ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  39 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  16 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  37 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  48 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 minute ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਅਤੇ ਸਮਾਜਿਕ ਸਕੀਮਾਂ ਤਹਿਤ ਨਵੇਂ ਲਾਭ ਜਾਰੀ ਕਰਨ 'ਤੇ ਪੂਰਨ ਪਾਬੰਦੀ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕਰਨ ਕਿਉਂਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਸਰਾਸਰ ਉਲੰਘਣਾ ਹੋਵੇਗੀ | ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰਾਂ ਨਾਲ ਵਧੀਕ ਡਿਪਟੀ ਕਮਿਸ਼ਨਰਾਂ ਜਸਬੀਰ ਸਿੰਘ ਅਤੇ ਅਮਿਤ ਸਰੀਨ ਦੀ ਮੌਜੂਦਗੀ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਗਾਹ ਕੀਤਾ ਕਿ ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ ਹੀ 8 ਜਨਵਰੀ ਦੀ ਸ਼ਾਮ ਤੋਂ ਜ਼ਿਲ੍ਹੇ ਵਿਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ 'ਤੇ ਮੁਕੰਮਲ ਪਾਬੰਦੀ ਲਾਗੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਿਰਫ਼ ਚੱਲ ਰਹੇ ਉਸਾਰੀ/ਵਿਕਾਸ ਕਾਰਜ ਹੀ ਕੀਤੇ ਜਾ ਸਕਦੇ ਹਨ, ਉਹ ਵੀ ਕੇਵਲ ਉਹ, ਜੋ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸ਼ੁਰੂ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਪਾਣੀ ਜਾਂ ਸੀਵਰ ਦੀ ਪਾਈਪ ਲਾਈਨ 'ਚ ਅਚਨਚੇਤ ਖ਼ਰਾਬੀ ਆਉਣ 'ਤੇ ਮੁਰੰਮਤ ਅਤੇ ਲੋਕ ਹਿਤ ਨਾਲ ਜੁੜੇ ਹੋਰ ਜ਼ਰੂਰੀ ਕਾਰਜ ਕੇਵਲ ਜ਼ਿਲ੍ਹਾ ਚੋਣ ਅਧਿਕਾਰੀ ਦੇ ਧਿਆਨ 'ਚ ਲਿਆਉਣ ਅਤੇ ਆਗਿਆ ਲੈਣ ਬਾਅਦ ਹੀ ਕੀਤੇ ਜਾ ਸਕਦੇ ਹਨ | ਇਸ ਤੋਂ ਇਲਾਵਾ ਸਮਾਜਿਕ ਸਕੀਮਾਂ ਤਹਿਤ ਵੱਖ-ਵੱਖ ਪੈਨਸ਼ਨ ਸਕੀਮਾਂ, ਆਸ਼ੀਰਵਾਦ ਪ੍ਰੋਗਰਾਮ, ਸਮਾਰਟ ਰਾਸ਼ਨ ਕਾਰਡ, ਆਯੂਸ਼ਮਾਨ ਕਾਰਡ, ਲੇਬਰ ਕਾਰਡ ਅਤੇ ਹੋਰ ਲਾਭਪਾਤਰੀ ਸਕੀਮਾਂ ਤਹਿਤ ਨਵੇਂ ਮੈਂਬਰ ਬਣਾਏ ਜਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਕਿਸੇ ਵੀ ਸਿਆਸੀ ਪਾਰਟੀ/ਉਮੀਦਵਾਰ ਦੀਆਂ ਮੀਟਿੰਗਾਂ ਵਿਚ ਪ੍ਰਚਾਰ ਕਰਦਾ ਜਾਂ ਸਿੱਧੇ ਜਾਂ ਅਸਿੱਧੇ ਤੌਰ 'ਤੇ ਮਦਦ ਕਰਦਾ ਪਾਇਆ ਗਿਆ ਤਾਂ ਉਸ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਗੰਭੀਰ ਨਤੀਜੇ ਭੁਗਤਣੇ ਪੈਣਗੇ | ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੂਰੇ ਪ੍ਰਬੰਧ ਕਰ ਲਏ ਹਨ ਅਤੇ ਚੋਣ ਜ਼ਾਬਤਾ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ, ਉਲੰਘਣਾ ਕਰਨ ਵਾਲੇ ਖ਼ਿਲਾਫ਼ ਬਣਦੀ ਸਖ਼ਤ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਰਾਤਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਸੜਕ 'ਤੇ ਪਾਏ ਵੱਟਿਆਂ ਨੇ ਲੋਕਾਂ ਦੇ ਨੱਕ 'ਚ ਕੀਤਾ ਦਮ

ਬੰਗਾ, 10 ਜਨਵਰੀ (ਕਰਮ ਲਧਾਣਾ) - ਇਥੋਂ ਵਾਇਆ ਲਧਾਣਾ ਝਿੱਕਾ, ਲਧਾਣਾ ਉੱਚਾ, ਮੋਰਾਂਵਾਲੀ ਆਦਿ ਪਿੰਡਾਂ ਤੋਂ ਹੋ ਕੇ ਸੈਲਾ, ਮਾਹਿਲਪੁਰ ਅਤੇ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ ਦੇ ਕਈ ਥਾਵਾਂ ਤੋਂ ਟੁੱਟਣ ਕਰਕੇ ਸੰਬੰਧਿਤ ਠੇਕੇਦਾਰ ਨੇ ਵੱਟਾ ਪੁਆ ਕੇ ਇਸ ਸੜਕ ਦੀ ...

ਪੂਰੀ ਖ਼ਬਰ »

ਨਵਨੂਰ ਹਸਪਤਾਲ ਬਲਾਚੌਰ 'ਚ ਮੁਫ਼ਤ ਕੋਰੋਨਾ ਟੀਕਾਕਰਨ ਭਲਕੇ

ਬਲਾਚੌਰ, 10 ਜਨਵਰੀ (ਸ਼ਾਮ ਸੁੰਦਰ ਮੀਲ) - ਨਵਨੂਰ ਹਸਪਤਾਲ ਬਲਾਚੌਰ ਵਿਖੇ 12 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਾਸ਼ੀਲਡ ਟੀਕਾਕਰਨ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐਮ. ਓ. ...

ਪੂਰੀ ਖ਼ਬਰ »

ਹਾਈਕੋਰਟ ਤੋਂ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਦਲ-ਬਸਪਾ ਵਾਲੇ ਹੋਏ ਬਾਗ਼ੋ-ਬਾਗ਼

ਬਲਾਚੌਰ, 10 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਕਥਿਤ ਡਰੱਗ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਹਿਲੀ ਕਤਾਰ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲਣ ਤੇ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ਅਤੇ ਟੈਸਟਿੰਗ ਵਧਾਈ ਜਾਵੇ- ਡਾ. ਦਵਿੰਦਰ ਢਾਂਡਾ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ) - ਸਿਵਲ ਸਰਜਨ ਡਾ: ਦਵਿੰਦਰ ਢਾਂਡਾ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਕੋਰੋਨਾ ਦੀ ਜ਼ਿਲ੍ਹੇ ਵਿਚ ਮੌਜੂਦਾ ...

ਪੂਰੀ ਖ਼ਬਰ »

ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਸਿਆਸੀ ਇਸ਼ਤਿਹਾਰਾਂ ਲਈ ਇਜਾਜ਼ਤ ਲਾਜ਼ਮੀ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈੱਕਟ੍ਰਾਨਿਕ ਮੀਡੀਆ, ਫੇਸ ਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ...

ਪੂਰੀ ਖ਼ਬਰ »

ਮੱੁਖ ਬਾਜ਼ਾਰ ਦੀ ਟੂਟੀ 'ਚੋਂ ਆ ਰਿਹਾ ਨਾਲੀ ਦਾ ਪਾਣੀ, ਦੁਕਾਨਦਾਰਾਂ 'ਚ ਹੜਕੰਪ, ਹੋ ਸਕਦੇ ਨੇ ਬਿਮਾਰ

ਰਾਹੋਂ, 10 ਜਨਵਰੀ (ਬਲਬੀਰ ਸਿੰਘ ਰੂਬੀ) - ਸਥਾਨਕ ਪੁਰਾਣੇ ਸਿਵਲ ਹਸਪਤਾਲ ਦੇ ਨਾਲ ਮੱੁਖ ਬਾਜ਼ਾਰ ਵਿਚ ਨਗਰ ਕੌਂਸਲ ਵਲੋਂ ਲਗਾਈ ਟੂਟੀ 'ਚੋਂ ਨਾਲੀ ਦਾ ਪਾਣੀ ਆਉਣ ਨਾਲ ਦੁਕਾਨਦਾਰਾਂ ਵਿਚ ਹੜਕੰਪ ਪੈਦਾ ਹੋ ਗਿਆ ਹੈ | ਬੀਤੇ ਦਿਨ ਜਦੋਂ ਦੁਕਾਨਦਾਰ ਨਥਵਿੰਦਰ ਸਿੰਘ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤਾ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਆਸੀ ਹੋਰਡਿੰਗਾਂ/ਬੈਨਰਾਂ/ਪੋਸਟਰਾਂ ਨੂੰ ਹਟਾਉਣ ਦੀ ਮੁਹਿੰਮ ਦੀ ਅਚਨਚੇਤ ਜਾਂਚ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਆਸੀ ਹੋਰਡਿੰਗਾਂ/ਬੈਨਰਾਂ/ਪੋਸਟਰਾਂ/ਦੀਵਾਰ ਪੇਂਟਿੰਗਾਂ ਅਤੇ ਹੋਰ ਚੋਣ ਸਮਗਰੀ ਨੂੰ ਹਟਾਉਣ ਦੀ ਮੁਹਿੰਮ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਹੁਕਮ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਐਲਾਨ 'ਤੇ ਭਾਜਪਾ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ ਅਤੇ ਪਾਰਟੀ ਨੇਤਾ ਵਰਿੰਦਰ ਕੌਰ ਥਾਂਦੀ, ਸੁਦੇਸ਼ ਸ਼ਰਮਾ, ਰਜਨੀ ਕੰਡਾ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਵਿਕਰਮ ਸ਼ਰਮਾ, ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣਾ ਸਚਾਈ ਦੀ ਜਿੱਤ - ਸੁਿਲੰਦਰ ਸਿੰਘ ਸਾਧ

ਉੜਾਪੜ/ਲਸਾੜਾ, 10 ਜਨਵਰੀ (ਲਖਵੀਰ ਸਿਘ ਖੁਰਦ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਮਜੀਠਿਆ ਨੂੰ ਡਰੱਗ ਮਾਮਲੇ 'ਚ ਦਿੱਤੀ ਜਮਾਨਤ 'ਤੇ ਯੂਥ ਅਕਾਲੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਇਸ ਸਮੇਂ ਬਦਲਾਅ ਦੇ ਰੌਂਅ 'ਚ- ਸਰਹਾਲ

ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਲੋਕ ਤੀਸਰੇ ਬਦਲ ਦੀ ਭਾਲ 'ਚ ਹਨ ਜੋ ਕਿ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ ਕਿਉਂਕਿ ਲੋਕ ਲੰਬੇ ਸਮੇਂ ਤੋਂ ਕਾਂਗਰਸ-ਅਕਾਲੀ ਦਲ ਦੀਆਂ ਨੀਤੀਆਂ ਨੂੰ ਪਰਖ ਚੁੱਕੇ ਹਨ | ਇਹ ਪ੍ਰਗਟਾਵਾ ਬੰਗਾ ਵਿਖੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ - ਸਰਕਾਰੀ ਇਮਾਰਤਾਂ ਤੋਂ ਸਿਆਸੀ ਪੋਸਟਰ ਉਤਾਰੇ

ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ) - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ. ਡੀ. ਐਮ ਬੰਗਾ ਮੈਡਮ ਨਵਨੀਤ ਕੌਰ ਬੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਿਊਟੀ ਮੈਜਿਸਟ੍ਰੇਟ ਸ਼ੁਭਾਸ਼ ਸੱਲ੍ਹਵੀ ਦੀ ਨਿਗਰਾਨੀ ਵਿਚ ਸ਼ਹਿਰ ਦੀਆਂ ਸਰਕਾਰੀ ਬਿਲਡਿੰਗਾਂ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੀ ਮੀਟਿੰਗ ਹੋਈ

ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ ਵਿੰਗ ਦੀ ਵਿਧਾਨ ਸਭਾ ਹਲਕਾ ਬੰਗਾ ਦੀ ਬੈਠਕ ਹਲਕਾ ਪ੍ਰਧਾਨ ਡੋਗਰ ਰਾਮ ਦੀ ਪ੍ਰਧਾਨਗੀ ਹੇਠ ਹੋਈ | ਡੋਗਰ ਰਾਮ ਨੇ ਕਿਹਾ ਕਿ ਸਾਨੂੰ ਟੀਮਾਂ ਬਣਾ ਕੇ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਸਮੇਂ ਦੌਰਾਨ ਗੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ | ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਚੌਕੀ ਲਗਾਈ

ਔੜ/ਝਿੰਗੜਾਂ, 10 ਜਨਵਰੀ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਨੂੰ ਸ਼ਬਦ ਚੌਕੀ ...

ਪੂਰੀ ਖ਼ਬਰ »

ਬੱਲੋਵਾਲ ਵਿਖੇ ਖਾਲਸਾ ਲੀਗ ਵਲੋਂ ਸ਼ੁਕਰਾਨਾ ਸਮਾਗਮ 27 ਨੂੰ

ਮੁਕੰਦਪੁਰ, 10 ਜਨਵਰੀ (ਦੇਸ ਰਾਜ ਬੰਗਾ) - ਪਿਛਲੇ ਸਵਾ ਸਾਲ ਤੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਦੀ ਹੋਈ ਜਿੱਤ ਦੀ ਖੁਸ਼ੀ ਅਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਬੱਲੋਵਾਲ ਵਿਖੇ 27 ਜਨਵਰੀ ਨੂੰ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸੰਤੋਸ਼ ਕਟਾਰੀਆ ਦੀ ਅਗਵਾਈ 'ਚ ਕਰੀਮਪੁਰ ਚਾਹਵਾਲਾ ਦੀਆਂ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ

ਪੋਜੇਵਾਲ ਸਰਾਂ, 10 ਜਨਵਰੀ (ਰਮਨ ਭਾਟੀਆ) - ਬੀਬੀ ਸੰਤੋਸ਼ ਕਟਾਰੀਆ ਉਮੀਦਵਾਰ ਹਲਕਾ ਬਲਾਚੌਰ ਆਮ ਆਦਮੀ ਪਾਰਟੀ ਨੇ ਕਰੀਮਪੁਰ ਚਾਹਵਾਲਾ ਵਿਖੇ ਮਹਿਲਾਵਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਸਮੇਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੇ ਪ੍ਰਧਾਨ ਬੁਖਲਾ ਗਏ ਹਨ ...

ਪੂਰੀ ਖ਼ਬਰ »

ਕਾਂਗਰਸ ਵੱਡੇ ਫਰਕ ਨਾਲ ਜਿੱਤੇਗੀ - ਮਕਸੂਦਪੁਰ

ਸੰਧਵਾਂ, 10 ਜਨਵਰੀ (ਪ੍ਰੇਮੀ ਸੰਧਵਾਂ) - ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਲਾ-ਮਿਸਾਲ ਕੰਮ ਕਰਕੇ ਸਮੂਹ ਪੰਜਾਬੀਆਂ ਦਾ ਦਿਲ ਜਿੱ ਤਿਆ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਇੰਸਪੈਕਟਰ ਅਤੇ ਸਬ ਇੰਸਪੈਕਟਰ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਇੰਸਪੈਕਟਰ ਯੂਨੀਅਨ ਅਤੇ ਸਬ ਇੰਸਪੈਕਟਰ ਯੂਨੀਅਨ ਦੀ ਮੀਟਿੰਗ ਜਗਪਾਲ ਸਿੰਘ ਸਬ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਗੁਰਨਾਮ ਸਿੰਘ ਐੱਸ-2 ਸੂਬਾ ਪ੍ਰਧਾਨ ਮੀਟਿੰਗ ਵਿਚ ਹਾਜ਼ਰ ਹੋਏ | ...

ਪੂਰੀ ਖ਼ਬਰ »

ਸੰਤ ਸ਼ਹਿਨਸ਼ਾਹ ਦੀ 18ਵੀਂ ਬਰਸੀ 'ਤੇ ਵਿਸ਼ੇਸ਼

ਮੁਕੰਦਪੁਰ, 10 ਜਨਵਰੀ (ਦੇਸ ਰਾਜ ਬੰਗਾ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਸ਼ਹਿਨਸ਼ਾਹ ਮਹਾਰਾਜ ਦੀ ਕੁਟੀਆ ਮੁਕੰਦਪੁਰ ਵਿਖੇ 18ਵੀਂ ਬਰਸੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਸੰਤ ਸ਼ਹਿਨਸ਼ਾਹ ਇਸ ਇਲਾਕੇ ਦੇ ਮਹਾਨ ਤਪੱਸਵੀ ਸੰਤ ਹੋਏ ਹਨ | ਉਨ੍ਹਾਂ ਦਾ ...

ਪੂਰੀ ਖ਼ਬਰ »

ਹਰਮੇਸ਼ ਲਾਲ ਨੇ ਫਰਾਲਾ ਸਕੂਲ ਵਿਖੇ ਲੈਬੋਰੇਟਰੀ ਅਟੈਂਡੈਂਟ ਦਾ ਅਹੁਦਾ ਸੰਭਾਲਿਆ

ਸੰਧਵਾਂ, 10 ਜਨਵਰੀ (ਪ੍ਰੇਮੀ ਸੰਧਵਾਂ) - ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਤਰੱਕੀ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਤੋਂ ਪਦਉਨਤ ਹੋ ਕੇ ਹਰਮੇਸ਼ ਲਾਲ ਵਲੋਂ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਸਤਵਿੰਦਰ ਕੌਰ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 236 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ 236 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਅੱਜ ਪ੍ਰਾਪਤ ਹੋਈ 2149 ਨਮੂਨਿਆਂ ਦੀ ਰਿਪੋਰਟ ਤੋਂ 236 ਕੇਸ ਰਿਪੋਰਟ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ) - ਪ੍ਰਾਪਰਟੀ ਡੀਲਰ ਦੀ ਦੁਕਾਨ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੰਗਮਾਈ ਦੇ ਵਾਸੀ ਅਮਨਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ 'ਚ ਸ਼ੁਕਰਾਨਾ ਸਮਾਗਮ ਕਰਵਾਇਆ

ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ) - ਨਵੇਂ ਸਾਲ ਦੀ ਆਮਦ ਮੌਕੇ ਤਹਿਸੀਲਦਾਰ ਦਫ਼ਤਰ ਅਤੇ ਐੱਸ.ਡੀ.ਐੱਮ. ਦਫ਼ਤਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਤਹਿਸੀਲ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐਮਾਂ ਮਾਂਗਟ, 10 ਜਨਵਰੀ (ਗੁਰਾਇਆ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਹਲਕੇ ਦੇ ਪਿੰਡ ਔਲੀਆ ਉਮਰਪੁਰ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਵਿਚ ਰੱਖੇ ਹੋਏ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ) - ਮੇਹਟੀਆਣਾ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਦੀ ਪਛਾਣ ਗੁਰਮੀਤ ਕੌਰ ਉਰਫ਼ ਮੀਤੋ ਵਾਸੀ ਹਾਰਟਾ ਵਜੋਂ ਹੋਈ | ਪੁਲਿਸ ਨੇ ਉਕਤ ਔਰਤ ਨੂੰ ਸਿਵਲ ਹਸਪਤਾਲ ਹਾਰਟਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, 1 ਜ਼ਖ਼ਮੀ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਲਾਈਨ ਹੁਸ਼ਿਆਰਪੁਰ ਦੇ ਵਾਸੀ ਜਤਿਨ ਕੁਮਾਰ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ

ਮਾਹਿਲਪੁਰ, 10 ਜਨਵਰੀ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਮੋਟਰ ਦੀਆਂ ਤਾਰਾ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਥਾਣਾ ਮੁੱਖੀ ਬਲਵਿੰਦਰ ਪਾਲ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਕਰਵਾਇਆ

ਦਸੂਹਾ, 10 ਜਨਵਰੀ (ਭੁੱਲਰ) - ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਅੰਦਰ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ 'ਚ ਹੀ ਲੱਖਾਂ ਰੁਪਏ ਦੀਆਂ ਲਾਈਟਾਂ ਲਗਵਾਉਣ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਕਰਾਂਗੀ ਸ਼ਿਕਾਇਤ - ਪੂਨਮ ਰੱਤੂ

ਮੁਕੇਰੀਆਂ, 10 ਜਨਵਰੀ (ਸਟਾਫ਼ ਰਿਪੋਰਟਰ) - ਨਗਰ ਕੌਂਸਲ ਮੁਕੇਰੀਆਂ ਦੇ ਪ੍ਰਧਾਨ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਕਥਿੱਤ ਰੂਪ 'ਚ ਨਜਾਇਜ ਕੱਟੀ ਗਈ ਕਾਲੋਨੀ ਵਿਚ ਲੱਖਾਂ ਰੁਪਏ ਦੀਆਂ ਸਟਰੀਟ ਲਾਈਟਾਂ ਲਗਵਾਈਆਂ, ਜਿਸ ਦੀ ਸ਼ਿਕਾਇਤ ਜ਼ਿਲ੍ਹਾ ਮੈਜਿਸਟਰੇਟ ਨੂੰ ਕਰਾਂਗੇ ...

ਪੂਰੀ ਖ਼ਬਰ »

ਕੋਰੋਨਾ ਰੋਕ ਵੈਕਸੀਨ ਜ਼ਰੂਰ ਲਗਵਾਉਣ ਦੀ ਅਪੀਲ

ਬਹਿਰਾਮ, 10 ਜਨਵਰੀ (ਨਛੱਤਰ ਸਿੰਘ ਬਹਿਰਾਮ) - ਦੇਸ਼ 'ਚ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਸਿਹਤ ਵਿਭਾਗ ਵਲੋਂ ਕੋਰੋਨਾ ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਲਾਜ਼ਮੀ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੱਤਰਕਾਰ ਤੀਰਥ ਸਿੰਘ ਰੱਕੜ ਨੂੰ ਸਦਮਾ, ਪਿਤਾ ਦਾ ਦਿਹਾਂਤ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ) - ਰੋਜ਼ਾਨਾ 'ਅਜੀਤ' ਦੇ ਸਮੁੰਦੜਾ ਸਟੇਸ਼ਨ ਤੋਂ ਪੱਤਰਕਾਰ ਤੀਰਥ ਸਿੰਘ ਰੱਕੜ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ: ਮਹਿੰਦਰ ਸਿੰਘ(81) ਸਾਬਕਾ ਸਰਪੰਚ ਚੱਕ ਗੁਰੂ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਵਿਖੇ ਐਨ. ਐਸ. ਐਸ. ਕੈਂਪ ਆਰੰਭ

ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸਨਲ ਕਾਲਜ ਚਰਨ ਕੰਵਲ ਬੰਗਾ ਦੇ ਐਨ. ਐਸ. ਐਸ. ਯੂਨਿਟ ਵਲੋਂ ਕਾਲਜ ਵਿਖੇ ਸੱਤ ਰੋਜ਼ਾ ਕੈਂਪ ਆਰੰਭ ਕੀਤਾ ਗਿਆ ਜਿਸ ਦੀ ਰਸਮੀ ਤੌਰ 'ਤੇ ਆਰੰਭਤਾ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵਲੋਂ ਕੀਤੀ ਗਈ | ਇਸ ਮੌਕੇ ਆਪਣੇ ...

ਪੂਰੀ ਖ਼ਬਰ »

ਪਿੰਡ ਲੋਧੀਪੁਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਾਹਲੋਂ, 10 ਜਨਵਰੀ (ਜਰਨੈਲ ਸਿੰਘ ਨਿੱਘ੍ਹਾ) - ਪਿੰਡ ਲੋਧੀਪੁਰ 'ਚ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ 'ਤੇ ਅਕਾਲੀਆਂ 'ਚ ਖ਼ੁਸ਼ੀ ਦੀ ਲਹਿਰ

ਨਵਾਂਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ) - ਡਰੱਗ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਚੋ ਅਗਾਊਾ ਜ਼ਮਾਨਤ ਮਿਲਣ ਤੇ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੋੜ ਪਈ | ਇਸ ਮੌਕੇ ਅਕਾਲੀ ਆਗੂਆਂ ਨੇ ਇਕ ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ ਬਲਾਚੌਰ ਦੀਪਕ ਰੁਹੇਲਾ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚੋਣਾਂ ਸੰਬੰਧੀ ਕੀਤੀ ਮੀਟਿੰਗ

ਬਲਾਚੌਰ, 10 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ) - ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਹਲਕਾ ਬਲਾਚੌਰ ਦੀਪਕ ਰੁਹੇਲਾ ਵਲੋਂ ਅੱਜ ਵਿਧਾਨ ਸਭਾ ਹਲਕਾ ਬਲਾਚੌਰ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX