ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  21 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  19 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  30 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  1 minute ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਅੰਮ੍ਰਿਤਸਰ

ਹੋਰਡਿੰਗ ਬੋਰਡ ਉਤਾਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)-ਚੋਣ ਜ਼ਾਬਤਾ ਲੱਗਣ ਤੋਂ ਬਾਅਦ ਅਣਅਧਿਕਾਰਤ ਤੌਰ 'ਤੇ ਲੱਗੇ ਸਿਆਸੀ ਪਾਰਟੀਆਂ ਦੇ ਹੋਰਡਿੰਗ ਬੋਰਡ ਉਤਾਰੇ ਜਾਣ ਦੌਰਾਨ ਬੋਰਡ ਦੇ ਬਿਜਲੀ ਦੀਆਂ ਤਾਰਾਂ ਨਾਲ ਲੱਗਣ ਕਾਰਨ ਬੋਰਡ ਵਿਚ ਕਰੰਟ ਆਉਣ ਨਾਲ ਇਸ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਅਤੇ ਨਗਰ ਨਿਗਮ ਦੇ 2 ਮੁਲਾਜ਼ਮਾਂ ਦੇ ਫੱਟੜ ਹੋਣ ਦੀ ਖ਼ਬਰ ਮਿਲੀ ਹੈ | ਇਸ ਘਟਨਾ ਉਪਰੰਤ ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਚਾਟੀਵਿੰਡ ਗੇਟ ਨੇੜੇ ਧਰਨਾ ਦਿੱਤਾ ਅਤੇ ਨਿਗਮ ਦੇ ਇਕ ਸੈਨੇਟਰੀ ਇੰਸਪੈਕਟਰ 'ਤੇ ਗੰਭੀਰ ਦੋਸ਼ ਲਗਾਏ | ਪੁਲਿਸ ਵਲੋਂ ਦਿੱਤੇ ਗਏ ਭਰੋਸੇ ਉਪਰੰਤ ਲੋਕਾਂ ਨੇ ਧਰਨਾ ਸਮਾਪਤ ਕੀਤਾ | ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸ਼ਹਿਰ 'ਚੋਂ ਸਿਆਸੀ ਆਗੂਆਂ ਦੇ ਅਣਅਧਿਕਾਰਤ ਤੌਰ 'ਤੇ ਲੱਗੇ ਹੋਰਡਿੰਗ ਬੋਰਡ ਅਤੇ ਬੈਨਰ ਉਤਾਰੇ ਜਾ ਰਹੇ ਸਨ | ਇਸ ਦੌਰਾਨ ਚਾਟੀਵਿੰਡ ਨੇੜੇ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਇਕ ਹੋਰਡਿੰਗ ਬੋਰਡ ਉਤਾਰਿਆ ਜਾ ਰਿਹਾ ਸੀ | ਇਸ ਟੀਮ ਵਿਚ ਇਕ ਬਾਹਰੀ ਨੌਜਵਾਨ ਬੌਬੀ ਸੰਧੂ ਵੀ ਸ਼ਾਮਿਲ ਸੀ | ਇਸ ਦੌਰਾਨ ਅਚਾਨਕ ਹੀ ਹੋਰਡਿੰਗ ਬੋਰਡ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਿਆ ਅਤੇ ਉਸ ਵਿਚ ਕਰੰਟ ਆ ਗਿਆ | ਇਸ ਘਟਨਾ ਵਿਚ ਬੌਬੀ ਸੰਧੂ ਦੀ ਮੌਤ ਹੋ ਗਈ ਜਦੋਂ ਕਿ ਨਗਰ ਨਿਗਮ ਦੇ ਮੁਲਾਜ਼ਮ ਮੇਜਰ ਅਤੇ ਤੋਤਾ ਵੀ ਫੱਟੜ ਗਏ | ਇਸ ਘਟਨਾ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਚਾਟੀਵਿੰਡ ਚੌਕ ਵਿਖੇ ਧਰਨਾ ਦਿੱਤਾ ਗਿਆ ਅਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਉਨ੍ਹਾਂ ਨਿਗਮ ਦੇ ਇਕ ਸੈਨੇਟਰੀ ਇੰਸਪੈਕਟਰ 'ਤੇ ਦੋਸ਼ ਲਗਾਏ ਕਿ ਉਹ ਉਨ੍ਹਾਂ ਦੇ ਲੜਕੇ ਨੂੰ ਘਰੋਂ ਉਠਾ ਕੇ ਲੈ ਕੇ ਆਇਆ ਸੀ ਅਤੇ ਜਿਸ ਵੇਲੇ ਉਨ੍ਹਾਂ ਦੇ ਲੜਕੇ ਨੂੰ ਕਰੰਟ ਲੱਗਾ ਉਸ ਤੋਂ ਬਾਅਦ ਨਗਰ ਨਿਗਮ ਦੇ ਮੁਲਾਜ਼ਮ ਉਸ ਨੂੰ ਉੱਥੇ ਹੀ ਛੱਡ ਕੇ ਦੌੜ ਗਏ | ਉਨ੍ਹਾਂ ਮੰਗ ਕੀਤੀ ਕਿ ਸੈਨੇਟਰੀ ਇੰਸਪੈਕਟਰ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਤੋਂ ਉਮੀਦਵਾਰ ਤਲਬੀਰ ਸਿੰਘ ਗਿੱਲ ਵੀ ਮੌਕੇ 'ਤੇ ਪਹੁੰਚ ਗਏ ਜਿਨ੍ਹਾਂ ਨੇ ਵੀ ਸਬੰਧਤ ਨਿਗਮ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ | ਜਿਸ 'ਤੇ ਪੁਲਿਸ ਵਲੋਂ ਭਰੋਸਾ ਦਿੱਤੇ ਜਾਣ ਤੇ ਪ੍ਰਦਰਸ਼ਨਕਾਰੀਆਂ ਵਲੋਂ ਆਪਣਾ ਧਰਨਾ ਸਮਾਪਤ ਕੀਤਾ |
ਇਸ ਸਬੰਧ ਵਿਚ ਨਗਰ ਨਿਗਮ ਦੇ ਸਿਹਤ ਅਫ਼ਸਰ ਕਿਰਨ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ 'ਤੇ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਹੋਰਡਿੰਗ ਉਤਾਰੇ ਜਾ ਰਹੇ ਸਨ | ਇਸ ਦੌਰਾਨ ਸੈਨੇਟਰੀ ਇੰਸਪੈਕਟਰ ਦੀ ਅਗਵਾਈ ਹੇਠ ਚਾਟੀਵਿੰਡ ਨੇੜੇ ਨਿਗਮ ਮੁਲਾਜ਼ਮਾਂ ਵਲੋਂ ਹੋਰਡਿੰਗ ਉਤਾਰੇ ਜਾ ਰਹੇ ਸਨ ਕਿ ਇਸ ਦੌਰਾਨ ਬੋਰਡ ਉਤਾਰਦੇ ਸਮੇਂ ਉਸ ਦੇ ਬਿਜਲੀ ਦੀਆਂ ਤਾਰਾਂ ਨਾਲ ਜੁੜ ਜਾਣ ਤੇ ਉਸ ਵਿਚ ਵਿਚ ਕਰੰਟ ਆ ਗਿਆ ਜਿਸ ਦੇ ਨਾਲ ਨਗਰ ਨਿਗਮ ਦੇ ਦੋ ਮੁਲਾਜ਼ਮ ਮੇਜਰ ਅਤੇ ਤੋਤਾ ਨਾਮਕ ਵਿਅਕਤੀ ਫੱਟੜ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੌਬੀ ਸੰਧੂ ਨਾਮਕ ਜਿਸ ਵਿਅਕਤੀ ਦੀ ਮੌਤ ਹੋਈ ਉਹ ਨਿਗਮ ਦਾ ਮੁਲਾਜ਼ਮ ਨਹੀਂ ਸੀ | ਇਸ ਸਬੰਧੀ ਸਾਰੀ ਪੜਤਾਲ ਕੀਤੀ ਜਾਵੇਗੀ ਕਿ ਉਕਤ ਨੌਜਵਾਨ ਨੂੰ ਕੌਣ ਲੈ ਕੇ ਆਇਆ ਸੀ? ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਮਿ੍ਤਕ ਦੇ ਪਰਿਵਾਰ ਨੂੰ ਪੂਰਨ ਤੌਰ 'ਤੇ ਸਹਿਯੋਗ ਦਿੱਤਾ ਜਾਵੇਗਾ |

ਮਜੀਠੀਆ ਨੂੰ ਡਰੱਗਜ਼ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਸ਼ਹਿਰ ਵਾਸੀਆਂ 'ਚ ਖੁਸ਼ੀ ਦੀ ਲਹਿਰ

ਮਜੀਠਾ, 10 ਜਨਵਰੀ (ਮਨਿੰਦਰ ਸਿੰਘ ਸੋਖੀ)-ਸਮੁੱਚੇ ਪੰਜਾਬ ਦੀਆਂ ਨਜ਼ਰਾਂ ਅੱਜ 10 ਜਨਵਰੀ ਨੂੰ ਬਹੁ ਕਰੋੜੀ ਡਰੱਗਜ਼ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਸੰਬੰਧੀ ਕੇਸ 'ਤੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੌੜੀਆਂ ਵਾਲੇ ਪੁਲ ਦੀ ਲੋਕ ਨਹੀਂ ਕਰ ਰਹੇ ਵਰਤੋਂ

ਅੰਮਿ੍ਤਸਰ, 10 ਜਨਵਰੀ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਦੇ ਬਾਹਰ ਸਥਾਪਤ ਲੋਹੇ ਦਾ ਪੌੜੀਆਂ ਵਾਲਾ ਪੁਲ 'ਚਿੱਟਾ ਹਾਥੀ' ਬਣ ਕੇ ਰਹਿ ਗਿਆ ਹੈ | ਲੋਕ ਪੁਲ ਚੜ੍ਹਨ ਦੀ ਬਜਾਏ ਗ਼ਲਤ ਤਰੀਕੇ ਨਾਲ ਸੜਕ ਪਾਰ ਕਰਨ 'ਚ ਤਰਜੀਹ ਦੇ ਰਹੇ ਹਨ, ਜਿਸ ਕਾਰਨ ਉੱਥੇ ਅਕਸਰ ਸੜਕ ਹਾਦਸੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਟਿੱਚ ਜਾਣਦੀ ਹੈ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ

ਮਜੀਠਾ, 10 ਜਨਵਰੀ (ਮਨਿੰਦਰ ਸਿੰਘ ਸੋਖੀ)-ਚੋਣ ਕਮਿਸ਼ਨ ਵਲੋਂ ਸੂਬੇ ਭਰ ਵਿਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ ਜਿਸ ਦੇ ਤਹਿਤ ਸੂਬੇ ਅੰਦਰ ਸਾਰੀਆਂ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਸੰਪਤੀ 'ਤੇ ਕਿਸੇ ਵੀ ਰਾਜਨੀਤਕ ਪਾਰਟੀ ਦੇ ਫਲੈਕਸ ਬੋਰਡ, ਬੈਨਰ, ਹੋਰਡਿੰਗਜ਼ ...

ਪੂਰੀ ਖ਼ਬਰ »

'ਮਾਡਲ ਕੋਡ ਆਫ਼ ਕੰਡਕਟ' ਦੀ ਪਾਲਣਾ ਹਿਤ

ਨਿਗਮ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਨੇ ਸ਼ਹਿਰ 'ਚੋਂ ਹੋਰਡਿੰਗ ਉਤਾਰੇ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)-ਚੋਣ ਜਾਬਤਾ ਲੱਗਣ ਤੋਂ ਜ਼ਿਲ੍ਹਾ ਨੋਡਲ ਅਫ਼ਸਰ ਐੱਮ. ਸੀ.ਸੀ ਕਮ -ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਵਲੋਂ 'ਮਾਡਲ ਕੋਡ ਆਫ਼ ਕੰਡਕਟ' ਦੀ ਪਾਲਣਾ ਹਿਤ ਸ਼ਹਿਰ 'ਚੋਂ ਸਿਆਸੀ ਪਾਰਟੀਆਂ ਦੇ ਅਣਅਧਿਕਾਰਤ ਤੌਰ 'ਤੇ ਲੱਗੇ ਹੋਰਡਿੰਗ ਬੋਰਡ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 242 ਨਵੇਂ ਮਾਮਲੇ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤਹਿਤ ਅੱਜ 242 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਤਰ੍ਹਾਂ ਹੁਣ ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 1430 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ ਅੱਜ ਮਿਲੇ 242 ਮਾਮਲਿਆਂ 'ਚ 218 ...

ਪੂਰੀ ਖ਼ਬਰ »

ਵਿਰਸਾ ਵਿਹਾਰ 'ਚ ਲੋਹੜੀ ਅੱਜ ਮਨਾਈ ਜਾਵੇਗੀ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਵਿਖੇ ਲੋਹੜੀ ਦਾ ਤਿਉਹਾਰ ਕੱਲ੍ਹ 11 ਜਨਵਰੀ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਡਾ: ਕੁਲਬੀਰ ਸਿੰਘ ਸੂਰੀ ਦੀ ਕਹਾਣੀ 'ਸੱਜੀ ਬਾਂਹ' ...

ਪੂਰੀ ਖ਼ਬਰ »

ਮਰੀ 'ਚ ਮਾਰੇ ਗਏ ਸੈਲਾਨੀਆਂ 'ਤੇ ਇਮਰਾਨ ਦੇ ਬਿਆਨ ਤੋਂ ਪਾਕਿਸਤਾਨੀ ਨਾਰਾਜ਼

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਬਿਆਨ 'ਚ ਮਰੀ ਦੇ ਬਰਫ਼ੀਲੇ ਤੂਫ਼ਾਨ 'ਚ ਮਾਰੇ ਗਏ ਲੋਕਾਂ ਦੀ ਮੌਤ ਦਾ ਕਾਰਨ ਸੈਲਾਨੀਆਂ ਦੇ ਉੱਥੇ ਜਾਣ ਨੂੰ ਦੱਸਿਆ ਹੈ | ਉਨ੍ਹਾਂ ਦੇ ਇਸ ਬਿਆਨ ਦਾ ਪਾਕਿ 'ਚ ਤਿੱਖਾ ਵਿਰੋਧ ਹੋ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਐਨ. ਐੱਸ. ਐੱਸ. ਵਲੋਂ ਵਿਸ਼ੇਸ਼ ਕੈਂਪ ਸਮਾਪਤ

ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 7 ਰੋਜ਼ਾ ਐਨ. ਐੱਸ. ਐਸ. ਯੂਨਿਟ-2 ਵਿਸ਼ੇਸ਼ ਕੈਂਪ ਸਮਾਪਤ ਹੋ ਗਿਆ | ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਕੁਮਾਰ ਦੂਆ ਅਤੇ ਯੂਨੀਵਰਸਿਟੀ ਦੇ ਐਨ. ਐਸ. ਐਸ. ਕੋਆਰਡੀਨੇਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ

ਅੰਮਿ੍ਤਸਰ, 10 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਸਥਾਨਕ ਸੁਲਤਾਨਵਿੰਡ ਕੋਟ ਆਤਮਾ ਰਾਮ ਪੱਥਰਾਂ ਵਾਲੀ ਪਾਰਕ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ 'ਚ ਵਧੀ ਰÏਣਕ

ਅੰਮਿ੍ਤਸਰ, 10 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਖੁਸ਼ੀਆਂ ਸਾਂਝੀਆਂ ਕਰ ਮਨਾਏ ਜਾਣ ਵਾਲੇ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰ ਮੰੂਗਫਲੀ, ਰਿਓੜੀਆਂ ਆਦਿ ਨਾਲ ਸੱਜ ਚੱੁਕੇ ਹਨ | ਉੱਤਰੀ ਭਾਰਤ ਦੇ ਇਸ ਵੱਡੇ ਤਿਉਹਾਰ ਨੂੰ ਮਨਾਉਣ ਲਈ ਲੋਕਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਰਾਣੀ ਬਾਜ਼ਾਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 10 ਜਨਵਰੀ (ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਿੰਘ ਸਭਾ, ਰਾਣੀ ਬਾਜ਼ਾਰ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਕਥਾ ਕੀਰਤਨ ਦੀ ਛਹਿਬਰ ਲਾਏ ਜਾਣ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

2 ਸਾਲ ਲਈ ਸਰਬਸੰਮਤੀ ਨਾਲ ਤੀਜੀ ਵਾਰ ਪ੍ਰਧਾਨ ਚੁਣੇ ਗਏ ਅਮਨਦੀਪ ਸਿੰਘ ਛੀਨਾ

ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਵਿਖੇ ਹੋਈ ਚੋਣ ਦੌਰਾਨ ਅਮਨਦੀਪ ਸਿੰਘ ਛੀਨਾ ਨੂੰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਸਾਬਕਾ ਪ੍ਰਧਾਨ ਨਰਿੰਦਰ ਬਹਿਲ ...

ਪੂਰੀ ਖ਼ਬਰ »

ਮਲਕਪੁਰ 'ਚ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ

ਮਾਨਾਂਵਾਲਾ, 10 ਜਨਵਰੀ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿੰਡ ਮਲਕਪੁਰ ਵਿਖੇ ਨੌਜਵਾਨ ਸਭਾ ਤੇ ਲੰਗਰ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਸੰਬੰਧੀ ਰਖਾਏ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਬਣੇ ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਜਾਰੀ ਕੀਤੀ ਅਹੁਦੇਦਾਰਾਂ ਦੀ ਸੂਚੀ 'ਚ ਮਾਝੇ ਨੂੰ ਮਾਣ ਦਿੱਤਾ ਗਿਆ ਹੈ, ਜਿਸ ਤਹਿਤ ਸਾਬਕਾ ਵਿਧਾਇਕ ਤੇ ...

ਪੂਰੀ ਖ਼ਬਰ »

ਲਗਾਤਾਰ ਪਏ ਮੀਂਹ ਨੇ ਸਬਜ਼ੀਆਂ ਦੀਆਂ ਕੀਮਤਾਂ 'ਚ ਲਿਆਂਦਾ ਉਛਾਲ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)-ਬੀਤੇ ਦਿਨਾਂ ਵਿਚ ਹੋਈ ਭਾਰੀ ਬਾਰਿਸ਼ ਅਤੇ ਉਸ ਤੋਂ ਬਾਅਦ ਪੈਣੇ ਸ਼ੁਰੂ ਹੋਏ ਕੋਹਰੇ ਕਾਰਨ ਸਬਜ਼ੀਆਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਅਤੇ ਖੇਤਾਂ ਵਿਚ ਪਾਣੀ ਖੜ੍ਹਾ ਹੋਣ ਕਰਕੇ ਸਬਜ਼ੀਆਂ ਦੀ ਤੁੜਾਈ ਨਾ ਹੋਣ ਕਰਕੇ ਇਨ੍ਹਾਂ ...

ਪੂਰੀ ਖ਼ਬਰ »

ਭਾਈ ਘਨੱਈਆ ਬਿਰਧ ਘਰ ਵਲੋਂ ਭਾਈ ਮੰਝ ਸਾਹਿਬ ਸੜਕ ਬਣਾਉਣ ਦੀ ਪ੍ਰਸ਼ਾਸਨ ਤੋਂ ਮੰਗ

ਸੁਲਤਾਨਵਿੰਡ, 10 ਜਨਵਰੀ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਭਾਈ ਮੰਝ ਸਾਹਿਬ ਰੋਡ ਸੜਕ ਜੋ ਪਿਛਲੇ ਕਾਫੀ ਚਿਰ ਤੋਂ ਖ਼ਰਾਬ ਅਤੇ ਟੁੱਟੀ ਹੋਈ ਹੈ, ਨੂੰ ਬਣਾਉਣ ਲਈ ਭਾਈ ਘਨੱਈਆ ਬਿਰਧ ਘਰ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਆਉਣ ਵਾਲੇ 3-4 ਹਫ਼ਤਿਆਂ 'ਚ ਕੋਵਿਡ ਦੇ ਮਰੀਜ਼ਾਂ 'ਚ ਭਾਰੀ ਵਾਧਾ ਹੋਣ ਦੀ ਪ੍ਰਬਲ ਸੰਭਾਵਨਾ : ਦੁੱਗਲ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਹੈ ਕਿ ਆਉਣ ਵਾਲੇ ਤਿੰਨ ਤੋਂ ਚਾਰ ਹਫ਼ਤਿਆਂ 'ਚ ਕੋਵਿਡ ਦੇ ਮਰੀਜ਼ਾਂ 'ਚ ਭਾਰੀ ਵਾਧਾ ਹੋਣ ਦੀ ਪ੍ਰਬਲ ਸੰਭਾਵਨਾ ਹੈ | ਉਨ੍ਹਾਂ ਨੇ ਸੂਬੇ ਦੇ ਸਭ ਜ਼ਿਲ੍ਹਾ ...

ਪੂਰੀ ਖ਼ਬਰ »

ਤਰਸਿੱਕਾ ਦੇ ਟਕਸਾਲੀ ਕਾਂਗਰਸੀ ਤੇ ਅਕਾਲੀ 'ਆਪ' ਵਿਚ ਸ਼ਾਮਿਲ

ਤਰਸਿੱਕਾ, 10 ਜਨਵਰੀ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ 'ਚ ਅੱਜ ਕਾਂਗਰਸ ਤੇ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦ ਕਾਂਗਰਸ ਦੇ ਟਕਸਾਲੀ ਕਾਂਗਰਸੀ ਬਲਵਿੰਦਰ ਸਿੰਘ ਫੌਜੀ ਤੇ ਅਕਾਲੀ ਦਲ ਦੇ ਸ਼ਾਮ ਲਾਲ ਸੋਨੀ, ਦਾਰਾ ਸਿੰਘ ਬਿਜਲੀ ਵਾਲੇ, ਗੱਜਣ ਸਿੰਘ ...

ਪੂਰੀ ਖ਼ਬਰ »

26 ਨੂੰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਫ਼ਤਹਿ ਦਿਹਾੜਾ ਮਨਾਇਆ ਜਾਵੇਗਾ-ਪੰਧੇਰ

ਜੰਡਿਆਲਾ ਗੁਰੂ, 10 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 26 ਜਨਵਰੀ 2021 ਨੂੰ ਦਿੱਲੀ ਵਿਖੇ ਸ਼ਹੀਦ ਹੋਏ ਨਵਰੀਤ ਸਿੰਘ ਯੂ. ਪੀ. ਸਮੇਤ 750 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦਾ ਪ੍ਰਧਾਨ ਮੋਹਨ ਸਰਾਫ 'ਆਪ' ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਡੈਮ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹੀ ਪਿ੍ੰਟਿੰਗ ਪ੍ਰੈੱਸਾਂ ਚੋਣ ਪ੍ਰਚਾਰ ਸਮੱਗਰੀ ਛਾਪਣ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)-ਵਧੀਕ ਜ਼ਿਲ੍ਹਾ ਚੋਣ ਅਫਸਰ ਡਾ. ਰੂਹੀ ਦੁੱਗ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰ੍ਰਟਿੰਗ ਪ੍ਰੈਸਾਂ ਵਾਲਿਆਂ ਨਾਲ ਮੀਟਿੰਗ ਕਰਨ ਉਪਰੰਤ ਹਦਾਇਤ ਜਾਰੀ ਕੀਤੀ ਹੈ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਭਿੰਡੀ ਔਲਖ ਦੇ 20 ਪਰਿਵਾਰ 'ਆਪ' ਵਿਚ ਸ਼ਾਮਿਲ

ਓਠੀਆਂ, 10 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀ ਔਲਖ ਵਿਚ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਾ ਜਦੋਂ 20 ਪਰਿਵਾਰ ਜਿਨ੍ਹਾਂ ਵਿਚ ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਬਾਠ ਤੇ ਕਾਂਗਰਸੀ ਸਰਪੰਚ ਦਾ ਭਰਾ ਹੀਰਾ ਸਿੰਘ ਮਾਹਲ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ

ਛੇਹਰਟਾ, 10 ਜਨਵਰੀ (ਪੱਤਰ ਪ੍ਰੇਰਕ)-ਡੇਰਾ ਬਾਬਾ ਦਰਸ਼ਨ ਸਿੰਘ ਡੀ. ਐਸ. ਕਾਲੋਨੀ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਬਾਠ ਤੇ ਮੌਜੂਦਾ ਕਾਂਗਰਸੀ ਸਰਪੰਚ ਸੁਖਦੇਵ ਸਿੰਘ ਸੁੱਖ ਦੇ ਭਰਾ ਹੀਰਾ ਸਿੰਘ ਮਾਹਲ ਆਪਣੇ ਕਈ ਸਾਥੀਆਂ ਸਮੇਤ ਕੇਜਰੀਵਾਲ ਦੀਆਂ ...

ਪੂਰੀ ਖ਼ਬਰ »

ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ-ਪੰਨੂ

ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ ਜਿਸ ਸੰਬੰਧੀ ਸੰਯੁਕਤ ਸਮਾਜ ਮੋਰਚੇ ਦੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਸਾਰੰਗੜਾ ਵਿਖੇ 'ਆਪ' ਦੀ ਮੀਟਿੰਗ

ਬੱਚੀਵਿੰਡ, 10 ਜਨਵਰੀ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਕਰਵਾਈ ਗਈ, ਜਿਸ ਦੀ ਅਗਵਾਈ 'ਆਪ' ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਨੇ ਕੀਤੀ | ਆਪਣੇ ਸੰਬੋਧਨ ਵਿਚ ਬਾਬਾ ਬੂਟਾ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਚੋਣਾਂ ਦੇ ਐਲਾਨ ਪਿੱਛੋਂ ਪੁਲਿਸ ਨੇ ਕੌਮਾਂਤਰੀ ਸਰਹੱਦ ਨੇੜੇ ਵਧਾਈ ਹੋਰ ਚੌਕਸੀ-ਡੀ.ਐਸ.ਪੀ.

ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)-ਭਾਰਤ ਪਾਕਿ ਕੌਮਾਂਤਰੀ ਸਰਹੱਦ ਦੇ ਐਨ ਨਾਲ ਢੁੱਕਦੇ ਵਿਧਾਨ ਸਭਾ ਹਲਕਾ ਅਜਨਾਲਾ 'ਚ ਚੋਣਾਂ ਅਮਨ ਸ਼ਾਂਤੀ ਨਾਲ ਨੇਪੜੇ ਚਾੜ੍ਹਣ ਲਈ ਅਜਨਾਲਾ ਸਬ ਡਵੀਜ਼ਨ ਪੁਲਿਸ ਨੇ ਕੌਮਾਂਤਰੀ ਸਰਹੱਦੀ ਖੇਤਰ 'ਚ ਗੁਆਂਢੀ ਮੁਲਕ ਪਾਕਿਸਤਾਨ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਾਇਆ ਜਾਵੇਗਾ : ਐੱਸ. ਡੀ. ਐਮ. ਮਜੀਠਾ

ਮਜੀਠਾ, 10 ਜਨਵਰੀ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਹਿੱਤ ਮਜੀਠਾ ਵਿਖੇ ਨਵ ਨਿਯੁਕਤ ਐੱਸ.ਡੀ.ਐਮ. ਅਮਨਦੀਪ ਕੌਰ ਘੁੰਮਣ ਵਲੋਂ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਚੋਣ ...

ਪੂਰੀ ਖ਼ਬਰ »

ਚੱਕ ਔਲ ਵਿਖੇ ਦਰਜਨ ਕਾਂਗਰਸੀ ਕਾਰਕੁੰਨ ਪਰਿਵਾਰਾਂ ਸਮੇਤ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)-ਹਲਕੇ 'ਚ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਹੁਲਾਰਾ ਮਿਲਿਆ, ਜਦੋਂ ਪਿੰਡ ਚੱਕ ਔਲ 'ਚ ਇਕ ਦਰਜਨ ਕਾਂਗਰਸ ਕਾਰਕੁੰਨਾਂ ਨੇ ਆਪਣੇ ਪਰਿਵਾਰਾਂ ਤੇ ਸਮਰਥਕਾਂ ਸਮੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX