ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  1 minute ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਗਣਤੰਤਰ ਦਿਵਸ ਸਮਾਗਮ ਮਨਾਉਣ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਗਣਤੰਤਰਤਾ ਦਿਵਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਜਨਵਰੀ 2022 ਦਾ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜਿੰਮੇਵਾਰ ਲੱਗੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਨਗਰ ਕੌਂਸਲ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਮੇਲਾ ਮਾਘੀ ਅਤੇ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀ ਸਫ਼ਾਈ ਨਿਰੰਤਰ ਕਰਵਾਈ ਜਾਵੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਦੌਰਾਨ ਕੋਵਿਡ-19 ਸਬੰਧੀ ਨਿਯਮਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਸਮਾਗਮ ਵਿਚ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਦੇ ਬਚਾਓ ਲਈ ਟੀਕਾਕਰਨ ਦੀਆਂ ਦੋਵੇਂ ਡੋਜ਼ਾਂ ਜ਼ਰੂਰ ਲੱਗੀਆਂ ਹੋਣ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਇਸ ਮੌਕੇ ਮੈਡਮ ਰਾਜਦੀਪ ਕੌਰ ਏ.ਡੀ.ਸੀ. (ਜ), ਸਵਰਨਜੀਤ ਕੌਰ ਐੱਸ.ਡੀ.ਐਮ, ਸ੍ਰੀਮਤੀ ਰੰਜੂ ਸਿੰਗਲਾ ਸਿਵਲ ਸਰਜਨ, ਗੁਰਦੀਪ ਸਿੰਘ ਮਾਨ ਡੀ.ਪੀ.ਆਰ.ਓ. ਉਚੇਚੇ ਤੌਰ 'ਤੇ ਹਾਜ਼ਰ ਸਨ |

ਗਲਤ ਅਲਾਇਨਮੈਂਟ 'ਚ ਉਸਾਰ ਦਿੱਤਾ ਗਿਆ ਫਲਾਈਓਵਰ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)- ਸ੍ਰੀ ਮੁਕਤਸਰ ਸਾਹਿਬ-ਜਲਾਲਾਬਾਦ ਰੋਡ 'ਤੇ ਉਸਾਰੀ ਅਧੀਨ ਫਲਾਈਓਵਰ ਦੀ ਰਿਟੇਨਿੰਗ ਵਾਲ ਰੇਲਵੇ ਵਲੋਂ ਗਲਤ ਜਗ੍ਹਾ 'ਤੇ ਕੌਂਸਲ ਦੀ ਜਗ੍ਹਾ ਉਪਰ ਬਣਾ ਕੇ ਰਾਮ ਭਗਤੀ ਮਾਰਗ ਦਾ ਰਸਤਾ ਬੰਦ ਹੋਣ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਨੀਵੀਂਆਂ ਥਾਵਾਂ 'ਤੇ ਫ਼ਸਲਾਂ ਪੀਲੀਆਂ ਪੈਣ ਲੱਗੀਆਂ

ਮੰਡੀ ਬਰੀਵਾਲਾ, 10 ਜਨਵਰੀ (ਨਿਰਭੋਲ ਸਿੰਘ)- ਬੀਤੀ ਦਿਨੀਂ ਹੋਈ ਲਗਾਤਾਰ ਬਾਰਸ਼ ਕਾਰਨ ਨੀਵੀਂਆਂ ਥਾਵਾਂ 'ਤੇ ਫ਼ਸਲਾਂ ਪੀਲੀਆਂ ਪੈਂਦੀਆਂ ਨਜ਼ਰ ਆ ਰਹੀਆਂ ਹਨ | ਸੇਮ ਕਾਰਨ ਪਾਣੀ ਨਹੀਂ ਸੁੱਕ ਰਿਹਾ ਹੈ ਜਿਸ ਕਾਰਨ ਕਣਕ, ਸਰੋ੍ਹਾ, ਆਲੂ ਆਦਿ ਜਿਣਸਾਂ ਪ੍ਰਭਾਵਿਤ ਹੋਣ ਦਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਗਿੱਦੜਬਾਹਾ ਨੇ ਚੋਣਾਂ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਗਗਨਦੀਪ ਸਿੰਘ ਉੱਪ ਮੰਡਲ ਮੈਜਿਸਟ੍ਰੇਟ-ਕਮ-ਰਿਟ੍ਰਨਿੰਗ ਅਫ਼ਸਰ ਵਿਧਾਨ ਸਭਾ ਚੋਣਾਂ ਗਿੱਦੜਬਾਹਾ ਨੇ ਐੱਫ.ਐੱਸ.ਟੀ., ਐੱਸ.ਐੱਸ.ਟੀ., ਆਈ.ਟੀ. ਤੇ ਸੀ.ਵੀਜਲ ਟੀਮਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਵਿਸ਼ਵ ਹਿੰਦੀ ਦਿਵਸ ਮਨਾਇਆ

ਮਲੋਟ, 10 ਜਨਵਰੀ (ਪਾਟਿਲ)- ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਵਿਸ਼ਵ ਹਿੰਦੀ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਹਿੰਦੀ ਵਿਸ਼ੇ ਨਾਲ ਸਬੰਧਿਤ ਕਵਿਤਾਵਾਂ ਅਤੇ ...

ਪੂਰੀ ਖ਼ਬਰ »

ਰੇਲਵੇ ਲੰਗਰ ਸੇਵਾ ਸੰਮਤੀ ਤੇ ਨਾਰੀ ਚੇਤਨਾ ਮੰਚ ਨੇ 55 ਧੀਆਂ ਦੀ ਲੋਹੜੀ ਮਨਾਈ

ਮਲੋਟ, 10 ਜਨਵਰੀ (ਪਾਟਿਲ)- ਰੇਲਵੇ ਲੰਗਰ ਸੇਵਾ ਸੰਮਤੀ ਮਲੋਟ ਅਤੇ ਨਾਰੀ ਚੇਤਨਾ ਮੰਚ ਮਲੋਟ ਵਲੋਂ ਡਾ:ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ 'ਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਵਿਜੈ ਪੈਲੇਸ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਵਲੋਂ ਉੱਚ ਅਦਾਲਤੀ ਫ਼ੈਸਲਾ ਤੁਰੰਤ ਲਾਗੂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਚੀਫ਼ ਸਕੱਤਰ ਪੰਜਾਬ ਸਰਕਾਰ, ਸਿੱਖਿਆ ਸਕੱਤਰ, ਡੀ.ਜੀ.ਐੱਸ.ਈ. ਪੰਜਾਬ ਤੇ ਡੀ.ਪੀ.ਆਈ (ਸੈ.ਸਿੱ.) ਪੰਜਾਬ ਨੂੰ ਈ-ਮੇਲ ਤੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ...

ਪੂਰੀ ਖ਼ਬਰ »

ਮੇਲਾ ਮਾਘੀ ਦੌਰਾਨ ਟ੍ਰੈਫਿਕ ਰੂਟਾਂ ਸੰਬੰਧੀ ਪਲਾਨ ਜਾਰੀ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਹਰਮਹਿੰਦਰ ਪਾਲ)- ਜ਼ਿਲ੍ਹਾ ਟ੍ਰੈਫਿਕ ਪੁਲਿਸ ਤੇ ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਮੇਲਾ ਮਾਘੀ ਦੌਰਾਨ ਆਉਣ ਵਾਲੀ ਸੰਗਤ ਲਈ ਟ੍ਰੈਫਿਕ ਸਮੱਸਿਆ ਨੂੰ ਖ਼ਤਮ ਕਰਨ ਲਈ ਟ੍ਰੈਫਿਕ ਰੂਟ ਪਲਾਨ ਕੀਤਾ ਗਿਆ ਹੈ | ਬੀਤੇ ਦਿਨ ਟ੍ਰੈਫਿਕ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸੇਵਾ ਕੇਂਦਰ 9.30 ਤੋਂ ਸ਼ਾਮ 4.30 ਤੱਕ ਖੁੱਲ੍ਹਣਗੇ- ਏ.ਡੀ.ਸੀ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਏ.ਡੀ.ਸੀ. (ਜ) ਰਾਜਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀ ਦੇ ਮੌਸਮ ਦੇ ਚੱਲਦਿਆਂ ਜ਼ਿਲੇ੍ਹ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

150 ਲੀਟਰ ਲਾਹਣ ਬਰਾਮਦ

ਮੰਡੀ ਬਰੀਵਾਲਾ, 10 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ 150 ਲੀਟਰ ਲਾਹਣ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਐਚ.ਸੀ. ਸ਼ਮਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਸਬੰਧੀ ਵਿਚ ਜਾ ਰਿਹਾ ਤਾਂ ਪੁਲਿਸ ਨੂੰ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਭੰਡਾਰੀ ਨੂੰ ਪੰਜਾਬ ਲੋਕ ਕਾਂਗਰਸ ਦਾ ਜਨਰਲ ਸਕੱਤਰ ਬਣਾਇਆ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਸਰਪ੍ਰਸਤ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੀ ਸੂਚੀ ਵਿਚ ਪੁਸ਼ਪਿੰਦਰ ਸਿੰਘ ਭੰਡਾਰੀ ਨੂੰ ਪੰਜਾਬ ਲੋਕ ਕਾਂਗਰਸ ਦਾ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਬਰਾਮਦ, ਇਕ ਕਾਬੂ

ਗਿੱਦੜਬਾਹਾ, 10 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ 3500 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਗਿੱਦੜਬਾਹਾ ਦੇ ਐੱਸ.ਐੱਚ.ਓ. ਮਨਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਸਮਾਗਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਆਂਗਣਵਾੜੀ ਵਰਕਰਾਂ ਤੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਮਗਰੋਂ ਪੁਲਿਸ-ਪ੍ਰਸ਼ਾਸਨ ਨੇ ਲੰਬੀ 'ਚ ਸਖ਼ਤੀ ਵਧਾਈ

ਮੰਡੀ ਕਿੱਲਿਆਂਵਾਲੀ, 10 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸੂਬਾਈ ਚੋਣਾਂ ਲਈ ਜ਼ਾਬਤੇ ਮਗਰੋਂ ਪੁਲਿਸ ਅਤੇ ਪ੍ਰਸ਼ਾਸਨ ਨੇ ਸਿਆਸੀ ਤੇ ਸਰਹੱਦੀ ਹਲਕੇ ਲੰਬੀ ਅੰਦਰ ਸਖ਼ਤੀ ਵਧਾ ਦਿੱਤੀ ਹੈ | ਪੁਲਿਸ ਨੇ ਸੂਬਾਈ ਹੱਦਾਂ ਨੂੰ ਸੁਰੱਖਿਅਤ ਕਰਨ ਖਾਤਰ ਨਾਕਿਆਂ ਦੀ ਤਾਦਾਦ 12 ਤੋਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕੋਵਿਡ-19 ਦੀ 'ਬੂਸਟਰ ਡੋਜ਼' ਲਗਵਾ ਕੇ ਮੁਹਿੰਮ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਪੂਰੇ ਭਾਰਤ ਵਿਚ ਅੱਜ ਤੋਂ ਹੈਲਥ ਕੇਅਰ ਵਰਕਰ, ਫ਼ਰੰਟ ਲਾਈਨ ਵਰਕਰਾਂ ਤੇ 60 ਸਾਲ ਤੋਂ ਉੱਪਰ ਸਾਰੇ ਵਿਅਕਤੀਆਂ ਲਈ ਕੋਰੋਨਾ ਦੀ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਿਜ਼ਨਲ ਆਊਟਰੀਚ ਬਿਊਰੋ ਚੰਡੀਗੜ੍ਹ ਦੇ ਹੁਕਮਾਂ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਜਾਦੂਗਰ ਜਗਦੇਵ ਅਲਾਰਮ ਦੀ ਟੀਮ ਵਲੋਂ ਸਥਾਨਕ ਡਾ: ਬੀ.ਆਰ. ਅੰਬੇਡਕਰ ਮਾਰਗ ਸਥਿਤ ਗੁਰੂ ਰਵਿਦਾਸ ਭਵਨ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਕਰਕੇ ਗਲੀ ਵਾਸੀ ਪ੍ਰੇਸ਼ਾਨ

ਗਿੱਦੜਬਾਹਾ, 10 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਦੇ ਮੁਹੱਲਾ ਰੂਪ ਨਗਰ ਵਾਰਡ ਨੰਬਰ 19 ਵਿਖੇ ਗਲੀ ਵਿਚ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਗਲੀ ਵਿਚ ਇਕੱਠਾ ਹੋ ਜਾਂਦਾ ਹੈ ਜਿਸ ਕਰਕੇ ਇਸ ਗੰਦੇ ਪਾਣੀ ਦੀ ਬਦਬੂ ਤੋਂ ਗਲੀ ਵਾਸੀ ਤੇ ਇਧਰੋਂ ਲੰਘਣ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਲਾਇਆ

ਗਿੱਦੜਬਾਹਾ, 10 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਅੱਜ ਐਂਟੀ ਕੁਰੱਪਸ਼ਨ ਫੈੱਡਰੇਸ਼ਨ ਇੰਡੀਆ ਵਲੋਂ ਸਥਾਨਕ ਸਰਕੂਲਰ ਰੋਡ ਨੇੜੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਬਾਹਰ ਕੋਵਿਡ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਕੈਂਪ ਵਿਚ ਸਿਵਲ ਹਸਪਤਾਲ ਦੀ ਟੀਮ ਦੇ ਇੰਚਾਰਜ ਕੁਨਾਲ ਪੁੰਜ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕੋਚ ਹਰਵਿੰਦਰ ਵਿਰਕ ਦਾ ਵਿਸ਼ੇਸ਼ ਸਨਮਾਨ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਆਪਣੇ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ਵਿਚ ਮਾਲਵੇ ਜ਼ੋਨ ਦੇ ਪ੍ਰਸਿੱਧ ਕਬੱਡੀ ਕੋਚ ਹਰਵਿੰਦਰ ਵਿਰਕ ਨੂੰ ਬਤੌਰ ਖੇਡ ਪ੍ਰਮੋਟਰ ਦੇ ਸਨਮਾਨ ਨਾਲ ਨਿਵਾਜਿਆ ਗਿਆ | ਇਹ ...

ਪੂਰੀ ਖ਼ਬਰ »

ਗਲੀ ਵਾਸੀ ਗੰਦੇ ਸੀਵਰੇਜ ਨੂੰ ਆਪ ਸਾਫ਼ ਕਰਨ ਲਈ ਮਜਬੂਰ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਧੀਰ ਸਿੰਘ ਸਾਗੂ)-ਸ਼ਹਿਰ ਦੇ ਸੀਵਰੇਜ ਸਿਸਟਮ ਤਾਂ ਬਹੁਤ ਪਹਿਲਾਂ ਹੀ ਫ਼ੇਲ੍ਹ ਸੀ, ਉਪਰੋਂ ਬਰਸਾਤ ਨੇ ਨਗਰ ਵਾਸੀਆਂ ਦਾ ਆਉਣਾ ਜਾਣਾ ਅਤੇ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ | ਹੁਣ ਗਲੀ ਵਾਸੀਆਂ ਨੇ ਆਪਣੇ ਤੌਰ 'ਤੇ ਲੇਬਰ ਲਗਾ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਪਿੰਡ ਸਮਾਘ ਵਿਖੇ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ)- ਨੌਜਵਾਨ ਭਾਰਤ ਸਭਾ ਵਲੋਂ ਜ਼ਿਲ੍ਹਾ ਆਗੂ ਮਹਾਸ਼ਾ ਸਮਾਘ ਦੀ ਅਗਵਾਈ ਹੇਠ ਪਿੰਡ ਸਮਾਘ ਵਿਖੇ ਨੌਜਵਾਨਾਂ ਦੀ ਮੈਂਬਰਸ਼ਿਪ ਕਰਕੇ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨੌਜਵਾਨਾਂ, ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੇ ਸੰਘਰਸ਼ ਦੀ ਹੋਈ ਜਿੱਤ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ 17 ਨਵੰਬਰ 2021 ਤੋਂ ਲੜੀਵਾਰ ਮੁੱਖ ਮੰਤਰੀ ਦੇ ਹਲਕੇ ਖਰੜ ਵਿਖੇ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ ਚੱਲ ਰਹੇ ਸੰਘਰਸ਼ ਦੀ ...

ਪੂਰੀ ਖ਼ਬਰ »

ਸੰਘਰਸ਼ੀ ਯੋਧਿਆਂ ਦੇ ਪਰਿਵਾਰ ਤੇ ਕਿਸਾਨ ਯੂਨੀਅਨਾਂ ਦੇ ਮੁਖੀ ਸਨਮਾਨਿਤ

ਮਲੋਟ, 10 ਜਨਵਰੀ (ਪਾਟਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਮਹਾਂ-ਪੁਰਸ਼ਾਂ, ਸਮਾਜਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਗੁਰੂ ਨਾਨਕ ਦੇਵ ਜੀ ਚੌਕ ਦੀ ਸੰਗਤ, ਵਪਾਰ ਮੰਡਲ ਮਲੋਟ, ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 10 ਜਨਵਰੀ (ਪਾਟਿਲ)- ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੇ ਮਲੋਟ ਯੂਨਿਟ ਦੀ ਮੀਟਿੰਗ ਹਿੰਮਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੇ ਸਭ ਤੋਂ ਵੱਡੀ ਉਮਰ ਦੇ ਸ: ਇੰਦਰ ਪਾਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਸਾਥੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ 4 ਸਾਲ ਦੇ ਗੈਪ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ, ਇਹ ਸੰਸਥਾ ਬਹੁਤ ਘੱਟ ਖਰਚੇ 'ਤੇ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)- ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਧਰਮਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦਬੁਰਜੀ ਦੀ ਪ੍ਰਧਾਨਗੀ ਹੇਠ ਹੋਈ | ਵੱਖ-ਵੱਖ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰੇ ਬੰਦ ਕਰਨ ਖ਼ਿਲਾਫ਼ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਸ਼ੁਰੂ

ਬਾਘਾ ਪੁਰਾਣਾ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵਲੋਂ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ | ਸਰਕਾਰ ਦੀ ਇਸ ਮਾੜੀ ਨੀਤੀ ਖ਼ਿਲਾਫ਼ ਪਿੰਡ-ਪਿੰਡ ਲੋਕ ਜਾਗਰੂਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਦਾ ਕਬੱਡੀ ਕੱਪ 18 ਤੇ 19 ਨੂੰ

ਨਿਹਾਲ ਸਿੰਘ ਵਾਲਾ, 10 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪ੍ਰਵਾਸੀ ਭਾਰਤੀਆਂ ਅਤੇ ਬਲਾਕ ਨਿਹਾਲ ਸਿੰਘ ਵਾਲਾ ਪਿੰਡਾਂ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫਰੈਂਡਜ਼ ਰਾਇਲ ਕਿੰਗ ਕਬੱਡੀ ਕੱਪ 18 ਤੇ 19 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨਿਹਾਲ ...

ਪੂਰੀ ਖ਼ਬਰ »

ਚੋਣਾਂ ਸੰਬੰਧੀ ਸੈਕਟਰ ਅਫ਼ਸਰ ਨੇ ਕੀਤੀ ਮੀਟਿੰਗ

ਮੋਗਾ, 10 ਜਨਵਰੀ (ਅਸ਼ੋਕ ਬਾਂਸਲ)- ਸੰਦੀਪ ਸਿੰਘ ਗੋਂਦਾਰਾ ਵਲੋਂ ਬਤੌਰ ਸੈਕਟਰ ਅਫ਼ਸਰ ਹਲਕਾ 73 ਮੋਗਾ ਦੇ ਬੂਥ ਲੈਵਲ ਅਫ਼ਸਰਾਂ ਨਾਲ ਦਫ਼ਤਰ ਮਾਰਕੀਟ ਕਮੇਟੀ ਮੋਗਾ ਵਿਖੇ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸੈਕਟਰ ਅਫ਼ਸਰ ਸੰਦੀਪ ਸਿੰਘ ਗੋਂਦਾਰਾ ਵਲੋਂ ਪੰਜਾਬ ਚੋਣ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਨਾਲ ਸਾਡਾ ਕੋਈ ਵੀ ਸੰਬੰਧ ਨਹੀਂ- ਹਰਪ੍ਰੀਤ

ਕੋਟ ਈਸੇ ਖਾਂ, 10 ਜਨਵਰੀ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਵਲੋਂ ਇਕ ਲਿਸਟ ਜਾਰੀ ਕੀਤੀ ਗਈ ਜਿਸ ਵਿਚ ਹਰਪ੍ਰੀਤ ਸਿੰਘ ਹੀਰੋ ਨੂੰ ਸੂਬੇ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਸ ਲਿਸਟ ਜਾਰੀ ...

ਪੂਰੀ ਖ਼ਬਰ »

ਡਾ: ਹਰਜੋਤ ਕਮਲ ਦੀ ਟਿਕਟ ਕੱਟ ਕੇ ਕਾਂਗਰਸ ਨੇ ਬੀ.ਸੀ. ਭਾਈਚਾਰੇ ਦੀ ਨਾਰਾਜ਼ਗੀ ਸਹੇੜੀ- ਆਜ਼ਾਦ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਕਾਂਗਰਸ ਪਾਰਟੀ ਨੇ ਬੀ.ਸੀ. ਭਾਈਚਾਰੇ ਨਾਲ ਸਬੰਧਿਤ ਡਾ. ਹਰਜੋਤ ਕਮਲ ਵਿਧਾਇਕ ਮੋਗਾ ਦੀ ਅਣਦੇਖੀ ਕਰਕੇ ਪੈਰਾਸ਼ੂਟ ਰਾਹੀ ਨਵਾਂ ਉਮੀਦਵਾਰ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਬੀ.ਸੀ. ਭਾਈਚਾਰੇ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਹਲਕੇ ਦੇ ਕਾਂਗਰਸੀਆਂ ਨੇ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਕੀਤਾ ਇਕੱਠ

ਅਜੀਤਵਾਲ, 10 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)- ਨਿਹਾਲ ਸਿੰਘ ਵਾਲਾ ਹਲਕੇ ਦੇ ਕਾਂਗਰਸੀਆਂ ਨੇ ਅਜੀਤਵਾਲ ਦੇਵ ਫਾਰਮ 'ਚ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਵੱਡਾ ਇਕੱਠ ਕੀਤਾ | ਸਾਰਿਆਂ ਨੇ ਇਕਮਤ ਹੋ ਕੇ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਾਅਵਾ ਕੀਤਾ | ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਡੋਰ ਨੂੰ ਡੋਰ ਜਾ ਕੇ ਵੋਟਾਂ ਮੰਗੀਆਂ

ਮੋਗਾ, 10 ਜਨਵਰੀ (ਅਸ਼ੋਕ ਬਾਂਸਲ)- ਮੋਗਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ ਅੱਜ ਮੋਗਾ ਦੀ ਬਾਗ ਗਲੀ 'ਚ ਦੁਕਾਨਾਂ 'ਤੇ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਮੁਲਾਜ਼ਮ ਵਿੰਗ ਦੀ ਹਲਕਾ ਜਥੇਬੰਦੀ ਦੀ ਸੂਚੀ ਜਾਰੀ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਦੇ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ ਤੇ ਸਮੇਂ-ਸਮੇਂ 'ਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਯੋਗ ਨੁਮਾਇੰਦਗੀ ਅਨੁਸਾਰ ਮਾਣ ਸਨਮਾਨ ਦਿੰਦੀ ਰਹੀ ਹੈ | ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਵਿਖੇ 'ਆਪ' ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਦੇ ਚੋਣ ਦਫ਼ਤਰ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 10 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵਿਧਾਇਕ ਬਿਲਾਸਪੁਰ ਤੇ ਪਾਰਟੀ ਵਰਕਰਾਂ ਵਲੋਂ ਸਾਂਝੇ ਰੂਪ 'ਚ ਕੀਤਾ ...

ਪੂਰੀ ਖ਼ਬਰ »

ਮਾਨ ਦਲ ਦੇ ਉਮੀਦਵਾਰ ਬਲਰਾਜ ਸਿੰਘ ਖ਼ਾਲਸਾ ਦੇ ਹੱਕ 'ਚ ਪਿੰਡ ਵਰ੍ਹੇ ਵਿਖੇ ਬੈਠਕ

ਕੋਟ ਈਸੇ ਖਾਂ, 10 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਅਕਾਲੀ ਦਲ ਮਾਨ ਵਲੋਂ ਹਲਕਾ ਧਰਮਕੋਟ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਜੁਝਾਰੂ ਆਗੂ ਬਲਰਾਜ ਸਿੰਘ ਖ਼ਾਲਸਾ ਦੇ ਹੱਕ 'ਚ ਪਿੰਡ ਵਰ੍ਹੇ 'ਚ ਗੁਰਮੀਤ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਨੌਜਵਾਨਾਂ ਤੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਲਾਡੀ ਢੋਸ ਨੇ ਭਿੰਡਰ ਖ਼ੁਰਦ ਵਿਖੇ ਕੀਤੀ ਨੁੱਕੜ ਮੀਟਿੰਗ

ਧਰਮਕੋਟ/ਕਿਸ਼ਨਪੁਰਾ ਕਲਾਂ, 10 ਜਨਵਰੀ (ਪਰਮਜੀਤ ਸਿੰਘ, ਪਰਮਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ ਦੀ ਲੜੀ ਤਹਿਤ ਹਲਕਾ ਧਰਮਕੋਟ ਤੋਂ ਹਲਕਾ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਚੋਣ ਕਮਿਸ਼ਨ ਵਲੋਂ ਇਕੱਠ ਨਾ ਕਰਨ ਨੂੰ ਲੈ ...

ਪੂਰੀ ਖ਼ਬਰ »

ਉਮੀਦਵਾਰ ਸੁਖਾਨੰਦ ਦੀ ਅਗਵਾਈ 'ਚ ਘੋਲੀਆਂ ਕਲਾਂ ਦੇ 20 ਪਰਿਵਾਰ 'ਆਪ' 'ਚ ਸ਼ਾਮਿਲ

ਬਾਘਾ ਪੁਰਾਣਾ, 10 ਜਨਵਰੀ (ਕਿ੍ਸ਼ਨ ਸਿੰਗਲਾ)- ਹਲਕਾ ਬਾਘਾ ਪੁਰਾਣਾ ਦੇ ਪਿੰਡ ਘੋਲੀਆਂ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਨੁੱਕੜ ਮੀਟਿੰਗ ਅਮਰਜੀਤ ਸਿੰਘ ਲਿਖਾਰੀ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਉਮੀਦਵਾਰ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX