ਤਾਜਾ ਖ਼ਬਰਾਂ


ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ
. . .  9 minutes ago
ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ...
ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ
. . .  18 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  43 minutes ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 1 hour ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 2 hours ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 2 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 3 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 1 hour ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 4 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 4 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 4 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਏਾਜੇਲਾ ਮਰਕਲ ਦੀ ਵਿਦਾਈ ਨਾਲ ਇਕ ਯੁੱਗ ਦਾ ਅੰਤ

ਬਰਲਿਨ, 7 ਦਸੰਬਰ (ਏਜੰਸੀ)-ਜਰਮਨੀ ਦੀ ਸਾਬਕਾ ਚਾਂਸਲਰ ਏਾਜੇਲਾ ਮਰਕਲ ਭਾਵੇਂ ਕਿ ਸੱਤਾ ਤੋਂ ਦੂਰ ਹੋਣ ਵਾਲੀ ਹੈ ਪਰ 16 ਸਾਲ ਦੇ ਆਪਣੇ ਕਾਰਜਕਾਲ ਵਿਚ ਉਨ੍ਹਾਂ ਨੇ ਇਤਿਹਾਸ ਦੇ ਪੰਨਿਆਂ ਵਿਚ ਆਪਣਾ ਨਾਂਅ ਦਰਜ ਕਰਵਾ ਦਿੱਤਾ ਹੈ | ਮਰਕਲ 22 ਨਵੰਬਰ 2005 ਨੂੰ ਜਰਮਨੀ ਦੀ ਚਾਂਸਲਰ ਬਣਨ ਵਾਲੀ ਪਹਿਲੀ ਔਰਤ ਸੀ | ਆਪਣੇ ਰਿਕਾਰਡ ਕਾਰਜਕਾਲ ਵਿਚ ਮਰਕਲ (67) ਨੇ ਵਿਦੇਸ਼ਾਂ 'ਚ ਪ੍ਰਸੰਸਾ ਅਤੇ ਦੇਸ਼ ਵਿਚ ਕਾਫੀ ਲੋਕਪਿ੍ਯਤਾ ਹਾਸਲ ਕੀਤੀ | ਉਨ੍ਹਾਂ ਦੇ ਨਾਮਜ਼ਦ ਉਤਰਾਧਿਕਾਰੀ ਓਲਾਫ ਸ਼ੋਲਜ਼ ਦੇ ਬੁੱਧਵਾਰ ਨੂੰ ਅਹੁਦਾ ਸੰਭਾਲਣ ਦੀ ਉਮੀਦ ਹੈ | ਸ਼ੋਲਜ਼ ਸਾਬਕਾ ਵਿੱਤ ਮੰਤਰੀ ਅਤੇ ਵਾਇਸ ਚਾਂਸਲਰ ਹਨ | ਸਾਬਕਾ ਵਿਗਿਆਨੀ ਮਾਰਕੇਲ ਕਨਿਊਨਿਸਟ ਵਿਚਾਰਧਾਰਾ ਵਾਲੇ ਪੂਰਬੀ ਜਰਮਨੀ ਵਿਚ ਵੱਡੀ ਹੋਈ ਹੈ | ਸਭ ਤੋਂ ਵੱਧ ਸਮੇਂ ਤੱਕ ਅਹੁਦੇ ਤੱਕ ਬਣੇ ਰਹਿਣ ਦੇ ਆਪਣੇ ਮੈਂਟਰ, ਹੇਲਮੁਟ ਕੋਹਲ ਦੇ ਰਿਕਾਰਡ ਨੂੰ ਉਹ ਨਹੀਂ ਤੋੜੇਗੀ ਕਿਉਂਕਿ ਉਹ ਉਨ੍ਹਾਂ ਦੇ ਰਿਕਾਰਡ ਸਮੇਂ ਤੋਂ ਲਗਪਗ ਇਕ ਹਫ਼ਤਾ ਪਹਿਲਾਂ ਹੀ ਅਹੁਦਾ ਛੱਡ ਰਹੀ ਹੈ | ਕੋਹਲ ਨੇ 1982-1998 ਦੌਰਾਨ ਆਪਣੇ ਕਾਰਜਕਾਲ ਦੌਰਾਨ ਜਰਮਨੀ ਨੂੰ ਫਿਰ ਤੋਂ ਜੋੜਿਆ ਸੀ |

ਮਹਿੰਦੀ ਦੀਆਂ ਰਸਮਾਂ ਨਾਲ ਕੈਟਰੀਨਾ-ਵਿੱਕੀ ਦਾ ਵਿਆਹ ਸਮਾਗਮ ਸ਼ੁਰੂ

ਜੈਪੁਰ, 7 ਦਸੰਬਰ (ਏਜੰਸੀ)-ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਵਿਆਹ ਮੰਗਲਵਾਰ ਨੂੰ ਮਹਿੰਦੀ ਦੀਆਂ ਰਸਮਾਂ ਨਾਲ ਸ਼ੁਰੂ ਹੋ ਗਿਆ | ਇਸ ਮੌਕੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਜਿੱਥੇ ਦੋਵਾਂ ਦੇ ਪਰਿਵਾਰਕ ਮੈਂਬਰ ਰਾਜਸਥਾਨ ਪੁੱਜ ਗਏ ਹਨ, ਉੱਥੇ ਹੀ ਫਿਲਮੀ ਜਗਤ ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਮਿਲੇ 100 ਡਾਲਰ ਦੇ ਨਕਲੀ ਨੋਟ

ਐਬਟਸਫੋਰਡ, 7 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਵਲੋਂ ਜਾਰੀ ਕੀਤੇ ਪ੍ਰੈੱਸ ਰਿਲੀਜ਼ ਵਿਚ ਦੱਸਿਆ ਗਿਆ ਕਿ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਨਨਾਇਮੋ ਵਿਖੇ 100 ਡਾਲਰ ਦੇ ਨਕਲੀ ਨੋਟ ਮਿਲੇ ਹਨ | ਜਿਹੜੇ ਕਿ ਪੁਲਿਸ ਨੇ ਬਰਾਮਦ ਕਰ ...

ਪੂਰੀ ਖ਼ਬਰ »

ਮਿਸਰ 'ਚ ਮਿਲੇ 2500 ਸਾਲ ਪੁਰਾਣੇ ਮਕਬਰੇ

ਕਾਹਿਰਾ, 7 ਦਸੰਬਰ (ਏਜੰਸੀ)-ਕਾਹਿਰਾ ਵਿਚ ਸੈਲਾਨੀ ਅਤੇ ਪੁਰਾਤਵ ਮੰਤਰਾਲੇ ਨੇ ਦੱਸਿਆ ਕਿ ਉੱਪਰੀ ਮਿਸਰ ਦੇ ਮਿਨਯਾ ਸਰਕਾਰ ਵਿਚ ਸੈਟੇ ਰਾਜ ਘਰਾਣੇ (664 ਈਸਾ ਪੂਰਵ-525 ਈਸਾ ਪੂਰਵ) ਦੇ ਦੋ ਮਕਬਰਿਆਂ ਦੀ ਖੋਜ ਕੀਤੀ ਗਈ ਹੈ | ਇਨ੍ਹਾਂ ਦੋਵਾਂ ਮਕਬਰਿਆਂ ਵਿਚੋਂ ਇਕ ਵਿਚ ਸੋਨੇ ...

ਪੂਰੀ ਖ਼ਬਰ »

ਅਮਰੀਕੀ ਹਵਾਈ ਸੈਨਾ ਦਾ ਭਾਰਤੀ ਮੂਲ ਦਾ ਡਾਕਟਰ ਨਾਸਾ ਵਲੋਂ ਚੁਣੇ 10 ਪੁਲਾੜ ਯਾਤਰੀਆਂ 'ਚ ਸ਼ਾਮਿਲ

ਹਿਊਸਟਨ, 7 ਦਸੰਬਰ (ਏਜੰਸੀ)-ਅਮਰੀਕੀ ਹਵਾਈ ਸੈਨਾ ਵਿਚ ਲੈਫਟੀਨੈਂਟ ਕਰਨਲ ਭਾਰਤੀ ਮੂਲ ਦੇ ਡਾਕਟਰ ਅਨਿਲ ਮੇਨਨ ਨੂੰ ਨਾਸਾ ਨੇ 9 ਹੋਰ ਲੋਕਾਂ ਨਾਲ ਭਵਿੱਖ ਦੇ ਮਿਸ਼ਨ ਲਈ ਪੁਲਾੜ ਯਾਤਰੀ ਦੇ ਰੂਪ ਵਿਚ ਚੁਣਿਆ ਹੈ | ਮੇਨਨ (45) ਦਾ ਜਨਮ ਅਤੇ ਪਾਲਣ ਪੋਸ਼ਣ ਮਿਨੀਸੋਟਾ ਦੇ ...

ਪੂਰੀ ਖ਼ਬਰ »

ਪਿਛਲੇ 4 ਸਾਲਾਂ 'ਚ ਪੈਰਾ ਐਥਲੀਟਾਂ ਨੂੰ 10.50 ਕਰੋੜ, ਪੀ.ਸੀ.ਆਈ ਨੂੰ 32 ਕਰੋੜ ਦਿੱਤੇ- ਠਾਕੁਰ

ਨਵੀਂ ਦਿੱਲੀ, 7 ਦਸੰਬਰ (ਏਜੰਸੀ)-ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਸੰਸਦ ਵਿਚ ਦੱਸਿਆ ਕਿ 2017-18 ਤੋਂ 2021-22 ਦੌਰਾਨ ਕੇਂਦਰ ਸਰਕਾਰ ਨੇ ਭਾਰਤੀ ਪੈਰਾਲੰਪਿਕ ਕਮੇਟੀ ਨੂੰ 32 ਕਰੋੜ ਰੁਪਏ ਤੋਂ ਵੱਧ ਦਾ ਫੰਡ ਜਾਰੀ ਕੀਤਾ ਹੈ | ਲੋਕ ਸਭਾ ਵਿਚ ਇਕ ਸਵਾਲ ਦੇ ਜਵਾਬ ਵਿਚ ...

ਪੂਰੀ ਖ਼ਬਰ »

ਵਰਲਡ ਸਿੱਖ ਆਰਗੇਨਾਈਜੇਸ਼ਨ ਆਫ਼ ਕੈਨੇਡਾ ਵਲੋਂ ਨਵੀਂ ਟੀਮ ਦੀ ਚੋਣ

ਕੈਲਗਰੀ, 7 ਦਸੰਬਰ (ਜਸਜੀਤ ਸਿੰਘ ਧਾਮੀ)-ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਵਲੋਂ 2 ਸਾਲਾਂ 2022-2023 ਵਾਸਤੇ ਆਪਣੀ ਟੀਮ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਸੰਸਥਾ ਦੇ 31 ਮੈਂਬਰੀ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਵੀ ਸਰਬਸੰਮਤੀ ਹੋਈ | ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਨੂੰ ਬਚਾਉਣ ਦੇ ਮਾਮਲੇ 'ਚ ਅਦਾਲਤ ਨੇ ਬੌਰਿਸ ਜੌਹਨਸਨ ਦੇ ਪੱਖ 'ਚ ਸੁਣਾਇਆ ਫ਼ੈਸਲਾ

ਲੈਸਟਰ (ਇੰਗਲੈੰਡ), 7 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਹਾਈਕੋਰਟ ਨੇ ਬਰਤਾਨੀਆ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੂੰ ਬਚਾਉਣ ਦੇ ਮਾਮਲੇ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਪੱਖ ਵਿਚ ਫ਼ੈਸਲਾ ਸੁਣਾਉਂਦਿਆਂ ਪ੍ਰੀਤੀ ਪਟੇਲ ਨਾਲ ...

ਪੂਰੀ ਖ਼ਬਰ »

ਭਵਿੱਖ 'ਚ ਮਹਾਂਮਾਰੀ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਹੋਵੇਗੀ- ਗਿਲਬਰਟ

ਲੰਡਨ, 7 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਕਸਫੋਰਡ-ਐਸਟਰਾਜ਼ੇਨੇਕਾ ਵੈਕਸੀਨ ਬਣਾਉਣ ਵਾਲੇ ਵਿਗਿਆਨੀਆਂ ਵਿਚੋਂ ਇਕ ਸਾਰਾਹ ਗਿਲਬਰਟ ਨੇ ਭਵਿੱਖ ਵਿਚ ਮਹਾਂਮਾਰੀ ਦੀ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੋਣ ਵਾਲੀ ਮਹਾਂਮਾਰੀ, ਕੋਰੋਨਾ ...

ਪੂਰੀ ਖ਼ਬਰ »

51ਵੇਂ ਗੁਰੂ ਨਾਨਕ ਕੱਪ 'ਤੇ ਖ਼ਾਲਸਾ ਸਪੋਰਟਸ ਕਲੱਬ ਦਾ ਕਬਜ਼ਾ

ਹਾਂਗਕਾਂਗ, 7 ਦਸੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸੰਗਤ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਅਤੇ ਹਾਂਗਕਾਂਗ ਹਾਕੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਿੰਗਜ਼ ਪਾਰਕ ਖੇਡ ਗਰਾਊਾਡ ਵਿਖੇ 51ਵੇਂ ਗੁਰੂ ਨਾਨਕ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਬਰਤਾਨੀਆ 'ਚ ਹੁਣ ਤੱਕ ਓਮੀਕਰੋਨ ਦੇ 336 ਮਾਮਲੇ

ਲੈਸਟਰ (ਇੰਗਲੈਂਡ), 7 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਯੂ. ਕੇ. ਦੇ ਸਿਹਤ ਮੰਤਰੀ ਸਾਜਿਦ ਜਾਵਿਦ ਅਨੁਸਾਰ ਦੇਸ਼ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਦੇ 336 ਕੇਸ ਸਾਹਮਣੇ ਆ ਚੁੱਕੇ ਹਨ | ਇੰਗਲੈਂਡ ਵਿਚ ਹੁਣ ਤੱਕ 261 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਸਕਾਟਲੈਂਡ 'ਚ 71, ...

ਪੂਰੀ ਖ਼ਬਰ »

- ਬਰਤਾਨੀਆ ਦੇ ਤਤਕਾਲੀ ਵਿਦੇਸ਼ ਮੰਤਰੀ 'ਤੇ ਦੋਸ਼ -ਅਫ਼ਗਾਨਿਸਤਾਨ ਸੰਕਟ ਦੌਰਾਨ ਨਹੀਂ ਨਿਭਾਈ ਸਹੀ ਭੂਮਿਕਾ

ਲੈਸਟਰ (ਇੰਗਲੈਂਡ), 7 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਵਿਦੇਸ਼ ਮੰਤਰਾਲੇ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਇਕ ਸਾਬਕਾ ਮੁਲਾਜ਼ਮ ਨੇ ਦੋਸ਼ ਲਗਾਇਆ ਕਿ ਵਿਦੇਸ਼ ਦਫ਼ਤਰ ਨੇ ਕਾਬੁਲ ਦੇ ਵਿਦਰੋਹੀਆਂ ਦੇ ਕਬਜ਼ੇ 'ਚ ਜਾਣ ਤੋਂ ਬਾਅਦ ਅਫ਼ਗਾਨਿਸਤਾਨ 'ਚ ਆਪਣੇ ...

ਪੂਰੀ ਖ਼ਬਰ »

ਅਲਬਰਟਾ 'ਚ ਓਮੀਕਰੋਨ ਦੇ 12 ਕੇਸ

ਕੈਲਗਰੀ 7 ਦਸੰਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਅੰਦਰ ਨਵੇਂ ਓਮੀਕਰੋਨ ਦੇ ਕੁੱਲ 12 ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਦੀ ਮੁਖੀ ਡਾਕਟਰ ਡੀਨਾ ਹਿੰਸਾ ਵਲਾੋ ਕੀਤੀ ਗਈ ਹੈ | ਡਾ. ਹਿੰਸਾ ਨੇ ਦੱਸਿਆ ਕਿ ਆਲਬਰਟਾ ਵਿਚ 8 ਨਵੇਂ ਕੇਸ ਪਾਏ ਗਏ ਹਨ | ਉਨ੍ਹਾਂ ਕੇਸਾਂ 'ਚੋਂ 11 ...

ਪੂਰੀ ਖ਼ਬਰ »

ਅਮਰੀਕਾ ਵਲੋਂ ਬੀਜਿੰਗ ਵਿੰਟਰ ਉਲੰਪਿਕ ਦਾ ਸਿਆਸੀ ਤੌਰ 'ਤੇ ਬਾਈਕਾਟ ਦਾ ਫ਼ੈਸਲਾ

ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)-ਬਾਈਡਨ ਪ੍ਰਸ਼ਾਸਨ ਨੇ ਚੀਨ ਵਿਚ ਮਨੁੱਖੀ ਹੱਕਾਂ ਦੀ ਉਲੰਘਣਾ ਨੂੰ ਲੈ ਕੇ ਸਖਤ ਰੁਖ ਅਪਣਾਉਂਦਿਆਂ ਬੀਜਿੰਗ ਵਿਚ ਅਗਲੇ ਸਾਲ ਹੋ ਰਹੀਆਂ ''2022 ਵਿੰਟਰ ਉਲੰਪਿਕ ਤੇ ਪੈਰਾਲੰਪਿਕ' ਖੇਡਾਂ ਵਿਚ ਸਰਕਾਰੀ ਤੌਰ 'ਤੇ ਵਫਦ ਨਾ ਭੇਜਣ ਦਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੈਸ ਸਟੇਸ਼ਨ ਮਾਲਕ ਦੀ ਅਮਰੀਕਾ 'ਚ ਲੁੱਟ-ਖੋਹ ਦੌਰਾਨ ਹੱਤਿਆ

ਨਿਊਯਾਰਕ, 7 ਦਸੰਬਰ (ਏਜੰਸੀ)-ਅਮਰੀਕਾ ਦੇ ਜਾਰਜੀਆ ਵਿਚ ਇਕ ਪੁਲਿਸ ਸਟੇਸ਼ਨ ਨੇੜੇ ਦਿਨ-ਦਿਹਾੜੇ ਲੁੱਟ-ਖੋਹ ਦੌਰਾਨ 45 ਸਾਲਾ ਭਾਰਤੀ ਮੂਲ ਦੇ ਗੈਸ ਸਟੇਸ਼ਨ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਮੀਡੀਆ ਵਿਚ ਆਈਆਂ ਖ਼ਬਰਾਂ ਵਿਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਓਮੀਕਰੋਨ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਕੈਨੇਡਾ ਸਰਕਾਰ

ਟੋਰਾਂਟੋ, 7 ਦਸੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਵਲੋਂ ਬੀਤੇ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਨਵੇਂ ਰੂਪ, ਓਮੀਕਰੋਨ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਪਲ-ਪਲ ਦੀ ਸਥਿਤੀ ਉਪਰ ਨਜ਼ਰ ਰੱਖੀ ਜਾ ਰਹੀ ਹੈ | ਇਸ ਸਥਿਤੀ ਤਹਿਤ ਹੀ ਵਿਦੇਸ਼ਾਂ ਤੋਂ ਹਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX