ਤਾਜਾ ਖ਼ਬਰਾਂ


ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  27 minutes ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 1 hour ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 1 hour ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  44 minutes ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 3 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਸੰਗਰੂਰ

ਸੂਬੇ ਦੇ ਲੋਕਾਂ 'ਚ ਕਾਂਗਰਸ ਪ੍ਰਤੀ ਭਾਰੀ ਗੁੱਸਾ-ਸੁਖਬੀਰ ਸਿੰਘ ਬਾਦਲ

ਸੁਨਾਮ ਊਧਮ ਸਿੰਘ ਵਾਲਾ, 7 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸਥਾਨਕ ਨਵੀਂ ਅਨਾਜ ਮੰਡੀ 'ਚ ਹੋਈ ਇਕ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਰੀਬ 60 ਹਲਕਿਆਂ 'ਚ ਚੋਣ ਸਭਾਵਾਂ ਕਰ ਚੁੱਕੇ ਹਨ ਅਤੇ ਪੂਰੇ ਸੂਬੇ 'ਚ ਕਾਂਗਰਸ ਸਰਕਾਰ ਪ੍ਰਤੀ ਲੋਕਾਂ 'ਚ ਭਾਰੀ ਗ਼ੁੱਸਾ ਹੈ | ਸੂਬਾ ਸਰਕਾਰ ਦੇ ਵਿਧਾਇਕਾਂ ਵਲੋਂ ਰੇਤ ਮਾਫ਼ੀਆ, ਡਰੱਗ ਮਾਫ਼ੀਆ, ਸ਼ਰਾਬ ਮਾਫ਼ੀਆ ਰਾਹੀਂ ਖਜ਼ਾਨੇ ਦੀ ਬੁਰੀ ਲੁੱਟ-ਖਸੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਵੇਲੇ ਸਭ ਤੋਂ ਵੱਡਾ ਰੇਤ ਮਾਫ਼ੀਆ ਹੈ | ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਭਾਵਨਾਵਾਂ ਨਾਲ ਖੇਡ ਕੇ ਮੁੱਖ ਮੰਤਰੀ ਬਣਨ ਲਈ ਤਰਲੋ ਮੱਛੀ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਉੱਧਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਢੌਂਗੀ ਦੱਸਦਿਆਂ ਕਿਹਾ ਕਿ ਪੰਝੀ ਛੱਬੀ ਹਜ਼ਾਰ ਕਰੋੜ ਦੇ ਫੋਕੇ ਐਲਾਨ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਆਮ ਆਦਮੀ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਹੀ ਹਨ, ਜਿਨ੍ਹਾਂ ਵਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਸਹੂਲਤਾਂ ਅਜੇ ਤੱਕ ਬਦਸਤੂਰ ਜਾਰੀ ਹਨ | ਆਪਣੇ ਭਾਸ਼ਣ 'ਚ ਸੁਖਬੀਰ ਸਿੰਘ ਬਾਦਲ ਨੇ ਸਿੱਖਿਆ ਪ੍ਰਣਾਲੀ ਵਿਚ ਵੱਡੀ ਤਬਦੀਲੀਆਂ ਲਿਆਉਣ ਅਤੇ ਲੋਕਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਦੇਣ ਦਾ ਦਾਅਵਾ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜੇ੍ਹ ਵਿਦਿਆਰਥੀਆਂ ਨੂੰ ਉੱਚ ਵਿੱਦਿਆ ਅਤੇ ਸਰਕਾਰੀ ਨੌਕਰੀਆਂ 'ਚ 33 ਫ਼ੀਸਦੀ ਰਾਖਵਾਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਸੁਨਾਮ ਸ਼ਹਿਰ 'ਚ ਇਕ ਵੱਡਾ ਮੈਡੀਕਲ ਕਾਲਜ ਖੋਲ੍ਹਣ ਦਾ ਲੋਕਾਂ ਨਾਲ ਵਾਅਦਾ ਵੀ ਕੀਤਾ | ਸੁਖਬੀਰ ਸਿੰਘ ਬਾਦਲ ਨੇ ਆਪਣੇ ਚੋਣ ਵਾਅਦਿਆਂ ਨੂੰ ਲੈ ਕੇ ਕਿਹਾ ਕਿ ਉਹ ਨਾਂ ਤਾਂ ਦੂਜੀਆਂ ਪਾਰਟੀਆਂ ਵਾਂਗੰੂ ਸਹੰੁ ਖਾਣਗੇ ਅਤੇ ਨਾਂ ਹੀ ਕੋਈ ਫਾਰਮ ਭਰਵਾਉਣਗੇ ਪਰ ਜੋ ਕਿਹਾ ਹੈ, ਉਸ ਨੰੂ ਉਹ ਹਰ ਹਾਲਤ 'ਚ ਪੂਰਾ ਕਰਨਗੇ | ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਸ਼ਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਹਰਪਾਲ ਸਿੰਘ ਖਡਿਆਲ, ਗੁਲਜਾਰ ਸਿੰਘ ਮੂਣਕ, ਹਰਦੇਵ ਸਿੰਘ ਹੰਝਰਾ, ਪਰਮਜੀਤ ਕੌਰ ਵਿਰਕ, ਮਗਨਦੀਪ ਸਿੰਘ ਮਾਨ, ਸੱਤਪਾਲ ਸਿੰਗਲਾ ਲਹਿਰਾ,ਤੇਜਾ ਸਿੰਘ ਕਮਾਲਪੁਰ, ਰੁਪਿੰਦਰਪਾਲ ਸਿੰਘ ਚੱਠਾ, ਪ੍ਰਭਸ਼ਰਨ ਸਿੰਘ ਬੱਬੂ, ਤੇਜਿੰਦਰ ਸਿੰਘ ਸੰਘਰੇੜੀ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰ੍ਹਾ, ਨੰਬਰਦਾਰ ਹਰਿੰਦਰ ਸਿੰਘ, ਕੇਸਰ ਸਿੰਘ, ਸੁਖਵਿੰਦਰ ਸਿੰਘ ਸੁੱਖ ਭਰੂਰ, ਖੁਸ਼ਪਾਲ ਸਿੰਘ ਬੀਰ ਕਲ੍ਹਾਂ, ਦਰਸ਼ਨ ਸਿੰਘ ਖੁਰਮੀ, ਕਰਨ ਘੁਮਾਣ, ਅਮਰਜੀਤ ਸਿੰਘ ਬਡਰੁੱਖਾਂ, ਗੁਰਲਾਲ ਸਿੰਘ ਫਤਹਿਗੜ੍ਹ, ਰਾਣਾ ਬਾਲਟੀਆਂ, ਚਰਨਜੀਤ ਸਿੰਘ ਗਗੜਪੁਰ ਤੇ ਸਿਕੰਦਰ ਸਿੰਘ ਚੀਮਾ ਆਦਿ ਮੌਜੂਦ ਸਨ |

ਪੁਲਿਸ ਦੀ ਭਰਤੀ 'ਚ ਕਥਿਤ ਘਪਲੇਬਾਜ਼ੀ ਦੇ ਰੋਸ ਵਜੋਂ ਨੌਜਵਾਨਾਂ ਨੇ ਡੰਡੌਤ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਨੂੰ ਪਾਏ ਚਾਲੇ

ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਪੁਲਿਸ ਦੀ ਭਰਤੀ 'ਚ ਹੋਈ ਕਥਿਤ ਘਪਲੇਬਾਜ਼ੀ ਨੂੰ ਲੈ ਕੇ ਮੌਜੂਦਾ ਸਰਕਾਰ ਤੱਕ ਆਪਣੀ ਗੱਲ ਪਹੰੁਚਾਉਣ ਲਈ ਕੁਝ ਲੜਕੇ-ਲੜਕੀਆਂ ਵਲੋਂ ਅਨੋਖ਼ਾ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਸੜਕ 'ਤੇ ਡੰਡੌਤ ਮਾਰਚ ਕਰ ਕੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ 5 ਸਾਲਾਂ ਦੌਰਾਨ ਸਰਕਾਰੀ ਸਕੂਲਾਂ 'ਚ ਵੱਡਾ ਸੁਧਾਰ ਲਿਆਂਦਾ-ਸਿੰਗਲਾ

ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਵਰਿ੍ਹਆਂ 'ਚ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ 'ਚ ਵੱਡਾ ਸੁਧਾਰ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਵਿਕਸਤ ਕਰਨ ਲਈ ਜ਼ੋਰਦਾਰ ਉਪਰਾਲੇ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਵਾਉਣ ਦਾ ਕੰਮ ਮੁਕੰਮਲ

ਸੰਗਰੂਰ, 7 ਦਸੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਵਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ | ਰਿਟਰਨਿੰਗ ਅਫ਼ਸਰ ਐਡ. ਗਗਨਦੀਪ ਸਿੰਘ ਸਿਬੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਐਡ. ਸੌਰਵ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 7 ਦਸੰਬਰ (ਧੀਰਜ ਪਸ਼ੋਰੀਆ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸੰਗਰੂਰ ਵਿਖੇ ਐਲੀਮੈਂਟਰੀ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਆਗੂ ਅਵਤਾਰ ਸਿੰਘ ਭਲਵਾਨ ਅਤੇ ਜੋਤਿੰਦਰ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਵਲੋਂ ਪ੍ਰੈੱਸ ਕਲੱਬ ਲਈ ਜਲਦੀ ਜਗ੍ਹਾ ਮੁਹੱਈਆ ਕਰਵਾਉਣ ਦਾ ਐਲਾਨ

ਮਲੇਰਕੋਟਲਾ, 7 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਅਤੇ ਸਾਬਕਾ ਡੀ. ਜੀ. ਪੀ. ਪੰਜਾਬ ਜਨਾਬ ਮੁਹੰਮਦ ਮੁਸਤਫ਼ਾ ਨੇ ਲੰਘੀ ਰਾਤ ਸਥਾਨਕ ਮੁਹੱਲਾ ਜਮਾਲਪੁਰਾ ਵਿਖੇ ਵਿਸ਼ਾਲ ਜਲਸੇ ਨੂੰ ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕਾਂ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ

ਧੂਰੀ, 7 ਦਸੰਬਰ (ਸੰਜੇ ਲਹਿਰੀ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਅੱਜ ਐਲੀਮੈਂਟਰੀ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਦੀ ਅਗਵਾਈ 'ਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ | ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬਸ ਦੇ ਕੱਚੇ ਮੁਲਾਜ਼ਮ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੰਗਰੂਰ ਡੀਪੂ ਵਿਖੇ ਬੋਲਦਿਆਂ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ, ਅਵਤਾਰ ਸਿੰਘ ਬੌੜਹਾਈ, ਡੀਪੂ ਪ੍ਰਧਾਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਰਾਬਰਤਾ ਦਾ ਪਾਠ ਪੜ੍ਹਾਉਂਦੀਆਂ ਸਰਕਾਰਾਂ ਦੇ ਸਮੇਂ 'ਚ ਔਰਤਾਂ ਬਣੀਆਂ ਰਬੜ ਦੀ ਮੋਹਰ

ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਭਾਵੇਂ ਸਰਕਾਰਾਂ ਵਲੋਂ ਔਰਤਾਂ ਨੂੰ ਹੱਕ ਦਿਵਾਉਣ ਲਈ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕਰਦਿਆਂ ਮਰਦ ਪ੍ਰਧਾਨ ਦੇਸ਼ 'ਚ ਬਰਾਬਰਤਾ ਦਾ ਦਰਜ ਦਿੱਤਾ ਜਾ ਰਿਹਾ ਹੈ ਪਰ ਸਭ ਕੁਝ ਹੋਣ ਦੇ ਬਾਵਜੂਦ ਅੱਜ ਵੀ ਵੱਖ-ਵੱਖ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਜਲੰਧਰ ਵਿਖੇ ਰੈਲੀ ਅੱਜ

ਸੰਗਰੂਰ, 7 ਦਸੰਬਰ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਦੇ ਮੰਤਰੀ ਮੰਡਲ 'ਚ ਬਦਲਾਅ ਆਉਣ 'ਤੇ ਨਵੇਂ ਬਣੇ ਸਿੱਖਿਆ ਮੰਤਰੀ ਤੋਂ ਅਧਿਆਪਕ ਮਸਲੇ ਹੱਲ ਹੋਣ ਦੀ ਆਸ ਬੱਝੀ ਸੀ ਪਰ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ...

ਪੂਰੀ ਖ਼ਬਰ »

ਦੋ ਰੋਜ਼ਾ ਵਿੱਦਿਅਕ ਟੂਰ ਲਗਵਾਇਆ

ਮੂਲੋਵਾਲ, 7 ਦਸੰਬਰ (ਰਤਨ ਸਿੰਘ ਭੰਡਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਪਿ੍ੰਸੀਪਲ ਸੁਭਾਸ਼ ਚੰਦ ਦੀ ਨਿਗਰਾਨੀ ਅਧੀਨ ਵਿਦਿਆਰਥੀਆਂ ਦਾ ਚੰਡੀਗੜ੍ਹ ਅਤੇ ਸ਼ਿਮਲਾ ਵਿਖੇ ਵਿੱਦਿਅਕ ਟੂਰ ਲਿਜਾਇਆ ਗਿਆ | ਇਸ ਵਿਦਿਅਕ ਟੂਰ 'ਚ ਜਮਾਤ 12ਵੀਂ, 11ਵੀਂ ਅਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਵਲੋਂ ਰੋਸ ਧਰਨਾ

ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਜ਼ ਯੂਨੀਅਨ ਵਲੋਂ ਪੂਰੇ ਪੰਜਾਬ 'ਚ ਕੀਤੇ ਗਏ ਪ੍ਰਦਰਸ਼ਨਾਂ ਦੀ ਲੜੀ ਅਧੀਨ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਵਲੋਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਹੋਇਆ ਸਰਗਰਮ

ਸੰਗਰੂਰ, 7 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ 'ਚ ਬਦਲ ਰਹੇ ਰਾਜਨੀਤਕ ਸਮੀਕਰਨਾਂ ਨੂੰ ਦੇਖਦਿਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਪੰਜਾਬ ਦੌਰੇ 'ਤੇ ਨਿਕਲੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ...

ਪੂਰੀ ਖ਼ਬਰ »

ਜਸਵੀਰ ਕੌਰ ਸਕਰੌਦੀ ਵਲੋਂ ਸਕੂਲ ਦਾ ਉਦਘਾਟਨ

ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਇਕ ਕਰੋੜ 10 ਲੱਖ ਦੀ ਲਾਗਤ ਨਾਲ ਪਿੰਡ ਬਖੋਪੀਰ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਸੰਵਾਰੀ ਦਿੱਖ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵੀਰ ਕੌਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਧੂਰੀ, 7 ਦਸੰਬਰ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਧੂਰੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਅਲੌਕਿਕ ਨਗਰ ਕੀਰਤਨ ਦਾ ਆਗਾਜ਼ ਕੀਤਾ ਗਿਆ, ਜਿਸ 'ਚ ਇਲਾਕੇ ਦੀ ਸਮੁੱਚੀ ਸੰਗਤ ਨੇ ਭਾਗ ਲਿਆ | ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਰਜ਼ੀਆ ਸੁਲਤਾਨਾ ਖ਼ਿਲਾਫ਼ ਨਾਅਰੇਬਾਜ਼ੀ

ਮਲੇਰਕੋਟਲਾ, 7 ਦਸੰਬਰ (ਹਨੀਫ਼ ਥਿੰਦ, ਪਾਰਸ ਜੈਨ)-ਅੱਜ ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ 'ਤੇ ਆਧਾਰਿਤ ਜਲ ਸਪਲਾਈ ਤਾਲਮੇਲ ਸਾਂਝਾ ਫ਼ਰੰਟ ਪੰਜਾਬ ਵਲੋ ਮਲੇਰਕੋਟਲਾ ਦੇ ਕੂਕਾ ਕੱਲਰ ਵਿਖੇ ਸੈਂਕੜੇ ਵਰਕਰਾਂ ਇਕੱਠੇ ਹੋਏ | ਧਰਨੇ ਨੂੰ ...

ਪੂਰੀ ਖ਼ਬਰ »

ਪਿੰਡ ਸੁਰਜਨਭੈਣੀ ਵਿਖੇ ਪਈਆਂ ਸਰਪੰਚੀ ਦੀਆਂ ਵੋਟਾਂ ਦੀ ਮੁੜ ਹੋਈ ਗਿਣਤੀ

ਮੂਣਕ, 7 ਦਸੰਬਰ (ਭਾਰਦਵਾਜ, ਸਿੰਗਲਾ)-ਬੀਤੇ ਸਮੇਂ ਹੋਈਆਂ ਪੰਚਾਇਤੀ ਚੋਣਾਂ ਸਮੇਂ ਪਿੰਡ ਸੁਰਜਨਭੈਣੀ ਵਿਖੇ ਪਈਆਂ ਸਰਪੰਚੀ ਦੀਆਂ ਵੋਟਾਂ ਦੌਰਾਨ ਹੋਈ ਗਿਣਤੀ ਪ੍ਰਤੀ ਸ਼ੱਕ ਨੂੰ ਲੈ ਕੇ ਚੱਲ ਰਹੇ ਕੋਰਟ ਕੇਸ ਕਾਰਨ ਵੋਟਾਂ ਦੀ ਗਿਣਤੀ ਮੁੜ ਕਰਵਾਉਣ ਲਈ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਰਜਵਾਹੇ 'ਚ ਬੰਨ੍ਹ ਲਗਾਏ ਜਾਣ 'ਤੇ ਭੜਕੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਲਹਿਰਾਗਾਗਾ, 7 ਦਸੰਬਰ (ਅਸ਼ੋਕ ਗਰਗ)-ਪਿੰਡ ਕਾਲਬੰਜਾਰਾ ਤੇ ਖੰਡੇਬਾਦ ਕੋਲੋਂ ਲੰਘਦੇ ਕੋਟੜਾ ਰਜਵਾਹੇ ਦਾ ਕਿਸਾਨਾਂ ਦੀ ਮੁਸਤੈਦੀ ਦੇ ਕਾਰਨ ਉਸ ਸਮੇਂ ਟੁੱਟਣ ਤੋਂ ਬਚਾਅ ਹੋ ਗਿਆ, ਜਦੋਂ ਕਿਸਾਨਾਂ ਨੇ ਰਜਵਾਹੇ 'ਚ ਲੱਗੇ ਬੰਨ੍ਹ ਨੂੰ ਸਮੇਂ ਸਿਰ ਖੋਲ੍ਹ ਦਿੱਤਾ | ਜੇਕਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਮਰਗੜ੍ਹ, 7 ਦਸੰਬਰ (ਸੁਖਜਿੰਦਰ ਸਿੰਘ ਝੱਲ)-ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਸਥਾਨਕ ਸਰਕਾਰੀ ਹਸਪਤਾਲ ਵਿਖੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਰਾਹੀਂ ...

ਪੂਰੀ ਖ਼ਬਰ »

ਸੀਬਾ ਸਕੂਲ ਦੇ ਐੱਨ. ਐੱਸ. ਐੱਸ. ਵਲੰਟੀਅਰ ਬਣੇ ਗਰੀਨ ਸੈਨਿਕ

ਲਹਿਰਾਗਾਗਾ, 7 ਦਸੰਬਰ (ਅਸ਼ੋਕ ਗਰਗ)-ਪਾਤੜਾਂ ਰੋਡ ਉੱਪਰ ਬਣੇ ਰੇਲਵੇ ਫਲਾਈਓਵਰ ਦੀ ਸਫ਼ਾਈ ਅੱਜ ਸਥਾਨਕ ਸੀਬਾ ਸਕੂਲ ਦੇ ਐੱਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਜ਼ ਵਲੋਂ ਕੀਤੀ ਗਈ | ਇਸ ਕੈਂਪ 'ਚ 50 ਵਲੰਟੀਅਰਾਂ ਅਤੇ ਸਕੂਲ ਡਰਾਈਵਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਕੂਲ ...

ਪੂਰੀ ਖ਼ਬਰ »

ਸਿੱਖਿਆ ਸੰਸਥਾਵਾਂ ਦੇ ਵਿਕਾਸ ਲਈ ਸਭ ਨੂੰ ਇਕਮੁੱਠ ਹੋਣ ਦੀ ਲੋੜ-ਧੀਮਾਨ

ਮਹਿਲਾਂ ਚੌਂਕ, 7 ਦਸੰਬਰ (ਸੁਖਵੀਰ ਸਿੰਘ ਢੀਂਡਸਾ)-ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕੇ ਦਿੜ੍ਹਬੇ ਦੇ ਵੱਡੇ ਪਿੰਡ ਮਹਿਲਾਂ ਚੌਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੇ ਮੁੱਖ ਗੇਟ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕਈ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 7 ਦਸੰਬਰ (ਭੁੱਲਰ, ਧਾਲੀਵਾਲ)-ਵਿਧਾਨ ਸਭਾ ਹਲਕਾ ਸੁਨਾਮ ਅੰਦਰ ਪਾਰਟੀ ਉਮੀਦਵਾਰ ਅਮਨ ਅਰੋੜਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਹਲਕੇ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਜੁੜੇ ਲੋਕਾਂ ਨੇ ਆਮ ਆਦਮੀ ...

ਪੂਰੀ ਖ਼ਬਰ »

ਸੀਮੈਂਟ ਦਾ ਭਰਿਆ ਟਰੱਕ ਗਟਰ 'ਚ ਧੱਸਿਆ

ਮਲੇਰਕੋਟਲਾ, 7 ਦਸੰਬਰ (ਹਨੀਫ਼ ਥਿੰਦ)-ਸਥਾਨਕ ਕੇਲੋਂ ਗੇਟ ਸੜਕ 'ਤੇ ਕਮਲ ਸਿਨੇਮਾ ਦੇ ਨਜ਼ਦੀਕ ਇਕ ਨਵੇਂ ਬਣੇ ਗਟਰ 'ਚ ਟਰੱਕ ਦੇ ਧੱਸਣ ਕਾਰਨ ਟਰੱਕ ਚਾਲਕ ਦੀ ਸੂਝ-ਬੂਝ ਨਾਲ ਇਕ ਵੱਡਾ ਹਾਦਸਾ ਹੋਣੋਂ ਬਚ ਗਿਆ | ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਿਕ ਜਿੱਥੇ ਪੂਰੇ ਸ਼ਹਿਰ ...

ਪੂਰੀ ਖ਼ਬਰ »

ਮੈਂ ਧਰਮ ਤੇ ਜਾਤ ਦੀ ਰਾਜਨੀਤੀ ਤੋਂ ਉੱਪਰ ਮਨੁੱਖੀ ਕਦਰਾਂ ਕੀਮਤਾਂ ਨੂੰ ਅੱਗੇ ਰੱਖਾਂਗਾ-ਗੋਲਡੀ

ਸੰਗਰੂਰ, 7 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਪਾਰਟੀ ਉਮੀਦਵਾਰ ਐਲਾਨਣ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਸਮਰਥਕਾਂ 'ਚ ਭਾਰੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨਾ ਮੁਲਤਵੀ

ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 7 ਦਸੰਬਰ ਨੰੂ ਦਿੱਤਾ ਜਾਣ ਵਾਲਾ ਧਰਨਾ ਹੁਣ 15 ਦਸੰਬਰ ਨੰੂ ਦਿੱਤਾ ਜਾਵੇਗਾ | ਪਿੰਡ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 7 ਦਸੰਬਰ (ਸੋਢੀ)-ਸੈਣ ਮਹਾਂ ਸਭਾ ਪੰਜਾਬ ਦੀ ਸਥਾਨਕ ਇਕਾਈ ਵਲੋਂ ਸ਼੍ਰੋਮਣੀ ਭਗਤ ਸੈਣ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਫੋਕੇ ਲਾਰੇ ਲਾ ਕੇ ਟਾਈਮ ਪਾਸ ਕਰ ਰਹੀ-ਚੀਮਾ

ਸੂਲਰ ਘਰਾਟ, 7 ਦਸੰਬਰ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਨੇ ਪਿਛਲੇ ਕਰੀਬ 5 ਸਾਲਾਂ 'ਚ ਜਨਤਾ ਦੇ ਭਲੇ ਲਈ ਕੁਝ ਵੀ ਨਹੀਂ ਕੀਤਾ, ਬਲਕਿ ਹੁਣ ਜਦੋਂ ਆਪਣੇ ਕਾਰਜਕਾਲ ਦੀਆਂ ਤਰਕਾਲਾਂ ਪੈ ਗਈਆਂ ਤਾਂ ਜਲਦਬਾਜ਼ੀ 'ਚ ਨਿੱਤ ਨਵੇਂ ਫੋਕੇ ਐਲਾਨ ਕਰ ਰਹੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਸਰਕਾਰ ਦੀ ਮਜ਼ਦੂਰ ਵਰਗ ਨਾਲ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਧਰਨਾ ਕੱਲ੍ਹ

ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਗ਼ਰੀਬ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੈ ਪਰ ਹੁਣ ਤੱਕ ਕਿਸੇ ਵੀ ਮਜ਼ਦੂਰ ਨੂੰ ਕੋਈ ਵੀ ਪਲਾਟ ਨਹੀਂ ਦਿੱਤਾ ਗਿਆ, ...

ਪੂਰੀ ਖ਼ਬਰ »

ਸਰਕਾਰ ਦੀ ਮਜ਼ਦੂਰ ਵਰਗ ਨਾਲ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਧਰਨਾ ਕੱਲ੍ਹ

ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਗ਼ਰੀਬ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੈ ਪਰ ਹੁਣ ਤੱਕ ਕਿਸੇ ਵੀ ਮਜ਼ਦੂਰ ਨੂੰ ਕੋਈ ਵੀ ਪਲਾਟ ਨਹੀਂ ਦਿੱਤਾ ਗਿਆ, ...

ਪੂਰੀ ਖ਼ਬਰ »

ਪੈਰਾਮਾਊਾਟ ਪਬਲਿਕ ਸਕੂਲ ਵਿਖੇ ਇੰਡੀਅਨ ਨੇਵੀ ਦਿਵਸ ਮਨਾਇਆ

ਚੀਮਾ ਮੰਡੀ, 7 ਦਸੰਬਰ (ਜਗਰਾਜ ਮਾਨ)-ਨਾਮਵਾਰ ਸੰਸਥਾ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ 3 ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ-ਅਨੁਸਾਰ 'ਇੰਡੀਅਨ ਨੇਵੀ ਡੇ' ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਕਾਂਸਟੇਬਲ ਦੀ ਭਰਤੀ 'ਚ ਧਾਂਦਲੀ ਦੇ ਲੱਗੇ ਦੋਸ਼

ਖਨੌਰੀ, 7 ਦਸੰਬਰ (ਰਮੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਪੰਜਾਬ 'ਚ ਕੀਤੀਆਂ ਜਾ ਰਹੀਆਂ ਭਰਤੀਆਂ ਵਿਚ ਲਗਾਤਾਰ ਪੰਜਾਬ ਸਰਕਾਰ 'ਤੇ ਦੋਸ਼ ਲੱਗ ਰਹੇ ਹਨ | ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕਾਂਸਟੇਬਲ ਲਈ ਭਰਤੀ ਦੇ ਲਈ ਲਿਖਤੀ ਪ੍ਰੀਖਿਆ ਲਈ ਗਈ ਸੀ | ਕਾਂਸਟੇਬਲ ਦਾ ...

ਪੂਰੀ ਖ਼ਬਰ »

ਵੀ. ਕੇ. ਦੀਵਾਨ ਲਾਇਨ ਕਲੱਬ ਗਰੇਟਰ ਦੇ ਪ੍ਰਧਾਨ ਬਣੇ

ਸੰਗਰੂਰ, 7 ਦਸੰਬਰ (ਧੀਰਜ ਪਸ਼ੋਰੀਆ)-ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਵਿਨੋਦ ਮਘਾਨ ਦੀ ਅਗਵਾਈ 'ਚ ਕਰਵਾਏ ਪ੍ਰੋਗਰਾਮ ਦੌਰਾਨ ਪ੍ਰਧਾਨ ਬਣੇ ਇੰਜ: ਵਿਨੋਦ ਕੁਮਾਰ ਦੀਵਾਨ ਅਤੇ ਉਨ੍ਹਾਂ ਦੀ ਟੀਮ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਗਾਰੰਟੀਆਂ ਵੰਡਦੇ ਕੇਜਰੀਵਾਲ ਦੀ ਆਪਣੀ ਗਾਰੰਟੀ ਲੈਣ ਲਈ ਕੋਈ ਨਹੀਂ ਤਿਆਰ-ਚੰਦੂਮਾਜਰਾ

ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਆ ਕੇ ਗਰੰਟੀਆਂ ਵੰਡਦੇ ਫਿਰਦੇ ਹਨ, ਪਰ ਇਨ੍ਹਾਂ ਦੀ ਗਰੰਟੀ ਲੈਣ ਲਈ ਕੋਈ ਵੀ ਆਗੂ ਤਿਆਰ ਨਹੀਂ, ਇਹ ਵਿਚਾਰ ਸਾਬਕਾ ਸੰਸਦ ਮੈਂਬਰ ਪ੍ਰੇਮ ...

ਪੂਰੀ ਖ਼ਬਰ »

ਸੁਨਾਮ ਵਿਖੇ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ

ਸੁਨਾਮ ਊਧਮ ਸਿੰਘ ਵਾਲਾ, 7 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਆਈ. ਟੀ. ਆਈ. ਚੌਕ ਵਿਖੇ ਮਿਸ਼ਨ ਪੰਜਾਬ (ਗੁਰਨਾਮ ਸਿੰਘ ਚਢੂਨੀ) ਦੇ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫਤਿਹ ਰੈਲੀ ਦਾ ਅੱਜ ਡਟ ਕੇ ਵਿਰੋਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ-ਪਟਿਆਲਾ ਮਾਰਗ 'ਤੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਹਰਦੀਪ ਸਿੰਘ ਵਾਸੀ ਕਲਾਲਾ ਥਾਣਾ ਮਹਿਲ ਕਲਾਂ (ਬਰਨਾਲਾ) ਨੇ ਪੁਲਿਸ ਕੋਲ ਆਪਣੇ ਦਰਜ ਕਰਵਾਏ ਬਿਆਨਾਂ ਅਨੁਸਾਰ ਉਹ ਆਪਣੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਾਮਿਆਂ ਵਲੋਂ ਬਰਨਾਲਾ-ਬਠਿੰਡਾ ਫਲਾਈਓਵਰ ਜਾਮ

ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਕੌਮੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਬਰਨਾਲਾ-ਬਠਿੰਡਾ ਫਲਾਈਓਵਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਆਗੂ ਹਰਜਿੰਦਰ ਸਿੰਘ ਤੇ ਵਿਸ਼ਵਜੀਤ ਗਰਗ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX