ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 minute ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਪਟਿਆਲਾ

ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਏ ਹਵਾਲਾਤੀ ਮੁੜ ਪੁਲਿਸ ਦੇ ਅੜਿੱਕੇ ਚੜੇ੍ਹ

ਰਾਜਪੁਰਾ, 10 ਜਨਵਰੀ (ਰਣਜੀਤ ਸਿੰਘ)-ਬੀਤੇ ਦਿਨੀਂ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੀਲਾ ਪਾਊਡਰ, ਪਿਸਟਲ, ਨਗਦੀ ਅਤੇ ਕਾਰਤੂਸ ਰੱਖਣ ਦੇ ਦੋਸ਼ 'ਚ ਕਾਬੂ ਕੀਤਾ ਸੀ | ਪੁਲਿਸ ਨੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਅਦਾਲਤ ਨੇ ਇਨ੍ਹਾਂ ਦਾ ਪੁਲਿਸ ਰਿਮਾਂਡ ਦਿਤਾ ਸੀ | ਉਨ੍ਹਾਂ ਨੂੰ ੁ ਪੁੱਛਗਿੱਛ ਲਈ ਸੀ.ਆਈ.ਏ. ਸਟਾਫ਼ ਵਿਚ ਰੱਖਿਆ ਗਿਆ ਸੀ ਪਰ ਇਹ ਰਾਤ ਦੇ ਖਾਣੇ ਸਮੇਂ ਸੰਤਰੀ ਨੂੰ ਧੱਕਾ ਮਾਰ ਕੇ ਫ਼ਰਾਰ ਹੋ ਗਏ ਸਨ | ਇਸ ਸਬੰਧੀ ਡੀ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਚੌਕੀ ਜਨਸੂਆ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਤਿੰਨ ਵਿਅਕਤੀਆਂ ਮਨਦੀਪ ਸਿੰਘ, ਤੇਜਿੰਦਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨੂੰ ਅੱਧਾ ਕਿੱਲੋ ਨਸ਼ੀਲਾ ਪਾਊਡਰ, ਪਿਸਟਲ, ਨਗਦੀ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਸੀ | ਪੁਲਿਸ ਨੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤ ਨੇ ਇਨ੍ਹਾਂ ਨੂੰ ਪੁਲਿਸ ਰਿਮਾਂਡ ਤੇ ਭੇਜ ਦਿਤਾ ਸੀ | ਪੁਲਿਸ ਨੇ ਇਨ੍ਹਾਂ ਨੂੰ ਪੁੱਛਗਿੱਛ ਲਈ ਸੀ.ਆਈ.ਏ. ਸਟਾਫ਼ ਦੀ ਹਵਾਲਾਤ ਵਿਚ ਰੱਖਿਆ ਹੋਇਆ ਸੀ ਅਤੇ ਇਹ ਤਿੰਨੇ ਜਣੇ ਰਾਤ ਦੇ ਖਾਣੇ ਸਮੇਂ ਸੰਤਰੀ ਨੂੰ ਧੱਕਾ ਮਾਰਕੇ ਫ਼ਰਾਰ ਹੋ ਗਏ ਸੀ | ਜਿਸ 'ਤੇ ਪੁਲਿਸ ਨੇ ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ 'ਤੇ ਭੇਜੀਆਂ ਅਤੇ ਇਨ੍ਹਾਂ 'ਚੋਂ ਮਨਦੀਪ ਸਿੰਘ ਅਤੇ ਤੇਜਿੰਦਰ ਸਿੰਘ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ ਤੇ ਖੁਸ਼ਪ੍ਰੀਤ ਸਿੰਘ ਨੂੰ ਬੀਤੇ ਕੱਲ੍ਹ ਕਾਬੂ ਕੀਤਾ ਹੈ | ਸ੍ਰ. ਬੈਂਸ ਨੇ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਪਹਿਲਾਂ ਵੀ ਕਈ ਕੇਸ ਦਰਜ ਹਨ | ਜਿੱਥੇ ਇਨ੍ਹਾਂ ਦੀ ਗਿ੍ਫ਼ਤਾਰੀ ਨਹੀਂ ਹੋ ਸਕੀ ਸੀ | ਸ. ਬੈਂਸ ਨੇ ਦੱਸਿਆ ਕਿ ਪੁਲਿਸ ਨੇ ਬਲਜੀਤ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਸਿੰਘ ਤੇ ਗੁਰਵਿੰਦਰ ਸਿੰਘ ਉਰਫ਼ ਚਿੱਟਾ ਦੇ ਖ਼ਿਲਾਫ਼ ਤਿੰਨਾਂ ਫ਼ਰਾਰ ਹੋਏ ਹਵਾਲਾਤੀਆਂ ਨੂੰ ਪਨਾਹ ਦੇਣ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਕੀਤੀ ਸੀ ਪੁਲਿਸ ਨੇ ਉਨ੍ਹਾਂ ਦੇ ਖ਼ਿਲਾਫ਼ ਵੀ ਕੇਸ ਦਰਜ ਕਰਕੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਬੈਂਕਾਂ ਤੇ ਸਿਹਤ ਸੇਵਾਵਾਂ 'ਤੇ ਹਾਲੇ ਵੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੀ ਮਸ਼ਹੂਰੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਵਾਲੀ

ਪਟਿਆਲਾ, 10 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ 'ਚ ਪੰਜ ਰਾਜਾਂ 'ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਦਿਆਂ ਭਾਰਤੀ ਚੋਣ ਕਮਿਸ਼ਨ ਵਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਸਨ | ਜਿਸ ਦਾ ਪਾਬੰਦ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ ਵਿਰੋਧੀਆਂ ਨੂੰ ਕਰਾਰਾ ਜਵਾਬ : ਜਥੇਦਾਰ ਹਰਿਆਊ

ਪਾਤੜਾਂ, 10 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਅਗਾਊਾ ਜ਼ਮਾਨਤ ਮਿਲਣ 'ਤੇ ਹਲਕਾ ਸ਼ੁਤਰਾਣਾ ਅੰਦਰ ਉਨ੍ਹਾਂ ਦੇ ਸਮਰਥਕਾਂ ਅੰਦਰ ਭਾਰੀ ਖ਼ੁਸ਼ੀ ਪਾਈ ਜਾ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮਜੀਠੀਆ ਪ੍ਰਤੀ ਕੀਤੇ ਫ਼ੈਸਲੇ ਨੇ ਅਕਾਲੀ-ਬਸਪਾ ਦੀ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਬੀਬੀ ਲੂੰਬਾ

ਪਾਤੜਾਂ, 10 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਝੂਠੇ ਅਤੇ ਬੇਬੁਨਿਆਦ ਦੋਸ਼ ਲਾਉਣ 'ਤੇ ਅਦਾਲਤ ਵਿਚ ਘਿਰੇ ਅਰਵਿੰਦ ਕੇਜਰੀਵਾਲ ਨੂੰ ਜਿੱਥੇ ਮੁਆਫ਼ੀ ਮੰਗ ਕੇ ਗੋਡੇ ਟੇਕਣੇ ਪਏ ਸਨ ਉੱਥੇ ਹੀ ਝੂਠੇ ਕੇਸ ਵਿਚ ਫਸਾਉਣ ਦੀ ...

ਪੂਰੀ ਖ਼ਬਰ »

ਮੀਰਾਂਪੁਰ ਚੋਅ 'ਚ ਪਾਣੀ ਦੀ ਡਾਫ ਲੱਗਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ

ਡਕਾਲਾ, 10 ਜਨਵਰੀ (ਪਰਗਟ ਸਿੰਘ ਬਲਬੇੜਾ)-ਪਿਛਲੇ ਦੋ ਦਿਨਾਂ 'ਚ ਹੋਈ ਬਰਸਾਤ ਨਾਲ ਫ਼ਸਲਾਂ 'ਚ ਪਾਣੀ ਭਰ ਜਾਣ ਨਾਲ ਕਿਸਾਨਾਂ ਲਈ ਮੁਸੀਬਤ ਖੜ੍ਹੀ ਹੋ ਗਈ ਹੈ | ਸਰਕਲ ਰਾਮਨਗਰ ਦੇ ਪਿੰਡ ਸੱਸਾ ਥੇਹ, ਸੱਸੀ ਬ੍ਰਾਹਮਣਾਂ, ਹਾਸ਼ਮਪੁਰ ਮਾਂਗਟਾਂ ਆਦਿ ਹੋਰਨਾਂ ਪਿੰਡਾਂ ਨਾਲ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਪਾਣੀ 'ਚ ਡੁੱਬੀਆਂ

ਬਨੂੜ, 10 ਜਨਵਰੀ (ਭੁਪਿੰਦਰ ਸਿੰਘ)-ਪਿਛਲੇ ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਹਲਕੀ ਤੇ ਦਰਮਿਆਨੀ ਬਾਰਸ਼ ਕਾਰਨ ਸਬਜ਼ੀਆਂ ਦੀ ਫ਼ਸਲਾਂ ਨੂੰ ਡਾਢਾ ਨੁਕਸਾਨ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਆਲੂਆਂ ਦੀ ਵੱਟਾਂ ਵਿਚ ਪਾਣੀ ਭਰ ਗਿਆ ਹੈ, ਸਰੋਂ੍ਹ ਦੀ ਫ਼ਸਲ ...

ਪੂਰੀ ਖ਼ਬਰ »

'ਆਪ' ਦਾ ਇੰਜਣ ਆ ਗਿਆ ਹੌਲੀ-ਹੋੌੀ ਡੱਬੇ ਵੀ ਆ ਜਾਣਗੇ-ਚੰਦੂਮਾਜਰਾ, ਬਰਾੜ

ਰਾਜਪੁਰਾ, 10 ਜਨਵਰੀ (ਰਣਜੀਤ ਸਿੰਘ)-ਅੱਜ ਆਮ ਆਦਮੀ ਪਾਰਟੀ ਦਾ ਇੰਜਣ ਤਾਂ ਸ਼ੋ੍ਰਮਣੀ ਅਕਾਲੀ 'ਚ ਆ ਗਿਆ, ਹੋਲੀ-ਹੋਲੀ ਡੱਬੇ ਵੀ ਆ ਜਾਣਗੇ ਅਤੇ ਆਪ ਪਾਰਟੀ ਇਕੱਲੀ ਹੀ ਰਹਿ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ...

ਪੂਰੀ ਖ਼ਬਰ »

ਜਗਦੀਸ਼ ਕੁਮਾਰ ਜੱਗਾ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਰਾਜਪੁਰਾ, 10 ਜਨਵਰੀ (ਜੀ.ਪੀ. ਸਿੰਘ)-ਲੰਘੇ ਮਹੀਨੇ ਲੋਕ ਭਲਾਈ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਥਾਨਕ ਲੋਕ ਭਲਾਈ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬਰਸਾਤੀ ਨਾਲੇ ਦਾ ਬੰਨ੍ਹ ਟੁੱਟਣ ਨਾਲ ਕਈ ਏਕੜ ਕਣਕ ਦੀ ਫਸਲ 'ਚ ਪਾਣੀ ਭਰਿਆ

ਪਾਤੜਾਂ, 10 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਬੀਤੇ ਦਿਨਾਂ ਤੋਂ ਪੈ ਰਹੀ ਬਾਰਸ਼ ਨਾਲ ਪਾਤੜਾਂ ਦੇ ਨਾਲ ਲੱਗਦੇ ਪਿੰਡ ਹਰਿਆਊ ਕਲਾਂ ਦੇ ਨੇੜੀਓਾ ਲੰਘਦੀ ਝੰਬੋ ਡਰੇਨ 'ਚ ਪਾਣੀ ਦਾ ਪੱਧਰ ਵਧ ਜਾਣ 'ਤੇ ਇਸ ਵਿਚ ਆ ਕੇ ਪੈਂਦੇ ਹਾਮਝੇੜ੍ਹੀ ਨਾਲੇ ਦਾ ਬੰਨ ਟੁੱਟ ਗਿਆ ਅਤੇ ...

ਪੂਰੀ ਖ਼ਬਰ »

ਪਿੰਡ ਮਿਹਰਗੜ੍ਹ ਬੱਤੀ ਵਿਖੇ ਨਵੇਂ ਬਣੇ ਸ੍ਰੀ ਗੁਰਦੁਆਰਾ ਸਾਹਿਬ ਦੇ ਸ਼ੁੱਭ ਮਹੂਰਤ ਮੌਕੇ 13 ਨੂੰ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ

ਘਨੌਰ, 10 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਅੱਜ ਨੇੜਲੇ ਪਿੰਡ ਮਿਹਰਗੜ੍ਹ ਬੱਤੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਰਖਾਏ ਗਏ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਏ ਗਏ | ਇਸ ਧਾਰਮਿਕ ਸਮਾਗਮ 'ਚ ਗੁਰੂ ਦਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ ਵੱਖ-ਵੱਖ ਕਾਲੋਨੀਆਂ ਦੇ ਵੋਟਰਾਂ ਨੂੰ ਵੋਟ ਦੀ ਦੱਸੀ ਮਹੱਤਤਾ

ਰਾਜਪੁਰਾ, 10 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਐੱਸ.ਡੀ.ਐੱਮ. ਸੰਜੀਵ ਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੇ ਸਬੰਧ 'ਚ ਜਾਣਕਾਰੀ ਦਿੱਤੀ ਤੇ ਕਿਹਾ ਕਿ ਆਪਣੀ ਵੋਟ ਦਾ ਹਰ ਹਾਲ ਇਸਤੇਮਾਲ ਕਰਨਾ ਚਾਹੀਦਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੀ-ਵਿਜਲ 'ਤੇ ਆਈਆਂ 11 ਸ਼ਿਕਾਇਤਾਂ 'ਚੋਂ 7 ਚੋਣ ਪ੍ਰਕਿਰਿਆ ਨਾਲ ਸੰਬੰਧਿਤ ਨਾ ਹੋਣ ਕਰਕੇ ਰੱਦ, 4 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 10 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਤੇ ਸੁਤੰਤਰ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਜਿਸ ਲਈ ਸਿਵਲ ...

ਪੂਰੀ ਖ਼ਬਰ »

ਐਡਵੋਕੇਟ ਰਾਜੇਸ਼ ਵੀਰ ਅੱਤਰੀ ਵਲੋਂ ਪਟਿਆਲਾ ਸ਼ਹਿਰੀ ਵਿਚ ਗਤੀਵਿਧੀਆਂ ਤੇਜ਼

ਪਟਿਆਲਾ, 10 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲੇ੍ਹ 'ਚ ਕਾਂਗਰਸ ਪਾਰਟੀ ਨਾਲ ਜੁੜੇ ਪੁਰਾਣੇ ਟਕਸਾਲੀ ਕਾਂਗਰਸੀ ਸਵ. ਰਜਿੰਦਰਪਾਲ (ਆਰ.ਪੀ.) ਅੱਤਰੀ ਦੇ ਸਪੁੱਤਰ ਐਡਵੋਕੇਟ ਰਾਜੇਸ਼ ਵੀਰ ਅੱਤਰੀ ਵਲੋਂ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਕਾਂਗਰਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜਿੱਤ 'ਚ ਯੂਥ ਨਿਭਾਵੇਗਾ ਅਹਿਮ ਭੂਮਿਕਾ-ਪਠਾਣ ਮਾਜਰਾ

ਸਨੌਰ, 10 ਜਨਵਰੀ (ਸੋਖਲ)-ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਦਰਜਨਾਂ ਪਿੰਡਾਂ 'ਚ ਚੋਣ ਬੈਠਕਾਂ ਕੀਤੀਆਂ | ਇਸ ਮੌਕੇ ਅਮਰ ਸੰਘੇੜਾ ਅਤੇ ਕੁਲਦੀਪ ਗੁੱਜਰ ਦੀ ਪ੍ਰਰੇਨਾ ਸਦਕਾ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਆਮ ...

ਪੂਰੀ ਖ਼ਬਰ »

ਪਿੰਡ ਦੌਣ ਵਿਖੇ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਦੀ 'ਤੱਕੜੀ' ਫੜੀ

ਬਹਾਦਰਗੜ੍ਹ, 10 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਸਨੌਰ ਤੋਂ ਚੋਣ ਲੜ ਰਹੇ ਅਕਾਲੀ-ਬਸਪਾ ਉਮੀਦਵਾਰ ਤੇ ਮੌਜੂਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਦੌਣ ਵਿਚ ਦੋ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਜਥੇਬੰਦੀਆਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਕਰਨਗੀਆਂ ਹਮਾਇਤ

ਪਟਿਆਲਾ, 10 ਜਨਵਰੀ (ਅ.ਸ. ਆਹਲੂਵਾਲੀਆ)-2022 ਦੀਆਂ ਆਉਂਦੀਆਂ ਵਿਧਾਨ ਸਭਾਈ ਚੋਣਾਂ 'ਚ ਸਾਬਕਾ ਸੈਨਿਕਾਂ ਦੀਆਂ ਜਥੇਬੰਦੀਆਂ ਦੇ ਕਾਰਕੁੰਨ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਦੀ ਮਦਦ ਕਰਨਗੇ | ਇਹ ਫੈਸਲਾ ਅੱਜ ਪਟਿਆਲਾ ਵਿਖੇ ਹੋਈ ਬੈਠਕ 'ਚ ਲਿਆ ਗਿਆ | ਹੋਰ ਜਾਣਕਾਰੀ ...

ਪੂਰੀ ਖ਼ਬਰ »

ਰਾਖਵੇਂ ਹਲਕਾ ਸ਼ੁਤਰਾਣਾ 'ਚ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਲਈ ਕਈ ਅਫ਼ਸਰਾਂ ਵਲੋਂ ਦਾਅਵੇਦਾਰੀ

ਸ਼ੁਤਰਾਣਾ, 10 ਜਨਵਰੀ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਬਿਗੁਲ਼ ਵੱਜ ਗਿਆ ਹੈ ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਮੈਦਾਨ 'ਚ ਉਤਾਰੇ ਗਏ ਹਨ ਪਰ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਕਿਸੇ ਵੀ ਵਿਧਾਨ ਸਭਾ ਹਲਕੇ 'ਚ ਉਮੀਦਵਾਰ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਵੈਨ ਰਾਹੀਂ ਕਵਰ ਕੀਤੇ 1784 ਪੋਲਿੰਗ ਬੂਥ- ਪ੍ਰੋ. ਅੰਟਾਲ

ਪਟਿਆਲਾ, 10 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ 'ਚ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰ ਜਾਗਰੂਕਤਾ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੀ ਅਗਵਾਈ 'ਚ ਵੋਟਰ ਜਾਗਰੂਕਤਾ ਮੁਹਿੰਮ ਲਈ ਵੱਡੇ ਪੱਧਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਪਠਾਣ ਮਾਜਰਾ ਦਾ ਸਵਾਗਤ

ਦੇਵੀਗੜ੍ਹ, 10 ਜਨਵਰੀ (ਰਾਜਿੰਦਰ ਸਿੰਘ ਮੌਜੀ)-ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣ ਮਾਜਰਾ ਅੱਜ ਦੇਵੀਗੜ੍ਹ ਦੇ ਬਜ਼ਾਰਾਂ ਵਿਚ ਕੱਲੀ-ਕੱਲੀ ਦੁਕਾਨ ਤੇ ਜਾਕੇ ਦੁਕਾਨਦਾਰਾਂ ਨੂੰ ਮਿਲੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਤੇ ਭਾਜਪਾ ਦੇ ਸਮੁੱਚੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਕਰਾਵਾਂਗੇ ਜ਼ਬਤ-ਗੌਰਵ ਸੰਧੂ

ਪਟਿਆਲਾ, 10 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਸੰਧੂ ਨੇ ਕਿਹਾ ਕਿ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸਮੁੱਚੇ ਪੰਜਾਬ 'ਚੋਂ ਪੰਜਾਬ ਲੋਕ ਕਾਂਗਰਸ ਅਤੇ ਭਾਰਤੀ ਜਨਤਾ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਵਿਕਾਸ ਰੈਲੀ ਨੂੰ ਮਹਾਂ ਰੈਲੀ ਬਣਾਉਣ 'ਤੇ ਲੋਕਾਂ ਦਾ ਕੀਤਾ ਧੰਨਵਾਦ

ਰਾਜਪੁਰਾ, 10 ਜਨਵਰੀ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਲੰਘੇ ਦਿਨ ਹੋਈ ਕਾਂਗਰਸ ਪਾਰਟੀ ਦੀ ਰੈਲੀ ਜਿਸ ਵਿਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਸੀ, ਲਈ ਰਾਜਪੁਰਾ ਹਲਕੇ ਦੇ ...

ਪੂਰੀ ਖ਼ਬਰ »

ਹਲਕੇ 'ਚ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀ ਜਾਨ ਮੁੱਠੀ 'ਚ ਆਈ

ਰਾਜਪੁਰਾ, 10 ਜਨਵਰੀ (ਰਣਜੀਤ ਸਿੰਘ)-ਹਲਕੇ ਵਿਚ ਪਿਛਲੇ ਪੰਜ ਦਿਨਾਂ ਤੋਂ ਹੋ ਬਾਰਸ਼ ਕਾਰਨ ਕਿਸਾਨਾਂ ਦੀ ਜਾਨ ਮੁੱਠੀ ਵਿਚ ਆਈ ਹੋਈ ਹੈ | ਬਾਰਸ਼ ਕਾਰਨ ਕਣਕ, ਹਰੀਆਂ ਸਬਜ਼ੀਆਂ ਅਤੇ ਹਰਾ ਚਾਰਾ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਸਮੇਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਪਟਿਆਲਾ, 10 ਜਨਵਰੀ (ਅ.ਸ. ਆਹਲੂਵਾਲੀਆ)-ਥਾਣਾ ਸਿਵਲ ਲਾਈਨ ਵਿਖੇ ਜਗਜੀਤ ਸਿੰਘ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਕਿ ਉਸ ਨੇ ਆਪਣਾ ਮੋਟਰਸਾਈਕਲ ਸਪਲੈਂਡਰ ਸਿਵਲ ਲਾਈਨ ਸਕੂਲ ਦੇ ਬਾਹਰ ਖੜ੍ਹਾਇਆ ਸੀ | ਜਦੋਂ ਸ਼ਾਮ ਨੂੰ 5 ਵਜੇ ਉਸ ਨੇ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ...

ਪੂਰੀ ਖ਼ਬਰ »

ਆਲ ਇੰਡੀਆ ਹਿਊਮਨ ਰਾਈਟਸ ਵਾਚ ਦੀ ਚੋਣ-ਐਡਵੋਕੇਟ ਬਿਕਰਮਜੀਤ ਪਾਸੀ ਬਨੂੜ ਮੁੜ ਪ੍ਰਧਾਨ ਚੁਣੇ

ਬਨੂੜ, 10 ਜਨਵਰੀ (ਭੁਪਿੰਦਰ ਸਿੰਘ)-ਆਲ ਇੰਡੀਆ ਹਿਊਮਨ ਰਾਈਟਸ ਵਾਚ ਦੀ ਸਾਲ 2022-23 ਲਈ ਹੋਈ ਚੋਣ ਵਿਚ ਬਨੂੜ ਦੇ ਸਮਾਜ ਸੇਵੀ ਐਡਵੋਕੇਟ ਬਿਕਰਮਜੀਤ ਪਾਸੀ ਨੂੰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣਿਆ ਗਿਆ ਹੈ | ਚੇਅਰਮੈਨ ਅਨਿਲ ਕੌਸ਼ਿਕ, ਉੱਪ ਚੇਅਰਮੈਨ ਅੰਜੂ ਸੋਨੀ, ਪੈਟਰਨ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣਾ ਇਕ ਸ਼ਲਾਘਾਯੋਗ ਫ਼ੈਸਲਾ-ਅਸ਼ੋਕ ਬਾਂਸਲ

ਨਾਭਾ, 10 ਜਨਵਰੀ (ਕਰਮਜੀਤ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਜੋ ਪੇਸ਼ਗੀ ਜ਼ਮਾਨਤ ਦਿੱਤੀ ਗਈ ਹੈ ਉਹ ਇਕ ਸ਼ਲਾਘਾਯੋਗ ਫ਼ੈਸਲਾ ਹੈ | ਉਨ੍ਹਾਂ ਕਿਹਾ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX