ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  1 minute ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਦਿੱਲੀ / ਹਰਿਆਣਾ

ਦਿੱਲੀ ਭਾਜਪਾ ਸਿੱਖ ਸੈੱਲ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਜ਼ਾਦਿਆਂ ਦੇ ਸ਼ਹੀਦੀ ਦਿਹਾੜੇ 26 ਦਸੰਬਰ ਨੂੰ ਕੌਮੀ ਪੱਧਰ 'ਤੇ 'ਬਾਲ ਵੀਰ ਦਿਵਸ' ਦੇ ਰੂਪ 'ਚ ਮਨਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦੀ ਦਿੱਲੀ ਭਾਜਪਾ ਸਿੱਖ ਸੈੱਲ ਵਲੋਂ ਸ਼ਲਾਘਾ ਕੀਤੀ ਗਈ ਹੈ | ਇਸ ਦੇ ਨਾਲ ਹੀ ਸਿੱਖ ਸੈੱਲ ਨੇ ਭਾਜਪਾ ਸਾਂਸਦ ਪ੍ਰਵੇਸ਼ ਸਾਹਿਬ ਵਰਮਾ ਦੀ ਵੀ ਸ਼ਲਾਘਾ ਕੀਤੀ ਹੈ, ਜਿਨ੍ਹਾਂ ਵਲੋਂ ਪਿਛੋਕੜ 'ਚ 200 ਤੋਂ ਜ਼ਿਆਦਾ ਸਾਂਸਦਾਂ ਦੇ ਦਸਤਖਤ ਕਰਵਾ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਮੁਹਿੰਮ ਚਲਾਈ ਸੀ | ਸਿੱਖ ਸੈੱਲ ਦੇ ਸੰਯੋਜਕ ਕੁਲਵਿੰਦਰ ਸਿੰਘ ਬੰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਤਰ੍ਹਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਉਕਤ ਫੈਸਲਾ ਕੀਤਾ ਹੈ, ਇਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਦਿਲ 'ਚ ਸਿੱਖਾਂ ਪ੍ਰਤੀ ਸੱਚੀ ਸ਼ਰਧਾ ਹੈ ਤੇ ਉਹ ਹਮੇਸ਼ਾ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਾਂ ਦੇ ਲਮਕਦੇ ਮਸਲੇ ਹੱਲ ਹੋ ਸਕਦੇ ਹਨ | ਇਸ ਮੌਕੇ ਸਿੱਖ ਸੈੱਲ ਦੇ ਸੰਯੋਜਕ ਕੁਲਵਿੰਦਰ ਸਿੰਘ ਬੰਟੀ ਤੋਂ ਇਲਾਵਾ ਸਿੱਖ ਸੈੱਲ ਦੇ ਸਹਿ ਪ੍ਰਭਾਰੀ ਗੁਰਮੀਤ ਸਿੰਘ, ਸਹਿ ਪ੍ਰਭਾਰੀ ਚਰਨਜੀਤ ਸਿੰਘ ਲਵਲੀ, ਸੁਖਪ੍ਰੀਤ ਸਿੰਘ ਮਲਹੋਤਰਾ, ਰਵਿੰਦਰ ਸਿੰਘ ਸੋਨੂੰ, ਇੰਦਰਜੀਤ ਸਿੰਘ ਬੱਲੀ, ਪ੍ਰੀਤੀ ਸਿੰਘ ,ਹਰਜਿੰਦਰ ਸਿੰਘ ਸੋਢੀ, ਅਮਰਜੀਤ ਸਿੰਘ ਅਮਰ, ਗੁਰਪ੍ਰੀਤ ਸਿੰਘ ਤੇ ਅਜੀਤ ਸਿੰਘ ਫਤਿਹ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਂਸਦ ਪ੍ਰਵੇਸ਼ ਵਰਮਾ ਦਾ ਧੰਨਵਾਦ ਕੀਤਾ ਗਿਆ |

ਮਿ੍ਤਕ ਅਜੇ ਦੇ ਪਰਿਵਾਰਿਕ ਮੈਂਬਰਾਂ ਨੇ ਜਤਾਇਆ ਕਤਲ ਦਾ ਖ਼ਦਸ਼ਾ

ਲਾਂਬੜਾ, 10 ਜਨਵਰੀ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਸਿੰਘਾਂ ਵਿੱਚ ਬੀਤੇ ਕੱਲ੍ਹ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼ ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਮਿ੍ਤਕ ਅਜੇ ਦੇ ਅੰਤਿਮ ਸੰਸਕਾਰ ਨੂੰ ਲੈ ਅਲੀਪੁਰ ਵਿੱਚ ਮਾਹੌਲ ਗਰਮਾ ਗਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ- ਭੋਗਲ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਭਾਜਪਾ ਆਗੂ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਾਂ ਦਾ ਸ਼ੁੱਭ ਚਿੰਤਕ ਪ੍ਰਧਾਨ ਮੰਤਰੀ ਕਰਾਰ ਦਿੰਦੇ ਹੋਏ ਕਿਹਾ ਕਿ ਸ੍ਰੀ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਬਾਲ ...

ਪੂਰੀ ਖ਼ਬਰ »

ਦਿੱਲੀ 'ਚ ਨਹੀਂ ਲਾਗੂ ਹੋਵੇਗੀ ਤਾਲਾਬੰਦੀ, ਪਾਬੰਦੀਆਂ ਨੂੰ ਵਧਾਇਆ ਜਾ ਸਕਦੈ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਵਿਚ ਕੋਵਿਡ-19 ਤੇ ਓਮੀਕਰੋਨ ਦੇ ਤੇਜੀ ਨਾਲ ਵੱਧ ਰਹੇ ਮਾਮਲਿਆਂ ਬਾਰੇ 'ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ' (ਡੀ. ਡੀ. ਐੱਮ. ਏ.) ਦੀ ਹੋਈ ਬੈਠਕ 'ਚ ਫੈਸਲਾ ਲਿਆ ਗਿਆ ਹੈ ਕਿ ਫਿਲਹਾਲ ਦਿੱਲੀ ਵਿਚ ਤਾਲਾਬੰਦੀ ਲਾਗੂ ...

ਪੂਰੀ ਖ਼ਬਰ »

ਪੰਜਾਬ 'ਚ ਟਰੱਕ ਯੂਨੀਅਨ ਦੀ ਬਹਾਲੀ ਲਈ ਚੰਨੀ ਸਰਕਾਰ ਦਾ ਧੰਨਵਾਦ-ਟਰਾਂਸਪੋਰਟ ਕਾਂਗਰਸ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ਸਿੰਘ ਅਟਵਾਲ ਨੇ ਪੰਜਾਬ ਸੂਬੇ ਦੀ ਟਰੱਕ ਯੂਨੀਅਨ ਬਹਾਲ ਕਰਨ ਦੇ ਫੈਸਲੇ ਬਾਰੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਪੰਜਾਬ ਸਰਕਾਰ ਦੀ ਸ਼ਲਾਘਾ ਤੇ ਧੰਨਵਾਦ ਕੀਤਾ ਹੈ | ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਕੋਵਿਡ ਸਹਾਇਤਾ ਕੇਂਦਰ 'ਚ ਕੋਈ ਡਾਕਟਰੀ ਸਲਾਹ ਜਾਂ ਮਦਦ ਨਹੀਂ ਮਿਲ ਰਹੀ-ਅਨਿਲ ਕੁਮਾਰ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਛੇਤੀ ਹੀ ਕੋਰੋਨਾ ਤੋਂ ਉਭਰ ਚੁੱਕੇ ਹਨ, ਪਰ ਇਹ ਸੰਯੋਗ ਨਹੀਂ ਹੋ ਸਕਦਾ ਕਿ 5 ਸੂਬਿਆਂ ਦੀਆਂ ...

ਪੂਰੀ ਖ਼ਬਰ »

ਸਿੱਖ ਡਰਾਈਵਰ ਦੀ ਕੁੱਟਮਾਰ ਤੇ ਦਸਤਾਰ ਦੀ ਬੇਅਦਬੀ ਦੇ ਦੋਸ਼ੀ ਖਿਲਾਫ਼ ਹੋਏ ਸਖ਼ਤ ਕਾਰਵਾਈ-ਗਲੋਬਲ ਸਿੱਖ ਕੌਂਸਲ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਅਮਰੀਕਾ ਦੇ ਜਾਨ ਕੈਨੇਡੀ ਹਵਾਈ ਅੱਡੇ 'ਤੇ ਸਿੱਖ ਕੈਬ ਡਰਾਈਵਰ 'ਤੇ ਕਥਿਤ ਰੂਪ 'ਚ ਨਸਲੀ ਹਮਲਾ ਕੀਤੇ ਜਾਣ ਦੀ ਘਟਨਾ ਦੀ ਗਲੋਬਲ ਸਿੱਖ ਕੌਂਸਲ ਨੇ ਸਖ਼ਤ ਨਿਖੇਧੀ ਕੀਤੀ ਹੈ | ਕੌਮਾਂਤਰੀ ਪੱਧਰ ਦੀ ਸੰਸਥਾ ਗਲੋਬਲ ਸਿੱਖ ਕੌਂਸਲ ਦੇ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੇ ਇਕ ਹਜ਼ਾਰ ਤੋਂ ਵੱਧ ਮੁਲਾਜ਼ਮ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਕੋਰੋਨਾ ਵਾਇਰਸ ਦੇ ਮਾਮਲੇ ਦਿੱਲੀ ਵਿਚ ਲਗਾਤਾਰ ਵਧਦੇ ਜਾ ਰਹੇ ਹਨ | ਸੰਸਦ ਤੋਂ ਲੈ ਕੇ ਸੁਪਰੀਮ ਕੋਰਟ ਤੇ ਡਾਕਟਰਾਂ ਤੋਂ ਲੈ ਕੇ ਪੁਲਿਸ ਮੁਲਾਜ਼ਮਾਂ ਤੱਕ ਤੇਜੀ ਨਾਲ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ | ਦਿੱਲੀ ਪੁਲਿਸ ...

ਪੂਰੀ ਖ਼ਬਰ »

ਹਰਿਆਣਾ ਪੰਜਾਬੀ ਅਧਿਆਪਕ ਸੰਘ ਵਲੋਂ ਸੂਬਾਈ ਪੱਧਰ 'ਤੇ ਸੈਮੀਨਾਰ

ਰਤੀਆ, 10 ਜਨਵਰੀ (ਬੇਅੰਤ ਕੌਰ ਮੰਡੇਰ)-ਪੰਜਾਬੀ ਅਧਿਆਪਕ ਤੇ ਭਾਸ਼ਾ ਕਲਿਆਣ ਸੁਸਾਇਟੀ ਹਰਿਆਣਾ ਦਾ ਇਕ ਰੋਜ਼ਾ ਵਿਸ਼ੇਸ਼ ਵੈਬੀਨਾਰ ਸੰਸਥਾ ਦੀ ਸੂਬਾਈ ਪ੍ਰਧਾਨ ਪਰਮਿੰਦਰ ਕੌਰ ਪਰੀ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੂਬਾ ਪੱਧਰੀ ਵੈਬੀਨਾਰ ਵਿਚ ਸਾਬਕਾ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਹਿੰਦੀ ਸੰਯੁਕਤ ਰਾਸ਼ਟਰ ਦੀ ਭਾਸ਼ਾ ਬਣ ਜਾਵੇਗੀ- ਡਾ. ਜਸਬੀਰ ਸਿੰਘ

ਗੂਹਲਾ-ਚੀਕਾ, 10 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਵਿਖੇ ਵਿਸ਼ਵ ਹਿੰਦੀ ਦਿਵਸ ਦੇ ਮੌਕੇ 'ਤੇ ਵਿਦਿਆਰਥੀਆਂ ਨਾਲ ਆਨ-ਲਾਈਨ ਮਾਧਿਅਮ ਰਾਹੀਂ 'ਹਿੰਦੀ ਭਾਸ਼ਾ ਵਿਸ਼ਵ ਪੱਧਰ 'ਤੇ ਦਸਾ ਤੇ ਦਿਸ਼ਾ ਵਿਸ਼ੇ 'ਤੇ ਸੰਵਾਦ ਰਚਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਸਿੱਖ ਧਰਮ ਸੰਬੰਧੀ ਲਿਖਤੀ ਮੁਕਾਬਲੇ ਕਰਵਾਏ

ਪਿਹੋਵਾ, 10 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੁਰੂਕਸ਼ੇਤਰ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਉਮਰ ਗਰੁੱਪ ਦੇ ਬੱਚਿਆਂ ਦਰਮਿਆਨ ਸਿੱਖ ਧਰਮ ਸੰਬੰਧੀ ਲਿਖਤੀ ਪ੍ਰੀਖਿਆ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਜਾਣਕਾਰੀ ਤੇ ਸ਼ਿਕਾਇਤਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ

ਸਿਰਸਾ, 10 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਸਬੰਧੀ ਜਾਣਕਾਰੀ ਤੇ ਸ਼ਿਕਾਇਤਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ ਕੀਤੀ ਹੈ | ਇਸ ਦੇ ਨਾਲ ਹੀ ਸਰਕਾਰੀ ਮਹਿਲਾ ਪੋਲੀਟੈਕਨਿਕ ਕਾਲਜ ਨੂੰ ਕੋਵਿਡ ਬਾਰ ਰੂਮ ਤੇ ਕੰਟਰੋਲ ਰੂਮ ਸਥਾਪਿਤ ...

ਪੂਰੀ ਖ਼ਬਰ »

ਸਿਰਸਾ 'ਚ ਸਵਾ 17 ਲੱਖ ਦੇ ਕਰੀਬ ਲੋਕ ਲਗਵਾ ਚੁੱਕੇ ਨੇ ਕੋਰੋਨਾ ਵੈਕਸੀਨ ਦੀ ਡੋਜ਼-ਡਾ. ਬਾਂਸਲ

ਸਿਰਸਾ, 10 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕਰੀਬ ਸਵਾ 17 ਲੱਖ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੀ ਡੋਜ਼ ਲੱਗ ਚੁੱਕੀ ਹੈ | 10 ਲੱਖ 13 ਹਜ਼ਾਰ ਵਿਅਕਤੀਆਂ ਨੂੰ ਪਹਿਲੀ ਡੋਜ਼ ਜਦੋਂ 7 ਲੱਖ ਅੱਠ ਹਜ਼ਾਰ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੀ ਦੂਜੀ ...

ਪੂਰੀ ਖ਼ਬਰ »

ਸਿਰਸਾ 'ਚ ਆਏ 36 ਕੋਰੋਨਾ ਪਾਜ਼ੀਟਿਵ ਦੇ ਨਵੇਂ ਕੇਸ

ਸਿਰਸਾ, 10 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਵਾਧਾ ਲਗਾਤਾਰ ਜਾਰੀ ਹੈ | ਅੱਜ ਸਿਰਸਾ ਵਿਚ 36 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮੁਨੀਸ਼ ਬਾਂਸਲ ਨੇ ਦੱਸਿਆ ਹੈ ਕਿ ਹੁਣ ਤੱਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਘਿਰਾਓ

ਸਿਰਸਾ, 10 ਜਨਵਰੀ (ਭੁਪਿੰਦਰ ਪੰਨੀਵਾਲੀਆ)-ਗੁਲਾਬੀ ਸੁੰਡੀ ਤੇ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਤੇ ਨਹਿਰਾਂ 'ਚ ਪੂਰਾ ਪਾਣੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜੋਰਦਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਕੀਤਾ ਡੀ. ਸੀ. ਦਫ਼ਤਰ ਦਾ ਘਿਰਾਓ

ਸਿਰਸਾ, 10 ਜਨਵਰੀ (ਭੁਪਿੰਦਰ ਪੰਨੀਵਾਲੀਆ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਮਿੰਨੀ ਸਕੱਤਰੇਤ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਬਠਿੰਡਾ, 10 ਜਨਵਰੀ (ਅਵਤਾਰ ਸਿੰਘ)-ਬੀਤੀ ਰਾਤ ਸਥਾਨਕ ਨਰੂਆਣਾ ਪਿੰਡ ਦੇ ਕੋਲ ਰਾਤ ਦੇ ਸਮੇਂ ਇਕ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਦੀ ਫੇਟ ਕਾਰਨ ਜ਼ਖ਼ਮੀ ਹਾਲਤ ਵਿਚ ਝਾੜੀਆਂ ਵਿਚ ਜਾ ਡਿੱਗਿਆ ਤੇ ਸਾਰੀ ਰਾਤ ਮੀਂਹ ਅਤੇ ਠੰਢ ਪਏ ਰਹਿਣ ਕਾਰਨ ਨੌਜਵਾਨ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਪਿੰਡ ਔਲਖ ਦੀ ਫਿਰਨੀ ਨੇ ਪਿੰਡ ਵਾਸੀਆਂ ਦਾ ਜੀਵਨ ਨਰਕ ਬਣਾਇਆ

ਪੰਜਗਰਾੲੀਂ ਕਲਾਂ, 10 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਅੰਦਰਲੇ ਵਿਕਾਸ ਕਾਰਜਾਂ ਨੂੰ ਵੱਡੇ-ਵੱਡੇ ਅਖ਼ਬਾਰੀ ਇਸ਼ਤਿਹਾਰਾਂ ਰਾਹੀਂ ਪ੍ਰਦਰਸ਼ਿਤ ਕਰਕੇ ਲੋਕਾਂ ਅੰਦਰ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕੀਤੀ ਜਦਕਿ ਪਿੰਡ ਅੰਦਰਲੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਦਾ ਸਨਮਾਨ

ਕੋਟਕਪੂਰਾ, 10 ਜਨਵਰੀ (ਮੇਘਰਾਜ) - ਬੀਤੇ ਦਿਨੀਂ ਗੁਰਦੁਆਰਾ ਸਿੰਘ ਸਭਾ, ਪਿੰਡ ਵਾਂਦਰ ਜਟਾਣਾ ਨਵਾਂ ਵਿਖੇ ਕਿਸਾਨੀ ਅੰਦੋਲਨ ਦੇ ਜਿੱਤ ਦੀ ਖੁਸ਼ੀ 'ਚ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਕਿਸਾਨੀ ਅੰਦੋਲਨ 'ਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਅਤੇ ਹੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX