ਤਾਜਾ ਖ਼ਬਰਾਂ


ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  17 minutes ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  58 minutes ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 1 hour ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  34 minutes ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 3 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਅੰਮ੍ਰਿਤਸਰ

ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਰਾਜਾਸਾਂਸੀ 'ਚ ਮਾਝੇ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗ

ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-14 ਨੂੰ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਹਲਕਾ ਰਾਜਾਸਾਂਸੀ ਅੰਦਰ ਯੂਥ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਦੀ ਅਗਵਾਈ ਹੇਠ ਮਾਝੇ ਦੇ ਸਮੂਹ ਯੂਥ ਅਹੁਦੇਦਾਰਾਂ ਦੀ ਇਕ ਵਿਸ਼ਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ 14 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ ਹੈ ਤੇ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਯੂਥ ਅਕਾਲੀ ਦਲ ਦੇ ਵਰਕਰ ਹਾਜ਼ਰ ਹੋਣਗੇ | ਬੰਟੀ ਰੋਮਾਣਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਐਲਾਨ ਕਰਕੇ ਡਰਾਮੇਬਾਜ਼ੀ ਕਰ ਰਿਹਾ ਹੈ ਤੇ ਸਿੱਧੂ ਦਿੱਲੀ ਜਾ ਕੇ ਡਰਾਮੇਬਾਜ਼ੀ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਚਾਹੀਦਾ ਹੈ ਕਿ ਸਿੱਧੂ ਪੰਜਾਬ ਵਿਚ ਆ ਕੇ ਧਰਨਿਆਂ 'ਤੇ ਬੈਠੇ ਤੇ ਮੁੱਖ ਮੰਤਰੀ ਕੇਜਰੀਵਾਲ ਦਿੱਲੀ ਵਿਚ ਕੰਮ ਕਰੇ ਤਾਂ ਜੋ ਉੱਥੇ ਲੋਕਾਂ ਦਾ ਕੁਝ ਸੁਧਰ ਸਕੇ | ਬੰਟੀ ਰੋਮਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਮਾਈਨਿੰਗ ਮਾਫੀਆ ਦਾ ਪਿਆਦਾ ਹੈ ਤੇ ਪਹਿਲਾਂ ਕਦੇ ਵੀ ਮੁੱਖ ਮੰਤਰੀ ਨੂੰ ਖੱਡਾਂ 'ਤੇ ਜਾ ਕੇ ਰੇਤੇ ਦੀਆਂ ਖੱਡਾਂ ਨੂੰ ਜਾਇਜ਼ ਠਹਿਰਾਉਣ ਬਾਰੇ ਨਹੀਂ ਸੁਣਿਆ | ਇਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਯੂਥ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ, ਯੋਧ ਸਿੰਘ ਸਮਰਾ, ਰਾਣਾ ਰਣਬੀਰ ਸਿੰਘ ਲੋਪੋਕੇ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਯੂਥ ਅਕਾਲੀ ਦਲ ਦਾ ਵੱਡਾ ਰੋਲ ਬਣੇਗਾ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਛੀਨਾ, ਸਮਰਾ ਤੇ ਰਾਣਾ ਲੋਪੋਕੇ ਵਲੋਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਮਾਝੇ ਤੋਂ ਪੁੱਜੇ ਵੱਖ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਦਾ ਸਰੋਪੇ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਕਿਰਨਪ੍ਰੀਤ ਸਿੰਘ ਮੋਨੂ, ਸੋਨੂੰ ਲੰਗਾਹ ਰਮਨਦੀਪ ਸਿੰਘ, ਗੁਰਜੀਤ ਸਿੰਘ, ਲਾਡਾ ਦੀਨਾਨਗਰ, ਜਗਜੀਤ ਸਿੰਘ ਰਾਣਾ ਪਠਾਨਕੋਟ, ਕੁਲਵਿੰਦਰ ਸਿੰਘ ਔਲਖ, ਵਿੱਪਨ ਮੱਖਣਵਿੰਡੀ, ਗੁਰਵਿੰਦਰ ਸਿੰਘ ਔਲਖ, ਗੁਰਦੇਵ ਸਿੰਘ ਵੇਰਕਾ, ਹੈਪੀ ਬੋਪਾਰਾਏ, ਅਮਨਦੀਪ ਸਿੰਘ ਲਾਰਾ, ਹਰਜੀਤ ਸਿੰਘ ਤਰਸਿੱਕਾ, ਪਰਮਿੰਦਰ ਬੂਆਨੰਗਲੀ, ਕਵਲਸ਼ਮਸ਼ੇਰ ਸਿੰਘ ਛੀਨਾ ਆਦਿ ਹਾਜ਼ਰ ਸਨ |

15 ਦਿਨਾਂ ਤੋਂ ਹੜਤਾਲ ਕਾਰਨ ਸਮੂਹ ਸਰਕਾਰੀ ਦਫਤਰ ਬੰਦ : ਲੋਕ ਹੋ ਰਹੇ ਨੇ ਖੱਜਲ ਖੁਆਰ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਮਾਹਿਲਪੁਰ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਗਿ੍ਫਤਾਰ ਕੀਤੇ ਜਾਣ ਦੇ ਖ਼ਿਲਾਫ਼ ਚੱਲ ਰਹੀ ਹੜਤਾਲ ਲਗਪਗ 15 ਦਿਨ ਪੂਰੇ ਕਰ ਗਈ ਹੈ ਜਿਸ ਕਾਰਨ ਇਥੇ ਤਹਿਸੀਲਾਂ, ਸਬ ਡਵੀਜ਼ਨਾ ਤੇ ਪਟਵਾਰਖਾਨਿਆਂ ਨੂੰ ਤਾਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਆਪਣੇ ਕਾਰਜ ਖੇਤਰ ਦੇ ਸੂਬਿਆਂ ਵਿਚੋਂ ਹੀ ਦਿੱਲੀ ਕਮੇਟੀ ਲਈ ਕਿਸੇ ਯੋਗ ਮੈਂਬਰ ਨੂੰ ਨਾਮਜ਼ਦ ਕਰਕੇ ਭੇਜੇ -ਬਾਬਾ ਗੁਰਪ੍ਰੀਤ ਸਿੰਘ ਰੰਧਾਵਾ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਵਿਚ ਵਿਰੋਧੀ ਧਿਰ ਦੀ ਪ੍ਰਤੀਨਿਧਤਾ ਕਰਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਵਲੋਂ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਵਿਚ ਆਪਣੇ ਹਿੱਸੇ ਦੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ-ਵਿਧਾਇਕ ਡੈਨੀ ਬੰਡਾਲਾ

ਮਾਨਾਂਵਾਲਾ, 7 ਦਸੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਤੇ ਨਗਰ ਨਿਗਮ ਅੰਮਿ੍ਤਸਰ ਦੀ ਵਾਰਡ ਨੰਬਰ: 32 ਅਧੀਨ ਹਰਦੇਵ ਨਗਰ ਦੀਆਂ ਸੰਪਰਕ ਸੜਕਾਂ ਬਣਾਉਣ ਦਾ ਕੰਮ ਅੱਜ ਆਰੰਭ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ...

ਪੂਰੀ ਖ਼ਬਰ »

ਪੱਛਮ ਐਕਸਪ੍ਰੈੱਸ 'ਚ ਮਿਲੀ ਨਾਬਾਲਗ ਲੜਕੀ ਨੂੰ ਆਰ. ਪੀ. ਐੱਫ਼. ਹਵਾਲੇ ਕੀਤਾ

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਬਾਂਦਰਾ ਟਰਮਿਨਸ ਤੋਂ ਅੰਮਿ੍ਤਸਰ ਆ ਰਹੀ ਗੱਡੀ ਨੰਬਰ 12925 ਪੱਛਮ ਐਕਸਪ੍ਰੈੱਸ 'ਚ ਮਿਲੀ ਨਾਬਾਲਗ ਲੜਕੀ ਨੂੰ ਟਿਕਟ ਚੈਕਿੰਗ ਸਟਾਫ਼ ਵਲੋਂ ਆਰ. ਪੀ. ਐੱਫ਼ ਦੇ ਹਵਾਲੇ ਕਰਕੇ ਆਪਣਾ ਸਮਾਜਿਕ ਫ਼ਰਜ਼ ਨਿਭਾਇਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਐਡਵੋਕੇਟ ਜਗਰਾਜ ਸਿੰਘ ਪੰਨੂ ਨਮਿਤ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੇ ਸੀਨੀਅਰ ਵਕੀਲ ਅਤੇ ਐਕਸ ਸਟੈਂਡਿੰਗ ਕੌਂਸਲ ਗੌਰਮਿੰਟ ਆਫ ਇੰਡੀਆ ਪੰਜਾਬ ਐਂਡ ਹਰਿਆਣਾ ਹਾਈਕੋਰਟ ਐਡਵੋਕੇਟ ਜਗਰਾਜ ਸਿੰਘ ਪੰਨੂ ਜੋ ਕੁੱਝ ਦਿਨ ਪਹਿਲਾਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦੇ ...

ਪੂਰੀ ਖ਼ਬਰ »

ਕੇਜਰੀਵਾਲ ਦਾ ਹਵਾਈ ਅੱਡਾ ਰਾਜਾਸਾਂਸੀ ਵਿਖੇ ਭਰਵਾਂ ਸਵਾਗਤ

ਰਾਜਾਸਾਂਸੀ, 7 ਦਸੰਬਰ (ਹੇਰ, ਖੀਵਾ)-ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਹਨ | 'ਆਪ' ਆਗੂਆਂ ਵਲੋਂ ਉਨ੍ਹਾਂ ਦਾ ਇੱਥੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

¸ਅੰਮਿ੍ਤਸਰ ਸ਼ਹਿਰ ਬਣਿਆ ਹੜਤਾਲਾਂ ਤੇ ਮੁਜ਼ਾਹਰਿਆਂ ਦਾ ਸ਼ਹਿਰ¸

ਗੁਰੂ ਨਾਨਕ ਦੇਵ ਹਸਪਤਾਲ 'ਚ ਰੈਜ਼ੀਡੈਂਟ ਡਾਕਟਰਾਂ ਤੋਂ ਬਾਅਦ ਸਟਾਫ ਨਰਸਾਂ ਵੀ ਹੜਤਾਲ 'ਤੇ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਤੇ ਮੁਜ਼ਾਹਰਿਆਂ ਦਾ ਸ਼ਹਿਰ ਬਣ ਚੁੱਕਿਆ ਹੈ ਜਿਥੇ ਡੀ.ਸੀ. ਦਫਤਰ ਦੇ ਸਾਰੇ ਦਫਤਰ ਬੰਦ ਹਨ ਉਥੇ ਸਿਹਤ ਵਿਭਾਗ ਤੇ ਮੈਡੀਕਲ ਵਿਭਾਗ ਦੇ ਹਾਲ ਵੀ ਬਹੁਤੇ ਚੰਗੇ ਨਹੀਂ ਹਨ | ਇਥੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨਾਲ ਬੈਠਕ ਉਪਰੰਤ ਨਿਗਮ ਮੁਲਾਜ਼ਮਾਂ ਦੀ ਹੜਤਾਲ ਸਮਾਪਤ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਨਾਲ ਸਬੰਧਿਤ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ ਅਤੇ ਸਟਰੀਟ ਲਾਈਟ ਮੁਲਾਜ਼ਮਾਂ ਸਮੇਤ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਿਗਮ ਦੇ ਪੱਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਮਜ਼ਦੂਰ ...

ਪੂਰੀ ਖ਼ਬਰ »

¸ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ¸

ਪ੍ਰਧਾਨਗੀ ਲਈ ਵਿਪਨ ਢੰਡ ਤੇ ਕੰਵਰ ਮੁਬਾਰਕ ਮੈਦਾਨ 'ਚ ਨਿੱਤਰੇ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਬਾਰਾਂ 'ਚ ਸ਼ਾਮਿਲ ਅੰਮਿ੍ਤਸਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ 17 ਦਸੰਬਰ ਨੂੰ ਹੋ ਰਹੀਆਂ ਹਨ ਜਿਸ ਦੇ ਨਾਮਜ਼ਦਗੀਆਂ ਪੱਤਰ ਭਰਨ ਦੇ ਪਹਿਲੇ ਦਿਨ ਅੱਜ ਪ੍ਰਧਾਨਗੀ ਲਈ ਮੌਜੂਦਾ ਪ੍ਰਧਾਨ ਵਿਪਨ ਕੁਮਾਰ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 7 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਕੋਵਿਡ-19 ਦੇ ਮਿ੍ਤਕਾਂ ਦੇ ਆਸ਼ਰਿਤਾਂ ਲਈ ਅੱਜ ਵੀ ਖੁੱਲੇਗਾ ਸੇਵਾ ਕੇਂਦਰ 50 ਹਜ਼ਾਰ ਮੁਆਵਜ਼ਾ ਰਾਸ਼ੀ ਲਈ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਕੋਵਿਡ-19 ਮਹਾਂਮਾਰੀ ਦੌਰਾਨ ਜਿਨ੍ਹਾਂ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੁਕੰਮਲ ...

ਪੂਰੀ ਖ਼ਬਰ »

ਪਨਬੱਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸਰਕਾਰੀ ਬੱਸਾਂ ਦੇ ਚੱਕੇ ਜਾਮ ਹੋਣ ਕਾਰਨ ਲੋਕਾਂ ਨੂੰ ਜਿਥੇ ਭਾਰੀ ...

ਪੂਰੀ ਖ਼ਬਰ »

ਬੰਟੀ ਰੋਮਾਣਾ ਤੇ ਸਮਰਾ ਵਲੋਂ ਹਰਪਾਲ ਸਿੰਘ ਖਾਪੜਖੇੜੀ ਨੂੰ ਜਨਰਲ ਸਕੱਤਰ ਬਣਨ 'ਤੇ ਦਿੱਤਾ ਥਾਪੜਾ

ਛੇਹਰਟਾ, 7 ਦਸੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਸਿਫ਼ਾਰਸ਼ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ਵਿਚ ਹੋਈ ਵਿਸ਼ੇਸ਼ ਇਕੱਤਰਤਾ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਤੇ ਦਲ ਦੇ 100 ਸਾਲਾ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਕਿੱਲੀ ਚਾਹਲ ਮੋਗਾ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਅੱਜ ਅਕਾਲੀ ਜੱਥਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣ ਨੂੰ ਜ਼ਖ਼ਮੀ ਕਰਕੇ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਹੋਏ ਫਰਾਰ

ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)- ਅੱਜ ਪੁਲਿਸ ਥਾਣਾ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਸੜਕ 'ਤੇ ਇਕ ਸਕੂਲੀ ਵਿਦਿਆਰਥਣ ਜੋ ਕਿ ਆਪਣੇ ਪਿਤਾ ਨਾਲ ਈ-ਰਿਕਸ਼ਾ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਹੀ ਸੀ ਉਸਨੂੰ ਮੋਟਰਸਾਈਕਲ ਸਵਾਰ ਲੜਕੀ-ਲੜਕੇ ਨੇ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੇ ਵਾਰਸਾਂ ਤੇ ਸਮਰਥਕਾਂ ਵਲੋਂ ਸੜਕੀ ਆਵਾਜਾਈ ਠੱਪ ਕਰਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਵੇਰਕਾ, 7 ਦਸੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਪੁਲਿਸ ਥਾਣਾ ਸਦਰ ਖੇਤਰ ਲੰਘੇ ਸੋਮਵਾਰ ਦੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਦੁਆਰਾ ਕੰਮ ਤੋਂ ਘਰ ਪਰਤ ਰਹੇ ਇਕ ਪ੍ਰਵਾਸੀ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਅੱਜ ਸਵੇਰੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 'ਚ ਰੈਡੀਕਲ ਟੀਚਰਜ਼ ਫੋਰਮ ਨੇ ਮਾਰੀ ਬਾਜ਼ੀ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਹੋਈ ਚੋਣ ਦੌਰਾਨ ਰੈਡੀਕਲ ਟੀਚਰਜ਼ ਫੋਰਮ ਨੇ ਆਪਣੇ ਵਿਰੋਧੀ ਧੜੇ ਪ੍ਰੋਗਰੈਸਿਵ ਟੀਚਰਜ਼ ਫਰੰਟ ਨੂੰ ਮਾਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਫਾਈਨਲ ਅੰਤਰ ਜ਼ੋਨਲ ਯੂਥ ਫੈਸਟੀਵਲ ਦਾ ਆਗਾਜ਼

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਅੱਜ ਫਾਈਨਲ ਅੰਤਰ ਜ਼ੋਨਲ ਯੂਥ ਫੈਸਟੀਵਲ ਦਾ ਆਗਾਜ ਹੋਇਆ | ਅੱਜ ਸ਼ੁਰੂ ਹੋਏ ਇਸ ਫਾਈਨਲ ਯੁਵਕ ਮੇਲੇ 'ਚ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਤਲਬੀਰ ਗਿੱਲ ਵਲੋਂ ਵੱਖ-ਵੱਖ ਗੁਰਦੁਆਰਿਆਂ ਦੀਆਂ ਉਸਾਰੀਆਂ ਲਈ 50-50 ਹਜ਼ਾਰ ਦੇ ਚੈੱਕ ਕੀਤੇ ਭੇਟ

ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਗੁਰਦੁਆਰਿਆ 'ਚ ਨਤਮਸਤਕ ਹੋ ਕੇ ਤੇ ਗੁਰੂ ਘਰ ਦੀ ਸੇਵਾ ਕਰਕੇ ਮਨ ਨੂੰ ਸਕੂਲ ਮਿਲਦਾ ਹੈ, ਇਸ ਲਈ ਦਾਸ ਗੁਰੂ ਘਰ ਦੀ ਸੇਵਾ ਕਰਨ ਲਈ ਹਰ ਵੇਲੇ ਤੱਤਪਰ ਹੈ ਅਤੇ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਚੱਲ ਰਹੇ ਹਨ 1859 ਆਂਗਣਵਾੜੀ ਕੇਂਦਰ-ਚੇਅਰਮੈਨ ਯੋਜਨਾ ਬੋਰਡ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹੇ ਭਰ ਵਿਚ 1859 ਆਂਗਣਵਾੜੀ ਕੇਂਦਰ ਚੱਲ ਰਹੇ ਹਨ | ਜਿਨ੍ਹਾਂ 'ਚੋਂ 1250 ਕੇਂਦਰ ਸਰਕਾਰੀ ਸਕੂਲਾਂ ਵਿਚ ਚੱਲ ਰਹੇ ਹਨ ਅਤੇ 67 ਆਂਗਣਵਾੜੀ ਸੈਂਟਰ ਵਿਭਾਗ ਵਲੋਂ ਤਿਆਰ ਕਰਵਾਈਆਂ ਇਮਾਰਤਾਂ ਵਿਚ ਚੱਲ ਰਹੇ ਹਨ | ਇਹ ਪ੍ਰਗਟਾਵਾ ਰਾਜ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਵਿਅਕਤੀ ਆਪਣੇ ਲਾਇਸੈਂਸੀ ਹਥਿਆਰ ਜਲਦ ਜਮ੍ਹਾਂ ਕਰਵਾਉਣ-ਥਾਣਾ ਮੁਖੀ ਚਾਟੀਵਿੰਡ

ਚੱਬਾ, 7 ਦਸੰਬਰ (ਜੱਸਾ ਅਨਜਾਣ)-2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਥਾਣਾ ਚਾਟੀਵਿੰਡ ਦੇ ਮੁਖੀ ਹਰਚੰਦ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਕਰਮਚਾਰੀਆਂ ਵੀ ਕੀਤੀ ਹੜਤਾਲ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਦੇ ਕਾਮਿਆਂ ਵਲੋਂ ਅੱਜ ਇਥੇ ਸਿਵਲ ਹਸਪਤਾਲ ਵਿਖੇ ਵੀ ਹੜਤਾਲ ਕੀਤੀ ਗਈ ਜਿਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇ ਜੇਕਰ ਨਾਂ ਮੰਨੀਆਂ ਤਾਂ ਉਹ ਵੀ ਹੜਤਾਲ 'ਤੇ ਚਲੇ ਜਾਣਗੇ | ਮੁਲਾਜ਼ਮ ਵੈੱਲਫੇਅਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨਾਲ ਗੁਰਮੀਤ ਬਾਵਾ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਲਾਕਾਤ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੰਮਿ੍ਤਸਰ ਫੇਰੀ ਦੌਰਾਨ ਉਨ੍ਹਾਂ ਪ੍ਰਸਿੱਧ ਗਾਇਕਾ ਸਵ: ਗੁਰਮੀਤ ਬਾਵਾ ਦੇ ਪਰਿਵਾਰਕ ਮੈਂਬਰ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨਾਲ ਮੁੱਖ ਮੰਤਰੀ ਨੂੰ ਮਿਲੇ | ਇਸ ਮੌਕੇ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਤੇਜ਼ੀ ਨਾਲ ਵਧਦੀ ਗਿਣਤੀ ਲੋਕਾਂ ਲਈ ਬਣਦੀ ਜਾ ਰਹੀ ਵੱਡੀ ਸਮੱਸਿਆ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਰ 'ਚ ਆਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਲੋਕ ਇਨ੍ਹਾਂ ਦਾ ਸ਼ਿਕਾਰ ਬਣ ਰਹੇ ਹਨ | ਹੁਣ ਕੱੁਤਿਆਂ ਦੇ ਨਾਲ-ਨਾਲ ਸੂਰਾਂ ਅਤੇ ਗਊਆਂ-ਬਲਦਾਂ ਦੇ ਝੁੰਡ ਵੀ ਰਾਹਗੀਰਾਂ ਲਈ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ | ਸੜਕਾਂ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX