ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਪੰਜਾਬ / ਜਨਰਲ

ਪੰਜਾਬ ਭਰ 'ਚ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਦੇਣ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਭਰ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ 'ਚ ਕੋਵਿਡ ਰੋਕਥਾਮ ਲਈ ਬੂਸਟਰ ਡੋਜ਼ ਦੇਣ ਦੀ ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ | ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀ. ਬੀ. ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਤੋਂ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਦੇਣ ਦੀ ਮੁਹਿੰਮ ਦਾ ਉਦਘਾਟਨ ਕੀਤਾ | ਡਾਇਰੈਕਟਰ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਮੌਜੂਦਗੀ 'ਚ ਸਭ ਤੋਂ ਪਹਿਲਾਂ 61 ਸਾਲਾ ਅਮਨ ਮਲਿਕ ਨੂੰ ਬੂਸਟਰ ਡੋਜ਼ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਜੀ. ਬੀ. ਸਿੰਘ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ, ਫਰੰਟਲਾਈਨ ਵਰਕਰਾਂ ਅਤੇ 60 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਅਹਿਤਿਆਤ ਵਜੋਂ ਤੀਜੀ ਖੁਰਾਕ ਦੇਣ ਦੀ ਸੂਬਾ ਪੱਧਰੀ ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ ਹੈ | ਇਹ ਡੋਜ਼ ਦੂਜੀ ਖੁਰਾਕ ਲੈਣ ਦੇ 273 ਦਿਨਾਂ ਮਗਰੋਂ ਦਿੱਤੀ ਜਾਵੇਗੀ ਅਤੇ ਲਾਭਪਾਤਰੀ ਬੂਸਟਰ ਡੋਜ਼ ਲੈਣ ਦੇ 3 ਮਹੀਨੇ ਪਹਿਲਾਂ ਤੱਕ ਕੋਵਿਡ ਪਾਜ਼ੀਟਿਵ ਨਹੀਂ ਹੋਣਾ ਚਾਹੀਦਾ | ਡਾ. ਜੀ. ਬੀ. ਸਿੰਘ ਨੇ ਦੱਸਿਆ ਕਿ ਬੂਸਟਰ ਡੋਜ਼ ਦੇਣ ਲਈ ਸਿਹਤ ਸੰਸਥਾਵਾਂ ਵਿਚ ਵਖਰੇ ਕੇਂਦਰ ਬਣਾਏ ਗਏ ਹਨ | ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਭਾਸ਼ ਕੁਮਾਰ, ਐਸ. ਐਮ. ਓ. ਡਾ. ਵਿਜੇ ਭਗਤ, ਡਾ. ਐਚ. ਐਸ. ਚੀਮਾ, ਡਾ. ਬਬਨਦੀਪ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਤੇ ਸਟਾਫ਼ ਮੌਜੂਦ ਸੀ |

ਮਜੀਠੀਆ ਨੂੰ ਮਿਲੀ ਜ਼ਮਾਨਤ ਤੇ ਗਿ੍ਫ਼ਤਾਰੀ 'ਤੇ ਰੋਕ ਨਾਲ ਕਾਂਗਰਸ ਦੀ ਹੋਈ ਕਿਰਕਿਰੀ

-- ਵਿਕਰਮਜੀਤ ਸਿੰਘ ਮਾਨ-- ਚੰਡੀਗੜ੍ਹ, 10 ਜਨਵਰੀ- ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਜਿਸ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਅੰਤਿਮ ਪਲਾਂ 'ਚ ਡਰੱਗ ਮਾਮਲੇ ਸੰਬੰਧੀ ਕੇਸ ਦਰਜ ਕੀਤਾ ਗਿਆ ਸੀ ਨੂੰ ਅੱਜ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 5 ਲੱਖ ਲੁੱਟੇ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)-ਵੇਰਕਾ ਉਤਪਾਦ ਦੇ ਡਿਸਟੀਬਿਊਟਰ ਪਾਸੋਂ ਅੱਜ ਸ਼ਾਮ ਵੇਲੇ ਲੁਟੇਰਿਆਂ ਵਲੋਂ 5 ਲੱਖ ਰੁਪਏ ਦੀ ਨਗਦੀ ਖੋਹ ਕੇ ਫਰਾਰ ਹੋ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ਼ ਦੇ ਅਧਾਰ 'ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਹਵਾਲਾਤੀ ਵਲੋਂ ਖ਼ੁਦਕੁਸ਼ੀ

ਸੰਗਰੂਰ, 10 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਅੱਜ ਇਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲਈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੰੂ ਜ਼ਿਲ੍ਹਾ ਜੇਲ੍ਹ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮਿ੍ਤਸਰ, 10 ਜਨਵਰੀ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਜਿਥੇ ਬੀਤੇ ਦਿਨ ਸਵੇਰ ਤੋਂ ਲੈ ਕੇ ਦੇਰ ਅੱਧੀ ਰਾਤ 1 ਵਜੇ ਤੱਕ ਤਖ਼ਤ ...

ਪੂਰੀ ਖ਼ਬਰ »

ਦਲ ਖ਼ਾਲਸਾ ਦਾ ਟਵਿੱਟਰ ਅਕਾਊਾਟ ਬਲਾਕ

ਅੰਮਿ੍ਤਸਰ, 10 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਬੀਤੇ ਦਿਨੀਂ ਪ੍ਰਧਾਨ ਮੰਤਰੀ ਦੀ ਪੰਜਾਬ ਆਮਦ ਮੌਕੇ ਉਨ੍ਹਾਂ ਦੀ ਜਾਨ ਨੂੰ ਖਤਰਾ ਦੱਸੇ ਜਾਣ ਦੇ ਮੱਚੇ ਵਾਵੇਲੇ ਸਬੰਧੀ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਨੂੰ ਟੈਗ ਕਰੇ ਕੁਝ ਟਿੱਪਣੀਆਂ ...

ਪੂਰੀ ਖ਼ਬਰ »

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਲੰਬੀ, 10 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਨਸ਼ਾ ਤਸਕਰੀ 'ਚ ਚਰਚਿਤ ਪਿੰਡ ਤੱਪਾਖੇੜਾ ਵਿਖੇ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਹਲਕੇ ਦੇ ਪਿੰਡ ਤੱਪਾਖੇੜਾ ਹੈਰੋਇਨ ...

ਪੂਰੀ ਖ਼ਬਰ »

ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਚੰਡੀਗੜ੍ਹ, 10 ਜਨਵਰੀ (ਅੰਕੁਰ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ | ਉਨ੍ਹਾਂ ਨੇ ਉਨ੍ਹਾਂ ਦੇ ਸੰਪਰਕ 'ਚ ...

ਪੂਰੀ ਖ਼ਬਰ »

ਨਾ ਚੋਣਾਂ ਲੜਾਂਗੇ ਅਤੇ ਨਾ ਹੀ ਕਿਸੇ ਦੀ ਹਮਾਇਤ ਕਰਾਂਗੇ-ਉਗਰਾਹਾਂ

ਚੰਡੀਗੜ੍ਹ, 10 ਜਨਵਰੀ (ਪ੍ਰੋ. ਅਵਤਾਰ ਸਿੰਘ)-ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਕ ਵੱਖਰੇ ਫ਼ਰਕ ਨਾਲ ਹੋਣਗੀਆਂ ਕਿਉਂਕਿ ਇਸ ਵਾਰ ਦੀਆਂ ਚੋਣਾਂ ਇਤਿਹਾਸਕ ਕਿਸਾਨ ਸੰਘਰਸ਼ ਦੀ ਵੱਡੀ ਜਿੱਤ ਤੋਂ ਬਾਅਦ ਹੋ ਰਹੀਆਂ ਹਨ ਤੇ ਕਈ ਕਿਸਾਨ ...

ਪੂਰੀ ਖ਼ਬਰ »

ਰੁਲਦੂ ਸਿੰਘ ਵਲੋਂ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸੰਯੁਕਤ ਸਮਾਜ ਮੋਰਚੇ ਦੇ ਅਹਿਮ ਆਗੂ ਰੁਲਦੂ ਸਿੰਘ ਮਾਨਸਾ ਨੇ 'ਮਾਨਸਾ' ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਇਸ ਸਬੰਧੀ ਜਾਣੂ ਕਰਵਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਲਹਿਰਾਗਾਗਾ/ਮੂਨਕ, 10 ਜਨਵਰੀ (ਅਸ਼ੋਕ ਗਰਗ, ਪ੍ਰਵੀਨ ਖੋਖਰ, ਕੇਵਲ ਸਿੰਗਲਾ)-ਪਿੰਡ ਢੀਂਡਸਾ ਵਿਖੇ ਇਕ ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਕਿਸਾਨ ਗੁਰਜੰਟ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਢੀਂਡਸਾ ਵਜੋਂ ਹੋਈ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਇਸ ਵਾਰ ਵੱਖਰਾ ਹੋਵੇਗਾ ਨਜ਼ਾਰਾ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)-ਕੋਰੋਨਾ ਮਹਾਂਮਾਰੀ ਕਾਰਨ ਇਸ ਵਾਰ ਫਰਵਰੀ 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੱਖਰੀ ਤਰ੍ਹਾਂ ਦਾ ਨਜ਼ਾਰਾ ਵੇਖਣ ਨੂੰ ਮਿਲੇਗਾ | ਜਿਸ ਦੇ ਚੱਲਦਿਆਂ ਨਾ ਤਾਂ ਚੋਣ ਪ੍ਰਚਾਰ ਦੌਰਾਨ ਬਹੁਤੀਆਂ ਭੀੜਾਂ ਜੁੜ ਸਕਣਗੀਆਂ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ

2017 'ਚ ਕਾਂਗਰਸ, ਅਕਾਲੀ ਦਲ, ਭਾਜਪਾ ਤੇ 'ਆਪ' ਦੇ ਦਿੱਗਜ਼ਾਂ ਨੂੰ ਮਿਲੀ ਸੀ ਹਾਰ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਚੋਣਾਂ 2017 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੇ ਕਈ ਦਿੱਗਜ਼ ਹਾਰ ਗਏ ਸਨ | ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਵੀ 2017 ਦੀ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮੱਥਾ ਟੇਕਣ ਗਏ ਪ੍ਰਵਾਸੀ ਭਾਰਤੀ ਜੋੜੇ ਤੋਂ 29 ਲੱਖ ਦਾ ਸੋਨਾ ਤੇ ਹੋਰ ਸਾਮਾਨ ਲੁੱਟਿਆ

ਫਗਵਾੜਾ, 10 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ-ਜਲੰਧਰ ਸੜਕ 'ਤੇ ਸਥਿਤ ਪਿੰਡ ਚਹੇੜੂ ਲਾਗੇਂ ਪੈਂਦੇ ਪਿੰਡ ਮਹੇੜੂ ਵਿਖੇ ਇਕ ਪ੍ਰਵਾਸੀ ਭਾਰਤੀ ਨੂੰ ਲੁਟੇਰਿਆਂ ਨੇ ਉਸ ਸਮੇਂ ਲੁੱਟ ਲਿਆ ਜਦੋਂ ਉਹ ਸੜਕ 'ਤੇ ਬਣੀ ਇਕ ਧਾਰਮਿਕ ਜਗ੍ਹਾ 'ਚ ਮੱਥਾ ਟੇਕਣ ਲਈ ਦਾਖਲ ਹੋਏ ਸਨ | ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਦੇ ਨੀਟ-ਯੂ. ਜੀ. ਦੀਆਂ ਓ.ਐਮ.ਆਰ. ਸ਼ੀਟਾਂ ਨਾਲ ਛੇੜਛਾੜ ਦੇ ਦੋਸ਼ ਖ਼ਾਰਜ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਨੀਟ-ਯੂ. ਜੀ. 2021 ਦੀ ਪ੍ਰੀਖਿਆ 'ਚ ਰਾਸ਼ਟਰੀ ਟੈਸਟਿੰਗ ਏਜੰਸੀ ਵਲੋਂ ਓ. ਐਮ. ਆਰ. ਸ਼ੀਟ ਨਾਲ ਛੇੜਛਾੜ ਦੇ ਦਾਅਵਿਆਂ ਨੂੰ ਖ਼ਾਰਜ ਕਰਦਿਆਂ 6 ਵਿਦਿਆਰਥੀਆਂ ਦੇ ਸਮੂਹ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ...

ਪੂਰੀ ਖ਼ਬਰ »

ਕੋਵਿਡ ਮਰੀਜ਼ ਦੇ ਸੰਪਰਕ 'ਚ ਆਉਣ ਵਾਲਿਆਂ ਨੂੰ 'ਵੱਧ ਜੋਖਮ' ਦੀ ਪਛਾਣ ਹੋਣ ਤੱਕ ਟੈਸਟ ਕਰਵਾਉਣ ਦੀ ਲੋੜ ਨਹੀਂ-ਸਰਕਾਰ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਸਰਕਾਰ ਨੇ ਇਕ ਨਵੀਂ ਐਡਵਾਈਜ਼ਰੀ 'ਚ ਸਾਫ਼ ਕਰ ਦਿੱਤਾ ਹੈ ਕਿ ਕਿਸੇ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀ ਨੂੰ ਉਦੋਂ ਤੱਕ ਆਪਣਾ ਟੈਸਟ ਕਰਵਾਉਣ ਦੀ ਲੋੜ ਨਹੀਂ, ਜਦੋਂ ਤੱਕ ਉਸ ਦੀ ਉਮਰ ਜਾਂ ਉਸ ਨੂੰ ਲੱਗੇ ਹੋਰ ...

ਪੂਰੀ ਖ਼ਬਰ »

ਐਨ. ਆਈ. ਏ. ਨੇ ਕਮਲ ਤੇ ਸੋਨਾ ਦੀ ਪਾਈ ਗਿ੍ਫ਼ਤਾਰੀ-7 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਪਿੰਡ ਭਾਰਸਿੰਘਪੁਰਾ ਥਾਣਾ ਫਿਲੌਰ ਵਿਖੇ ਇਕ ਮੰਦਰ ਦੇ ਬਾਬਾ ਕਮਲਦੀਪ ਸ਼ਰਮਾ ਤੇ ਉਸ ਦੀ ਸੇਵਕਾ ਸਿਮਰਨਜੀਤ ਕੌਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ 2 ਮੁਲਜ਼ਮਾਂ ਦੀ ਗਿ੍ਫਤਾਰੀ ...

ਪੂਰੀ ਖ਼ਬਰ »

ਬੈਂਸ ਭਰਾਵਾਂ ਸਮੇਤ ਹੋਰਨਾਂ ਆਗੂਆਂ ਖ਼ਿਲਾਫ਼ ਦਰਜ ਮੁਕੱਦਮੇ ਸੰਬੰਧੀ ਅਦਾਲਤ 'ਚ ਅਖਰਾਜ਼ ਰਿਪੋਰਟ ਦਾਖ਼ਲ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਸਮੇਤ ਉਨ੍ਹਾਂ ਦੀ ਪਾਰਟੀ ਦੇ ਹੋਰਨਾਂ ਆਗੂਆਂ ਖਿਲਾਫ਼ ਕੋਵਿਡ-19 ਦੌਰਾਨ ਇਕੱਠ ਕਰਨ ਅਤੇ ਮਾਸਕ ਨਾ ਪਾਉਣ ਦੇ ਮਾਮਲੇ ...

ਪੂਰੀ ਖ਼ਬਰ »

ਸੂਬੇ 'ਚ 3969 ਨਵੇਂ ਮਾਮਲੇ-7 ਮੌਤਾਂ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 3969 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 7 ਮਰੀਜ਼ਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ | ਇਸ ਦੇ ਨਾਲ ਹੀ 885 ਮਰੀਜ਼ ਸਿਹਤਯਾਬ ਵੀ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ ਵਿਚ ਲੁਧਿਆਣਾ ਤੋਂ 806, ਐਸ.ਏ.ਐਸ. ਨਗਰ ...

ਪੂਰੀ ਖ਼ਬਰ »

'ਜੂਝਦਾ ਪੰਜਾਬ' ਸਰਗਰਮ ਰਾਜਨੀਤੀ 'ਚ ਹਿੱਸਾ ਨਹੀਂ ਲਵੇਗਾ-ਅਮਿਤੋਜ ਮਾਨ

ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)-'ਜੂਝਦਾ ਪੰਜਾਬ' ਸਰਗਰਮ ਰਾਜਨੀਤੀ 'ਚ ਹਿੱਸਾ ਨਹੀਂ ਲਵੇਗਾ ਪਰ ਚੰਗੇ ਲੋਕਾਂ ਨੂੰ ਅੱਗੇ ਲਿਆਉਣ ਦਾ ਹਾਮੀ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਜ਼ਰੂਰੀ ਜਾਗਰੂਕ ਕਰਦਾ ਰਹੇਗਾ |' ਇਹ ਗੱਲ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਫ਼ਿਲਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਸਾਹਿਬਜ਼ਾਦਿਆਂ ਦੇ ਰਾਸ਼ਟਰੀ ਦਿਵਸ ਬਾਰੇ ਫ਼ੈਸਲਾ ਇਤਿਹਾਸਕ-ਡਾ: ਇਕਬਾਲ ਸਿੰਘ  

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨੂੰ 'ਵੀਰ ਬਾਲ ਦਿਵਸ' ਵਜੋਂ ਹਰ ਸਾਲ ਮਨਾਉਣ ਬਾਰੇ ਕੇਂਦਰ ਸਰਕਾਰ ਵਲੋਂ ਲਿਆ ਗਿਆ ਫ਼ੈਸਲਾ ਇਤਿਹਾਸਕ ਤੇ ਯਾਦਗਾਰੀ ਹੈ | ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਮੇਸ਼ਾਂ ਯਾਦ ਰੱਖਿਆ ...

ਪੂਰੀ ਖ਼ਬਰ »

ਐੱਸ.ਓ.ਆਈ. ਹਲਕਾ ਅਜਨਾਲਾ ਦਾ ਪ੍ਰਧਾਨ ਹੁਸਨਪ੍ਰੀਤ ਸਿੰਘ ਨਿੱਝਰ ਕਾਂਗਰਸ 'ਚ ਸ਼ਾਮਿਲ

ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਐੱਨ.ਆਰ.ਆਈ. ਰਮਨਦੀਪ ਸਿੰਘ ਸਾਬਕਾ ਸਰਪੰਚ ਗ੍ਰੰਥਗੜ੍ਹ ਅਤੇ ਗੁਰਦੀਪ ਸਿੰਘ ਸਿਰਸਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐੱਸ.ਓ. ਆਈ. ਦੇ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

ਡਾ. ਕਤਿਆਲ ਆਈ.ਐਮ.ਏ. ਪੰਜਾਬ ਦੇ ਸੂਬਾ ਸਕੱਤਰ ਬਣੇ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਆਈ.ਐਮ.ਏ. ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪੰਜਾਬ ਮੈਡੀਕਲ ਕੌਂਸਲ ਚੰਡੀਗੜ੍ਹ ਦੇ ਮੈਂਬਰ ਡਾ: ਮਨੋਜ ਸੋਬਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਈ.ਐਮ.ਏ. ਪੰਜਾਬ ਵਲੋਂ ਲੁਧਿਆਣਾ ਨਾਲ ਸਬੰਧਿਤ ਡਾ. ਸੁਨੀਲ ਕਤਿਆਲ ਨੂੰ ਸੂਬਾ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹੱਕ ਤੇ ਸੱਚ ਦੀ ਜਿੱਤ ਹੋਈ-ਚੀਮਾ

ਘੁਮਾਣ, 10 ਜਨਵਰੀ (ਬੰਮਰਾਹ)-ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹੱਕ ਤੇ ਸੱਚ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕÏਮੀ ਸੀਨੀਅਰ ਮੀਤ ਪ੍ਰਧਾਨ ਅਮਰਿੰਦਰ ਸਿੰਘ ਅੰਮੂ ਚੀਮਾ ...

ਪੂਰੀ ਖ਼ਬਰ »

ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਹੋਏ ਪੱਤਰਾਂ ਨੇ ਲਿਆਂਦਾ ਭੁਚਾਲ

ਸ਼ਾਮ ਸੁੰਦਰ ਮੀਲੂ ਬਲਾਚੌਰ, 10 ਜਨਵਰੀ-ਸੂਬੇ ਅੰਦਰ ਵੱਖ-ਵੱਖ ਅਨਾਜ ਮੰਡੀਆਂ/ਗੋਦਾਮਾਂ 'ਚ ਠੇਕੇਦਾਰੀ ਕਰ ਰਹੇ ਠੇਕੇਦਾਰਾਂ ਲਈ ਸੂਬੇ ਦੀ ਚੰਨੀ ਸਰਕਾਰ ਨੇ ਚੋਣ ਜ਼ਾਬਤਾ ਲੱਗਣ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਕੀਤੇ 2 ਪੱਤਰਾਂ ਦਾ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਜਬਾੜੇ ਦੀ ਘਸੀ ਹੱਡੀ ਵਾਲੇ ਮਰੀਜ਼ ਵੀ ਲਗਵਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ)-ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਘਸ ਚੁੱਕੀ ਹੈ ਜਾਂ ਕਿਸੇ ਹਾਦਸੇ 'ਚ ਜਬਾੜਾ ਟੁੱਟ ਗਿਆ ਹੈ ਜਾਂ ਉਹ ਸ਼ੂਗਰ ਦੇ ਮਰੀਜ਼ ਹਨ, ਤਾਂ ਉਹ ਵਿਅਕਤੀ ਵੀ ਜਰਮਨ ਦੀ ਤਕਨੀਕ 'ਬੇਸਲ ਇੰਪਲਾਂਟ' ਜ਼ਰੀਏ ਪੱਕੇ ਦੰਦ ਲਗਵਾ ਸਕਦੇ ਹਨ | ਇਹ ...

ਪੂਰੀ ਖ਼ਬਰ »

ਮਾਘੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਗੁਰਦੁਆਰਾ ਬਾਬਾ ਨੈਣਾ ਸਿੰਘ ਤੇ ਗੁਰਦੁਆਰਾ ਬੱਗਸਰ ਸਾਹਿਬ ਵਿਖੇ ਹੋਣਗੇ ਧਾਰਮਿਕ ਸਮਾਗਮ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਨਾਮਦੇਵ ਦਰਬਾਰ ਕਮੇਟੀ ਘੁਮਾਣ ਨੇ 5 ਕਰੋੜ ਦੀ ਰਾਸ਼ੀ ਮਿਲਣ 'ਤੇ ਵਿਧਾਇਕ ਲਾਡੀ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਘੁਮਾਣ, 10 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ 'ਤੇ ਪੰਜਾਬ ਸਰਕਾਰ ਵਲੋਂ ਘੁਮਾਣ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮਾਂ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਇਨ੍ਹਾਂ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਨੇ ਸੀ.ਏ.ਏ. ਤਹਿਤ ਨਿਯਮ ਬਣਾਉਣ ਲਈ ਮੰਗਿਆ ਹੋਰ ਸਮਾਂ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ.ਏ.ਏ. (ਨਾਗਰਿਕਤਾ ਸੋਧ ਕਾਨੂੰਨ) ਤਹਿਤ ਨਿਯਮ ਬਣਾਉਣ ਲਈ ਹੋਰ ਸਮੇਂ ਦੀ ਮੰਗ ਕਰਦੇ ਹੋਏ ਸੰਸਦੀ ਕਮੇਟੀ ਕੋਲ ਪਹੁੰਚ ਕੀਤੀ ਹੈ, ਜਿਸ ਤਹਿਤ ਮੋਦੀ ਸਰਕਾਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਈ.ਡੀ. ਦੀ ਦੀਪਕ ਕੋਚਰ ਦੀ ਜ਼ਮਾਨਤ ਖ਼ਿਲਾਫ਼ ਪਟੀਸ਼ਨ ਰੱਦ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਈ.ਡੀ. ਦੁਆਰਾ ਦਰਜ ਹਵਾਲਾ ਰਾਸ਼ੀ ਮਾਮਲੇ 'ਚ ਸਾਬਕਾ ਆਈ.ਸੀ.ਆਈ.ਸੀ.ਆਈ. ਬੈਂਕ ਦੀ ਸੀ.ਈ.ਓ. ਚੰਦਾ ਕੋਚਰ ਦੇ ਪਤੀ ਦੀਪਕ ਕੋਚਰ ਨੂੰ ਜ਼ਮਾਨਤ ਦੇਣ ਦੇ ਬੰਬੇ ਹਾਈ ਕੋਰਟ ਦੇ ਫੈਸਲੇ 'ਚ ਦਖਲ ਅੰਦਾਜ਼ੀ ਕਰਨ ਤੋਂ ...

ਪੂਰੀ ਖ਼ਬਰ »

ਗੁਰੂਹਰਸਹਾਏ ਤੋਂ ਕਾਂਗਰਸ ਪਾਰਟੀ ਲਈ ਉਮੀਦਵਾਰ ਉਤਾਰਨਾ ਇਕ ਅਨਾਰ ਸੌ ਬਿਮਾਰ ਵਾਲੀ ਗੱਲ ਬਣੀ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਟਿਕਟ ਮਿਲ ਚੁੱਕੇ ਉਮੀਦਵਾਰਾਂ ਵਲੋਂ ਹਲਕਿਆਂ ਅੰਦਰ ਸਿਆਸੀ ਸਰਗਰਮੀਆਂ ਨੇ ਪੂਰੀ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਧਾਲੀਵਾਲ, ਭੁੱਲਰ)-ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਬਣਾਈ ਗਈ ਨਵੀਂ ਪਾਰਟੀ ਪੰਜਾਬ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਭਲੇ ਲਈ ਫ਼ੈਸਲੇ ਖੁਦ ਲੈਂਦਾ ਹੈ-ਸਵੀ ਕਾਠਪਾਲ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਖੇਤਰੀ ਪਾਰਟੀ ਹੈ | ਜਿਸ ਦੀ ਨੀਂਹ ਬੜੇ ਸੰਘਰਸ਼ਾਂ ਅਤੇ ਕੁਰਬਾਨੀਆਂ ਤੋਂ ਬਾਅਦ ਰੱਖੀ ਗਈ ਸੀ | ਪੰਜਾਬ ਦੇ ਹੱਕਾਂ ਦਾ ਫ਼ੈਸਲਾ ਲੈਣ ਵਾਲੀ ਇਹ ਸਿਰਫ਼ ਇਕੋ ਇਕ ...

ਪੂਰੀ ਖ਼ਬਰ »

ਟੀ. ਟੀ. ਪੀ. ਦਾ ਲੋੜੀਂਦਾ ਕਮਾਂਡਰ ਮੁਹੰਮਦ ਖੁਰਾਸਾਨੀ ਅਫ਼ਗਾਨਿਸਤਾਨ 'ਚ ਹਲਾਕ

ਇਸਲਾਮਾਬਾਦ, 10 ਜਨਵਰੀ (ਏਜੰਸੀ)-ਗੈਰ ਕਾਨੂੰਨੀ ਤਹਿਰੀਕ-ਏ-ਪਾਕਿਸਤਾਨ ਦੇ ਬੁਲਾਰੇ ਤੇ ਅੱਤਵਾਦੀ ਸਮੂਹ ਦੇ ਸਭ ਤੋਂ ਵੱਧ ਲੋੜੀਂਦੇ ਕਮਾਂਡਰ ਖਾਲਿਦ ਬਟਲੀ ਉਰਫ਼ ਮੁਹੰਮਦ ਖੁਰਾਸਾਨੀ ਪਾਕਿਸਤਾਨ ਨਾਲ ਲਗਦੀ ਸਰਹੱਦ ਕੋਲ ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਨੰਗਰਹਾਰ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX