ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਿਹਤ ਸਕੱਤਰ ਵਲੋਂ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਪ੍ਰਾਈਵੇਟ ਹਸਪਤਾਲਾਂ ਨਾਲ ਬੈਠਕ

ਚੰਡੀਗੜ੍ਹ, 10 ਜਨਵਰੀ (ਮਨਜੋਤ ਸਿੰਘ ਜੋਤ)-ਕੋਵਿਡ ਮਾਮਲਿਆਂ 'ਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਸਕੱਤਰ ਯਸ਼ਪਾਲ ਗਰਗ ਵਲੋਂ ਪ੍ਰਾਈਵੇਟ ਹਸਪਤਾਲਾਂ ਨਾਲ ਬੈਠਕ ਕੀਤੀ ਗਈ, ਜਿਸ 'ਚ ਵੱਖ ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਫ਼ੈਸਲਾ ਲਿਆ ਗਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਬਾਰੇ ਕੇਂਦਰ ਸਰਕਾਰ ਤੇ ਆਈ. ਸੀ. ਐਮ. ਆਰ. ਦੇ ਦਿਸ਼ਾ ਨਿਰਦੇਸ਼ਾਂ ਤੇ 50 ਫ਼ੀਸਦੀ ਦੇ ਰਾਖਵੇਕਰਨ, ਇਲਾਜ ਖ਼ਰਚਿਆਂ ਦੀ ਸੀਮਾ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ | ਮੌਜੂਦਾ ਸਮੇਂ 'ਚ ਚੰਡੀਗੜ੍ਹ ਵਿਚ ਪ੍ਰਾਈਵੇਟ ਹਸਪਤਾਲਾਂ ਲਈ ਆਕਸੀਜਨ ਸਿਲੰਡਰਾਂ ਦਾ ਰੋਜ਼ਾਨਾ ਕੋਟਾ ਨਿਰਧਾਰਿਤ ਕਰਨ ਤੇ ਪ੍ਰਾਈਵੇਟ ਰੀਫਿਿਲੰਗ ਵਿਕੇ੍ਰਤਾਵਾਂ ਦੁਆਰਾ ਰੀਫਿਿਲੰਗ ਖ਼ਰਚਿਆਂ ਨੂੰ ਨਿਯਮਤ ਕਰਨ ਦੀ ਕੋਈ ਲੋੜ ਨਹੀਂ ਹੈ | ਹਾਲਾਂਕਿ ਪ੍ਰਾਈਵੇਟ ਹਸਪਤਾਲ ਤੇ ਪ੍ਰਾਈਵੇਟ ਰੀਫਿਿਲੰਗ ਵਿਕਰੇਤਾ ਨਿਰਧਾਰਿਤ ਫਾਰਮੈਟਾਂ 'ਚ ਵੇਰਵਿਆਂ ਨੂੰ ਰੱਖਣ ਤੇ ਲੋੜ ਪੈਣ 'ਤੇ ਉਸੇ ਤਰ੍ਹਾਂ ਤਿਆਰ ਕਰਨ | ਬੈਠਕ 'ਚ ਇਹ ਵੀ ਕਿਹਾ ਗਿਆ ਕਿ ਨਿੱਜੀ ਹਸਪਤਾਲ ਮੈਡੀਕਲ ਆਕਸੀਜਨ ਦੀ ਵਰਤੋਂ ਸਮਝਦਾਰੀ ਨਾਲ ਕਰਨ ਤੇ ਜੇਕਰ ਸਥਿਤੀ ਦੀ ਮੰਗ ਹੁੰਦੀ ਤਾਂ ਹਰੇਕ ਪ੍ਰਾਈਵੇਟ ਹਸਪਤਾਲ ਲਈ ਮੈਡੀਕਲ ਆਕਸੀਜਨ ਕੋਟਾ ਨਿਸ਼ਚਿਤ ਸਮੇਂ 'ਤੇ ਤੈਅ ਕੀਤਾ ਜਾ ਸਕਦਾ ਹੈ | ਇਹ ਵੀ ਫ਼ੈਸਲਾ ਲਿਆ ਗਿਆ ਕਿ ਪ੍ਰਾਈਵੇਟ ਹਸਪਤਾਲਾਂ ਦੇ ਸਾਰੇ ਸਟਾਫ ਤੇ ਮਰੀਜ਼ਾਂ ਦੇ ਨਾਲ ਸੇਵਾਦਾਰਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾਵੇ | ਬੈਠਕ 'ਚ ਜਗਜੀਤ ਸਿੰਘ ਪੀ. ਸੀ. ਐਸ., ਡਾ. ਸੁਮਨ ਸਿੰਘ ਡੀ. ਐਚ. ਐਸ. ਤੇ ਯੂ. ਟੀ. ਪ੍ਰਸ਼ਾਸਨ ਦੇ ਹੋਰ ਵੀ ਕਈ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ |

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮ ਕੀਤੇ ਕਾਬੂ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਤੇ ਥਾਣਾ ਮਟੌਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਬਡਾਲੀ ਤਹਿਸੀਲ ਖਰੜ ਤੇ ਗੌਰਵ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 10 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਨੂੰ 7 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜ਼ੀਰਕਪੁਰ ਥਾਣਾ ਮੁਖੀ ਓਾਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ੀਰਕਪੁਰ ...

ਪੂਰੀ ਖ਼ਬਰ »

ਵਾਰਡ ਨੰ: 34 'ਚ ਕੌਂਸਲਰ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਚੰਡੀਗੜ੍ਹ, 10 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਵਾਰਡ ਨੰ 34 ਅਧੀਨ ਪੈਂਦੇ ਸੈਕਟਰਾਂ 45 ਸੀ ਤੇ ਡੀ 'ਚ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ | ਇਨ੍ਹਾਂ ਸੈਕਟਰਾਂ 'ਚ ਪਿਛਲੇ ਕੁਝ ਕੁ ਮਹੀਨੇ ਪਹਿਲਾਂ ਸੀਵਰੇਜ਼ ਪਾਈ ਗਈ ਸੀ ਪਰ ਸੜਕ ...

ਪੂਰੀ ਖ਼ਬਰ »

ਅਧਿਆਪਕਾਂ ਨੇ ਲੜੀਵਾਰ ਭੁੱਖ ਹੜਤਾਲ ਕੀਤੀ ਸਮਾਪਤ

ਚੰਡੀਗੜ੍ਹ, 10 ਜਨਵਰੀ (ਨਵਿੰਦਰ ਸਿੰਘ ਬੜਿੰਗ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 41 ਦਿਨਾਂ ਤੋਂ ਡੀ. ਏ. ਵੀ. ਕਾਲਜ ਦੇ ਬਾਹਰ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਆ ਰਹੀਆਂ ਸਮੈਸਟਰ ਪ੍ਰੀਖਿਆਵਾਂ ਪ੍ਰਤੀ ਚਿੰਤਤ ਹੁੰਦੇ ਹੋਏ ਆਪਣੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਸਕੂਲ ਕਾਲਜ 26 ਤੱਕ ਬੰਦ

ਚੰਡੀਗੜ੍ਹ, 10 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਕੋਵਿਡ 19 ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ ਤੇ ਕਾਲਜਾਂ ਨੂੰ 26 ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ | ਸਿੱਖਿਆ ਮੰਤਰੀ ਕੰਵਰ ਪਾਲ ਨੇ ਇਸ ਬਾਰੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਮਾਮਲੇ ਜਲਦੀ ਨਿਪਟਾਓ ਨਹੀਂ ਤਾਂ ਹੋਵੇਗੀ ਕਾਰਵਾਈ ਹੋਵੇਗੀ-ਵਿੱਜ

ਚੰਡੀਗੜ੍ਹ, 10 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅਪਰਾਧ 'ਤੇ ਨੱਥ ਪਾਉਣ ਲਈ ਅਪਰਾਧ ਨਾਲ ਸੰਬੰਧਿਤ ਇਕ ਪੋਟਰਲ ਤਿਆਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹਰੇਕ ਸੰਬੰਧਿਤ ਪੁਲਿਸ ਅਧਿਕਾਰੀ ਆਪਣੇ ਪੱਧਰ 'ਤੇ ਪੋੋਟਰਲ ਰਾਹੀਂ ...

ਪੂਰੀ ਖ਼ਬਰ »

ਆਟੋ ਚਾਲਕ ਵਲੋਂ ਔਰਤ ਨਾਲ ਜਬਰ ਜਨਾਹ, ਗਿ੍ਫ਼ਤਾਰ

ਚੰਡੀਗੜ੍ਹ, 10 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 17 ਪੁਲਿਸ ਸਟੇਸ਼ਨ ਦੇ ਇਲਾਕੇ ਅਧੀਨ ਇਕ ਆਟੋ ਰਿਕਸ਼ਾ ਚਾਲਕ ਵਲੋਂ ਦਿੱਲੀ ਤੋਂ ਚੰਡੀਗੜ੍ਹ ਆਈ ਔਰਤ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੁਲਜ਼ਮ ਆਟੋ ਚਾਲਕ ਨੂੰ ਮਾਮਲੇ 'ਚ ...

ਪੂਰੀ ਖ਼ਬਰ »

ਰਿਵਾੜੀ ਦਾ ਕਾਰਜਭਾਰ

ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਐਚ. ਸੀ. ਐਸ. ਅਧਿਕਾਰੀ, ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਧਿਕਾਰੀ, ਝੱਜਰ ਜਗ ਨਿਵਾਸ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਡਿਪਟੀ ...

ਪੂਰੀ ਖ਼ਬਰ »

ਲੇਖਕ ਜੇ. ਪੀ. ਚਾਹਲ ਦੀ ਪੁਸਤਕ 'ਜਿੰਦੇ ਮੇਰੀਏ' ਹੋਈ ਲੋਕ ਅਰਪਣ

ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)-ਸਥਾਨਕ ਪ੍ਰੈੱਸ ਕਲੱਬ ਵਿਖੇ ਨੌਜਵਾਨ ਲੇਖਕ ਜੇ. ਪੀ. ਚਾਹਲ ਦੀ ਪੁਸਤਕ 'ਜ਼ਿੰਦੇ ਮੇਰੀਏ' ਨੂੰ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਆਪਣੀ ਪੁਸਤਕ ਨੂੰ ਰਿਲੀਜ਼ ਕਰਨ ਮੌਕੇ ਲੇਖਕ ਕਾਫ਼ੀ ਉਤਸ਼ਾਹਿਤ ਵਿਖਾਈ ਦਿੱਤਾ ਤੇ 27 ਸਾਲਾ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਸਾਮਾਨ ਤੇ ਡੀ. ਵੀ. ਆਰ. ਚੋਰੀ

ਚੰਡੀਗੜ੍ਹ, 10 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਫ਼ੇਜ਼ ਦੋ 'ਚ ਪੈਂਦੀ ਇਕ ਦੁਕਾਨ ਤੋਂ ਵੱਡੀ ਮਾਤਰਾ 'ਚ ਪਿੱਤਲ ਦਾ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ਦੀ ਸ਼ਿਕਾਇਤ ਫ਼ੇਜ਼ ਦੋ ਇੰਡਸਟਰੀਅਲ ...

ਪੂਰੀ ਖ਼ਬਰ »

ਦੁਸ਼ਿਯੰਤ ਚੌਟਾਲਾ ਨੂੰ ਫਿਰ ਕੋਰੋਨਾ

ਚੰਡੀਗੜ੍ਹ, 10 ਜਨਵਰੀ (ਐਨ. ਐਸ. ਪਰਵਾਨਾ)-ਸਰਕਾਰੀ ਹਲਕਿਆਂ ਅਨੁਸਾਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੂੰ ਇਕ ਵਾਰ ਫਿਰ 'ਕੋਰੋਨਾ' ਹੋ ਗਿਆ ਹੈ | ਉਹ ਹੁਣ ਦਿੱਲੀ 'ਚ ਹਨ | ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਕ ਹਫ਼ਤੇ ਲਈ ਆਰਾਮ ਕਰਨ ਤੇ ਕਿਸੇ ਵੀ ਦੂਜੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 967 ਨਵੇਂ ਮਾਮਲੇ, ਇਕ ਦੀ ਮੌਤ

ਚੰਡੀਗੜ੍ਹ, 10 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ | ਅੱਜ ਸ਼ਹਿਰ 'ਚ ਕੋਰੋਨਾ ਦੇ 967 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਕ ਮਰੀਜ਼ ਦੀ ਮੌਤ ਹੋਣ ਦੀ ਵੀ ਖਬਰ ਹੈ | ਸਿਹਤ ਵਿਭਾਗ ਅਨੁਸਾਰ ਡੱਡੂਮਜਾਰਾ ਦਾ ਰਹਿਣ ...

ਪੂਰੀ ਖ਼ਬਰ »

ਜੇਲ੍ਹ ਤੋਂ ਰਿਹਾਅ ਕਰਵਾਉਣ ਦਾ ਵਾਅਦਾ ਕਰ ਕੇ ਲੱਖਾਂ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 10 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਲੁਧਿਆਣਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਸੈਕਟਰ 46 ਦੇ ਰਹਿਣ ਵਾਲੇ ਰਾਮ ਲਾਲ ਚੌਧਰੀ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੰਬੰਧਿਤ ...

ਪੂਰੀ ਖ਼ਬਰ »

ਨਗਰ ਨਿਗਮ ਦੀ ਲਾਪ੍ਰਵਾਹੀ ਦੇ ਚੱਲਦਿਆਂ ਸ਼ਹਿਰ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ

ਚੰਡੀਗੜ੍ਹ, 10 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ 53 ਸਥਿਤ ਫ਼ਰਨੀਚਰ ਮਾਰਕੀਟ ਦੇ ਅੱਗਿਓਾ ਲੰਘਦੀ ਸੜਕ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ | ਮੀਂਹ ਦੇ ਦਿਨਾਂ ਦੌਰਾਨ ਤਾਂ ਇਸ ਸੜਕ ਤੋਂ ਲੰਘਣਾ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ, ਕਿਉਂਕਿ ਦੋਵੇਂ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਚੋਣ ਸਟੰਟ ਕਰਦੇ ਹੋਏ ਮਜੀਠੀਆ ਖ਼ਿਲਾਫ਼ ਕਮਜ਼ੋਰ ਐਫ. ਆਈ. ਆਰ. ਕੀਤੀ-ਭਗਵੰਤ ਮਾਨ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅਗਾੳਾੂ ਜ਼ਮਾਨਤ ਮਿਲਣ ਦੇ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਭਗਵੰਤ ਮਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਨਿਸ਼ਾ ਠਾਕੁਰ ਦੇ ਅੰਗਦਾਨ ਨਾਲ 5 ਨੂੰ ਮਿਲੀ ਨਵੀਂ ਜ਼ਿੰਦਗੀ

ਚੰਡੀਗੜ੍ਹ, 10 ਜਨਵਰੀ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਇਕ 43 ਸਾਲਾ ਔਰਤ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ 5 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਅੰਗਦਾਨ ਦੀ ਸਹਿਮਤੀ ਮਿਲਣ ਤੋਂ ਬਾਅਦ ...

ਪੂਰੀ ਖ਼ਬਰ »

'ਆਪ' ਦੇ 2 ਦਲ ਬਦਲੂ ਵਿਧਾਇਕ ਦੀਆਂ ਪਟੀਸ਼ਨਾਂ ਆਪਣੇ ਆਪ ਖ਼ਤਮ?

ਚੰਡੀਗੜ੍ਹ, 10 ਜਨਵਰੀ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸੰਬੰਧਿਤ 2 ਵਿਧਾਇਕ ਮਾਨਸਾ ਤੋਂ ਨਾਜ਼ਰ ਸਿੰਘ ਮਾਨਸਾਹੀਆ ਤੇ ਰੋਪੜ ਤੋਂ ਅਮਰਜੀਤ ਸਿੰਘ ਸੰਦੋਆ ਵਿਰੁੱਧ ਕਈ ਸਾਲਾਂ ਤੋਂ ਚੱਲ ਰਹੀਆਂ ਐਂਟੀ ਡਿਫੈਕਸ਼ਨ ਲਾਅ ਨਾਲ ਸੰਬੰਧਤ ਚੱਲ ਰਹੀਆਂ 2 ਪਟੀਸ਼ਨਾਂ ...

ਪੂਰੀ ਖ਼ਬਰ »

ਕਾਰ ਦੀ ਫੇਟ ਲੱਗਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 10 ਜਨਵਰੀ (ਰਾਜਬੀਰ ਸਿੰਘ)-ਅੰਬਾਲਾ ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਘੋਲੂਮਾਜਰਾ ਦੇ ਨੇੜੇ ਇਕ ਕਾਰ ਦੀ ਫੇਟ ਲੱਗਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਪੁਲਿਸ ਨੇ ਮਿ੍ਤਕ ਦੀ ਪਤਨੀ ਦੇ ਬਿਆਨ 'ਤੇ ਅਣਪਛਾਤੀ ਕਾਰ ਦੇ ਫਰਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ 'ਚ ਹੈ ਭਾਜਪਾ-ਨਵਾਬ ਸਿੰਘ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫਿਰੋਜਪੁਰ ਰੈਲੀ 'ਚ ਜਾਣ ਦੀ ਬਜਾਏ ਰਸਤੇ 'ਚੋਂ ਦਿੱਲੀ ਵਾਪਸ ਜਾਣ ਸਮੇਂ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਮਨੇਸ ਨੇ ਆਪਣਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਮੇਸ਼ਾ ਪਿੰਡਾਂ ਤੇ ਸ਼ਹਿਰਾਂ ਦਾ ਬਹੁਪੱਖੀ ਵਿਕਾਸ ਕਰਵਾਇਆ-ਕੰਗ

ਖਰੜ, 10 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਖਰੜ ਹਲਕੇ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਨੇ ਪੰਜਾਬ ਸਰਕਾਰ ਵਲੋਂ ਨਗਰ ਕੌਸਲ ਖਰੜ ਦੀ ਹੱਦ 'ਚ ਸ਼ਾਮਿਲ ਕੀਤੇ ਪਿੰਡ ਭੁੱਖੜੀ, ਰਡਿਆਲਾ, ਦਾਊਮਾਜਰਾ ਦਾ ਦੌਰਾ ਕਰਕੇ ਪਿੰਡਾਂ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਨ 'ਤੇ ਟਰਾਂਸਪੋਰਟਰਾਂ ਦੇ ਮਸਲੇ ਹੋਣ ਹੱਲ ਹੋਣਗੇ-ਐਨ. ਕੇ. ਸ਼ਰਮਾ

ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਵਲੋਂ ਟਰਾਂਸਪੋਰਟਰਾਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡੇ ਐਲਾਨ ਕੀਤੇ ਗਏ ਹਨ ਜੋ ਕਿ ਅਕਾਲੀ ਬਸਪਾ ਸਰਕਾਰ ਬਣਨ ਤੋਂ ਤੁਰੰਤ ਬਾਅਦ ...

ਪੂਰੀ ਖ਼ਬਰ »

'ਆਪ' ਜਲਦ ਹੀ ਸੀ. ਐਮ. ਚਿਹਰੇ ਦਾ ਕਰੇਗੀ ਐਲਾਨ-ਹਰਪਾਲ ਸਿੰਘ ਚੀਮਾ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋ ਗਈਆਂ | 'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ...

ਪੂਰੀ ਖ਼ਬਰ »

ਟਿਕਟਾਂ ਦੀ ਖਰੀਦੋ ਫਰੋਖਤ ਦੇ ਦੋਸ਼ਾਂ ਨਾਲ 'ਆਪ' ਦਾ ਚਿਹਰਾ ਹੋਇਆ ਨੰਗਾ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਆਪਣੇ ਆਗੂਆਂ ਵਲੋਂ ਪਾਰਟੀ ਹਾਈ ਕਮਾਨ 'ਤੇ ਟਿਕਟਾਂ ਦੀ ਖਰੀਦੋ ਫਰੋਖਤ ਦੇ ਲਗਾਏ ਜਾ ਰਹੇ ਦੋਸ਼ਾਂ ਬਾਰੇ ਪ੍ਰਤੀਕਰਮ ਕਰਦਿਆਂ ...

ਪੂਰੀ ਖ਼ਬਰ »

'ਆਪ' ਉਮੀਦਵਾਰ ਕੁਲਵੰਤ ਸਿੰਘ ਵਲੋਂ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੂੰ ਇਕ ਸਵਾਲ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੋਹਾਲੀ ਵਿਚ ਵਿਕਾਸ ਦੇ ਦਮਗਜ਼ੇ ਮਾਰਨ ਵਾਲੇ ਕਾਂਗਰਸੀ ਆਗੂ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਹਲਕੇ ਦੇ ਲੋਕਾਂ ਨੂੰ ਦੱਸਣ ਕਿ ਜਦੋਂ ਉਹ ਖੁਦ ਪੰਜਾਬ ਦੇ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਨੂੰ ਆਪਣਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੁਹਾਲੀ ਵਲੋਂ ਚੋਣ ਜਾਬਤੇ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਸਖ਼ਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ | ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਐੱਸ. ਡੀ. ਐੱਮ. ਹਰਬੰਸ ਸਿੰਘ ਵਲੋਂ ਪੱਤਰਕਾਰ ਮਿਲਣੀ ਨੂੰ ਸੰਬੋਧਨ ਕੀਤਾ ...

ਪੂਰੀ ਖ਼ਬਰ »

ਮੱਛਲੀ ਕਲਾਂ ਤੇ ਹੋਰਨਾਂ ਵਲੋਂ ਵਿਧਾਇਕ ਸਿੱਧੂ ਦੇ ਹੱਕ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਭਾਵੇਂ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਰਸਮੀ ਐਲਾਨ ਕਰਨਾ ਹਾਲੇ ਬਾਕੀ ਹੈ, ਪਰ ਹਲਕਾ ਮੁਹਾਲੀ ਅੰਦਰ ਕਾਂਗਰਸੀ ਆਗੂਆਂ ਨੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਆਪਣੇ ਪੱਧਰ 'ਤੇ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ. ਟੀ. ਆਈ. ਯੂਨੀਅਨ ਵਲੋਂ 79 ਦਿਨਾ ਬਾਅਦ ਧਰਨਾ ਸਮਾਪਤ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ 646 ਪੀ. ਟੀ. ਆਈ. ਯੂਨੀਅਨ ਵਲੋਂ ਲਗਾਇਆ ਹੋਇਆ ਧਰਨਾ ਚੋਣ ਜ਼ਾਬਤਾ ਲੱਗਣ ਦੇ ਚਲਦਿਆਂ 79 ਦਿਨਾਂ ਬਾਅਦ ਬਿਨ੍ਹਾਂ ਮੰਗਾਂ ਮੰਨੇ ਸਮਾਪਤ ਕਰ ਦਿੱਤਾ ਗਿਆ | ਸਿੱਪੀ ਸ਼ਰਮਾ ਤੇ ਉਸ ਦੇ ਦੋ ਸਾਥੀ ਰਵਿੰਦਰ ...

ਪੂਰੀ ਖ਼ਬਰ »

ਇੰਜੀਨੀਅਰਜ਼ ਭਵਨ ਲਈ ਮੁਹਾਲੀ ਵਿਖੇ ਜਗ੍ਹਾ ਮਿਲਣ 'ਤੇ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਖ਼ੁਸ਼ੀ ਪ੍ਰਗਟ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੀ ਮੀਟਿੰਗ ਮਨਜਿੰਦਰ ਸਿੰਘ ਮੱਤੇਨੰਗਲ ਚੇਅਰਮੈਨ, ਸੁਖਵਿੰਦਰ ਸਿੰਘ ਬਾਗੋਬਾਂਨੀ, ਸਕੱਤਰ ਜਨਰਲ, ਦਿਲਪ੍ਰੀਤ ਸਿੰਘ ਲੋਹਟ ਸੀਨੀਅਰ ਵਾਈਸ ਚੇਅਰਮੈਨ, ਰਾਜਿੰਦਰ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਐਸ. ਏ. ਐਸ. ਨਗਰ 'ਚ ਸੋਮਵਾਰ ਨੂੰ ਆਏ ਕੋਰੋਨਾ ਦੇ 671 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਅੰਦਰ ਸੋਮਵਾਰ ਨੂੰ ਉਸ ਸਮੇਂ ਕੋਰੋਨਾ ਬੰਬ ਫੁੱਟਿਆ ਜਦੋਂ ਇਕੋਂ ਦਿਨ ਕੋਰੋਨਾ ਦੇ 671 ਨਵੇਂ ਮਰੀਜ਼ ਸਾਹਮਣੇ ਆਏ | ਇਸ ਸੰਬੰਧੀ ਸਿਵਲ ਸਰਜਨ ਮੁਹਾਲੀ ਨੇ ਦੱਸਿਆ ਕਿ ਸੋਮਵਾਰ ਨੂੰ ਕੁੱਲ 671 ਮਰੀਜ਼ ...

ਪੂਰੀ ਖ਼ਬਰ »

ਰੋਟੀਆਂ ਨੂੰ ਥੁੱਕ ਲਗਾਉਣ ਵਾਲੀ ਗੱਲ ਪਹਿਲੀ ਨਜ਼ਰੇ ਝੂਠ ਜਾਪੀ-ਜ਼ਿਲ੍ਹਾ ਸਿਹਤ ਅਧਿਕਾਰੀ
ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਾਮਾ ਢਾਬੇ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਸੋਹਾਣਾ ਲਾਗਲੇ ਲਖਨੌਰ 'ਚ ਪੈਂਦੇ ਸ਼ਾਮਾ ਢਾਬੇ ਦੇ ਤੰਦੂਰੀਏ ਦੁਆਰਾ ਰੋਟੀਆਂ ਨੂੰ ਕਥਿਤ ਤੌਰ 'ਤੇ ਥੁੱਕ ਲਗਾਉਣ ਦੀ ਵੀਡੀਓ ਵੇਖਣ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਨੇ ਸੱਚਾਈ ਜਾਣਨ ਲਈ ਉਕਤ ਦੁਕਾਨ 'ਚ ਜਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਾਮਾ ਢਾਬੇ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਸੋਹਾਣਾ ਲਾਗਲੇ ਲਖਨੌਰ 'ਚ ਪੈਂਦੇ ਸ਼ਾਮਾ ਢਾਬੇ ਦੇ ਤੰਦੂਰੀਏ ਦੁਆਰਾ ਰੋਟੀਆਂ ਨੂੰ ਕਥਿਤ ਤੌਰ 'ਤੇ ਥੁੱਕ ਲਗਾਉਣ ਦੀ ਵੀਡੀਓ ਵੇਖਣ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਨੇ ਸੱਚਾਈ ਜਾਣਨ ਲਈ ਉਕਤ ਦੁਕਾਨ 'ਚ ਜਾ ਕੇ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਨਗਰ ਨਿਗਮ ਦੀ ਵਰਚੂਅਲ ਮੀਟਿੰਗ 'ਚ ਅਹਿਮ ਮਤੇ ਪਾਸ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਵਰਚੂਅਲ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਫੈਕਟਰੀ ਦੇ ਤਾਲੇ ਤੋੜ ਚੋਰ 35 ਹਜ਼ਾਰ ਦੀ ਤਾਰ ਚੋਰੀ

ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਸੈਦਪੁਰਾ ਵਿਖੇ ਸਥਿਤ ਵਧਵਾ ਇਲੈਕਟਿ੍ਕ ਮੋਟਰ ਨਾਮਕ ਫੈਕਟਰੀ ਦੇ ਤਾਲੇ ਤੋੜ 'ਕੇ ਚੋਰ ਕਰੀਬ 35 ਹਜ਼ਾਰ ਰੁਪਏ ਦੀ ਤਾਂਬੇ ਦੀ ਤਾਰ ਚੋਰੀ ਕਰਕੇ ਲੈ ਗਏ | ਪੁਲਿਸ ਨੇ ਸ਼ਿਕਾਇਤ ਮਿਲਣ 'ਤੇ ਮਾਮਲੇ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿੰਡ ਜਵਾਹਰਪੁਰ ਦੇ ਵਸਨੀਕ ਦੀ ਮੌਤ

ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਚੰਡੀਗੜ੍ਹ ਅੰਬਾਲਾ ਮੁੱਖ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ 35 ਸਾਲਾਂ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਦੋਸਤ ਦੇ ਬਿਆਨ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX