ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  49 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  26 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  47 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  58 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਮੋਗਾ

ਸੂਦ ਪਰਿਵਾਰ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਅੱਜ ਮੋਗਾ ਵਿਚ ਹੋਏ ਹਾਈ ਵੋਲਟੇਜ ਡਰਾਮੇ ਦੌਰਾਨ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫ਼ਿਲਮੀ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਣ ਲਈ ਮੋਗਾ ਪਹੁੰਚਣ 'ਤੇ ਕਾਂਗਰਸ ਪਾਰਟੀ ਦੇ ਸਾਰੇ ਸਰਪੰਚ, ਮੋਗਾ ਸ਼ਹਿਰ ਦੇ ਕਾਂਗਰਸੀ ਕੌਂਸਲਰ, ਬਲਾਕ ਸੰਮਤੀ ਮੈਂਬਰ, ਚੇਅਰਮੈਨ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਪਾਰਟੀ ਵਰਕਰ ਵਿਧਾਇਕ ਡਾ: ਹਰਜੋਤ ਕਮਲ ਦੀ ਰਿਹਾਇਸ਼ 'ਤੇ ਇਕੱਤਰ ਹੋਏ | ਵਿਧਾਇਕ ਡਾ: ਹਰਜੋਤ ਕਮਲ ਨੂੰ ਸੁਨੇਹਾ ਭੇਜਿਆ ਗਿਆ ਕਿ ਮੁੱਖ ਮੰਤਰੀ ਮਾਲਵਿਕਾ ਦੇ ਘਰ ਜਾਣ ਤੋਂ ਪਹਿਲਾਂ ਵਿਧਾਇਕ ਦੇ ਘਰ ਆਉਣਗੇ | ਇਸ ਮੌਕੇ ਮਾਲਵਿਕਾ ਨੂੰ ਹਾਈਕਮਾਂਡ ਵਲੋਂ ਮੋਗਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਐਲਾਨੇ ਜਾਣ ਦੇ ਸ਼ੰਕੇ ਨੂੰ ਲੈ ਕੇ ਵਿਧਾਇਕ ਡਾ: ਹਰਜੋਤ ਕਮਲ ਦੇ ਸਮਰਥਕਾਂ ਨੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਵਿਧਾਇਕ ਦੇ ਹੱਕ ਵਿਚ ਇਕੱਤਰਤਾ ਕੀਤੀ ਤੇ ਗਲੀਆਂ ਵਿਚ ਖੜ੍ਹ ਕੇ ਮੁੱਖ ਮੰਤਰੀ ਨੂੰ ਉਡੀਕਦੇ ਇਨ੍ਹਾਂ ਸਮਰਥਕਾਂ 'ਚੋਂ ਮੋਗਾ ਹਲਕੇ ਦੇ ਸਾਰੇ ਸਰਪੰਚਾਂ ਤੇ ਕਾਂਗਰਸੀ ਕੌਂਸਲਰਾਂ ਨੇ ਆਪਣੇ ਅਸਤੀਫ਼ੇ ਲਿਖ ਕੇ ਵਿਧਾਇਕ ਡਾ: ਹਰਜੋਤ ਕਮਲ ਨੂੰ ਸੌਂਪ ਦਿੱਤੇ ਤੇ ਆਖਿਆ ਕਿ ਜੇ ਕਾਂਗਰਸ ਹਾਈਕਮਾਂਡ ਵਿਧਾਇਕ ਡਾ: ਹਰਜੋਤ ਕਮਲ ਨੂੰ ਟਿਕਟ ਨਹੀਂ ਦਿੰਦੀ ਤਾਂ ਉਹ ਆਪਣੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣਗੇ | ਕਾਫ਼ੀ ਦੇਰ ਖੜ੍ਹੇ ਰਹਿਣ ਤੋਂ ਬਾਅਦ ਜਦ ਮੁੱਖ ਮੰਤਰੀ ਡਾ: ਹਰਜੋਤ ਕਮਲ ਦੀ ਰਿਹਾਇਸ਼ 'ਤੇ ਨਾ ਪੁੱਜੇ ਤਾਂ ਰੋਹ ਵਿਚ ਆਏ ਸਮਰਥਕ ਕਾਫ਼ਲਿਆਂ ਦੇ ਰੂਪ 'ਚ ਮਾਲਵਿਕਾ ਦੇ ਘਰ ਵੱਲ ਨੂੰ ਚੱਲ ਪਏ ਤਾਂ ਕਿ ਅਸਤੀਫ਼ੇ ਮੁੱਖ ਮੰਤਰੀ ਨੂੰ ਸੌਂਪੇ ਜਾ ਸਕਣ | ਰੋਸ ਮਾਰਚ ਨੂੰ ਪੁਲਿਸ ਨੇ ਨਾਕੇ ਲਗਾ ਕੇ ਬੱਸ ਸਟੈਂਡ ਦੀ ਐਂਟਰੀ ਪੁਆਇੰਟ ਨੇੜੇ ਰੋਕ ਲਿਆ ਤੇ ਫਿਰ ਵਿਧਾਇਕ ਡਾ: ਹਰਜੋਤ ਦੇ ਸਮਝਾਉਣ 'ਤੇ ਇਹ ਕਾਂਗਰਸੀ ਵਰਕਰ ਮੁੜ ਤੋਂ ਡਾ: ਹਰਜੋਤ ਕਮਲ ਦੀ ਰਿਹਾਇਸ਼ 'ਤੇ ਆ ਗਏ ਜਿੱਥੇ ਡਾ: ਹਰਜੋਤ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਮੋਗਾ 'ਚੋਂ ਜਾਣ ਸਮੇਂ ਇਨ੍ਹਾਂ ਪਾਰਟੀ ਵਰਕਰਾਂ ਨੂੰ ਮਿਲ ਕੇ ਜਾਣਗੇ | ਜ਼ਿਕਰਯੋਗ ਹੈ ਕਿ ਮਾਲਵਿਕਾ ਦੀ ਰਿਹਾਇਸ਼ 'ਤੇ ਵੀ ਮੁੱਖ ਮੰਤਰੀ ਚੰਨੀ ਨੇ ਸਪਸ਼ਟ ਆਖਿਆ ਸੀ ਕਿ ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਉਹ ਵਿਧਾਇਕ ਡਾ: ਹਰਜੋਤ ਕਮਲ ਦੀ ਰਿਹਾਇਸ਼ 'ਤੇ ਜਾਣਗੇ ਪਰ ਚੰਨੀ ਵਿਧਾਇਕ ਦੇ ਘਰ ਨਹੀਂ ਪੁੱਜੇ ਤੇ ਅਖੀਰ ਪਾਰਟੀ ਸਮਰਥਕਾਂ ਨੇ ਵਿਧਾਇਕ ਡਾ: ਹਰਜੋਤ ਕਮਲ ਨੂੰ ਕਿਹਾ ਕਿ ਹੁਣ ਪਾਣੀ ਸਿਰ ਤੋਂ ਲੰਘ ਗਿਆ ਹੈ | ਉਨ੍ਹਾਂ ਵਿਧਾਇਕ ਨੂੰ ਆਖਿਆ ਕਿ ਉਹ ਚੋਣ ਲੜਨ ਦੀ ਤਿਆਰੀ ਕਰਨ ਤੇ ਕਿਸੇ ਵੀ ਹਾਲਤ ਵਿਚ ਹੁਣ ਪਿਛਾਂਹ ਨਹੀਂ ਹਟਿਆ ਜਾਵੇਗਾ ਤੇ ਉਨ੍ਹਾਂ ਵਿਧਾਇਕ ਡਾ: ਹਰਜੋਤ ਕਮਲ ਨੂੰ ਸਾਰੇ ਹੱਕ ਸੌਂਪਦਿਆਂ ਆਖਿਆ ਕਿ ਉਹ ਚਾਹੇ ਕਾਂਗਰਸ ਜਾਂ ਹੋਰ ਕਿਸੇ ਪਾਰਟੀ 'ਤੇ ਜਾਂ ਫਿਰ ਆਜ਼ਾਦ ਚੋਣ ਲੜਨ, ਮੋਗਾ ਹਲਕੇ ਦਾ ਹਰ ਪਾਰਟੀ ਵਰਕਰ ਵਿਧਾਇਕ ਦੀ ਪਿੱਠ 'ਤੇ ਖੜ੍ਹੇਗਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਤੋਂ ਹਰਜੋਤ ਨੂੰ ਹੀ ਵਿਧਾਇਕ ਬਣਾਉਣਗੇ | ਸੂਦ ਪਰਿਵਾਰ ਨੂੰ ਕਾਂਗਰਸ 'ਚ ਸ਼ਾਮਿਲ ਕਰਵਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਚੰਨੀ ਦੇ ਮੋਗਾ ਆਉਣ 'ਤੇ ਵਿਧਾਇਕ ਡਾ: ਹਰਜੋਤ ਕਮਲ ਦੇ ਸਮਰਥਕਾਂ ਨੇ ਸੜਕਾਂ 'ਤੇ ਉੱਤਰ ਕੇ ਵਿਧਾਇਕ ਡਾ: ਹਰਜੋਤ ਕਮਲ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਡਾ: ਹਰਜੋਤ ਨੂੰ ਹੀ ਪਾਰਟੀ ਟਿਕਟ ਦੇਣ ਦੀ ਮੰਗ ਕੀਤੀ | ਉਨ੍ਹਾਂ ਆਖਿਆ ਕਿ ਪੂਰੇ ਪੰਜ ਸਾਲ ਉਨ੍ਹਾਂ ਪਾਰਟੀ ਵਰਕਰਾਂ ਦੀ ਬਾਂਹ ਫੜ੍ਹੀ ਅਤੇ ਅੱਜ ਇਹੀ ਪਾਰਟੀ ਵਰਕਰ ਉਨ੍ਹਾਂ ਲਈ ਖੰਭ ਬਣ ਗਏ ਹਨ ਅਤੇ ਹੁਣ ਉਹ ਐਲਾਨ ਕਰਦੇ ਹਨ ਕਿ ਉਹ ਹਰ ਹਾਲ ਚੋਣ ਲੜਨਗੇ ਤੇ ਜਿੱਤਣਗੇ | ਵਿਧਾਇਕ ਡਾ: ਹਰਜੋਤ ਕਮਲ ਨੇ ਵੱਡੀ ਗਿਣਤੀ ਵਿਚ ਹੋਏ ਇਕੱਠ ਤੋਂ ਚੋਣ ਲੜਨ ਲਈ ਸਹਿਮਤੀ ਮੰਗੀ ਤਾਂ ਜੈਕਾਰਿਆਂ ਦੀ ਗੂੰਜ ਵਿਚ ਪਾਰਟੀ ਵਰਕਰਾਂ ਨੇ ਹੱਥ ਖੜ੍ਹੇ ਕਰ ਕੇ ਵਿਧਾਇਕ ਡਾ: ਹਰਜੋਤ ਕਮਲ ਦੇ ਐਲਾਨ ਦਾ ਸਵਾਗਤ ਵੀ ਕੀਤਾ ਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਭਰੋਸਾ ਦਿੱਤਾ |

-ਮਾਮਲਾ ਸ਼ਹਿਰ ਦੀ ਅਵਤਾਰ ਨਗਰ ਕਾਲੋਨੀ ਨਜ਼ਦੀਕ ਵਾਰ-ਵਾਰ ਸੜਕ ਧਸਣ ਦਾ- ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਨਵੀਂ ਬਣੀ ਸੜਕ ਵਿਵਾਦਾਂ ਦੇ ਘੇਰੇ 'ਚ

ਬਾਘਾ ਪੁਰਾਣਾ, 10 ਜਨਵਰੀ (ਕਿ੍ਸ਼ਨ ਸਿੰਗਲਾ)- ਪ੍ਰਧਾਨ ਮੰਤਰੀ ਯੋਜਨਾ ਤਹਿਤ ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਨਵੀਂ ਬਣੀ ਸੜਕ ਫਿਰ ਵਿਵਾਦਾਂ ਦੇ ਘੇਰੇ 'ਚ ਆ ਚੁੱਕੀ ਹੈ | ਅੱਜ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿਤ ਅਵਤਾਰ ਨਗਰ ਕਾਲੋਨੀ ਦੇ ...

ਪੂਰੀ ਖ਼ਬਰ »

ਜੀਂਦੜਾ ਸੰਸਥਾ ਵਲੋਂ ਚਿਲਡਰਨ ਸਾਇੰਸ ਕਾਂਗਰਸ ਮੁਕਾਬਲੇ 'ਚ ਦੂਸਰੀ ਪੁਜ਼ੀਸ਼ਨ ਹਾਸਲ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਚਿਲਡਰਨ ਸਾਇੰਸ ਕਾਂਗਰਸ ਮੁਕਾਬਲੇ ਵਿਚ ਹਿੱਸਾ ਲਿਆ | ਇਸ ਵਿਚ 16 ...

ਪੂਰੀ ਖ਼ਬਰ »

ਬੀ.ਬੀ.ਐੱਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਅਮਨਵੀਰ ਕੌਰ ਵਾਸੀ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਦਾ ਸੇਂਟ ਕਲੇਅਰ ਕਾਲਜ ਵਿਚ ਦਾਖਲਾ ਕਰਵਾਇਆ | ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ...

ਪੂਰੀ ਖ਼ਬਰ »

ਦਸਮੇਸ਼ ਵੈੱਲਫੇਅਰ ਕਲੱਬ ਨੇ ਢਾਡੀ ਦਰਬਾਰ ਕਰਵਾਇਆ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)- ਦਸਮੇਸ਼ ਪਾਰਕ ਮੋਗਾ ਵਿਖੇ ਦਸਮੇਸ਼ ਵੈੱਲਫੇਅਰ ਕਲੱਬ ਮੋਗਾ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਢਾਡੀ ਦਰਬਾਰ ਕਰਵਾਇਆ ਜਿਸ ਵਿਚ ਸੁਖਪ੍ਰੀਤ ਸਿੰਘ ਸਲੀਨਾ ਵਾਲਿਆਂ ਦੇ ...

ਪੂਰੀ ਖ਼ਬਰ »

ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਸਾਡਾ ਦੇਸ਼ ਇਕ ਲੋਕਤੰਤਰਿਕ ਦੇਸ਼ ਹੈ, ਜਿੱਥੇ ਵੋਟ ਦੀ ਤਾਕਤ ਦੇਸ਼ ਦੀ ਸਰਕਾਰ ਚੁਣਦੀ ਹੈ, ਵੋਟਾਂ ਦੀ ਸੁਚੱਜੀ ਵਰਤੋਂ ਤੇ ਵੋਟਾਂ ਦਾ ਇਸਤੇਮਾਲ ਨਾ ਕਰਨਾ ਲੋਕਤੰਤਰ ਦੀ ਮਜ਼ਬੂਤੀ ਨੂੰ ਢਾਹ ਲਾਉਣਾ ਹੈ | ਇਸੇ ਵੋਟ ਦੀ ਮਹੱਤਤਾ ...

ਪੂਰੀ ਖ਼ਬਰ »

ਡਾ: ਕਿਚਲੂ ਸਕੂਲ ਦੇ ਬੱਚੇ ਦੇ ਸਿਰ ਸਜਿਆ ਨੈਸ਼ਨਲ ਪੱਧਰ ਲੋਕ ਨਾਚ ਮੁਕਾਬਲੇ ਦਾ ਤਾਜ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਡਾਂਸ ਸਪੋਰਟਸ ਕੌਂਸਲ ਆਫ਼ ਇੰਡੀਆ ਤੇ ਡਾਂਸਿੰਗ ਲਾਇਨਜ਼ ਸਕੂਲ ਆਫ਼ ਪਰਫਾਰਮਿੰਗ ਆਰਟ ਪੰਜਾਬ ਵਲੋਂ ਲਵਲੀ ਯੂਨੀਵਰਸਿਟੀ ਵਿਖੇ ਬਲਦੇਵ ਰਾਜ ਆਡੀਟੋਰੀਅਮ ਵਿਚ ਕਰਵਾਏ ਗਏ ਨੈਸ਼ਨਲ ਪੱਧਰੀ ਲੋਕ ਨਾਚ ਮੁਕਾਬਲਿਆਂ ਵਿਚ ਜੰਮੂ, ...

ਪੂਰੀ ਖ਼ਬਰ »

-ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ-2021- ਸਰਕਾਰੀ ਕੰਨਿਆ ਸਕੂਲ ਧਰਮਕੋਟ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)- ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ-2021 ਦੇ ਆਨਲਾਈਨ ਮੁਕਾਬਲੇ ਕਰਵਾਏ ਗਏ ਜਿਸ ...

ਪੂਰੀ ਖ਼ਬਰ »

ਨਗਰ ਪਿੰਡ ਚੀਦਾ ਵਿਖੇ ਪਹੁੰਚਣ 'ਤੇ ਨਾਇਬ ਤਹਿਸੀਲਦਾਰ ਦਾ ਸਵਾਗਤ

ਠੱਠੀ ਭਾਈ, 10 ਜਨਵਰੀ (ਜਗਰੂਪ ਸਿੰਘ ਮਠਾੜੂ)- ਗੁਰਚਰਨ ਸਿੰਘ ਬਰਾੜ ਨੇ ਆਪਣੇ ਜੀਵਨ 'ਚ ਬਤੌਰ ਪਟਵਾਰੀ ਸੇਵਾ ਸ਼ੁਰੂ ਕਰਦਿਆਂ ਬਤੌਰ ਕਾਨੂੰਨਗੋ ਤੇ ਇਕ ਹੀ ਹਲਕਾ ਸੇਖਾ ਕਲਾ ਤਹਿਸੀਲ ਬਾਘਾ ਪੁਰਾਣਾ 'ਚ ਲੰਮਾ ਸਮਾਂ 15 ਸਾਲ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੌਕਰੀ ਨਿਭਾਈ | ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ਪਾਰਟੀ ਪ੍ਰਧਾਨ ਸਿੱਧੂ ਨੇ ਖ਼ੁਦ ਹੀ ਉਡਾਈਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ- ਮੱਦੋਕੇ

ਮੋਗਾ, 10 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਬੀਤੇ ਦਿਨ ਚੋਣ ਕਮਿਸ਼ਨਰ ਭਾਰਤ ਸਰਕਾਰ ਵਲੋਂ ਚਾਰ ਰਾਜਾਂ ਵਿਚ ਹੋ ਰਹੀਆਂ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਵੀ ਚੋਣ ਜ਼ਾਬਤਾ ਲਾਗੂ ਕਰਨ ਦੇ ਨਾਲ-ਨਾਲ ਕੋਵਿਡ ਦੀ ਤੀਸਰੀ ਲਹਿਰ ਦੇ ਮੱਦੇਨਜ਼ਰ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਮੋਗਾ 'ਚ ਇਕੋ ਦਿਨ ਆਏ ਕੋਰੋਨਾ ਦੇ 51 ਨਵੇਂ ਮਾਮਲੇ

ਮੋਗਾ, 10 ਜਨਵਰੀ (ਗੁਰਤੇਜ ਸਿੰਘ)- ਜ਼ਿਲ੍ਹਾ ਮੋਗਾ ਵਿਚ ਕੋਰੋਨਾ ਦੇ ਮਰੀਜ਼ਾਂ 'ਚ ਆਏ ਦਿਨ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਦਿਨ ਬਾ ਦਿਨ ਵਧ ਰਹੀ ਹੈ, ਅੱਜ ਸਿਹਤ ਵਿਭਾਗ ਵਲੋਂ ਮਿਲੀ ਰਿਪੋਰਟ ਵਿਚ ਕੋਰੋਨਾ ਦੇ 51 ਨਵੇ ਮਾਮਲੇ ਸਾਹਮਣੇ ...

ਪੂਰੀ ਖ਼ਬਰ »

ਗਲੋਬਲ ਅੰਬੈਸਡਰ ਕੁਲਵੰਤ ਸਿੰਘ 'ਪ੍ਰਾਈਡ ਆਫ਼ ਪੰਜਾਬ' ਖ਼ਿਤਾਬ ਨਾਲ ਨਿਵਾਜੇ ਗਏ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕੈਂਸਰ ਕੇਅਰ ਸੁਸਾਇਟੀ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਅੱਜ ਇਕ ਵਿਸ਼ੇਸ਼ ਸਮਾਰੋਹ ਵਿਚ ਜੋ ਕਿ ਬਿ੍ਟਾਨਿਕਾ ਸਕੂਲ ਲੁਧਿਆਣਾ ਵਿਖੇ ਹੋਇਆ, 'ਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ...

ਪੂਰੀ ਖ਼ਬਰ »

20 ਹਜ਼ਾਰ ਦੇ ਕਰੀਬ ਵਿਅਕਤੀ ਲਗਵਾ ਚੁੱਕੇ ਹਨ ਕੋਰੋਨਾ ਰੋਕੂ ਟੀਕੇ ਦੀਆਂ ਖ਼ੁਰਾਕਾਂ - ਐੱਸ.ਐੱਮ.ਓ.

ਬੱਧਨੀ ਕਲਾਂ, 10 ਜਨਵਰੀ (ਸੰਜੀਵ ਕੋਛੜ)- ਵਿਸ਼ਵ ਭਰ 'ਚ ਇਕ ਵਾਰ ਫਿਰ ਤੋਂ ਫੈਲ ਚੁੱਕੀ ਕੋਵਿਡ-19 ਨਾਂਅ ਦੀ ਭਿਆਨਕ ਬਿਮਾਰੀ ਨੇ ਜਿੱਥੇ ਅਨੇਕਾਂ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ ਹੁਣ ਉੱਥੇ ਹੀ ਸਿਹਤ ਵਿਭਾਗ ਦੇ ਉੱਦਮ ਸਦਕਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 160 ਵਿਧਵਾਵਾਂ ਤੇ ਲੋੜਵੰਦਾਂ ਨੂੰ ਪੈਨਸ਼ਨ ਚੈੱਕ ਵੰਡੇ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)- ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਟਰੱਸਟ ਮੋਗਾ ਬਸਤੀ ਗੋਬਿੰਦਗੜ੍ਹ ਮੋਗਾ ਦਫ਼ਤਰ ਵਿਖੇ 160 ਦੇ ਕਰੀਬ ਲੋੜਵੰਦ ਪਰਿਵਾਰਾਂ ਤੇ ਵਿਧਵਾ ਔਰਤਾਂ ਨੂੰ ਪੈਨਸ਼ਨ ਦੇ ਚੈੱਕ ਪ੍ਰਵਾਸੀ ਭਾਰਤੀ ਮੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜਥੇਦਾਰ ਮਾਹਲਾ ਵਲੋਂ ਵਿਸ਼ੇਸ਼ ਪ੍ਰੈੱਸ ਮੀਟਿੰਗ

ਬਾਘਾ ਪੁਰਾਣਾ, 10 ਜਨਵਰੀ (ਕਿ੍ਸ਼ਨ ਸਿੰਗਲਾ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸਥਾਨਕ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਸਥਿਤ ਸੀਨੀਅਰ ਅਕਾਲੀ ਆਗੂ ਬਾਲ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਪੈਨਸ਼ਨਾਂ ਸੋਧਣ ਤੇ ਬਣਦੇ ਬਕਾਏ ਤੁਰੰਤ ਪਾਏ ਜਾਣ - ਗਿੱਲ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ ਤੇ ਜਨਰਲ ਸਕੱਤਰ ਹਰਨੇਕ ਸਿੰਘ ਨੇਕ, ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ, ਸਬ-ਡਵੀਜ਼ਨਾਂ ਦੇ ਪ੍ਰਧਾਨ ਲੈਕ: ਸੁਖਮੰਦਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 10 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355 ਵਾਂ ਪ੍ਰਕਾਸ਼ ਪੁਰਬ ਇਲਾਕਾ ਕੋਟ ਈਸੇ ਖਾਂ ਵਿਖੇ ਭਾਰੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਕੋਟ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ 4 ਸਾਲ ਦੇ ਗੈਪ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ, ਇਹ ਸੰਸਥਾ ਬਹੁਤ ਘੱਟ ਖਰਚੇ 'ਤੇ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)- ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਧਰਮਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦਬੁਰਜੀ ਦੀ ਪ੍ਰਧਾਨਗੀ ਹੇਠ ਹੋਈ | ਵੱਖ-ਵੱਖ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਦਾ ਕਬੱਡੀ ਕੱਪ 18 ਤੇ 19 ਨੂੰ

ਨਿਹਾਲ ਸਿੰਘ ਵਾਲਾ, 10 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪ੍ਰਵਾਸੀ ਭਾਰਤੀਆਂ ਅਤੇ ਬਲਾਕ ਨਿਹਾਲ ਸਿੰਘ ਵਾਲਾ ਪਿੰਡਾਂ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫਰੈਂਡਜ਼ ਰਾਇਲ ਕਿੰਗ ਕਬੱਡੀ ਕੱਪ 18 ਤੇ 19 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨਿਹਾਲ ...

ਪੂਰੀ ਖ਼ਬਰ »

ਚੋਣਾਂ ਸੰਬੰਧੀ ਸੈਕਟਰ ਅਫ਼ਸਰ ਨੇ ਕੀਤੀ ਮੀਟਿੰਗ

ਮੋਗਾ, 10 ਜਨਵਰੀ (ਅਸ਼ੋਕ ਬਾਂਸਲ)- ਸੰਦੀਪ ਸਿੰਘ ਗੋਂਦਾਰਾ ਵਲੋਂ ਬਤੌਰ ਸੈਕਟਰ ਅਫ਼ਸਰ ਹਲਕਾ 73 ਮੋਗਾ ਦੇ ਬੂਥ ਲੈਵਲ ਅਫ਼ਸਰਾਂ ਨਾਲ ਦਫ਼ਤਰ ਮਾਰਕੀਟ ਕਮੇਟੀ ਮੋਗਾ ਵਿਖੇ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸੈਕਟਰ ਅਫ਼ਸਰ ਸੰਦੀਪ ਸਿੰਘ ਗੋਂਦਾਰਾ ਵਲੋਂ ਪੰਜਾਬ ਚੋਣ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਨਾਲ ਸਾਡਾ ਕੋਈ ਵੀ ਸੰਬੰਧ ਨਹੀਂ- ਹਰਪ੍ਰੀਤ

ਕੋਟ ਈਸੇ ਖਾਂ, 10 ਜਨਵਰੀ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਵਲੋਂ ਇਕ ਲਿਸਟ ਜਾਰੀ ਕੀਤੀ ਗਈ ਜਿਸ ਵਿਚ ਹਰਪ੍ਰੀਤ ਸਿੰਘ ਹੀਰੋ ਨੂੰ ਸੂਬੇ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਸ ਲਿਸਟ ਜਾਰੀ ...

ਪੂਰੀ ਖ਼ਬਰ »

ਡਾ: ਹਰਜੋਤ ਕਮਲ ਦੀ ਟਿਕਟ ਕੱਟ ਕੇ ਕਾਂਗਰਸ ਨੇ ਬੀ.ਸੀ. ਭਾਈਚਾਰੇ ਦੀ ਨਾਰਾਜ਼ਗੀ ਸਹੇੜੀ- ਆਜ਼ਾਦ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਕਾਂਗਰਸ ਪਾਰਟੀ ਨੇ ਬੀ.ਸੀ. ਭਾਈਚਾਰੇ ਨਾਲ ਸਬੰਧਿਤ ਡਾ. ਹਰਜੋਤ ਕਮਲ ਵਿਧਾਇਕ ਮੋਗਾ ਦੀ ਅਣਦੇਖੀ ਕਰਕੇ ਪੈਰਾਸ਼ੂਟ ਰਾਹੀ ਨਵਾਂ ਉਮੀਦਵਾਰ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਬੀ.ਸੀ. ਭਾਈਚਾਰੇ ...

ਪੂਰੀ ਖ਼ਬਰ »

ਉਮੀਦਵਾਰ ਸੁਖਾਨੰਦ ਦੀ ਅਗਵਾਈ 'ਚ ਘੋਲੀਆਂ ਕਲਾਂ ਦੇ 20 ਪਰਿਵਾਰ 'ਆਪ' 'ਚ ਸ਼ਾਮਿਲ

ਬਾਘਾ ਪੁਰਾਣਾ, 10 ਜਨਵਰੀ (ਕਿ੍ਸ਼ਨ ਸਿੰਗਲਾ)- ਹਲਕਾ ਬਾਘਾ ਪੁਰਾਣਾ ਦੇ ਪਿੰਡ ਘੋਲੀਆਂ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਨੁੱਕੜ ਮੀਟਿੰਗ ਅਮਰਜੀਤ ਸਿੰਘ ਲਿਖਾਰੀ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਉਮੀਦਵਾਰ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਡੋਰ ਨੂੰ ਡੋਰ ਜਾ ਕੇ ਵੋਟਾਂ ਮੰਗੀਆਂ

ਮੋਗਾ, 10 ਜਨਵਰੀ (ਅਸ਼ੋਕ ਬਾਂਸਲ)- ਮੋਗਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ ਅੱਜ ਮੋਗਾ ਦੀ ਬਾਗ ਗਲੀ 'ਚ ਦੁਕਾਨਾਂ 'ਤੇ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਮੁਲਾਜ਼ਮ ਵਿੰਗ ਦੀ ਹਲਕਾ ਜਥੇਬੰਦੀ ਦੀ ਸੂਚੀ ਜਾਰੀ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਦੇ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ ਤੇ ਸਮੇਂ-ਸਮੇਂ 'ਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਯੋਗ ਨੁਮਾਇੰਦਗੀ ਅਨੁਸਾਰ ਮਾਣ ਸਨਮਾਨ ਦਿੰਦੀ ਰਹੀ ਹੈ | ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਵਿਖੇ 'ਆਪ' ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਦੇ ਚੋਣ ਦਫ਼ਤਰ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 10 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵਿਧਾਇਕ ਬਿਲਾਸਪੁਰ ਤੇ ਪਾਰਟੀ ਵਰਕਰਾਂ ਵਲੋਂ ਸਾਂਝੇ ਰੂਪ 'ਚ ਕੀਤਾ ...

ਪੂਰੀ ਖ਼ਬਰ »

ਮਾਨ ਦਲ ਦੇ ਉਮੀਦਵਾਰ ਬਲਰਾਜ ਸਿੰਘ ਖ਼ਾਲਸਾ ਦੇ ਹੱਕ 'ਚ ਪਿੰਡ ਵਰ੍ਹੇ ਵਿਖੇ ਬੈਠਕ

ਕੋਟ ਈਸੇ ਖਾਂ, 10 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਅਕਾਲੀ ਦਲ ਮਾਨ ਵਲੋਂ ਹਲਕਾ ਧਰਮਕੋਟ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਜੁਝਾਰੂ ਆਗੂ ਬਲਰਾਜ ਸਿੰਘ ਖ਼ਾਲਸਾ ਦੇ ਹੱਕ 'ਚ ਪਿੰਡ ਵਰ੍ਹੇ 'ਚ ਗੁਰਮੀਤ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਨੌਜਵਾਨਾਂ ਤੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਲਾਡੀ ਢੋਸ ਨੇ ਭਿੰਡਰ ਖ਼ੁਰਦ ਵਿਖੇ ਕੀਤੀ ਨੁੱਕੜ ਮੀਟਿੰਗ

ਧਰਮਕੋਟ/ਕਿਸ਼ਨਪੁਰਾ ਕਲਾਂ, 10 ਜਨਵਰੀ (ਪਰਮਜੀਤ ਸਿੰਘ, ਪਰਮਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ ਦੀ ਲੜੀ ਤਹਿਤ ਹਲਕਾ ਧਰਮਕੋਟ ਤੋਂ ਹਲਕਾ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਚੋਣ ਕਮਿਸ਼ਨ ਵਲੋਂ ਇਕੱਠ ਨਾ ਕਰਨ ਨੂੰ ਲੈ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਹਲਕੇ ਦੇ ਕਾਂਗਰਸੀਆਂ ਨੇ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਕੀਤਾ ਇਕੱਠ

ਅਜੀਤਵਾਲ, 10 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)- ਨਿਹਾਲ ਸਿੰਘ ਵਾਲਾ ਹਲਕੇ ਦੇ ਕਾਂਗਰਸੀਆਂ ਨੇ ਅਜੀਤਵਾਲ ਦੇਵ ਫਾਰਮ 'ਚ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਵੱਡਾ ਇਕੱਠ ਕੀਤਾ | ਸਾਰਿਆਂ ਨੇ ਇਕਮਤ ਹੋ ਕੇ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਾਅਵਾ ਕੀਤਾ | ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰੇ ਬੰਦ ਕਰਨ ਖ਼ਿਲਾਫ਼ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਸ਼ੁਰੂ

ਬਾਘਾ ਪੁਰਾਣਾ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵਲੋਂ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ | ਸਰਕਾਰ ਦੀ ਇਸ ਮਾੜੀ ਨੀਤੀ ਖ਼ਿਲਾਫ਼ ਪਿੰਡ-ਪਿੰਡ ਲੋਕ ਜਾਗਰੂਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX