ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਨਿਗਮ ਦੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ) - ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਂਨਾਂ ਨੇ ਅੱਜ ਇੱਥੇ ਕਰਨਜੋਤ ਆਦੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ | ਆਦੀਆ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਬਤੌਰ ਡੀ.ਸੀ ਰੇਟ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ ਪਰ ਚੋਣ ਜ਼ਾਬਤਾ ਲੱਗ ਜਾਣ ਕਾਰਨ ਅਜਿਹਾ ਨਹੀਂ ਹੋਇਆ ਜਿਸ ਕਰਕੇ ਕਰਮਚਾਰੀਆਂ ਅੰਦਰ ਭਾਰੀ ਰੋਸ ਹੈ | ਉਨ੍ਹਾਂ ਦੱਸਿਆ ਕਿ ਸਤੰਬਰ 2021 ਵਿਚ ਵੀ ਇਨ੍ਹਾਂ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਡੀ.ਸੀ ਰੇਟ 'ਤੇ ਕਰਨ ਸਬੰਧੀ ਨੋਟੀਫ਼ਿਕੇਸ਼ਨ ਹੋ ਗਿਆ ਸੀ ਪਰ ਸਾਢੇ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਿਗਮ ਵਲੋਂ ਲੋੜੀਂਦੀ ਕਾਰਵਾਈ ਪੂਰੀ ਨਾ ਕੀਤੇ ਜਾਣ ਕਾਰਨ ਇਨ੍ਹਾਂ ਦਾ ਕੰਮ ਨਹੀਂ ਹੋ ਸਕਿਆ | ਰੋਸ ਵਿਚ ਆਏ ਕਰਮਚਾਰੀਆਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ | ਆਦੀਆ ਨੇ ਕਿਹਾ ਕਿ ਸਰਕਾਰ ਨੇ ਅਜਿਹਾ ਕਰਕੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਠੇਸ ਪਹੁੰਚਾਈ ਹੈ ਜਿਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਇਨ੍ਹਾਂ ਕਕਰਮਚਾਰੀਆਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲ ਜਾਂਦਾ, ਉਹ ਪਿੱਛੇ ਨਹੀਂ ਹਟਣਗੇ | ਇਸ ਮੌਕੇ ਰਾਕੇਸ਼ ਸਿੱਧੂ, ਸੋਮਨਾਥ ਆਦੀਆ, ਬਲਰਾਮ ਭੱਟੀ, ਰਵਿੰਦਰ ਕੁਮਾਰ, ਜੈ ਗੋਪਾਲ, ਵਿਕਰਮਜੀਤ ਬੰਟੀ, ਰਾਜਿੰਦਰ ਕੁਮਾਰ, ਹਰਬਿਲਾਸ, ਅਸ਼ਵਨੀ ਕੁਮਾਰ, ਗੋਪਾਲ ਦਾਸ ਆਦਿ ਮੌਜੂਦ ਸਨ |

ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਕਰਵਾਇਆ

ਦਸੂਹਾ, 10 ਜਨਵਰੀ (ਭੁੱਲਰ) - ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਅੰਦਰ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐਮਾਂ ਮਾਂਗਟ, 10 ਜਨਵਰੀ (ਗੁਰਾਇਆ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਹਲਕੇ ਦੇ ਪਿੰਡ ਔਲੀਆ ਉਮਰਪੁਰ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਵਿਚ ਰੱਖੇ ਹੋਏ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਜਿੱਤਣ ਦੀ ਖੁਸ਼ੀ 'ਤੇ ਲਿੱਦੜਾਂ 'ਚ ਸਨਮਾਨ ਸਮਾਗਮ

ਬੁੱਲ੍ਹੋਵਾਲ 10 ਜਨਵਰੀ (ਲੁਗਾਣਾ)- ਗੁਰਦੁਆਰਾ ਸਿੰਘ ਸਭਾ 'ਚ ਪਿੰਡ ਲਿੱਦੜਾਂ ਦੀ ਗ੍ਰਾਮ ਪੰਚਾਇਤ ਤੇ ਸਮੂਹ ਇਲਾਕਾ ਵਾਸੀਆਂ ਵਲੋ ਕਿਸਾਨ ਸੰਘਰਸ਼ ਦੀ ਜਿੱਤਣ ਦੀ ਖੁਸ਼ੀ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ 'ਚ ਸ਼ੁਕਰਾਨਾ ਸਮਾਗਮ ਕਰਵਾਇਆ

ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ) - ਨਵੇਂ ਸਾਲ ਦੀ ਆਮਦ ਮੌਕੇ ਤਹਿਸੀਲਦਾਰ ਦਫ਼ਤਰ ਅਤੇ ਐੱਸ.ਡੀ.ਐੱਮ. ਦਫ਼ਤਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਤਹਿਸੀਲ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਣਗੇ ਰੋਟਰੀ ਆਕਸੀਜਨ ਕਨਸੰਟ੍ਰੇਟਰ - ਮੌਦਗਿੱਲ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ) - ਕੋਰੋਨਾ ਦੇ ਦਿਨੋਂ ਦਿਨ ਵਧ ਰਹੇ ਕੇਸਾਂ ਨੂੰ ਦੇਖਦਿਆਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਸਹੂਲਤ ਲਈ ਰੋਟਰੀ ਕਲੱਬ ਹੁਸ਼ਿਆਰਪੁਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਹਵਾ ਤੋਂ ਆਕਸੀਜਨ ਤਿਆਰ ਕਰਨ ਵਾਲੀ ਮਸ਼ੀਨ ਆਕਸੀਜਨ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਲੜਕੀਆਂ ਮਾਹਿਲਪੁਰ ਦੇ 6 ਅਧਿਆਪਕ ਕੋਰੋਨਾ ਪਾਜ਼ੀਟਿਵ

ਮਾਹਿਲਪੁਰ, 10 ਜਨਵਰੀ (ਰਜਿੰਦਰ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਮਾਹਿਲਪੁਰ ਵਿਖੇ ਕੀਤੀ ਟੈਸਟਿੰਗ ਦੌਰਾਨ 6 ਅਧਿਆਪਕ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਬਾਕੀ ਸਕੂਲ ਸਟਾਫ ਮੈਂਬਰਾਂ ਕਾਫੀ ਹਲਚਲ ਮਚ ਗਈ ਹੈ | ਪ੍ਰਾਇਮਰੀ ਹੈਲਥ ਯੂਨਿਟ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ 'ਚ ਹੀ ਲੱਖਾਂ ਰੁਪਏ ਦੀਆਂ ਲਾਈਟਾਂ ਲਗਵਾਉਣ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਕਰਾਂਗੀ ਸ਼ਿਕਾਇਤ - ਪੂਨਮ ਰੱਤੂ

ਮੁਕੇਰੀਆਂ, 10 ਜਨਵਰੀ (ਸਟਾਫ਼ ਰਿਪੋਰਟਰ) - ਨਗਰ ਕੌਂਸਲ ਮੁਕੇਰੀਆਂ ਦੇ ਪ੍ਰਧਾਨ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਕਥਿੱਤ ਰੂਪ 'ਚ ਨਜਾਇਜ ਕੱਟੀ ਗਈ ਕਾਲੋਨੀ ਵਿਚ ਲੱਖਾਂ ਰੁਪਏ ਦੀਆਂ ਸਟਰੀਟ ਲਾਈਟਾਂ ਲਗਵਾਈਆਂ, ਜਿਸ ਦੀ ਸ਼ਿਕਾਇਤ ਜ਼ਿਲ੍ਹਾ ਮੈਜਿਸਟਰੇਟ ਨੂੰ ਕਰਾਂਗੇ ...

ਪੂਰੀ ਖ਼ਬਰ »

ਕਾਂਗਰਸ, ਭਾਜਪਾ ਦੇ ਉਮੀਦਵਾਰ ਅਜੇ ਤੈਅ ਨਹੀਂ, ਬਾਕੀ ਪਾਰਟੀਆਂ ਦੇ ਚੋਣ ਪ੍ਰਚਾਰ 'ਚ ਰੁੱਝੇ

-- ਬਲਜਿੰਦਰਪਾਲ ਸਿੰਘ-- ਹੁਸ਼ਿਆਰਪੁਰ, 10 ਜਨਵਰੀ - ਸੂਬੇ 'ਚ ਚੋਣਾਂ ਦਾ ਅਮਲ ਸ਼ੁਰੂ ਹੋਣ ਦੇ ਨਾਲ ਹੀ ਸਿਆਸੀ ਪਾਰਾ ਗਰਮਾਉਣ ਲੱਗਾ ਹੈ ਜਿਥੇ ਕੁਝ ਰਾਜਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਐਲਾਨ ਕੇ ਚੋਣ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ, ਉਥੇ ਦੇਸ਼ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ) - ਪ੍ਰਾਪਰਟੀ ਡੀਲਰ ਦੀ ਦੁਕਾਨ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੰਗਮਾਈ ਦੇ ਵਾਸੀ ਅਮਨਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, 1 ਜ਼ਖਮੀ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਲਾਈਨ ਹੁਸ਼ਿਆਰਪੁਰ ਦੇ ਵਾਸੀ ਜਤਿਨ ਕੁਮਾਰ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ

ਮਾਹਿਲਪੁਰ, 10 ਜਨਵਰੀ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਮੋਟਰ ਦੀਆਂ ਤਾਰਾ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਥਾਣਾ ਮੁੱਖੀ ਬਲਵਿੰਦਰ ਪਾਲ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ) - ਮੇਹਟੀਆਣਾ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਦੀ ਪਛਾਣ ਗੁਰਮੀਤ ਕੌਰ ਉਰਫ਼ ਮੀਤੋ ਵਾਸੀ ਹਾਰਟਾ ਵਜੋਂ ਹੋਈ | ਪੁਲਿਸ ਨੇ ਉਕਤ ਔਰਤ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਉਣ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ-ਖੰਨਾ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ) - ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਯਾਦਗਾਰ ਦਿਵਸ ਦੇ ਰੂਪ ਵਿਚ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦਾ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਵਲੋਂ ਸਨਮਾਨ

ਨਸਰਾਲਾ, 10 ਜਨਵਰੀ (ਸਤਵੰਤ ਸਿੰਘ ਥਿਆੜਾ) - ਕਿਸਾਨੀ ਸੰਘਰਸ਼ ਜਿੱਤਣ ਦੀ ਖ਼ੁਸ਼ੀ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲੀ ਜਾਵੇ- ਸੰਤ ਹੀਰਾ

ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲੀ ਜਾਵੇ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਗੁਰਪੁਰਬ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਵਰਕਰਾਂ ਦੀ ਮੀਟਿੰਗ -ਟਿਕਟ ਨਵੇਂ ਉਮੀਦਵਾਰ ਨੂੰ ਦੇਣ ਦੀ ਕੀਤੀ ਮੰਗ

ਮੁਕੇਰੀਆਂ, 10 ਜਨਵਰੀ (ਰਾਮਗੜ੍ਹੀਆ)- ਮੁਕੇਰੀਆਂ ਹਲਕੇ ਦੇ ਸੀਨੀਅਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਇੱਥੇ ਹੋਈ ਜਿਸ 'ਚ ਜਸਵੰਤ ਸਿੰਘ ਰੰਧਾਵਾ, ਤਰਸੇਮ ਮਿਨਹਾਸ, ਸੁਮਿਤ ਡੱਡਵਾਲ, ਨਰੋਤਮ ਸਿੰਘ ਸਾਬਾ, ਕੁਲਬੁਸ਼ਨ ਸੋਹਲ, ਬਹਾਦਰ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

ਦਸੂਹਾ, 10 ਜਨਵਰੀ (ਭੁੱਲਰ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ ਰਜਿਸਟਰਡ ਬੋਦਲ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਵੀਰ ਬਾਲ ਦਿਵਸ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ - ਬਿੰਜੋ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਐਲਾਨ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਹਰ ਸਾਲ 26 ਦਸੰਬਰ ਨੰੂ 'ਵੀਰ ਬਾਲ ਦਿਵਸ' ਦੇ ਰੂਪ 'ਚ ਮਨਾਇਆ ਜਾਵੇਗਾ, ਇੱਕ ਸ਼ਲਾਘਾਯੋਗ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਆਨਲਾਈਨ ਵਿਸ਼ਵ ਹਿੰਦੀ ਦਿਵਸ ਮਨਾਇਆ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ) - ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਯੋਗੇਸ਼, ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਵਿਜੇ ਕੁਮਾਰ ਅਤੇ ਪ੍ਰੋ. ਨੀਤੀ ਸ਼ਰਮਾ ਦੇ ਸਹਿਯੋਗ ਨਾਲ ਆਨਲਾਈਨ ਵਿਸ਼ਵ ਹਿੰਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਗੜ੍ਹਦੀਵਾਲਾ, 10 ਜਨਵਰੀ (ਚੱਗਰ) - ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 73ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੌਰਾਨ ਸੁਸਾਇਟੀ ਵੱਲੋਂ ਲਗਭਗ 300 ...

ਪੂਰੀ ਖ਼ਬਰ »

ਮਾਹਿਲਪੁਰ ਟਰੱਕ ਯੂਨੀਅਨ ਨੇ ਯੂਨੀਅਨ ਬਹਾਲ ਕਰਨ ਦੀ ਖੁਸ਼ੀ 'ਚ ਲੱਡੂ ਵੰਡੇ

ਮਾਹਿਲਪੁਰ, 10 ਜਨਵਰੀ (ਰਜਿੰਦਰ ਸਿੰਘ) - ਮਾਹਿਲਪੁਰ ਟਰੱਕ ਯੂਨੀਅਨ 'ਚ ਮੁੱਖ ਮੰਤਰੀ ਪੰਜਾਬ ਵਲੋਂ ਪਿਛਲੇ 5 ਸਾਲਾਂ ਤੋਂ ਪੰਜਾਬ ਅੰਦਰ ਬੰਦ ਕੀਤੀਆਂ ਟਰੱਕ ਯੂਨੀਅਨਾਂ ਦੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਦੁਬਾਰਾ ਬਹਾਲ ਕਰਨ ਤੇ ਟਰੱਕ ਯੁਨੀਅਨ ਦੇ ...

ਪੂਰੀ ਖ਼ਬਰ »

ਪਿੰਡ ਖਰਲ-ਖ਼ੁਰਦ ਦੇ ਕੁਝ ਵਿਅਕਤੀ ਕਾਂਗਰਸ ਛੱਡ ਕੇ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਚੌਲਾਂਗ, 10 ਜਨਵਰੀ (ਸੁਖਦੇਵ ਸਿੰਘ) - ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਰਲ ਖ਼ੁਰਦ ਵਿਖੇ ਚਾਰ ਵਿਅਕਤੀ ਕਾਂਗਰਸ ਛੱਡ ਕੇ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਣ ਦਾ ਸਮਾਚਾਰ ਮਿਲਿਆ | ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ. ਮਨਜੀਤ ਸਿੰਘ ਦਸੂਹਾ ਨੇ ਜਾਣਕਾਰੀ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਕਾਂਗਰਸ ਦਾ ਝੂਠ ਸਾਹਮਣੇ ਆਇਆ - ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਿਲੀ ਜ਼ਮਾਨਤ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੁਰਿੰਦਰ ਸਿੰਘ ਭੁੱਲੇਵਾਲ ...

ਪੂਰੀ ਖ਼ਬਰ »

ਲੱਖੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਖੁੱਡਾ, 10 ਜਨਵਰੀ (ਸਰਬਜੀਤ ਸਿੰਘ) - ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਉਮੀਦਵਾਰ ਸਰਦਾਰ ਲਖਵਿੰਦਰ ਸਿੰਘ ਲੱਖੀਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਅਕਾਲੀ ਦਲ ਅਤੇ ਬਹੁਜਨ ...

ਪੂਰੀ ਖ਼ਬਰ »

ਚੋਣਾਂ ਜਿੱਤ ਕੇ ਸੂਬੇ 'ਚ ਭਾਰੀ ਬਹੁਮਤ ਨਾਲ 'ਆਪ' ਦੀ ਸਰਕਾਰ ਬਣੇਗੀ- ਸੰਧੂ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ) - ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰ ਤੇ ਵਰਕਰ 'ਆਪ' 'ਚ ਸ਼ਾਮਿਲ ਹੋ ਰਹੇ ਹਨ ਤੇ ਲੋਕਾਂ ਦੇ ਮਿਲ ਰਹੇ ਭਾਰੀ ਸਮਰਥਨ ਨੇ ਇਹ ਸਾਬਿਤ ਕਰ ਦਿੱਤਾ ਹੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖ਼ਰਚਿਆਂ ਦੀ ਸੀਮਾ ਵਧਾ ਕੇ 40 ਲੱਖ ਕੀਤੀ-ਜੈਨ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਨੋਡਲ ਅਫ਼ਸਰ ਐਕਸਪੈਂਡੀਚਰ ਮਾਨੀਟਰਿੰਗ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣਾਂ ਲੜਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ) - ਕਿਰਤੀ ਕਿਸਾਨ ਯੂਨੀਅਨ ਚੱਬੇਵਾਲ ਤੇ ਅੱਤੋਵਾਲ ਇਲਾਕੇੇ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਜੱਲੋਵਾਲ 'ਚ ਸੂਬਾ ਖਜਾਨਚੀ ਹਰਮੇਸ਼ ਸਿੰਘ ਢੇਸੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ 15 ਮੈਂਬਰੀ ਇਲਾਕਾ ਕਮੇਟੀ ਦੀ ਚੋਣ ਕੀਤੀ ...

ਪੂਰੀ ਖ਼ਬਰ »

ਢੀਂਡਸਾ ਵਲੋਂ ਚੋਣਾਂ 'ਚ ਕੀਤੇ ਗੱਠਜੋੜ ਦਾ ਸਾਥ ਨਹੀਂ ਦੇਵਾਂਗੇ - ਮਾ: ਜੰਡਾ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਮਾ: ਕੁਲਵਿੰਦਰ ਸਿੰਘ ਜੰਡਾ ਕੌਮੀ ਮੀਤ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਮਾ: ਜੰਡਾ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਨੂੰ ਬਹਾਲ ਕਰਨ 'ਤੇ ਟਰੱਕ ਆਪ੍ਰੇਟਰਾਂ 'ਚ ਖ਼ੁਸ਼ੀ ਦੀ ਲਹਿਰ

ਹਾਜੀਪੁਰ, 10 ਜਨਵਰੀ (ਪੁਨੀਤ ਭਾਰਦਵਾਜ) - ਪੰਜਾਬ ਦੀ ਚੰਨੀ ਸਰਕਾਰ ਵਲੋਂ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦੀ ਘੋਸ਼ਣਾ ਤੋਂ ਬਾਅਦ ਟਰੱਕ ਓਪਰੇਟਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਸੰਬੰਧ 'ਚ ਹਾਜੀਪੁਰ ਟਰੱਕ ਯੂਨੀਅਨ ਦੇ ਪ੍ਰਧਾਨ ਸਰਦਾਰ ...

ਪੂਰੀ ਖ਼ਬਰ »

ਡਾ: ਓਬਰਾਏ ਵਲੋਂ ਸੰਨੀ ਓਬਰਾਏ ਕਲੀਨਿਕਲ ਲੈਬ ਲਈ ਆਟੋਮੈਟਿਕ ਐਨਾਲਾਈਜ਼ਰ ਟੈਸਟ ਮਸ਼ੀਨ ਭੇਟ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ) - ਵਿਸ਼ਵ ਪ੍ਰਸਿੱਧ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ: ਐਸ.ਪੀ. ਸਿੰਘ ਓਬਰਾਏ ਵਲੋਂ ਹੁਸ਼ਿਆਰਪੁਰ ਵਿਖੇ ਦੌਰੇ ਦੌਰਾਨ ਸੰਨੀ ਓਬਰਾਏ ਕਲੀਨੀਕਲ ਲੈਬ, ਜੋ ਟਰੱਸਟ ਵਲੋਂ ਹੀ ਚਲਾਈ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 236 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ 236 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਅੱਜ ਪ੍ਰਾਪਤ ਹੋਈ 2149 ਨਮੂਨਿਆਂ ਦੀ ਰਿਪੋਰਟ ਤੋਂ 236 ਕੇਸ ਰਿਪੋਰਟ ...

ਪੂਰੀ ਖ਼ਬਰ »

26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ ਕਦਮ - ਹਰਬੰਸ ਸਿੰਘ ਮੰਝਪੁਰ

ਮੁਕੇਰੀਆਂ, 10 ਜਨਵਰੀ (ਐਨ.ਐਸ.ਰਾਮਗੜ੍ਹੀਆ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚਾਰ ਸਾਹਿਬਜ਼ਾਦਿਆਂ ਸਬੰਧੀ 'ਵੀਰ ਬਾਲ ਦਿਵਸ' ਹਰ ਸਾਲ 26 ਦਸੰਬਰ ਨੂੰ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ ਕਦਮ ਹੈ | ਇਹ ...

ਪੂਰੀ ਖ਼ਬਰ »

'ਵੀਰ ਬਾਲ ਦਿਵਸ' ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ - ਗੁਰਜਿੰਦਰ ਸਿੰਘ ਚੱਕ

ਟਾਂਡਾ ਉੜਮੁੜ, 10 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

'ਵੀਰ ਬਾਲ ਦਿਵਸ' ਦੇ ਐਲਾਨ ਦਾ ਕਾਂਗਰਸੀ ਆਗੂ ਜਗਜੀਤ ਬਲੱਗਣ ਨੇ ਕੀਤਾ ਸਵਾਗਤ

ਦਸੂਹਾ, 10 ਜਨਵਰੀ (ਕੌਸ਼ਲ) - 'ਵੀਰ ਬਾਲ ਦਿਵਸ' ਦੇ ਐਲਾਨ ਦਾ ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਬਲੱਗਣ ਤੇ ਰਾਜਗੁਰਸ਼ਰਨ ਸਿੰਘ ਬਲੱਗਣ ਚੇਅਰਮੈਨ ਰੂਰਲ ਡਿਵੈਲਪਮੈਂਟ ਸੈੱਲ ਪੰਜਾਬ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਜ਼ੋਰਦਾਰ ਸਵਾਗਤ ਕੀਤਾ ਤੇ ਪ੍ਰਧਾਨ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਬਾੜੀਆਂ ਕਲਾਂ 'ਚ ਮੁਫਤ ਜਾਂਚ ਕੈਂਪ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ) - ਵਰਲਡ ਕੈਂਸਰ ਕੇਅਰ ਵਲੋਂ ਪਿੰਡ ਬਾੜੀਆਂ ਕਲਾਂ 'ਚ ਨੰਬਰਦਾਰ ਸੱਜਨ ਸਿੰਘ ਦੇ ਸਪੁੱਤਰ ਗੁਰਿੰਦਰ ਸਿੰੰਘ ਵਲੋਂ ਪਿੰਡ ਦੇ ਸਰਕਾਰੀ ਸਕੂਲ 'ਚ ਹਰ ਬਿਮਾਰੀ ਦਾ ਮੁਫਤ ਇਲਾਜ ਤੇ ਦਵਾਈਆਂ ਦੇਣ ਸਬੰਧੀ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਵੱੁਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ 'ਸਕੈਪ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ' (ਲੁਧਿਆਣਾ) ਜਿੱਤੀ

ਮੁਕੇਰੀਆਂ, 10 ਜਨਵਰੀ (ਰਾਮਗੜ੍ਹੀਆ) - ਵੱੁਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਸਕੈਪ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ (ਲੁਧਿਆਣਾ) ਜਿੱਤੀ, ਕਿਹਾ ਜਾਂਦਾ ਹੈ ਕਿ ਮਨੋਬਲ ਉੱਚਾ ਹੋਵੇ ਤਾਂ ਮੰਜ਼ਿਲ ਜ਼ਰੂਰ ਮਿਲ ਜਾਂਦੀ ਹੈ | ਇਸ ਗੱਲ ਨੂੰ ਸੱਚ ਸਾਬਤ ਕਰਦੇ ਹੋਏ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਭਾਸ਼ਾ ਮੰਚ ਦੀ ਸਥਾਪਨਾ

ਮੁਕੇਰੀਆਂ, 10 ਜਨਵਰੀ (ਰਾਮਗੜ੍ਹੀਆ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅੰਦਰ ਪੰਜਾਬੀ ਮਾਂ ਬੋਲੀ ਸਾਹਿੱਤ ਅਤੇ ਸਭਿਆਚਾਰ ਨਾਲ ਜੋੜਨ ਦੇ ਉਪਰਾਲੇ ਵਜੋਂ ਭਾਸ਼ਾ ਮੰਚ ਦੀ ਸਥਾਪਨਾ ਕੀਤੀ ਜਾ ਰਹੀ ਹੈ | ਦਸਮੇਸ਼ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਕਾਂਗਰਸੀਆਂ ਨੂੰ ਮੂੰਹ ਦੀ ਖਾਣੀ ਪਈ - ਸਾਬੀ

ਮੁਕੇਰੀਆਂ, 10 ਜਨਵਰੀ (ਰਾਮਗੜ੍ਹੀਆ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦੇਣ ਦੇ ਆਏ ਫ਼ੈਸਲੇ ਨੇ ਕਾਂਗਰਸੀਆਂ ਨੂੰ ਮੂੰਹ ਦੀ ਖਾਣੀ ਪਈ ਹੈ | ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦਰਮਿਆਨ ਇਸ ਫ਼ੈਸਲੇ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲੀ ਜ਼ਮਾਨਤ ਕਾਂਗਰਸ ਦੀ ਘਟੀਆ ਰਾਜਨੀਤੀ ਦਾ ਮੂੰਹ ਤੋੜ ਜਵਾਬ - ਸੋਨੂੰ ਟੇਰਕਿਆਣਾ

ਦਸੂਹਾ, 10 ਜਨਵਰੀ (ਕੌਸ਼ਲ) - ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੂੰ ਜੋ ਮਾਣਯੋਗ ਹਾਈ ਕੋਰਟ ਵੱਲੋਂ ਮਿਲੀ ਜ਼ਮਾਨਤ ਨੇ ਕਾਂਗਰਸ ਦੀ ਘਟੀਆ ਰਾਜਨੀਤੀ ਨੂੰ ਮੂੰਹਤੋੜ ਜਵਾਬ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਰਿੰਦਰਜੀਤ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲੀ ਜ਼ਮਾਨਤ ਕਾਂਗਰਸ ਦੇ ਪ੍ਰੋਪੇਗੰਡੇ ਦਾ ਅੰਤ - ਹਰਜੀ ਬਾਜਵਾ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਦੀ ਦਿੱਤੀ ਗਈ ਰਾਹਤ ਨਾਲ ਕਾਂਗਰਸੀਆਂ ਦੇ ਝੂਠੇ ਪ੍ਰੋਪੇਗੰਡੇ ਦਾ ਅੰਤ ਹੋ ਗਿਆ ਹੈ ਤੇ ਮਜੀਠੀਆ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਦਰਬਾਰ 'ਤੇ ਸੰਤ ਸਮਾਗਮ ਕਰਵਾਇਆ

ਹਾਜੀਪੁਰ, 10 ਜਨਵਰੀ (ਜੋਗਿੰਦਰ ਸਿੰਘ) - ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਸ੍ਰੀ ਚੰਦ ਜੀ ਦੇ ਦਰਬਾਰ 'ਤੇ ਪਿੰਡ ਗੇਰਾ ਵਿਖੇ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਸੰਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਭਾਈ ਮਨਜਿੰਦਰ ਸਿੰਘ ਰਾਏਪੁਰ ਨੇ ਗੁਰਬਾਣੀ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ, ਕੋਟੀਆਂ ਤੇ ਸਟੇਸ਼ਨਰੀ ਵੰਡੀ

ਦਸੂਹਾ, 10 ਜਨਵਰੀ (ਕੌਸ਼ਲ) - ਦਸੂਹਾ ਸ਼ਹਿਰ ਦਾ ਜਾਣਿਆ ਪਹਿਚਾਣਿਆ ਪਰਿਵਾਰ ਆਰੀਆ ਸਮਾਜ ਦਸੂਹਾ ਦੇ ਪ੍ਰਧਾਨ ਮੈਨੇਜਰ ਐਡ. ਵਿਜੈ ਕੁਮਾਰ ਬੱਸੀ ਉਨ੍ਹਾਂ ਦੀ ਧਰਮ ਪਤਨੀ ਸੁਭਾਸ਼ ਬੱਸੀ, ਪੁੱਤਰ ਐਡ. ਪੁਨੀਤ ਬੱਸੀ ਸਮੂਹ ਪਰਿਵਾਰ ਨੇ ਬਹੂ ਰਤਨਾ ਬੱਸੀ ਪਤਨੀ ਐਡਵੋਕੇਟ ...

ਪੂਰੀ ਖ਼ਬਰ »

ਦਵਿੰਦਰ ਸਿੰਘ ਟਾਂਡਾ ਵਲੋਂ ਮਨਜੀਤ ਸਿੰਘ ਦਸੂਹਾ ਨੂੰ ਸਮਰਥਨ

ਟਾਂਡਾ ਉੜਮੁੜ, 10 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਸਿੰਘ ਦਸੂਹਾ ਨੂੰ ਉਸ ਵੇਲੇ ਟਾਂਡਾ ਸ਼ਹਿਰ 'ਚ ਬਹੁਤ ਵੱਡੀ ਮਜ਼ਬੂਤੀ ਮਿਲੀ ਜਦੋਂ ਬਾਬਾ ਅਮਜਦ ਬੁਖ਼ਾਰੀ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਆਨਲਾਈਨ ਵਿਸ਼ਵ ਹਿੰਦੀ ਦਿਵਸ ਮਨਾਇਆ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ) - ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਯੋਗੇਸ਼, ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਵਿਜੇ ਕੁਮਾਰ ਅਤੇ ਪ੍ਰੋ. ਨੀਤੀ ਸ਼ਰਮਾ ਦੇ ਸਹਿਯੋਗ ਨਾਲ ਵਿਸ਼ਵ ਹਿੰਦੀ ਦਿਵਸ ਆਨਲਾਈਨ ਮਨਾਇਆ ਗਿਆ | ਪ੍ਰੋਗਰਾਮ ਦੇ ਸ਼ੁਰੂ ਵਿਚ ਹਿੰਦੀ ਵਿਭਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX