ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  35 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  12 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  33 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  44 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਅੰਮ੍ਰਿਤਸਰ / ਦਿਹਾਤੀ

-ਪਿੰਡ ਵਡਾਲਾ ਭਿੱਟੇਵੱਡ ਦੇ ਲੋਕਾਂ ਦਾ ਦੋਸ਼-

ਕਿਸਾਨ ਜਥੇਬੰਦੀਆਂ ਨੇ ਪੁਲਿਸ ਨੂੰ ਗੁੰਮਰਾਹ ਕਰਕੇ ਕਰਵਾਇਆ ਪਰਚਾ ਦਰਜ

ਰਾਮ ਤੀਰਥ, 10 ਜਨਵਰੀ (ਧਰਵਿੰਦਰ ਸਿੰਘ ਔਲਖ)-ਪਿੰਡ ਵਡਾਲਾ ਭਿੱਟੇਵੱਡ ਦੇ ਸਾਬਕਾ ਸਰਪੰਚ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਵਿੰਦਰ ਸਿੰਘ ਟੈਣੀ ਵਡਾਲਾ ਦੀ ਅਗਵਾਈ ਹੇਠ ਪਿੰਡ ਵਡਾਲਾ ਵਿਖੇ ਹੋਈ ਇਕੱਤਰਤਾ ਸਮੇਂ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀਆਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਥੇਬੰਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਜਮਹੂਰੀ ਕਿਸਾਨ ਸਭਾ ਨੇ ਕੰਬੋਅ ਥਾਣੇ ਦੇ ਸਾਹਮਣੇ ਧਰਨਾ ਲਾ ਕੇ ਪਿੰਡ ਦੇ ਕੁਝ ਵਿਅਕਤੀਆਂ ਖ਼ਿਲਾਫ਼ ਲੜਕੀ ਅਗਵਾ ਕਰਨ ਦਾ ਪਰਚਾ ਦਰਜ ਕਰਵਾਇਆ ਹੈ, ਜਦਕਿ ਅਸਲੀਅਤ ਵਿਚ ਲੜਕੀ ਬਾਲਗ ਹੈ ਅਤੇ ਆਪਣੀ ਮਰਜੀ ਨਾਲ ਆਪਣੇ ਪ੍ਰੇਮੀ ਨਾਲ ਗਈ ਹੈ | ਟੈਣੀ ਵਡਾਲਾ ਨੇ ਕਿਹਾ ਕਿ ਲੜਕੀ ਦੇ ਪੇ੍ਰਮੀ, ਉਸਦੀ ਮਾਂ ਅਤੇ ਲੜਕੇ ਦੇ ਦਾਦੇ ਦੇ ਭਰਾ 'ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਦਬਾਅ ਹੇਠ ਆ ਕੇ ਨਾਜਾਇਜ਼ ਪਰਚਾ ਦਰਜ ਕੀਤਾ ਹੈ | ਉਨ੍ਹਾਂ ਕਿਹਾ ਹਾਕਮ ਧਿਰ ਦੇ ਸਮਰੱਥਕ ਜਾਣ ਬੁੱਝ ਕੇ ਉਨ੍ਹਾਂ ਨੂੰ ਪੇ੍ਰਸ਼ਾਨ ਕਰ ਰਹੇ ਹਨ | ਇਸ ਮੌਕੇ ਆਪਣੇ ਪ੍ਰੇਮੀ ਨਾਲ ਮੀਡੀਆ ਸਾਹਮਣੇ ਆਈ ਲੜਕੀ ਨੇ ਕਿਹਾ ਕਿ ਉਸ ਨੂੰ ਅਗਵਾ ਨਹੀਂ ਕੀਤਾ ਗਿਆ, ਸਗੋਂ ਉਹ ਆਪਣੀ ਮਰਜੀ ਨਾਲ ਆਪਣੇ ਪੇ੍ਰਮੀ ਨਾਲ ਗਈ ਹੈ | ਇਸ ਮੌਕੇ ਟੈਣੀ ਵਡਾਲਾ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮੁਜ਼ਾਹਰਾਕਾਰੀਆਂ ਨੇ ਇਹ ਵੀ ਕਿਹਾ ਸੀ ਕਿ ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ 'ਤੇ ਹਮਲਾ ਕਰਕੇ ਕੁਝ ਵਿਅਕਤੀਆਂ ਨੂੰ ਜਖ਼ਮੀ ਕਰ ਦਿੱਤਾ, ਜਦੋਂਕਿ ਇਹੋ ਜਿਹਾ ਕੁਝ ਵੀ ਨਹੀਂ ਵਾਪਰਿਆ | ਉਹ ਲੜਾਈ ਕਬੂਤਰਾਂ ਤੋਂ ਕਰੀਬ 4 ਮਹੀਨੇ ਪਹਿਲਾਂ ਹੋਈ ਸੀ ਅਤੇ ਉਸ ਲੜਾਈ ਦਾ ਇਸ ਘਟਨਾ ਨਾਲ ਕੋਈ ਸੰਬੰਧ ਨਹੀਂ ਹੈ | ਇਸ ਮੌਕੇ ਰਾਣੀ, ਸਰਬਜੀਤ ਕੌਰ, ਸਵਿੰਦਰ ਕੌਰ, ਕਸ਼ਮੀਰ ਕੌਰ, ਦੀਪ ਕੌਰ, ਦਰਸ਼ਨ ਕੌਰ, ਸਾਬਕਾ ਪੰਚ ਸਾਹਿਬ ਸਿੰਘ ਆਦਿ ਹਾਜ਼ਰ ਸਨ |

ਨੇਤਰ ਪ੍ਰਕਾਸ਼ ਪ੍ਰੋਗਰਾਮ ਕਰਵਾਇਆ

ਰਈਆ, 10 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ ਨੇਤਰ ਪ੍ਰਕਾਸ਼ ਪ੍ਰੋਗਰਾਮ ਤਹਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰਈਆ ਵਿਖੇ ਹੋਇਆ | ਸੰਸਥਾ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਨੇ ਦੱਸਿਆ ਕਿ ਲੋੜਵੰਦਾਂ ਲਈ ਮੁਫ਼ਤ ਐਨਕਾਂ ਲਗਵਾ ਕੇ ਦੇਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੋਪੋਕੇ, 10 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਕਪੂਰ ਸਿੰਘ ਵਿਖੇ ਵਿਸ਼ਾਲ ਨਗਰ ਸਜਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉੁਪਰੰਤ ਸ੍ਰੀ ਗੁਰੂ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਚਾਹਲ (ਖਾਨਪੁਰ) ਨਮਿਤ ਸ਼ਰਧਾਂਜਲੀ ਸਮਾਗਮ

ਬਾਬਾ ਬਕਾਲਾ ਸਾਹਿਬ, 10 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਲਖਵਿੰਦਰ ਸਿੰਘ ਚਾਹਲ ਮੁੰਬਈ, ਬਲਵਿੰਦਰ ਸਿੰਘ ਚਾਹਲ ਸਾਬਕਾ ਸਰਪੰਚ ਬਿਆਸ, ਬਲਵਿੰਦਰ ਕੌਰ, ਸੁਰਿੰਦਰ ਕੌਰ, ਕੁਲਵੰਤ ਕੌਰ ਅਤੇ ਹਰਪ੍ਰੀਤ ਕੌਰ ਦੇ ਮਾਤਾ ਜੀ ਸਰਦਾਰਨੀ ਅਮਰ ਕੌਰ (ਸੁਪਤਨੀ ਸਵਰਗੀ ਮੰਗਲ ...

ਪੂਰੀ ਖ਼ਬਰ »

ਗੁਰਜੀਤ ਨਗੀਨਾ ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਜਨਰਲ ਸਕੱਤਰ ਨਿਯੁਕਤ

ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)- ਸਥਾਨਕ ਯੂਥ ਅਕਾਲੀ ਆਗੂ ਗੁਰਜੀਤ ਸਿੰਘ ਨਗੀਨਾ ਦੀਆਂ ਪਾਰਟੀ ਦੀ ਮਜਬੂਤੀ ਪ੍ਰਤੀ ਧੜਵੈਲ ਸੇਵਾਵਾਂ ਨੂੰ ਮੁੱਖ ਰੱਖ ਕੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ , ਸਾਬਕਾ ਵਿਧਾਇਕ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ...

ਪੂਰੀ ਖ਼ਬਰ »

ਜਥੇ: ਜਲਾਲ ਉਸਮਾਂ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ 'ਚ ਗੁਰੂ ਘਰ ਵਿਖੇ ਕੀਤਾ ਸ਼ੁਕਰਾਨਾ, ਸੰਗਤਾਂ 'ਚ ਵੰਡੇ ਲੱਡੂ

ਬਾਬਾ ਬਕਾਲਾ ਸਾਹਿਬ, 10 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਤਹ ਦਿੰਦਿਆਂ ਜ਼ਮਾਨਤ ਮਨਜ਼ੂਰ ਹੋਣ 'ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਰਈਆ ਦੇ ਫੇਰੂਮਾਨ ਰੋਡ 'ਤੇ ਚੋਰੀਆਂ ਦਾ ਸਿਲਸਿਲਾ, ਪੁਲਿਸ ਦੇ ਹੱਥ ਖਾਲੀ

ਰਈਆ, 10 ਜਨਵਰੀ (ਸ਼ਰਨਬੀਰ ਸਿੰਘ ਕੰਗ)-ਰਈਆ ਦੇ ਫੇਰੂਮਾਨ ਰੋਡ 'ਤੇ ਚੋਰਾਂ ਦੁਆਰਾ ਰੋਜਾਨਾ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਹ ਵਾਰਦਾਤਾਂ ਲਈ ਇਲੈਕਟਰਿਕ ਕਟਰਾਂ ਦੀ ਵੀ ਵਰਤੋਂ ਕਰ ਰਹੇ ਹਨ | ਦੁਕਾਨਦਾਰ ਇਸ ਸਮੇਂ ਚੋਰਾਂ ਦੇ ਰਹਿਮੋ ਕਰਮ 'ਤੇ ਹਨ ਪਰ ਇਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ ਗਰੁੱਪ) ਦੀ ਮੀਟਿੰਗ

ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ ਗਰੁੱਪ) ਦੀ ਮੀਟਿੰਗ ਤਹਿਸੀਲ ਅਜਨਾਲਾ ਦੇ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਸਥਾਨਿਕ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖੂਹ) ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਲੰਗੋਮਾਹਲ ਨਿਵਾਸੀਆਂ ਤੇ ਡਾਕਟਰ ਯੂਨੀਅਨ ਨੇ ਕਿਸਾਨ ਆਗੂ ਕੀਤੇ ਸਨਮਾਨਿਤ

ਗੱਗੋਮਾਹਲ, 10 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਨਜ਼ਦੀਕ ਪੈਂਦੇ ਪਿੰਡ ਲੰਗੋਮਾਹਲ ਦੀ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਦਿੱਲੀ ਮੋਰਚਾ ਫਤਹਿ ਹੋਣ ਦੀ ਖੁਸ਼ੀ 'ਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅਖੰਡ ਪਾਠ ਦੇ ...

ਪੂਰੀ ਖ਼ਬਰ »

ਬਿਆਸ ਹਾਈਟੈਕ ਪੁਲਿਸ ਨਾਕੇ 'ਤੇ ਸਿਹਤ ਵਿਭਾਗ ਨੇ ਕੋਰੋਨਾ ਸੈਂਪਲਿੰਗ ਕੀਤੀ ਸ਼ੁਰੂ

ਬਿਆਸ, 10 ਜਨਵਰੀ (ਪਰਮਜੀਤ ਸਿੰਘ ਰੱਖੜਾ)-ਦੇਸ਼ ਭਰ ਵਿਚ ਮੁੜ ਤੋਂ ਵੱਧ ਰਹੇ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਮੁਹਿੰਮ ਸ਼ੁਰੂ ਕਰਦੇ ਹੋਏ ਰਾਹਗੀਰਾਂ ਦੇ ਕੋਰੋਨਾ ਟੈਸਟ ਸੈਂਪਲ ਲਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX