ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  1 day ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  1 day ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  1 day ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  1 day ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  1 day ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  1 day ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਰੇਲ ਰੋਕੋ ਅੰਦੋਲਨ ਦਾ ਐਲਾਨ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 13 ਅਤੇ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ | ਇਸ ਨੂੰ ਲੈ ਕੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਵੱਧ ਤੋਂ ਵੱਧ ਕਿਸਾਨ ਮਜ਼ਦੂਰਾਂ ਨੂੰ ਇਸ ਅੰਦੋਲਨ 'ਚ ਸ਼ਾਮਿਲ ਹੋਣ ਲਈ ਕਿਹਾ ਗਿਆ | ਇਸ ਮੌਕੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ ਦੀ ਗੱਲ ਕਹੀ ਗਈ ਸੀ, ਪਰ ਅੱਜ ਤੱਕ ਕਰਜ਼ਿਆਂ ਤੇ ਲਕੀਰ ਨਹੀਂ ਫੇਰੀ ਗਈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਬਿਨਾ ਕੁੱਝ ਕੀਤੇ ਕੱਢ ਦਿੱਤੇ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਉਹ ਮੁੜ ਤੋਂ ਸੱਤਾ ਹਾਸਲ ਕਰਨ ਦੇ ਸੁਫ਼ਨੇ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਨਾ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਮਜ਼ਦੂਰਾਂ ਦੀ ਬਾਂਹ ਫੜੀ ਹੈ | ਅੱਜ ਸੂਬੇ ਵਿਚ ਹਾਲਾਤ ਇਹੋ ਜਿਹੇ ਹਨ ਕਿ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ੇ ਸਬੰਧੀ ਬੈਂਕਾਂ ਤੋਂ ਨੋਟਿਸ ਆ ਰਹੇ ਹਨ | ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੁਰਕ ਕਰਨ ਦੇ ਅਦਾਲਤੀ ਹੁਕਮ ਹਨ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਕੁੱਝ ਨਹੀਂ ਕਰ ਰਹੀ ਅਤੇ ਇਹ ਸਰਕਾਰ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਵਿਧਵਾ ਪੈਨਸ਼ਨ, ਬੇਸਹਾਰਾ ਪੈਨਸ਼ਨ ਆਦਿ ਹੋਰਨਾਂ ਮੰਗਾਂ ਨੂੰ ਵੀ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੰਤਰੀਆਂ ਦੀ ਸ਼ਹਿ 'ਤੇ ਹੀ ਨਸ਼ੇ ਅਤੇ ਨਾਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਛੇ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਿਹਾ ਮੋਰਚਾ ਅਜੇ ਵੀ ਜਾਰੀ ਹੈ, ਪਰ ਕੁੱਝ ਲੋਕ ਇਸ ਦੇ ਖ਼ਤਮ ਹੋਣ ਦਾ ਝੂਠਾ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਮੋਰਚੇ ਅੰਦਰ ਜਥੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਕਾਨੂੰਨ ਦੀ ਮੰਗ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਆਪਣੇ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਕੀਤੀ ਸੀ, ਜਿਸ ਵਿਚ ਬਿਜਲੀ ਸੋਧ ਬਿੱਲ-2020, ਪ੍ਰਦੂਸ਼ਣ ਕਾਨੂੰਨ, ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਾਉਣ, ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣਾ ਉਨ੍ਹਾਂ ਦੀਆਂ ਮੰਗਾਂ ਵਿਚ ਸ਼ਾਮਿਲ ਹੈ, ਜੋ ਸਰਕਾਰ ਵਲੋਂ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਤਨੀ ਦੇਰ ਤੱਕ ਇਹ ਮੋਰਚਾ ਚੱਲਦਾ ਰਹੇਗਾ, ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ | ਇਸ ਮੌਕੇ ਜਗਦੀਸ਼ ਸਿੰਘ, ਕੁਲਵੰਤ ਸਿੰਘ, ਜਗਦੀਸ਼ ਸਿੰਘ ਸ਼ਮਸ਼ਾਬਾਦ, ਪ੍ਰੀਤਮ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਹਾਜ਼ਰ ਸਨ |

ਮੁੱਖ ਮੰਤਰੀ ਸਿਵਲ ਹਸਪਤਾਲ ਤੇ ਨਵੇਂ ਬੱਸ ਅੱਡੇ ਦਾ ਅੱਜ ਕਰਨਗੇ ਉਦਘਾਟਨ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 7 ਦਸੰਬਰ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਤੇ ਆ ਰਹੇ ਹਨ | ਇਸ ਦੌਰਾਨ ਉਨ੍ਹਾਂ ਵਲੋਂ 100 ਬੈੱਡ ਦੇ ਜ਼ਿਲ੍ਹਾ ਹਸਪਤਾਲ ਅਤੇ ਨਵੇਂ ਬਣੇ ਬੱਸ ਅੱਡੇ ਦਾ ਉਦਘਾਟਨ ਕਰ ਕੇ ਇਹ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਨਸ਼ੇ ਛੱਡਣ ਵਾਲੀ ਦਵਾਈ ਨਾ ਮਿਲਣ 'ਤੇ ਕੀਤਾ ਚੱਕਾ ਜਾਮ

ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)- ਸਰਕਾਰੀ ਹਸਪਤਾਲ ਵਿਖੇ ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਰਕੇ ਔਖੇ ਹੋਏ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੇ ਅੱਜ ਫ਼ਿਰੋਜਪੁਰ ਸੜਕ ਤੇ ਜਾਮ ਲਾ ਕੇ ਆਪਣਾ ਰੋਸ ਪ੍ਰਗਟ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਵਲੋਂ ਲੁਟੇਰਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 6 ਦਸੰਬਰ (ਰਾਕੇਸ਼ ਛਾਬੜਾ)- ਮੰਡੀ ਦੀ ਕਰਿਆਨਾ ਯੂਨੀਅਨ ਨੇ ਪੁਲਿਸ ਚੌਕੀ ਦੇ ਇੰਚਾਰਜ ਨੂੰ ਮਿਲ ਕੇ ਮੰਡੀ ਦੀ ਇਕ ਕਰਿਆਨੇ ਦੀ ਦੁਕਾਨ ਦੇ ਬਾਹਰੋਂ ਦਿਨ-ਦਿਹਾੜੇ ਸ਼ਰੇਆਮ 7 ਹਜ਼ਾਰ ਰੁਪਏ ਦੀ ਕੀਮਤ ਦਾ 28 ਕਿੱਲੋ੍ਹ ਦਾ ਚਾਹ ਦਾ ਗੁੱਟਾ ਚੁੱਕ ਕੇ ਲੈ ਜਾਣ ...

ਪੂਰੀ ਖ਼ਬਰ »

ਐਨ.ਐੱਚ.ਐਮ. ਕਰਮਚਾਰੀਆਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਦੀ ਚੱਲ ਰਹੀ ਹੜਤਾਲ ਅੱਜ 21ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਤੋਂ ਇਲਾਵਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਸਾਨੂੰ ਡਾ: ਅੰਬੇਡਕਰ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੀ ਲੋੜ-ਡੀ.ਸੀ.

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 65ਵੇਂ ਪਰਨਿਰਵਾਨ ਦਿਵਸ ਮੌਕੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਆਉਣ 'ਤੇ ਉਦਯੋਗਪਤੀਆਂ ਨੂੰ ਤੰਗ ਕਰਨ ਵਾਲੇ ਨਿਯਮ ਖ਼ਤਮ ਕਰਾਂਗੇ-ਜੋਸਨ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਨੇ ਬਿਨਾ ਵਜ੍ਹਾ ਤੰਗ ਪ੍ਰੇਸ਼ਾਨ ਕਰ ਕੇ ਰੱਖ ਦਿੱਤਾ ਹੈ | ਕਾਂਗਰਸ ਰਾਜ ਵਿਚ ਹਫ਼ਤਾ ਵਸੂਲੀ ਸਿਰ ਚੜ੍ਹ ਕੇ ਬੋਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਉਦਯੋਗਪਤੀ ਸੂਬਾ ਛੱਡਣ ਲਈ ...

ਪੂਰੀ ਖ਼ਬਰ »

ਸਾਈਟ ਬੰਦ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਬੱਲੂਆਣਾ, 6 ਦਸੰਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰ ਵਲੋਂ ਟੈੱਟ ਦਾ ਫਾਰਮ ਭਰਨ ਦੀ ਆਖ਼ਰੀ ਮਿਤੀ 6 ਦਸੰਬਰ ਰੱਖੀ ਗਈ ਹੈ, ਪਰ ਅੱਜ ਸਵੇਰ ਤੋਂ ਹੀ ਟੈਟ ਫਾਰਮ ਭਰਨ ਦੀ ਸਾਈਟ ਬੰਦ ਚੱਲ ਰਹੀ ਹੈ, ਜਿਸ ਕਾਰਨ ਸੀਤੋ ਗੁੰਨ੍ਹੋ ਖੇਤਰ ਦੇ ਵਿਦਿਆਰਥੀਆਂ 'ਚ ਭਾਰੀ ਪ੍ਰੇਸ਼ਾਨੀ ਪਾਈ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਦਵਾਈ ਦਾ ਕੀਤਾ ਛਿੜਕਾਅ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)- ਨਗਰ ਕੌਂਸਲ ਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ 'ਤੇ ਡੇਂਗੂ ਦੀ ਰੋਕਥਾਮ ਲਈ ਸ਼ਹਿਰ 'ਚ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਨਗਰ ਕੌਂਸਲ ਪ੍ਰਧਾਨ ਵਿਕਾਸ ਦੀਪ ਚੌਧਰੀ, ਸਹਾਇਕ ਨਗਰ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਹੁਣ ਚਾਰ ਅਹੁਦਿਆਂ ਲਈ ਹੋਵੇਗਾ ਮੁਕਾਬਲਾ

ਫ਼ਾਜ਼ਿਲਕਾ, 6 ਦਸੰਬਰ (ਅਮਰਜੀਤ ਸ਼ਰਮਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀਆਂ ਹੋ ਰਹੀਆਂ ਚੋਣਾਂ ਲਈ ਹੁਣ ਪ੍ਰਧਾਨ ਸਮੇਤ ਚਾਰ ਅਹੁਦਿਆਂ ਦੀਆਂ ਵੋਟਾਂ 17 ਦਸੰਬਰ ਨੂੰ ਪੈਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਤਿੰਨ ਮੈਂਬਰੀ ਚੋਣ ਕਮੇਟੀ ਮੈਂਬਰ ਐਡਵੋਕੇਟ ...

ਪੂਰੀ ਖ਼ਬਰ »

ਹਰਦੇਵ ਮੇਘ ਨੇ ਪਿੰਡ ਰਾਮਕੋਟ 'ਚ ਮੀਟਿੰਗਾਂ ਕੀਤੀਆਂ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਹਰਦੇਵ ਮੇਘ ਵਲੋਂ 14 ਦਸੰਬਰ ਦੀ ਅਕਾਲੀ ਦਲ ਵਲੋਂ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਪਿੰਡ ਰਾਮਕੋਟ ਵਿਖੇ ...

ਪੂਰੀ ਖ਼ਬਰ »

ਟੀਕਾਕਰਨ ਕਰਵਾਉਣ 'ਤੇ ਇਨਾਮ ਦੀ ਸਕੀਮ ਨੇ ਲੋਕਾਂ 'ਚ ਉਤਸ਼ਾਹ ਵਧਾਇਆ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਹਿਤ ਸ਼ੁਰੂ ਕੀਤੀ ਇਨਾਮ ਦੇਣ ਦੀ ਸਕੀਮ ਕਾਰਨ ਲੋਕਾਂ ਵਿਚ ਵੈਕਸੀਨ ਲਗਵਾਉਣ ਲਈ ਉਤਸ਼ਾਹ ਵਧਿਆ ਹੈ ਅਤੇ ਲੋਕ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨੂੰ ਲੈ ਕੇ ਬਿਸ਼ਨਪੁਰਾ ਦੇ ਲੋਕਾਂ ਰੋਹ

ਬੱਲੂਆਣਾ, 6 ਦਸੰਬਰ(ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਬਿਸ਼ਨਪੁਰਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੁੱਝ ਲੋਕਾਂ ਵਿਚ ਰੋਹ ਫੈਲਿਆ ਹੋਇਆ ਹੈ | 50 ਫ਼ੀਸਦੀ ਘਰਾਂ ਦੀ ਪਾਣੀ ਨਿਕਾਸੀ ਦਾ ਪ੍ਰਬੰਧ ਤਾਂ ਠੀਕ ਹੈ, ਪਰ ਬਾਕੀ ਘਰਾਂ ਦੀ ਪਾਣੀ ਦੀ ...

ਪੂਰੀ ਖ਼ਬਰ »

ਐਡ. ਹਰਮੀਤ ਸਿੰਘ ਢਿੱਲੋਂ ਬਿਨਾਂ ਮੁਕਾਬਲਾ ਬਣੇ ਸਹਿ ਸਕੱਤਰ

ਫ਼ਾਜ਼ਿਲਕਾ, 6 ਦਸੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰਾਂ ਦੀ ਜਾਂਚ ਅਤੇ ਪੱਤਰ ਵਾਪਸ ਲੈਣ ਦੇ ਮਿੱਥੇ ਸਮੇਂ ਤੋਂ ਬਾਅਦ ਐਡਵੋਕੇਟ ਹਰਮੀਤ ਸਿੰਘ ਢਿੱਲੋਂ ਘਟਿਆਂਵਾਲੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕੱਚੇ ਕਰਮਚਾਰੀਆਂ ਵਲੋਂ ਹੜਤਾਲ

ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਲਈ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਬਹੁਤ ਹੀ ਘੱਟ ਤਨਖ਼ਾਹਾਂ ਤੇ ਕੰਮ ਕਰਦੇ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਬਿਮਾਰੀ ਦੇ ਖ਼ਤਰੇ ਵਿਚ ਆਪਣੀਆਂ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ...

ਪੂਰੀ ਖ਼ਬਰ »

ਐਮ.ਐਸ. ਅਕੈਡਮੀ ਦੇ ਪੰਜਾਬ ਪੁਲਿਸ ਦੇ ਲੜਕਿਆਂ Ðਦੇ ਬੈਚ ਨੂੰ ਦਿੱਤੀ ਵਿਦਾਇਗੀ

ਅਬੋਹਰ, 6 ਦਸੰਬਰ (ਵਿਵੇਕ ਹੂੜੀਆ)- ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਮੁਫ਼ਤ ਸਰੀਰਕ ਸਿਖਲਾਈ ਦੇਣ ਵਾਲੇ ਸਾਬਕਾ ਫ਼ੌਜੀ ਮਲਕੀਤ ਸਿੰਘ ਅਬੋਹਰ ਵਲੋਂ ਅੱਜ ਐਮ.ਐੱਸ ਅਕੈਡਮੀ ਦੇ ਲੜਕਿਆਂ ਦੇ ਪੰਜਾਬ ਪੁਲਿਸ ਦੇ ਬੈਚ ਨੂੰ Ð ਅਰਦਾਸ ਕਰਕੇ ਵਿਦਾਇਗੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਵਲੋਂ ਅੱਖਾਂ ਦਾ ਜਾਂਚ ਕੈਂਪ

ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਲਾਇਨਜ਼ ਕਲੱਬ ਗੋਲਡ ਵਲੋਂ ਪ੍ਰਧਾਨ ਲਾਇਨ ਰਮਨ ਗਗਨੇਜਾ ਦੀ ਅਗਵਾਈ ਹੇਠ ਲਗਾਏ ਗਏ 28ਵਾਂ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਵਿਚ 1100 ਮਰੀਜ਼ਾਂ ਦਾ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ੋਨ ਪੱਧਰੀ ਯੂਥ ਫ਼ੈਸਟੀਵਲ 'ਚ ਮਾਰੀਆਂ ਮੱਲਾਂ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)-ਚਾਲੂ ਵਿੱਦਿਅਕ ਵਰ੍ਹੇ ਦੌਰਾਨ ਹੋਏ ਜ਼ੋਨ ਯੂਥ ਫ਼ੈਸਟੀਵਲ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਜੌਹਰ ਦਿਖਾਉਂਦਿਆਂ ਪੂਰੇ ਜ਼ੋਨ ਵਿਚੋਂ ਚੌਥਾ ਸਥਾਨ ਹਾਸਿਲ ਕੀਤਾ ਹੈ | ਕਾਲਜ ਦੇ ਚੇਅਰਮੈਨ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੂੰ ਫ਼ਿਲਮ ਦਿਖਾਈ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਲੋਂ ਵਿਦਿਆਰਥੀਆਂ ਦੀ ਸਿੱਖਿਆ ਤੇ ਮਨੋਰੰਜਨ ਲਈ ਫ਼ਿਲਮ ਦਿਖਾਈ ਗਈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਨਾਲ ਸਬੰਧਿਤ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਅਬੋਹਰ, 6 ਦਸੰਬਰ (ਵਿਵੇਕ ਹੂੜੀਆ)-ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਹਨੂੰਵਤਾ ਵਿਖੇ ਸਮਾਜ ਸੇਵੀ ਸੰਸਥਾ ਮੋਨਗਿਰੀ ਟਰੱਸਟ ਵਲੋਂ ਲੋੜਵੰਦ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਵਰਦੀਆਂ ਵੰਡਣ ਸਮੇਂ ਸੰਤ ਸੁਦਾਮਾ, ਸੰਤ ਮਹਾਵੇਦ ਅਤੇ ਸੁਰਿੰਦਰ ਸਿੰਘ ਔਲਖ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ 'ਚ ਕੁਸ਼ਤੀ ਮੁਕਾਬਲੇ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)- ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ ਦੇ ਦੂਜੇ ਦਿਨ ਲੜਕਿਆਂ ਦੇ ਕੁਸ਼ਤੀ ਦੇ ਫ਼ਰੀ ਸਟਾਈਲ ਮੁਕਾਬਲੇ ਕਰਵਾਏ ਗਏ | ਇਸ 'ਚ ਪੰਜਾਬ ਯੂਨੀਵਰਸਿਟੀ ਨਾਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ ਨੂੰ ਮਨਾਇਆ ਜਾਵੇਗਾ

ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਨਰੈਣ ਨਗਰ ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਾਧ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ 8 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਜਿਸ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਧਿਆ ਫੇਰੀ ਅੱਜ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ 7 ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮ ਹੜਤਾਲ 'ਤੇ, ਮਰੀਜ਼ ਪ੍ਰੇਸ਼ਾਨ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੱਕੇ ਕੀਤੇ ਜਾਣ ਆਦਿ ਹੱਕੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਨਸ਼ਾ ਛਡਾਊ ਕੇਂਦਰਾਂ ਦੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ, ਜਿਸ ਕਰਕੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਨਸ਼ਾ ਛਡਾਊ ਕੇਂਦਰ 'ਤੇ ...

ਪੂਰੀ ਖ਼ਬਰ »

ਗੋਲਡੀ ਮੁਸਾਫ਼ਰ ਨੇ ਪਿੰਡ ਭੰਗਾਲਾਂ 'ਚ ਕੀਤੀ ਜਨ ਸਭਾ

ਬੱਲੂਆਣਾ, 6 ਦਸੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਭੰਗਾਲਾਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਨਦੀਪ ਗੋਲਡੀ ਮੁਸਾਫ਼ਰ ਵਲੋਂ ਜਨ ਸਭਾ ਕੀਤੀ ਗਈ | ਇਸ ਸਭਾ ਵਿਚ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਔਰਤਾਂ ...

ਪੂਰੀ ਖ਼ਬਰ »

ਰੋਹਿਤ ਵੋਹਰਾ ਵਲੋਂ ਗੁਰਦੁਆਰਿਆਂ ਲਈ ਬਰਤਨਾਂ ਦੇ ਸੈੱਟ ਭੇਟ

ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਪਿੰਡ ਵਾਸੀਆਂ ਦੀ ਸਹੂਲਤ ਲਈ ਬਰਤਨ ਆਦਿ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਰੋਹਿਤ ਵੋਹਰਾ ਨੇ ...

ਪੂਰੀ ਖ਼ਬਰ »

ਐਡ. ਬਜਾਜ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀਆਂ ਹੋ ਰਹੀਆਂ ਚੋਣਾਂ ਵਿਚ ਉਪ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਮੀਨੂੰ ਬਜਾਜ ਨੇ ਆਪਣੇ ਵਕੀਲ ਭਾਈਚਾਰੇ ਦੀ ਹਿਮਾਇਤ ਤੇ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਵਕੀਲਾਂ ਨੂੰ ...

ਪੂਰੀ ਖ਼ਬਰ »

ਰੈਸਟੋਰੈਂਟ 'ਚ ਭੰਨ-ਤੋੜ ਤੇ ਕੁੱਟਮਾਰ ਕਰਨ ਵਾਲੇ 7 ਦੋਸ਼ੀਆਂ 'ਤੇ ਪਰਚਾ ਦਰਜ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਰੇਸਟੋਰੇਂਟ 'ਚ ਭੰਨਤੋੜ ਅਤੇ ਮਾਰ ਕੱੁਟ ਕਰਨ ਦੇ ਦੋਸ਼ 'ਚ 7 ਦੋਸ਼ੀਆਂ ਖ਼ਿਲਾਫ਼ ਦਰਜ ਕੀਤਾ ਹੈ | ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਪਲ ਪੁੱਤਰ ਅਸ਼ੋਕ ਵਾਸੀ ਬੱਬਲੂ ਕਾਲੋਨੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬਣਨਾ ਤੈਅ-ਗਿੱਲ, ਕਾਲੜਾ

ਫ਼ਾਜ਼ਿਲਕਾ, 6 ਦਸੰਬਰ (ਅਮਰਜੀਤ ਸ਼ਰਮਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ 'ਚ ਲਗਾਈ ਗਈ ਵਿਕਾਸ ਦੇ ਕੰਮਾਂ ਦੀ ਝੜੀ ਕਾਰਨ ਆਗਾਮੀ ਚੋਣਾਂ 'ਚ ਇਕ ਵਾਰ ਫਿਰ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰ ਕੇ ਸਰਕਾਰ ਬਣੇਗੀ | ਇਹ ਪ੍ਰਗਟਾਵਾ ਪੀ.ਏ.ਡੀ.ਬੀ. ...

ਪੂਰੀ ਖ਼ਬਰ »

ਕਾਲੜਾ ਨੇ ਸਿਲਾਈ ਤੇ ਪਾਰਲਰ ਸੈਂਟਰ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ, 6 ਦਸੰਬਰ (ਅਮਰਜੀਤ ਸ਼ਰਮਾ)-ਮੰਡੀ ਅਰਨੀਵਾਲਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਸਿਲਾਈ ਅਤੇ ਪਾਰਲਰ ਸੈਂਟਰ ਦਾ ਉਦਘਾਟਨ ਪੀ.ਏ.ਡੀ.ਬੀ. ਦੇ ਉਪ ਚੇਅਰਮੈਨ ਕੰਵਲ ਕਾਲੜਾ ਅਤੇ ਨਗਰ ਕੌਂਸਲਰ ਅਜੇ ਕੁੱਕੜ ਵਲੋਂ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੁਲਾਜ਼ਮ ਨੇ ਲਾਏ ਬੂਟੇ

ਅਬੋਹਰ, 6 ਦਸੰਬਰ (ਵਿਵੇਕ ਹੂੜੀਆ)- ਮਾਨਵ ਸੇਵਾ ਸੰਮਤੀ ਵਲੋਂÐ ਨਵੀਂ ਅਨਾਜ ਮੰਡੀ ਅਬੋਹਰ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਾ ਕੇ ਟਰੀ ਗਾਰਡ ਲਗਾਉਣ ਦੀ ਸੇਵਾ ਕੀਤੀ ਗਈ | ਸੰਸਥਾ ਦੀ ਵਾਤਾਵਰਨ ਕਮੇਟੀ ਦੇ ਸੰਯੁਕਤ ਸਕੱਤਰ ਦਵਿੰਦਰ ਸਿੰਘ ਰਾਵਤ ਨੇ ਦੱਸਿਆ ਕਿ ਮਾਰਕੀਟ ...

ਪੂਰੀ ਖ਼ਬਰ »

ਮੁਕਤੀ ਧਾਮ ਵਿਖੇ ਸਾਬਕਾ ਵਿਧਾਇਕ ਘੁੜਿਆਣਾ ਹੋਏ ਨਤਮਸਤਕ

ਬੱਲੂਆਣਾ, 6 ਦਸੰਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਅੱਜ ਬਿਸ਼ਨੋਈ ਸਮਾਜ ਦੇ ਪਵਿੱਤਰ ਅਸਥਾਨ ਮੁਕਤੀ ਧਾਮ ਵਿਖੇ ਜਾ ਕੇ ਨਤਮਸਤਕ ਹੋਏ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੁਭਾਗਾ ਇਹ ਸਥਾਨ ਦੇਖਣ ਦਾ ਮੌਕਾ ...

ਪੂਰੀ ਖ਼ਬਰ »

ਸ਼ਹੀਦ ਸੁਖਚੈਨ ਸਿੰਘ ਦੀ ਤੀਜੀ ਬਰਸੀ ਕੱਲ੍ਹ ਇਸਲਾਮ ਵਾਲਾ ਵਿਖੇ ਮਨਾਈ ਜਾਵੇਗੀ

ਮੰਡੀ ਅਰਨੀਵਾਲਾ , 6 ਦਸੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਇਸਲਾਮ ਵਾਲਾ ਵਿਖੇ ਸ਼ਹੀਦ ਲਾਂਸ ਨਾਇਕ ਸੁਖਚੈਨ ਸਿੰਘ ਦੀ ਤੀਸਰੀ ਬਰਸੀ 8 ਦਸੰਬਰ ਨੂੰ ਮਨਾਈ ਜਾ ਰਹੀ ਹੈ | ਸ਼ਹੀਦ ਸੁਖਚੈਨ ਸਿੰਘ ਦੇ ਪਿਤਾ ਧਰਮਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਵਲੋਂ ਹਰ ਸਾਲ ਉਸ ਦੀ ਬਰਸੀ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾ ਵਲੋਂ ਕੀਰਤਨ ਦਰਬਾਰ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੁਆਰਾ ਸਥਾਨਕ ਜਲਾਲਾਬਾਦ ਆਸ਼ਰਮ 'ਚ ਗੁਰਬਾਣੀ ਵਿਚਾਰ ਤੇ ਕੀਰਤਨ ਦਾ ਕਰਵਾਇਆ ਗਿਆ | ਸਤਿਸੰਗ ਵਿਚਾਰਾਂ ਵਿਚ ਭਾਈ ਸਾਹਿਬ ਭਾਈ ਗੁਰਦੇਵ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)- ਐਸ.ਸੀ, ਐਸ.ਟੀ ਤੇ ਓ.ਬੀ.ਸੀ. ਸੰਘਰਸ਼ ਕਮੇਟੀ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਭਗਵਾਨ ਵਾਲਮੀਕ ਮੰਰਿ ਦੇ ਪ੍ਰਧਾਨ ਰੋਹਿਤ ਗੁਡਾਲੀਆ ਦੀ ਪ੍ਰਧਾਨਗੀ ਹੇਠ ਮਨਾਏ ਗਏ ਇਸ ਦਿਵਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX