ਤਾਜਾ ਖ਼ਬਰਾਂ


ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  32 minutes ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 1 hour ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 1 hour ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  49 minutes ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 3 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਮੋਗਾ

ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਧਰਮਕੋਟ, 7 ਦਸੰਬਰ (ਪਰਮਜੀਤ ਸਿੰਘ)-ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਕ ਜਥੇ ਵਲੋਂ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਸਮਾਗਮ ਦੇ ਦੂਸਰੇ ਦਿਨ ਮਹਾਨ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਤੋਂ ਰਵਾਨਾ ਹੋਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਹੋਈ ਪਾਲਕੀ ਵਿਚ ਸੁਸ਼ੋਭਿਤ ਸਨ | ਇਸ ਮਹਾਨ ਅਲੌਕਿਕ ਨਗਰ ਕੀਰਤਨ ਵਿਚ ਗਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ, ਰਾਗੀ ਢਾਡੀ ਤੇ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸੰਗਤਾਂ ਸ਼ਾਮਿਲ ਹੋਈਆਂ | ਇਸ ਨਗਰ ਕੀਰਤਨ ਦੌਰਾਨ ਪੰਥ ਦੇ ਮਹਾਨ ਢਾਡੀ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ, ਭਾਈ ਸੁਖਵਿੰਦਰ ਸਿੰਘ ਅਨਮੋਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਨਗਰ ਕੀਰਤਨ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਸਪੁੱਤਰ ਰੁਪਿੰਦਰ ਸਿੰਘ ਸਮਰਾ, ਐੱਸ.ਡੀ.ਐੱਮ. ਚਾਰੂਮਿਤਾ, ਭਾਈ ਘਨੱਈਆ ਸੇਵਕ ਜਥੇ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ, ਸੁਖਦੇਵ ਸਿੰਘ ਖ਼ਾਲਸਾ, ਮਨਜੀਤ ਸਿੰਘ ਸਭਰਾ ਕੌਂਸਲਰ, ਰਜਿੰਦਰ ਸਿੰਘ ਦੇਦ, ਜਸਪ੍ਰੀਤ ਸਿੰਘ, ਡਾ. ਸੁਖਪ੍ਰੀਤ ਸਿੰਘ, ਅਵਤਾਰ ਸਿੰਘ ਮੈਦਾਨ, ਹਰਭਜਨ ਸਿੰਘ ਬੱਤਰਾ ਸਾਬਕਾ ਕੌਂਸਲਰ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਨਾਰੰਗ, ਗਗਨ ਅਨੇਜਾ, ਮਨਪ੍ਰੀਤ ਸਿੰਘ ਮਨੀ, ਰਜਿੰਦਰ ਸਿੰਘ ਰਾਜੂ, ਮੇਹਰ ਸਿੰਘ, ਰਾਏ ਸੰਦੀਪ ਸਿੰਘ ਸੰਧੂ, ਰਿੰਕੀ ਲੂਨਾ, ਨਵਦੀਪ ਸਿੰਘ ਕਾਕਾ, ਗੋਬਿੰਦ ਸਿੰਘ ਮੈਦਾਨ ਆਦਿ ਹਾਜ਼ਰ ਸਨ |

ਢੁੱਡੀਕੇ ਦਿਨ ਦਿਹਾੜੇ ਨਾਜਾਇਜ਼ ਢੰਗ ਨਾਲ ਵੇਚਿਆ ਜਾ ਰਿਹਾ, ਮਿੱਟੀ ਤੇ ਰੇਤਾ

ਅਜੀਤਵਾਲ, 7 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਜ਼ਿਲ੍ਹਾ ਪ੍ਰਸ਼ਾਸਨ ਨੂੰ ਟਿੱਚ ਜਾਣਦਿਆਂ ਕਾਂਗਰਸ ਦੇ ਸਰਪੰਚ ਵਲੋਂ ਦਿਨ ਦਿਹਾੜੇ ਪਿੰਡ ਢੁੱਡੀਕੇ ਰੇਤਾ ਤੇ ਮਿੱਟੀ ਨਜਾਇਜ਼ ਢੰਗ ਨਾਲ ਵੇਚਿਆ ਜਾ ਰਿਹਾ ਹੈ | ਹੈਰਾਨਗੀ ਦੀ ਗੱਲ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ...

ਪੂਰੀ ਖ਼ਬਰ »

ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ ਪੀ.ਆਰ.ਟੀ.ਸੀ. ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਬੈਠੇ-ਚੇਅਰਮੈਨ ਟਹਿਲ ਸਿੰਘ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ | ਮੋਗਾ ਡੀਪੂ ਵਿਖੇ ਪ੍ਰਧਾਨ ਸੂਬਾ ਸਿੰਘ, ...

ਪੂਰੀ ਖ਼ਬਰ »

ਕਿਲੀ ਚਾਹਲਾਂ ਦੀ ਰੈਲੀ ਦਾ ਵਿਸ਼ਾਲ ਇਕੱਠ ਪੰਜਾਬ ਦੇ ਨਵੇਂ ਭਵਿੱਖ ਦੀ ਸ਼ੁਰੂਆਤ ਕਰੇਗਾ-ਢੋਲਣੀਆਂ, ਕੰਗ

ਫ਼ਤਿਹਗੜ੍ਹ ਪੰਜਤੂਰ, 7 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਹਲਕਾ ਧਰਮਕੋਟ ਦੇ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਉੱਥੇ ਅਕਾਲੀ ਦਲ ਦੀ ਵਰ੍ਹੇਗੰਢ ਮੌਕੇ 14 ਦਸੰਬਰ ...

ਪੂਰੀ ਖ਼ਬਰ »

ਰੋਜ਼ਾਨਾ 10 ਹਜ਼ਾਰ ਤੋਂ ਵਧੇਰੇ ਵੈਕਸੀਨ ਲਗਾਉਣ ਦਾ ਟੀਚਾ ਪ੍ਰਾਪਤ ਕੀਤਾ ਜਾਵੇ-ਹਰੀਸ਼ ਨਈਅਰ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਸ਼ਵ ਭਰ ਵਿਚ ਫੈਲੀ ਕਰੋਨਾ ਵਾਇਰਸ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਲਗਾਤਾਰ ਬਲ ਮਿਲ ਰਿਹਾ ਹੈ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲੱਗ ਸਕਦਾ ਹੈ ਕਿ ਹੁਣ ਜ਼ਿਲ੍ਹਾ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਰਿਜ਼ਰਵ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਸਰਗਰਮੀਆਂ ਕੀਤੀਆਂ ਸ਼ੁਰੂ

ਅਜੀਤਵਾਲ, 7 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਨਵੀਆਂ ਬਣੀਆਂ ਵੋਟਾਂ ਨਾਲ ਇਸ ਸਮੇਂ ਹਲਕੇ ਦੀ ਗਿਣਤੀ 1 ਲੱਖ 94 ਹੋ ਗਈ ਹੈ | ਇਨ੍ਹਾਂ ਵਿਚੋਂ 25 ਫ਼ੀਸਦੀ ਦੇ ਕਰੀਬ ਰਿਜ਼ਰਵ ਵੋਟਰ ਹਨ | ਇਨ੍ਹਾਂ ਕੁੱਲ ਵੋਟਰਾਂ ਵਿਚੋਂ 40-45 ਫ਼ੀਸਦੀ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਲੰਗੇਆਣਾ ਪੁਰਾਣਾ ਨੂੰ 33 ਲੱਖ ਦੀ ਗਰਾਂਟ ਦਾ ਗੱਫਾ

ਕਿਹਾ-ਬਲਾਕ ਬਾਘਾ ਪੁਰਾਣਾ 'ਚ ਿਲੰਕ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਹੋਵੇਗਾ

ਨੱਥੂਵਾਲਾ ਗਰਬੀ, 7 ਦਸੰਬਰ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਹਲਕੇ ਅਧੀਨ ਆਉਂਦੇ ਪਿੰਡਾਂ, ਸ਼ਹਿਰਾਂ, ਕਸਬਿਆਂ 'ਚ 80 ਿਲੰਕ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ | ਜਿਨ੍ਹਾਂ 'ਚ 40 ਵੱਖ-ਵੱਖ ਿਲੰਕ ਸੜਕਾਂ ਦਾ ਟੈਂਡਰ ਹੋ ਚੁੱਕਾ ਹੈ ਅਤੇ 40 ਦਾ ਹੋਣ ਵਾਲਾ ਹੈ ਅਤੇ ਇਸ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਘੇਰਿਆਂ ਕੌਮੀ ਮਾਰਗ

ਮੋਗਾ, 7 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਸਿਹਤ ਵਿਭਾਗ ਪੰਜਾਬ ਸਰਕਾਰ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਮੋਗਾ ਫ਼ਿਰੋਜਪੁਰ ਰੋਡ ਨੈਸ਼ਨਲ ਹਾਈਵੇ ਨੂੰ ਘੇਰ ਲਿਆ ਤੇ ਕੌਮੀ ਮਾਰਗ ਦੇ ਵਿਚਕਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹੜਤਾਲ ਦੀ ਹਮਾਇਤ

ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਦਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਵਰਨ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਦੇਵ ਸਿੰਘ ਢਿੱਲੋਂ, ਰਸ਼ਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

11 ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਧਰਨੇ ਦਾ ਐਲਾਨ

ਮੋਗਾ, 7 ਦਸੰਬਰ (ਅਸ਼ੋਕ ਬਾਂਸਲ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਮੋਗਾ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਯੂਥ ਵਿੰਗ ਹਲਕੇ ਵਿਚੋਂ ਹਜ਼ਾਰਾਂ ਦੀ ਤਾਦਾਦ ਵਿਚ ਪੁੱਜੇਗਾ-ਚੇਅਰਮੈਨ ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 7 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮਾਲਵੇ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ 14 ਦਸੰਬਰ ਦਿਨ ਮੰਗਲਵਾਰ ਨੂੰ ਕਰਵਾਈ ਜਾ ਰਹੀ ਇਤਿਹਾਸਕ ਰੈਲੀ ਨੂੰ ਲੈ ਕੇ ...

ਪੂਰੀ ਖ਼ਬਰ »

ਪੂਰਨ ਧਾਲੀਵਾਲ ਨੂੰ ਸਦਮਾ, ਭਰਾ ਜਗਤਾਰ ਸਿੰਘ ਧਾਲੀਵਾਲ ਦਾ ਦਿਹਾਂਤ

• ਚੁਫੇਰਿਓਾ ਹਮਦਰਦੀ ਦਾ ਪ੍ਰਗਟਾਵਾ ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਪੂਰਨ ਸਿੰਘ ਧਾਲੀਵਾਲ ਕੋਟਲਾ ਰਾਏਕਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਭਰਾ ਜਗਤਾਰ ਸਿੰਘ ਧਾਲੀਵਾਲ ਦਾ ...

ਪੂਰੀ ਖ਼ਬਰ »

ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 7 ਦਸੰਬਰ (ਨਿਰਭੋਲ ਸਿੰਘ)-ਪ੍ਰੀਤਮ ਸਿੰਘ, ਜਸਕਰਨ ਸਿੰਘ, ਗੁਰਦੇਵ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੁੱਢੀਮਾਲ ਵਿਚ ਕੋਈ ਸਰਕਾਰੀ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਿਹਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵੋਟ ਦੀ ਸੁਚੱਜੀ ਵਰਤੋਂ ਲਈ ਫੈਲਾਈ ਜਾਗਰੂਕਤਾ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵੋਟ ਹਰ ਇਕ ਵੋਟਰ ਦਾ ਮੁੱਢਲਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੀ ਵਰਤੋਂ ਸਾਫ਼ ਸੁਥਰੇ ਤਰੀਕੇ ਨਾਲ ਕਰਨੀ ਚਾਹੀਦੀ ਹੈ | ਹਰ ਯੋਗ ਵੋਟਰ ਨੂੰ ਆਪਣੀ ਵੋਟ ਦੀ ਵਰਤੋਂ ਲਾਜ਼ਮੀ ਤੌਰ 'ਤੇ ਕਰਨੀ ਚਾਹੀਦੀ ਹੈ | ਭਾਰਤੀ ਚੋਣ ...

ਪੂਰੀ ਖ਼ਬਰ »

ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਦਾ ਇਕੱਠ ਵਿਧਾਨ ਸਭਾ ਚੋਣਾਂ 'ਚ ਕਾਰਗਰ ਸਾਬਿਤ ਹੋਵੇਗਾ-ਸਰਕਲ ਪ੍ਰਧਾਨ ਰੋਡੇ, ਲੰਗੇਆਣਾ

ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੂਬਾ ਪੱਧਰੀ ਰੈਲੀ ਕਰਨ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ, ਇਹ ਪ੍ਰੋਗਰਾਮ ਪਾਰਟੀ ਦੇ 100 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਵਰ੍ਹੇਗੰਢ ਮਨਾਉਣ ਮੌਕੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਝੂਠੇ ਵਾਅਦੇ ਤੇ ਆਪਸੀ ਪਾਟੋ-ਧਾੜ ਹੋਣ ਦੇ ਡਰਾਮੇਬਾਜ਼ੀ 'ਚ ਰੁੱਝੀਆਂ-ਜਥੇਦਾਰ ਤੀਰਥ ਸਿੰਘ ਮਾਹਲਾ

ਠੱਠੀ ਭਾਈ, 7 ਦਸੰਬਰ (ਜਗਰੂਪ ਸਿੰਘ ਮਠਾੜੂ)-14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ 100ਵੀਂ ਵਰ੍ਹੇਗੰਢ ਮੌਕੇ ਮੋਗਾ ਜ਼ਿਲ੍ਹੇ ਦੇ ਕਿਲੀ ਚਾਹਲਾਂ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਵਿਸ਼ਾਲ ਰੈਲੀ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ...

ਪੂਰੀ ਖ਼ਬਰ »

ਕਿੱਲੀ ਚਹਿਲ ਵਿਖੇ ਹੋਣ ਜਾ ਰਹੀ ਰੈਲੀ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ-ਮੱਖਣ ਬਰਾੜ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ 101-ਵੇਂ ਸਥਾਪਨਾ ਦਿਵਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ ਨਾਲ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਵਲੋਂ ਹਮਦਰਦੀ ਪ੍ਰਗਟ

ਨਿਹਾਲ ਸਿੰਘ ਵਾਲਾ, 7 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਮਾਸਟਰ ਨੱਥਾ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਅਤੇ ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਸੰਤ ਆਸ਼ਰਮ ਲੋਪੋ ਵਿਖੇ ਸੁਆਮੀ ਸੰਤ ਜ਼ੋਰਾ ਸਿੰਘ ਜੀ ਦੀ 16ਵੀਂ ਬਰਸੀ ਮੌਕੇ ਹਜ਼ਾਰਾਂ ਸੰਗਤਾਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 7 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਅਗਵਾਈ ਹੇਠ ਦਰਬਾਰ ਸੰਪਰਦਾਇ ਦੇ ਮਹਾਂਪੁਰਸ਼ ਸ੍ਰੀਮਾਨ ਸੁਆਮੀ ਸੰਤ ਜੋਰਾ ਸਿੰਘ ਜੀ ਮਹਾਰਾਜ ਦੀ ...

ਪੂਰੀ ਖ਼ਬਰ »

ਡੀ. ਐਮ. ਕਾਲਜ ਮੋਗਾ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਰੋਸ ਧਰਨਾ

ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਵਿਖੇ ਪੀ.ਸੀ.ਐਨ.ਟੀ.ਈ.ਯੂ. ਪੰਜਾਬ (ਏਡਿਡ ਅਤੇ ਅਨਏਡਿਡ) ਦੇ ਸੱਦੇ 'ਤੇ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ 1 ਰੋਜ਼ਾ ਹੜਤਾਲ ਕਰ ਕੇ ਰੋਸ ਧਰਨਾ ਯੂਨਿਟ ਪ੍ਰਧਾਨ ਜਵਾਹਰ ਲਾਲ ਦੀ ਅਗਵਾਈ ਹੇਠ ਦਿੱਤਾ ਅਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ 14 ਦੀ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ-ਆਗੂ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 14 ਦਸੰਬਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਚ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਇਕੱਠ ਪੱਖੋਂ ...

ਪੂਰੀ ਖ਼ਬਰ »

ਪਿੰਡ ਜਨੇਰ ਵਿਖੇ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਮੀਟਿੰਗ

ਕੋਟ ਈਸੇ ਖਾਂ, 7 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜੋ ਬੂਥ ਲੈਵਲ 'ਤੇ ਪਿੰਡ ਪੱਧਰੀ ਇਕੱਤਰਤਾ ਦਾ ਸਿਲਸਿਲਾ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਉਮੀਦਵਾਰ ਅਕਾਲੀ ਬਸਪਾ ਗੱਠਜੋੜ ਹਲਕਾ ਧਰਮਕੋਟ ਦੇ ...

ਪੂਰੀ ਖ਼ਬਰ »

14 ਦੀ ਰੈਲੀ 2022 ਦੀਆਂ ਚੋਣਾਂ ਦਾ ਮੁੱਢ ਬੰਨੇ੍ਹਗੀ ਗੁਰਬਿੰਦ ਸਿੰਘਾਂਵਾਲਾ

ਮੋਗਾ, 7 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਹਲਕਾ ਮੋਗਾ ਵਿਚ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਦੀ ਹੜਤਾਲ 20ਵੇਂ ਦਿਨ 'ਚ ਹੋਈ ਦਾਖ਼ਲ

ਕੋਟ ਈਸੇ ਖਾਂ, 7 ਦਸੰਬਰ (ਨਿਰਮਲ ਸਿੰਘ ਕਾਲੜਾ)-ਕਸਬਾ ਕੋਟ ਈਸੇ ਖਾਂ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਬਲਾਕ ਕੋਟ ਈਸੇ ਖਾਂ ਦੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜੋਲਾ ਆਪਣੀਆਂ ਮੰਗਾਂ ਸਬੰਧੀ ਬੀਤੀ 17 ਨਵੰਬਰ ਤੋਂ ਕੰਮ ਛੱਡ ਕੇ ਹੜਤਾਲ 'ਤੇ ਬੈਠੇ ਹਨ | ਇਸ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਸੰਸਥਾ ਲਗਾਤਾਰ ਵਿਦੇਸ਼ ਵਿਚ ਪੜਾਈ ਕਰਨ ਦੇ ਚਾਹਵਾਨ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੰਸਥਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਕਿੱਲੀ ਚਾਹਲਾਂ ਰੈਲੀ ਨਵਾਂ ਇਤਿਹਾਸ ਸਿਰਜੇਗੀ-ਆਗੂ

ਫ਼ਤਿਹਗੜ੍ਹ ਪੰਜਤੂਰ, 7 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਕੀਤੀ ਜਾਣ ਵਾਲੀ ਕਿਲੀ ਚਾਹਲਾਂ ਰੈਲੀ ਦੇ ਸਬੰਧ ਵਿਚ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਆਉਣ 'ਤੇ ਹਰ ਵਰਗ ਨੂੰ ਦਿੱਤੀਆਂ ਜਾਣਗੀਆਂ ਸਹੂਲਤਾਂ-ਜਥੇਦਾਰ ਬਲਦੇਵ ਮਾਣੰੂਕੇ

ਨਿਹਾਲ ਸਿੰਘ ਵਾਲਾ, 7 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਬਲਦੇਵ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦ ਪਾਰਟੀ ਆਗੂ ਅਜੈਬ ਸਿੰਘ ਰਾਮਾਂ ਦੇ ਗ੍ਰਹਿ ਵਿਖੇ ਰੱਖੀ ਗਈ ਇਕ ਨੁੱਕੜ ...

ਪੂਰੀ ਖ਼ਬਰ »

ਹਨੀ ਜੌੜਾ ਨੇ ਸਾਊਥ ਜ਼ੋਨ ਰੀਜਨਲ ਸਕਿੱਲ ਕੰਪੀਟੀਸ਼ਨ 2021 ਵਿਚ ਪ੍ਰਾਪਤ ਕੀਤਾ ਦੂਜਾ ਸਥਾਨ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)–ਜ਼ਿਲ੍ਹਾ ਮੋਗਾ ਵਾਸੀਆਂ ਲਈ ਇਹ ਖ਼ੁਸ਼ਖ਼ਬਰੀ ਹੈ ਕਿ ਇੱਥੋਂ ਦੇ ਹਨੀ ਜੌੜਾ ਨੇ ਸਾਊਥ ਜ਼ੋਨ ਰੀਜਨਲ ਸਕਿੱਲ ਕੰਪੀਟੀਸ਼ਨ 2021, ਜੋ ਕਿ ਵਿਸਾਖਾ ਪਟਨਮ (ਆਂਧਰਾ ਪ੍ਰਦੇਸ਼) ਵਿਖੇ ਹੋਏ, ਦੇ ਜਿਊਲਰੀ ਮੁਕਾਬਲੇ ਵਿਚ ...

ਪੂਰੀ ਖ਼ਬਰ »

ਦਿਲਰੋਜ ਕੌਰ ਦੀ ਹੱਤਿਆ ਦੇ ਵਿਰੋਧ 'ਚ ਮੋਮਬੱਤੀ ਮਾਰਚ ਕੱਢਿਆ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਦਿਨੀਂ ਢਾਈ ਸਾਲ ਦੀ ਬੱਚੀ ਦਿਲਰੋਜ ਕੌਰ ਦੀ ਗਵਾਂਢ ਵਿਚ ਰਹਿੰਦੀ ਔਰਤ ਵਲੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਵਿਰੋਧ ਵਿਚ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਵਲੋਂ ਸ਼ਹਿਰ ਵਿਚ ਕੈਂਡਲ ਮਾਰਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 7 ਦਸੰਬਰ (ਨਿਰਮਲ ਸਿੰਘ ਕਾਲੜਾ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਖੋਸਾ ਰਣਧੀਰ ਵਿਖੇ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਨੇ ਓਵਰਆਲ ਫ਼ਸਟ ਰਨਰ ਅੱਪ ਟਰਾਫ਼ੀ 'ਤੇ ਕੀਤਾ ਕਬਜ਼ਾ

ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਏ ਯੂਥ ਫ਼ੈਸਟੀਵਲ ਵਿਚ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਨੇ ਫ਼ਿਰੋਜ਼ਪੁਰ-ਮੋਗਾ ਜ਼ੋਨ ਦੇ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ...

ਪੂਰੀ ਖ਼ਬਰ »

ਮੋਗਾ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

• ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣਾ ਹਰ ਨਾਗਰਿਕ ਦਾ ਫ਼ਰਜ਼-ਹਰੀਸ਼ ਨਈਅਰ ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਰ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਸ਼ਹੀਦਾਂ ਨੂੰ ਸਤਿਕਾਰਨ, ਸਾਬਕਾ ਸੈਨਿਕਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX