ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  6 minutes ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  44 minutes ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 1 hour ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 1 hour ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 3 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 3 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 4 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 3 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 4 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 4 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 5 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 5 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 6 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਜਨਮਦਿਨ 'ਤੇ ਦਿੱਤੀ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ...
ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ 'ਚ ਸ਼ਾਮਿਲ
. . .  about 7 hours ago
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਸਕੂਲ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ
. . .  about 6 hours ago
ਤਰਨਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  about 7 hours ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  about 7 hours ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  1 minute ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਜੰਗਲਾਤ ਸੰਭਾਲ ਦੇ ਨਵੇਂ ਨਿਯਮ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਉਖਾੜ ਦੇਣਗੇ-ਪ੍ਰਧਾਨ ਮੰਤਰੀ ਮੋਦੀ ਨੂੰ ਹੇਮੰਤ ਸੋਰੇਨ
. . .  about 8 hours ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਥਾਂ-ਥਾਂ ਦੁਕਾਨਦਾਰ ਜਥੇਬੰਦੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਸਮੂਹ ਧਰਮਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਵਿਚ ਸ਼ਬਦੀ ਜਥੇ, ਇਸਤਰੀ ਸਤਿਸੰਗ ਸਭਾਵਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਦੀ ਲਾਡਲੀ ਫੌਜ ਦੇ ਖਾਲਸਾਈ ਬਾਣੇ ਵਿਚ ਸਜੇ ਬੱਚਿਆਂ ਤੋਂ ਇਲਾਵਾ ਗਤਕਾ ਪਾਰਟੀਆਂ ਅਤੇ ਬੈੱਡ ਪਾਰਟੀਆਂ ਨੇ ਕਲਾ ਦੇ ਜੌਹਰ ਦਿਖਾਏ ਅਤੇ ਨਗਰ ਕੀਰਤਨ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਵੀ ਸ਼ਾਮਿਲ ਸਨ | ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾਂ ਨਾਲ ਸਜੀ ਹੋਈ ਪਾਲਕੀ ਵਿਚ ਸੁਸ਼ੋਭਿਤ ਸੀ | ਨਗਰ ਕੀਰਤਨ 'ਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ਹੇਠ ਮੁਸਲਿਮ ਭਾਈਚਾਰਾ ਅਤੇ ਪ੍ਰਵੀਨ ਬਜਾਜ ਦੀ ਅਗਵਾਈ ਹੇਠ ਹਿੰਦੂ ਭਾਈਚਾਰੇ ਦੇ ਪ੍ਰਤੀਨਿਧ ਸ਼ਾਮਿਲ ਹੋਏ | ਨਗਰ ਕੀਰਤਨ ਦੇ ਸਾਰੇ ਰੂਟ ਵਿਚ ਵਪਾਰਕ, ਦੁਕਾਨਦਾਰ ਜਥੇਬੰਦੀਆਂ, ਸਮਾਜਿਕ ਤੇ ਭਾਈਚਾਰਕ ਸੰਗਠਨਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਚੌਕ ਘੰਟਾ ਘਰ ਵਿਖੇ ਵਿਸ਼ੇਸ਼ ਸਟੇਜ ਲਗਾਕੇ ਸਹਿਯੋਗੀ ਸੰਸਥਾਵਾਂ ਅਤੇ ਜਥਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦਾ ਚੌੜਾ ਬਾਜ਼ਾਰ ਵਿਖੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਵਲੋਂ ਸਵਾਗਤ ਕੀਤਾ ਗਿਆ ਅਤੇ ਜਥੇਦਾਰ ਪਿ੍ਤਪਾਲ ਸਿੰਘ ਵਲੋਂ ਸੁਸਾਇਟੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਆਹੂਜਾ ਅਤੇ ਸਾਥੀਆਂ ਦਾ ਸਨਮਾਨ ਕੀਤਾ ਗਿਆ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਕਬਾਲ ਸਿੰਘ ਗਿੱਲ ਐੱਸ.ਪੀ.ਐੱਸ., ਜਸਵੰਤ ਸਿੰਘ ਛਾਪਾ, ਸੁਖਜਿੰਦਰ ਸਿੰਘ ਗਿੱਲ ਅਤੇ ਚੰਦਰ ਭਨੋਟ ਨੇ ਸੰਗਤ ਦਾ ਸਵਾਗਤ ਕਰਦਿਆਂ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਰਣਜੀਤ ਸਿੰਘ ਢਿੱਲੋਂ, ਬਾਬਾ ਅਜੀਤ ਸਿੰਘ, ਮਨਪ੍ਰੀਤ ਸਿੰਘ ਬੰਟੀ, ਗੁਰਦੀਪ ਸਿੰਘ ਗੋਸ਼ਾ, ਹਰਪ੍ਰੀਤ ਸਿੰਘ ਬੇਦੀ, ਬਲਜੀਤ ਸਿੰਘ ਛੱਤਵਾਲ, ਪ੍ਰਹਿਲਾਦ ਸਿੰਘ ਢੱਲ, ਗੁਰਦੀਪ ਸਿੰਘ ਲੀਲ, ਗੁਰਪ੍ਰੀਤ ਕੌਰ ਸੀਬੀਆ, ਮਨਪ੍ਰੀਤ ਸਿੰਘ ਮੰਨਾ, ਜਸਪਾਲ ਸਿੰਘ ਢੱਲ, ਨਰਿੰਦਰਪਾਲ ਸਿੰਘ ਮੱਕੜ, ਅਤੀਕ-ਉਰ-ਰਹਿਮਾਨ, ਰਵਿੰਦਰਪਾਲ ਸਿੰਘ ਖਾਲਸਾ, ਗੁਰਿੰਦਰ ਪਾਲ ਸਿੰਘ ਪੱਪੂ, ਜਸਬੀਰ ਸਿੰਘ ਦੂਆ, ਨਰਿੰਦਰ ਕੌਰ ਲਾਂਬਾ, ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਵਿੰਕਲ, ਅਮਰਜੀਤ ਸਿੰਘ, ਕੁਲਦੀਪ ਸਿੰਘ ਦੂਆ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਪਰਮਪਾਲ ਸਿੰਘ ਵਿੱਟੀ, ਵਿਪਨ ਸੂਦ, ਅਵਤਾਰ ਸਿੰਘ ਕਾਲੀ, ਨੇਕ ਸਿੰਘ ਸੇਖੋਵਾਲ, ਸਾਹਿਬ ਸਿੰਘ ਮਨਚੰਦਾ ਅਤੇ ਅਮਨ ਬਿੰਦਰਾ, ਗੁਰਮੀਤ ਸਿੰਘ ਰੋਮੀ, ਤਰਲੋਚਨ ਸਿੰਘ ਮਨੋਚਾ, ਤੀਰਥ ਸਿੰਘ ਬੇਦੀ, ਗੁਰਪ੍ਰੀਤ ਸਿੰਘ ਧਰਮਪੁਰਾ, ਸਤਨਾਮ ਸਿੰਘ, ਅਜੀਤ ਸਿੰਘ, ਹਰਦਿਆਲ ਸਿੰਘ ਚੌੜਾ ਬਾਜ਼ਾਰ, ਜੋਗਿੰਦਰ ਸਿੰਘ, ਤਜਿੰਦਰ ਸਿੰਘ ਭੂਪੀ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਸਵਾਗਤ
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਕੀਰਤਨੀ ਜਥਿਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਾ ਮੁੱਖ ਸੇਵਾਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਇਸ ਮੌਕੇ ਜਨਰਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਤਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ ਰਾਜੂ, ਜਰਨੈਲ ਸਿੰਘ, ਹਰਚਰਨ ਸਿੰਘ ਪਾਹਵਾ, ਤਰਨਜੀਤ ਸਿੰਘ ਆਦਿ ਮੌਜੂਦ ਸਨ |

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸਥਾਨਕ ਸਰਕਾਰੀ ਕਾਲਜ ਲੜਕੀਆਂ ਤੇ ਐਸ.ਸੀ.ਡੀ. ਕਾਲਜ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਗੈਸਟ ਫੈਕਲਟੀ ਸਹਾਇਕ ਪੋ੍ਰਫੈਸਰਾਂ ਵਲੋਂ ਸਰਕਾਰ ਖਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਪ੍ਰੋਫੈਸਰਾਂ ਨੇ ਪੰਜਾਬ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜੇ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਰਜੇਸ਼ ਰਾਓ ਵਾਸੀ ਭੰਡਾਰੀ ਅਤੇ ਸੂਰਜ ਕੁਮਾਰ ਵਾਸੀ ਬਿਹਾਰ ਸ਼ਾਮਿਲ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਰਾਹਗੀਰ ਨੂੰ ਲਿਆ ਲਪੇਟ 'ਚ, ਮੌਤ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਰਾਣੇ ਦਿਆਨੰਦ ਹਸਪਤਾਲ ਦੇ ਨੇੜੇ ਅੱਜ ਹੋਏ ਇਕ ਸੜਕ ਹਾਦਸੇ 'ਚ ਰਾਹਗੀਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ | ਹਾਦਸੇ ਦੌਰਾਨ ਤਿੰਨ ਕਾਰਾਂ ਨੂੰ ਵੀ ਨੁਕਸਾਨ ਪੁੱਜਾ ਹੈ | ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਜ਼ਰੂਰੀ-ਰਜਿੰਦਰ ਸਿੰਘ ਗੱਗੀ

ਲੁਧਿਆਣਾ, 6 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਨੌਜਵਾਨ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰਜ਼ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਗੱਗੀ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ...

ਪੂਰੀ ਖ਼ਬਰ »

ਪੀ. ਏ. ਯੂ. ਤੇ ਗਡਵਾਸੂ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਕੱਚੇ ਮੁਲਾਜ਼ਮਾਂ ਨੇ ਕੰਮ ਠੱਪ ਰੱਖ ਕੇ ਰੋਸ ਪ੍ਰਗਟਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ, ਗੂਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਈਸਿਜ਼ ਯੂਨੀਵਰਸਿਟੀ ਟੀਚਰਜ਼ ਯੂਨੀਅਨ ਅਤੇ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਕਤਲ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਉਸ ਦਾ ਕਤਲ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਉਸ ਦੇ ਸਾਥੀ ਨੂੰ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਦਿੱਤੇ ਗਏ ਮੁਫ਼ਤ ਰਸੋਈ ਗੈਸ ਸਿਲੰਡਰ

ਲੁਧਿਆਣਾ, 6 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿਛਲੇ ਸਮੇਂ ਵਿਚ ਕਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫ਼ਤ ਦੇਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਲੁਧਿਆਣਾ 'ਚ ਸ਼ਹੀਦਾਂ ਦੇ ਬੁੱਤਾਂ ਨੇੜੇ ਹੋਵੇਗਾ 100 ਫੁੱਟ ਉੱਚਾ ਤਿਰੰਗਾ ਸਥਾਪਤ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਲੁਧਿਆਣਾ 'ਚ ਵਸਦੇ ਸਾਥੀਆਂ 'ਚ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ, ਸ਼ਹਿਰ ਵਿਚ ਜਲਦ ਹੀ 100 ਫੁੱਟ ਉੱਚਾ ਰਾਸ਼ਟਰੀ ਝੰਡਾ ਸਥਾਪਤ ਕੀਤਾ ਜਾਵੇਗਾ | ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ 3 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਾਹਨ ਚੋਰ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਨਿੱਕਾ ਵਾਸੀ ਪੁਨੀਤ ਨਗਰ, ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੂਰਬੀ ਵਿਖੇ ਲਿਪ ਨੇ ਲੇਬਰ, ਆਧਾਰ ਤੇ ਵੋਟਰ ਕਾਰਡ ਬਣਾਉਣ ਦਾ ਕੈਂਪ ਲਗਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਖੇ ਲੋਕ ਇਨਸਾਫ ਪਾਰਟੀ ਵਲੋਂ ਲੇਬਰ ਕਾਰਡ, ਅਧਾਰ ਕਾਰਡ ਤੇ ਵੋਟਰ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਲੋਕ ਇਨਸਾਫ਼ ਪਾਰਟੀ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਗੁਰਜੋਧ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਚਲ ਰਹੇ ਕਿਸਾਨ ਸੰਘਰਸ਼ ਮੋਰਚਾ ਲੁਧਿਆਣਾ ਵਿਖੇ ਐਲ.ਟੀ.ਯੂ. ਦੀ ਟੀਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਭਾਰਤੀ ਸੰਵਿਧਾਨ ਸਟੱਡੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਕਸਬਾ ਲਾਡੋਵਾਲ ਵਿਖੇ ਭਾਰਤੀ ਸੰਵਿਧਾਨ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ | ਉਨ੍ਹਾਂ ਇਸ ਕਾਰਜ ਲਈ 5 ਲੱਖ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ...

ਪੂਰੀ ਖ਼ਬਰ »

ਸੀਸੂ ਟੀ-20 ਅੰਗਦ ਸਿੰਘ ਯਾਦਗਾਰੀ ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦਾ 7ਵਾਂ ਤੇ 8ਵਾਂ ਲੀਗ ਮੈਚ ਕਰਵਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਰਮਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ 7ਵੇਂ ਟੀ.20 ਅੰਗਦ ਸਿੰਘ ਯਾਦਗਾਰੀ ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦਾ 7ਵਾਂ ਤੇ 8ਵਾਂ ਲੀਗ ਮੈਚ ਸਰਕਾਰੀ ਕਾਲਜ ਲੜਕਿਆਂ ਦੇ ਮੈਦਾਨ ਵਿਚ ਹੋਇਆ | 7ਵਾਂ ਲੀਗ ਮੈਚ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਵਾਲੇ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਵਾਲੇ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਾਰਮੈਂਟਸ ਦੇ ਮਾਲਕ ਰਾਜੇਸ਼ ਸਿੰਗਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੀ ਕੀਤੀ ਨੁਕਤਾਚੀਨੀ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਮੌਜੂਦਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਪ੍ਰਸੰਸਾ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ | ਜਿਸ ਦੀ ਲੋਕਾਂ ਵਲਾੋ ਪ੍ਰਸੰਸਾ ਕੀਤੀ ਜਾ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਵੀ ਇਨ੍ਹਾਂ ਕਾਰਵਾਈਆਂ ਦੀ ਪ੍ਰਸੰਸਾ ...

ਪੂਰੀ ਖ਼ਬਰ »

ਮਿੱਡ-ਡੇ-ਮੀਲ ਕੁੱਕ ਮੁਲਾਜ਼ਮਾਂ ਦੇ ਮਿਹਨਤਾਨੇ 'ਚ ਯੋਗ ਵਾਧਾ ਕੀਤਾ ਜਾਵੇ-ਸੂਬਾ ਪ੍ਰਧਾਨ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਸਕੂਲਜ ਵਿਚ ਸੇਵਾਵਾਂ ਨਿਭਾ ਰਹੇ ਮਿੱਡ-ਡੇ ਮੀਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਮਿਹਨਤਾਨੇ 'ਚ ਯੋਗ ਵਾਧਾ ...

ਪੂਰੀ ਖ਼ਬਰ »

ਬਵੇਜਾ ਨੇ ਏ. ਸੀ. ਪੀ. ਨੂੰ ਬਿਜਲੀ ਚੋਰੀ ਕਰਨ ਵਾਲੀਆਂ ਫਰਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਕੀਤੀ ਮੰਗ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਬਣੀ ਪਪੀਤਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਕੁੰਡੀ ਲਗਾ ਕੇ ਕੀਤੀ ਜਾ ਰਹੀ ਬਿਜਲੀ ਚੋਰੀ ਦੇ ਮਾਮਲੇ 'ਚ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਸਖ਼ਤ ...

ਪੂਰੀ ਖ਼ਬਰ »

ਜਨ ਸੰਵਾਦ ਪ੍ਰੋਗਰਾਮ 'ਚ ਬੱਗਾ ਨੇ ਵੱਖ-ਵੱਖ ਵਾਰਡਾਂ 'ਚ ਸਥਾਨਕ ਲੋਕਾਂ ਦੇ ਮਨ ਦੀ ਗੱਲ ਸੁਣੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਨੇ ਜਨ-ਸੰਵਾਦ ਪ੍ਰੋਗਰਾਮ ਦੇ ਤਹਿਤ ਵਾਰਡ-1, 83, 87, 88, 89, 90, 91 ਅਤੇ ਵਾਰਡ 94 ਦੇ ਵੱਖ-ਵੱਖ ਗਲੀ ਮੁਹੱਲਿਆਂ ਵਿਚ ਸਥਾਨਕ ਲੋਕਾਂ ਨਾਲ ਰਾਬਤਾ ਕਾਇਮ ...

ਪੂਰੀ ਖ਼ਬਰ »

ਲੋਕਾਂ ਦੀਆਂ ਜੇਬਾਂ ਕੱਟਣ ਵਾਲੀ ਔਰਤ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਇਕ ਦੀ ਪੁਲਿਸ ਨੇ ਲੋਕਾਂ ਦੀਆਂ ਜੇਬਾਂ ਕੱਟਣ ਵਾਲੀ ਔਰਤ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਇਯਾਲੀ ਵਲੋਂ ਬੱਦੋਵਾਲ 'ਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਤੇ ਆਧੁਨਿਕ ਖੇਡ ਪਾਰਕ ਦਾ ਨੀਂਹ ਪੱਥਰ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਆਬਾਦੀ ਦੇ ਅਧਾਰ 'ਤੇ ਜਾਰੀ ਵਿੱਤ ਕਮਿਸ਼ਨ ਦੀ ਗ੍ਰਾਂਟ ਰਾਹੀਂ ਹਲਕਾ ਦਾਖਾ ਦੇ ਅਹਿਮ ਪਿੰਡ ਬੱਦੋਵਾਲ (ਲੁਧਿਆਣਾ) ਵਿਖੇ 1.50 ਕਰੋੜ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਅਤੇ 35 ਲੱਖ ...

ਪੂਰੀ ਖ਼ਬਰ »

ਸਿੱਖ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਸਿੱਖ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਬਜੀਤ ਸਿੰਘ ...

ਪੂਰੀ ਖ਼ਬਰ »

ਕੜਵਲ ਅਤੇ ਠੁਕਰਾਲ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਵਿਖੇ 68 ਲੱਖ 86 ਹਜ਼ਾਰ ਰੁਪਏ ਮੂਲ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਠੁਕਰਾਲ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਵੋਟਰਾਂ ਨੂੰ ਈ. ਵੀ. ਐਮ. ਤੇ ਵੀ. ਵੀ. ਪੈਟ ਰਾਹੀਂ ਵੋਟ ਪਾਉਣ ਬਾਰੇ ਦੱਸਿਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਹਲਕੇ ਦੇ ਸ੍ਰੀ ਰਾਮ ਮਾਡਲ ਹਾਈ ਸਕੂਲ ਅਸ਼ੋਕ ਨਗਰ ...

ਪੂਰੀ ਖ਼ਬਰ »

ਮੱਤੇਵਾੜਾ 'ਚ ਮੁੰਡੀਆਂ ਨੇ 'ਆਪ' ਦੀਆਂ ਨੀਤੀਆਂ ਸੰਬੰਧੀ ਲੋਕਾਂ ਨੂੰ ਕਰਾਇਆ ਜਾਣੂ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਤੋਂ 'ਆਪ' ਆਗੂ ਹਰਦੀਪ ਸਿੰਘ ਮੁੰਡੀਆਂ ਵਲੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਗਾਰੰਟੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਪਿੰਡਾਂ 'ਚ ਜਨ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

'ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ' ਵਿਖੇ ਵੈਟਰਨਰੀ ਯੂਨੀਵਰਸਿਟੀ ਨੇ ਕਈ ਇਨਾਮ ਜਿੱਤੇ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸ਼ੂਧਨ ਉਤਪਾਦ ਤਕਨਾਲੋਜੀ ਵਿਭਾਗ, ਕਾਲਜ ਆਫ਼ ਵੈਟਨਰੀ ਸਾਇੰਸ, ਅਧਿਆਪਕਾਂ ਤੇ ਵਿਦਿਆਰਥੀਆਂ ਨੇ 'ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ' ਦੀ 10ਵੀਂ ...

ਪੂਰੀ ਖ਼ਬਰ »

ਐਮ. ਐੱਸ. ਐਮ. ਈ. ਸਨਅਤਕਾਰਾਂ ਦਾ ਵਫ਼ਦ ਚੇਅਰਮੈਨ ਪਵਨ ਦੀਵਾਨ ਨੂੰ ਮਿਲਿਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਲੁਧਿਆਣਾ ਦੇ ਐਮ.ਐੱਸ.ਐਮ.ਈ. ਸਨਅਤਕਾਰਾਂ ਦਾ ਇਕ ਵਫ਼ਦ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ 7 ਹੋਰ ਮਰੀਜ਼ ਆਏ ਸਾਹਮਣੇ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪਿਛਲੇ ਇਕ ਹਫਤੇ ਤੋਂ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ ਦੇ ਗ੍ਰਾਫ 'ਚ ਲਗਾਤਾਰ ਕਮੀ ਆਉਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਜਦਕਿ ਅੱਜ ਡੇਂਗੂ ਬੁਖਾਰ ਤੋਂ ਪ੍ਰਭਾਵਿਤ 7 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 3 ਜਣਿਆਂ ਦਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 2 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 2 ਮਰੀਜ਼ ਹੋਰ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ ਇਕ ਮਰੀਜ਼ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ ਇਕ ਮਰੀਜ਼ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੂਬਾ ਭਰ 'ਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਸਿਵਲ ...

ਪੂਰੀ ਖ਼ਬਰ »

ਟਰਾਂਸਪੋਰਟ ਕੱਚੇ ਕਾਮਿਆਂ ਵਿਰੁੱਧ ਪੁਲਿਸ ਵਲੋਂ ਦਰਜ ਕੀਤਾ ਮਾਮਲਾ ਨਿੰਦਣਯੋਗ-ਏਟਕ ਜਥੇਬੰਦੀ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪੀ.ਆਰ.ਟੀ.ਸੀ. ਮੈਨੇਜਮੈਟ ਵਲੋਂ ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ/ਠੇਕਾ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਏ ਗਏ ਪੁਲਿਸ ਮਾਮਲਿਆਂ ਦੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਨੇ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

-ਢਾਈ ਸਾਲ ਦੀ ਬੱਚੀ ਨੂੰ ਜਿੰਦਾ ਖੇਤਾਂ 'ਚ ਦਬਾਉਣ ਦਾ ਮਾਮਲਾ- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਰਿਵਾਰ ਨਾਲ ਅਫ਼ਸੋਸ ਕਰਨ ਪੁੱਜੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਢਾਈ ਸਾਲ ਦੀ ਮਾਸੂਮ ਬਾਲੜੀ ਨੂੰ ਕਤਲ ਕਰਨ ਦੀ ਘਟਨਾ ਤੋਂ ਬਾਅਦ ਅੱਜ ਦੇਰ ਸ਼ਾਮ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਰਿਵਾਰ ਨਾਲ ਅਫ਼ਸੋਸ ਕਰਨ ਲਈ ਉਨ੍ਹਾਂ ਦੇ ਘਰ ਪੁੱਜੀ | ...

ਪੂਰੀ ਖ਼ਬਰ »

ਮਹਿੰਦਰ ਸਿੰਘ ਗਰੇਵਾਲ ਚੱਕੀ ਵਾਲੇ ਉਰਫ ਤੋਰੀ ਨਮਿਤ ਸ਼ਰਧਾਂਜਲੀ ਸਮਾਗਮ

ਫੁੱਲਾਂਵਾਲ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਗਦਰੀ ਬਾਬਿਆਂ ਦੇ ਪਿੰਡ ਲਲਤੋਂ ਕਲਾਂ ਦੇ ਦਰਿਆਦਿਲ ਨੇਕ ਅਤੇ ਲੋੜਵੰਦਾਂ ਦੇ ਮਸੀਹੇ ਦੇ ਤੌਰ ਤੇ ਜਾਣੇ ਜਾਂਦੇ ਮਹਿੰਦਰ ਸਿੰਘ ਗਰੇਵਾਲ ਚੱਕੀ ਵਾਲੇ ਉਰਫ ਤੋਰੀ ਜੋ ਪਿਛਲੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਵੰਡਣ ਦੇ ਕੰਮ 'ਚ ਹੋਵੇਗਾ ਵਿਸਥਾਰ

ਲੁਧਿਆਣਾ, 6 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਸੀ ਜੋ ਕਿ ਬੜੀ ਤੇਜ਼ੀ ਨਾਲ ਚੱਲਦਾ ਰਿਹਾ ਅਤੇ ਇਹ ਕੰਮ ਮੁੰਕਮਲ ਹੋ ...

ਪੂਰੀ ਖ਼ਬਰ »

ਅਸ਼ਵਨੀ ਸਹੋਤਾ ਦੀ ਅਗਵਾਈ 'ਚ ਭਾਵਾਧਸ ਨੇ ਮਨਾਇਆ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਮਕਾਮੀ ਸ਼ਾਖਾ ਲੁਧਿਆਨਾ ਵਲੋਂ ਕਰਮਯੋਗੀ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਾਉੱਚ ਨਿਰਦੇਸ਼ਕ ਦੀ ਪ੍ਰਧਾਨਗੀ 'ਚ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 65ਵੇਂ ...

ਪੂਰੀ ਖ਼ਬਰ »

ਤਣਾਅ ਪ੍ਰਬੰਧਨ 'ਤੇ ਜੀ. ਐਨ. ਕੇ. ਸੀ. ਡਬਲਯੂ. ਵਿਖੇ ਭਾਸ਼ਨ ਕਰਵਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਮਨੋਵਿਗਿਆਨ ਵਿਭਾਗ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਸਹਿਯੋਗ ਨਾਲ ਅੰਦਰੂਨੀ ਕੁਆਲਿਟੀ ਅਸ਼ੋਰੈਂਸ ਸੈੱਲ ਨੇ ਅੱਜ ਬੀ.ਏ. ਦੇ ਵਿਦਿਆਰਥੀਆਂ ਲਈ ਤਣਾਅ ਪ੍ਰਬੰਧਨ ਪੌਸ਼ਟਿਕ ਜੀਵਨ ਲਈ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਹਲਕਾ ਦੱਖਣੀ 'ਚ ਕੀਤੀ ਮੀਟਿੰਗ

ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਚੰਦਰਸ਼ੇਖਰ ਚੌਹਾਨ ਦੀ ਅਗਵਾਈ ਹੇਠ ਸਰਕਲਾਂ ਅਤੇ ਬੂਥ ਪੱਧਰ ਅਤੇ ਸ਼ਕਤੀ ਕੇਂਦਰਾਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ | ਇਸ ਸਮੇਂ ਸਮੂਹ ...

ਪੂਰੀ ਖ਼ਬਰ »

ਲੁਹਾਰਾ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਅੰਬੇਡਕਰ ਯੂਥ ਪੰਜਾਬ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਨਾਟਕ ਮੇਲਾ ਰਵਿਦਾਸ ਚੌਕ ਲੁਹਾਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਹਰਦੇਵ ਸਿੰਘ, ਸਤਵਿੰਦਰ ਸਿੰਘ ਜੱਸੜ, ਸੰਨੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗਰੇਵਾਲ ਹੋਏ ਹਲਕਾ ਸਾਹਨੇਵਾਲ 'ਚ ਸਰਗਰਮ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਪੈਂਦੇ ਪਿੰਡ ਮਾਛੀਆਂ ਕਲਾਂ ਵਿਖੇ ਇਕ ਮੀਟਿੰਗ ਸਾਬਕਾ ਸਰਪੰਚ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮੱਰਥਕਾਂ ਤੋਂ ਇਲਾਵਾ ਪਿੰਡ ਵਾਸੀ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹੋਤਸਵ ਸੰਬੰਧੀ ਐਨ. ਸੀ. ਸੀ. ਵਲੋਂ ਸਮਾਗਮ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੁੰਦਨ ਵਿੱਦਿਆ ਮੰਦਰ ਸਕੂਲ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਐਨ.ਸੀ.ਸੀ. ਵਲੋਂ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਕਮਾਂਡਿੰਗ ਅਫ਼ਸਰਾਂ ਤੇ ਐਨ.ਸੀ.ਸੀ. ਗਰੁੱਪ ਹੈਡਕੁਆਟਰ ਲੁਧਿਆਣਾ ਦੇ ਵੱਖ-ਵੱਖ ਅਧਿਕਾਰੀਆਂ, ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੀਆਂ ਹਨ-ਮੱਕੜ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਹਨ ਅਤੇ ਅਨੇਕਾਂ ਹੀ ਖੇਤਰਾਂ 'ਚ ਲੜਕਿਆਂ ਤੋਂ ਵੀ ਅੱਗੇ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦੈ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਦੇ ਪਿੰਡ ਲੱਖੋਵਾਲ ਵਿਚ ਸਥਿਤ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉਥੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਆਟੋਮੋਟਿਵ ਪ੍ਰਾਈਵੇਟ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਕਰਮਾ ਕਾਲੋਨੀ ਵਿਚ ਹੋਈ ਲੜਾਈ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਅੰਮਿ੍ਤਪਾਲ ਸਿੰਘ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ ਪੱਖੋਵਾਲ ਰੋਡ ਆਰ. ਓ. ਬੀ. ਤੇ ਆਰ. ਯੂ. ਬੀ. ਪ੍ਰੋਜੈਕਟ ਦਾ ਲਿਆ ਜਾਇਜ਼ਾ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਸਥਾਨਕ ਪੱਖੋਵਾਲ ਰੋਡ ਰੇਲ ਓਵਰ ਬਿ੍ਜ (ਆਰ.ਓ.ਬੀ.) ਅਤੇ ਰੇਲ ਅੰਡਰ ਬਿ੍ਜ (ਆਰ.ਯੂ.ਬੀ.) ਪ੍ਰੋਜੈਕਟ ਨਾਲ ਸਬੰਧਤ ਰੇਲਵੇ ਵਿਭਾਗ ਦੇ ਅਧਿਕਾਰੀਆਂ ਵਲੋਂ ਕੰਮ ਦੀ ਮੱਠੀ ਰਫ਼ਤਾਰ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੀ ਕੀਤੀ ਨੁਕਤਾਚੀਨੀ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਮੌਜੂਦਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੇ ਲਗਭਗ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਅਕਾਲੀ ਸਰਕਾਰ ਵੇਲੇ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਕਾਂਗਰਸ ਨੇ ਕੀਤਾ ਬੰਦ-ਸ਼ਿਵਾਲਿਕ

ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਸਰਕਾਰ ਵੇਲੇ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ...

ਪੂਰੀ ਖ਼ਬਰ »

ਇਲੈਕਟ੍ਰੋਨਿਕਸ ਦੁਕਾਨ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਧੋਪੁਰੀ ਵਿਜੇ ਬੀਤੀ ਰਾਤ ਚੋਰ ਇਲੈਕਟ੍ਰੋਨਿਕਸ ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਿਆ, ਜਦੋਂ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਦੇ ਪਿੰਡ ਲੱਖੋਵਾਲ ਵਿਚ ਸਥਿਤ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉਥੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਆਟੋਮੋਟਿਵ ਪ੍ਰਾਈਵੇਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX