ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  20 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  18 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  29 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 minute ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਬਠਿੰਡਾ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਰਾਸਤਿਆਂ ਤੋਂ ਤਿੰਨ ਦਿਨਾਂ ਬਾਅਦ ਵੀ ਗੰਦੇ ਪਾਣੀ ਦੀ ਨਹੀਂ ਹੋਈ ਨਿਕਾਸੀ

ਤਲਵੰਡੀ ਸਾਬੋ, 10 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਪਿਛਲੇ ਦਿਨਾਂ ਵਿਚ ਇਲਾਕੇ ਅੰਦਰ ਪਏ ਮੀਂਹ ਉਪਰੰਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਂਦੇ ਮੁੱਖ ਰਾਸਤਿਆਂ 'ਤੇ ਮੀਂਹ ਤੇ ਸੀਵਰੇਜ਼ ਦੇ ਓਵਰਫ਼ਲੋ ਕਾਰਨ ਭਰੇ ਗੰਦੇ ਪਾਣੀ ਦੀ ਤਿੰਨ ਦਿਨ ਬਾਅਦ ਵੀ ਨਿਕਾਸੀ ਕਰਨ 'ਚ ਪ੍ਰਸ਼ਾਸਨ ਦੇ ਫ਼ੇਲ੍ਹ ਰਹਿਣ ਕਾਰਣ ਸਿੱਖ ਸੰਗਤਾਂ ਵਿਚ ਅੱਜ ਰੋਸ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਐੱਸ.ਡੀ.ਐੱਮ ਤਲਵੰਡੀ ਸਾਬੋ ਨੂੰ ਮੰਗ ਪੱਤਰ ਸੌਂਪਦਿਆਂ ਮਸਲੇ ਦਾ ਹੱਲ ਨਾ ਹੋਣ ਤੇ ਰੋਸ ਧਰਨੇ ਲਗਾਉਣ ਦੀ ਚਿਤਾਵਨੀ ਤੱਕ ਦੇ ਦਿੱਤੀ | ਪਾਣੀ ਦੀ ਨਿਕਾਸੀ ਨਾ ਹੋਣ ਕਾਰਣ ਅੱਜ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਦੀ ਅਗਵਾਈ ਵਿਚ ਤਖਤ ਸਾਹਿਬ ਦੇ ਸਮੂੰਹ ਸਟਾਫ਼ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਸ.ਡੀ.ਐਮ ਤਲਵੰਡੀ ਸਾਬੋ ਆਕਾਸ਼ਦੀਪ ਬਾਂਸਲ ਨੂੰ ਸੌਂਪੇ ਮੰਗ ਪੱਤਰ ਵਿਚ ਕਿਹਾ ਕਿ ਤਖਤ ਸਾਹਿਬ ਦੇ ਰਾਸਤਿਆਂ 'ਤੇ ਖੜੇ ਪਾਣੀ ਕਾਰਣ ਤਖਤ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਭਾਰੀ ਦਿੱਕਤ ਪੇਸ਼ ਆ ਰਹੀ ਹੈ ਜਿਸ ਕਰਕੇ ਪਾਣੀ ਦੀ ਜਲਦ ਨਿਕਾਸੀ ਕਰਵਾਈ ਜਾਵੇ | ਐੱਸ.ਡੀ.ਐੱਮ. ਨੇ ਮਸਲੇ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ਉੱਧਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਦੋ ਦਿਨਾਂ ਵਿਚ ਇਸ ਦਾ ਹੱਲ ਨਾ ਕੀਤਾ ਤਾਂ ਇਥੇ ਪੱਕੇ ਤੌਰ ਤੇ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਸਮੇਂ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖਤ ਸਾਹਿਬ ਅੱਗੇ ਖੜਦੇ ਗੰਦੇ ਪਾਣੀ ਦਾ ਮਸਲਾ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਉਠਾਏ ਜਾਣ ਦੇ ਬਾਵਜੂਦ ਇਸ ਦਾ ਕੋਈ ਹੱਲ ਨਹੀ ਕੀਤਾ ਗਿਆ ਜਿਸ ਕਾਰਣ ਬਾਰਿਸ਼ਾਂ ਵੇਲੇ ਸ਼ਰਧਾਲੂਆਂ ਨੂੰ ਵੱਡੀ ਮੁਸ਼ਕਿਲ ਆਉਂਦੀ ਹੈ | ਅੱਜ ਮੰਗ ਪੱਤਰ ਦੇਣ ਸਮੇਂ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਸਤਿੰਦਰ ਸਿੰਘ ਸਿੱਧੂ ਕੌਂਸਲਰ, ਅਮਰਜੋਤ ਸਿੰਘ, ਹੰਸਾ ਸਿੰਘ ਠੇਕੇਦਾਰ, ਭਾਈ ਹਰਦੇਵ ਸਿੰਘ, ਅਕਾਲੀ ਆਗੂ ਠਾਣਾ ਸਿੰਘ ਚੱਠਾ, ਭਾਈ ਪ੍ਰਦੀਪ ਸਿੰਘ ਸੋਨੀ, ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਆਗੂ ਭਾਈ ਕੁਲਵੰਤ ਸਿੰਘ ਅਤੇ ਜਗਦੇਵ ਸਿੰਘ ਭੁੱਲਰ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |

ਕਾਰ ਦੀ ਫੇਟ ਵੱਜਣ ਨਾਲ ਦੋ ਵਿਅਕਤੀ ਗੰਭੀਰ ਜ਼ਖ਼ਮੀ

ਰਾਮਾਂ ਮੰਡੀ, 10 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਬੀਤੀ ਰਾਤ ਨੂੰ ਤਲਵੰਡੀ ਸਾਬੋ ਰੋਡ 'ਤੇ ਫੱਤੀ ਵਾਲੀ ਢਾਣੀ ਕੋਲ ਇਕ ਕਾਰ ਦੀ ਫੇਟ ਵੱਜਣ ਨਾਲ ਉਥੇ ਖੜ੍ਹੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਲੱਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਦੋ ਪਰਿਵਾਰਕ ਮੈਂਬਰਾਂ ਸਮੇਤ ਕੋਰੋਨਾ ਦੇ 203 ਨਵੇਂ ਮਰੀਜ਼ ਸਾਹਮਣੇ ਆਏ

ਬਠਿੰਡਾ, 10 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਕੋਰੋਨਾ ਵਾਇਰਸ ਦਾ ਕਾਲ ਇੱਕ ਵਾਰ ਫਿਰ ਲੋਕਾਂ ਦੇ ਸਿਰ 'ਤੇ ਖੌਫ ਬਣਕੇ ਮੰਡਰਾਉਣ ਲੱਗਿਆ ਹੈ ਤੇ ਆਏ ਦਿਨ ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ | ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ...

ਪੂਰੀ ਖ਼ਬਰ »

ਬਠਿੰਡਾ ਦੀ ਟੀਚਰ ਕਾਲੋਨੀ 'ਚ ਹਰਸਿਮਰਤ ਕੌਰ ਬਾਦਲ ਦਾ ਰੱਖਿਆ ਨੀਂਹ ਪੱਥਰ ਤੋੜਿਆ

ਬਠਿੰਡਾ, 10 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਟੀਚਰ ਕਾਲੋਨੀ ਵਿਚ ਸਾਲ 2011 ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪਾਣੀ ਵਾਲੀ ਟੈਂਕੀ ਦੇ ਰੱਖੇ ਨੀਂਹ ਪੱਥਰ ਨੂੰ ਤੋੜਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲਾਂਕਿ ਅਚਾਨਕ ਟਰਾਲੀ ਲੱਗਣ ...

ਪੂਰੀ ਖ਼ਬਰ »

ਅਬਲੂ ਡਰੇਨ ਤੋਂ ਔਰਤਾਂ ਦੀਆਂ ਵਾਲੀਆਂ ਲਾਹੀਆਂ, ਛੱਪੜ 'ਚੋਂ ਵੀ ਮੋਟਰ ਚੋਰੀ

ਮਹਿਮਾ ਸਰਜਾ, 10 ਜਨਵਰੀ (ਰਾਮਜੀਤ ਸ਼ਰਮਾ)-ਚੋਰੀਆਂ ਦਾ ਸਿਲਸਿਲਾ ਜਾਰੀ ਹੈ | ਭੋਲਾ ਸਿੰਘ ਅਬਲੂ ਤੇ ਸਰਪੰਚ ਨਿਰਮਲ ਸਿੰਘ ਭੱਟੀ ਨੇ ਦੱਸਿਆ ਕਿ ਪਿੰਡ ਅਬਲੂ ਦੀਆਂ ਗਰੀਬ ਔਰਤਾਂ ਜੋ ਕਿ ਬਾਲਣ ਲੈਣ ਲਈ ਚੰਦਭਾਨ ਡਰੇਨ ਤੇ ਗਈਆਂ ਤਾ ਉੱਥੇ ਲੁਟੇਰਿਆਂ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਵੋਟਾਂ ਖਾਤਰ ਡੇਰਾ ਸਿਰਸਾ ਦੇ ਪ੍ਰੋਗਰਾਮਾਂ 'ਚ ਜਾਣ ਤੋਂ ਸਿਆਸੀ ਆਗੂਆਂ ਨੂੰ ਗੁਰੇਜ਼ ਕਰਨਾ ਚਾਹੀਦੈ-ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 10 ਜਨਵਰੀ (ਰਣਜੀਤ ਸਿੰਘ ਰਾਜੂ)-ਵੋਟਾਂ ਦੀ ਝਾਕ ਵਿਚ ਡੇਰਾ ਸਿਰਸਾ ਵਲੋਂ ਕਰਵਾਏ ਜਾਂਦੇ ਪ੍ਰੋਗਰਾਮਾਂ ਵਿਚ ਜਾਣ ਤੋਂ ਸਮੁੱਚੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੁਰੇਜ਼ ਕਰਨਾ ਚਾਹੀਦੈ ਕਿਉਂਕਿ ਜਿੱਥੇ ਡੇਰੇ ਦਾ ਮੁਖੀ ਬਹੁਤ ਸੰਗੀਨ ਅਪਰਾਧਾਂ ...

ਪੂਰੀ ਖ਼ਬਰ »

ਠੰਢ ਕਾਰਨ ਮੌਸਮ ਦੇ ਬਦਲਦੇ ਮਿਜ਼ਾਜ ਨਾਲ ਗ਼ਰੀਬ ਬੇਹਾਲ, ਅਮੀਰਾਂ ਦੀ ਮੌਜਾਂ

ਬਠਿੰਡਾ, 10 ਜਨਵਰੀ (ਵੀਰਪਾਲ ਸਿੰਘ)-ਜਨਵਰੀ ਦੀ ਪਹਿਲੀ ਬਾਰਿਸ਼ ਪੈਣ ਤੋਂ ਬਾਅਦ ਠੰਢ ਦੀ ਦਸਤਕ ਦੇਣ ਨਾਲ ਤਾਪਮਾਨ ਦਾ ਦਿਨ-ਬ-ਦਿਨ ਹੇਠਾਂ ਲੈਵਲ 'ਤੇ ਆਉਣਾ ਜਾਰੀ ਹੈ, ਠੰਢ ਦੇ ਵੱਧਣ ਤੇ ਠੰਢੀਆਂ ਹਵਾਵਾਂ ਤੇ ਧੁੰਦ ਕਾਰਨ ਆਪ ਜਨ ਜੀਵਨ 'ਤੇ ਵਧੇਰੇ ਅਸਰ ਪੈਂਦਾ ਹੋਇਆ ਦਿਖਾਈ ...

ਪੂਰੀ ਖ਼ਬਰ »

ਚੱਕ ਫ਼ਤਹਿ ਸਿੰਘ ਵਾਲਾ ਦੇ ਲੋਕਾਂ ਨੂੰ ਨਹੀਂ ਮਿਲ ਰਹੀ ਪ੍ਰੇਸ਼ਾਨੀਆਂ ਤੋਂ 'ਫ਼ਤਿਹ'

ਭੁੱਚੋ ਮੰਡੀ, 10 ਜਨਵਰੀ (ਪਰਵਿੰਦਰ ਸਿੰਘ ਜੌੜਾ)-ਰਾਜਨੀਤਕ ਪੱਖੋਂ ਅਹਿਮ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਤੋਂ 'ਫ਼ਤਿਹ' ਨਹੀਂ ਮਿਲ ਰਹੀ ਹੈ | ਭਾਵੇਂ ਇੱਥੇ ਲਗਾਤਾਰ ਅਕਾਲੀ ਦਲ ਦੀਆਂ ਪੰਚਾਇਤਾਂ ਹੀ ਰਹੀਆਂ ਹਨ, ਪਰ ਲੋਕਾਂ ਦੀਆਂ ਗਲੀਆਂ ...

ਪੂਰੀ ਖ਼ਬਰ »

'ਸਥਿਰ ਵਿਕਾਸ ਲਈ ਰਹਿੰਦ-ਖੂੰਹਦ ਪ੍ਰਬੰਧਨ ਤੇ ਵਾਤਾਵਰਨ ਸੁਰੱਖਿਆ' ਬਾਰੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਹੋਈ ਸ਼ੁਰੂਆਤ

ਬਠਿੰਡਾ, 10 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ 'ਸਥਿਰ ਵਿਕਾਸ ਲਈ ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ' ਬਾਰੇ 10 ਤੋਂ 15 ਜਨਵਰੀ ਤੱਕ ਕਰਵਾਏ ਜਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਹੁੰ ਚੁੱਕ ਕੇ ਤਿੱਖੇ ਹੱਥ ਦਿਖਾਉਣ ਦਾ ਕੀਤਾ ਐਲਾਨ

ਕੋਟਫ਼ੱਤਾ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਨਜ਼ਦੀਕੀ ਪਿੰਡ ਕੋਟਭਾਰਾ ਵਿਚ ਗਲੀ ਗਲੀ ਸ਼ਰੇ੍ਹਆਮ ਵਿਕ ਰਹੇ ਚਿੱਟੇ ਦਾ ਮਾਮਲਾ ਗਰਮਾ ਗਿਆ | ਸਮੂਹਿਕ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਅੱਗੇ ਸਹੁੰ ਚੁੱਕਦਿਆ ਤਿੱਖੇ ਤੇਵਰ ਦਿਖਾਉਣ ਦਾ ਐਲਾਨ ਕੀਤਾ | ਇਕੱਠ ਵਿਚ ਉਸ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਟਰੈਕਟਰ ਨਾਲ ਸਰ੍ਹੋਂ ਦੀ ਫ਼ਸਲ ਵਾਹੀ

ਗੋਨਿਆਣਾ, 10 ਜਨਵਰੀ (ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਕੋਠੇ ਚੇਤ ਸਿੰਘ ਵਾਲਾ ਵਿਖੇ ਇਕ ਕਿਸਾਨ ਦੀ ਜ਼ਮੀਨ 'ਤੇ ਕਬਜਾ ਕਰਨ ਦੀ ਕੋਸ਼ਿਸ਼ ਤਹਿਤ ਕੁਝ ਵਿਅਕਤੀਆਂ ਨੇ ਟਰੈਕਟਰ ਨਾਲ ਉਸਦੀ ਬੀਜੀ ਹੋਈ ਸਰੋ੍ਹਾ ਦੀ ਫ਼ਸਲ ਵਾਹ ਦਿੱਤੀ | ਜਿਸ ਤੋਂ ...

ਪੂਰੀ ਖ਼ਬਰ »

ਮਸਲੇ ਹੱਲ ਕਰਵਾਉਣ ਲਈ ਬਿਜਲੀ ਦਫ਼ਤਰ ਨਥਾਣਾ ਅੱਗੇ ਧਰਨਾ

ਨਥਾਣਾ, 10 ਜਨਵਰੀ (ਗੁਰਦਰਸ਼ਨ ਲੁੱਧੜ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ-ਡਵੀਜਨ ਦਫ਼ਤਰ ਨਥਾਣਾ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਮਹਿਕਮੇ ਨਾਲ ਸਬੰਧਿਤ ਵੱਖ-ਵੱਖ ਜਨਤਕ ਮਸਲੇ ਹੱਲ ਕਰਵਾਉਣ ਲਈ ਧਰਨਾ ਦਿੱਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਐੱਸ.ਡੀ.ਐੱਮ. ਦੇ ਦਫ਼ਤਰ ਅੱਗੇ ਮੁਆਵਜ਼ੇ ਸਬੰਧੀ ਲਗਾਇਆ ਧਰਨਾ

ਬਠਿੰਡਾ, 10 ਜਨਵਰੀ (ਅਵਤਾਰ ਸਿੰਘ)- ਸਥਾਨਕ ਐੱਸ.ਡੀ.ਐੱਮ. ਦਫ਼ਤਰ ਦੇ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਜਲਦ ਮੁਆਵਜ਼ੇ ਦੀਆਂ ਲਿਸਟਾਂ ਜਾਰੀ ਕੀਤੀਆਂ ਜਾਣ | ਇਸ ਬਾਰੇ ਬੋਲਦੇ ਹੋਏ ...

ਪੂਰੀ ਖ਼ਬਰ »

ਮਾਣਯੋਗ ਅਦਾਲਤ ਨੇ ਅਸਫਲ ਕੀਤਾ ਮਜੀਠੀਆ ਦੀ ਗਿ੍ਫ਼ਤਾਰੀ ਦਾ ਦਾਅਵਾ-ਸਤਵੀਰ ਅਸੀਜਾ

ਰਾਮਾਂ ਮੰਡੀ, 10 ਜਨਵਰੀ (ਤਰਸੇਮ ਸਿੰਗਲਾ)-ਨਸ਼ਿਆਂ ਨੂੰ ਚਾਰ ਹਫ਼ਤਿਆਂ 'ਚ ਖ਼ਤਮ ਕਰਨ ਦੀ ਸਹੁੰ ਚੁੱਕ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਜਦ ਪੰਜਾਬ ਵਿਚੋਂ ਨਸ਼ੇ ਖ਼ਤਮ 'ਚ ਅਸਫਲ ਹੋ ਗਈ ਤਾਂ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੀ ਸਾਖ ਬਚਾਉਣ ਲਈ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਲਾਡੀ ਵਲੋਂ ਮਾਲਵਿਕਾ ਸੂਦ ਦਾ ਕਾਂਗਰਸ ਪਰਿਵਾਰ 'ਚ ਸ਼ਾਮਲ ਹੋਣ 'ਤੇ ਸਵਾਗਤ

ਬਠਿੰਡਾ, 10 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉੱਘੀ ਸਮਾਜ ਸੇਵੀ ਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ 'ਤੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਸਵਾਗਤ ਕੀਤਾ ਹੈ | ਹਰਵਿੰਦਰ ਸਿੰਘ ਲਾਡੀ ਨੇ ...

ਪੂਰੀ ਖ਼ਬਰ »

ਡਾ: ਸਤਨਾਮ ਸਿਕੰਦਰ ਕੋਟਸ਼ਮੀਰ ਮੈਡੀਕਲ ਪ੍ਰੈਕਟਸ਼ੀਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਕੋਟਫੱਤਾ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਨਗਰ ਦੇ ਸਮੂਹ ਮੈਡੀਕਲਾਂ ਦੇ ਮਾਲਕਾਂ ਅਤੇ ਆਰ. ਐੱਮ.ਪੀ ਡਾਕਟਰਾਂ ਦੀ ਇੱਕ ਮੀਟਿੰਗ ਗੁਰਦੁਆਰਾ ਸਾਹਿਬ ਵਿਚ ਕੀਤੀ ਗਈ | ਇਸ ਮੌਕੇ ਇਕੱਤਰ ਡਾਕਟਰਾਂ ਨੇ ਸਰਬਸੰਮਤੀ ਨਾਲ ਸਿਕੰਦਰ ਮੈਡੀਕਲ ਦੇ ਸੰਚਾਲਕ ਡਾ. ਸਤਨਾਮ ...

ਪੂਰੀ ਖ਼ਬਰ »

ਬੀ. ਕੇ. ਯੂ. (ਡਕੌਂਦਾ) ਵਲੋਂ ਪਿੰਡ ਪੂਹਲਾ ਇਕਾਈ ਦੀ ਚੋਣ

ਨਥਾਣਾ, 10 ਜਨਵਰੀ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਿੰਡ ਪੂਹਲਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜ਼ਿਲ੍ਹਾ ਤੇ ਬਲਾਕ ਇਕਾਈ ਦੇ ਆਗੂਆਂ ਦੀ ਨਿਗਰਾਨੀ ਹੇਠ ਹੋਈ ਚੋਣ ਦੌਰਾਨ ਪ੍ਰਧਾਨ ਕੁਲਵੰਤ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਬਠਿੰਡਾ ਦਾ ਜਥੇਬੰਦਕ ਇਜਲਾਸ 'ਤੇ ਚੋਣ ਪ੍ਰੋਗਰਾਮ ਸੰਪੰਨ

ਬਠਿੰਡਾ, 10 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਜ਼ਮਹੂਰੀ ਅਧਿਕਾਰ ਸਭਾ ਬਠਿੰਡਾ ਵਲੋਂ ਟੀਚਰਜ਼ ਹੋਮ ਵਿਖੇ ਜਥੇਬੰਧਕ ਇਜਲਾਸ ਤੇ ਚੋਣ ਪ੍ਰੋਗਰਾਮ ਸੂਬਾ ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਦੀ ਅਗਵਾਈ 'ਚ ਕੀਤਾ ਗਿਆ | ਇਜਲਾਸ ਦੀ ਅਰੰਭਤਾ ਸਭਾ ਦੇ ਵਿਛੜ ਚੁੱਕੇ ਮੈਂਬਰਾਂ ...

ਪੂਰੀ ਖ਼ਬਰ »

ਚੋਣਾਂ ਵੀ ਆ ਗਈਆਂ ਪਰ ਨਹੀਂ ਹੋ ਸਕੀ ਸੰਗਤ ਰੋਡ ਦੀ ਮੁਰੰਮਤ

ਤਲਵੰਡੀ ਸਾਬੋ, 10 ਜਨਵਰੀ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਵਿਚਕਾਰ ਸ਼ਹਿਰ ਦੀ ਸੰਗਤ ਰੋਡ ਦਾ ਮੁਰੰਮਤ ਖੁਣੋਂ ਬੁਰਾ ਹਾਲ ਵਿਕਾਸ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਰਿਹਾ ਹੈ | ਪਿਛਲੇ ਦਿਨਾਂ ਤੋਂ ਪੈ ...

ਪੂਰੀ ਖ਼ਬਰ »

ਵਿਕਸਤ ਦੇਸ਼ਾਂ ਦੀ ਤਰਜ਼ 'ਤੇ ਦੇਸ਼ ਅੰਦਰ ਨਵੀਂ ਰਾਜਨੀਤਕ ਪ੍ਰਕਿਰਿਆ ਦੇ ਆਗਾਜ਼ ਲਈ ਚੋਣ ਕਮਿਸ਼ਨ ਵਧਾਈ ਦਾ ਪਾਤਰ-ਜਤਿੰਦਰ ਭੱਲਾ

ਭਾਈਰੂਪਾ, 10 ਜਨਵਰੀ (ਵਰਿੰਦਰ ਲੱਕੀ)-ਵਿਕਸਤ ਦੇਸ਼ਾਂ ਦੀ ਤਰਜ਼ ਤੇ ਦੇਸ਼ ਅੰਦਰ ਨਵੀਂ ਰਾਜਨੀਤਿਕ ਪ੍ਰਕਿਰਿਆ ਦੇ ਆਗਾਜ਼ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦਾ ਉਰਵੰਸ਼ ਬਾਂਸਲ ਨੇ ਰੋਲਰ ਸਕੇਟਿੰਗ ਬਾਸਕਿਟਬਾਲ 'ਚ ਕਾਂਸੀ ਜਿੱਤਿਆ

ਲਹਿਰਾ ਮੁਹੱਬਤ, 10 ਜਨਵਰੀ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀ ਹਰ ਰੋਜ਼ ਕੋਈ ਨਾ ਕੋਈ ਪ੍ਰਾਪਤੀ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਦੇ ਹਨ | ਇਸ ਦੌਰਾਨ 28 ਤੋਂ 30 ਦਸੰਬਰ ਨੂੰ ਰਾਸ਼ਟਰੀ ਪੱਧਰ 'ਤੇ ਰੋਲਿੰਗ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਲੋਂ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪੋ੍ਰਗਰਾਮ ਕਰਵਾਇਆ ਗਿਆ

ਬਠਿੰਡਾ, 10 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐੱਫ.ਜੀ.ਆਈ. ਦੇ ਫੈਕਲਟੀ ਮੈਂਬਰਾਂ ਦੇ ਪ੍ਰੋਫੈਸ਼ਨਲ ਵਿਕਾਸ ਨੂੰ ਵਧਾਉਣ ਲਈ ਬਾਬਾ ਫ਼ਰੀਦ ਕਾਲਜ ਵਲੋਂ ਵੱਖ-ਵੱਖ ਵਿਸ਼ਿਆਂ ਬਾਰੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪੋ੍ਰਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

21 ਜਨਵਰੀ ਦੀ ਜੁਝਾਰ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ 'ਤੇ- ਜੇਠੂਕੇ

ਚਾਉਕੇ, 10 ਜਨਵਰੀ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ 10 ਜਨਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਜੁਝਾਰ ਰੈਲੀ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰਨੀ ਪਈ ਹੈ, ...

ਪੂਰੀ ਖ਼ਬਰ »

ਰਾਮਪੁਰਾ ਦੇ 27 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਰਾਮਪੁਰਾ ਫੂਲ, 10 ਜਨਵਰੀ (ਗੁਰਮੇਲ ਸਿੰਘ ਵਿਰਦੀ)-ਸੂਬੇ ਦੇ ਹਰ ਵਰਗ ਨਾਲ ਕੀਤੇ ਗਏ ਵਾਅਦੇ ਵਫ਼ਾ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਕਾਂਗਰਸ ਸਰਕਾਰ ਲੋਕ ਮਨਾਂ ਵਿਚੋਂ ਲਹਿ ਚੁੱਕੀ ਹੈ | ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ...

ਪੂਰੀ ਖ਼ਬਰ »

ਦਿਆਲਪੁਰਾ ਭਾਈਕਾ ਦੇ 71 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭਗਤਾ ਭਾਈਕਾ, 10 ਜਨਵਰੀ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਦਿਆਲਪੁਰਾ ਭਾਈਕਾ ਦੇ 71 ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸ਼੍ਰੋਮਣੀ ...

ਪੂਰੀ ਖ਼ਬਰ »

ਖੁਸ਼ਬਾਜ ਸਿੰਘ ਜਟਾਣਾ ਵਲੋਂ ਬਾਬਾ ਡੱਲ ਸਿੰਘ ਪਾਰਕ ਵਿਖੇ ਸਵੇਰੇ ਪੁੱਜ ਕੇ ਲੋਕਾਂ ਨਾਲ ਮੁਲਾਕਾਤ

ਤਲਵੰਡੀ ਸਾਬੋ, 10 ਜਨਵਰੀ (ਰਣਜੀਤ ਸਿੰਘ ਰਾਜੂ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਭਾਵੇਂ ਹੋ ਗਿਆ ਹੈ ਪਰ ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ 15 ਜਨਵਰੀ ਤੱਕ ਸਿਆਸੀ ਇਕੱਠ ਕਰਨ 'ਤੇ ਲਾਈ ਪਾਬੰਦੀ ਦੇ ਮੱਦੇਨਜ਼ਰ ਸਿਆਸੀ ਆਗੂ ਵੀ ਹੁਣ ਵੋਟਰਾਂ ਨਾਲ ਸਿੱਧਾ ...

ਪੂਰੀ ਖ਼ਬਰ »

ਕੋਟ ਸ਼ਮੀਰ ਦੇ 30 ਪਰਿਵਾਰ ਅਕਾਲੀ ਦਲ ਤੇ 'ਆਪ' ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਕੋਟਫੱਤਾ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਦੇ ਪਿੰਡ ਕੋਟ ਸ਼ਮੀਰ ਤੋਂ ਨਗਰ ਪੰਚਾਇਤ ਦੇ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਦੀ ਪ੍ਰੇਰਨਾ ਨਾਲ 30 ਪਰਿਵਾਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ | ਸ਼ਾਮਿਲ ਪਰਿਵਾਰਾਂ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ 'ਕਿੰਦੀ' ਯੂਥ ਕਾਂਗਰਸ ਹਲਕਾ ਭੁੱਚੋ ਦੇ ਵਾਈਸ ਪ੍ਰਧਾਨ ਨਿਯੁਕਤ

ਲਹਿਰਾ ਮੁਹੱਬਤ, 10 ਜਨਵਰੀ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)-ਕਾਂਗਰਸ ਪਾਰਟੀ ਦੇ ਵਫ਼ਾਦਾਰ ਤੇ ਮਿਹਨਤੀ ਨੌਜਵਾਨ ਵਰਕਰ ਕੁਲਵਿੰਦਰ ਸਿੰਘ 'ਕਿੰਦੀ' ਪੁੱਤਰ ਕੁਲਵੰਤ ਸਿੰਘ ਸਾਬਕਾ ਸਰਪੰਚ, ਵਾਸੀ ਪਿੰਡ ਲਹਿਰਾ ਮੁਹੱਬਤ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ...

ਪੂਰੀ ਖ਼ਬਰ »

ਸੜਕ ਉੱਚੀ ਚੁੱਕਣ ਨਾਲ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜਿਆ

ਮਹਿਮਾ ਸਰਜਾ, 10 ਜਨਵਰੀ (ਰਾਮਜੀਤ ਸ਼ਰਮਾ)-ਗੋਨਿਆਣਾ ਤੋਂ ਵਾਇਆ ਮਹਿਮਾ ਸਰਜਾ, ਅਬਲੂ ਤੱਕ 18 ਫੁੱਟ ਚੌੜੀ ਸੜਕ ਦਾ ਕੰਮ ਸ਼ੁਰੂ ਹੋ ਚੱੁਕਾ ਹੈ | ਇਹ ਸੜਕ ਜਿੱਥੇ ਚੌੜੀ ਕਰਕੇ ਬਣਾਈ ਜਾ ਰਹੀ ਹੈ | ਉੱਥੇ ਹੀ ਇਹ ਸੜਕ ਉੱਚੀ ਵੀ ਚੁੱਕੀ ਜਾ ਰਹੀ ਹੈ | ਹੁਣ ਲੋਕਾਂ ਨੂੰ ਇਹ ...

ਪੂਰੀ ਖ਼ਬਰ »

ਇੰਜੀ: ਅਮਿਤ ਰਤਨ ਵਲੋਂ ਜੱਦੀ ਪਿੰਡ ਕੋਟਫੱਤਾ ਤੋਂ ਚੋਣ ਮੁਹਿੰਮ ਦਾ ਆਗਾਜ਼

ਕੋਟਫੱਤਾ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਅਮਿਤ ਰਤਨ ਕੋਟਫੱਤਾ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਪਿੰਡ ਕੋਟਫੱਤਾ ਤੋਂ ਹੀ ਕੀਤਾ | ਉਨ੍ਹਾਂ ਸਵੇਰੇ ਪਿੰਡ ਦੇ ...

ਪੂਰੀ ਖ਼ਬਰ »

ਫਲਾਈ ਐਬਰੋਡ ਆਈਲੈਟਸ ਸੈਂਟਰ ਭਗਤਾ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਭਗਤਾ ਭਾਈਕਾ, 10 ਜਨਵਰੀ (ਸੁਖਪਾਲ ਸਿੰਘ ਸੋਨੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਵਾਂ ਫਲਾਈ ਐਬਰੋਡ ਆਈਲੈਟਸ ਸੈਂਟਰ ਭਗਤਾ ਭਾਈਕਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਦਿਉਣ 'ਚ ਦੋ ਘਰਾਂ ਦੀਆਂ ਲਗਾਤਾਰ ਪੈ ਰਹੀ ਬਾਰਸ਼ ਕਾਰਨ ਛੱਤਾਂ ਡਿੱਗੀਆਂ ਪਸ਼ੂ ਹੋਏ ਜ਼ਖ਼ਮੀ

ਬੱਲੂਆਣਾ 10 ਜਨਵਰੀ (ਗੁਰਨੈਬ ਸਾਜਨ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਸ਼ ਕਾਰਨ ਦਿਉਣ ਦੇ ਦੋ ਘਰਾਂ ਦੀਆਂ ਛੱਤਾਂ ਡਿੱਗ ਗਈਆਂ | ਇਸ ਸਬੰਧੀ ਰਾਮ ਸਿੰਘ ਬਰਾੜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਇਕਾਈ ਪ੍ਰਧਾਨ ਨੇ ਦੱਸਿਆ ਕਿ ਇਕ ਪਾਸੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦਾ ਕੀਤਾ ਸਵਾਗਤ

ਬਠਿੰਡਾ, 10 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਦਰਜ ਕੀਤੇ ਗਏ ਮਾਮਲੇ ਵਿਚ ਮਾਣਯੋਗ ਉੱਚ ਅਦਾਲਤ ਵਲੋਂ ਮਨਜੂਰ ਕੀਤੀ ਗਈ ਅਗਾਊਾ ਜ਼ਮਾਨਤ ਦਾ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਵਿਖੇ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ

ਕੋਟਫੱਤਾ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸ਼ਮੀਰ (ਪ੍ਰਬੰਧ ਅਧੀਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਵਿਖੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਠਾਣਾ ਸਿੰਘ ਮਾਨ ਝੁੰਬਾ

ਬੱਲੂਆਣਾ, - ਬਠਿੰਡਾ ਦੇ ਪਿੰਡ ਝੁੰਬਾ ਦੇ ਪਿਤਾ ਸਰਦਾਰ ਜਰਨੈਲ ਸਿੰਘ ਮਾਨ ਦੇ ਘਰ ਮਾਤਾ ਗੁਰਦਿਆਲ ਕੌਰ ਦੀ ਕੁੱਖੋਂ ਜਨਮੇ ਠਾਣਾ ਸਿੰਘ ਮਾਨ ਹੋਰੀਂ ਪੰਜ ਭਰਾ ਸਨ | ਆਪ ਦੀ ਸਾਦੀ ਜੋਗਾਨੰਦ ਵਿਖੇ ਬਲਜੀਤ ਕੌਰ ਨਾਲ 1989 ਵਿਚ ਹੋਈ | ਮਿੱਠ ਬੋਲੜੇ ਤੇ ਨਿੱਘੇ ਸੁਭਾਅ ਦੇ ਮਾਲਕ ...

ਪੂਰੀ ਖ਼ਬਰ »

ਮੈਕਸ ਹਸਪਤਾਲ ਬਠਿੰਡਾ ਵਿਖੇ ਦਿਮਾਗ ਤੇ ਰੀੜ੍ਹ ਦੀ ਹੱਡੀ ਦਾ ਮੁਫਤ ਚੈਕਅਪ ਕੈਂਪ ਲਗਾਇਆ

ਜਲੰਧਰ, 10 ਜਨਵਰੀ (ਅ.ਬ.)-ਪਿਛਲੇ ਦਿਨੀ ਬਠਿੰਡਾ ਦੇ ਮੈਕਸ ਹਸਪਤਾਲ ਵਿਚ ਦਿਮਾਗ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਮੁਫਤ ਜਾਂਚ ਕੈਂਪ ਲਗਾਇਆ ਗਿਆ | ਹਸਪਤਾਲ ਦੇ ਮਾਹਿਰ ਡਾਕਟਰ ਗੌਰਵ ਸ਼ਰਮਾ ਅਤੇ ਡਾ. ਪੱਲਵ ਜੈਨ ਦੁਆਰਾ ਮਰੀਜ਼ਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਬਠਿੰਡਾ, 10 ਜਨਵਰੀ (ਅਵਤਾਰ ਸਿੰਘ)-ਅੱਜ ਗੁਰੂ ਨਾਨਕ ਦੇਵ ਥਰਮਲ ਪਲਾਂਟ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਧੰਜਲ ਦੀ ਪ੍ਰਧਾਨੀ ਹੇਠ ਪੈਨਸ਼ਨ ਭਵਨ ਬਠਿੰਡਾ ਵਿਖੇ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਨਥੇਹਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸੀਂਗੋ ਮੰਡੀ, 10 ਜਨਵਰੀ (ਪਿੰ੍ਰਸ ਗਰਗ)-ਸਿੱਖ ਧਰਮ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨਥੇਹਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਚੋਣ ਬੂਥਾਂ ਤੋਂ ਬਾਇਓ ਮੈਡੀਕਲ ਵੇਸਟ ਨੂੰ ਵੇਸਟ ਕੁਲੈਕਸ਼ਨ ਸੈਂਟਰ ਤੱਕ ਸਮੇਂ-ਸਿਰ ਪਹੁੰਚਾਉਣਾ ਬਣਾਉਣ ਯਕੀਨੀ

ਬਠਿੰਡਾ, 10 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਨੇ ਵਿਧਾਨ ਸਭਾ ਚੋਣਾਂ-2022 ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨਰਾਂ ਦਾ ਵਿਸ਼ੇਸ਼ ਸਨਮਾਨ

ਗੋਨਿਆਣਾ ਮੰਡੀ, 10 ਜਨਵਰੀ (ਲਛਮਣ ਦਾਸ ਗਰਗ)-ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਗੋਨਿਆਣਾ ਮੰਡੀ ਵਲੋਂ ਬਾਬੂ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਗੋਨਿਆਣਾ ਮੰਡੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ 75 ਸਾਲ ਉਮਰ ਵਰਗ ਅਤੇ ਇਸ ਤੋਂ ਵੱਧ ਉਮਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX