ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  39 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  16 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  37 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  48 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 minute ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਸੰਗਰੂਰ

ਮੋਹਲੇਧਾਰ ਮੀਂਹ ਨਾਲ ਸੰਦੌੜ ਇਲਾਕੇ ਦੇ ਦਰਜਨਾਂ ਪਿੰਡਾਂ 'ਚ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬੀ

ਸੰਦੌੜ, 10 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਬੀਤੇ ਦਿਨੀਂ ਪਏ ਮੋਹਲੇਧਾਰ ਮੀਂਹ ਨੇ ਕਿਸਾਨਾਂ ਦੀ ਆਸਾਂ 'ਤੇ ਪਾਣੀ ਫੇਰ ਦਿੱਤਾ | ਸੰਦੌੜ ਇਲਾਕੇ ਦੇ ਦਰਜਨ ਤੋਂ ਵੱਧ ਪਿੰਡਾਂ ਵਿਚ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਹੈ | ਪਿੰਡ ਕੁਠਾਲਾ ਅਤੇ ਧਲੇਰ ਕਲਾਂ ਵਿਖੇ 200 ਏਕੜ ਦੇ ਕਰੀਬ ਆਲੂਆਂ ਦੀ ਫ਼ਸਲ ਵਿਚ ਪਾਣੀ ਭਰਨ ਕਾਰਣ ਕਿਸਾਨਾਂ ਨੂੰ ਵੱਡੀ ਆਰਿਥਕ ਸੱਟ ਵੱਜੀ ਹੈ | ਪੀੜਤ ਕਿਸਾਨਾਂ ਵਿਚ ਜ਼ਿਆਦਾਤਰ ਉਹ ਕਿਸਾਨ ਹਨ ਜੋ ਮਹਿੰਗੇ ਭਾਅ 'ਤੇ ਠੇਕੇ ਉੱਪਰ ਜ਼ਮੀਨਾਂ ਲੈ ਕੇ ਖੇਤੀ ਕਰਦੇ ਹਨ | ਆਲੂਆਂ ਦੀ ਫ਼ਸਲ ਨੂੰ ਬਚਾਉਣ ਲਈ ਲਈ ਕਿਸਾਨਾਂ ਨੇ ਜੇ.ਸੀ.ਬੀ ਦੀ ਮਦਦ ਨਾਲ ਖੇਤਾਂ ਵਿਚ ਡੂੰਘੇ-ਡੂੰਘੇ ਟੋਏ ਪੁੱਟਣੇ ਸ਼ੁਰੂ ਕਰ ਦਿੱਤੇ ਤਾਂ ਜੋ ਮੀਂਹ ਦੇ ਪਾਣੀ ਨੂੰ ਖੇਤਾਂ ਵਿਚੋਂ ਕੱਢਿਆ ਜਾ ਸਕੇ | ਪਿੰਡ ਕੁਠਾਲਾ ਦੇ ਕਿਸਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 80 ਏਕੜ ਆਲੂਆਂ ਦੀ ਫ਼ਸਲ ਬਿਲਕੁਲ ਤਬਾਹ ਹੋ ਚੁੱਕੀ ਹੈ | ਜਿਸ ਕਾਰਣ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਇਸ ਤੋਂ ਇਲਾਵਾ ਖੀਰੇ ਦੀ ਫ਼ਸਲ ਨੂੰ ਵੀ ਮੀਂਹ ਕਾਰਣ ਕਾਫੀ ਨੁਕਸਾਨ ਹੋਇਆ ਹੈ | ਦੋ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕਈ ਪਿੰਡਾਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੇੜਾ ਤੱਕ ਨਹੀਂ ਮਾਰਿਆ | ਪਿੰਡ ਬਾਪਲਾ ਵਿਖੇ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ | ਪਿੰਡ ਬਾਪਲਾ ਦੇ ਕਿਸਾਨ ਪਰਮਜੀਤ ਸਿੰਘ ਦੀ 5 ਏਕੜ, ਰਾਜ ਸਿੰਘ ਪੰਜਗਰਾਈਆਂ ਦੀ 15 ਏਕੜ, ਅਮਨਦੀਪ ਸਿੰਘ ਦੀ 7 ਏਕੜ, ਬਲਵਿੰਦਰ ਸਿੰਘ ਦੀ 7 ਏਕੜ ਸਮੇਤ ਹੋਰਨਾਂ ਕਿਸਾਨਾਂ ਦੀ ਕਣਕ ਦੀ ਫ਼ਸਲ ਪਾਣੀ ਵਿਚ ਡੁੱਬੀ ਪਈ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਾਪਲਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਲੇ ਦੁਆਲੇ ਦੇ ਪਿੰਡਾਂ ਦਾ ਪਾਣੀ ਪਿੰਡ ਬਾਪਲਾ ਦੇ ਖੇਤਾਂ ਵਿਚ ਮਾਰ ਕਰ ਰਿਹਾ ਹੈ | ਡਰੇਨ ਚਾਲੂ ਨਾ ਹੋਣ ਕਾਰਣ ਝੋਨੇ ਅਤੇ ਕਣਕ ਦੀ ਫ਼ਸਲ ਦੀ ਹਰ ਸਾਲ ਤਬਾਹੀ ਹੁੰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ ਅਤੇ ਖੇਤਾਂ ਵਿਚੋਂ ਲੰਘਦੀ ਡਰੇਨ ਜੋ ਕਿ ਬੰਦ ਪਈ ਹੈ, ਨੂੰ ਚਾਲੂ ਕੀਤਾ ਜਾਵੇ | ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਵੀ 100 ਵਿੱਘੇ ਦੇ ਕਰੀਬ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਚੁੱਕੀ ਹੈ | ਖੇਤ ਨੀਵੇਂ ਹੋਣ ਕਾਰਣ ਪਾਣੀ ਦੀ ਨਿਕਾਸੀ ਨਾ ਹੋਣ ਕਾਰਣ ਕਿਸਾਨ ਹਰਬੰਸ ਸਿੰਘ ਚੀਮਾ ਦਾ 25 ਵਿੱਘੇ, ਸੁਰਜੀਤ ਸਿੰਘ ਸੀਤੂ ਦਾ 45 ਵਿੱਘੇ, ਕਪੂਰ ਸਿੰਘ ਦਾ 20 ਵਿੱਘੇ, ਸ਼ਿੰਗਾਰਾ ਸਿੰਘ ਅਤੇ ਜੱਗਾ ਸਿੰਘ ਦੀ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਉਧਰ ਮੀਂਹ ਨਾਲ ਫ਼ਸਲਾਂ ਦੇ ਹੋਏ ਵੱਡੇ ਪੱਧਰ ਦੇ ਨੁਕਸਾਨ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੇਰ ਸਿੰਘ ਮਹੋਲੀ, ਮੀਤ ਪ੍ਰਧਾਨ ਡਾ. ਅਮਰਜੀਤ ਸਿੰਘ ਧਲੇਰ, ਸਕੱਤਰ ਗੁਰਮੇਲ ਸਿੰਘ, ਇਕਾਈ ਪ੍ਰਧਾਨ ਰਾਜਵੀਰ ਸਿੰਘ ਰਾਜੂ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਕ ਹਫ਼ਤੇ ਦੇ ਵਿਚ ਵਿਚ ਕਿਸਾਨਾਂ ਨੂੰ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਪਿੰਡ ਬਿਸ਼ਨਗੜ, ਮਾਣਕੀ, ਧਲੇਰ ਕਲਾਂ, ਦੁਲਮਾਂ ਕਲਾਂ, ਖ਼ੁਰਦ, ਸ਼ੇਰਗੜ੍ਹ ਚੀਮਾ ਆਦਿ ਵਿਖੇ ਵੀ ਫ਼ਸਲਾਂ ਨੁਕਸਾਨੀਆਂ ਗਈਆਂ |
ਕੀ ਕਹਿੰਦੇ ਹਨ ਤਹਿਸੀਲਦਾਰ - ਇਸ ਮਾਮਲੇ ਸਬੰਧੀ ਜਦੋਂ ਤਹਿਸੀਲਦਾਰ ਅਹਿਮਦਗੜ੍ਹ ਪਵਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਟਵਾਰੀ ਅਤੇ ਕਾਨੂੰਨਗੋ ਵੱਲੋਂ ਮੁੱਢਲੇ ਤੌਰ 'ਤੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਅਗਲੀ ਕਾਰਵਾਈ ਲਈ ਉਹ ਰਿਪੋਰਟ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਭੇਜੀ ਜਾਵੇਗੀ |
ਕੀ ਕਹਿਣਾ ਹੈ ਐਸ.ਡੀ.ਐਮ ਦਾ - ਉਧਰ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਉਹ ਅਧਿਕਾਰੀਆਂ ਤੋਂ ਰਿਪੋਰਟ ਲੈ ਰਹੇ ਹਨ |

ਮਲੇਰਕੋਟਲਾ-ਪਟਿਆਲਾ ਮੁੱਖ ਸੜਕ 'ਤੇ ਬਾਗੜੀਆਂ ਨੇੜੇ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਅਮਰਗੜ੍ਹ, 10 ਜਨਵਰੀ (ਜਤਿੰਦਰ ਮੰਨਵੀ)- ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ 'ਤੇ ਪਿੰਡ ਬਾਗੜੀਆਂ ਨਜ਼ਦੀਕ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਸੜਕ ਛੱਪੜ ਦਾ ਰੂਪ ਧਾਰ ਚੁੱਕੀ ਹੈ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਸਮੇਤ ਪਿੰਡ ...

ਪੂਰੀ ਖ਼ਬਰ »

ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਦੋ ਰੋਜ਼ਾ ਕਾਨਫ਼ਰੰਸ ਸਮਾਪਤ

ਮਸਤੂਆਣਾ ਸਾਹਿਬ, 10 ਜਨਵਰੀ (ਦਮਦਮੀ)- ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਮਹਿੰਦਰ ਸਿੰਘ ਭੱਠਲ ਦੀ ਅਗਵਾਈ ਵਿਚ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ (ਪੰਜਾਬ) ਦੀ ਦੋ ਰੋਜਾ ਕਾਨਫ਼ਰੰਸ ਸਮਾਪਤ ਸਮਾਪਤ ਹੋਈ | ਇਸ ਮੌਕੇ ਕੁਦਰਤੀ ਮਾਨਵ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਜੀ ਦਾ ਪ੍ਕਾਸ਼ ਪੁਰਬ ਪੂਰਨ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ

ਸੰਗਰੂਰ, 10 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ 355ਵੇਂ ਪ੍ਕਾਸ਼ ਪੁਰਬ ਦੇ ਸਬੰਧ ਵਿਚ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਵਿਖੇ ਪ੍ਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ...

ਪੂਰੀ ਖ਼ਬਰ »

ਮੇਨ ਰੋਡ 'ਤੇ ਸੁੱਕੇ ਦਰੱਖਤ ਟੁੱਟ ਕੇ ਡਿੱਗਣ ਲੱਗੇ

ਸੰਦੌੜ, 10 ਜਨਵਰੀ (ਜਸਵੀਰ ਸਿੰਘ ਜੱਸੀ)- ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਸੜਕ ਦੇ ਕਿਨਾਰਿਆਂ ਤੇ ਖਤਾਨਾਂ ਵਿਚ ਪਾਣੀ ਭਰਿਆ ਪਿਆ ਹੈ ਅਤੇ ਸੜਕ ਕਿਨਾਰਿਆਂ ਤੇ ਖੜ੍ਹੇ ਸੁੱਕੇ ਦਰਖਤਾਂ ਦੀਆਂ ਜੜ੍ਹਾਂ ਪੋਲੀਆਂ ਹੋਣ ਕਾਰਨ ਟੁੱਟ ਕੇ ਸੜਕ 'ਤੇ ਡਿਗਣੇ ਸ਼ੁਰੂ ਹੋ ਗਏ ...

ਪੂਰੀ ਖ਼ਬਰ »

'ਆਪ' ਆਗੂ ਜਸਵੀਰ ਸਿੰਘ ਕੁਦਨੀ ਵਾਲ-ਵਾਲ ਬਚੇ

ਲਹਿਰਾਗਾਗਾ, 10 ਜਨਵਰੀ (ਪ੍ਰਵੀਨ ਖੋਖਰ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਸਵੀਰ ਸਿੰਘ ਕੁਦਨੀ ਬੀਤੀ ਸ਼ਾਮ ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਾਰਟੀ ਦੇ ਪ੍ਰਚਾਰ ਲਈ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰਾਂ ਨੇ ਕਿਸਾਨਾਂ ਦੀ ਰਾਤ ਦੀ ਨੀਦ ਉਡਾਈ

ਧਰਮਗੜ੍ਹ, 10 ਜਨਵਰੀ (ਗੁਰਜੀਤ ਸਿੰਘ ਚਹਿਲ)- ਪਿੰਡ ਹਰਿਆਉ ਵਿਖੇ ਬੀਤੀ ਰਾਤ ਇਕ ਕਿਸਾਨ ਦੇ ਖੇਤ 'ਚ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸਾਬਕਾ ਪੰਚ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨ ਅਨੋਖ ਸਿੰਘ ਸਪੁੱਤਰ ...

ਪੂਰੀ ਖ਼ਬਰ »

ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ)- ਇੰਡੀਅਨ ਐਕਸ ਸਰਵਿਸ ਲੀਗ ਪੰਜਾਬ ਅਤੇ ਚੰਡੀਗੜ੍ਹ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਨੇ ਜ਼ਿਲ੍ਹਾ ਸੰਗਰੂਰ ਲੀਗ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ | ਲਿਖਤੀ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਧਨੋਆ ਨੇ ਨਾਇਬ ਤਹਿਸੀਲਦਾਰ ਦਾ ਆਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਭੁੱਲਰ, ਧਾਲੀਵਾਲ) - ਨਾਭਾ ਤੋਂ ਬਦਲ ਕੇ ਆਏ ਰਾਜਵਰਿੰਦਰ ਸਿੰਘ ਧਨੋਆ ਨੇ ਅੱਜ ਨਾਇਬ ਤਹਿਸੀਲਦਾਰ ਸੁਨਾਮ ਵਜੋਂ ਆਪਣਾ ਆਹੁਦਾ ਸੰਭਾਲ ਲਿਆ | ਇਸ ਸਮੇ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਧਨੋਆ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਮਨਾਈ

ਸੰਗਰੂਰ, 10 ਜਨਵਰੀ (ਚੌਧਰੀ ਨੰਦ ਲਾਲਾ ਗਾਧੀ)- ਸਥਾਨਕ ਡੀ.ਐਫ.ਸੀ. ਹੋਟਲ ਵਿਖੇ ਜੁਡੀਸ਼ੀਅਲ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਵਲੋਂ ਪਰਿਵਾਰਕ ਮਿਲਣੀ ਅਤੇ ਧੀਆਂ ਲੋਹੜੀ ਦਾ ਸਮਾਗਮ ਕੀਤਾ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜਾੋ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਕਿੰਨਰ ਮਹੰਤਾਂ ਨੇ ਯੂਥ ਕਾਂਗਰਸ ਦੇ ਸਮਾਗਮ ਵਿਚ ਖੋਲਿ੍ਹਆ ਬੀਅ ਦਾ ਲੇਖਾ

ਮਲੇਰਕੋਟਲਾ, 10 ਜਨਵਰੀ (ਪਰਮਜੀਤ ਸਿੰਘ ਕੁਠਾਲਾ)- ਮਲੇਰਕੋਟਲਾ ਨੇੜੇ ਪਿੰਡ ਉਪੋਕੀ ਦੇ ਇਕ ਪੈਲੇਸ ਵਿਚ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਟਿਕਟ ਦੇ ਇਕ ਦਾਅਵੇਦਾਰ ਯੂਥ ਕਾਂਗਰਸੀ ਆਗੂ ਵਲੋਂ ਕਰਵਾਏ ਨੌਜਵਾਨਾਂ ਦੇ ਸਮਾਗਮ ਦੌਰਾਨ ਪਟਿਆਲਾ ਤੋਂ ਆਪਣੇ ਜਥੇ ...

ਪੂਰੀ ਖ਼ਬਰ »

ਆਪਣੀ ਏਕਤਾ ਪਾਰਟੀ ਵਲੋਂ 117 ਸੀਟਾਂ 'ਤੇ ਚੋਣ ਲੜਨ ਦਾ ਐਲਾਨ

ਸ਼ੇਰਪੁਰ, 10 ਜਨਵਰੀ (ਦਰਸ਼ਨ ਸਿੰਘ ਖੇੜੀ)- ਆਪਣੀ ਏਕਤਾ ਪਾਰਟੀ ਵੱਲੋਂ ਪੰਜਾਬ ਦੀਆਂ 117 ਸੀਟਾਂ 'ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਐਡਵੋਕੇਟ ਪ੍ਰਦੀਪ ਕੁਮਾਰ ਅਤੇ ਮੀਤ ਪ੍ਰਧਾਨ ਹਸਨ ...

ਪੂਰੀ ਖ਼ਬਰ »

ਦਿਊਸੀ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 10 ਜਨਵਰੀ (ਰੁਪਿੰਦਰ ਸਿੰਘ ਸੱਗੂ, ਵਿਨੋਦ, ਖੰਨਾ)- ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਕੀਤੀਆਂ ਗਈਆਂ ਆਪਣੀਆਂ ਨਵੀਆਂ ਨਿਯੁਕਤੀਆਂ ਵਿਚ ਸੁਨਾਮ ਦੇ ਸ੍ਰ ਸੰਦੀਪ ਸਿੰਘ ਦਿਊਸੀ ਨੂੰ ਆਪਣੇ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸੰਯੁਕਤ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਲਹਿਰਾਗਾਗਾ, 10 ਜਨਵਰੀ (ਅਸ਼ੋਕ ਗਰਗ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਸੰਗਰੂਰ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਮੋਂਟੀ ਮਦਾਨ ਨੇ ਸ਼ਹਿਰੀ ਹਲਕਾ ਲਹਿਰਾਗਾਗਾ, ਮੂਣਕ ਅਤੇ ਖਨੌਰੀ ਦੇ ਨਵ ਨਿਯੁਕਤ ਪ੍ਰਧਾਨਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰ ਨੇ ਸ੍ਰੀਮਤੀ ਗੋਲਡੀ ਨੂੰ ਕੀਤਾ ਸਨਮਾਨਤ

ਸੰਗਰੂਰ, 10 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਸੁਪਤਨੀ ਸ੍ਰੀਮਤੀ ਕਿਰਨਜੀਤ ਕੌਰ ਨੰੂ ਸੰਗਰੂਰ ਦੇ ਪ੍ਰਸਿੱਧ ਕਾਂਗਰਸੀ ਅਤੇ ਸੁਤੰਤਰਤਾ ਸੈਨਾਨੀ ਪਰਿਵਾਰ ਵਲੋਂ ਸ੍ਰੀਮਤੀ ਕਿਰਨ ...

ਪੂਰੀ ਖ਼ਬਰ »

ਸੰਦੌੜ ਤੋਂ 'ਆਪ' ਦੇ ਦੋ ਧੜਿਆਂ ਦਾ ਹੋਇਆ ਰਲੇਵਾ

ਸੰਦੌੜ, 10 ਜਨਵਰੀ (ਜਸਵੀਰ ਸਿੰਘ ਜੱਸੀ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਅਧੀਨ ਪੈਂਦੇ ਪਿੰਡ ਸੰਦੌੜ ਲੰਮੇ ਸਮੇਂ ਤੋਂ ਆਪਸੀ ਮਤਭੇਦਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਦੋ ਧੜੇ ਹੋਂਦ ਵਿਚ ਆਏ ਸਨ, ਜਿਨ੍ਹਾਂ ਵਿਚ ਇਕ ਧੜਾ ਸੀਨੀਅਰ ਆਗੂ ਮੁਹੰਮਦ ਆਜ਼ਮ ਦਾਰਾ ਦੇ ਨਾਲ ...

ਪੂਰੀ ਖ਼ਬਰ »

ਕਿਸਾਨੀ ਅਤੇ ਜਵਾਨੀ ਬਚਾਉਣ ਲਈ ਅਕਾਲੀ-ਬਸਪਾ ਦੀ ਸਰਕਾਰ ਜ਼ਰੂਰੀ-ਕਾਕੜਾ

ਸੰਗਰੂਰ, 10 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਅਤੇ ਮਾਲੇਰੋਕਟਲਾ ਦੇ ਕਿਸਾਨ ਵਿੰਗ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਵਿੰਦਰ ਸਿੰਘ ਕਾਕੜਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗੁਰਭਜਨ ਗਿੱਲ-ਪਾਤਰ-ਲਖਵਿੰਦਰ ਜੌਹਲ ਗਰੁੱਪ ਦਾ ਸਮਰਥਨ ਕਰਨ ਦਾ ਫ਼ੈਸਲਾ

ਸੰਗਰੂਰ, 10 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਕਾਰਜਕਾਰਨੀ ਦੀ ਇਕੱਤਰਤਾ ਪੰਜਾਬੀ ਸਾਹਿਤ ਸਭਾ ਸੰਗਰੂਰ ਦੀ ਮੇਜ਼ਬਾਨੀ ਹੇਠ ਸੰਗਰੂਰ ਵਿਖੇ ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਵਲੋਂ ਲੋਕਾਂ ਨੂੰ ਧਰਮਾਂ ਦੇ ਨਾਂਅ 'ਤੇ ਲੜਾਇਆ ਜਾ ਰਿਹੈ-ਕਿਸਾਨ ਆਗੂ

ਲਹਿਰਾਗਾਗਾ, 10 ਜਨਵਰੀ (ਪ੍ਰਵੀਨ ਖੋਖਰ, ਅਸ਼ੋਕ ਗਰਗ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾ ਦੀਆਂ ਵੱਖ-ਵੱਖ ਪਿੰਡ ਇਕਾਈਆਂ ਦੇ ਬਲਾਕ ਆਗੂਆਂ ਦੀ ਸਮੂਹ ਕਮੇਟੀ ਦੀ ਮੀਟਿੰਗ ਅਨਾਜ ਮੰਡੀ ਹੋਈ | ਜਿਸ ਵਿਚ ਬਲਾਕ ਆਗੂਆਂ ਨੇ ਮੌਜੂਦਾ ਵੋਟ ਸੀਜ਼ਨ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਮੀਡੀਆ ਤੋਂ ਸਹਿਯੋਗ ਮੰਗਿਆ

ਮਲੇਰਕੋਟਲਾ, 10 ਜਨਵਰੀ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ) - ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਲੇਰਕੋਟਲਾ ਵਿਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਣ ਕਾਰਨ ਨਗਰ ਕੌਂਸਲ ਦੀ ਟੀਮ ਨੇ ਉਤਾਰੀਆਂ ਹਜ਼ਾਰਾਂ ਸਿਆਸੀ ਫਲੈਕਸਾਂ

ਧੂਰੀ, 10 ਜਨਵਰੀ (ਸੰਜੇ ਲਹਿਰੀ, ਦੀਪਕ)- ਪੰਜਾਬ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲੱਗ ਜਾਣ ਕਾਰਨ ਨਗਰ ਕੌਂਸਲ ਧੂਰੀ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਬਾਜ਼ਾਰਾਂ ਵਿਚ ਲੱਗੀਆਂ ਵੱਖ-ਵੱਖ ਸਿਆਸੀ ...

ਪੂਰੀ ਖ਼ਬਰ »

ਵਿਨਰਜੀਤ ਗੋਲਡੀ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਅਕਾਲੀ-ਬਸਪਾ ਨੂੰ ਜਿਤਾਉਣ ਦੀ ਕੀਤੀ ਅਪੀਲ

ਭਵਾਨੀਗੜ੍ਹ, 10 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਵਲੋਂ ਪਿੰਡ ਰਾਮਗੜ੍ਹ, ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ- ਢੀਂਡਸਾ

ਲਹਿਰਾਗਾਗਾ, 10 ਜਨਵਰੀ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਐਲਾਨ ...

ਪੂਰੀ ਖ਼ਬਰ »

ਚੋਣਾਂ ਲਈ ਪ੍ਰਕਾਸ਼ਿਤ ਸਮਗਰੀ ਦੇ ਸਹੀ ਵੇਰਵੇ ਨਾ ਦੇਣ ਵਾਲੀ ਪਿ੍ੰਟਿੰਗ ਪੈੱ੍ਰਸ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਜ਼ਿਲ੍ਹਾ ਚੋਣ ਅਫ਼ਸਰ

ਸੰਗਰੂਰ, 10 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਪਿ੍ੰਟਿੰਗ ਪੈੱ੍ਰਸ ਮਾਲਕਾਂ ਅਤੇ ਪ੍ਰਤੀਨਿਧਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਜਾਣਬੁੱਝ ਕੇ ਕੁਤਾਹੀ ਵਰਤੀ ਗਈ-ਗੋਇਲ

ਦਿੜ੍ਹਬਾ ਮੰਡੀ, 10 ਜਨਵਰੀ (ਪਰਵਿੰਦਰ ਸੋਨੂੰ)-ਬੀਤੇ ਦਿਨੀਂ ਪੰਜਾਬ ਦੌਰੇ 'ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੜਕ ਰਸਤੇ ਜਾ ਰਹੇ ਕਾਫ਼ਲੇ ਨੂੰ ਰੋਕਣ ਅਤੇ ਸੁਰੱਖਿਆ ਪ੍ਰਬੰਧਾਂ 'ਚ ਹੋਈ ਘਾਟ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਜਾਣਬੁਝ ਕੇ ਕੀਤੀ ਗਈ ...

ਪੂਰੀ ਖ਼ਬਰ »

ਬਾਰਿਸ਼ ਨਾਲ ਕਸਬਾ ਸ਼ੇਰਪੁਰ ਹੋਇਆ ਹਾਲੋਂ-ਬੇਹਾਲ

ਸ਼ੇਰਪੁਰ, 10 ਜਨਵਰੀ (ਦਰਸਨ ਸਿੰਘ ਖੇੜੀ)-ਸਰਦੀ ਦੀ ਰੁੱਤ ਵਿਚ ਹੋਈ ਬਾਰਸ਼ ਜਿਥੇ ਵਧੀਆ ਵਾਤਾਵਰਣ ਉਸਾਰਣ ਲਈ ਅਤੇ ਇਨਸਾਨਾਂ ਲਈ ਲਾਹੇਵੰਦ ਹੁੰਦੀ ਹੈ ਉਵੇਂ ਹੀ ਪਸੂ, ਪੰਛੀਆਂ ਅਤੇ ਫ਼ਸਲਾਂ ਲਈ ਵੀ ਫ਼ਾਇਦੇਮੰਦ ਹੁੰਦੀ ਹੈ ਪਰੰਤੂ ਇਸ ਬਾਰਿਸ਼ ਨਾਲ ਰਾਜ ਕਰ ਰਹੀ ...

ਪੂਰੀ ਖ਼ਬਰ »

ਸਿੰਗਲਾ ਵਲੋਂ ਨਵ-ਨਿਯੁਕਤ ਪ੍ਰਧਾਨ ਜਸਵੀਰ ਸਿੰਘ ਨੰਦਗੜ੍ਹ ਤੇ ਹੋਰ ਆਗੂ ਸਨਮਾਨਿਤ

ਭਵਾਨੀਗੜ੍ਹ, 10 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਮਾਰਕਿੰਟਗ ਕਮ ਪੋ੍ਰਸੈਸਿੰਗ ਸੁਸਾਇਟੀ ਦੇ ਨਵ ਨਿਯੁਕਤ ਪ੍ਰਧਾਨ ਅਤੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵੇਂ ਚੁਣੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਲੱਗੇ ਕੈਂਪ 'ਚ 220 ਮਰੀਜ਼ਾਂ ਦੀ ਜਾਂਚ

ਸੰਗਰੂਰ, 10 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਸਤਿਕਾਰ ਨੂੰ ਸਮਰਪਿਤ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਸਮੇਂ-ਸਮੇਂ 'ਤੇ ਬਜ਼ੁਰਗਾਂ ਦੇ ਚੰਗੀ ਸਿਹਤ ਅਤੇ ਮਨੋਰੰਜਨ ਲਈ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਵਕਫ਼ ਬੋਰਡ ਅੰਦਰ ਕੋਈ ਭਿ੍ਸ਼ਟਾਚਾਰ ਤੇ ਧਾਂਦਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜੈਨਬ ਅਖਤਰ

ਮਾਲੇਰਕੋਟਲਾ, 10 ਜਨਵਰੀ (ਪਾਰਸ ਜੈਨ) - ਪੰਜਾਬ ਵਕਫ਼ ਬੋਰਡ ਦੀ ਮੀਟਿੰਗ ਚੇਅਰਪਰਸਨ ਮੈਡਮ ਜੈਨਬ ਅਖ਼ਤਰ ਦੀ ਪ੍ਰਧਾਨਗੀ ਹੇਠ ਮਾਲੇਰਕੋਟਲਾ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਜੈਨਬ ਅਖ਼ਤਰ ਨੇ ਕਿਹਾ ਕਿ ਉਹ ਚੇਅਰਪਰਸਨ ਦੇ ਅਹੁਦੇ 'ਤੇ ਰਹਿੰਦੇ ਹੋਏ ਭਵਿੱਖ ...

ਪੂਰੀ ਖ਼ਬਰ »

ਇੰਸ. ਸੰਜੀਵ ਕਪੂਰ ਹੋਣਗੇ ਥਾਣਾ ਸਦਰ ਅਹਿਮਦਗੜ੍ਹ ਦੇ ਨਵੇਂ ਮੁਖੀ

ਕੁੱਪ ਕਲਾਂ, 10 ਜਨਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਐਨ ਕੁੱਝ ਸਮਾਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵੱਡੇ ਪੱਧਰ 'ਤੇ ਹੋਈ ਰੱਦੋਬਦਲ ਦੇ ਚੱਲਦਿਆਂ ਪੁਲਿਸ ਵਿਭਾਗ ਅੰਦਰ ਵੀ ਹਿੱਲਜੁਲ ਮਹਿਸੂਸ ਕੀਤੀ ਗਈ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕਰ ਕੇ ਸਿੱਖ ਕੌਂਮ ਦਾ ਮਾਣ ਵਧਾਇਆ-ਪੂਨੀਆ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਹਰ ਵਰ੍ਹੇ ਦੀ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾਉਣ ਦੇ ਕੀਤੇ ਐਲਾਨ ਦਾ ਭਰਵਾਂ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਅਮਰਗੜ੍ਹ, 10 ਜਨਵਰੀ (ਸੁਖਜਿੰਦਰ ਸਿੰਘ ਝੱਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਪ੍ਰੋਫ਼ੈਸਰ ਜਸਵੰਤ ਸਿੰਘ ਗੱਜਣ ਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਾਰੀ ਬਲ ਮਿਲਿਆ ਜਦੋਂ ਪਿੰਡ ਬੁਰਜ ਬਘੇਲ ਸਿੰਘ ਵਾਲਾ ਤੋਂ ਨੌਜਵਾਨ ...

ਪੂਰੀ ਖ਼ਬਰ »

ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ

ਸੰਗਰੂਰ, 10 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਵਿਖੇ ਕਰਵਾਇਆ ...

ਪੂਰੀ ਖ਼ਬਰ »

'ਵਿਕਾਸ ਦੇ ਦਾਅਵਿਆਂ' ਦੀ ਪੋਲ ਖੋਲ੍ਹਦੇ ਨੇ ਮਲੇਰਕੋਟਲਾ-ਮਲੌਦ ਮੁੱਖ ਸੜਕ ਦੇ 'ਨਰਕ ਕੁੰਭੀ' ਖੱਡੇ

ਕੁੱਪ ਕਲਾਂ, 10 ਜਨਵਰੀ (ਮਨਜਿੰਦਰ ਸਿੰਘ ਸਰੌਦ)- ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਪਾਰਟੀਆਂ ਦੇ ਆਗੂ ਤੇ ਸੱਤਾਧਾਰੀ ਧਿਰ ਦੇ ਸੰਬੰਧਤ ਨੁਮਾਇੰਦੇ ਜਿਨ੍ਹਾਂ ਵੱਲੋਂ ਪੰਜ ਵਰ੍ਹੇ 'ਸੱਤਾ ਦਾ ਸੁਆਦ' ਮਾਣਿਆ ਹੈ ਉਹ ਕਈ ਤਰ੍ਹਾਂ ਦੇ ਵਾਅਦੇ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX