ਤਾਜਾ ਖ਼ਬਰਾਂ


ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  13 minutes ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  25 minutes ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 3 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 4 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 5 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 6 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 7 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 7 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 8 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 8 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 8 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 9 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 9 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 9 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 9 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਮੋਗਾ

ਬਹੁਜਨ ਸਮਾਜ ਪਾਰਟੀ ਨੇ ਮਨਾਇਆ ਪ੍ਰੀ ਨਿਰਵਾਣ ਦਿਵਸ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ 65ਵੇਂ ਪ੍ਰੀ ਨਿਰਵਾਣ ਦਿਵਸ (ਬਰਸੀ) 'ਤੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਹਰਦੇਵ ਸਿੰਘ ਤਖਾਣਵੱਧ ਜ਼ਿਲ੍ਹਾ ਪ੍ਰਧਾਨ ਬਸਪਾ ਮੋਗਾ ਦੀ ਅਗਵਾਈ ਹੇਠ ਬਸਪਾ ਵਰਕਰਾਂ ਵਲੋਂ ਬਾਬਾ ਸਾਹਿਬ ਦੇ ਬੁੱਤ 'ਤੇ ਫ਼ੁਲ ਮਾਲਾਵਾਂ ਭੇਟ ਕੀਤੀਆਂ | ਹਰਦੇਵ ਸਿੰਘ ਤਖਾਣਵੱਧ ਨੇ ਦੱਸਿਆ ਕਿ ਬਾਬਾ ਸਾਹਿਬ ਦੇ ਦਿੱਤੇ ਇਕ ਨਾਗਰਿਕ ਇਕ ਵੋਟ ਦਾ ਅਧਿਕਾਰ ਤਹਿਤ ਭਾਰਤ ਦਾ ਦੱਬਿਆ ਕੁਚਲਿਆ ਸਮਾਜ ਰਾਜਾ ਬਣਨ ਦੇ ਸਮਰੱਥ ਹੋ ਸਕਿਆ ਹੈ | ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵਧੀਆ ਸੰਵਿਧਾਨ ਦਿੱਤਾ, ਜਿਸ ਤਹਿਤ ਭਾਰਤ ਵਿਚ ਸਮਾਜ ਦਾ ਬਹੁਤ ਵੱਡਾ ਹਿੱਸਾ ਜੋ ਮਨੁੱਖੀ ਅਧਿਕਾਰਾਂ ਤੋਂ ਵੰਚਿਤ ਸੀ ਨੂੰ ਮਨੁੱਖੀ ਅਧਿਕਾਰ ਮਿਲੇ | ਬਾਬਾ ਸਾਹਿਬ ਵਿਸ਼ਵ ਦੇ ਮਹਾਨ ਦਾਰਸ਼ਨਿਕ, ਕਾਨੂੰਨਦਾਨ, ਸਮਾਜ ਸੁਧਾਰਕ ਅਤੇ ਕਰੋੜਾਂ ਲੋਕਾਂ ਦੇ ਮਸੀਹਾ ਦੇ ਤੌਰ 'ਤੇ ਜਾਣੇ ਜਾਂਦੇ ਹਨ | ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਭਾਰਤ ਨੂੰ ਵਿਸ਼ਵ ਵਿਚ ਮੋਹਰੀ ਦੇਸ਼ ਬਣਾਉਣ ਦੇ ਸਮਰੱਥ ਹੈ | ਇਸ ਮੌਕੇ ਲਖਵੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਕੁਲਵੰਤ ਸਿੰਘ ਰਾਮਗੜ੍ਹੀਆ ਜ਼ਿਲ੍ਹਾ ਮੀਤ ਪ੍ਰਧਾਨ, ਬੀਬੀ ਸੁਨੀਤਾ ਰਾਣੀ ਜ਼ਿਲ੍ਹਾ ਪ੍ਰਧਾਨ ਮਹਿਲਾ ਸੰਗਠਨ, ਸੇਵਕ ਸਿੰਘ ਮਾਣੂੰਕੇ ਜ਼ਿਲ੍ਹਾ ਇੰਚਾਰਜ, ਇੰਦਰਜੀਤ ਸਿੰਘ ਸੇਖਾ ਜ਼ਿਲ੍ਹਾ ਸਕੱਤਰ, ਨਾਇਬ ਸਿੰਘ ਗਿੱਲ ਜ਼ਿਲ੍ਹਾ ਸਕੱਤਰ, ਜੁਗਿੰਦਰ ਸਿੰਘ ਜ਼ਿਲ੍ਹਾ ਸਕੱਤਰ, ਡਾ. ਬਲਜੀਤ ਸਿੰਘ ਹਲਕਾ ਪ੍ਰਧਾਨ ਮੋਗਾ, ਹਰਨੇਕ ਸਿੰਘ ਬੱਡੂਵਾਲ ਹਲਕਾ ਪ੍ਰਧਾਨ ਧਰਮਕੋਟ, ਬਿੱਕਰ ਸਿੰਘ ਬੱਧਨੀ ਕਲਾਂ ਹਲਕਾ ਪ੍ਰਧਾਨ ਨਿਹਾਲ ਸਿੰਘ ਵਾਲਾ, ਬਲਵਿੰਦਰ ਸਿੰਘ ਅਟਵਾਲ ਹਲਕਾ ਪ੍ਰਧਾਨ ਬਾਘਾ ਪੁਰਾਣਾ, ਜਨਰਲ ਸਕੱਤਰ ਦਰਸ਼ਨ ਸਿੰਘ ਰੋਡੇ, ਲਖਵਿੰਦਰ ਸਿੰਘ ਬਲਖੰਡੀ ਹਲਕਾ ਖ਼ਜ਼ਾਨਚੀ ਧਰਮਕੋਟ, ਅੰਗਰੇਜ਼ ਸਿੰਘ, ਸੰਪੂਰਨ ਸਿੰਘ, ਬਲਵੰਤ ਸਿੰਘ ਖੋਟੇ ਸੈਕਟਰ ਇੰਚਾਰਜ, ਸੂਬੇਦਾਰ ਕੌਰ ਸਿੰਘ ਮਾਛੀਕੇ ਸੈਕਟਰ ਇੰਚਾਰਜ, ਹਰਪਾਲ ਸਿੰਘ, ਰਣਜੀਤ ਸਿੰਘ ਤਖਾਣਵੱਧ, ਮਹਿੰਦਰ ਸਿੰਘ, ਸੁਖਦੇਵ ਸਿੰਘ ਸੰਗਤਪੁਰਾ ਸੈਕਟਰ ਇੰਚਾਰਜ, ਗੁਰਦੇਵ ਸਿੰਘ ਮੋਗਾ ਸੈਕਟਰ ਇੰਚਾਰਜ, ਜਸਵਿੰਦਰ ਸਿੰਘ ਚੂਹੜਚੱਕ ਸੈਕਟਰ ਇੰਚਾਰਜ, ਨਛੱਤਰ ਸਿੰਘ ਚੂਹੜਚੱਕ ਯੂਨਿਟ ਪ੍ਰਧਾਨ, ਜਗਸੀਰ ਸਿੰਘ ਭਲੂਰ, ਨਿਰਮਲ ਸਿੰਘ ਖਾਲਸਾ ਸ਼ਹਿਰੀ ਮੀਤ ਪ੍ਰਧਾਨ ਬੱਧਨੀ ਕਲਾਂ ਅਤੇ ਗੁਰਪ੍ਰੀਤ ਸਿੰਘ ਮੋਗਾ ਸ਼ਾਮਿਲ ਸਨ |

ਗੁਰਦੁਆਰਾ ਪ੍ਰਭ ਮਿਲਣੇ ਕਾ ਚਾਉ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭ ਮਿਲਣੇ ਕਾ ਚਾਉ ਦੇ ਮੌਜੂਦਾ ਮੁੱਖ ਪ੍ਰਬੰਧਕ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਪ੍ਰਭ ਮਿਲਣੇ ...

ਪੂਰੀ ਖ਼ਬਰ »

ਆਲ ਇੰਡੀਆ ਮਜ਼੍ਹਬੀ ਸਿੱਖ ਭਲਾਈ ਮੰਚ ਦੇ ਰਾਜਨੀਤਕ ਵਿੰਗ ਰੰਘਰੇਟਾ ਪਾਰਲੀਮੈਂਟ ਦੀ ਮੀਟਿੰਗ ਹੋਈ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਆਲ ਇੰਡੀਆ ਮਜ਼੍ਹਬੀ ਸਿੱਖ ਭਲਾਈ ਮੰਚ ਦੇ (ਰਾਜਨੀਤਕ ਵਿੰਗ) ਰੰਘਰੇਟਾ ਪਾਰਲੀਮੈਂਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਬਲਜੀਤ ਸਿੰਘ ਵਾਂਦਰ ਤੇ ਸਾਬਕਾ ਬੈਂਕ ਮੈਨੇਜਰ ਬਲਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਈ.ਵੀ.ਐਮ. ਵੋਟਰ ਜਾਗਰੂਕਤਾ ਕੈਂਪ ਲਗਾਏ

ਨਿਹਾਲ ਸਿੰਘ ਵਾਲਾ, 6 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਅੰਦਰ ਹੋਣ ਵਾਲੀਆਂ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਅਫ਼ਸਰ ਅਮਰੀਕ ਸਿੰਘ ਨਿਹਾਲ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਡਾ. ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਪ੍ਰਧਾਨ ਨਰੇਸ਼ ਬੋਹਤ ਦੀ ਅਗਵਾਈ ਹੇਠ ਕਰਵਾਏ ਸਮਾਗਮ ਮੌਕੇ ਵਾਲਮੀਕਿ ਕਾਲੋਨੀ ਮੋਗਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਬਾਬਾ ਸਾਹਿਬ ਦੇ 65ਵੇਂ ਪ੍ਰੀਨਿਰਵਾਣ ਦਿਵਸ (ਬਰਸੀ) ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚੋਂ ਗੁੰਮ ਹੋਇਆ ਬੱਚਾ ਲੱਭਣ 'ਤੇ ਬਾਲ ਸੁਰੱਖਿਆ ਕਮੇਟੀ ਮੋਗਾ ਨੇ ਕੀਤਾ ਮੋਗਾ ਪੁਲਿਸ ਦਾ ਧੰਨਵਾਦ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿਚੋਂ ਇਕ 8 ਮਹੀਨੇ ਦਾ ਬੱਚਾ ਇਕ ਨੌਜਵਾਨ ਵਲੋਂ ਅਗਵਾ ਕਰ ਲਿਆ ਗਿਆ ਸੀ, ਜਿਸ ਨੂੰ ਸੀਨੀਅਰ ਕਪਤਾਨ ਪੁਲਿਸ ਮੋਗਾ ਸੁਰਿੰਦਰਜੀਤ ਸਿੰਘ ਮੰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮੋਗਾ ਵਿਖੇ ਹੋਈ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ 'ਤੇ ਮੀਟਿੰਗ ਹਾਲ ਵਿਚ ਕੀਤੀ ਗਈ | ਇਹ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਭਖਦੀਆਂ ...

ਪੂਰੀ ਖ਼ਬਰ »

ਐਲ.ਏ. ਆਇਲਟਸ ਗਰੁੱਪ ਆਫ਼ ਇੰਸਟੀਚਿਊਟ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਬਾਘਾ ਪੁਰਾਣਾ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਇਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਦੀ ਵਿਦਿਆਰਥਣ ਸ਼ਹਿਨਾਜ਼ ਪਤਨੀ ਮਨਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਚੋਣ ਸਰਬਸੰਮਤੀ ਨਾਲ ਹੋਈ

ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਅੱਜ ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਸਾਲਾਨਾ ਚੋਣ ਰਿਟਰਨਿੰਗ ਅਫ਼ਸਰ ਗਗਨਦੀਪ ਗਰਗ ਅਤੇ ਅਮਨਪ੍ਰੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਸਮੂਹ ਵਕੀਲ ਭਾਈਚਾਰੇ ਵਲੋਂ ਚੋਣ ਸਰਬਸੰਮਤੀ ਨਾਲ ਕੀਤੀ ਗਈ | ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਤੁਲੀ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ ਸੰਭਾਲਿਆ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਵਜੋਂ ਅਹੁਦਾ ਸੰਭਾਲਿਆ ਹੈ | ਸੁਸ਼ੀਲ ਕੁਮਾਰ ਤੁਲੀ ਇਸ ਤੋਂ ਪਹਿਲਾਂ ਨਵਾਂ ਸ਼ਹਿਰ, ਤਰਨਤਾਰਨ ਅਤੇ ਅੰਮਿ੍ਤਸਰ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਮੀਟਿੰਗ ਹੋਈ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਦੀ ਪ੍ਰਧਾਨਗੀ ਹੇਠ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਭਵਨ ਮੋਗਾ ਵਿਖੇ ਹੋਈ ਜਿਸ ਵਿਚ ਸਮਾਜ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਮੋਗਾ ਵਿਖੇ ਬੀ.ਆਰ. ਅੰਬੇਡਕਰ ਦਾ ਮਹਾਪ੍ਰੀਨਿਰਵਾਣ ਦਿਵਸ ਮਨਾਇਆ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਵਿਖੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪ੍ਰੀਨਿਰਵਾਣ ਦਿਵਸ 'ਤੇ ਯਾਦ ਕਰਦਿਆਂ ਕਾਲਜ ਵਿਚ ਭਾਸ਼ਣ ਮੁਕਾਬਲੇ, ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਇਸ ਵਿਚ ...

ਪੂਰੀ ਖ਼ਬਰ »

ਅੱਜ ਲੱਗੇਗਾ ਹਾਈ ਐਂਡ ਜੌਬ ਫੇਅਰ ਅਤੇ 9 ਦਸੰਬਰ ਨੂੰ ਸਵੈ-ਰੋਜ਼ਗਾਰ ਮੇਲਾ-ਡਿਪਟੀ ਕਮਿਸ਼ਨਰ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪੱਧਰ ਉੱਤੇ ਅੱਜ ਮਿਤੀ 7 ਦਸੰਬਰ ਨੂੰ ਹਾਈ ਐਂਡ ਜੌਬ ਫੇਅਰ ਅਤੇ 9 ਦਸੰਬਰ ਨੂੰ ਸਵੈ-ਰੋਜ਼ਗਾਰ ਮੇਲਾ ਆਯੋਜਿਤ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਏਕਤਾ ਸੰਗਠਨ ਵਲੋਂ ਭੁੱਖ ਹੜਤਾਲ ਗਿਆਰ੍ਹਵੇਂ ਦਿਨ 'ਚ ਦਾਖ਼ਲ

ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਜਰਨਲ ਕੈਟਾਗਰੀ ਏਕਤਾ ਸੰਗਠਨ ਵਲੋਂ ਪੰਜਾਬ ਦੇ ਪ੍ਰਧਾਨ ਸੰਜੀਵ ਬਠਲਾ ਦੀ ਅਗਵਾਈ 'ਚ 26 ਨਵੰਬਰ ਤੋਂ ਡੀ.ਸੀ. ਦਫ਼ਤਰ ਅੱਗੇ ਭੁੱਖ ਹੜਤਾਲ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਭੁੱਖ ਹੜਤਾਲ ਦਾ ਗਿਆਰ੍ਹਵਾਂ ਦਿਨ ਹੈ | ਇਸ ਸੰਘਰਸ਼ ਵਿਚ ...

ਪੂਰੀ ਖ਼ਬਰ »

ਕਿਰਤੀ ਅਕਾਲੀ ਦਲ ਅਤੇ ਯੂਨਾਈਟਿਡ ਅਕਾਲੀ ਦਲ 13 ਨੂੰ ਮੋਗਾ ਵਿਖੇ 101ਵਾਂ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣਗੇ-ਜਥੇਦਾਰ ਬੂਟਾ ਸਿੰਘ ਰਣਸੀਂਹ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਭਾਈ ਜਸਵਿੰਦਰ ਸਿੰਘ ਘੋਲੀਆਂ ਜਨਰਲ ਸਕੱਤਰ ਨੇ ਸਾਂਝੇ ਬਿਆਨ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੇਟਰਾਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝਾ ਫ਼ਰੰਟ ਬਣਾਇਆ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਨੈਸ਼ਨਲ ਰੂਰਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਫੈਸੀਲੇਟਰਾਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਲਈ ਅੱਜ ਪੰਜਾਬ ਦੀਆਂ ...

ਪੂਰੀ ਖ਼ਬਰ »

ਦੇਸ਼ ਦੇ ਵਿਕਾਸ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ 'ਚ ਡਾ. ਬੀ.ਆਰ. ਅੰਬੇਡਕਰ ਦਾ ਵੱਡਾ ਯੋਗਦਾਨ-ਵਿਜੇ ਸਾਂਪਲਾ

ਮੋਗਾ, 6 ਦਸੰਬਰ (ਅਜੀਤ ਬਿਊਰੋ)-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਦੇਸ਼ ਦੇ ਵਿਕਾਸ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਵਿਚ ਡਾ. ਬੀ.ਆਰ. ਅੰਬੇਡਕਰ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਕੋਈ ਵੀ ਤਾਕਤ ਝੁਠਲਾ ਨਹੀਂ ...

ਪੂਰੀ ਖ਼ਬਰ »

ਸਕੂਲ ਬੱਸ ਦੀ ਲਪੇਟ 'ਚ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ

ਕੋਟ ਈਸੇ ਖਾਂ, 6 ਦਸੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਪਿੰਡ ਕੋਟ ਸਦਰ ਖਾਂ 'ਚ ਸਵੇਰ ਸਮੇਂ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰੋਜ਼ ਦੀ ਤਰ੍ਹਾਂ ਪਿੰਡ ...

ਪੂਰੀ ਖ਼ਬਰ »

ਫ਼ਤਿਹਗੜ੍ਹ ਪੰਜਤੂਰ 'ਚ ਕਾਂਗਰਸ ਦਾ ਝੰਡਾ ਬੁਲੰਦ ਕਰਨ ਵਾਲੇ ਪਰਿਵਾਰ ਦਾ ਨੌਜਵਾਨ 'ਆਪ' 'ਚ ਹੋਇਆ ਸ਼ਾਮਿਲ

ਫ਼ਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਧਰਮਕੋਟ ਹਲਕੇ ਦੇ ਕਸਬੇ ਫ਼ਤਿਹਗੜ੍ਹ ਪੰਜਤੂਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਉਦੋਂ ਲੱਗਾ ਜਦੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਦੇਵ ਨਰਾਇਣ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਸ਼ੋਕ ਸਭਾ ਹੋਈ

ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਬਾਘਾ ਪੁਰਾਣਾ ਦੀ ਸ਼ੋਕ ਸਭਾ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਤਹਿਸੀਲ ਪ੍ਰਧਾਨ ਜਗਰੂਪ ਸਿੰਘ, ਗੰਗਾ ਸਿੰਘ, ਮਲਕੀਅਤ ਸਿੰਘ, ਭਿੰਦਰ ਸਿੰਘ, ਤੇਜਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ ਬੀਬੀ ਬਰਜਿੰਦਰ ਕੌਰ ਨੇ ਕੀਤਾ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਸ਼ਹੀਦ ਭਗਤ ਸਿੰਘ ਨਗਰ ਮੋਗਾ ਦੇ ਮੁਹੱਲਾ ਨਿਵਾਸੀਆਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਤੇ ਸੀਤਾਰਾਮ ਮੰਦਰ ਦੇ ਨਾਲ ਲੱਗਦੀ ਸ਼ਾਮਲਾਟ ਉਸ ਥਾਂ 'ਤੇ ਸ਼ਾਨਦਾਰ ਫੁੱਲ ਬੂਟੇ ਲਗਾ ਕੇ ਇਸ ਦੀ ਚਾਰੋ ਪਾਸਿਉਂ ਤਾਰਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੂਰ-ਅੰਦੇਸ਼ੀ ਸਦਕਾ ਲਏ ਫ਼ੈਸਲਿਆਂ ਨੇ ਪੰਜਾਬ ਦੇ ਹਰ ਵਰਗ ਦਾ ਦਿਲ ਜਿੱਤਿਆ-ਨਵੀਨ ਸਿੰਗਲਾ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੂਰ-ਅੰਦੇਸ਼ੀ ਸਦਕਾ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰ ਲਈ ਕੀਤੇ ਗਏ ਅਹਿਮ ਉਪਰਾਲਿਆਂ ਨੇ ਪੰਜਾਬ ਦੇ ਹਰ ਵਰਗ ਦਾ ਦਿਲ ਜਿੱਤਿਆ ਹੈ | ਇਹ ਪ੍ਰਗਟਾਵਾ ਨਈਾ ਉਡਾਨ ...

ਪੂਰੀ ਖ਼ਬਰ »

ਐਡੀਸ਼ਨ ਇੰਸਟੀਚਿਊਟ ਦੀ ਵਿਦਿਆਰਥਣ ਨੇ 8 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਐਡੀਸ਼ਨ ਇੰਸਟੀਚਿਊਟ ਜਿਸ ਨੇ ਪੰਜਾਬ ਵਿਚ ਸਭ ਤੋਂ ਵੱਧ ਨੈਨੀ ਵੀਜ਼ੇ ਲਗਵਾਉਣ ਦਾ ਮਾਣ ਹਾਸਲ ਕੀਤਾ ਹੈ ਉੱਥੇ ਹੀ ਇਹ ਇੰਸਟੀਚਿਊਟ ਆਇਲਟਸ ਦੇ ਖੇਤਰ ਵਿਚ ਵੀ ਬਹੁਤ ਹੀ ਵਧੀਆ ਨਤੀਜੇ ਦੇ ਰਿਹਾ ਹੈ | ਸਥਾਨਕ ਕੋਟਕਪੂਰਾ ਸੜਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਆਈਲਟਸ ਨਤੀਜਿਆਂ 'ਚ ਮੋਹਰੀ-ਡੱਲਾ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਫ਼ਤਿਹ ਸਿੰਘ ਖੋਸਾ ਕੋਟਲਾ ਵਾਲਿਆਂ ਦੀ 6ਵੀਂ ਬਰਸੀ ਦੇ ਸੰਬੰਧ 'ਚ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 6 ਦਸੰਬਰ (ਨਿਰਮਲ ਸਿੰਘ ਕਾਲੜਾ)-ਮਹਾਨ ਤਪੱਸਵੀ, ਸੇਵਾ ਮੂਰਤ, ਸੱਚਖੰਡ ਵਾਸੀ ਸੰਤ ਬਾਬਾ ਫ਼ਤਿਹ ਸਿੰਘ ਖੋਸਾ ਕੋਟਲਾ ਦੀ 6ਵੀਂ ਬਰਸੀ ਇਲਾਕੇ ਦੀਆਂ ਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਗੁਰਮੀਤ ਸਿੰਘ ਗੁਰੂਸਰ ਖੋਸਾ ਕੋਟਲਾ ਦੀ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ 44 ਲੱਖ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਦੇ ਨਵ-ਨਿਰਮਾਣ ਪ੍ਰੋਜੈਕਟ ਦੀ ਕਰਵਾਈ ਆਰੰਭਤਾ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਦੇ ਕੋਨੇ ਕੋਨੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰਬਰ 44 ਦੀ ਗਰੀਨ ਪਾਰਕ ਕਾਲੋਨੀ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦੀ ਆਰੰਭਤਾ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਵੱਡੀ ਲੀਡ ਨਾਲ ਜਿੱਤੇਗਾ ਸ਼੍ਰੋਮਣੀ ਅਕਾਲੀ ਦਲ-ਮੱਖਣ ਬਰਾੜ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੋਗਾ ਤੋਂ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪਿੰਡ ਪੱਧਰ 'ਤੇ ਕ੍ਰਮਵਾਰ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤਹਿਤ ਅੱਜ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਵਾਰਡ ਨੰਬਰ 29 ਤੋਂ 25 ਪਰਿਵਾਰ ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਹੋਏ ਸ਼ਾਮਿਲ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੋਗਾ ਤੋਂ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼ੁਰੂ ਕੀਤੀ ਚੋਣ ਮੁਹਿੰਮ ਦਿਨੋਂ-ਦਿਨ ਹੋਰ ਵੀ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਲੋਕ ਆਏ ਦਿਨ ਹੀ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਨੂੰ ਪ੍ਰੀ ਨਿਰਵਾਣ ਦਿਵਸ 'ਤੇ ਸ਼ਰਧਾ ਦੇ ਫੁੁੱਲ ਭੇਟ ਕੀਤੇ

ਫ਼ਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੀ ਨਿੱਘੀ ਯਾਦ ਵਿਚ ਪਿੰਡ ਮੰਦਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰੀ ਨਿਵਾਰਨ ਦਿਵਸ ਪ੍ਰੋਗਰਾਮ ਹੋਇਆ | ਜਿਸ ਦੀ ਅਗਵਾਈ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਢੁੱਡੀਕੇ ਵਿਖੇ ਗ਼ਦਰੀ ਬਾਬਿਆਂ ਦਾ ਮੇਲਾ 8 ਨੂੰ ਕਿਸਾਨੀ ਸੰਘਰਸ਼ ਨੂੰ ਹੋਵੇਗਾ ਸਮਰਪਿਤ

ਅਜੀਤਵਾਲ, 6 ਦਸੰਬਰ (ਹਰਦੇਵ ਸਿੰਘ ਮਾਨ)-ਗ਼ਦਰੀ ਬਾਬਿਆਂ ਦੀ ਧਰਤੀ ਵਜੋਂ ਜਾਣੇ ਜਾਂਦੇ ਪਿੰਡ ਢੁੱਡੀਕੇ ਵਿਖੇ ਗ਼ਦਰੀ ਬਾਬਿਆਂ ਦੀ ਯਾਦ ਵਿਚ ਹਰੇਕ ਸਾਲ ਦੀ ਤਰ੍ਹਾਂ 8 ਦਸੰਬਰ ਨੂੰ ਪਿੰਡ ਵਿਚ ਬਣੀ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਵਿਚ ਮੇਲਾ ਕਰਵਾਇਆ ਜਾ ਰਿਹਾ ਜੋ ਕਿ ...

ਪੂਰੀ ਖ਼ਬਰ »

ਰੇਲ ਜਾਮ ਨੂੰ ਸਫਲ ਕਰਨ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਕੱਤਰਤਾ ਹੋਈ

ਬੱਧਨੀ ਕਲਾਂ, 6 ਦਸੰਬਰ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਕਸਬਾ ਬੱਧਨੀ ਕਲਾਂ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਪਿੰਡਾਂ ਤੋਂ ਆਗੂ ਅਤੇ ਵਰਕਰ ਸ਼ਾਮਿਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੇਜਰ ਸਿੰਘ ...

ਪੂਰੀ ਖ਼ਬਰ »

14 ਨੂੰ ਹੋਣ ਵਾਲੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ-ਅਮਰਜੀਤ ਸਿੰਘ ਲੰਢੇਕੇ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਸਪਾ ਵਲੋਂ 14 ਦਸੰਬਰ ਨੂੰ ਹੋਣ ਵਾਲੀ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ...

ਪੂਰੀ ਖ਼ਬਰ »

ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਜਨ ਸੰਵਾਦ ਦੀ ਸ਼ੁਰੂਆਤ

ਕੋਟ ਈਸੇ ਖਾਂ, 6 ਦਸੰਬਰ (ਨਿਰਮਲ ਸਿੰਘ ਕਾਲੜਾ)-ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੀ ਤੀਜੀ ਗਰੰਟੀ ਜੋ ਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਹੈ ਉਸ ਨੰੂ ਹਰ ਗਲੀ ਮੁਹੱਲੇ ਲੈ ਕੇ ਜਾਣ ਲਈ ਹਲਕਾ ਧਰਮਕੋਟ ਤੋਂ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ...

ਪੂਰੀ ਖ਼ਬਰ »

ਭਲੂਰ ਪਿੰਡ 'ਚ ਸੁੰਦਰ ਪਾਰਕ ਬਣਾਉਣ ਵਾਸਤੇ ਦਾਨੀ ਸੱਜਣਾਂ ਵਲੋਂ 4 ਕਨਾਲ 7 ਮਰਲੇ ਜਗ੍ਹਾ ਦਾਨ

ਨੱਥੂਵਾਲਾ ਗਰਬੀ, 6 ਦਸੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਸਾਬਕਾ ਸਰਪੰਚ ਬੋਹੜ ਸਿੰਘ, ਨੰਬਰਦਾਰ ਇਕਬਾਲ ਸਿੰਘ, ਪੰਚਾਇਤ ਮੈਂਬਰ ਬਲਦੇਵ ਸਿੰਘ, ਉੱਘੇ ਸਮਾਜ ਸੇਵੀ ਬਿੱਕਰ ਸਿੰਘ ਸੇਵਾ-ਮੁਕਤ ਅਧਿਆਪਕ, ਲਿਖਾਰੀ ਬਲੌਰ ਸਿੰਘ ਬਾਜ਼, ਮਨਜੀਤ ਸਿੰਘ ਤੇ ਕਾਮਾ ...

ਪੂਰੀ ਖ਼ਬਰ »

ਸਾਹਿਤ ਸਭਾ ਬਾਘਾ ਪੁਰਾਣਾ ਇਕੱਤਰਤਾ ਹੋਈ

ਬਾਘਾ ਪੁਰਾਣਾ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਬਾਘਾ ਪੁਰਾਣਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਲਖਵੀਰ ਸਿੰਘ ਕੋਮਲ ਆਲਮਵਾਲਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾ ਪੁਰਾਣਾ ਵਿਖੇ ਕੀਤੀ ਗਈ | ਇਸ ਦੀ ਸ਼ੁਰੂਆਤ 'ਚ ...

ਪੂਰੀ ਖ਼ਬਰ »

ਰਣਧੀਰ ਸਿੰਘ ਥਰਾਜ ਨੂੰ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਅਕਾਲੀ ਖ਼ੇਮਿਆਂ 'ਚ ਖ਼ੁਸ਼ੀ ਦੀ ਲਹਿਰ

ਠੱਠੀ ਭਾਈ, 6 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਥਰਾਜ ਦੇ ਅਕਾਲੀ ਆਗੂ ਰਣਧੀਰ ਸਿੰਘ ਥਰਾਜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਅਕਾਲੀ ਖ਼ੇਮਿਆਂ ਵਿਚ ...

ਪੂਰੀ ਖ਼ਬਰ »

ਮੀਰੀ ਪੀਰੀ ਗਤਕਾ ਅਖਾੜਾ ਮੋਗਾ ਵਲੋਂ ਜੌਹਰ-ਏ-ਖ਼ਾਲਸਾ ਗਤਕਾ ਕੱਪ ਕਰਵਾਇਆ ਗਿਆ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਗਤਕਾ ਐਸੋਸੀਏਸ਼ਨ ਰਜਿ: ਮੋਗਾ, ਮੀਰੀ ਪੀਰੀ ਗਤਕਾ ਅਖਾੜਾ ਮੋਗਾ ਵਲੋਂ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੌਹਰ ਏ ਖਾਲਸਾ ਗਤਕਾ ਕੱਪ 2021 ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਕਰਵਾਇਆ ਗਿਆ | ਚੇਅਰਮੈਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਪਾਰਕ ਦੀ ਨੀਂਹ ਰੱਖੀ

ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੜੀ ਤਹਿਤ ਪਿੰਡ ਰਾਊਕੇ ਕਲਾਂ ਵਿਖੇ ਨਵੇਂ ਬਣਨ ਵਾਲੇ ਪਾਰਕ ਦੀ ਨੀਂਹ ਹਲਕਾ ਇੰਚਾਰਜ ਅਤੇ ...

ਪੂਰੀ ਖ਼ਬਰ »

ਚੰਨੀ ਸਰਕਾਰ ਦੇ ਵਿਕਾਸ ਨੂੰ ਦੇਖਦੇ ਹੋਏ ਲੋਕ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ-ਲਾਲੀ ਬੁੱਟਰ

ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਵਾਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਹੋ ਰਹੇ ਅਥਾਹ ਵਿਕਾਸ ਕਾਰਜਾਂ 'ਤੇ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ 2022 ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ...

ਪੂਰੀ ਖ਼ਬਰ »

ਬਿਜਲੀ ਬਿੱਲ ਮਹੀਨਾਵਾਰ ਲਏ ਜਾਣ-ਬਲਕਰਨ ਮੋਗਾ

ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੀ ਜ਼ਿਲ੍ਹਾ ਮੋਗਾ ਵਿਚ ਮਜ਼ਬੂਤੀ ਲਈ ਚੱਲ ਰਹੀ ਸਰਗਰਮੀ ਤਹਿਤ ਅੱਜ ਪਿੰਡ ਬੁੱਕਣ ਵਾਲਾ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਹੋਈ ਇਕੱਤਰਤਾ ਦੀ ਪ੍ਰਧਾਨਗੀ ਪਰਮਜੀਤ ਕੌਰ ਨੇ ਕੀਤੀ | ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਵਲੋਂ ਪਿੰਡਾਂ 'ਚ ਮੀਟਿੰਗਾਂ

ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਵਲੋਂ ਪਿੰਡ-ਪਿੰਡ ਵਿਚ ਅਗਰਵਾਲ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੂੰ ਸਭਾ ਨਾਲ ਜੋੜਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਸਭਾ ਦੇ ਪੰਜਾਬ ਪ੍ਰਧਾਨ ਡਾ. ਅਜੇ ਕਾਂਸਲ ਦੀ ਅਗਵਾਈ ਪਿੰਡ ਨਿਧਾਂਵਾਲਾ ...

ਪੂਰੀ ਖ਼ਬਰ »

ਵਿਧਾਇਕ ਦੀ ਪਤਨੀ ਨੇ ਵਾਰਡ ਨੰਬਰ 36 ਵਿਖੇ ਇੰਟਰਲਾਕ ਟਾਈਲਾਂ ਦੀ ਸ਼ੁਰੂਆਤ ਕਰਵਾਈ

ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਮੋਗਾ ਸ਼ਹਿਰ 'ਚ ਹੋਏ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕੁਰਬਾਨੀਆਂ ਦੇ ਕੇ ਹੋਂਦ 'ਚ ਆਇਆ-ਜਥੇਦਾਰ ਤੋਤਾ ਸਿੰਘ

ਧਰਮਕੋਟ, 6 ਦਸੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਅਤੇ ਧਰਮਕੋਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਵਲੋਂ ਅੱਜ ਧਰਮਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਕੋਟ ਈਸੇ ਖਾਂ ਦੇ ਸੁੰਦਰ ਨਗਰ ਵਿਖੇ ਵਿਸ਼ਾਲ ਇਕੱਤਰਤਾ

ਕੋਟ ਈਸੇ ਖਾਂ, 6 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੇ ਹੱਕ ਵਿਚ ਉਨ੍ਹਾਂ ਦੀ ਬੇਟ ਡਾ. ਪਰਮਜੀਤ ਕੌਰ ਢਿੱਲੋਂ ਵਲੋਂ ਕੋਟ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਸਮਾਜ ਸੇਵੀ ਸੁਮਨ ਮਲਹੋਤਰਾ ਨੂੰ ਲਗਾਇਆ ਮਹਿਲਾ ਮੋਰਚਾ ਦੇ ਮੰਡਲ ਪ੍ਰਧਾਨ

ਮੋਗਾ, 6 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰੀ ਪ੍ਰਧਾਨ ਵਿੱਕੀ ਸਿਤਾਰਾ ਤੇ ਮੰਡਲ ਪ੍ਰਧਾਨ ਵਰੁਨ ਭੱਲਾ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਸੁਖਚੈਨ ਸਿੰਘ ਕੋਟਲਾ ਸਾਥੀਆਂ ਸਮੇਤ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਜ਼ਿਲ੍ਹਾ ਮੀਤ ਪ੍ਰਧਾਨ ਅੰਗਰੇਜ਼ ਸਿੰਘ ਦੇ ਗ੍ਰਹਿ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ ਇੰਟਕ ਬਰਾਂਚ ਮੋਗਾ ਦੀ ਮੀਟਿੰਗ ਹੋਈ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਇੰਟਕ ਬਰਾਂਚ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਖੁਸ਼ਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ਮਹਿਕਮੇ ਅੰਦਰ ਚੱਲ ਰਹੇ ਕੱਚੇ ਕਾਮਿਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਕਿਲੀ ਚਾਹਲਾਂ ਰੈਲੀ 'ਚ ਯੂਥ ਵਿੰਗ ਵੱਡੀ ਗਿਣਤੀ ਵਿਚ ਪੁੱਜੇਗਾ-ਜਸਵਿੰਦਰ ਸਿੰਘ ਖੋਟੇ

ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਦੀ 14 ਦਸੰਬਰ ਦੀ ਕਿਲੀ ਚਾਹਲਾਂ ਰੈਲੀ ਇਤਿਹਾਸਿਕ ਹੋਵੇਗੀ, ਜੋ ਕਿ ਆਉਣ ਵਾਲੀਆਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਜਿੱਤ ਦਾ ਮੁੱਢ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਦੀਨਾਂ ਸਾਹਿਬ ਦੀ ਇਕਾਈ ਦਾ ਇਕ ਵਫ਼ਦ ਬਿਜਲੀ ਸਮੱਸਿਆਵਾਂ ਸਬੰਧੀ ਪਾਵਰ ਕਾਮ ਦਫ਼ਤਰ ਪੱਤੋ ਹੀਰਾ ਸਿੰਘ ਦੇ ਐਸ.ਡੀ.ਐਮ. ਨੂੰ ਮਿਲਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX