ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  5 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 2 hours ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 4 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਬਰਨਾਲਾ

ਡਿਪਟੀ ਕਮਿਸ਼ਨ ਦਫ਼ਤਰ ਅੱਗੇ ਮਜ਼ਦੂਰਾਂ ਵਲੋਂ ਲਗਾਇਆ ਧਰਨਾ ਐਸ. ਡੀ. ਐਮ. ਦੇ ਭਰੋਸੇ ਤੋਂ ਬਾਅਦ ਸਮਾਪਤ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੀ ਅਗਵਾਈ ਵਿਚ ਭੱਠਾ ਮਜ਼ਦੂਰ ਤੇ ਪਿੰਡ ਧੌਲਾ ਦੇ ਮਜ਼ਦੂਰਾਂ ਵਲੋਂ ਲਗਾਇਆ ਧਰਨਾ 8ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲ ਮਾਜਰਾ, ਮਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਸਾਥੀ ਜਗਰਾਜ ਰਾਮਾ ਨੇ ਕਿਹਾ ਕਿ 14 ਦਸੰਬਰ ਨੂੰ ਭੱਠਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਦਿੱਤਾ ਸੀ ਜਿਸ ਵਿਚ ਮੰਗ ਕੀਤੀ ਗਈ ਸੀ ਕਿ ਭੱਠਾ ਮਾਲਕਾਂ ਨੂੰ ਬੁਲਾਕੇ ਮੀਟਿੰਗ ਕਰਵਾਈ ਜਾਵੇ ਪਰ ਅੱਜ ਤੱਕ ਕੋਈ ਮੀਟਿੰਗ ਨਹੀਂ ਕਰਵਾਈ ਗਈ | ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਮੀਟਿੰਗ ਨਾ ਕਰਵਾਈ ਤਾਂ ਭੱਠਾ ਮਜ਼ਦੂਰ ਪੱਕੇ ਤੌਰ 'ਤੇ ਭੱਠਿਆਂ ਉੱਪਰ ਹੜਤਾਲ ਕਰਨਗੇ | ਆਗੂਆਂ ਨੇ ਇਹ ਵੀ ਕਿਹਾ ਕਿ ਧੌਲਾ ਪਿੰਡ ਦੇ ਮਜ਼ਦੂਰਾਂ 170 ਦੇ ਕਰੀਬ ਰਿਹਾਇਸ਼ੀ ਪਲਾਟ 1975 ਵਿਚ ਕੱਟੇ ਗਏ ਸਨ ਪਰ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕਰਨ ਦੇ ਬਾਵਜੂਦ ਅੱਜ 8 ਦਿਨਾਂ ਲਗਾਤਾਰ ਦੇ ਦਿਨ-ਰਾਤ ਦੇ ਪੱਕੇ ਧਰਨੇ ਦੇ ਬਾਵਜੂਦ ਪਲਾਟ ਮਾਲਕਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਧੌਲਾ ਦੇ ਮਜ਼ਦੂਰਾਂ ਨਿਸ਼ਾਨ ਦੇਹੀ ਕਰ ਕੇ ਪਲਾਟ ਮਾਲਕਾਂ ਨੂੰ ਕਬਜ਼ੇ ਨਾ ਕਰਵਾਏ ਤਾਂ ਜਥੇਬੰਦੀਆਂ ਪਲਾਟਾਂ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਲਈ ਮਜਬੂਰ ਹੋਣਗੇ | ਐਸ.ਡੀ.ਐਮ. ਬਰਨਾਲਾ ਨੇ ਭਰੋਸਾ ਦਿਵਾਇਆ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਪਲਾਟਾਂ 'ਤੇ ਕਬਜ਼ਾ ਕਰਵਾਇਆ ਜਾਵੇਗਾ ਤੇ ਭੱਠਾ ਮਾਲਕਾਂ ਨੂੰ ਵੀ ਇਕ ਹਫ਼ਤੇ ਦੇ ਅੰਦਰ-ਅੰਦਰ ਬੁਲਾ ਕੇ ਮੀਟਿੰਗ ਕਰਵਾਈ ਜਾਵੇਗੀ | ਇਸ ਉਪਰੰਤ ਮਜ਼ਦੂਰਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਬੂਟਾ ਸਿੰਘ ਧੌਲਾ, ਸਵਰਨ ਸਿੰਘ ਜੰਗੀਆਣਾ, ਸਾਧੂ ਸਿੰਘ ਛੀਨੀਵਾਲ, ਜੱਗਾ ਸਿੰਘ ਸੰਘੇੜਾ, ਮਨਜੀਤ ਕੌਰ ਮੋੜ, ਬਲਦੇਵ ਸਿੰਘ, ਕਰਨੈਲ ਸਿੰਘ ਠੀਕਰੀਵਾਲਾ, ਬਿੱਕਰ ਸਿੰਘ, ਜਗਸੀਰ ਸਿੰਘ ਧੌਲਾ ਆਦਿ ਆਗੂ ਹਾਜ਼ਰ ਸਨ |

ਕਾਰ ਪਾਵਰਕਾਮ ਦੇ ਖੰਭੇ ਨਾਲ ਟਕਰਾਈ, ਬਜ਼ੁਰਗ ਗੰਭੀਰ ਜ਼ਖ਼ਮੀ

ਤਪਾ ਮੰਡੀ, 10 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੇ ਨਾਮਦੇਵ ਮਾਰਗ 'ਤੇ ਇਕ ਕਾਰ ਦੇ ਪਾਵਰਕਾਮ ਦੇ ਖੰਭੇ ਨਾਲ ਟਕਰਾ ਜਾਣ ਕਾਰਨ ਇਕ ਬਜ਼ੁਰਗ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਨੂੰ ਤੁਰੰਤ ਤਪਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਨਗਰ ਕੀਰਤਨ ਸਜਾਇਆ

ਸ਼ਹਿਣਾ, 10 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਭਾਈ ਮੂਲ ਚੰਦ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ...

ਪੂਰੀ ਖ਼ਬਰ »

ਆਲ ਇੰਡੀਆ ਚੈਂਪੀਅਨਸ਼ਿਪ 'ਚ ਕਾਹਨੇਕੇ ਦੇ ਖਿਡਾਰੀ ਨੇ ਜਿੱਤਿਆ ਬੈੱਸਟ ਐਥਲੀਟ ਦਾ ਖ਼ਿਤਾਬ

ਰੂੜੇਕੇ ਕਲਾਂ, 10 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਬੰਗਲੌਰ ਕਰਨਾਟਕਾ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਚੈਂਪੀਅਨਸ਼ਿਪ ਵਿਚੋਂ ਜਿੱਤ ਹਾਸਲ ਕਰ ਕੇ ਪਿੰਡ ਕਾਹਨੇਕੇ ਦਾ ਖਿਡਾਰੀ ਅਕਸ਼ਦੀਪ ਸਿੰਘ ਬੈੱਸਟ ਐਥਲੀਟ ਚੁਣਿਆ ਗਿਆ | ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਮਜ਼ਦੂਰ ਪਰਿਵਾਰ ਦਾ ਘਰ ਡਿਗਿਆ

ਟੱਲੇਵਾਲ, 10 ਜਨਵਰੀ (ਸੋਨੀ ਚੀਮਾ)-ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਦੇ ਨੁਕਸਾਨ ਲਗਾਤਾਰ ਜਾਰੀ ਹਨ | ਇਸੇ ਹੀ ਕੜ੍ਹੀ ਤਹਿਤ ਪਿੰਡ ਪੱਖੋਕੇ ਦੇ ਮਜ਼ਦੂਰ ਪਰਿਵਾਰ ਦਾ ਘਰ ਮੀਂਹ ਦਾ ਪਾਣੀ ਖੜਨ ਕਾਰਨ ਡਿਗ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਵਧਣ ਲੱਗੇ ਕੇਸ, ਆਏ 44 ਨਵੇਂ ਕੇਸ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਕੇਸ ਵੱਡੀ ਗਿਣਤੀ ਵਿਚ ਵਧਣ ਲੱਗੇ ਹਨ | ਜਿਸ ਦੇ ਚਲਦਿਆਂ ਅੱਜ 44 ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 27, ਬਲਾਕ ਤਪਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿ੍ਸ਼ਨਾ ਸਟਰੀਟ ਵਿਖੇ ਮੁਹੱਲਾ ਨਿਵਾਸੀਆਂ, ਪੋ੍ਰਗਰੈਸਿਵ ਸੀਨੀਅਰ ਸਿਟੀਜ਼ਨ ਅਤੇ ਸੂਰਿਆਵੰਸ਼ੀ ਖੱਤਰੀ ਸਭਾ ਵਲੋਂ ਸਾਂਝੇ ਤੌਰ 'ਤੇ ਧੀਆਂ ਦੀ ਲੋਹੜੀ ਮਨਾਈ ਗਈ | ਸ੍ਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਮਹਿਲ ਕਲਾਂ/ਟੱਲੇਵਾਲ, 10 ਜਨਵਰੀ (ਅਵਤਾਰ ਸਿੰਘ ਅਣਖੀ, ਸੋਨੀ ਚੀਮਾ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ: ...

ਪੂਰੀ ਖ਼ਬਰ »

ਵਿਸ਼ਾਲ ਬਾਂਸਲ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਆਈ. ਟੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਧਨੌਲਾ, 10 ਜਨਵਰੀ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਪਣੇ ਢਾਂਚੇ ਦਾ ਵਿਸਥਾਰ ਕਰਦਿਆਂ ਵਿਸ਼ਾਲ ਬਾਂਸਲ ਧਨੌਲਾ ਨੂੰ ਆਈ.ਟੀ. ਵਿੰਗ ਦਾ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ 'ਤੇ ਵਿਸ਼ਾਲ ਬਾਂਸਲ ਵਲੋਂ ਪਾਰਟੀ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਨੂੰ ਆਰਥਿਕ ਮਦਦ ਭੇਟ

ਮਹਿਲ ਕਲਾਂ, 10 ਜਨਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿਖੇ ਫ਼ਰਸ਼ ਲਾਉਣ ਲਈ ਚੱਲ ਰਹੇ ਕੰਮ ਨੂੰ ਮੁਕੰਮਲ ਰੂਪ ਦੇਣ ਲਈ ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਕਲਾਂ ਵਲੋਂ ਸਮੂਹ ਦਾਨੀ ਸੱਜਣਾਂ ਦੇ ਸਹਿਯੋਗ ਨਾਲ 36 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 12 ਨੂੰ

ਧਨੌਲਾ, 10 ਜਨਵਰੀ (ਜਤਿੰਦਰ ਸਿੰਘ ਧਨੌਲਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਭਾਰੀ ਜੋੜ ਮੇਲਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ 8 ਜਨਵਰੀ ਤੋਂ 12 ਜਨਵਰੀ ਤੱਕ ਬਡੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ 'ਤੇ ਸਾਹਿਤਕਾਰ ਮਿਲਣੀ ਹੋਈ

ਭਦੌੜ, 10 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਉੱਘੀ ਸਾਹਿਤਕਾਰ ਸ਼ਖ਼ਸੀਅਤ ਨਿਰਮਲ ਕੌਰ ਕੋਟਲਾ ਦੀ ਅਗਵਾਈ ਵਿਚ ਇਕ ਸਾਹਿਤਕ ਯਾਤਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤੀ ਗਈ | ਇਸ ਯਾਦਗਾਰ ਯਾਤਰਾ ਵਿਚ ਸਾਹਿਤਕਾਰ ਮਨਦੀਪ ਕੌਰ ਭਦੌੜ, ਕੁਲਵਿੰਦਰ ਨੰਗਲ, ਮਨਜੀਤ ...

ਪੂਰੀ ਖ਼ਬਰ »

ਵਜੀਦਕੇ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 10 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਕਮੇਟੀ ਦੀ ਦੇਖ-ਰੇਖ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਧਨੌਲਾ, 10 ਜਨਵਰੀ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਬੱਚਿਆਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਈਸ ਪਿ੍ੰਸੀਪਲ ਕਵਿਤਾ ਕੁਮਾਰੀ ਦੀ ਅਗਵਾਈ ਹੇਠ ਆਨਲਾਈਨ ਕਵਿਤਾ ਉਚਾਰਨ ...

ਪੂਰੀ ਖ਼ਬਰ »

ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਲਗਾਉਣ ਦੀ ਕੀਤੀ ਸ਼ੁਰੂਆਤ

ਬਰਨਾਲਾ, 10 ਜਨਵਰੀ (ਰਾਜ ਪਨੇਸਰ)-ਸਿਹਤ ਵਿਭਾਗ ਬਰਨਾਲਾ ਵਲੋਂ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਟੀਕਾਕਰਨ ਅਤੇ ਸੈਂਪਲਿੰਗ ਵਿਚ ਤੇਜ਼ੀ ਲਿਆਂਦੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਨੇ ...

ਪੂਰੀ ਖ਼ਬਰ »

ਸਿਟੀ ਵੈੱਲਫੇਅਰ ਦੇ ਆਗੂਆਂ ਨੇ ਹੱਡੀਆਂ ਦੇ ਡਾਕਟਰ ਨੂੰ ਤਾਇਨਾਤ ਕਰਨ ਸਬੰਧੀ ਦਿੱਤਾ ਮੰਗ-ਪੱਤਰ

ਤਪਾ ਮੰਡੀ, 10 ਜਨਵਰੀ (ਵਿਜੇ ਸ਼ਰਮਾ)-ਸਿਟੀ ਵੈੱਲਫੇਅਰ ਸੁਸਾਇਟੀ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਨਵਜੋਤ ਪਾਲ ਸਿੰਘ ਭੁੱਲਰ ਨੂੰ ਹੱਡੀਆਂ ਦੇ ਡਾਕਟਰ ਦੀ ਤਾਇਨਾਤੀ ਕਰਨ ਸਬੰਧੀ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸਿਟੀ ਵੈੱਲਫੇਅਰ ਦੇ ਆਗੂ ਸਤਪਾਲ ਗੋਇਲ ਅਤੇ ਪਵਨ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਪੰਜਾਬ ਆਈ.ਟੀ.ਆਈ. ਬਰਨਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਲੋਕ ਕਵੀ ਸ਼ਿੰਦਰ ਧੌਲਾ ਦੇ ਗੀਤ ਸੰਗ੍ਰਹਿ 'ਜਿੱਤਾਂਗੇ ਜੰਗ' ਉਪਰ ਗੋਸ਼ਟੀ ਕਰਵਾਈ ਗਈ ਜਿਸ ਉਪਰ ਪਰਚਾ ਪੜ੍ਹਦਿਆਂ ਸ: ...

ਪੂਰੀ ਖ਼ਬਰ »

ਜਥੇਦਾਰ ਖ਼ਾਲਸਾ ਨੇ ਖੁੱਡੀ ਕਲਾਂ ਵਿਖੇ ਗਤਕਾ ਕਿੱਟ ਭੇਟ ਕੀਤੀ

ਹੰਡਿਆਇਆ, 10 ਜਨਵਰੀ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਖੁੱਡੀ ਕਲਾਂ ਵਿਖੇ ਗਤਕਾ ਕਿੱਟ ਭੇਟ ...

ਪੂਰੀ ਖ਼ਬਰ »

ਅਸਲਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ 'ਚ ਹੋਵੇਗਾ ਮਾਮਲਾ ਦਰਜ- ਸਿਟੀ ਇੰਚਾਰਜ

ਤਪਾ ਮੰਡੀ, 10 ਜਨਵਰੀ (ਪ੍ਰਵੀਨ ਗਰਗ)-ਪੰਜਾਬ ਰਾਜ ਅੰਦਰ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਜੁਝਾਰ ਰੈਲੀ ਹੁਣ 21 ਨੂੰ ਹੋਵੇਗੀ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 10 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਜੁਝਾਰ ਰੈਲੀ ਮੌਸਮ ਦੇ ਮੱਦੇਨਜ਼ਰ ਹੁਣ 21 ਜਨਵਰੀ ਨੂੰ ਹੋਵੇਗੀ | ਭਾਕਿਯੂ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 10 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਅੰਦਰਲਾ ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਪ੍ਰਬੰਧ ਅਧੀਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਜ਼ਿਆਦਾ ਬਰਸਾਤ ਪੈਣ ਕਰ ਕੇ ਆਲੂ ਦੀ ਫ਼ਸਲ 'ਚ ਪਏ ਪਾਣੀ ਦਾ ਫ਼ੈਕਟਰੀ ਮਾਲਕ ਨੂੰ ਤਾਰਨਾ ਪਿਆ ਮੁਆਵਜ਼ਾ

ਧਨੌਲਾ, 10 ਜਨਵਰੀ (ਜਤਿੰਦਰ ਸਿੰਘ ਧਨੌਲਾ)-ਰਾਜਗੜ੍ਹ ਰੋਡ 'ਤੇ ਸਥਿਤ ਗੱਤਾ ਫ਼ੈਕਟਰੀ ਵਿਚੋਂ ਬਰਸਾਤੀ ਪਾਣੀ ਕੁਦਰਤੀ ਤੌਰ 'ਤੇ ਨੀਵੇਂ ਪਾਸੇ ਵੱਲ ਜਾਂਦਾ ਹੋਇਆ, ਕਿਸਾਨ ਪਰਮਜੀਤ ਸਿੰਘ ਪੁੱਤਰ ਜੱਗਰ ਸਿੰਘ ਦੀ ਜ਼ਮੀਨ ਵਿਚ ਪੈ ਜਾਣ ਕਰ ਕੇ ਕਿਸਾਨਾਂ ਵਲੋਂ ਫ਼ੈਕਟਰੀ ਦਾ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸੰਬੰਧੀ ਐਸ. ਡੀ. ਐਮ. ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗਣਤੰਤਰਤਾ ਦਿਵਸ ਸਮਾਗਮ ਕੋਵਿਡ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰਵਾਇਆ ਜਾਵੇਗਾ | ਇਹ ਜਾਣਕਾਰੀ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ...

ਪੂਰੀ ਖ਼ਬਰ »

ਚੋਣਾਂ ਦਾ ਐਲਾਨ ਹੋਣ 'ਤੇ ਸ਼ਹਿਣਾ ਆਈ.ਟੀ.ਆਈ. ਚਾਲੂ ਹੋਣ ਨੂੰ ਲੱਗਿਆ ਗ੍ਰਹਿਣ

ਸ਼ਹਿਣਾ, 10 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਦੇ ਲੋਕਾਂ ਨਾਲ ਇਕ ਵਾਰ ਫਿਰ ਆਈ.ਟੀ.ਆਈ. ਚਾਲੂ ਹੋਣ ਦਾ ਕੀਤਾ ਵਾਅਦਾ ਲਾਰਾ ਬਣ ਕੇ ਰਹਿ ਗਿਆ | ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਉਸ ਸਮੇਂ ਦੀ ਸਰਕਾਰ ਦੇ ਹਲਕਾ ਆਗੂਆਂ ਨੇ ਸ਼ਹਿਣਾ ਵਿਖੇ ਆਈ.ਟਾੀ.ਆਈ ਮਨਜ਼ੂਰ ...

ਪੂਰੀ ਖ਼ਬਰ »

ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ 'ਤੇ ਤਿੱਖੀ ਨਜ਼ਰ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ 'ਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX