ਤਾਜਾ ਖ਼ਬਰਾਂ


ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ
. . .  8 minutes ago
ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ...
ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ
. . .  17 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  42 minutes ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 1 hour ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 2 hours ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 2 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 3 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 1 hour ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 4 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 4 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 4 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਫਗਵਾੜਾ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ 'ਤੇ ਮਾਨ ਤੇ ਪਰਮਾਰ ਧੜੇ ਦਾ ਕਬਜ਼ਾ

ਫਗਵਾੜਾ, 7 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਤੇ ਅਗਲੇ ਕੁੱਝ ਦਿਨਾਂ ਵਿਚ ਚੋਣ ਜ਼ਾਬਤਾ ਲਾਗੂ ਹੋਣ ਦੀ ਵੀ ਉਡੀਕ ਕੀਤੀ ਜਾ ਰਹੀ ਹੈ | ਅਜਿਹੇ ਮਾਹੌਲ ਤੇ ਰੋਜ਼ਾਨਾ ਬਦਲਦੇ ਸਿਆਸੀ ਘਟਨਾਕ੍ਰਮ ਵਿਚ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਹਰਜੀਤ ਸਿੰਘ ਪਰਮਾਰ ਦਾ ਧੜਾ ਮੌਜੂਦਾ ਵਿਧਾਇਕ ਧਾਲੀਵਾਲ ਧੜੇ 'ਤੇ ਭਾਰਾ ਪੈਂਦਾ ਪ੍ਰਤੀਤ ਹੋ ਰਿਹਾ ਹੈ, ਜਿਸਦੀ ਇਕ ਝਲਕ ਅੱਜ ਦਿ ਫਗਵਾੜਾ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੀ ਪ੍ਰਧਾਨਗੀ ਦੀ ਚੋਣ ਸਮੇਂ ਦੇਖਣ ਨੂੰ ਮਿਲੀ, ਜਦੋਂ ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਤੇ ਹਰਜੀਤ ਸਿੰਘ ਪਰਮਾਰ ਚੇਅਰਮੈਨ ਕੋਆਪਰੇਟਿਵ ਸੁਸਾਇਟੀ ਕਪੂਰਥਲਾ ਦੀ ਅਗਵਾਈ ਹੇਠ ਨਰਿੰਦਰ ਸਿੰਘ ਪ੍ਰੇਮਪੁਰ ਨੂੰ ਬਹੁ ਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਜੋਗਿੰਦਰ ਸਿੰਘ ਮਾਨ ਤੇ ਹਰਜੀਤ ਸਿੰਘ ਪਰਮਾਰ ਨੇ ਨਰਿੰਦਰ ਸਿੰਘ ਪ੍ਰੇਮਪੁਰ ਨੂੰ ਪ੍ਰਧਾਨ ਚੁਣੇ ਜਾਣ 'ਤੇ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਹਨ | ਇਸ ਮੌਕੇ ਦਲਜੀਤ ਸਿੰਘ ਰਾਜੂ ਬਲਾਕ ਪ੍ਰਧਾਨ ਫਗਵਾੜਾ ਦਿਹਾਤੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਕਪੂਰਥਲਾ, ਸੀਨੀਅਰ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਰਵੀ ਕੁਮਾਰ ਸਰਪੰਚ, ਸੇਵਾ ਸਿੰਘ ਸੀਕਰੀ, ਦਰਸ਼ਨ ਕੌਰ, ਜਸਵੀਰ ਕੌਰ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਨੰਬਰਦਾਰ ਵਿਰਕ ਨੇ ਇੰਦਰ ਪ੍ਰਤਾਪ ਰਾਣਾ ਨੂੰ ਦਿੱਤਾ ਸਮਰਥਨ

ਫੱਤੂਢੀਂਗਾ, 7 ਦਸੰਬਰ (ਬਲਜੀਤ ਸਿੰਘ)-ਸਵ. ਆਸਾ ਸਿੰਘ ਵਿਰਕ ਦੇ ਛੋਟੇ ਭਰਾ ਨੰਬਰਦਾਰ ਮੇਹਰ ਸਿੰਘ ਵਿਰਕ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਰਾਣਾ ਪ੍ਰਤਾਪ ਸਿੰਘ ਦੇ ਹੱਕ 'ਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਕਸਬਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਯੁਵਰਾਜ ਭੁਪਿੰਦਰ ਸਿੰਘ ਵਲੋਂ ਸ਼ੋ੍ਰਮਣੀ ਅਕਾਲੀ ਦਲ ਬੋਪਾਰਾਏ ਦੇ ਪ੍ਰਧਾਨ ਸੁਖਵੰਤ ਸਿੰਘ ਤੱਖਰ ਦੇ ਗ੍ਰਹਿ ਵਿਖੇ ਕਸਬਾ ਭੁਲੱਥ ਦੇ ਸਮੂਹ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਲਾਡੀ ਐਂਟੀ ਕੁਰੱਪਸ਼ਨ ਦੇ ਪ੍ਰਧਾਨ ਬਣੇ

ਨਡਾਲਾ, 7 ਦਸੰਬਰ (ਮਾਨ)-ਐਂਟੀ ਕਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਸਥਾਨਕ ਤਾਜ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਸਾਰੇ ਅਹੁਦੇਦਾਰਾਂ ਦੀ ਨਵੇਂ ਸਿਰਿਓਾ ਚੋਣ ਕੀਤੀ ਗਈ | ਇਸ ਦੌਰਾਨ ਮਨਜਿੰਦਰ ਸਿੰਘ ਲਾਡੀ ਨੂੰ ਇਕ ਵਾਰ ਫਿਰ ਸਰਵਸੰਮਤੀ ...

ਪੂਰੀ ਖ਼ਬਰ »

ਬਾਬਾ ਸਾਹਿਬ ਜੀ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਉਨ੍ਹਾਂ ਦੀ ਸੋਚ ਅਪਣਾਈਏ-ਡੌਲਾ

ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ, ਥਿੰਦ)-ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਦਾ ਭਾਰਤ ਸਿਰਜਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਚੋਂ ਜਾਤ-ਪਾਤ, ਊਚ ਨੀਚ ਦੇ ਭੇਦ ਭਾਵ ਦਾ ਖ਼ਾਤਮਾ ਕੀਤਾ ਜਾ ਸਕੇ ਤੇ ਸਾਰਾ ਦੇਸ਼ ਸ਼ਾਂਤੀ ਤੇ ਸਦਭਾਵਨਾ ...

ਪੂਰੀ ਖ਼ਬਰ »

ਡਾ. ਰਜੇਸ਼ ਡੋਗਰਾ ਨੇ ਪਿ੍ੰਸੀਪਲ ਦਾ ਚਾਰਜ ਸੰਭਾਲਿਆ

ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਕਾਲਜ ਭੁਲੱਥ ਵਿਖੇ ਬੀਤੇ ਦਿਨੀਂ ਡਾ. ਰਜੇਸ਼ ਡੋਗਰਾ ਨੇ ਬਤੌਰ ਪਿ੍ੰਸੀਪਲ ਚਾਰਜ ਸੰਭਾਲ ਕੇ ਕੰਮਕਾਜ ਆਰੰਭ ਕੀਤਾ | ਇਸ ਮੌਕੇ ਪਿ੍ੰਸੀਪਲ ਡੋਗਰਾ ਨੇ ਕਿਹਾ ਕਿ ਕਾਲਜ ਵਿਚ ਸਟਾਫ਼ ਦੀ ਘਾਟ ਸਬੰਧੀ ਉੱਚ ...

ਪੂਰੀ ਖ਼ਬਰ »

ਕਪੂਰਥਲਾ ਜੂਨੀਅਰ ਲੜਕਿਆਂ ਦੀ ਟੀਮ ਨੇ ਚੈਂਪੀਅਨਸ਼ਿਪ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਤਲਵੰਡੀ ਚੌਧਰੀਆਂ, 7 ਦਸੰਬਰ (ਪਰਸਨ ਲਾਲ ਭੋਲਾ)-ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਸੀਨੀਅਰ ਤੇ ਜੂਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ ਜੰਡੂਵਾਲਾ ਜ਼ਿਲ੍ਹਾ ਬਠਿੰਡਾ ਵਿਖੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਪੰਜਾਬ ਕਬੱਡੀ ਐਸੋਸੀਏਸ਼ਨ ਤੇ ਸਕੱਤਰ ਅਮਨਦੀਪ ...

ਪੂਰੀ ਖ਼ਬਰ »

ਪਾਰਟੀ ਦੀ ਤਨਦੇਹੀ ਨਾਲ ਸੇਵਾ ਕਰਨ ਵਾਲੇ ਹਮੇਸ਼ਾ ਮੰਜ਼ਿਲਾਂ ਸਰ ਕਰਦੇ ਹਨ-ਰਾਣਾ ਗੁਰਜੀਤ ਸਿੰਘ

ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਪਿੰਡ ਪੰਡੋਰੀ ਵਿਖੇ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਨਵੀਂ ਬਣੀ ਰਿਹਾਇਸ਼ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਢਾਡੀ ਜਥਾ ਭਾਈ ਨਿਰਮਲ ਸਿੰਘ ਨੂਰ ਤੇ ਭਾਈ ਬਲਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ 'ਚ ਸ਼ੇਪਸ ਐਂਡ ਕਲਰਿੰਗ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 7 ਦਸੰਬਰ, (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ 'ਚ ਕੇ. ਜੀ. ਵਿੰਗ ਦੇ ਵਿਦਿਆਰਥੀਆਂ ਦਰਮਿਆਨ ਸ਼ੇਪਸ ਐਂਡ ਕਲਰਿੰਗ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਦਿਕਸ਼ਾ ਸੰਗੀਤ ਅਕੈਡਮੀ ਵਿਖੇ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ

ਫਗਵਾੜਾ, 7 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਪ੍ਰੀ-ਨਿਰਵਾਨ ਦਿਵਸ ਮੌਕੇ ਦਿਕਸ਼ਾ ਸੰਗੀਤ ਅਕੈਡਮੀ ਫਗਵਾੜਾ ਵਿਖੇ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਗਾਇਕ ...

ਪੂਰੀ ਖ਼ਬਰ »

ਲੜਕੀ ਵਰਗਲਾਉਣ ਵਾਲੇ ਵਿਅਕਤੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ

ਢਿਲਵਾਂ, 7 ਦਸੰਬਰ (ਪੱਤਰ ਪੇ੍ਰਰਕਾਂ ਰਾਹੀਂ)-ਥਾਣਾ ਢਿਲਵਾਂ ਅਧੀਨ ਆਉਂਦੇ ਇਕ ਪਿੰਡ ਦੀ ਵਸਨੀਕ ਔਰਤ ਵਲੋਂ ਥਾਣਾ ਢਿਲਵਾਂ ਵਿਚ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦੀ ਬੇਟੀ ਨੂੰ ਸੋਨੂੰ ਵਾਸੀ ਸੰਗੋਵਾਲ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ, ਲੜਕੀ ਘਰੋਂ ਜਾਣ ...

ਪੂਰੀ ਖ਼ਬਰ »

ਸਤਿਸੰਗ ਸੇਵਾ ਕਮੇਟੀ ਨੇ ਬੱਸ ਅੱਡਾ ਭਾਣੋਲੰਗਾ ਵਿਖੇ ਸਤਿਸੰਗ ਕਰਵਾਇਆ

ਹੁਸੈਨਪੁਰ, 7 ਦਸੰਬਰ (ਸੋਢੀ)-ਸਤਿਸੰਗ ਸੇਵਾ ਕਮੇਟੀ ਬੱਸ ਅੱਡਾ ਭਾਣੋ ਲੰਗਾ ਵਲੋਂ ਇਲਾਕੇ ਭਰਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਨਾਮ ਦਾ ਪ੍ਰਚਾਰ ਕਰਨ ਅਤੇ ਮਨੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਫਗਵਾੜਾ, 7 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਨ ਦਿਵਸ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ (ਰਜਿ:) ਯੂਨਿਟ ਕਪੂਰਥਲਾ ਵਲੋਂ ਸਥਾਨਕ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਦੇਵੀ ਤਲਾਬ 'ਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਕਪੂਰਥਲਾ, 7 ਦਸੰਬਰ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਰਜਿ: ਦੇਵੀ ਤਲਾਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ 13 ਤੋਂ

ਕਪੂਰਥਲਾ, 7 ਦਸੰਬਰ (ਵਿ. ਪ੍ਰ.)-ਡੇਅਰੀ ਵਿਕਾਸ ਵਿਭਾਗ ਵਲੋਂ ਕੋਵਿਡ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ 13 ਦਸੰਬਰ ਤੋਂ ਫਗਵਾੜਾ ਤੇ ਤਰਨ ਤਾਰਨ ਵਿਚਲੇ ਸਿਖਲਾਈ ਸੈਂਟਰਾਂ ਵਿਚ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਦਲੀਪ ਸਿੰਘ ਟਿੱਬਾ ਨਹੀਂ ਰਹੇ

ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪ੍ਰਮੁੱਖ ਅਕਾਲੀ ਆਗੂ ਨਗਰ ਪੰਚਾਇਤ ਬੇਗੋਵਾਲ ਦੇ ਸਾਬਕਾ ਪ੍ਰਧਾਨ ਦਲੀਪ ਸਿੰਘ ਟਿੱਬਾ ਦਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਸਵ: ਦਲੀਪ ਸਿੰਘ ਟਿੱਬਾ ਨਗਰ ਪੰਚਾਇਤ ਬੇਗੋਵਾਲ ਦੇ ਤਿੰਨ ਵਾਰ ਕੌਂਸਲ ਚੁਣੇ ਗਏ | ਟਿੱਬਾ ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ

ਭੁਲੱਥ, 7 ਦਸੰਬਰ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਹੜਤਾਲ ਕੀਤੀ ਗਈ | ਉਨ੍ਹਾਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਨਵੀਂ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ...

ਪੂਰੀ ਖ਼ਬਰ »

ਔਰਤ ਪਾਸੋਂ ਪਰਸ ਖੋਹ ਕੇ ਫ਼ਰਾਰ ਹੋਏ ਦੋ ਨੌਜਵਾਨਾਂ ਵਿਰੁੱਧ ਕੇਸ ਦਰਜ

ਕਪੂਰਥਲਾ, 7 ਦਸੰਬਰ (ਸਡਾਨਾ)-ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋਣ ਵਾਲੇ ਦੋ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਡਿੰਪੀ ਪਤਨੀ ਰਕੇਸ਼ ਕੁਮਾਰ ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਲ ਕਾਂਗਰਸ 'ਚ ਵਿਗਿਆਨ ਸਬੰਧੀ ਮਾਡਲ ਪ੍ਰਦਰਸ਼ਿਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕਪੂਰਥਲਾ, 7 ਦਸੰਬਰ (ਅਮਰਜੀਤ ਕੋਮਲ)-ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਤੇ ਤਕਨਾਲੋਜੀ ਵਲੋਂ 'ਸਥਾਈ ਜੀਵਨ ਵਿਚ ਵਿਗਿਆਨ' ਵਿਸ਼ੇ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਚ ਬਾਲ ਵਿਗਿਆਨ ਕਾਂਗਰਸ ਕਰਵਾਈ ਗਈ | ਪਿ੍ੰਸੀਪਲ ਡਾ: ਤਜਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਇਕ ਨਵਾਂ ਮਾਮਲਾ ਆਇਆ ਸਾਹਮਣੇ

ਕਪੂਰਥਲਾ, 7 ਦਸੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਦਕਿ 849 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਇਸ ਸਮੇਂ ਕੋਰੋਨਾ ਦੇ 3 ਐਕਟਿਵ ਮਾਮਲੇ ਹਨ ਤੇ ਇਕ ਮਰੀਜ਼ ਨੂੰ ਅੱਜ ਠੀਕ ਹੋਣ ਉਪਰੰਤ ਛੁੱਟੀ ਦਿੱਤੀ ...

ਪੂਰੀ ਖ਼ਬਰ »

ਐਕਸ ਸਰਵਿਸ ਲੀਗ ਦੀ ਮੀਟਿੰਗ ਹੋਈ

ਕਪੂਰਥਲਾ, 7 ਦਸੰਬਰ (ਵਿ. ਪ੍ਰ.)-ਐਕਸ ਸਰਵਿਸ ਲੀਗ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਸੂਬੇਦਾਰ ਮੇਜਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਈ | ਮੀਟਿੰਗ ਵਿਚ ਸਾਬਕਾ ਫੌਜੀਆਂ ਦੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੀ ਮੋਰਿੰਡਾ ਕੋਠੀ ਦਾ ਘਿਰਾਓ ਕੱਲ੍ਹ

ਫਗਵਾੜਾ, 7 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜ੍ਹਾਉਣ ਵਾਲੇ ਅਧਿਆਪਕ ਹੁਣ ਖ਼ੁਦ ਮੁੱਖ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਮੋਰਿੰਡਾ ਕੋਠੀ ਦਾ 9 ਦਸੰਬਰ ਨੂੰ ਘਿਰਾਓ ਕਰਨਗੇ | ਇਹ ਫ਼ੈਸਲਾ ...

ਪੂਰੀ ਖ਼ਬਰ »

ਬੱਸ ਸਟੈਂਡ 'ਤੇ ਆਟੋ ਖੜ੍ਹੇ ਕਰਨ ਤੋਂ ਰੋਕਣ 'ਤੇ ਆਟੋ ਚਾਲਕਾਂ ਵਲੋਂ ਰੋਸ ਵਿਖਾਵਾ

ਕਪੂਰਥਲਾ, 7 ਦਸੰਬਰ (ਸਡਾਨਾ)-ਬੱਸ ਸਟੈਂਡ ਅੰਦਰ ਠੇਕੇ 'ਤੇ ਮਿਲੀ ਜਗ੍ਹਾ 'ਤੇ ਆਟੋ ਨਾ ਲਗਾਉਣ ਦੇਣ ਦੇ ਰੋਸ ਵਜੋਂ ਗੁਰੂ ਨਾਨਕ ਆਟੋ ਰਿਕਸ਼ਾ ਯੂਨੀਅਨ ਰਜਿ: ਵਲੋਂ ਬੱਸ ਸਟੈਂਡ ਦੇ ਗੇਟ ਮੂਹਰੇ ਆਟੋ ਖੜ੍ਹੇ ਕਰਕੇ ਚੱਕਾ ਜਾਮ ਕਰ ਦਿੱਤਾ ਤੇ ਪੀ.ਆਰ.ਟੀ.ਸੀ. ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ

ਕਪੂਰਥਲਾ, 7 ਦਸੰਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਪਨਬਸ ਤੇ ਪੀ. ਆਰ. ਟੀ. ਸੀ. ...

ਪੂਰੀ ਖ਼ਬਰ »

ਗੋਲਡਨ ਸੰਧਰ ਮਿੱਲਜ਼ ਫਗਵਾੜਾ 'ਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧਰ

ਫਗਵਾੜਾ, 7 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਗੋਲਡਨ ਸੰਧਰ ਮਿੱਲਜ਼ ਲਿਮ: ਜੀ. ਟੀ. ਰੋਡ ਫਗਵਾੜਾ ਕਿਸਾਨਾਂ ਦੀ ਆਪਣੀ ਮਿੱਲ ਹੈ ਇਸ ਵਾਰ ਕਿਸਾਨਾਂ ਨੂੰ ਅਦਾਇਗੀ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮਿੱਲ ਦੇ ਚੇਅਰਮੈਨ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਦੀ ਹੜਤਾਲ ਜਾਰੀ

ਕਪੂਰਥਲਾ, 7 ਦਸੰਬਰ (ਸਡਾਨਾ) - ਨਰਸਿੰਗ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਦੂਸਰੇ ਦਿਨ ਵੀ ਮੁਕੰਮਲ ਹੜਤਾਲ ਕੀਤੀ ਗਈ | ਇਸ ਮੌਕੇ ਜਿੱਥੇ ਵੱਖ-ਵੱਖ ਵਾਰਡਾਂ ਦਾ ਕੰਮ ਠੱਪ ਰੱਖਿਆ ਗਿਆ, ਉੱਥੇ ਨਾਲ ਹੀ ਐਮਰਜੈਂਸੀ ...

ਪੂਰੀ ਖ਼ਬਰ »

ਹਲਟ ਦੌੜ ਮੁਕਾਬਲਿਆਂ 'ਚ ਜੇਤੂ ਜੋਗਾਂ ਦੇ ਬੁਲਟ ਮੋਟਰਸਾਈਕਲਾਂ ਨਾਲ ਸਨਮਾਨ

ਕਾਲਾ ਸੰਘਿਆਂ, 7 ਦਸੰਬਰ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਵਿਖੇ ਬਾਬਾ ਕਾਹਨ ਦਾਸ ਜੀ ਦੀ ਬਰਸੀ ਮੌਕੇ 14 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ | ਇਸ ਦੌਰਾਨ ਝੋਟਿਆਂ ਤੇ ਬਲਦਾਂ ਦੇ ਹਲਟ ਦੌੜ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਗੁਰਪ੍ਰੀਤ ਕੌਰ ਰੂਹੀ ਦਾ ਸਨਮਾਨ

ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵ ਨਿਯੁਕਤ ਅੰਤਿ੍ਮ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 7 ਦਸੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਾਵਿਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਬੱਚਿਆਂ ਨੇ ਸ਼ਬਦ ਗਾਇਨ ਤੇ ਭਾਸ਼ਣ–ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ, ਥਿੰਦ)-ਖ਼ਾਲਸਾ ਵੈੱਲਫੇਅਰ ਸੁਸਾਇਟੀ ਲੋਹੀਆਂ ਖ਼ਾਸ ਵਲੋਂ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਕਰਵਾਏ ਗਏ ਹਰਿਜਸ ਕੀਰਤਨ ਦਰਬਾਰ ਵਿਚ ਬੱਚਿਆਂ ਲਈ ਸ਼ਬਦ ਗਾਇਨ, ਭਾਸ਼ਣ ਕਲਾ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਬੀਬੀ ਰੂਹੀ ਵਲੋਂ ਜੋਗਾ ਸਿੰਘ ਦੇ ਇਲਾਜ ਲਈ 10 ਹਜ਼ਾਰ ਦੀ ਮਦਦ

ਡਡਵਿੰਡੀ, 7 ਦਸੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵ ਨਿਯੁਕਤ ਅੰਤਿ੍ਮ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਦੇ ਵਸਨੀਕ ਜੋਗਾ ਸਿੰਘ ਪੁੱਤਰ ...

ਪੂਰੀ ਖ਼ਬਰ »

ਉਦਯੋਗਪਤੀ 'ਤੇ ਕੀਤਾ ਨੌਜਵਾਨਾਂ ਨੇ ਹਮਲਾ–ਮਾਮਲਾ ਦਰਜ

ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ, ਥਿੰਦ)-ਬੀਤੀ ਰਾਤ ਸਥਾਨਕ ਚੌਕ ਚੇਲਿਆਂ ਵਿਚ ਗੱਡੀ ਲੰਘਾਉਣ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਨੂੰ ਲੈ ਕੇ ਮਾਮਲੇ ਨੂੰ ਸਿਆਸੀ ਰੰਗਤ ਫੜ ਲਈ ਹੈ | ਇਕ ਗੱਡੀ 'ਚ ਸਵਾਰ ਚਾਰ ਨੌਜਵਾਨਾਂ ਵਲੋਂ ਦੂਸਰੀ ਗੱਡੀ ਵਿਚ ਆਏ ਸ਼ਹਿਰ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਵਿਖੇ ਬਰਸਾਤੀ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 7 ਦਸੰਬਰ, (ਨਰੇਸ਼ ਹੈਪੀ, ਥਿੰਦ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਤੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਬਰਸਾਤੀ ਪਾਣੀ ਦੀ ਸੰਭਾਲ ਸਬੰਧੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਸੜਕਾਂ 'ਤੇ ਖੜ੍ਹਦੀਆਂ ਗੱਡੀਆਂ ਤੋਂ ਰਾਹਗੀਰ ਤੇ ਪੁਲਿਸ ਔਖੀ

ਫਗਵਾੜਾ, 7 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ, ਰੇਲਵੇ ਰੋਡ 'ਤੇ ਅੱਜ ਕੱਲ੍ਹ ਗੱਡੀਆਂ ਵਾਲੇ ਏਨ੍ਹੇ ਲਾਪਰਵਾਹ ਹੋ ਗਏ ਹਨ ਕਿ ਸੜਕ ਦੇ ਉੱਪਰ ਹੀ ਗੱਡੀਆਂ ਖੜ੍ਹੀਆਂ ਕਰਕੇ ਚਲੇ ਜਾਂਦੇ ਹਨ, ਜਿਸ ਕਾਰਨ ਜਾਮ ਲੱਗ ਜਾਂਦਾ ਹੈ ਤੇ ਲੋਕਾਂ ਨੂੰ ਜਾਮ 'ਚ ਖੜ੍ਹਨਾ ...

ਪੂਰੀ ਖ਼ਬਰ »

ਬਸਪਾ (ਅ) ਨੇ ਡਾ. ਅੰਬੇਡਕਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ, ਥਿੰਦ)-ਬਾਬਾ ਸਾਹਿਬ ਡਾ: ਬੀ ਆਰ ਅੰਬੇਡਕਰ ਨੇ ਸਾਨੂੰ ਜਿਊਣ ਦੇ ਹੱਕ ਲੈ ਕੇ ਦਿੱਤੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ (ਅ) ਦੇ ਸ਼ਹਿਰੀ ਪ੍ਰਧਾਨ ਪਿਆਰਾ ਲਾਲ ਭੱਟੀ ਨੇ ਡਾ: ਅੰਬੇਦਕਰ ਦੇ ਪ੍ਰੀਨਿਵਾਰਣ ਦਿਵਸ ਮੌਕੇ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਸਾਈਕਲ ਰੈਲੀ ਕੱਢੀ

ਭੁਲੱਥ, 7 ਦਸੰਬਰ (ਮਨਜੀਤ ਸਿੰਘ ਰਤਨ)-ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਦੇ ਨੋਡਲ ਅਫ਼ਸਰ ਪਿ੍ੰਸੀਪਲ ਸੁਖਵਿੰਦਰ ਸਾਗਰ ਦੀ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਤੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਇਕ ਸਾਈਕਲ ਰੈਲੀ ਕੱਢੀ ...

ਪੂਰੀ ਖ਼ਬਰ »

ਚਾਹਲ ਨਗਰ ਖੇਤਰ 'ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸਾਮਾਨ ਲੈ ਕੇ ਫ਼ਰਾਰ

ਫਗਵਾੜਾ, 7 ਦਸੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਇੱਥੋਂ ਦੇ ਮੁਹੱਲਾ ਚਾਹਲ ਨਗਰ ਵਿਖੇ ਕੁੱਝ ਚੋਰ ਇਕ ਘਰ 'ਚ ਦਾਖ਼ਲ ਹੋ ਕੇ ਘਰ ਦੇ ਤਾਲੇ ਤੋੜ ਕੇ ਹਜ਼ਾਰਾ ਰੁਪਏ ਦੀ ਕੀਮਤ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਪੀੜਤ ਮਹਿਲਾ ਬਲਵੀਰ ਕੌਰ ਨੇ ਦੱਸਿਆ ਕਿ ਉਸਦੀ ਲੜਕੀ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX