ਤਾਜਾ ਖ਼ਬਰਾਂ


ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  15 minutes ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  56 minutes ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 1 hour ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  32 minutes ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 2 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 3 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਬਠਿੰਡਾ / ਮਾਨਸਾ

ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ

ਬਠਿੰਡਾ, 7 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਰੋਜਵੇਜ਼ ਪਨਬਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੁਆਰਾ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪਰ ਹੁਣ ਬੱਸਾਂ ਬੰਦ ਰਹਿਣ ਕਾਰਨ ਜਿੱਥੇ ਪੀ. ਆਰ. ਟੀ. ਸੀ. ਵਿਭਾਗ ਨੂੰ ਲੱਖਾਂ ਰੁਪਏ ਦਾ ਘਾਟਾ ਪਵੇਗਾ, ਉੱਥੇ ਹੀ ਪੀ. ਆਰ. ਟੀ. ਸੀ. ਬੱਸਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਦੇ ਲਈ ਕਿਸਾਨ ਮਜ਼ਦੂਰ ਏਕਤਾ ਜਥੇਬੰਦੀਆਂ ਤੋਂ ਇਲਾਵਾ ਸਟੂਡੈਂਟ ਯੂਨੀਅਨ ਦੁਆਰਾ ਸੰਘਰਸ਼ 'ਚ ਪੂਰਨ ਹਿਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ | ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ, ਸੂਬਾ ਪ੍ਰਧਾਨ ਕੁਲਵੰਤ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀਆ ਮੰਗਾਂ ਮੰਨਣ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆ ਨੇ ਕਈ ਵਾਰ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਹੈ | ਪਰ ਹਰ ਵਾਰ ਦੀ ਤਰ੍ਹਾਂ ਸਰਕਾਰ ਦੁਆਰਾ ਲਾਰੇ ਲਗਾਏ ਜਾ ਰਹੇ ਹਨ | ਹੁਣ ਜਦੋਂ ਉਨ੍ਹਾਂ ਦੁਆਰਾ ਮੰਗਾਂ ਮੰਨਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਇਹ ਹੈ ਕਿ ਜੋ ਡਿਊਟੀ ਤੋਂ ਮੁਲਾਜ਼ਮਾਂ ਨੂੰ ਹਟਾਇਆ ਗਿਆ ਸੀ, ਉਨ੍ਹਾਂ ਨੂੰ ਬਹਾਲ ਕਰਕੇ ਦੁਬਾਰਾ ਨੌਕਰੀ 'ਤੇ ਰੱਖਿਆ ਜਾਵੇ, ਤਨਖ਼ਾਹ 'ਚ ਵਾਧਾ ਕਰਦੇ ਹੋਏ ਫ਼ਿਕਸ ਕੀਤਾ ਜਾਵੇ, ਨਵੀਂਆਂ ਬੱਸਾਂ ਪਾਈਆਂ ਜਾਣ, ਜੋ ਵੀ ਉਨ੍ਹਾਂ 'ਤੇ ਨਜਾਇਜ਼ ਪਰਚੇ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇ | ਅਜਿਹਾ ਨਾ ਕਰਨ ਦੀ ਸੂਰਤ 'ਚ ਹੜਤਾਲ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ | ਹੜਤਾਲ ਸਬੰਧੀ ਪੀ. ਆਰ. ਟੀ. ਸੀ. ਦੇ ਜਨਰਲ ਮੈਨੇਜਰ ਰਮਨ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਇਸ ਸਮੇਂ 25 ਤੋਂ 30 ਬੱਸਾਂ ਨੂੰ ਰੂਟ ਵਾਇਜ਼ ਚਲਾਇਆ ਜਾ ਰਿਹਾ ਹੈ | ਹੜਤਾਲ ਕਾਰਨ ਹਰ ਰੋਜ਼ ਲੱਖਾ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਪਰਚੇ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਹਰ ਜ਼ਿਲ੍ਹੇ 'ਚ ਹੜਤਾਲ ਉੱਪਰ ਚੱਲ ਰਹੇ ਯੂਨੀਅਨਾਂ 'ਤੇ ਹੋਏ ਹਨ |

ਜਨ-ਮਿਲਣੀ ਅਭਿਆਨ ਤਹਿਤ ਵਾਰਡਾਂ ਦਾ 'ਆਪ' ਦੇ ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ ਨੇ ਕੀਤਾ ਦੌਰਾ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਬਠਿੰਡਾ (ਸ਼ਹਿਰੀ) ਦੇ ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ ਵਲੋਂ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਨਣ ਅਤੇ ਉਨ੍ਹਾਂ ਦੇ ਨਿਪਟਾਰੇ ਬਾਰੇ ਗੱਲਬਾਤ ਕਰਨ ਲਈ ਜਨ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ, ਇਕ ਜ਼ਖ਼ਮੀ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਅੱਜ ਸਵੇਰੇ ਤਲਵੰਡੀ ਰੋਡ 'ਤੇ ਕੈਂਚੀਆਂ ਦੇ ਨੇੜੇ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਇਕ ਵਿਅਕਤੀ ਰਣਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਮਲਕਾਣਾ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਹੈਲਪਲਾਈਨ ...

ਪੂਰੀ ਖ਼ਬਰ »

ਦਾਜ ਅਤੇ ਜਬਰ-ਜਨਾਹ ਦੇ ਮਾਮਲੇ 'ਚੋਂ 4 ਜਣੇ ਬਾਇੱਜ਼ਤ ਬਰੀ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆ)-ਬਠਿੰਡਾ ਅਦਾਲਤ ਦੇ ਵਧੀਕ ਜ਼ਿਲ੍ਹਾ ਜੱਜ ਬਲਜਿੰਦਰ ਸਿੰਘ ਸਰਾਂ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦਾਜ ਦਹੇਜ ਅਤੇ ਜਬਰ ਜਨਾਹ ਦੇ ਇਕ ਮਾਮਲੇ ਵਿਚੋਂ ਇਕ ਔਰਤ ਸਮੇਤ 4 ਜਣਿਆਂ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਵਲੋਂ ਲੜੀਵਾਰ ਹੜਤਾਲ ਦੌਰਾਨ ਨਾਅਰੇਬਾਜ਼ੀ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬਠਿੰਡਾ ਸਥਿਤ ਖੇਤਰੀ ਖੋਜ਼ ਕੇਂਦਰ, ਕੇ.ਵੀ.ਕੇ. ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਸਮੂਹ ਅਧਿਆਪਕਾਂ/ਸਾਇੰਸਦਾਨਾਂ ਵਲੋਂ ਸ਼ੁਰੂ ਕੀਤੀ ਹੜ੍ਹਤਾਲ 16ਵੇਂ ਦਿਨ ...

ਪੂਰੀ ਖ਼ਬਰ »

ਐੱਨ.ਐੱਚ.ਐੱਮ ਕਾਮਿਆਂ ਨੇ ਸਰਕਾਰ ਖ਼ਿਲਾਫ਼ ਵੰਡੇ ਪਰਚੇ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ)-ਐੱਨ.ਐੱਚ.ਐੱਮ. ਕਾਮਿਆਂ ਵਲੋਂ ਸਿਵਲ ਹਸਪਤਾਲ ਵਿਚ ਰੋਸ ਪ੍ਰਦਰਸ਼ਨ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਲੋਂ ਪੱਕੇ ਰੁਜ਼ਗਾਰ ਲਈ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ 36 ਹਜ਼ਾਰ ਕਾਮੇ ਪੱਕੇ ਕਰਨ ਦਾ ਦਾਅਵਾ ਨਿਰਾ ਝੂਠ ...

ਪੂਰੀ ਖ਼ਬਰ »

ਦਿਨ ਦਿਹਾੜੇ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਅੰਦਰ ਪ੍ਰਸ਼ਾਸਨ ਦੀ ਲਾ-ਪ੍ਰਵਾਹੀ ਕਾਰਨ ਪਿਛਲੇ ਦਿਨ ਦਿਹਾੜੇ ਲੁੱਟ ਖੋਹ ਦੀਆਂ ਘਟਨਾਵਾਂ ਅੰਦਰ ਅਥਾਹ ਵਾਧਾ ਹੋ ਰਿਹਾ ਹੈ | ਆਏ ਦਿਨ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਅੰਦਰ ਆਉਣ ਵਾਲੇ ਲੋਕਾਂ ...

ਪੂਰੀ ਖ਼ਬਰ »

ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰਾ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਠੇਕੇਦਾਰੀ ਸਿਸਟਮ ਤੋਂ ਪ੍ਰੇਸ਼ਾਨ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਰਾਮਾਂ ਨੇ ਅੱਜ ਯੂਨੀਅਨ ਦੇ ਦਫ਼ਤਰ ਵਿਚ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਮੁਜ਼ਾਹਰੇ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਮਾਮਲਾ ਤਨਖ਼ਾਹਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਖਜ਼ਾਨਾ ਅਧਿਕਾਰੀ ਖਿਲਾਫ਼ ਕੀਤੇ ਰੋਸ ਪ੍ਰਦਰਸ਼ਨ ਦਾ

ਡੀ. ਸੀ. ਦੇ ਦਰਬਾਰ ਪੁੱਜਾ ਅਧਿਆਪਕਾਂ ਤੇ ਖ਼ਜ਼ਾਨਾ ਅਧਿਕਾਰੀ ਵਿਚਕਾਰ ਚੱਲ ਰਿਹਾ ਕਾਟੋ-ਕਲੇਸ਼

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਬਠਿੰਡਾ ਦੇ ਖ਼ਜ਼ਾਨਾ ਅਧਿਕਾਰੀ ਨਾਲ ਚੱਲ ਰਿਹਾ ਕਾਟੋ-ਕਲੇਸ਼ ਹੁਣ ਡਿਪਟੀ ਕਮਿਸ਼ਨਰ ਬਠਿੰਡਾ ਅਰਵਿੰਦ ਪਾਲ ਸਿੰਘ ਦੇ ਦਰਬਾਰ ਪੁੱਜਾ ਚੁੱਕਾ ਹੈ ਤੇ ਜਥੇਬੰਦੀ ਨੇ ਖ਼ਜ਼ਾਨਾ ਅਧਿਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕਾਊਾਟਿੰਗ ਸੈਂਟਰਾਂ ਤੇ ਸਟ੍ਰਾਂਗ ਰੂਮਾਂ ਦਾ ਕੀਤਾ ਦੌਰਾ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਾ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਡੀ.ਸੀ. ਤੇ ਐੱਸ.ਐੱਸ.ਪੀ ਵਲੋਂ ਜਾਇਜ਼ਾ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਸੰਬਰ ਨੂੰ ਰਾਮਾਂ ਮੰਡੀ ਫੇਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਠਿੰਡਾ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ ਅਜੈ ਮਲੂਜ਼ਾ ਅਤੇ ਹਲਕਾ ਤਲਵੰਡੀ ਸਾਬੋ ਕਾਂਗਰਸ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਹੋਏ ਬੇਅਦਬੀ ਮਾਮਲਿਆਂ ਦੀ ਅਗਲੀ ਸੁਣਵਾਈ 4 ਜਨਵਰੀ ਨੂੰ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜ ਸਾਲ ਪਹਿਲਾਂ ਭਗਤਾ ਭਾਈਕਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਦੀ ਅਗਲੀ ਸੁਣਵਾਈ ਫੂਲ ਅਦਾਲਤ ਵਿਚ 4 ਜਨਵਰੀ 2022 ਨੂੰ ਹੋਵੇਗੀ | ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਹਿੰਦੂਆਂ ਨੂੰ ਸਰਕਾਰ ਵਲੋਂ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਜਨ ਜਾਗਰਣ ਰੈਲੀ ਕੱਢੀ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ)-ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਵਲੋਂ ਸ਼ਹਿਰ 'ਚ ਜਨ ਜਾਗਰਣ ਰੈਲੀ ਕੱਢੀ ਗਈ | ਜਿਸ ਵਿਚ ਰਾਸ਼ਟਰੀ ਪ੍ਰਧਾਨ ਸ਼ੇਰ-ਏ-ਹਿੰਦ ਪਵਨ ਕੁਮਾਰ ਗੁਪਤਾ ਨੇ ਸ਼ਿਰਕਤ ਕੀਤੀ | ਉਨ੍ਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਦੌਰੇ ਸਬੰਧੀ ਖੁਸ਼ਬਾਜ ਜਟਾਣਾ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਰੈਲੀ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੀ ਤਿਆਰੀ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਕੌਂਸਲਰ ਪ੍ਰਵੀਨ ਪੱਕਾ ਦੀ ਫੈਕਟਰੀ ਵਿੱਚ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਦਰਸ਼ਨ ਸਿੰਘ ਤੁੰਗਵਾਲੀ ਨੂੰ ਸਦਮਾ, ਭਰਾ ਦਾ ਦਿਹਾਂਤ

ਭੁੱਚੋ ਮੰਡੀ, 7 ਦਸੰਬਰ (ਪਰਵਿੰਦਰ ਸਿੰਘ ਜੌੜਾ)-ਪੰਚਾਇਤ ਅਫ਼ਸਰ ਦਰਸ਼ਨ ਸਿੰਘ ਤੁੰਗਵਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਮਹਿੰਦਰ ਸਿੰਘ ਮਾਹਲ (83) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਮਹਿੰਦਰ ਸਿੰਘ ਸਾਰਾ ਜੀਵਨ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀਆਂ ਬੱਸਾਂ ਦੀ ਹੜਤਾਲ ਕਾਰਨ ਮੁਸਾਫ਼ਿਰਾਂ ਨੂੰ ਪ੍ਰੇਸ਼ਾਨੀ ਦਾ ਕਰਨਾ ਪਿਆ ਸਾਹਮਣਾ

ਸੀਂਗੋ ਮੰਡੀ, 7 ਦਸੰਬਰ (ਲੱਕਵਿੰਦਰ ਸ਼ਰਮਾ)-ਸਰਕਾਰੀ ਬੱਸਾਂ ਦੀ ਹੜ੍ਹਤਾਲ ਕਾਰਨ ਅੱਜ ਕਸਬੇ ਅੰਦਰ ਮੁਸਾਫ਼ਿਰਾ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਅੱਜ ਸਕੂਲੀ ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਡਿਊਟੀ 'ਤੇ ਜਾਣ ਸਮੇਂ ਕਾਫ਼ੀ ...

ਪੂਰੀ ਖ਼ਬਰ »

ਮਾ. ਜਗਸੀਰ ਸਿੰਘ ਵਲੋਂ 'ਆਪ' ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨਾਲ ਮੁਲਾਕਾਤ

ਭੁੱਚੋ ਮੰਡੀ, 7 ਦਸੰਬਰ (ਪਰਵਿੰਦਰ ਸਿੰਘ ਜੌੜਾ)-ਵਿਧਾਨ ਸਭਾ ਚੋਣਾਂ 2017 ਵਿਚ ਭੁੱਚੋ (ਰਾਖਵਾਂ) ਹਲਕਾ ਤੋਂ 'ਆਪ' ਦੀ ਟਿਕਟ 'ਤੇ ਚੋਣਾਂ ਲੜ ਕੇ 50 ਹਜ਼ਾਰ ਤੋਂ ਵਧੇਰੇ ਵੋਟਾਂ ਹਾਸਲ ਕਰਨ ਅਤੇ ਕਾਂਗਰਸੀ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਤੋਂ ਕਰੀਬ 800 ਕੁ ਵੋਟਾਂ 'ਤੇ ਹਾਰਨ ...

ਪੂਰੀ ਖ਼ਬਰ »

ਪੱਲੇਦਾਰਾਂ ਵਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧਾ ਮਿਹਨਤਾਨਾ ਦੇਣ ਦੀ ਮੰਗ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਪੱਲੇਦਾਰ ਮਜ਼ਦੂਰਾਂ ਵਲੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਕੇ ਆਪਣਾ ਬਣਦਾ ਮਿਹਨਤਾਨਾ ਸਿੱਧਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੰਜਾਬ ਦੀਆਂ 7 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ 12 ਦਸੰਬਰ ਦੇ ਰੇਲ ਰੋਕ ਅੰਦੋਲਨ ਦੀ ਡੱਟਵੀਂ ਹਮਾਇਤ ਦਾ ਐਲਾਨ

ਭੁੱਚੋ ਮੰਡੀ, 7 ਦਸੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੀਆਂ 7 ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ 12 ਦਸੰਬਰ ਨੂੰ ਕੀਤੇ ਜਾ ਰਹੇ ਰੇਲ ਰੋੋਕ ਅੰਦੋਲਨ ਨੂੰ ਨਾ ਸਿਰਫ਼ ਡਟਵੀਂ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਝੰਡਾ ਦਿਵਸ ਮਨਾਇਆ

ਮਾਨਸਾ, 7 ਦਸੰਬਰ (ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਹਥਿਆਰਬੰਦ ਝੰਡਾ ਦਿਵਸ ਮਨਾਇਆ ਗਿਆ | ਵਲੰਟੀਅਰ ਜਸਪ੍ਰੀਤ ਕੌਰ, ਸੁਖਪ੍ਰੀਤ ਕੌਰ, ਨੇਹਾ ਸ਼ਰਮਾ ਅਤੇ ਪ੍ਰੀਤੀ ਸ਼ਰਮਾ ਨੇ ਇਸ ਦਿਵਸ ਦੀ ਮਹੱਤਤਾ ...

ਪੂਰੀ ਖ਼ਬਰ »

ਬਠਿੰਡਾ ਤੇ ਮਾਨਸਾ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਮਿਲਣਗੀਆਂ

ਢਿਲਵਾਂ, 7 ਦਸੰਬਰ (ਸੁਖੀਜਾ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ ਕੰਨਾਂ ਦੀਆਂ ਮਸ਼ੀਨਾਂ ਵਲੋਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਅਤੇ ਸੀ. ਐੱਸ. ਸੀ. ਸੈਂਟਰ ਵਲੋਂ ਮਲੂਕਾ ਵਿਖੇ ਆਧਾਰ ਕੈਂਪ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਸੈਨਿਕ ਵਿੰਗ ਪੰਜਾਬ ਦੇ ਜਰਨਲ ਸਕੱਤਰ ਹਰਪਾਲ ਸਿੰਘ ਮਲੂਕਾ ਦੀ ਅਗਵਾਈ ਹੇਠ ਪਿੰਡਾਂ ਅੰਦਰ ਭਾਰਤੀ ਡਾਕ ਵਿਭਾਗ ਦੇ ਸਹਿਯੋਗ ਨਾਲ ਆਧਾਰ ਕੈਂਪ ਲਗਾਏ ਜਾ ਰਹੇ ਹਨ | ਇਸ ਮੁਹਿੰਮ ਤਹਿਤ ਪਿੰਡ ਮਲੂਕਾ ਵਿਖੇ ਸੀ. ਐਸ. ...

ਪੂਰੀ ਖ਼ਬਰ »

ਚੰਨੀ ਦੀ ਰੈਲੀ ਦੀਆਂ ਤਿਆਰੀਆਂ ਦੌਰਾਨ ਦੋ ਸੰਭਾਵੀ ਉਮੀਦਵਾਰਾਂ ਵਿਚਕਾਰ ਖੂਨੀ ਟਕਰਾਅ ਹੋਣ ਤੋਂ ਟਲਿਆ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-8 ਦਸੰਬਰ ਨੂੰ ਰਾਮਾਂ ਮੰਡੀ ਵਿਖੇ ਹੋਣ ਜਾ ਰਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੀ ਚੱਲ ਰਹੀਆ ਤਿਆਰੀਆਂ ਦੌਰਾਨ ਅੱਜ ਉਸ ਸਮੇਂ ਵੱਡਾ ਖੂਨੀ ਟਕਰਾਅ ਹੋਣੋਂ ਟਲ ਗਿਆ ਜਦ ਕਾਂਗਰਸ ਦੇ ਸਾਬਕਾ ਮੰਤਰੀ ਹਰਮਿੰਦਰ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੀ ਹਲਕਾ ਪੱਧਰੀ ਮੀਟਿੰਗ ਮਲੂਕਾ ਵਿਖੇ ਭਲਕੇ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਦੀ 14 ਦਸੰਬਰ ਨੂੰ ਮੋਗਾ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵੱਡੇ ਅਕਾਲੀ ਆਗੂ ਤੇ ਵਰਕਰ ਪੱਬਾਂ ਭਾਰ ਹਨ | ਮੋਗਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਸਾਬਕਾ ਪੰਚਾਇਤ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਾਂ ਦੀ ਜਰਨਲ ਹਾਊਸ ਦੀ ਮੀਟਿੰਗ 'ਚ ਅਹਿਮ ਮਤੇ ਪਾਸ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਨਗਰ ਕੌਂਸਲ ਰਾਮਾਂ ਦੀ ਜਰਨਲ ਹਾਊਸ ਦੀ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਦੀ ਪ੍ਰਧਾਨਗੀ ਅਤੇ ਕਾਰਜਸਾਧਕ ਅਫਸਰ ਸੁਖਦੇਵ ਸਿੰਘ ਕੌਲਧਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੂਹ ਕੌਂਸਲਰਾਂ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨਰਸਿੰਗ ਸਟਾਫ਼ ਵਲੋਂ ਲਗਾਤਾਰ ਹੜਤਾਲ ਕਾਰਨ ਮਰੀਜ਼ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ)-ਪੰਜਾਬ ਨਰਸਿਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਸਬੰਧੀ ਦੂਜੇ ਦਿਨ ਮੁੜ ਜੁਆਇੰਟ ਐਕਸ਼ਨ ਨਰਸਿੰਗ ਕਮੇਟੀ ਪੰਜਾਬ ਐਂਡ ਯੂ ਟੀ ਦੇ ਸੱਦੇ 'ਤੇ ਸਮੁੱਚੇ ਨਰਸਿੰਗ ਸਟਾਫ਼ ਵਲੋਂ ਸਿਵਲ ਸਰਜਨ ਬਠਿੰਡਾ ਦਫ਼ਤਰ ਅੱਗੇ ਅਣਮਿੱਥੇ ਸਮੇਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਗੁਆਂਢੀ ਰਾਜਾਂ ਦੇ ਅਧਿਕਾਰੀਆਂ ਦਾ ਤਾਲਮੇਲ ਜ਼ਰੂਰੀ-ਕੌਸ਼ਿਕ

ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਗਲੇ ਵਰ੍ਹੇ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਗੁਆਂਢੀ ਰਾਜਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਫ਼ਰੀਦਕੋਟ ਡਵੀਜ਼ਨ ਦੇ ...

ਪੂਰੀ ਖ਼ਬਰ »

ਬੇਅਦਬੀ, ਗੋਲੀ ਕਾਂਡ ਅਤੇ ਨਸ਼ਿਆਂ ਦੇ ਮਾਮਲਿਆਂ ਨੂੰ ਚੋਣਾਵੀ ਮੁੱਦਿਆਂ ਵਜੋਂ ਵਰਤ ਰਹੀ ਐ ਚੰਨੀ ਸਰਕਾਰ-ਸੋਢੀ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਅਤੇ ਜ਼ਿਲ੍ਹਾ ਬਠਿੰਡਾ ਦੇ ਕੋਆਰਡੀਨੇਟਰ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਕੋਟਫੱਤਾ, 7 ਦਸੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪ੍ਰਬੰਧ ਅਧੀਨ ਚਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸਮੀਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਦੇਸ਼ ਦੀਆਂ ਸਰਹੱਦਾਂ ...

ਪੂਰੀ ਖ਼ਬਰ »

ਜਨਰਲ ਕੋਟੇ ਦੇ ਕੁਨੈਕਸ਼ਨਾਂ ਸਮੇਤ ਢਾਈ ਏਕੜ ਵਾਲੇ ਟਿਊਬਵੈਲ ਕੁਨੈਕਸ਼ਨ ਜਾਰੀ ਕਰੇ ਚੰਨੀ ਸਰਕਾਰ-ਜਗਦੇਵ ਸਿੰਘ

ਲਹਿਰਾ ਮੁਹੱਬਤ, 7 ਦਸੰਬਰ (ਭੀਮ ਸੈਨ ਹਦਵਾਰੀਆ)-ਪੰਜਾਬ ਦੀ ਅਕਾਲੀ ਅਤੇ ਕਾਂਗਰਸੀ ਕਿਸੇ ਵੀ ਸਰਕਾਰ ਨੇ 1993 'ਚ (ਲਗਪਗ 28 ਸਾਲ ਪਹਿਲਾਂ) ਉਸ ਸਮੇਂ ਦੀ ਕਾਂਗਰਸ ਦੀ ਬੇਅੰਤ ਸਿੰਘ ਸਰਕਾਰ ਵਲੋਂ ਜਨਰਲ ਕੋਟੇ ਤਹਿਤ ਟਿਊਬਵੈੱਲ ਕੁਨੈਕਸ਼ਨ ਦੇਣ ਲਈ ਮੰਗੀਆਂ ਅਰਜ਼ੀਆਂ (ਜੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ 14 ਦਸੰਬਰ ਵਾਲੀ ਰੈਲੀ 'ਚ ਹਲਕੇ 'ਚੋਂ ਵਰਕਰ ਇਕ ਸੌ ਤੋਂ ਵੱਧ ਬੱਸਾਂ ਮੋਗਾ ਵਿਖੇ ਜਾਣਗੇ-ਕੋਟਫੱਤਾ, ਬਰਾੜ

ਗੋਨਿਆਣਾ, 7 ਦਸੰਬਰ (ਲਛਮਣ ਦਾਸ ਗਰਗ)-ਇਸ ਮਹੀਨੇ ਦੀ 14 ਤਰੀਕ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਹਲਕਾ ਭੁੱਚੋ ਤੋਂ ਵਰਕਰਾਂ ਦਾ ਕਾਫ਼ਲਾ ਇਕ ਸੌ ਤੋਂ ਵੱਧ ਬੱਸਾਂ ਰਾਹੀ ਰੈਲੀ ਵਿਚ ਸ਼ਾਮਿਲ ਹੋਣ ਲਈ ਜਾਵੇਗਾ | ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਨੇ ਸੁਸਾਇਟੀ 'ਚ ਲਾਇਆ ਸਾਖ਼ਰਤਾ ਕੈਂਪ

ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਕੋਆਪ੍ਰੇਟਿਵ ਬੈਂਕ ਮਹਿਰਾਜ ਦੇ ਮੈਨੇਜਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਇਥੋਂ ਦੀ ਕਾਲਾ ਪੱਤੀ 'ਚ ਸਥਿਤ ਸੁਸਾਇਟੀ ਮਹਿਰਾਜ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਪੰਚ-ਪੰਚ, ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦੀ ਸਰਕਾਰ ਬਣਨ 'ਤੇ ਵਪਾਰੀਆਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ-ਵਿਧਾਇਕ ਸੌਰਭ ਭਾਰਦਵਾਜ ਦਿੱਲੀ

ਗੋਨਿਆਣਾ, 7 ਦਸੰਬਰ (ਲਛਮਣ ਦਾਸ ਗਰਗ)-ਪੰਜਾਬ ਵਿਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਲੋਂ ਆਪਣੇ ਚੋਣ ਮੈਨੀਫੈਸਟੋ ਲਈ ਹਰੇਕ ਵਰਗ ਨੂੰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਹੈ | ਇਸੇ ਮਿਸ਼ਨ ਤਹਿਤ ਅੱਜ ਗੋਨਿਆਣਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼-ਗਿੱਲ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਗਿੱਲ ਕਲਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਦੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਸ਼੍ਰੋਮਣੀ ਪ੍ਰਚਾਰਕ ਸਿੰਘ ਸਾਹਿਬ ਗਿਆਨੀ ਹਰਪਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼-ਗਿੱਲ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਗਿੱਲ ਕਲਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ

ਭੁੱਚੋ ਮੰਡੀ, 7 ਦਸੰਬਰ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਵਿਖੇ ਪਿ੍ੰਸੀਪਲ ਵਰਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ 'ਚ ਜਗਦੀਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ ਅਤੇ ਰਾਜਿੰਦਰ ਕੁਮਾਰ ਪੀ. ਟੀ. ਆਈ ਦੇ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ, ਆਸ਼ਰਿਤ ਤੇ ਅਪੰਗ ਵਿਅਕਤੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ

ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਸੀ. ਡੀ. ਪੀ. ਓ. ਊਸ਼ਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਪਰਵਾਈਜ਼ਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰ ਸੰਦੀਪ ਕੌਰ ਮੱਲੂਆਣਾ ਤੇ ਮੋਹਤਬਰਾਂ ਦੇ ਸਹਿਯੋਗ ਨਾਲ ਕੋਠੇ ਮੱਲੂਆਣਾ-ਮਹਿਰਾਜ ਵਿਖੇ ਲੋੜਵੰਦਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX