ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਪੁਲਿਸ ਨੇ ਬੀ.ਐੱਸ.ਐੱਫ. ਜਵਾਨਾਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ | ਜਿਸ ਦੀ ਅਗਵਾਈ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਕੀਤੀ | ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਇਹ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ | ਇਸ ਮਾਰਚ ਵਿਚ ਲੋਕਾਂ ਨੂੰ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਉਹ ਬਿਨਾਂ ਕਿਸੇ ਲਾਲਚ, ਡਰ ਅਤੇ ਭੇਦਭਾਵ ਦੇ ਆਪਣੇ ਨਾਗਰਿਕ ਅਧਿਕਾਰਾਂ ਦੀ ਵਰਤੋਂ ਕਰਕੇ ਸਹੀ ਉਮੀਦਵਾਰ ਨੂੰ ਵੋਟ ਪਾ ਸਕਦੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਾਂਤਮਈ ਮਾਹੌਲ ਨੂੰ ਬਰਕਰਾਰ ਰੱਖਣ ਅਤੇ ਮਾਹੌਲ ਨੂੰ ਖ਼ਰਾਬ ਨਾ ਹੋਣ ਦੇਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਪੁਲਿਸ ਵਲੋਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ | ਪੁਲਿਸ ਦਿਨ-ਰਾਤ ਡਿਊਟੀ ਵਿਚ ਲੱਗੀ ਹੋਈ ਹੈ | ਨਾਕਾਬੰਦੀ ਅਤੇ ਪੁਲਿਸ ਗਸ਼ਤ ਦਾ ਕੰਮ ਜਾਰੀ ਹੈ |
ਫਤਹਿਗੜ੍ਹ ਚੂੜੀਆਂ, 11 ਜਨਵਰੀ (ਬਾਠ/ਫੁੱਲ)-ਫਤਹਿਗੜ੍ਹ ਚੂੜੀਆਂ ਦੇ ਸਮੂਹ ਕੱਚੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਦੇ ਵਿਰੁੱਧ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਸਰਪ੍ਰਸਤ ਬਾਬਾ ...
ਬਟਾਲਾ, 11 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਵਿਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਗੂ ਗੁਰਨਾਮ ਸਿੰਘ ਗੁਲਾਬ ਨੂੰ ਪਾਰਟੀ ਵਿਚ ਵਧੀਆ ਸੇਵਾਵਾਂ ਨਿਭਾਉਣ ਨੂੰ ਮੱੁਖ ਰੱਖਦਿਆਂ ਬੱੁਧੀਜੀਵੀ ਵਿੰਗ ਪੰਜਾਬ ਦਾ ਜਾਇੰਟ ਸਕੱਤਰ ...
ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)-ਟਰੈਫ਼ਿਕ ਪੁਲਿਸ ਇੰਚਾਰਜ ਅਜੇ ਕੁਮਾਰ ਨੇ ਆਪਣੀ ਟੀਮ ਦੇ ਨਾਲ ਪੂਰੇ ਸ਼ਹਿਰ ਨੰੂ ਅੱਜ ਟਰੈਫ਼ਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਲਾਈ ਹੈ | ਇਸ ਸਬੰਧੀ ਟਰੈਫ਼ਿਕ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ 'ਚ ਅਕਸਰ ...
ਕਾਹਨੂੰਵਾਨ, 11 ਜਨਵਰੀ (ਜਸਪਾਲ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਕੂੰਟ ਵਿਚ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਘੁਮਾਣ, 11 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਸੱਖੋਵਾਲ ਦੇ ਕਾਂਗਰਸੀ ਸਰਪੰਚ ਸਹਿਜਪਾਲ ਸਿੰਘ ...
ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)-ਸ਼ਹਿਰ ਦੇ ਪੁਲਿਸ ਲਾਈਨ ਰੋਡ ਵਿਖੇ ਇਕ ਮੋਟਰਸਾਈਕਲ ਸਵਾਰ ਵਲੋਂ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਵਲਜੀਤ ਕੌਰ ਪਤਨੀ ਸੁਨੀਲ ਕੁਮਾਰ ਨਿਵਾਸੀ ਰੰਗੜ ...
ਘੁਮਾਣ, 11 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਦੇ ਸਾਲਾਨਾ ਜੋੜ ਮੇਲੇ ਤੇ ਦੇਸ਼-ਵਿਦੇਸ਼ਾਂ ਤੋਂ ਘੁਮਾਣ ਪੁੱਜੀਆਂ ਸੰਗਤਾਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਘੁਮਾਣ ਦੇ ਐੱਸ.ਐੱਚ.ਓ. ਅਰਜਨ ਕੁਮਾਰ ਨੇ ਕੀਤਾ | ...
ਬਟਾਲਾ, 11 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਭਾਸ਼ ਓਹਰੀ ਵਲੋਂ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ 135 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ ਵੰਡੀਆਂ | ਇਸ ਮੌਕੇ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਸੁੱਚਾ ਸਿੰਘ ...
ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਂਦੋਂ ਭਾਰੀ ਬਲ ਮਿਲਿਆ, ਜਦੋਂ ਸਰਕਲ ਪ੍ਰਧਾਨ ਯੂਥ ਵਿੰਗ ਰਣਜੀਤ ਸਿੰਘ ਭੱਟੀ ...
ਦੀਨਾਨਗਰ, 11 ਜਨਵਰੀ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਸਿਟੀ ਪ੍ਰਧਾਨ ਪ੍ਰਵੀਨ ਠਾਕੁਰ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਅਕਾਲੀ ਦਲ ਦੇ ਪੀ.ਸੀ.ਏ. ਦੇ ਮੈਂਬਰ ਦਲਬੀਰ ਸਿੰਘ ਬਿੱਲਾ ਤੇ ਵਿਜੈ ਮਹਾਜਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ...
ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਬੜੋਏ ਵਿਖੇ ਪਾਲ ਸਿੰਘ ਨੰਬਰਦਾਰ ਦੇ ਘਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੀਟਿੰਗ ਕੀਤੀ | ਇਸ ਮੌਕੇ ਪਾਲ ਸਿੰਘ ਨੰਬਰਦਾਰ ਰਵਾਇਤੀ ਪਾਰਟੀਆਂ ਨੂੰ ਛੱਡ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ...
ਡੇਰਾ ਬਾਬਾ ਨਾਨਕ, 11 ਜਨਵਰੀ (ਵਿਜੇ ਸ਼ਰਮਾ)-ਮਾਨਯੋਗ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਜਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ-ਬਸਪਾ ਗੱਠਜੋੜ ਦੇ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਵਰਕਿੰਗ ਕਮੇਟੀ ਦੀ ਜ਼ਰੂਰੀ ਮੀਟਿੰਗ ਸਰਕਲ ਦਫ਼ਤਰ ਵਿਖੇ ਸਰਕਲ ਪ੍ਰਧਾਨ ਸੰਜੀਵ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਾਇੰਟ ਫੋਰਮ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਲਈ ਲੜੇ ...
ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਤੋਂ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਵਲੋਂ ਦੀਪ ਸੰਧੂ ਨੂੰ ਯੂਥ ਅਕਾਲੀ ਦਲ ਸਰਕਲ ਪ੍ਰਧਾਨ ਬਣਾਏ ਜਾਣ ਉਪਰੰਤ ਪਿੰਡ ...
ਕਿਲ੍ਹਾ ਲਾਲ ਸਿੰਘ, 11 ਜਨਵਰੀ (ਬਲਬੀਰ ਸਿੰਘ)-ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਕੈਂਪ ਪਿੰਡ ਜੌੜਾ ਸਿੰਘਾ ਗੁਰਦੁਆਰਾ ਕਿਲ੍ਹਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਲਗਾਇਆ ਗਿਆ | ਇਸ ਗੁਰਮਤਿ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਪੇਂਡੂ ਮਜ਼ਦੂਰ ਯੂਨੀਅਨ ਵਲੋਂ 20 ਜਨਵਰੀ ਨੰੂ ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਯੂਨੀਅਨ ਆਗੂਆਂ ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਪ੍ਰਧਾਨ ਰਾਜ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਮਾਣਯੋਗ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਜਿਸ ਨਾਲ ਅਕਾਲੀ ਦਲ ਦੇ ਵਰਕਰਾਂ ਅੰਦਰ ਜੋਸ਼ ਭਰ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਮਾਣਯੋਗ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਜਿਸ ਨਾਲ ਅਕਾਲੀ ਦਲ ਦੇ ਵਰਕਰਾਂ ਅੰਦਰ ਜੋਸ਼ ਭਰ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਪੁਰਾਣਾ ਸ਼ਾਲਾ, 11 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਬਿਕਰਮ ਸਿੰਘ ਮਜੀਠੀਆ ਨੰੂ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਕਾਂਗਰਸ ਦੇ ਪੈਰਾਂ ਹੇਠਾਂ ਜ਼ਮੀਨ ਖਿਸਕ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ/ਬਸਪਾ ਗੱਠਜੋੜ ਦੇ ਹਲਕਾ ਦੀਨਾਨਗਰ ਤੋਂ ਉਮੀਦਵਾਰ ...
ਪੁਰਾਣਾ ਸ਼ਾਲਾ, 11 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਹਲਕਾ ਦੀਨਾਨਗਰ ਤੋਂ ਇਸ ਵਾਰ ਵਿਧਾਇਕ ਬਣਨ ਦੇ ਸੁਪਨੇ ਅਜਿਹੇ ਆਗੂਆਂ ਵਲੋਂ ਲਏ ਜਾ ਰਹੇ ਹਨ, ਜਿਨ੍ਹਾਂ ਦਾ ਸਿਆਸੀ ਵਜੂਦ ਕਾਂਗਰਸ ਪਾਰਟੀ ਦੇ ਮੁਕਾਬਲੇ ਪਾਣੀਓਾ ਪਤਲਾ ਹੈ | ਪਰ ਹਲਕਾ ਵਾਸੀਆਂ ਦਾ ਨੇਤਾ ...
ਘੁਮਾਣ, 11 ਜਨਵਰੀ (ਬੰਮਰਾਹ)-ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੇ ਹੌਂਸਲੇ ਪਸਤ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਿਆਸੀ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਚੱਲ ਰਹੀਆਂ ਪਿੰ੍ਰਟਿੰਗ ਪੈ੍ਰੱਸ ਮਾਲਕਾਂ ਨੂੰ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਹਿਤ ਐੱਸ.ਡੀ.ਐੱਮ ਗੁਰਦਾਸਪੁਰ ਅਮਨਪ੍ਰੀਤ ਸਿੰਘ ਦੀ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ.ਟੀ.ਆਈ) ਵਿਖੇ ਕੁਝ ਟਰੇਡਾਂ ਦੀਆਂ ਸੀਟਾਂ ਖ਼ਾਲੀ ਹਨ ਵਿਦਿਆਰਥੀ ਉਨ੍ਹਾਂ ਵਿਚ ਦਾਖ਼ਲਾ ਲੈ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵਾਲਿਕ ਇੰਸਟੀਚਿਊਟ ਦੇ ਐੱਮ.ਡੀ.ਰਿਸ਼ਬਦੀਪ ਸਿੰਘ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵਿਕਸਿਤ ਕੀਤੀ ਗਈ ਸੀ.ਵਿਜਿਲ ਐਪ ਆਮ ਨਾਗਰਿਕ ਨੰੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਰਿਪੋਰਟ ਕਰਨ ਦਾ ਪ੍ਰਭਾਵਸ਼ਾਲੀ ...
ਡੇਰਾ ਬਾਬਾ ਨਾਨਕ, 11 ਜਨਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਰਕਨ ਸਿੰਘ ਕਾਹਲੋਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ ਅਤੇ ਪਾਰਟੀ ਨਾਲ ਜੁੜਨ ਲਈ ਹਲਕੇ ਦੇ ਸਮੂਹ ...
ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)- ਡਿਸਟ੍ਰੀਬਿਊਟਰ ਵੈੱਲਫੇਅਰ ਐਸੋਸੀਏਸ਼ਨ ਦੀ ਸਾਲ 2022 ਦੀ ਪਹਿਲੀ ਮੀਟਿੰਗ ਸ਼ਹਿਰ ਦੇੇ ਇਕ ਨਿੱਜੀ ਰੈਸਟੋਰੈਂਟ ਵਿਚ ਹੋਈ | ਜਿਸ ਵਿਚ ਐਸੋਸੀਏਸ਼ਨ ਨਾਲ ਜੁੜੇ ਵੱਖ-ਵੱਖ ਡਿਸਟ੍ਰੀਬਿਊਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਦੇ ...
ਪੁਰਾਣਾ ਸ਼ਾਲਾ, 11 ਜਨਵਰੀ (ਅਸ਼ੋਕ ਸ਼ਰਮਾ)-ਇਕ ਪਾਸੇ ਜਿੱਥੇ ਦੇਸ਼ ਭਰ ਅੰਦਰ ਫਿਰ ਤੋਂ ਕੋਰੋਨਾ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉੱਥੇ ਹੀ ਓਮੀਕ੍ਰੋਨ ਦੇ ਨਵੇਂ ਵੈਰੀਐਂਟ ਦੇ ਚੱਲਦਿਆਂ ਰੋਜ਼ਾਨਾ ਹੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ...
ਅੱਚਲ ਸਾਹਿਬ, 11 ਜਨਵਰੀ (ਗੁਰਚਰਨ ਸਿੰਘ)-ਸਵ: ਸਰਦਾਰਨੀ ਬੇਅੰਤ ਕੌਰ ਜੀ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਰੰਗੜ ਨੰਗਲ ਵਿਖੇ ਪਾਏ ਗਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਥਾ, ਕੀਰਤਨ ਅਤੇ ਗੁਰਬਾਣੀ ਵਿਚਾਰਾਂ ...
ਗੁਰਦਾਸਪੁਰ, 11 ਜਨਵਰੀ (ਆਰਿਫ਼)-ਜ਼ਿਲ੍ਹਾ ਸਾਹਿਤ ਕੇਂਦਰ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਯੋਗੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ | ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ...
ਕਲਾਨੌਰ, 11 ਜਨਵਰੀ (ਪੁਰੇਵਾਲ/ਕਾਹਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ | ਇਸ ਮੌਕੇ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਨਗਰ ਕੀਰਤਨ ...
ਪੁਰਾਣਾ ਸ਼ਾਲਾ, 11 ਜਨਵਰੀ (ਅਸ਼ੋਕ ਸ਼ਰਮਾ)-ਇਕ ਪਾਸੇ ਜਿੱਥੇ ਦੇਸ਼ ਭਰ ਅੰਦਰ ਫਿਰ ਤੋਂ ਕੋਰੋਨਾ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉੱਥੇ ਹੀ ਓਮੀਕ੍ਰੋਨ ਦੇ ਨਵੇਂ ਵੈਰੀਐਂਟ ਦੇ ਚੱਲਦਿਆਂ ਰੋਜ਼ਾਨਾ ਹੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX