ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਕਪੂਰਥਲਾ / ਫਗਵਾੜਾ

ਫ਼ਾਇਨਾਸ ਕੰਪਨੀ 'ਚ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ, ਇਕ ਫ਼ਰਾਰ

ਫਗਵਾੜਾ, 10 ਜਨਵਰੀ (ਹਰਜੋਤ ਸਿੰਘ ਚਾਨਾ)-ਬੀਤੇ ਦਿਨੀ ਇੱਥੋਂ ਦੇ ਧਿਆਨ ਸਿੰਘ ਕਾਲੋਨੀ ਵਿਖੇ ਇੱਕ ਫ਼ਾਇਨਾਸ ਕੰਪਨੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਲੈ ਜਾਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਪਾਸੋਂ 1 ਲੱਖ 15 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ ਜਦਕਿ ਗਰੋਹ ਦਾ ਤੀਸਰਾ ਮੈਂਬਰ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਐਸ. ਪੀ. ਡੀ. ਜਗਜੀਤ ਸਿੰਘ ਸਰੋਆ ਤੇ ਡੀ.ਐਸ.ਪੀ. ਆਸ਼ਰੂ ਰਾਮ ਸ਼ਰਮਾ ਨੇ ਦੱਸਿਆ ਕਿ 4 ਜਨਵਰੀ ਨੂੰ ਥਾਣਾ ਸਤਨਾਮਪੁਰਾ ਖੇਤਰ ਵਿਖੇ ਧਿਆਨ ਸਿੰਘ ਕਾਲੋਨੀ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸੈਟਨ ਕਰੈਡਿਟ ਕੇਅਰ ਨੈੱਟਵਰਕ ਲਿਮਟਿਡ ਪ੍ਰਾਈਵੇਟ ਬੈਂਕ 'ਚ ਲੋਹੇ ਦੇ ਸੇਫ਼ ਨੂੰ ਸਵੇਰੇ 9 ਵਜੇ ਡਾਕਾ ਮਾਰ ਕੇ ਲੈ ਗਏ ਸਨ, ਜਿਸ ਉਪਰੰਤ ਪੁਲਿਸ ਨੇ ਸੁਖਦੇਵ ਸਿੰਘ ਦੇ ਬਿਆਨਾ 'ਤੇ ਧਾਰਾ 392, 34 ਆਈ.ਪੀ.ਸੀ, 25-54-59 ਆਰਮਜ਼ ਐਕਟ ਤਹਿਤ ਕੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਵਿਰਕ ਦੀ ਅਗਵਾਈ 'ਚ ਬਣਾਈ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾਂਚ ਉਪਰੰਤ ਪੁਲਿਸ ਨੇ ਪੰਡਵਾਂ ਵਿਖੇ ਨਾਕਾਬੰਦੀ ਕਰਕੇ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਤੇ ਉਨ੍ਹਾਂ ਪਾਸੋਂ 1 ਲੱਖ 15 ਹਜ਼ਾਰ ਰੁਪਏ ਦੀ ਰਕਮ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਪ੍ਰਦੀਪ ਪੁੱਤਰ ਭੋਲਾ ਸਿੰਘ ਵਾਸੀ ਪੱਤੀ ਨੀਲੋਵਾਲ ਬਿਲਗਾ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਅਜੈਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ ਜਦਕਿ ਇਨ੍ਹਾਂ ਦਾ ਤੀਸਰਾ ਸਾਥੀ ਸ਼ੀਰਾ ਉਰਫ਼ ਸ਼ੀਰੂ ਜੋ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਉਨ੍ਹਾਂ ਦੱਸਿਆ ਕਿ ਪ੍ਰਦੀਪ ਤੇ ਅਜੈਪਾਲ ਨੇ ਮੰਨਿਆ ਕਿ ਉਨ੍ਹਾਂ ਇਹ ਸਾਰੀ ਸਕੀਮ ਸ਼ੀਰਾ ਨਾਲ ਮਿਲ ਕੇ ਬਣਾਈ ਸੀ | ਪ੍ਰਦੀਪ ਸਿੰਘ ਜੋ ਕਿ ਪਹਿਲਾ ਜੰਡਿਆਲਾ ਗੁਰੂ ਵਿਖੇ ਸੈਟਨ ਕਰੈਡਿਟ ਕੇਅਰ ਨੈੱਟਵਰਕ 'ਚ ਰਿਕਵਰੀ ਅਫ਼ਸਰ ਸੀ ਤੇ ਹੁਣ ਕਰੀਬ ਇੱਕ ਮਹੀਨੇ ਤੋਂ ਪ੍ਰਦੀਪ ਸਿੰਘ ਦੀ ਬਦਲੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਰਾਂਚ ਦੀ ਹੋ ਗਈ ਸੀ | ਅਜੈਪਾਲ ਨੇ ਪ੍ਰਦੀਪ ਪਾਸੋਂ ਲੋਨ ਲਿਆ ਸੀ ਜਿਸ ਕਾਰਨ ਇਨ੍ਹਾਂ ਦਾ ਆਪਸ 'ਚ ਕਾਫ਼ੀ ਮੇਲ ਮਿਲਾਪ ਰਹਿੰਦਾ ਸੀ | ਅਜੇਪਾਲ ਸਿੰਘ ਤੇ ਪ੍ਰਦੀਪ ਸਿੰਘ ਨੇ ਮੋਬਾਈਲ ਫ਼ੋਨ 'ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਸਾਰੀ ਸਲਾਹ ਬਣਾਈ ਤੇ ਨਾਲ ਸ਼ੀਰਾ ਉਰਫ਼ ਸ਼ੂਰੀ ਜੋ ਕਿ ਅਜੈਪਾਲ ਸਿੰਘ ਦਾ ਦੋਸਤ ਸੀ ਉਸ ਨੂੰ ਵੀ ਸ਼ਾਮਿਲ ਕਰ ਲਿਆ | 3 ਜਨਵਰੀ ਦੀ ਰਾਤ ਨੂੰ ਅਜੈਪਾਲ ਸਿੰਘ ਤੇ ਸ਼ੀਰਾ ਦੋਨੋਂ ਬੱਸ ਰਾਹੀਂ ਫਗਵਾੜਾ ਵਿਖੇ ਪੁੱਜ ਗਏ ਤੇ 4 ਜਨਵਰੀ ਨੂੰ ਬਣਾਈ ਸਲਾਹ ਮੁਤਾਬਿਕ ਪ੍ਰਦੀਪ ਸਿੰਘ ਦੇ ਘਰੋਂ ਦੋਹਾਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਕਰੀਬ 9 ਵਜੇ ਕਰੈਡਿਟ ਕੇਅਰ ਦੇ ਦਫ਼ਤਰ ਪੁੱਜ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਤੇ ਸੇਫ਼ ਨੂੰ ਪਿੰਡ ਬਿਲਗਾ ਵਿਖੇ ਲੈ ਗਏ ਤੇ ਸੇਫ਼ ਨੂੰ ਤੋੜ ਕੇ ਪੈਸੇ ਆਪਸ 'ਚ ਵੰਡ ਲਏ ਤੇ ਕੁੱਝ ਪੈਸੇ ਇਨ੍ਹਾਂ ਨੇ ਖ਼ਰਚ ਲਏ ਤੇ ਬਾਕੀ ਪੈਸੇ ਸ਼ੀਰਾ ਪਾਸ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਘਟਨਾ ਲਈ ਵਰਤੇ ਦੋ ਮੋਟਰਸਾਈਕਲ, ਤੋੜਿਆ ਹੋਇਆ ਸੇਫ਼, 1 ਲੱਖ 15 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ ਤੇ ਇਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
ਆਿਖ਼ਰਕਾਰ ਕਿਉਂ ਦਿੱਤਾ ਘਟਨਾ ਨੂੰ ਅੰਜਾਮ
ਸੀ.ਆਈ.ਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਨੇ ਦੱਸਿਆ ਕਿ ਪ੍ਰਦੀਪ, ਅਜੈਪਾਲ ਤੇ ਸ਼ੀਰਾ ਤਿੰਨੋਂ ਹੀ ਘਰੋਂ ਆਰਥਿਕ ਪੱਧਰ 'ਤੇ ਕਾਫ਼ੀ ਕਮਜ਼ੋਰ ਹਨ ਤੇ ਕਈਆਂ ਦੇ ਸਿਰ 'ਤੇ ਕਰਜ਼ਾ ਵੀ ਹੈ | ਜਿਸ ਕਾਰਨ ਇਨ੍ਹਾਂ ਨੇ ਆਪਣੇ ਆਰਥਿਕ ਪੱਧਰ ਨੂੰ ਸੁਧਾਰਨ ਲਈ ਇਸ ਕੰਮ ਨੂੰ ਅੰਜਾਮ ਦੇਣਾ ਬਿਹਤਰ ਸਮਝਿਆ ਤੇ ਇਨ੍ਹਾਂ ਸੋਚਿਆ ਕਿ ਇਸ ਕੰਮ ਨਾਲ ਸਾਡੇ ਸਿਰ 'ਤੇ ਜੋ ਕਰਜ਼ਾ ਹੈ ਉਹ ਦੂਰ ਹੋ ਜਾਵੇਗਾ ਪਰ ਸ਼ਾਇਦ ਇਨ੍ਹਾਂ ਸੋਚਿਆ ਨਹੀਂ ਸੀ ਕਿ ਇਸ ਕੰਮ ਦਾ ਅੰਜਾਮ ਬੁਰਾ ਨਿਕਲੇਗਾ |

ਖੜ੍ਹੀ ਕਾਰ ਦੇ ਚਾਰੋਂ ਟਾਇਰ ਚੋਰੀ

ਫਗਵਾੜਾ, 10 ਜਨਵਰੀ (ਹਰਜੋਤ ਸਿੰਘ ਚਾਨਾ)-ਇੰਡਸਟਰੀ ਏਰੀਆ ਥਾਣਾ ਅਧੀਨ ਆਉਂਦੇ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ 'ਚ ਖੜ੍ਹੀ ਇਕ ਕਾਰ ਦੇ ਟਾਇਰ ਚੋਰ ਉਤਾਰ ਕੇ ਲੈ ਗਏ | ਇਸ ਸੰਬੰਧ 'ਚ ਪੁਲਿਸ ਨੂੰ ਕਈ ਦਿਨਾਂ ਤੋਂ ਦਰਖ਼ਾਸਤ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਕੇ. ਐਲ. ਚਾਂਦ ਵੈੱਲਫੇਅਰ ਟਰੱਸਟ ਨੇ ਗੁਰਪੁਰਬ ਨੂੰ ਸਮਰਪਿਤ ਕੀਤਾ ਸਾਲ ਦਾ ਪਹਿਲਾ ਪ੍ਰੋਜੈਕਟ ਇਕ ਲੋੜਵੰਦ ਔਰਤ ਨੂੰ ਘਰ ਜਾ ਕੇ ਭੇਟ ਕੀਤੀ ਵੀਲ੍ਹ ਚੇਅਰ

ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪ੍ਰਵਾਸੀ ਭਾਰਤੀ ਕੇ. ਐਲ. ਚਾਂਦ ਦੀ ਰਹਿਨੁਮਾਈ ਹੇਠ ਚੱਲ ਰਹੇ ਕੇ.ਐਲ. ਚਾਂਦ ਵੈੱਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਨਵੇਂ ਸਾਲ 2022 ਦਾ ਪਹਿਲਾ ਪ੍ਰੋਜੈਕਟ ...

ਪੂਰੀ ਖ਼ਬਰ »

ਪੁਲਿਸ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਗੜਬੜ ਨਾ ਹੋ ਪਾਏ-ਡੀ. ਐਸ. ਪੀ. ਕੱਕੜ

ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਡੀ.ਐਸ.ਪੀ. ਰਾਜੇਸ਼ ਕੱਕੜ ਤੇ ਐਸ.ਐਚ.ਓ. ਬਿਕਰਮ ਸਿੰਘ ਦੀ ਅਗਵਾਈ ਹੇਠ ਐਸ.ਐਸ.ਟੀ., ਐਫ.ਐਸ.ਟੀ. ਟੀਮਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਚੋਣਾਂ ਸੰਬੰਧੀ ਕਾਲਜਾਂ ਦਾ ਦੌਰਾ

ਫਗਵਾੜਾ, 10 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਐਸ.ਡੀ.ਐਮ ਕੁਲਪ੍ਰੀਤ ਸਿੰਘ ਨੇ ਅੱਜ ਵੱਖ ਵੱਖ ਕਾਲਜਾਂ 'ਚ ਜਾ ਕੇ ਚੋਣਾਂ ਸਬੰਧੀ ਸੁਰੱਖਿਅਤ ਸਟਰਾਂਗ ਰੂਮ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਜੀ.ਐਨ.ਏ ਯੂਨੀਵਰਸਿਟੀ, ਲਵਲੀ ਯੂਨੀਵਰਸਿਟੀ, ਕਮਲਾ ਨਹਿਰੂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਡੀ. ਐਚ. ਓਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕਪੂਰਥਲਾ, 10 ਜਨਵਰੀ (ਸਡਾਨਾ) -ਕੋਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਤੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਡੀ.ਐਚ. ਓਮ ਪ੍ਰਕਾਸ਼ ਸਮੇਤ 72 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਐਸ.ਐਸ.ਪੀ. ਵਲੋਂ ਖਾਂਸੀ ਤੇ ਜ਼ੁਕਾਮ ਦੇ ਹਲਕੇ ਲੱਛਣਾਂ ...

ਪੂਰੀ ਖ਼ਬਰ »

ਕੇਬਲ ਆਪ੍ਰੇਟਰ ਕਿਸੇ ਵੀ ਰਾਜਸੀ ਪਾਰਟੀ ਦਾ ਇਸ਼ਤਿਹਾਰ ਚਲਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਕਮੇਟੀ ਤੋਂ ਪ੍ਰਵਾਨਗੀ ਲੈਣ-ਦੀਪਤੀ ਉੱਪਲ

ਕਪੂਰਥਲਾ, 10 ਜਨਵਰੀ (ਅਮਰਜੀਤ ਕੋਮਲ)-ਇਲੈੱਕਟ੍ਰੋਨਿਕ ਮੀਡੀਆ ਸਮੇਤ ਆਨਲਾਈਨ ਪੇਪਰ, ਰੇਡਿਓ, ਟੀ.ਵੀ. ਸਿਨੇਮਾ ਹਾਲ, ਸੋਸ਼ਲ ਮੀਡੀਆ, ਬਲਾਕ, ਵਾਇਸ ਮੈਸੇਜ ਓਨ ਮੋਬਾਈਲ ਲਈ ਉਮੀਦਵਾਰ ਵਲੋਂ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫਿਕੇਸ਼ਨ ਲੈਣਾ ਲਾਜ਼ਮੀ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਮਜੀਠੀਆ ਦੇ ਸੱਚ ਦੀ ਜਿੱਤ ਹੋਈ-ਖੁਰਾਣਾ

ਫਗਵਾੜਾ, 10 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਾਬਕਾ ਅਕਾਲੀ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਉੱਤੇ ਪੰਜਾਬ ਸਰਕਾਰ ਵਲੋਂ ਦਰਜ਼ ਝੂਠੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਅਗਾੳਾੂ ਜ਼ਮਾਨਤ ਮਿਲ਼ਨ 'ਤੇ ਅਕਾਲੀ ਦਲ ਵਿਚ ਖ਼ੁਸ਼ੀ ਦੀ ਲਹਿਰ ਹੈ | ਅੱਜ ਫਗਵਾੜਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਫੇਟ ਮਾਰਨ 'ਤੇ ਨੌਜਵਾਨ ਦੀ ਮੌਤ

ਫਗਵਾੜਾ, 10 ਜਨਵਰੀ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ- ਜਲੰਧਰ ਜੀ. ਟੀ.ਰੋਡ 'ਤੇ ਚੱਕ ਹਕੀਮ ਲਾਗੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਜਿਸ ਦੀ ਗੰਭੀਰ ਹਾਲਤ ਕਾਰਨ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਜੋਗਾ ...

ਪੂਰੀ ਖ਼ਬਰ »

ਮਜੀਠੀਆ ਦੀ ਹਾਈਕੋਰਟ ਤੋਂ ਜ਼ਮਾਨਤ ਸੱਚਾਈ ਦੀ ਪਹਿਲੀ ਜਿੱਤ-ਭੁੰਗਰਨੀ

ਫਗਵਾੜਾ, 10 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜੁਆਇੰਟ ਸਕੱਤਰ ਸ. ਅਵਤਾਰ ਸਿੰਘ ਭੁੰਗਰਨੀ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਨਜ਼ੂਰ ਹੋਣ ਨੂੰ ਲੈ ਕੇ ...

ਪੂਰੀ ਖ਼ਬਰ »

ਮੀਂਹ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ-ਕੁਲਦੀਪ ਦੁਰਗਾਪੁਰ

ਹੁਸੈਨਪੁਰ, 10 ਜਨਵਰੀ (ਸੋਢੀ)-ਬੀਤੇ ਦਿਨੀਂ ਹੋਈ ਲਗਾਤਾਰ ਬਾਰਿਸ਼ ਨਾਲ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਚਿੰਤਤ ਪਿੰਡ ਦੁਰਗਾਪੁਰ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ, ਜਤਿੰਦਰ ਸਿੰਘ ਸ਼ਾਹ, ਸਾਬਕਾ ਸਰਪੰਚ ਮਨਜੀਤ ਸਿੰਘ ਥਿੰਦ ਮੁਹੱਬਲੀਪੁਰ, ਗੁਰਜੀਤ ...

ਪੂਰੀ ਖ਼ਬਰ »

ਪਿੰਡ ਹਮੀਰਾ ਦੇ ਨਜ਼ਦੀਕ ਸੁੰਨਸਾਨ ਜਗ੍ਹਾ ਤੋਂ ਮਿਲੀ ਵਿਅਕਤੀ ਦੀ ਲਾਸ਼

ਢਿਲਵਾਂ, 10 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਪਿੰਡ ਹਮੀਰਾ ਦੇ ਨਜਦੀਕ ਇਕ ਸੰੁਨਸਾਨ ਜਗਾ 'ਤੇ ਰਾਹਗੀਰਾਂ ਦੀ ਸੂਚਨਾ 'ਤੇ 36 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਪਹਿਚਾਣ ਲਈ ਆਸ ਪਾਸ ਦੇ ਪਿੰਡਾਂ ਨੂੰ ਸੂਚਨਾ ਦਿੱਤੀ, ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ 14 ਨੂੰ ਸਰਕਾਰ ਦਾ ਘੜਾ ਭੰਨ ਕੇ ਰੋਸ ਵਿਖਾਵਾ ਕਰੇਗੀ

ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਸੰਬੰਧੀ ...

ਪੂਰੀ ਖ਼ਬਰ »

ਮਜੀਠੀਆ ਵਿਰੁੱਧ ਦਰਜ ਝੂਠਾ ਕੇਸ ਅਦਾਲਤ 'ਚ ਟਿਕ ਨਹੀਂ ਸਕੇਗਾ-ਬਿਕਰਮ ਸਿੰਘ ਉੱਚਾ

ਕਪੂਰਥਲਾ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ) -ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਕੇਸ ਵਿਚ ਜ਼ਮਾਨਤ ਦਿੱਤੇ ਜਾਣ 'ਤੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਵਾਹਨ ਚਾਲਕ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਜ਼ਰੂਰ ਲਗਵਾਉਣ-ਗੁਰਬਚਨ ਸਿੰਘ ਬੰਗੜ

ਕਪੂਰਥਲਾ, 10 ਜਨਵਰੀ (ਸਡਾਨਾ)-ਜ਼ਿਲ੍ਹਾ ਪੁਲਿਸ ਮੁਖੀ ਦਇਯਾਮਾ ਹਰੀਸ਼ ਓਮ ਪ੍ਰਕਾਸ਼ ਦੇ ਨਿਰਦੇਸ਼ਾਂ ਤਹਿਤ ਵਾਹਨ ਚਾਲਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟਾਂ ਸੰਬੰਧੀ ਜਾਗਰੂਕ ਕਰਨ ਲਈ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਚੋਣ ਜ਼ਾਬਤੇ ਸੰਬੰਧੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ

ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)- ਚੋਣ ਜ਼ਾਬਤੇ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਚ ਸਖ਼ਤੀ ਨਾਲ ਲਾਗੂ ਕਰਨ ਲਈ ਨੋਡਲ ਅਫ਼ਸਰ ਸੀਡੀਪੀਓ ਰਾਜੀਵ ਢਾਂਡਾ ਵਲੋਂ ਐਸ. ਐਸ. ਟੀ., ਐਮ. ਸੀ. ਸੀ., ਐਫ. ਐਸ. ਟੀ., ਕੰਪਲੇਂਟ ਸੈੱਲ ਦੇ ਇੰਚਾਰਜ, ਡੀ. ਐੱਸ. ਪੀ., ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬੂਸਟਰ ਡੋਜ਼ ਲਵਾਉਣ ਦੀ ਹੋਈ ਸ਼ੁਰੂਆਤ

ਕਪੂਰਥਲਾ, 10 ਜਨਵਰੀ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਅੱਜ ਸਿਹਤ ਵਿਭਾਗ ਨੇ ਸਿਵਲ ਹਸਪਤਾਲ ਕਪੂਰਥਲਾ ਵਿਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਬੂਸਟਰ ਡੋਜ਼ ਦੀ ਸ਼ੁਰੂਆਤ ਕੀਤੀ | ਸਿਵਲ ਸਰਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਰੈਲੀਆਂ, ਇਕੱਠਾਂ ਤੇ ਮੀਟਿੰਗਾਂ 'ਤੇ ਲਾਈਆਂ ਪਾਬੰਦੀਆਂ ਕਾਰਨ ਉਮੀਦਵਾਰਾਂ ਨੇ ਪ੍ਰਚਾਰ ਲਈ ਵੱਖ-ਵੱਖ ਬਦਲ ਤਲਾਸ਼ੇ

ਕਪੂਰਥਲਾ, 10 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਚੋਣ ਕਮਿਸ਼ਨ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਪਸਾਰ ਨੂੰ ਦੇਖਦਿਆਂ ਰੈਲੀਆਂ, ਇਕੱਠਾਂ, ਮੀਟਿੰਗਾਂ 'ਤੇ ਲਾਈਆਂ ਗਈਆਂ ਪਾਬੰਦੀਆਂ ਕਾਰਨ ਵੱਖ-ਵੱਖ ਸਿਆਸੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਪੰਜਾਬ 'ਚ ਚੋਣ ਤਾਰੀਖ਼ ਬਦਲਣ ਦੀ ਕੀਤੀ ਮੰਗ rਅਕਾਲੀ-ਬਸਪਾ ਗੱਠਜੋੜ ਵਫ਼ਦ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਫਗਵਾੜਾ, 10 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਂਝਾ ਵਫ਼ਦ ਅੱਜ ਫਗਵਾੜਾ ਹਲਕੇ ਤੋਂ ਗੱਠਜੋੜ ਦੇ ਉਮੀਦਵਾਰ ਤੇ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ 'ਚ ਐਸ.ਡੀ.ਐਮ. ਫਗਵਾੜਾ ਕੁਲਪ੍ਰੀਤ ...

ਪੂਰੀ ਖ਼ਬਰ »

ਸਮੂਹ ਸ਼ਹੀਦ ਸਿੰਘ, ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਸੈਫਲਾਬਾਦ ਵਿਖੇ ਗੁਰਮਤਿ ਸਮਾਗਮ 14 ਨੂੰ

ਕਪੂਰਥਲਾ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮੁਕਤਸਰ ਸਾਹਿਬ ਦੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘ, ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ 8ਵਾਂ ਮਹਾਨ ਗੁਰਮਤਿ ...

ਪੂਰੀ ਖ਼ਬਰ »

ਸਬ-ਡਵੀਜ਼ਨ ਦੇ ਅਸਲ੍ਹਾ ਧਾਰਕ ਆਪਣਾ ਅਸਲ੍ਹਾ ਥਾਣੇ ਜਮ੍ਹਾਂ ਕਰਵਾਉਣ-ਡੀ. ਐਸ. ਪੀ ਕੱਕੜ

ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਤਹਿਤ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਸਮੂਹ ਅਸਲਾ ਧਾਰਕ ਆਪਣੇ ਆਪਣੇ ਹਥਿਆਰ ਤੁਰੰਤ ਸੰਬੰਧਿਤ ਥਾਣਿਆਂ ...

ਪੂਰੀ ਖ਼ਬਰ »

ਪੰਜਾਬ ਕਾਂਗਰਸ 'ਚ ਭਾਈ ਭਤੀਜਾਵਾਦ ਤੇ ਭਿ੍ਸ਼ਟਾਚਾਰੀ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ- ਜੋਗਿੰਦਰ ਮਾਨ

ਫਗਵਾੜਾ, 10 ਜਨਵਰੀ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਕਾਂਗਰਸ ਦੀ ਬੁਰੀ ਹਾਲਤ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸੰਖੇਪ ਸਮਾਗਮ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਨੇ ਲਗਵਾਇਆ ਸਪਾਊਸ ਵੀਜ਼ਾ

ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਸੁਲਤਾਨਪੁਰ ਲੋਧੀ ਵਿਖੇ ਸਥਿਤ ਵਾਹਿਗੁਰੂ ਅਕੈਡਮੀ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਵਾਹਿਗੁਰੂ ਅਕੈਡਮੀ ਵਲੋਂ ਪ੍ਰਕਾਸ਼ ਕੌਰ ਤੇ ਜਸਵਿੰਦਰ ਸਿੰਘ ਦਾ ਯੂ ਕੇ ਸਪਾਊਸ ਵੀਜ਼ਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 10 ਦਸੰਬਰ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਾਈ ਘਨੱਈਆ ਸੇਵਾ ਸਿਮਰਨ ਕੇਂਦਰ ਵਿਖੇ ਮਨਾਇਆ ਗਿਆ | ਇਸ ਮੌਕੇ ਕੀਰਤਨੀਏ ਭਾਈ ਹਰਵਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਢਾਡੀ ਗੁਰਦਿਆਲ ਸਿੰਘ ਲੱਖਪੁਰ ਦੇ ਜਥਿਆਂ ਨੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਜ਼ਰੂਰੀ-ਹਰਬੰਸ ਲਾਲ ਖਲਵਾੜਾ

ਖਲਵਾੜਾ, 10 ਜਨਵਰੀ (ਮਨਦੀਪ ਸਿੰਘ ਸੰਧੂ)-ਹਲਕਾ ਵਿਧਾਨ ਸਭਾ ਫਗਵਾੜਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਕਿਸਾਨ ਤੇ ਖੇਤ ਮਜ਼ਦੂਰੀ ਵਿਭਾਗ ਪੰਜਾਬ ਦੇ ਜਨਰਲ ਸਕੱਤਰ ਹਰਬੰਸ ਲਾਲ ਖਲਵਾੜਾ ਨੇ ਬੀਤੇ ਕੁਝ ਦਿਨਾਂ ਦੌਰਾਨ ਹੋਈ ਬੇਮੌਸਮੀ ਬਰਸਾਤ ਨਾਲ ...

ਪੂਰੀ ਖ਼ਬਰ »

ਦੀ ਭੁਲੱਥ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦੀ ਸਰਬਸੰਮਤੀ ਨਾਲ ਚੋਣ

ਭੁਲੱਥ, 10 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਦੀ ਭੁਲੱਥ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਭੁਲੱਥ ਦੇ 9 ਮੈਂਬਰੀ ਬੋਰਡ ਆਫ਼ ਡਾਇਰੈਕਟਰ ਦੀ ਚੋਣ ਸਰਬਸੰਮਤੀ ਨਾਲ ਹੋਈ | ਰਿਟਰਨਿੰਗ ਅਫ਼ਸਰ ਗੁਰਵਿੰਦਰਜੀਤ ਸਿੰਘ ਸਹਾਇਕ ਰਜਿਸਟਰਾਰ ਕਪੂਰਥਲਾ ...

ਪੂਰੀ ਖ਼ਬਰ »

ਖੇਤਾਂ 'ਚ ਟੋਏ ਕੱਢਣ ਲਈ ਦਿਨ-ਰਾਤ ਚੱਲ ਰਹੀਆਂ ਹਨ ਜੇ.ਸੀ.ਬੀ. ਮਸ਼ੀਨਾਂ ਕਿਸਾਨਾਂ ਲਈ ਆਫ਼ਤ ਬਣਦਾ ਜਾ ਰਿਹਾ ਖੇਤਾਂ 'ਚ ਜਮ੍ਹਾਂ ਹੋਇਆ ਮੀਂਹ ਦਾ ਪਾਣੀ

ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਬੀਤੇ ਦਿਨੀਂ ਪਈ ਬੇਮੌਸਮੀ ਬਾਰਿਸ਼ ਦਾ ਪਾਣੀ ਕਿਸਾਨਾਂ ਲਈ ਆਫ਼ਤ ਬਣਦਾ ਜਾ ਰਿਹਾ ਹੈ | ਪਾਣੀ ਨਾਲ ਡੁੱਬੇ ਕਣਕ, ਆਲੂ ਅਤੇ ਸਬਜ਼ੀਆਂ ਦੇ ਖੇਤਾਂ ਨੂੰ ਬਚਾਉਣ ਲਈ ਕਿਸਾਨ ਦਿਨ-ਰਾਤ ਰਾਤ ਮਿਹਨਤ ਕਰ ਰਹੇ ਹਨ | ਖੇਤਾਂ ਵਿਚ ਟੋਏ ...

ਪੂਰੀ ਖ਼ਬਰ »

ਕਿਸਾਨਾਂ ਲਈ ਆਫ਼ਤ ਬਣਦਾ ਜਾ ਰਿਹਾ ਖੇਤਾਂ 'ਚ ਜਮ੍ਹਾਂ ਹੋਇਆ ਮੀਂਹ ਦਾ ਪਾਣੀ

ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਬੀਤੇ ਦਿਨੀਂ ਪਈ ਬੇਮੌਸਮੀ ਬਾਰਿਸ਼ ਦਾ ਪਾਣੀ ਕਿਸਾਨਾਂ ਲਈ ਆਫ਼ਤ ਬਣਦਾ ਜਾ ਰਿਹਾ ਹੈ | ਪਾਣੀ ਨਾਲ ਡੁੱਬੇ ਕਣਕ, ਆਲੂ ਅਤੇ ਸਬਜ਼ੀਆਂ ਦੇ ਖੇਤਾਂ ਨੂੰ ਬਚਾਉਣ ਲਈ ਕਿਸਾਨ ਦਿਨ-ਰਾਤ ਰਾਤ ਮਿਹਨਤ ਕਰ ਰਹੇ ਹਨ | ਖੇਤਾਂ ਵਿਚ ਟੋਏ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਖਲਵਾੜਾ, 10 ਜਨਵਰੀ (ਮਨਦੀਪ ਸਿੰਘ ਸੰਧੂ)-ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਪੰਡੋਰੀ ਵਿਖੇ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਸਰਬਸਾਂਝੀ ਵੈੱਲਫੇਅਰ ਸੁਸਾਇਟੀ ਵਲੋਂ ਖੂਹ ਵਾਲੇ ਮੁਹੱਲੇ 'ਚ ਕੁਰਸੀਆਂ ਲਗਾਈਆਂ

ਪਾਂਸ਼ਟਾ, 10 ਜਨਵਰੀ (ਸਤਵੰਤ ਸਿੰਘ) – ਬੀਤੇ ਲੰਬੇ ਅਰਸੇ ਤੋਂ ਵਿਕਾਸ ਕਾਰਜਾਂ ਵਿਚ ਜੁੱਟੀ ਸਰਬਸਾਂਝੀ ਵੈੱਲਫੇਅਰ ਸੁਸਾਇਟੀ ਪਾਂਸ਼ਟਾ ਅੱਜ ਪਾਂਸ਼ਟਾ ਦੇ ਖੂਹ ਵਾਲੇ ਮੁਹੱਲੇ, ਸ਼੍ਰੀ ਵਾਲਮੀਕਿ ਮੰਦਿਰ ਦੇ ਨਜ਼ਦੀਕ ਥੜ੍ਹੇ 'ਤੇ ਬਜ਼ੁਰਗਾਂ ਦੇ ਬੈਠਣ ਲਈ ਸੀਮੈਂਟ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 10 ਜਨਵਰੀ (ਬਲਜੀਤ ਸਿੰਘ ਸੰਘਾ) -ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਾ ਸੰਘਿਆਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨਾਂ ...

ਪੂਰੀ ਖ਼ਬਰ »

ਗੁਰਦੁਆਰਾ ਅਰਬਨ ਅਸਟੇਟ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਗੁਰਦੁਆਰਾ ਸਾਹਿਬ ਅਰਬਨ ਅਸਟੇਟ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਅਰਬਨ ਅਸਟੇਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਵਿਚ ਬੜੀ ਸ਼ਰਧਾ ਤੇ ਧੂਮਧਾਮ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨਲਾਈਨ ਸਮਾਗਮ

ਕਪੂਰਥਲਾ, 10 ਜਨਵਰੀ (ਅਮਰਜੀਤ ਕੋਮਲ) -ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ | ਕੋਵਿਡ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਜ਼ਰੂਰੀ-ਹਰਬੰਸ ਲਾਲ ਖਲਵਾੜਾ

ਖਲਵਾੜਾ, 10 ਜਨਵਰੀ (ਮਨਦੀਪ ਸਿੰਘ ਸੰਧੂ)-ਹਲਕਾ ਵਿਧਾਨ ਸਭਾ ਫਗਵਾੜਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਕਿਸਾਨ ਤੇ ਖੇਤ ਮਜ਼ਦੂਰੀ ਵਿਭਾਗ ਪੰਜਾਬ ਦੇ ਜਨਰਲ ਸਕੱਤਰ ਹਰਬੰਸ ਲਾਲ ਖਲਵਾੜਾ ਨੇ ਬੀਤੇ ਕੁਝ ਦਿਨਾਂ ਦੌਰਾਨ ਹੋਈ ਬੇਮੌਸਮੀ ਬਰਸਾਤ ਨਾਲ ...

ਪੂਰੀ ਖ਼ਬਰ »

ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਢਿਲਵਾਂ, 10 ਜਨਵਰੀ (ਸੁਖੀਜਾ, ਪ੍ਰਵੀਨ)-ਬਿਕਰਮ ਸਿੰਘ ਮਜੀਠੀਆ 'ਤੇ ਹੋਏ ਦਰਜ ਡਰੱਗ ਮਾਮਲੇ ਵਿਚ ਮਾਨਯੋਗ ਹਾਈਕੋਰਟ ਤੋਂ ਉਹਨਾਂ ਨੂੰ ਮਿਲੀ ਅੰਤਰਿਮ ਜ਼ਮਾਨਤ 'ਤੇ ਹਲਕੇ ਦੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੱਡਾ ਅਤੇ ਨੰਬਰਦਾਰ ਬਲਦੇਵ ਸਿੰਘ ਬਾਠ ਨੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX