ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  13 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 2 hours ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 4 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 6 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 9 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਖੰਨਾ / ਸਮਰਾਲਾ

ਬੰਦੀ ਸਿੰਘਾਂ ਦੀ ਰਿਹਾਈ ਲਈ ਗੁ: ਮੰਜੀ ਸਾਹਿਬ ਦੀ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਰੂਪ-ਰੇਖਾ ਤਿਆਰ

ਬੀਜਾ, 10 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਦੇਰ ਰਾਤ ਨੂੰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਕੱਢੇ ਜਾ ਰਹੇ ਮਾਰਚ ਸੰਬੰਧੀ ਮੀਟਿੰਗ ਕੀਤੀ ਗਈ ¢ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਫ਼ਤਿਹਗੜ੍ਹ ਸਾਹਿਬ ਤੋਂ ਅੱਜ ਸਵੇਰੇ 10 ਵਜੇ ਆਰੰਭ ਹੋ ਕੇ ਗਵਰਨਰ ਹਾਊਸ ਚੰਡੀਗੜ੍ਹ ਤੱਕ ਵੱਡਾ ਕਾਫ਼ਲਾ ਜਾਵੇਗਾ ¢ ਮੀਟਿੰਗ ਕਰਨ ਉਪਰੰਤ ਬਾਪੂ ਗੁਰਚਰਨ ਸਿੰਘ ਹਵਾਰਾ, ਸਤਨਾਮ ਸਿੰਘ ਪੰਜ ਪਿਆਰੇ, ਜਥੇਦਾਰ ਰਾਜਾ ਰਾਜ ਸਿੰਘ ਅਰਬਾ, ਖੁਰਬਾ, ਜਸਵਿੰਦਰ ਸਿੰਘ ਰਾਜਪੁਰਾ ਭਾਈ ਸਤਵੰਤ ਸਿੰਘ ਖ਼ਾਲਸਾ, ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਰਿਹਾਈ ਮਾਰਚ ਦੀ ਰੂਪ ਰੇਖਾ ਤਿਆਰ ਕੀਤੀ ਗਈ ¢ ਇਸ ਰਿਹਾਈ ਮਾਰਚ 'ਚ ਸਿੱਖ ਪੰਥ ਦੀਆਂ ਸਮੂਹ ਸੰਗਤਾਂ ਨੂੰ ਆਪੋ-ਆਪਣੇ ਸਾਧਨਾਂ ਰਾਹੀਂ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ¢ ਭਾਵੇਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਚੋਣ ਕਮਿਸ਼ਨਰ ਵਲੋਂ ਤਰੀਕ ਦਾ ਐਲਾਨ ਕੀਤਾ ਗਿਆ, ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਜ਼ਰੂਰ ਕੀਤਾ ਜਾਵੇ ¢ ਇਸ ਮੌਕੇ ਬਲਜਿੰਦਰ ਸਿੰਘ, ਇਸ ਦੇ ਹੋਵਣ ਸਾਹਿਬ ਜੋਤ ਸਿੰਘ, ਹਰਜੋਤ ਸਿੰਘ, ਭਾਈ ਜਗਜੀਤ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ, ਨਾਜ਼ਰ ਸਿੰਘ, ਨਵਜੋਤ ਸਿੰਘ ਆਦਿ ਹਾਜ਼ਰ ਸਨ¢

9 ਪੇਟੀਆਂ ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ਼ 'ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 10 ਜਨਵਰੀ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 9 ਪੇਟੀਆਂ ਨਜਾਇਜ਼ ਸ਼ਰਾਬ ਰੱਖਣ ਦੇ ਦੋਸ਼ 'ਚ ਇਕ ਵਿਅਕਤੀ ਦੇ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਭਿੰਦਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਬਹਾਲ ਕਰਨ ਦੇ ਫ਼ੈਸਲੇ ਦਾ ਸਵਾਗਤ

ਦੋਰਾਹਾ, 10 ਜਨਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਦੀ ਚੰਨੀ ਸਰਕਾਰ ਵੱਲੋਂ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਬਹਾਲ ਕੀਤੇ ਜਾਣ ਨਾਲ ਟਰੱਕ ਆਪ੍ਰੇਟਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਟਰੱਕ ਮਾਲਕਾਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਪੂਰੀ ਹੋਈ ਹੈ | ਇੱਥੇ ਦੱਸਣਯੋਗ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਬੀਜਾ, 10 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਪੁਲਿਸ ਜ਼ਿਲ੍ਹਾ ਖੰਨਾ ਦੇ ...

ਪੂਰੀ ਖ਼ਬਰ »

ਕਹਾਣੀਕਾਰ ਗੁਰਪਾਲ ਸਿੰਘ ਲਿਟ ਯਾਦਗਾਰੀ ਸਨਮਾਨ ਸਮਾਰੋਹ ਤੇ ਨਾਟਕ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਇਪਟਾ ਖੰਨਾ ਵਲੋਂ ਪੰਜਾਬ ਸੰਗੀਤ ਨਾਟਕ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਗੁਰਪਾਲ ਸਿੰਘ ਲਿਟ ਯਾਦਗਾਰੀ ਨਾਟਕ ਅਤੇ ਸਨਮਾਨ ਸਮਾਰੋਹ ਸਥਾਨਕ ਏ. ਐੱਸ. ਕਾਲਜ ਫ਼ਾਰ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ (ਗ਼ਾਲਿਬ) ਦੀ ਮੀਟਿੰਗ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫੈਜਗੜ੍ਹ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਖੰਨਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਮੌਤ

ਖੰਨਾ, 10 ਜਨਵਰੀ (ਮਨਜੀਤ ਧੀਮਾਨ)-ਗਿੱਲ ਪੈਟਰੋਲ ਪੰਪ ਦੇ ਨਜ਼ਦੀਕ ਇਕ ਸੜਕ ਹਾਦਸੇ 'ਚ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਮੁਲਾਜ਼ਮ ਦੀ ਪਹਿਚਾਣ ਏ. ਐੱਸ. ਆਈ. ਕੁਲਵੰਤ ਸਿੰਘ ਵਾਸੀ ਉੱਤਮ ਨਗਰ ਖੰਨਾ ਵਜੋਂ ਹੋਈ | ਮਾਮਲੇ ਦੀ ...

ਪੂਰੀ ਖ਼ਬਰ »

ਕਾਲਾ ਪਾਇਲ ਵਾਲਾ ਬਣੇ ਸਾਹਿਤ ਸਭਾ ਖੰਨਾ ਦੇ ਨਵੇਂ ਪ੍ਰਧਾਨ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਦੀ ਜਨਵਰੀ ਮਹੀਨੇ ਦੀ ਮੀਟਿੰਗ ਸਥਾਨਕ ਏ. ਐੱਸ. ਸ. ਸ. ਸਕੂਲ (ਆਰੀਆ ਸਕੂਲ) ਵਿਚ ਹੋਈ ¢ ਇਹ ਮੀਟਿੰਗ ਸਰਦਾਰ ਪੰਛੀ ਅਤੇ ਮੁਖ਼ਤਿਆਰ ਸਿੰਘ ਦੀ ਸਰਪ੍ਰਸਤੀ ਵਿਚ ਹੋਈ ¢ ਰਾਮਪੁਰ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੇ ...

ਪੂਰੀ ਖ਼ਬਰ »

ਹਰ ਕਿਸੇ ਨੂੰ ਆਪਣੇ ਵੱਲ ਖਿੱਚ ਰਿਹੈ ਡਾਂਗੋਂ ਦਾ ਗੁਰੂ ਰਾਮਦਾਸ ਜੀ ਆਧੁਨਿਕ ਖੇਡ ਮੈਦਾਨ-ਕਮ-ਪਾਰਕ

ਲੋਹਟਬੱਦੀ/ਪੱਖੋਵਾਲ, 10 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ, ਕਿਰਨਜੀਤ ਕੌਰ ਗਰੇਵਾਲ)-ਇਸ 'ਚ ਕੋਈ ਸ਼ੱਕ ਨਹੀਂ ਕਿ ਬਲਾਕ ਪੱਖੋਵਾਲ ਦੇ ਨਾਮਵਰ ਪਿੰਡ ਡਾਂਗੋਂ ਦੇ ਨੌਜਵਾਨਾਂ ਨੇ ਵਿਰਾਸਤੀ ਖੇਡ ਫੁੱਟਬਾਲ ਨੂੰ ਖੇਡਦਿਆਂ ਆਪਣੀ ਕਲਾਤਮਿਕ ਕਲਾ ਦੁਆਰਾ ਪੰਜਾਬ ਦੇ ਨਾਮਵਰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਥਾਣਿਆਂ 'ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਦੇ ਹੁਕਮਾਂ ਤੇ ਖੰਨਾ ਦੇ ਐੱਸ. ਐੱਸ. ਪੀ. ਜੇ. ਇਲਨਚੇਜ਼ੀਅਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ...

ਪੂਰੀ ਖ਼ਬਰ »

ਇਤਿਹਾਸਕ ਨਗਰ ਕਿਸ਼ਨਪੁਰਾ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਏ

ਮਲੌਦ, 10 ਜਨਵਰੀ (ਸਹਾਰਨ ਮਾਜਰਾ)-ਇਤਿਹਾਸਕ ਨਗਰ ਨਵਾਂ ਪਿੰਡ ਕਿਸ਼ਨਪੁਰਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਗਏ ¢ ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਮਾਈਾਡ ਮੇਕਰ ਨੇ ਲਗਵਾਇਆ ਯੂ. ਕੇ. ਦਾ ਵਿਜ਼ਟਰ ਵੀਜ਼ਾ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਲਈ ਗਾਈਡੈਂਸ ਪ੍ਰਦਾਨ ਕਰਵਾ ਰਹੀ ਸੰਸਥਾ ਮਾਈਾਡ ਮੇਕਰ ਖੰਨਾ, ਬੰਗਾ ਅਤੇ ਪਟਿਆਲਾ ਸ਼ਹਿਰਾਂ 'ਚ ਸਥਿਤ ਆਪਣੇ ਦਫ਼ਤਰਾਂ ਰਾਹੀਂ ਬਾਹਰਲੇ ਮੁਲਕ ਜਿਵੇਂ ਕੈਨੇਡਾ, ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ

ਮਲੌਦ, 10 ਜਨਵਰੀ (ਸਹਾਰਨ ਮਾਜਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ 'ਚ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਬੇਰ ਕਲਾਂ ਲੰਗਰਾਂ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਰਮਲ ਡੇਰਾ ਬੇਰ ਕਲਾਂ ...

ਪੂਰੀ ਖ਼ਬਰ »

ਇੰਜੀਨੀਅਰਜ਼ ਭਵਨ ਲਈ ਮੋਹਾਲੀ ਵਿਖੇ ਜਗ੍ਹਾ ਮਿਲਣ 'ਤੇ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੇ ਇੰਜ. ਮਨਜਿੰਦਰ ਸਿੰਘ ਮੱਤੇਨੰਗਲ ਚੇਅਰਮੈਨ, ਇੰਜ: ਸੁਖਵਿੰਦਰ ਸਿੰਘ ਬਾਗਬਾਨੀ, ਸਕੱਤਰ ਜਨਰਲ, ਇੰਜ: ਦਿਲਪ੍ਰੀਤ ਸਿੰਘ ਲੋਹਟ ਸੀਨੀਅਰ ਵਾਈਸ ਚੇਅਰਮੈਨ, ਇੰਜ: ਰਾਜਿੰਦਰ ਕੁਮਾਰ ਗੌੜ ...

ਪੂਰੀ ਖ਼ਬਰ »

ਹਰਜਤਿੰਦਰ ਬਾਜਵਾ ਅਕਾਲੀ ਦਲ ਦੇ ਸੰਯੁਕਤ ਸਕੱਤਰ ਤੇ ਜਥੇ. ਸ਼ੇਰੀਆਂ ਜਰਨਲ ਕੌਂਸਲ ਦੇ ਮੈਂਬਰ ਬਣੇ

ਮਾਛੀਵਾੜਾ ਸਾਹਿਬ, 10 ਜਨਵਰੀ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਭੇਜੇ ਗਏ ਸੁਝਾਵਾਂ 'ਤੇ ਹਰਜਤਿੰਦਰ ਸਿੰਘ ਬਾਜਵਾ ਨੂੰ ਅਕਾਲੀ ਦਲ ਦਾ ਸੰਯੁਕਤ ...

ਪੂਰੀ ਖ਼ਬਰ »

ਪੀ. ਏ. ਸੀ. ਮੈਂਬਰ ਸੰਜੀਵ ਪੁਰੀ, ਪੰਧੇਰ ਖੇੜੀ ਤੇ ਘੁਡਾਣੀ ਦਾ ਸਨਮਾਨ

ਮਲੌਦ, 10 ਜਨਵਰੀ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵ-ਨਿਯੁਕਤ ਪੀ. ਏ. ਸੀ. ਮੈਂਬਰ ਸਾਬਕਾ ਪ੍ਰਧਾਨ ਸੰਜੀਵ ਪੁਰੀ ਮਲੌਦ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਅਤੇ ਜਥੇਦਾਰ ਮਨਜੀਤ ਸਿੰਘ ਘੁਡਾਣੀ ਦਾ ਅੱਜ ਪਿੰਡ ਝੱਮਟ ਵਿਖੇ ਸਰਕਲ ਮਲੌਦ ...

ਪੂਰੀ ਖ਼ਬਰ »

ਅੱਜ ਖੰਨਾ ਅਤੇ ਕੱਲ੍ਹ ਸਮਰਾਲਾ ਵਿਖੇ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 10 ਜਨਵਰੀ (ਅ.ਬ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਜਾਂਚ ਕੈਂਪ 11 ਜਨਵਰੀ, ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੇਨ ਹਾਈਵੇ ਖੰਨਾ ਅਤੇ 12 ਜਨਵਰੀ, ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਰਾਮ ਸਿੰਘ ਰਾਣਾ ਨੂੰ ਅੱਜ ਲੱਡੂਆਂ ਨਾਲ ਤੋਲਿਆ ਜਾਵੇਗਾ

ਈਸੜੂ, 10 ਜਨਵਰੀ (ਬਲਵਿੰਦਰ ਸਿੰਘ)-ਈਸੜੂ ਵਿਖੇ ਸਵਾਗਤ ਸਵੀਟਸ ਵਾਲਿਆਂ ਵਲੋਂ 11 ਜਨਵਰੀ ਨੂੰ ਸਵੇਰੇ 10 ਵਜੇ ਰਾਮ ਸਿੰਘ ਰਾਣਾ ਨੂੰ ਲੱਡੂਆਂ ਨਾਲ ਤੋਲਿਆ ਜਾਵੇਗਾ ਤੇ ਇਸ ਉਪਰੰਤ ਨਜ਼ਦੀਕੀ ਪਿੰਡ ਪੰਜਰੁੱਖਾ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਗਰਾਮ  ਪੰਚਾਇਤ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ 'ਵੀਰ ਬਾਲ ਦਿਵਸ' ਮਨਾਉਣ ਦੇ ਐਲਾਨ ਦਾ ਟਿੱਲੂ, ਬੀਬੀ ਪੰਧੇਰ ਨੇ ਕੀਤਾ ਸਵਾਗਤ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਖੰਨਾ ਇੰਚਾਰਜ ਸੁਖਵੰਤ ਸਿੰਘ ਟਿੱਲੂ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਇੰਦਰਜੀਤ ਕੌਰ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਆਨਲਾਈਨ ਵਿਸ਼ੇਸ਼ ਅਸੈਂਬਲੀ ...

ਪੂਰੀ ਖ਼ਬਰ »

ਮਾਜਰੀ ਰਸੂਲੜਾ ਵਿਖੇ ਡਾ. ਮਧੁਰ ਕਪੂਰ ਵਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ ਰਸੂਲੜਾ ਵਿਖੇ ਪੁਲਸ ਲਾਈਨ ਤਾਇਨਾਤ ਡਾ. ਮਧੁਰ ਕਪੂਰ ਨੇ ਬੱਲ ਲਰਨਿੰਗ ਐਂਡ ਕੋਚਿੰਗ ਸੈਂਟਰ ਦਾ ਉਦਘਾਟਨ ਕੀਤਾ ¢ ਉਨ੍ਹਾਂ ਦੇ ਨਾਲ ਸਰਕਾਰੀ ਹਸਪਤਾਲ ਖੰਨਾ ਦੇ ਮੁੱਖ ਫਾਰਮੇਸੀ ਅਫ਼ਸਰ ਪਰਮਜੀਤ ਕੌਰ ਵੀ ਸਨ ¢ ਡਾ. ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਸਵਸਥ ਬਾਲਕ ਬਾਲੜੀ ਪ੍ਰੋਗਰਾਮ ਤਹਿਤ 'ਕੁਪੋਸ਼ਣ, ਕਾਰਨ ਅਤੇ ਨਤੀਜੇ' ਵਿਸ਼ੇ 'ਤੇ ਵੈਬੀਨਾਰ

ਦੋਰਾਹਾ, 10 ਜਨਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐੱਨ. ਐੱਸ. ਐੱਸ. ਯੂਨਿਟ ਅਤੇ ਐਕਸਟੈਨਸ਼ਨ ਸੈੱਲ ਵਲੋਂ ਸਾਂਝੇ ਤੌਰ 'ਤੇ ਭਾਰਤ ਸਰਕਾਰ ਦੇ ਸਵਸਥ ਬਾਲਕ ਬਾਲੜੀ ਪ੍ਰੋਗਰਾਮ ਤਹਿਤ 'ਕੁਪੋਸ਼ਣ, ਕਾਰਨ ਅਤੇ ਨਤੀਜੇ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਜਗਜੀਵਨਪਾਲ ਸਿੰਘ ਗਿੱਲ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਦੋਰਾਹਾ, 10 ਜਨਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਰਟੀ 'ਚ ਅਹਿਮ ਨਿਯੁਕਤੀਆਂ ਗਈਆਂ ਹਨ, ਜਿਨ੍ਹਾਂ 'ਚ ਹਲਕਾ ਪਾਇਲ ਦੇ ਸੀਨੀਅਰ ਆਗੂ ਜਗਜੀਵਨਪਾਲ ਸਿੰਘ ਗਿੱਲ ਨੂੰ ਪਾਰਟੀ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਪੋਸਟਰਾਂ ਨੂੰ ਕੀਤਾ ਲਾਂਭੇ

ਪਾਇਲ, 10 ਜਨਵਰੀ (ਨਿਜ਼ਾਮਪੁਰ/ਰਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਹਲਕਾ ਪਾਇਲ ਅੰਦਰ ਵੱਖ-ਵੱਖ ਥਾਵਾਂ 'ਤੇ ਲੱਗੇ ਰਾਜਨੀਤਕ ਪਾਰਟੀਆਂ ਦੀਆਂ ਹੋਰਡਿੰਗਾਂ, ਪੋਸਟਰਾਂ ਨੂੰ ਉਤਾਰਿਆ ਜਾ ਰਿਹਾ ਹੈ ¢ ਰਿਟਰਨਿੰਗ ਅਫ਼ਸਰ 067 ਪਾਇਲ ਦੀਪਜੋਤ ਕੌਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ ਅਕਾਲੀ ਦਲ ਤੇ ਬਸਪਾ ਦਾ ਸਾਥ ਦੇਣਗੇ-ਇੰਜੀ. ਬੋਪਾਰਾਏ

ਪਾਇਲ, 10 ਜਨਵਰੀ (ਰਾਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਸੂਬੇ 'ਚ ਚੋਣ ਜ਼ਾਬਤਾ ਲੱਗਣ ਦੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ 5 ਸਾਲ ਝੂਠ ਬੋਲ ਕੇ ਸੂਬੇ ਦੇ ...

ਪੂਰੀ ਖ਼ਬਰ »

ਰਾਜੇਵਾਲ ਦੀਆਂ ਮੀਟਿੰਗਾਂ ਨਾਲ ਗਰਮਾਈ ਸਮਰਾਲੇ ਦੀ ਰਾਜਨੀਤੀ

ਸਮਰਾਲਾ, 10 ਜਨਵਰੀ (ਗੋਪਾਲ ਸੋਫਤ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਚੋਣ ਪ੍ਰੋਗਰਾਮ ਐਲਾਨ ਕੀਤੇ ਜਾਣ ਦੇ ਨਾਲ ਹੀ ਸਥਾਨਕ ਵਿਧਾਨ ਸਭਾ ਹਲਕੇ 'ਚ ਰਾਜਨੀਤਕ ਚੋਣ ਸਰਗਰਮੀਆਂ ਨੇ ਇਕਦਮ ਤੇਜ਼ੀ ਫੜ ਲਈ ਹੈ ¢ ਕਿਸਾਨ ਸਮਾਜ ਮੋਰਚੇ ਵਲੋਂ ਇਕੱਲਿਆਂ ਹੀ ਚੋਣ ਲੜਨ ਦੇ ...

ਪੂਰੀ ਖ਼ਬਰ »

ਰਾਮਪੁਰ ਪਿੰਡ 'ਚ ਅਕਾਲੀ ਦਲ ਵਲੋਂ ਡਾ. ਬੀਜਾ ਦੇ ਹੱਕ 'ਚ ਵੱਡਾ ਇਕੱਠ

ਦੋਰਾਹਾ, 10 ਜਨਵਰੀ (ਜਸਵੀਰ ਝੱਜ)-ਹਲਕਾ ਪਾਇਲ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਹੱਕ 'ਚ ਹਲਕੇ ਦੇ ਵੱਡੇ ਪਿੰਡ ਰਾਮਪੁਰ ਵਿਖੇ ਇਕ ਵੱਡਾ ਇਕੱਠ ਕਰ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰ ਕੇ ਪਿੰਡ ਰਾਮਪੁਰ ਵਿਚੋਂ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਅਕਾਲੀ ਬਸਪਾ-ਗੱਠਜੋੜ ਦੇ ਹੱਕ 'ਚ ਲੋਕ ਲਹਿਰ ਬਣੀ-ਸ਼ਿਵਾਲਿਕ

ਡੇਹਲੋਂ, 10 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ ਯੂਥ ਅਕਾਲੀ ਵਰਕਰਾਂ ਦੀ ਅਹਿਮ ਇਕੱਤਰਤਾ ਯੂਥ ਵਿੰਗ ਪ੍ਰਧਾਨ ਮਨਿੰਦਰਦੀਪ ਸਿੰਘ ਗਗਨ ਕਾਲਖ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਯੂਥ ਵਰਕਰਾਂ ਵਲੋਂ ਅਕਾਲੀ-ਬਸਪਾ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ...

ਪੂਰੀ ਖ਼ਬਰ »

ਸੂਬੇ ਅੰਦਰ ਕਾਂਗਰਸ ਦੀ ਸਰਕਾਰ ਮੁੜ ਬਣਾਉਣ ਲਈ ਸੂਝਵਾਨ ਵੋਟਰ ਉਤਾਵਲੇ-ਵਿਧਾਇਕ ਵੈਦ

ਡੇਹਲੋਂ, 10 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ-ਕਮ-ਡਾਇਰੈਕਟਰ ਕੁਲਦੀਪ ਸਿੰਘ ਕੇ. ਡੀ. ਵੈਦ ਵਿਧਾਇਕ ਹਲਕਾ ਗਿੱਲ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ ਮੁੜ ...

ਪੂਰੀ ਖ਼ਬਰ »

ਚਾਰ ਦਹਾਕਿਆਂ ਦੌਰਾਨ ਨਾ ਕਦੀ ਸ਼੍ਰੋ. ਅ. ਦਲ ਤੋਂ ਟਿਕਟ ਮੰਗੀ ਸੀ ਤੇ ਨਾ ਹੁਣ ਭਾਜਪਾ ਤੋਂ ਟਿਕਟ ਦੀ ਮਨਸ਼ਾ ਰੱਖੀ ਹੈ-ਜਥੇ. ਜੱਲ੍ਹਾ

ਮਲੌਦ, 10 ਜਨਵਰੀ (ਸਹਾਰਨ ਮਾਜਰਾ)-ਐੱਸ. ਜੀ. ਪੀ. ਸੀ. ਮੈਂਬਰ ਅਤੇ ਹਲਕਾ ਪਾਇਲ ਦੇ ਸੀ. ਭਾਜਪਾ ਆਗੂ ਜਥੇ. ਹਰਪਾਲ ਸਿੰਘ ਜੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਮੈਂ ਤਕਰੀਬਨ ਚਾਰ ਦਹਾਕੇ ਦਾ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕੀਤਾ ...

ਪੂਰੀ ਖ਼ਬਰ »

ਹਰੇਕ ਰਾਜਸੀ ਸਰਗਰਮੀ ਲਈ ਉਮੀਦਵਾਰਾਂ ਤੇ ਰਾਜਨੀਤਕ ਪਾਰਟੀਆਂ ਨੂੰ ਲੈਣੀ ਪਵੇਗੀ ਮਨਜ਼ੂਰੀ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਹਰ ਸਰਗਰਮੀ 'ਤੇ ਬਾਜ਼ ਅੱਖ ਰੱਖੀ ਜਾਵੇਗੀ, ਜਿਸ ਦੇ ਤਹਿਤ ਹੀ ਹਰੇਕ ਉਮੀਦਵਾਰ ਜਾਂ ਰਾਜਨੀਤਕ ਪਾਰਟੀ ਨੂੰ ਆਪਣੀ ਹਰੇਕ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਖਰਚੇ ਦੀ ਸੀਮਾ ਹੁਣ 40 ਲੱਖ ਰੁਪਏ-ਐੱਸ. ਡੀ. ਐੱਮ.

ਪਾਇਲ, 10 ਜਨਵਰੀ (ਨਿਜ਼ਾਮਪੁਰ/ਰਜਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ¢ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ 'ਤੇ ਵੱਧ ਤੋਂ ਵੱਧ 40 ਲੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX