ਤਾਜਾ ਖ਼ਬਰਾਂ


ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  22 minutes ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 1 hour ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 1 hour ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  39 minutes ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 3 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਫਿਰੋਜ਼ਪੁਰ

ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ ਤੇ ਪੀ.ਆਰ. ਟੀ.ਸੀ. ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ 'ਤੇ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ | ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪਨਬੱਸ ਅਤੇ ਪੀ.ਆਰ.ਟੀ.ਸੀ. ਦੀ ਹੜਤਾਲ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿਚ ਵੀ ਸਪਸ਼ਟ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤੁਰੰਤ ਹੜਤਾਲ 'ਤੇ ਚਲੇ ਜਾਣਗੇ, ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾਂ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣਾ ਪਿਆ | ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ, ਫਿਰ 6 ਅਕਤੂਬਰ ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ, ਫਿਰ 12 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ, ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿਸੀ ਕਿ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਨੂੰ ਸਰਕਾਰ ਤਿਆਰ ਹੈ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੇ ਕੋਰੋਨਾ ਮਹਾਂਮਾਰੀ ਵਿਚ ਡਿਊਟੀ ਕੀਤੀ ਅਤੇ 8 ਮੁਲਾਜਮਾਂ ਦੀਆਂ ਜਾਨਾਂ ਗਈਆਂ, ਜਿਨ੍ਹਾਂ ਲਈ ਸਰਕਾਰ ਵਲੋਂ ਮਿ੍ਤਕਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਦਿੱਤਾ ਸੀ, ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਸਮੂਹ ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਿਚ ਭਾਰੀ ਰੋਸ ਹੈ |

ਡੀ.ਸੀ. ਦੇ ਬੈਚ ਲਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਫ਼ਿਰੋਜ਼ਪੁਰ ਦਵਿੰਦਰ ਸਿੰਘ ਦੇ ਦਫ਼ਤਰ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਵਾਲਾਤੀਆਂ ਕੋਲੋਂ ਮੋਬਾਈਲ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 7 ਦਸੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਅਚਨਚੇਤ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਦੋ ਮੋਬਾਈਲ ਫ਼ੋਨ ਸਮੇਤ ਬੈਟਰੀਆਂ ਤੇ ਸਿੰਮ ਕਾਰਡ ਬਰਾਮਦ ਹੋਣ ਦੀ ਸੂਚਨਾ 'ਤੇ ਥਾਣਾ ਸਿਟੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਫੂਡ ਗਰੇਨ ਐਂਡ ਅਲਾਈਡ ਵਰਕਰ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਕੇ ਮਜ਼ਦੂਰਾਂ ਨੂੰ ਸਿੱਧੇ ਭੁਗਤਾਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਪੱਲੇਦਾਰ ਮਜ਼ਦੂਰ ਜਥੇਬੰਦੀ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਤੋਂ ਹੜਤਾਲ 'ਤੇ ਜਾਣ ਦਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਅਚਨਚੇਤ ਚੈਕਿੰਗ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਚੱਲ ਰਹੀਆਂ ਸਕੀਮਾਂ ਅਤੇ ਕੋਵਿਡ ਟੀਕਾਕਰਨ ਦੇ ਚੱਲ ਰਹੇ ਕੰਮਾਂ ਦੀ ਜਾਂਚ ਅਤੇ ਸਾਫ਼-ਸਫ਼ਾਈ ਲਈ ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਦਫ਼ਤਰ ਵਿਖੇ ਪਹੁੰਚ ਕੇ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਧੜੱਲੇ ਨਾਲ ਚੱਲ ਰਹੀਆਂ ਗ਼ੈਰ-ਮਨਜ਼ੂਰਸ਼ੁਦਾ ਰੇਤ ਦੀਆਂ ਖੱਡਾਂ

ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸੰਧੂ)- ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਦਾਅਵੇ ਕਰ ਰਹੀ ਚੰਨੀ ਸਰਕਾਰ ਦੇ ਸਿਰਫ਼ ਫੋਕੇ ਦਾਅਵੇ ਹੀ ਹਨ, ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ | ਗੁਰੂਹਰਸਹਾਏ ਦੇ ਸਰਹੱਦੀ ਏਰੀਏ ਵਿਚ ਰੇਤੇ ਦੀਆਂ ਨਾਜਾਇਜ਼ ਗੈਰ ...

ਪੂਰੀ ਖ਼ਬਰ »

ਵਿਰੋਧੀ ਧਿਰਾਂ 'ਚੋਂ 'ਆਪ' 'ਚ ਸ਼ਾਮਿਲ ਨਵੇਂ ਚਿਹਰਿਆਂ ਨੂੰ ਪਲਕਾਂ 'ਤੇ ਬਿਠਾਉਣ ਕਾਰਨ ਆਸ਼ੂ ਬੰਗੜ ਦੀ ਵਿਰੋਧਤਾ

ਮੁੱਦਕੀ, 7 ਦਸੰਬਰ (ਭੁਪਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਆਮ ਆਦਮੀ ਪਾਰਟੀ ਦੇ ਤਿੰਨ ਦਾਅਵੇਦਾਰ ਹੋਣ ਕਾਰਨ ਪਾਰਟੀ ਵਰਕਰਾਂ ਦਾ ਆਪਸੀ ਖਿੱਚੋਤਾਣ ਦਿਨੋ-ਦਿਨ ਵਧਦਾ ਜਾ ਰਿਹਾ | 'ਆਪ' ਹਾਈਕਮਾਨ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸੀਟ ਤੋਂ ਕੋਈ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਜੀ.ਟੀ. ਰੋਡ ਜਾਮ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਟੀ. ਰੋਡ 'ਤੇ ਚੁੰਗੀ ਨੰਬਰ 7 ਚੌਂਕ 'ਚ ਐਨ.ਐੱਚ.ਐਮ ਕਾਮਿਆਂ ਵਲੋਂ ਜਾਮ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 13 ਦੇ ਰੇਲ ਚੱਕਾ ਜਾਮ ਸਬੰਧੀ ਤਿਆਰੀਆਂ ਸ਼ੁਰੂ

ਮੱਲਾਂਵਾਲਾ, 7 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਪਿੰਡ ਫੱਤੇਵਾਲਾ, ਆਲੇਵਾਲਾ, ਦੂਲੇਵਾਲਾ, ਬਸਤੀ ਮੁਦ, ਮੱਲਾਂਵਾਲਾ, ਬਸਤੀ ਸੁਨਵਾਂ, ਆਸਿਫ਼ ਵਾਲਾ, ਗੁਰਦਿੱਤੀ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਰੈਲੀ ਭਲਕੇ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਆਪਣੀ ਇੱਕੋ-ਇਕ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰਦੀ ਆ ਰਹੀ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੀ ਮੀਟਿੰਗ ਫ਼ਿਰੋਜ਼ਪੁਰ ਵਿਖੇ ਹੋਈ, ਜਿਸ 'ਚ ਪੁਰਾਣੀ ਪੈਨਸ਼ਨ ਨੂੰ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਕਰਮਚਾਰੀ ਨੇ ਕਾਨਪੁਰ ਵਿਖੇ ਕੀਤੀ ਖ਼ੁਦਕੁਸ਼ੀ

ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਦੇ ਇਕ ਕਰਮਚਾਰੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸ਼ਹਿਰ ਕਾਨਪੁਰ ਦੇ ਰੇਲ ਬਾਜ਼ਾਰ ਸਥਿਤ ਸੰਤੋਸ਼ ਰਾਜ ਹੋਟਲ ਵਿਚ ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ...

ਪੂਰੀ ਖ਼ਬਰ »

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ ਮੁੱਖ ਮੰਤਰੀ ਦੇ ਹਲਕੇ 'ਚ ਵਿਸ਼ਾਲ ਰੈਲੀ ਭਲਕੇ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ 9 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਵੱਡੀ ਰੈਲੀ ਕਰਨ ਲਈ ਇਕ ਹੰਗਾਮੀ ਮੀਟਿੰਗ ਐਮ.ਐੱਲ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬੇਆਬਾਦ ਜਗ੍ਹਾ 'ਤੇ ਲੱਗੇ ਨਿਸ਼ਾਨ ਸਾਹਿਬ ਨੂੰ ਉਤਾਰਿਆ

ਫ਼ਿਰੋਜ਼ਪੁਰ, 7 ਦਸੰਬਰ (ਗੁਰਿੰਦਰ ਸਿੰਘ)- ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਵਰਕਰਾਂ ਨੇ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਕਿਲਚੇ ਵਿਖੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਪਿੰਡ ਤੋਂ ਬਾਹਰ ਇਕ ਬੇਆਬਾਦ ਜਗ੍ਹਾ 'ਤੇ ਲੱਗੇ ਨਿਸ਼ਾਨ ਸਾਹਿਬ ਨੂੰ ਉਤਾਰ ਕੇ ...

ਪੂਰੀ ਖ਼ਬਰ »

ਓਪਨ ਅੰਤਰਰਾਸ਼ਟਰੀ ਤਾਇਕਵਾਂਡੋ ਚੈਂਪੀਅਨਸ਼ਿਪ ਲਈ ਰਜਿਸਟ੍ਰੇਸ਼ਨ 19 ਤੱਕ

ਫ਼ਿਰੋਜ਼ਪੁਰ, 7 ਦਸੰਬਰ (ਗੁਰਿੰਦਰ ਸਿੰਘ)- ਤਾਇਕਵਾਂਡੋ ਐਸੋਸੀਏਸ਼ਨ ਚੰਦੋਲੀ ਵਲੋਂ 27 ਤੋਂ 30 ਦਸੰਬਰ ਤੱਕ ਉੱਤਰ ਪ੍ਰਦੇਸ਼ ਦੇ ਬਨਾਰਸ ਵਿਚ ਕਰਵਾਈ ਜਾ ਰਹੀ ਭਾਰਤ ਬਨਾਮ ਨਿਪਾਲ ਓਪਨ ਅੰਤਰਰਾਸ਼ਟਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਭਾਰਤ ਦੀ ਪ੍ਰਤੀਨਿਧਤਾ ਵਿਚ ...

ਪੂਰੀ ਖ਼ਬਰ »

ਦੂਜਾ ਸਵੈ-ਰੋਜ਼ਗਾਰ ਮੇਲਾ 10 ਨੂੰ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ...

ਪੂਰੀ ਖ਼ਬਰ »

ਸਰਕਾਰ ਗੜੇਮਾਰੀ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ

ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਝੋਨੇ ਤੇ ਬਾਸਮਤੀ ਖੜ੍ਹੀ ਫ਼ਸਲ 'ਚ ਪਿਛਲੇ ਮਹੀਨੇ ਗੜੇਮਾਰੀ ਹੋਣ ਨਾਲ ਕਾਫ਼ੀ ਨੁਕਸਾਨ ਹੋਇਆ ਸੀ, ਜਿਸ ਦਾ ਸਰਕਾਰ ਨੇ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਦਿੱਤਾ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਟਰੈਕਟਰ-ਟਰਾਲੀ ਤੇ ਟਰੱਕ ਦੀ ਟੱਕਰ

ਲੱਖੋਂ ਕੇ ਬਹਿਰਾਮ, 7 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਅੱਜ ਤੜਕਸਾਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਲੱਖੋਂ ਕੇ ਬਹਿਰਾਮ ਵਿਖੇ ਏ.ਆਰ. ਰਿਜੋਰਟ ਦੇ ਨਜ਼ਦੀਕ ਸੜਕ ਕਿਨਾਰੇ ਖ਼ਰਾਬ ਹੋ ਕੇ ਖੜ੍ਹੀ ਟਰੈਕਟਰ ਟਰਾਲੀ ਨੂੰ ਪਿੱਛੋਂ ਆ ਰਹੇ ਟਰੱਕ ਦੇ ਟਕਰਾਉਣ ...

ਪੂਰੀ ਖ਼ਬਰ »

ਦਲਜੀਤ ਸਿੰਘ ਭੁੱਲਰ ਦੀ ਮੌਤ ਕਾਰਨ ਪਿੰਡ ਕਰਮੂਵਾਲਾ 'ਚ ਸੋਗ ਦੀ ਲਹਿਰ

ਖੋਸਾ ਦਲ ਸਿੰਘ, 7 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਕਰਮੂਵਾਲਾ ਦੇ ਵਾਸੀ ਸਵਿੰਦਰ ਸਿੰਘ ਭੁੱਲਰ ਦੇ ਇਕਲੌਤੇ ਹੋਣਹਾਰ ਬੇਟੇ ਅਤੇ ਜਸਬੀਰ ਸਿੰਘ ਵੜੈਚ ਅਲੀਪੁਰ ਤੇ ਗੁਰਜੀਤ ਸਿੰਘ ਮੱਲ ਦੇ ਸਾਲਾ ਦਲਜੀਤ ਸਿੰਘ ਭੁੱਲਰ ਦੀ ਬੀਤੇ ਦਿਨੀਂ ਸੜਕ ਹਾਦਸੇ 'ਚ ...

ਪੂਰੀ ਖ਼ਬਰ »

ਲੋਕ 'ਆਪ' ਸਰਕਾਰ ਬਣਾਉਣ ਲਈ ਕਾਹਲੇ-ਭੁੱਲਰ

ਫ਼ਿਰੋਜ਼ਪੁਰ, 7 ਦਸੰਬਰ (ਕੁਲਬੀਰ ਸਿੰਘ ਸੋਢੀ)- ਸੱਤਾ ਧਿਰ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ 'ਤੇ ਕਰਜ਼ੇ ਦਾ ਬੋਝ ਪਹਿਲਾਂ ਨਾਲੋਂ ਵਧ ਚੁੱਕਿਆ ਹੈ, ਜਦਕਿ ਸੂਬੇ ਦੀ ਜਨਤਾ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੀ ਹੈ, ਜਿਸ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

...ਜਦੋਂ ਪਿੰਡ ਵਾਸੀ ਵਿਧਾਇਕ ਗਹਿਰੀ ਨੂੰ ਉਡੀਕਦੇ ਰਹੇ

ਕੁੱਲਗੜ੍ਹੀ, 7 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਬੱਧਨੀਂ ਗੁਲਾਬ ਸਿੰਘ ਵਾਸੀਆਂ ਦੀ ਵੀ ਮੰਗ ਸੀ ਕਿ ਪਿੰਡ ਦੀ ਫਿਰਨੀ 'ਤੇ ਸੜਕ ਬਣਾਈ ਜਾਵੇ, ਪ੍ਰੰਤੂ ਇਸ ਸਾਲ ਹਲਕਾ ਵਿਧਾਇਕਾ ਨੂੰ ਿਲੰਕ ਸੜਕਾਂ ਬਣਾਉਣ ਦਾ ਕੋਟਾ ਨਾ ਮਿਲਣ ਕਰਕੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਮੁਕੱਦਮਾ ਦਰਜ

ਕੁੱਲਗੜ੍ਹੀ, 7 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਸੜਕ ਹਾਦਸੇ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਨਾਮਾਲੂਮ ਵਾਹਨ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਸਪਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਗੁਰੂਹਰਸਹਾਏ ...

ਪੂਰੀ ਖ਼ਬਰ »

ਫੂਡ ਗ੍ਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ ਵਲੋਂ ਧਰਨਾ

ਜ਼ੀਰਾ, 7 ਦਸੰਬਰ (ਮਨਜੀਤ ਸਿੰਘ ਢਿੱਲੋਂ)- ਫੂਡ ਏਜੰਸੀਆਂ 'ਚੋਂ ਠੇਕੇਦਾਰੀ ਪ੍ਰਥਾ ਬੰਦ ਕਰਨ ਅਤੇ ਪੱਲੇਦਾਰਾਂ ਦੀਆਂ ਹੋਰ ਹੱਕੀ ਮੰਗਾਂ ਸਬੰਧੀ ਫੂਡ ਗਰੇਨ ਐਂਡ ਅਲਾਇੰਡ ਵਰਕਰਜ਼ ਯੂਨੀਅਨ ਵੱਲੋਂ ਸੂਬਾ ਸਰਕਾਰ ਵਿਰੁੱਧ ਵਿੱਢੇ ਗਏ ਸੰਘਰਸ਼ ਦੀ ਲੜੀ ਤਹਿਤ ਦਾਣਾ ਮੰਡੀ ...

ਪੂਰੀ ਖ਼ਬਰ »

ਫੂਡ ਏਜੰਸੀਆਂ 'ਚ ਕੰਮ ਕਰਦੇ ਮਜ਼ਦੂਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਮਖੂ, 7 ਦਸੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਮਾਰਕਫੈੱਡ, ਪਨਗ੍ਰੇਨ, ਪੰਜਾਬ ਸਟੇਟ ਵੇਅਰ ਹਾਊਸ ਕੰਮ ਕਰਦੇ ਮਜ਼ਦੂਰ ਅਣਮਿਥੇ ਸਮੇਂ ਲਈ ਹੜਤਾਲ 'ਤੇ ਹਨ | ਮਖੂ ਸ਼ਹਿਰ ਵਿਖੇ ਅੱਜ ਫੂਡ ਗ੍ਰੇਨ ਐਂਡ ਅਲਾਇਡ ਵਰਕਰ ...

ਪੂਰੀ ਖ਼ਬਰ »

ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਇਕ ਜ਼ਖ਼ਮੀ

ਮੁੱਦਕੀ, 7 ਦਸੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਕੌਮੀ ਮਾਰਗ-54 'ਤੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ 'ਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਮਾਰਗ 54 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX