡ ਵਲੋਂ ਕੇਵਲ ਡੇਰੇਲ ਮਿਚੇਲ ਨੇ ਹੀ 92 ਗੇਂਦਾਂ ਖੇਡ ਕੇ 60 ਦੌੜਾਂ ਦੀ ਪਾਰੀ ਖੇਡੀ ਪਰ ਹੋਰ ਕੋਈ ਬੱਲੇਬਾਜ਼ ਪ੍ਰਭਾਵਸ਼ਾਲੀ ਖੇਡ ਦਾ ਪ੍ਰਦਰਸ਼ਨ ਨਹੀਂ ਕਰ ਸਕਿਆ | ਤੀਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਹੈਨਰੀ ਨਿਕੋਲਸ 36 ਅਤੇ ਰਵਿੰਦਰ ਦੋ ਦੌੜਾਂ ਬਣਾ ਕੇ ਖੇਡ ਰਹੇ ਸਨ | ਭਾਰਤ ਵਲੋਂ ਅਸ਼ਵਿਨ ਨੇ 27 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਅਤੇ ਅਕਸ਼ਰ ਪਟੇਲ ਨੇ ਇਕ ਵਿਕਟ ਲਈ | ਅਸ਼ਵਿਨ ਨੇ ਵਿਲ ਯੰਗ ਨੂੰ ਆਊਟ ਕਰਕੇ ਇਸ ਸਾਲ ਦਾ ਆਪਣੇ 50ਵਾਂ ਵਿਕਟ ਲਿਆ | ਕਿਸੇ ਇਕ ਕੈਲੰਡਰ ਸਾਲ ਵਿਚ ਚੌਥੀ ਵਾਰ ਉਨ੍ਹਾਂ ਨੇ 50 ਤੋਂ ਵੱਧ ਵਿਕਟਾਂ ਲਈਆਂ ਜੋ ਕਿ ਇਕ ਭਾਰਤੀ ਰਿਕਾਰਡ ਹੈ | ਇਸ ਤੋਂ ਪਹਿਲਾਂ ਭਾਰਤ ਵਲੋਂ ਮਿਅੰਕ ਅਗਰਵਾਲ ਨੇ 62, ਚੇਤੇਸ਼ਵਰ ਪੁਜਾਰਾ ਨੇ 47, ਸ਼ੁਭਮਨ ਗਿੱਲ ਨੇ 47, ਅਕਸ਼ਰ ਪਟੇਲ ਨੇ 41 ਅਤੇ ਕਪਤਾਨ ਵਿਰਾਟ ਕੋਹਲੀ ਨੇ 36 ਦੌੜਾਂ ਦੀ ਉਪਯੋਗੀ ਪਾਰੀ ਖੇਡੀ | ਜਿੱਥੇ ਨਿਊਜ਼ੀਲੈਂਡ ਲਈ ਏਜਾਜ਼ ਪਟੇਲ ਨੇ ਪਹਿਲੀ ਪਾਰੀ ਵਿਚ 10 ਵਿਕਟਾਂ ਲਈਆਂ, ਉੱਥੇ ਦੂਸਰੀ ਪਾਰੀ ਵਿਚ ਵੀ ਉਨ੍ਹਾਂ ਨੇ 4 ਭਾਰਤੀ ਬੱਲੇਬਾਜ਼ਾਂ ਨੂੰ ਆਊਟ ਕੀਤਾ |

ਫਰਾਂਸ ਕੋਲੋਂ ਹਾਰ ਕੇ ਭਾਰਤ ਚੌਥੇ ਸਥਾਨ 'ਤੇ

ਭੁਵਨੇਸ਼ਵਰ, 5 ਦਸੰਬਰ (ਏਜੰਸੀ)-ਖਿਤਾਬ ਦਾ ਸੁਪਨਾ ਪਹਿਲਾਂ ਹੀ ਟੁੱਟਣ ਤੋਂ ਬਾਅਦ ਤੀਸਰੇ ਸਥਾਨ ਲਈ ਫਰਾਂਸ ਵਿਰੁੱਧ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਜੂਨੀਅਰ ਵਿਸ਼ਵ ਕੱਪ ਦੇ ਇਕ ਮੈਚ ਵਿਚ 3-1 ਨਾਲ ਹਾਰ ਦਾ ਮੂੰਹ ਦੇਖਣਾ ਪਿਆ ਅਤੇ ਇਸ ਹਾਰ ਦੇ ਨਾਲ ਉਹ ਚੌਥੇ ਸਥਾਨ 'ਤੇ ...

ਪੂਰੀ ਖ਼ਬਰ »

-ਜੂਨੀਅਰ ਹਾਕੀ ਵਿਸ਼ਵ ਕੱਪ-

ਅਰਜਨਟੀਨਾ ਬਣਿਆ ਵਿਸ਼ਵ ਚੈਂਪੀਅਨ

ਜਰਮਨੀ ਨੂੰ 4-2 ਨਾਲ ਦਿੱਤੀ ਮਾਤ

ਭੁਵਨੇਸ਼ਵਰ, 5 ਦਸੰਬਰ (ਏਜੰਸੀ)-ਇੱਥੇ ਖੇਡੇ ਗਏ ਜੂਨੀਅਰ ਹਾਕੀ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 6 ਵਾਰ ਦੀ ਚੈਂਪੀਅਨ ਜਰਮਨੀ ਨੂੰ 4-2 ਨਾਲ ਹਰਾ ਕੇ ਖਿਤਾਬ ਆਪਣੇ ਨਾਂਅ ਕੀਤਾ | ਇਹ ਦੂਸਰਾ ਮੌਕਾ ਹੈ ਜਦੋਂ ...

ਪੂਰੀ ਖ਼ਬਰ »

ਫਾਈਨਲ 'ਚ ਹਾਰੀ ਸਿੰਧੂ

ਬਾਲੀ, 5 ਦਸੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ ਨੂੰ ਐਤਵਾਰ ਨੂੰ ਇੱਥੇ ਖਿਤਾਬੀ ਮੁਕਾਬਲੇ ਵਿਚ ਦੱਖਣੀ ਕੋਰੀਆ ਦੀ ਆਨ ਸਿਯੋਂਗ ਕੋਲੋਂ ਸਿੱਧੀ ਗੇਮ ਵਿਚ ਹਾਰ ਕਾਰਨ ਬੀ.ਡਬਲਯੂ.ਐਫ. ਵਿਸ਼ਵ ਟੂਰ ਫਾਈਨਲਜ਼ ਵਿਚ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 13-0 ਨਾਲ ਹਰਾਇਆ

ਡੋਂਗਹੇ (ਦੱਖਣੀ ਕੋਰੀਆ), 5 ਦਸੰਬਰ (ਏਜੰਸੀ)-ਡਰੈਗ ਫਲਿਕਰ ਗੁਰਜੀਤ ਕੌਰ ਦੇ ਪੰਜ ਗੋਲਾਂ ਦੀ ਮਦਦ ਨਾਲ ਭਾਰਤ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਮੈਚ ਵਿਚ ਥਾਈਲੈਂਡ ਨੂੰ 13-0 ਨਾਲ ਕਰਾਰੀ ਹਾਰ ਦਿੱਤੀ | ਗੁਰਜੀਤ ਕੌਰ ...

ਪੂਰੀ ਖ਼ਬਰ »

ਪ੍ਰਭਜੋਤ ਸਿੰਘ ਨੇ ਸ਼ੂਟਿੰਗ 'ਚ ਜਿੱਤਿਆ ਸੋਨ ਤਗਮਾ

ਜਲੰਧਰ, 5 ਦਸੰਬਰ (ਸਾਬੀ)-64ਵੀਂ ਨੈਸ਼ਨਲ ਸ਼ੂਟਿੰਗ ਚੈਪੀਅਨਸ਼ਿਪ 2021 ਜੋ ਨਵੀਂ ਦਿੱਲੀ ਵਿਖੇ ਕਰਵਾਈ ਗਈ | ਇਸ ਚੈਪੀਅਨਸ਼ਿਪ 'ਚ ਪ੍ਰਭਜੋਤ ਸਿੰਘ ਨੇ 25 ਮੀਟਰ ਸੈਂਟਰ ਫਾਇਰ ਦੇ ਮੁਕਾਬਲੇ 'ਚੋਂ ਸੋਨ ਤਗਮਾ ਹਾਸਲ ਕਰ ਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ | ਪ੍ਰਭਜੋਤ ਸਿੰਘ ਨੇ ...

ਪੂਰੀ ਖ਼ਬਰ »

ਨੌਜਵਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਪ੍ਰਧਾਨ ਮੰਤਰੀ ਵਲੋਂ ਨੀਰਜ ਚੋਪੜਾ ਦੀ ਸ਼ਲਾਘਾ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸਕੂਲ ਵਿਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਉਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਦੀ ਐਤਵਾਰ ਨੂੰ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਯਤਨਾਂ ਨਾਲ ਖੇਡ ਅਤੇ ਕਸਰਤ ਪ੍ਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX