ਤਾਜਾ ਖ਼ਬਰਾਂ


ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ
. . .  31 minutes ago
ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ...
ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ
. . .  40 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  about 1 hour ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 1 hour ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 2 hours ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 2 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 3 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 2 hours ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 4 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 4 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 5 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਪਟਿਆਲਾ

ਢਾਈ ਲੱਖ ਦੀ ਠੱਗੀ ਛੁਪਾਉਣ ਲਈ ਮੁਲਜ਼ਮਾਂ ਨੇ ਔਰਤ ਦਾ ਕਤਲ ਕਰਕੇ ਮਿਟਾਏ ਸੀ ਸਬੂਤ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਬੀਤੀ 21 ਨਵੰਬਰ ਨੂੰ ਪਿੰਡ ਪੇਧਨ 'ਚ ਇਕੱਲੀ ਰਹਿ ਰਹੀ ਐਨ.ਆਰ.ਆਈ ਦੀ ਮਾਂ ਅਮਰਜੀਤ ਕੌਰ ਨਾਲ ਢਾਈ ਲੱਖ ਦੀ ਮਾਰੀ ਠੱਗੀ ਨੂੰ ਛੁਪਾਉਣ ਲਈ ਉਸ ਦਾ ਕਤਲ ਕਰਕੇ ਸਬੂਤ ਮਿਟਾਉਣ ਵਾਲੇ ਤਿੰਨ ਮੁਲਜ਼ਮਾਂ ਨੂੰ ਪਟਿਆਲਾ ਸੀ.ਆਈ.ਏ. ਦੇ ਮੁਖੀ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਗੋਰਖ ਨਾਥ ਉਰਫ਼ ਗੋਰਾ, ਡਿੰਪਲ ਕੁਮਾਰ ਅਤੇ ਪੁਸ਼ਪਿੰਦਰਪਾਲ ਸਿੰਘ ਵਾਸੀਆਨ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ਕਰਦਿਆਂ ਪਟਿਆਲਾ ਦੇ ਐੱਸ.ਐੱਸ.ਪੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮਿ੍ਤਕ ਅਮਰਜੀਤ ਕੌਰ ਦਾ ਪਰਿਵਾਰ ਕੈਨੇਡਾ ਰਹਿਣ ਕਾਰਨ ਉਹ ਘਰੇ ਇਕੱਲੀ ਰਹਿੰਦੀ ਸੀ ਤੇ ਉਨ੍ਹਾਂ ਦੀ 21 ਕਿੱਲੇ ਜ਼ਮੀਨ ਮੁਲਜ਼ਮ ਗੋਰਖ ਨਾਥ ਉਰਫ਼ ਗੋਰਾ ਠੇਕੇ 'ਤੇ ਲੈਕੇ ਵਾਹੰੁਦਾ ਹੋਣ ਕਾਰਨ ਉਹ ਅਕਸਰ ਅਮਰਜੀਤ ਕੌਰ ਦੇ ਘਰ ਆਉਂਦਾ ਜਾਂਦਾ ਰਹਿੰਦਾ ਸੀ | ਇਸ ਦੌਰਾਨ ਗੋਰਖ ਨਾਥ ਨੇ ਅਮਰਜੀਤ ਕੌਰ ਦਾ ਏ.ਟੀ.ਐਮ. ਚੋਰੀ ਕਰ ਲਿਆ ਸੀ | ਬਾਅਦ 'ਚ ਗੋਰਾ ਨੇ ਡਿੰਪਲ ਨਾਲ ਮਿਲਕੇ ਚੋਰੀ ਕੀਤੇ ਈ.ਟੀ.ਐਮ. ਰਾਹੀਂ ਢਾਈ ਲੱਖ ਦੇ ਕਰੀਬ ਪੈਸੇ ਵੱਖ-ਵੱਖ ਥਾਵਾਂ ਤੋਂ ਕਢਵਾਏ ਸੀ | ਇਨ੍ਹਾਂ ਪੈਸਿਆਂ ਸਬੰਧੀ ਅਮਰਜੀਤ ਕੌਰ ਨੂੰ ਪਤਾ ਲੱਗਣ ਦੇ ਡਰੋਂ ਗੋਰਖ ਨਾਖ ਨੇ ਡਿੰਪਲ ਨਾਲ ਮਿਲ ਕੇ ਉਕਤ ਔਰਤ ਨੂੰ ਮਾਰਨ ਦੀ ਸਾਜ਼ਿਸ਼ ਕੀਤੀ | ਐੱਸ.ਐੱਸ.ਪੀ. ਭੁੱਲਰ ਨੇ ਦੱਸਿਆ ਕਿ ਇਸੇ ਵਿਉਂਤਬੰਦੀ ਤਹਿਤ ਗੋਰਾ, ਡਿੰਪਲ ਅਤੇ ਪੁਸ਼ਪਿੰਦਰਪਾਲ ਨੇ ਰਲ ਕੇ ਅਮਰਜੀਤ ਕੌਰ ਦਾ ਉਸ ਦੇ ਘਰੇ ਕਤਲ ਕਰਕੇ ਚਾਦਰ ਤੇ ਕੱਪੜਿਆਂ 'ਤੇ ਪਏ ਖੂਨ ਦੇ ਛਿੱਟਿਆਂ ਨੂੰ ਖ਼ਤਮ ਕਰਨ ਲਈ ਚਾਦਰਾਂ ਤੇ ਕੱਪੜਿਆਂ ਨੂੰ ਅੱਗ ਲਗਾਕੇ ਸਬੂਤ ਨਸ਼ਟ ਕਰ ਦਿੱਤੇ | ਇਸ ਕਤਲ ਸਬੰਧੀ ਮਿ੍ਤਕ ਦੇ ਲੜਕੇ ਹਰਪ੍ਰੀਤ ਸਿੰਘ ਨੇ ਥਾਣਾ ਭਾਦਸੋਂ 'ਚ ਪੁਲਿਸ ਕੋਲ ਬਿਆਨ ਦਰਜ ਕਰਵਾਏ ਸੀ ਕਿ ਉਸ ਦੀ ਮਾਤਾ ਘਰ 'ਚ ਪਰਦੇ ਟੰਗ ਰਹੀ ਸੀ | ਇਸ ਦੌਰਾਨ ਕੱਪੜਿਆਂ ਵਾਲੀ ਮਸ਼ੀਨ 'ਤੇ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ | ਐੱਸ.ਐੱਸ.ਪੀ. ਭੁੱਲਰ ਨੇ ਦੱਸਿਆ ਕਿ ਇਸ ਕੇਸ ਨੂੰ ਹੱਲ ਕਰਨ ਲਈ ਉਨ੍ਹਾਂ ਐੱਸ.ਪੀ. ਜਾਂਚ ਮਹਿਤਾਬ ਸਿੰਘ, ਡੀ.ਐੱਸ.ਪੀ. ਜਾਂਚ ਅਜੇਪਾਲ ਸਿੰਘ, ਡੀ.ਐੱਸ.ਪੀ. ਨਾਭਾ ਰਾਜੇਸ਼ ਛਿੱਬਰ, ਪਟਿਆਲਾ ਸੀ.ਆਈ.ਏ. ਦੇ ਮੁਖੀ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਥਾਣਾ ਭਾਦਸੋਂ ਦੇ ਮੁਖੀ ਇੰਸ. ਸੁਖਦੇਵ ਸਿੰਘ ਦੀ ਟੀਮ ਬਣਾਈ ਸੀ | ਇਸ ਟੀਮ ਨੇ ਉਕਤ ਕੇਸ ਦੀ ਪੜਤਾਲ ਕਰਦਿਆਂ ਉਕਤ ਤਿੰਨਾਂ ਮੁਲਜ਼ਮਾਂ ਨੂੰ ਆਪਣੇ ਅਸਲੀ ਅੰਜਾਮ ਤੱਕ ਪਹੁੰਚਾਇਆ ਹੈ |

ਮਾਤਾ ਕੁਸ਼ੱਲਿਆ ਹਸਪਤਾਲ ਤੇ ਸੀ.ਐੱਚ.ਸੀ ਤਿ੍ਪੜੀ ਦੀ ਨਰਸਿੰਗ ਯੂਨੀਅਨ ਵਲੋਂ ਹੜਤਾਲ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਪੇ ਕਮਿਸ਼ਨ ਦੀਆਂ ਤੁਰੱਟੀਆਂ ਨੂੰ ਦੂਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਮਾਤਾ ਕੁਸ਼ੱਲਿਆ ਹਸਪਤਾਲ ਤੇ ਸੀ.ਐੱਚ.ਸੀ ਤਿ੍ਪੜੀ ਦੀ ਨਰਸਿੰਗ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਕੰਮਕਾਜ ਠੱਪ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚੋਂ ਮੋਟਰਸਾਈਕਲ ਚੋਰੀ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸਬਜ਼ੀ ਮੰਡੀ ਲਾਗੇ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਮੁਹੰਮਦ ਇਸਕਖਾਹ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ ਉਸ ਨੇ 2 ਦਸੰਬਰ ਨੂੰ ਆਪਣਾ ਮੋਟਰਸਾਈਕਲ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਮੇਅਰ ਦੀ ਕੁਰਸੀ ਨੂੰ ਲੈ ਕੇ ਚੱਲ ਰਹੇ ਕਾਟੋ-ਕਲੇਸ਼ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਈ ਬਰੇਕ

ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸੂਬੇ 'ਚ ਚੋਣਾਂ ਦਾ ਸਮਾਂ ਨਜ਼ਦੀਕ ਹੋਣ ਕਾਰਨ ਜਿੱਥੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੀ ਲੋੜ ਸੀ ਪਰ ਉੱਥੇ ਨਗਰ ਨਿਗਮ ਦੇ ਮੇਅਰ ਨੂੰ ਬਦਲਣ ਦੇ ਚੱਲ ਰਹੇ ਕਾਟੋ ਕਲੇਸ਼ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਵੀ ਬਰੇਕ ਲਗਾ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਲਈ ਬਣੇ ਰੈਂਪ ਬੰਦ ਕਰਨ ਦਾ ਮਾਮਲਾ ਗਰਮਾਇਆ

ਸਨੌਰ, 7 ਦਸੰਬਰ (ਸੁਖਵਿੰਦਰ ਸਿੰਘ ਸੋਖਲ)-ਸਨੌਰ ਤੋਂ ਨੂਰਖੇੜੀਆਂ ਰੋਡ 'ਤੇ ਸਥਿਤ ਸੜਕ 'ਤੇ ਪਾਣੀ ਦੀ ਨਿਕਾਸੀ ਲਈ ਰੱਖੇ ਸੜਕ 'ਤੇ ਰੈਂਪ 'ਚ ਇਕ ਵੱਡੇ ਕਾਂਗਰਸੀ ਆਗੂ ਦੀ ਸ਼ਹਿ 'ਤੇ ਭੱਠੇ ਦੀ ਮਿਟੀ ਨਾਲ ਬੰਦ ਕਰਨ ਦਾ ਵਿਵਾਦ ਕਿਸਾਨਾਂ ਦੇ ਦੋ ਧੜਿਆਂ ਦਰਮਿਆਨ ਬੇਹੱਦ ਵੱਧ ...

ਪੂਰੀ ਖ਼ਬਰ »

ਪ੍ਰੋਫ਼ੈਸਰ ਕਿੰਗਰਾ ਦੇ ਹੱਕ 'ਚ ਖ਼ਾਲਸਾ ਕਾਲਜ ਪਟਿਆਲਾ ਦੇ ਅਧਿਆਪਕਾਂ ਵਲੋਂ ਭੁੱਖ ਹੜਤਾਲ

ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਤੇ ਪੀਫੈਕਟੋ ਦੇ ਸੱਦੇ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਪੀਫੈਕਟੋ ਦੇ ਪ੍ਰਧਾਨ, ਪ੍ਰੋਫੈਸਰ ਕਿੰਗਰਾ ਪਿਛਲੇ ਸੱਤ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹੋਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਲਾਈਨ ਲਾਗੇ ਅਣਪਛਾਤੀ ਕਾਰ ਦੇ ਚਾਲਕ ਨੇ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਜ਼ਖਮੀ ਹੋਏ ਦੋ ਵਿਅਕਤੀਆਂ 'ਚੋਂ ਇਕ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਜ਼ਿਆਦਾਤਰ ਕਾਮਿਆਂ ਵਲੋਂ ਹੜਤਾਲ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸਿਹਤ ਵਿਭਾਗ 'ਚ ਕੰਮ ਕਰਨ ਵਾਲੀਆਂ ਸਟਾਫ਼ ਨਰਸਾਂ, ਨੈਸ਼ਨਲ ਹੈਲਥ ਮਿਸ਼ਨ ਸਕੀਮ ਤਹਿਤ ਕੰਮ ਕਰਨ ਵਾਲੇ ਕਾਮੇ, ਆਸ਼ਾ ਵਰਕਰ ਤੇ ਲੈਬਾਂ ਦੇ ਸਟਾਫ਼ ਵਲੋਂ ਉਨ੍ਹਾਂ ਦੀ ਸੇਵਾਵਾਂ ਪੱਕੀਆਂ ਕਰਵਾਉਣ ਲਈ ਹੜਤਾਲ 'ਤੇ ਚਲੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵਲੋਂ ਬੱਸਾਂ ਰੋਕ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਵਾਈਸ ਪ੍ਰਧਾਨ ਹਰਕੇਸ਼ ...

ਪੂਰੀ ਖ਼ਬਰ »

ਲੋਕਾਂ ਦੇ ਕਰੋੜਾਂ ਲੈ ਕੇ ਫਰਾਰ ਆੜ੍ਹਤੀ ਖ਼ਿਲਾਫ਼ ਕਾਰਵਾਈ ਲਈ ਕਿਸਾਨ ਯੂਨੀਅਨ ਵਲੋਂ ਸੰਘਰਸ਼ ਸ਼ੁਰੂ

ਪਾਤੜਾਂ, 7 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ ਦੇ ਆੜ੍ਹਤੀ ਤੇ ਖਾਦ ਦੀ ਦੁਕਾਨ ਕਰਦੇ 2 ਵਿਅਕਤੀਆਂ ਤੇ ਕਿਸਾਨਾਂ ਨੇ ਕਰੋੜਾਂ ਰੁਪਏ ਲੈ ਕੈ ਫਰਾਰ ਹੋ ਜਾਣ ਦੇ ਦੋਸ਼ ਲਾਏ ਗਏ ਸਨ | ਇਸ ਫਰਾਰ ਹੋਏ ਆੜ੍ਹਤੀ ਨੂੰ ਵਿਦੇਸ਼ ਜਾਂਦਿਆਂ ਹਵਾਈ ਅੱਡੇ ਤੋਂ ...

ਪੂਰੀ ਖ਼ਬਰ »

ਗੋਦਾਮ 'ਚੋਂ ਲੱਖਾਂ ਦਾ ਘਿਓ ਚੋਰੀ

ਰਾਜਪੁਰਾ, 7 ਦਸੰਬਰ (ਜੀ.ਪੀ. ਸਿੰਘ)-ਸਥਾਨਕ ਭੋਗਲਾਂ ਰੋਡ ਸੈਦਖੇੜੀ ਵਿਖੇ ਇਕ ਘਿਓ ਦੇ ਗੋਦਾਮ 'ਚੋਂ ਚੋਰ ਲੱਖਾਂ ਰੁਪਏ ਦਾ ਘਿਓ ਚੋਰੀ ਕਰਕੇ ਲੈ ਗਏ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਨਾਭਾ ਫ਼ਤਹਿ ਰੈਲੀ 'ਚ ਨੌਜਵਾਨ ਵਰਗ ਵੱਡੀ ਗਿਣਤੀ 'ਚ ਕਰੇਗਾ ਸ਼ਮੂਲੀਅਤ : ਵਿਕਰਮ ਚੌਹਾਨ, ਸਤਨਾਮ ਸਿੰਘ

ਨਾਭਾ, 7 ਦਸੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਨਵੀਂ ਅਨਾਜ ਮੰਡੀ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ 9 ਦਸੰਬਰ ਨੂੰ ਹੋਣ ਜਾ ਰਹੀ ਫ਼ਤਹਿ ਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਵੱਡੇ ਆਗੂ ਸਾਹਿਬਾਨ ਪਹੁੰਚ ਰਹੇ ਹਨ ਜਿਸ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਮਾਣਾ, 7 ਦਸੰਬਰ (ਗੁਰਦੀਪ ਸ਼ਰਮਾ)-ਹਲਕਾ ਵਿਧਾਇਕ ਰਜਿੰਦਰ ਸਿੰਘ ਵਲੋਂ ਨੇੜਲੇ ਪਿੰਡ ਖੱਤਰੀਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਲੋਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪ੍ਰੋ. ਚੰਦੂਮਾਜਰਾ ਦੇ ਚੋਣ ਦਫ਼ਤਰ ਦਾ ਉਦਘਾਟਨ

ਘਨੌਰ, 7 ਦਸੰਬਰ (ਅ.ਬ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਮੈਂਬਰ ਪਾਰਲੀਮੈਂਟ ਤੇ ਵਿਧਾਨ ਸਭਾ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਘਨੌਰ ਵਿਖੇ ਮੁੱਖ ਚੋਣ ਦਫ਼ਤਰ ਦਾ ਉਦਘਾਟਨੀ ਸਮਾਗਮ ਇਕ ...

ਪੂਰੀ ਖ਼ਬਰ »

ਬੀਬੀ ਲੂੰਬਾ ਵਲੋਂ ਚੋਣ ਸਰਗਰਮੀਆਂ ਤੇਜ

ਅਰਨੋ, 7 ਦਸੰਬਰ (ਦਰਸ਼ਨ ਸਿੰਘ ਪਰਮਾਰ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਮੂਹ ਰਾਜਨੀਤਕ ਪਾਰਟੀਆਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਜਿੱਥੋਂ ਹਾਲੇ ਤੱਕ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੰਜਾਬ ਭਰ ਦੀਆਂ ਯੂਨੀਅਨਾਂ ਕੱਲ੍ਹ ਕਰਨਗੀਆਂ ਸਿੱਧੂ ਦੇ ਨਿਵਾਸ ਦਾ ਘਿਰਾਓ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸੀ.ਪੀ.ਐਫ.ਈ ਯੂਨੀਅਨ ਪੰਜਾਬ ਦੇ ਨੁਮਾਇੰਦੇ 9 ਦਸੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਜਿਸ ਤਹਿਤ ਯੂਨੀਅਨ ਦੇ ...

ਪੂਰੀ ਖ਼ਬਰ »

ਸੁਸਾਇਟੀ ਫ਼ਾਰ ਵੈੱਲਫੇਅਰ ਆਫ਼ ਦੀ ਹੈਾਡੀਕੈਪਡ ਨੂੰ ਰਾਸ਼ਟਰਪਤੀ ਵਲੋਂ ਸਰਵੋਤਮ ਐਨ.ਜੀ.ਓ ਪੁਰਸਕਾਰ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਪਟਿਆਲਾ ਦੀ ਗੈਰ ਸਰਕਾਰੀ ਸੰਸਥਾ ਸੁਸਾਇਟੀ ਫ਼ਾਰ ਦੀ ਵੈੱਲਫੇਅਰ ਆਫ਼ ਦੀ ਹੈਾਡੀਕੈਪਡ ਨੂੰ ਵਿਸ਼ੇਸ਼ ਸਿੱਖਿਆ ਤੇ ਬਾਲ ਸੰਭਾਲ ਦੇ ਖੇਤਰ 'ਚ ਬਿਹਤਰੀਨ ਕੰਮ ਕਰਨ 'ਤੇ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਟੋਕਨ ਫਲੈਗ ਲਗਾਕੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਗਲੀਆਂ-ਨਾਲੀਆਂ ਪੱਕੀਆਂ ਕਰਨ ਦੇ ਕੰਮ ਦਾ ਉਦਘਾਟਨ

ਡਕਾਲਾ, 7 ਦਸੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿੰਡ ਸਫੇੜਾ ਵਿਖੇ 5 ਲੱਖ 69 ਹਜ਼ਾਰ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਪੱਕੀਆਂ ਕਰਨ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਚੰਦੂਮਾਜਰਾ ਨੇ ਆਖਿਆ ਕਿ ...

ਪੂਰੀ ਖ਼ਬਰ »

ਭੀਲੋਵਾਲ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ

ਨਾਭਾ, 7 ਦਸੰਬਰ (ਅਮਨਦੀਪ ਸਿੰਘ ਲਵਲੀ)-ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ 'ਚ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਵੱਡੀਆਂ ਸੇਵਾਵਾਂ ਨਿਭਾਅ ਰਹੇ ਰਮਨਦੀਪ ਸਿੰਘ ਭੀਲੋਵਾਲ ਨੂੰ ਪਾਰਟੀ ਹਾਈ ਕਮਾਨ ਵਲੋਂ ਭਾਜਪਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ ਦਿਹਾਤੀ ਦੱਖਣੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਖੇਡ ਸਮਾਗਮ

ਡਕਾਲਾ, 7 ਦਸੰਬਰ (ਪਰਗਟ ਸਿੰਘ ਬਲਬੇੜਾ)-ਸਰਕਾਰੀ ਹਾਈ ਸਕੂਲ ਕਰਹਾਲੀ ਸਾਹਿਬ ਵਿਖੇ ਸਾਲਾਨਾ ਇਕ ਦਿਨਾ ਖੇਡ ਸਮਾਗਮ ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿਲੋਂ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਹਿਰੀ ਦੀ ਨਵੀਂ ਇਕਾਈ ਦਾ ਗਠਨ

ਸਮਾਣਾ, 7 ਦਸੰਬਰ (ਸਾਹਿਬ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਸਮਾਣਾ ਦੇ ਸ਼ਹਿਰੀ ਪ੍ਰਧਾਨ ਸੁਭਾਸ਼ ਪੰਜਰਥ ਨੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨਾਲ ਸਲਾਹ-ਮਸ਼ਵਰਾ ਕਰਕੇ ਅਕਾਲੀ ਦਲ ਦੀ ਨਵੀਂ ਸ਼ਹਿਰੀ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਜਾਤਾਂ ਬਰਾਦਰੀਆਂ ਦੇ ਹਿਸਾਬ ਨਾਲ ਨਹੀਂ, ਸਗੋਂ ਕਿਰਦਾਰ ਵੇਖ ਕੇ ਟਿਕਟਾਂ ਦੇਣ : ਭੱਟੀਆਂ

ਦੇਵੀਗੜ੍ਹ, 7 ਦਸੰਬਰ (ਰਾਜਿੰਦਰ ਸਿੰਘ ਮੌਜੀ)-ਸੀਨੀਅਰ ਕਾਂਗਰਸੀ ਆਗੂ ਤੇ ਬੈਂਕਫਿਕੋ ਦੇ ਸਾਬਕਾ ਚੇਅਰਮੈਨ ਨਿਰਮਲ ਭੱਟੀਆਂ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਿਆਸੀ ਪਾਰਟੀਆਂ ਜਾਤ ਬਰਾਦਰੀਆਂ ਦੇ ਹਿਸਾਬ ਨਾਲ ਨਹੀਂ ਸਗੋਂ ਕਿਰਦਾਰ ਵੇਖ ਕੇ ਹੀ ਟਿਕਟਾਂ ਦੀ ਵੰਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਧਮਤਾਨ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਪਾਤੜਾਂ, 7 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਤਾਨ ਸਾਹਿਬ (ਹਰਿਆਣਾ) ਵਿਖੇ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

1500 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਤਮਗਿਆਂ ਨਾਲ ਨਿਵਾਜਿਆ ਜਾਵੇਗਾ

ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਛੇ ਸਾਲ ਬਾਅਦ ਕਰਵਾਈ ਜਾ ਰਹੀ ਆਪਣੀ 39ਵੀਂ ਕਨਵੋਕੇਸ਼ਨ ਵਿਚ 1500 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਤਮਗਿਆਂ ਨਾਲ ਨਿਵਾਜੇਗੀ | ਗੁਰੂ ਤੇਗ ਬਹਾਦਰ ਭਵਨ ਵਿਚ ਇਹ ਡਿਗਰੀਆਂ ...

ਪੂਰੀ ਖ਼ਬਰ »

ਸਮਾਣਾ ਬਾਰ ਐਸੋਸੀਏਸ਼ਨ ਦੀਆਂ ਚੋਣ ਸਰਗਰਮੀਆਂ ਤੇਜ਼

ਸਮਾਣਾ, 7 ਦਸੰਬਰ (ਪ੍ਰੀਤਮ ਸਿੰਘ ਨਾਗੀ)-ਬਾਰ ਐਸੋਸੀਏਸ਼ਨ ਸਮਾਣਾ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਚੋਣ ਸਰਗਰਮੀਆਂ ਸਿਖਰ 'ਤੇ ਪਹੁੰਚ ਗਈਆਂ ਹਨ | ਪ੍ਰਧਾਨਗੀ ਦੇ ਅਹੁਦੇ ਲਈ ਸੀਨੀਅਰ ਵਕੀਲ ਸੀਤਾ ਰਾਮ ਬਾਂਸਲ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 7 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਉਨ੍ਹਾਂ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਮੋਤੀ ਬਾਗ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੁਸਤਕ ਮੇਲੇ ਦਾ ਪਹਿਲਾ ਦਿਨ

ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਮੇਲਾ 7 ਤੋਂ 11 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਅੱਜ ਪੁਸਤਕ ਮੇਲੇ ਦੇ ਪਹਿਲੇ ਦਿਨ ਪੰਜਾਬੀ ਸਾਹਿਤ ...

ਪੂਰੀ ਖ਼ਬਰ »

ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਾਸਲਿੰਗ ਕੱਲ੍ਹ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੋ ਹਫ਼ਤੇ ਦਾ ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ 13 ਦਸੰਬਰ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ), ਚਤਾਮਲੀ (ਰੋਪੜ) ਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਰੈਲੀ

ਪਟਿਆਲਾ, 7 ਦਸੰਬਰ (ਪ.ਪ.)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਆਫ਼ਿਸ ਦਫ਼ਤਰ ਦੇ ਸਾਹਮਣੇ ਏ ਕਲਾਸ ਅਫ਼ਸਰ ਐਸੋਸੀਏਸ਼ਨ ਵਲੋਂ ਰੋਸ ਰੈਲੀ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਏ ਕਲਾਸ ਅਫ਼ਸਰ ਐਸੋਸੀਏਸ਼ਨ ਦੇ ਜਰਨੈਲ ਸਿੰਘ, ਸੰਦੀਪ ਸਿੰਘ ਬੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹੁਲਕਾ ਵਿਖੇ ਖੇਡ ਦਿਵਸ ਮਨਾਇਆ

ਬਨੂੜ, 7 ਦਸੰਬਰ (ਭੁਪਿੰਦਰ ਸਿੰਘ)-ਹੁਲਕਾ ਦੇ ਸਰਕਾਰੀ ਹਾਈ ਸਕੂਲ ਵਲੋਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਜਿਸ 'ਚ ਵੱਖ-ਵੱਖ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਸਮਾਗਮ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖਜ਼ਾਨ ਸਿੰਘ ਹੁਲਕਾ ਤੇ ਸਰਪੰਚ ਮਨਜੀਤ ਸਿੰਘ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕੈਂਪ

ਦੇਵੀਗੜ੍ਹ, 7 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਕਾਂਸਟੀਚੂਐਂਟ ਕਾਲਜ ਮੀਰਾਂਪੁਰ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਦੇਵੀਗੜ੍ਹ ਬ੍ਰਾਂਚ ਦੇ ਚੀਫ਼ ਮੈਨੇਜਰ ਪ੍ਰੀਤ ਮਹਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਕੈਂਪ ...

ਪੂਰੀ ਖ਼ਬਰ »

ਬਾਬਰੀ ਮਸਜਿਦ ਢਾਹੇ ਜਾਣ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ

ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਬਾਬਰੀ ਮਸਜਿਦ ਦੀ ਯਾਦ 'ਚ 6 ਦਸੰਬਰ ਨੂੰ ਕਾਲਾ ਦਿਨ ਮਨਾਉਂਦਿਆਂ ਰੋਸ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਬਾਹਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਾਣਾ, 7 ਦਸੰਬਰ (ਪ੍ਰੀਤਮ ਸਿੰਘ ਨਾਗੀ)-ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਟਰੈਕ ਚੈਂਪੀਅਨਸ਼ਿਪ ਦਾ ਦੂਜਾ ਦਿਨ

ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੀ ਸਰਪ੍ਰਸਤੀ ਤੇ ਖੇਡ ਨਿਰਦੇਸ਼ਕਾਂ ਡਾ. ਗੁਰਦੀਪ ਕੌਰ ਰੰਧਾਵਾ ਦੀ ਅਗਵਾਈ ਹੇਠ ਚਲ ਰਹੀ ਕੁੱਲ ਹਿੰਦ ...

ਪੂਰੀ ਖ਼ਬਰ »

ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦੀ ਲੋਕਾਂ ਨੂੰ ਪੈ ਚੁੱਕੀ ਹੈ ਸਮਝ- ਜਲਾਲਪੁਰ

ਬਹਾਦਰਗੜ੍ਹ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਇਕ ਹਲਕਾ ਘਨੌਰ ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦੀ ਲੋਕਾਂ ਨੂੰ ਸਮਝ ਪੈ ਚੁੱਕੀ ਹੈ | ਇਸ ਲਈ ਪੰਜਾਬ ਦੇ ਲੋਕ ਅੱਜ ...

ਪੂਰੀ ਖ਼ਬਰ »

ਸੀਸ ਮਾਰਗ ਯਾਤਰਾ ਦਾ ਹਲਕਾ ਘਨੌਰ ਦੀਆਂ ਸੰਗਤਾਂ ਵਲੋਂ ਸਵਾਗਤ

ਘਨੌਰ, 7 ਦਸੰਬਰ (ਅ.ਬ.)-ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦਾ ਹਲਕਾ ਘਨੌਰ ਦੀਆਂ ਸੰਗਤਾਂ ਵਲੋਂ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਪਾਵਰਕਾਮ ਦੇ ਏ.ਐਮ. ਗਗਨਦੀਪ ਸਿੰਘ ਜੌਲੀ ਜਲਾਲਪੁਰ ਦੀ ਅਗਵਾਈ 'ਚ ਸਵਾਗਤ ਕੀਤਾ ਤੇ ਗੁਰੂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਹ ਨਗਰ ...

ਪੂਰੀ ਖ਼ਬਰ »

ਡਾ. ਕੁਲਬੀਰ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਸਾਬਕਾ ਮੁਖੀ ਇਤਿਹਾਸ ਵਿਭਾਗ, ਡੀਨ ਵਿਦਿਆਰਥੀ ਭਲਾਈ ਤੇ ਸਾਬਕਾ ਡੀਨ ਕਾਲਜ ਵਿਕਾਸ ਕੌਂਸਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਕੁਲਬੀਰ ਸਿੰਘ ਢਿੱਲੋਂ ਨਮਿਤ ਪਾਠ ਦੇ ਭੋਗ ਗੁਰਦੁਆਰਾ ਕਲਗ਼ੀਧਰ ਅਰਬਨ ਅਸਟੇਟ ਪਟਿਆਲਾ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਵਲੋਂ ਲੱਖਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਭਾਦਸੋਂ, 7 ਦਸੰਬਰ (ਪ੍ਰਦੀਪ ਦੰਦਰਾਲਾ)- ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਸਪੁੱਤਰ ਤੇ ਮੀਤ ਪ੍ਰਧਾਨ ਯੂਥ ਕਾਂਗਰਸ ਪੰਜਾਬ ਮੋਹਿਤ ਮਹਿੰਦਰਾ ਨੇ ਹਲਕੇ ਦੇ ਪਿੰਡ ਅਜਨੌਦਾ ਖ਼ੁਰਦ ਵਿਖੇ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਵੱਡੇ ਸਵਾਗਤੀ ਗੇਟ ਤੋਂ ਇਲਾਵਾ ਹੋਰ ਵਿਕਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX