ਤਾਜਾ ਖ਼ਬਰਾਂ


ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  5 minutes ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  20 minutes ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  15 minutes ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  47 minutes ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  54 minutes ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 1 hour ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 1 hour ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 2 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 3 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 4 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 4 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 4 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 4 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 5 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 5 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 5 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 5 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 6 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 6 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਰੂਪਨਗਰ

ਚੋਰਾਂ ਨੇ ਪੁਲਿਸ ਥਾਣਾ ਨੰਗਲ ਦੇ ਮੂਹਰੇ ਆਈ ਬਲਾਕ ਦੇ ਘਰ ਨੂੰ ਬਣਾਇਆ ਨਿਸ਼ਾਨਾ

ਨੰਗਲ, 11 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਚੋਰਾਂ ਵਲੋਂ ਪੁਲਿਸ ਥਾਣਾ ਨੰਗਲ ਦੇ ਮੂਹਰੇ ਬੀ. ਬੀ. ਐਮ. ਬੀ. ਦੀ ਰਿਹਾਇਸ਼ੀ ਕਾਲੋਨੀ ਦੇ ਆਈ ਬਲਾਕ ਦੇ ਇਕ ਘਰ ਨੂੰ ਨਿਸ਼ਾਨਾਂ ਬਣਾ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸੰਬੰਧੀ ਉਕਤ ਬਲਾਕ ਦੇ ਘਰ ਨੰਬਰ 36 ਵਾਸੀ ਨਿਖਿਲ ਨੇ ਦੱਸਿਆ ਕਿ ਉਸ ਦੇ ਪਿਤਾ ਹੇਮ ਰਾਜ ਜੋ ਕਿ ਬੀ. ਬੀ. ਐੱਮ. ਬੀ. 'ਚ ਮੁਲਾਜ਼ਮ ਹਨ ਤੇ ਉਨ੍ਹਾਂ ਦੀ ਮਾਤਾ ਸੋਮਵਾਰ ਦੁਪਹਿਰ ਕਰੀਬ ਤਿੰਨ ਵਜੇ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ ਪਰ ਜਦੋਂ ਉਹ ਵਾਪਸ ਘਰ ਪਹੁੰਚੇ ਤਾਂ ਘਰ ਦਾ ਤਾਲਾ ਤਾਂ ਲੱਗਿਆ ਹੋਇਆ ਸੀ ਪਰ ਅੰਦਰ ਦਾ ਤਾਲਾ ਗ਼ਾਇਬ ਸੀ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੋਇਆ ਜਦੋਂ ਉਨ੍ਹਾਂ ਕਮਰੇ ਦੇ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਵੀ ਖੁੱਲ੍ਹੀ ਹੋਈ ਸੀ ਤੇ ਉਸ 'ਚ ਪਿਆ ਹੋਇਆ ਸੀ ਕੀਮਤੀ ਸਾਮਾਨ ਗ਼ਾਇਬ ਸੀ | ਨਿਖਿਲ ਨੇ ਦੱਸਿਆ ਕਿ ਲਗਪਗ 20-25 ਹਜ਼ਾਰ ਰੁਪਏ ਨਕਦ, ਇਕ ਚਾਂਦੀ ਦੀ ਚੇਨ, ਸੋਨੇ ਦਾ ਲਾਕੇਟ, ਸੋਨੇ ਦੀਆਂ ਵਾਲੀਆਂ, ਸੋਨੇ ਦੀ ਅੰਗੂਠੀ ਸਮੇਤ ਹੋਰ ਗਹਿਣੇ ਗ਼ਾਇਬ ਸਨ | ਉਨ੍ਹਾਂ ਕਿਹਾ ਕਿ ਇਸ ਚੋਰੀ ਸੰਬੰਧੀ ਪੁਲਿਸ ਥਾਣਾ ਨੰਗਲ ਵਿਖੇ ਸ਼ਿਕਾਇਤ ਦੇ ਦਿੱਤੀ ਗਈ ਹੈ ਜਿਸ ਮਗਰੋਂ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਵੀ ਲਿਆ ਗਿਆ | ਇਸ ਸੰਬੰਧੀ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਗੁਰਜੀਤ ਸਿੰਘ ਨੇ ਕਿਹਾ ਕਿ ਚੋਰੀ ਦੀ ਜਾਣਕਾਰੀ ਪੁਲਿਸ ਨੂੰ ਮਿਲ ਚੁੱਕੀ ਹੈ ਤੇ ਪੁਲਿਸ ਵਲੋਂ ਇਸ ਵਾਰਦਾਤ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਪੜਤਾਲ ਆਰੰਭ ਦਿੱਤੀ ਗਈ ਹੈ ਤੇ ਜਲਦ ਹੀ ਚੋਰ ਸਲਾਖ਼ਾਂ ਪਿੱਛੇ ਹੋਣਗੇ |

ਬਹਿਰਾਮਪੁਰ ਬੇਟ ਤੋਂ ਪੀ.ਆਰ.ਟੀ.ਸੀ. ਦੀ ਬੱਸ ਸ਼ੁਰੂ

ਬੇਲਾ, 11 ਜਨਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬਹਿਰਾਮਪੁਰ ਬੇਟ ਤੋਂ ਪਟਿਆਲਾ ਤੱਕ ਪੀ. ਆਰ. ਟੀ. ਸੀ. ਦੀ ਬੱਸ ਮੁੜ ਸ਼ੁਰੂ ਹੋਣ ਤੇ ਇਲਾਕੇ ਦੇ ਲੋਕਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਰਾਣਾ, ਯੂਥ ਕਲੱਬ ਦੇ ਪ੍ਰਧਾਨ ਨਰਿੰਦਰ ਸਿੰਘ ਟਾਂਕ, ...

ਪੂਰੀ ਖ਼ਬਰ »

ਜੀਵ ਵਿਗਿਆਨ 'ਚ ਪੜ੍ਹਾਈ ਕਰ ਰਹੀ ਸਵੇਤਾ ਸੈਣੀ ਨੂੰ ਦਿੱਤੀ ਤਿੰਨ ਲੱਖ ਦੀ ਐਲ. ਆਰ. ਮੁੰਦਰਾ ਮੈਮੋਰੀਅਲ ਸਕਾਲਰਸ਼ਿਪ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ਸੈਣੀ ਭਵਨ ਵਲੋਂ ਸਾਲ-2021 ਲਈ ਤਿੰਨ ਲੱਖ ਰੁਪਏ ਦੀ ਸਾਲਾਨਾ ਐਲ. ਆਰ. ਮੁੰਦਰਾ ਮੈਮੋਰੀਅਲ ਸਕਾਲਰਸ਼ਿਪ ਜੀਵ ਵਿਗਿਆਨ 'ਚ ਪੜ੍ਹਾਈ ਕਰ ਰਹੀ ਵਿਦਿਆਰਥਣ ਸਵੇਤਾ ਸੈਣੀ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੀ ਮੀਟਿੰਗ

ਨੂਰਪੁਰ ਬੇਦੀ, 11 ਜਨਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਵਿਖੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੀ ਅਹਿਮ ਮੀਟਿੰਗ ਕਿਸਾਨ ਆਗੂ ਮੋਹਨ ਸਿੰਘ ਧਮਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵਿਧਾਨ ਸਭਾ ਦੀਆਂ ਚੋਣਾਂ ਦੀ ਵਿਉਂਤਬੰਦੀ ਤੇ ਚੋਣਾਂ ਲੜਨ ਲਈ ਦਾਅਵੇਦਾਰੀ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਰੋਪੜ ਦੇ ਨਵ ਨਿਯੁਕਤ ਚੇਅਰਮੈਨ, ਉਪ ਚੇਅਰਮੈਨ ਤੇ ਡਾਇਰੈਕਟਰ ਦਾ ਸਨਮਾਨ

ਬੇਲਾ, 11 ਜਨਵਰੀ (ਮਨਜੀਤ ਸਿੰਘ ਸੈਣੀ)-ਸਹਿਕਾਰੀ ਬੈਂਕ ਬੇਲਾ ਵਿਖੇ ਮੈਨੇਜਰ ਤੇ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਿਲਰਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਬੈਂਕ ਦੇ ਸਮੂਹ ਕਰਮਚਾਰੀਆਂ ਨੇ ਕੇਂਦਰੀ ਸਹਿਕਾਰੀ ਬੈਂਕ, ਰੂਪਨਗਰ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਜੰਮ-ਪਲ ਸਿਮਰਨਜੀਤ ਸਿੰਘ ਕੌਮੀ ਪੱਧਰ 'ਤੇ ਭੰਗੜੇ 'ਚੋਂ ਰਹੇ ਅੱਵਲ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਕੁਰਾਲੀਵਾਲਾ ਦੇ ਰਹਿਣ ਵਾਲੇ ਤੇ ਨੂਰਪੁਰ ਬੇਦੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾਅ ਰਹੇ ਅਧਿਆਪਕ ਦਰਸ਼ਨ ਸਿੰਘ ਤੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਐਲਾਨ ਦਾ ਅਰਵਿੰਦ ਮਿੱਤਲ ਵਲੋਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ)-ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦਾ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਭਰਵਾਂ ਸਵਾਗਤ ਕੀਤਾ, ਜੋ ...

ਪੂਰੀ ਖ਼ਬਰ »

ਕਲਵਾਂ 'ਚ ਮਨਾਇਆ ਪ੍ਰਕਾਸ਼ ਪੁਰਬ

ਕਾਹਨਪੁਰ ਖੂਹੀ, 11 ਜਨਵਰੀ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪਿੰਡ ਕਲਵਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਸੁਰਜੀਤ ਸਿੰਘ ਨੇ ਹੁਕਮਨਾਮੇ ...

ਪੂਰੀ ਖ਼ਬਰ »

ਐਸ.ਡੀ.ਐਮ. ਕਮ ਚੋਣ ਰਿਟਰਨਿੰਗ ਅਫ਼ਸਰ ਵਲੋਂ ਵੱਖ-ਵੱਖ ਅਦਾਰਿਆਂ ਦੇ ਮਾਲਕਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ-51 (ਰਾਖਵਾਂ) ਦੇ ਚੋਣ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਪਰਮਜੀਤ ਸਿੰਘ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹੋਟਲ ਮਾਲਕਾਂ, ...

ਪੂਰੀ ਖ਼ਬਰ »

ਇਲਾਕੇ ਦੀ ਸੁੱਖ ਸ਼ਾਂਤੀ ਤੇ ਤਰੱਕੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨੰਗਲ, 11 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਅੱਜ ਨਵੇਂ ਸਾਲ ਦੀ ਆਮਦ ਉਪਰੰਤ ਸ਼ਹਿਰ ਦੀ ਸੁੱਖ ਸ਼ਾਂਤੀ ਤੇ ਤਰੱਕੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਮਾਗਮ 'ਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਕਾਰਨ ਖੇਤਰ 'ਚ ਚੁੱਪ ਪਸਰੀ

ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਕਰਵਾਉਣ ਸੰਬੰਧੀ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਕਾਰਨ ਖੇਤਰ ਅੰਦਰ ਚੋਣਾਂ ਦੇ ਦਿਨਾਂ ਵਿਚ ਵੀ ਸ਼ਾਂਤੀ ਛਾਈ ਹੋਈ ਹੈ | ਭਾਵੇਂ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਸ਼ਹਿਰ ...

ਪੂਰੀ ਖ਼ਬਰ »

ਪੰਜਕੋਹਾ ਮੈਰਿਜ ਪੈਲੇਸ 'ਚੋਂ ਮਾਰੂਤੀ ਕਾਰ ਚੋਰੀ

ਮੋਰਿੰਡਾ, 11 ਜਨਵਰੀ (ਕੰਗ)-ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੇ ਪੰਜਕੋਹਾ ਪੈਲੇਸ ਵਿਚੋਂ ਇਕ ਪਾਰਟੀ ਦੌਰਾਨ 9 ਜਨਵਰੀ ਦੀ ਰਾਤ ਨੂੰ ਪੈਲੇਸ ਦੀ ਪਾਰਕਿੰਗ 'ਚ ਖੜ੍ਹੀ ਮਾਰੂਤੀ ਕਾਰ ਨੰਬਰ ਪੀ.ਬੀ. 12 ਜੇ 0024 ਦੀ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸੰਬੰਧੀ ਕਾਰ ਦੇ ਮਾਲਕ ...

ਪੂਰੀ ਖ਼ਬਰ »

ਖ਼ਰਾਬ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ

ਬੇਲਾ, 11 ਜਨਵਰੀ (ਮਨਜੀਤ ਸਿੰਘ ਸੈਣੀ)-ਪਿਛਲੇ ਕਈ ਦਿਨ ਹੋਈ ਲਗਾਤਾਰ ਬੇਮੌਸਮੀ ਭਾਰੀ ਬਰਸਾਤ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਭਾਰੀ ਵਾਧਾ ਕੀਤਾ ਹੋਇਆ ਹੈ | ਬਰਸਾਤੀ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਤੇ ਨਿਕਾਸੀ ਨਾਲੇ ਕਬਜ਼ਿਆਂ ਦੀ ਭੇਟ ...

ਪੂਰੀ ਖ਼ਬਰ »

ਮੋਰਿੰਡਾ ਵਿਚ ਤਿੰਨ ਦਿਨਾਂ 'ਚ ਆਏ 25 ਕੇਸ

ਮੋਰਿੰਡਾ, 11 ਜਨਵਰੀ (ਕੰਗ)-ਮੋਰਿੰਡਾ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਨੇ ਪੈਰ ਪਸਾਰ ਲਏ ਹਨ ਤੇ ਕੋਰੋਨਾ ਦੇ ਲਗਪਗ 25 ਕੇਸ ਤਿੰਨ ਦਿਨਾਂ 'ਚ ਪਾਜ਼ੀਟਿਵ ਆਏ ਹਨ | ਇਸ ਸੰਬੰਧੀ ਐੱਸ. ਐੱਮ. ਓ. ਮੋਰਿੰਡਾ ਮਨਜੀਤ ਸਿੰਘ ਨੇ ਦੱਸਿਆ ਕਿ ਮਗਰਲੇ ਤਿੰਨ ਦਿਨਾਂ 'ਚ ਕੋਰੋਨਾ ...

ਪੂਰੀ ਖ਼ਬਰ »

ਕਿਸਾਨੀ ਤੇ ਮਜ਼ਦੂਰ ਸੰਘਰਸ਼ ਦੇ ਸ਼ਹੀਦਾਂ ਦੀ 40ਵੀਂ ਵਰ੍ਹੇਗੰਢ 19 ਨੂੰ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਸਿੰਘ ਸੈਣੀ ਨੇ ਕਿਹਾ ਕਿ 19 ਜਨਵਰੀ 1982 ਦੀ ਦੇਸ਼ ਵਿਆਪੀ ਹੜਤਾਲ ਦੌਰਾਨ 10 ਕਿਸਾਨ ਤੇ ਮਜ਼ਦੂਰ ਸਰਕਾਰੀ ਦਮਨ ਦੇ ...

ਪੂਰੀ ਖ਼ਬਰ »

ਆਜ਼ਮਪੁਰ ਦੇ ਨੌਜਵਾਨ ਅਕਾਲੀ ਦਲ 'ਚ ਸ਼ਾਮਿਲ

ਨੂਰਪੁਰ ਬੇਦੀ, 11 ਜਨਵਰੀ (ਪ.ਪ. ਰਾਹੀਂ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਨੂਰਪੁਰ ਬੇਦੀ ਇਲਾਕੇ 'ਚ ਹੁਲਾਰਾ ਮਿਲਿਆ ਜਦੋਂ ਆਜ਼ਮਪੁਰ ਨਿਵਾਸੀ ...

ਪੂਰੀ ਖ਼ਬਰ »

ਬੀਬੀਆਂ ਨੇ 'ਆਪ' ਉਮੀਦਵਾਰ ਚੱਢਾ ਦੇ ਹੱਕ 'ਚ ਚੋਣ ਪ੍ਰਚਾਰ

ਨੂਰਪੁਰ ਬੇਦੀ, 11 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਹਲਕਾ ਰੂਪਨਗਰ ਦੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਪਹੁੰਚ ਚੁੱਕੀ ਹੈ | ਅੱਜ ਮਹਿਲਾਵਾਂ ਦੀ ਟੀਮ ਨੇ ਪਿੰਡ ਮੂਸਾਪੁਰ, ਆਜਮਪੁਰ 'ਚ ਡੋਰ ਟੂ ਡੋਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਨੇ ਕੌਂਸਲਰ ਰੇਖਾ ਰਾਣੀ ਦੀ ਅਗਵਾਈ ਹੇਠ ਅਕਾਲੀ ਦਲ ਛੱਡ ਕੇ ਆਏ ਪਰਿਵਾਰਾਂ ਨੂੰ ਕਾਂਗਰਸ 'ਚ ਕੀਤਾ ਸ਼ਾਮਿਲ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਰੋਪੜ 'ਚ ਪਹਿਲੇ ਵਿਧਾਇਕਾਂ ਵਲੋਂ ਵੋਟਾਂ ਬਟੋਰ ਹਲਕੇ ਤੇ ਪਾਰਟੀ ਆਗੂਆਂ ਨੂੰ ਅੱਖੋਂ ਪਰੋਖੇ ਕਰਦਿਆਂ ਉਨ੍ਹਾਂ ਦੀ ਮੁੜ ਸਾਰ ਨਾ ਲਏ ਜਾਣ ਕਰਕੇ ਭੇਦਭਾਵ ਤੋਂ ਉੱਪਰ ਉੱਠ ਵਿਕਾਸ ਦੀ ਹਾਮੀ ਵਾਲੀ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ...

ਪੂਰੀ ਖ਼ਬਰ »

ਅੱਧੀ ਦਰਜਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੋਰਿੰਡਾ, 11 ਜਨਵਰੀ (ਪਿ੍ਤਪਾਲ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੋਹਨ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਬੰਨਮਾਜਰਾ ...

ਪੂਰੀ ਖ਼ਬਰ »

ਬੱਚਿਆਂ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਏ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਚੋਣਾਂ-22 ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ, ਪੰਜਾਬ ਦੀ ਹਦਾਇਤਾਂ ਅਨੁਸਾਰ ਸਵੀਪ ਗਤੀਵੀਧਿਆਂ ਤਹਿਤ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਏ ਜਾ ਰਹੇ ਹਨ | ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਯੂਥ ਕਾਂਗਰਸੀ ਸ਼ੰਮੀ ਬਰਾਰੀ ਸੈਂਕੜੇ ਨੌਜਵਾਨਾਂ ਸਮੇਤ 'ਆਪ' 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੱਟੜ ਯੂਥ ਕਾਂਗਰਸੀ ਦਵਿੰਦਰ ਸਿੰਘ ਸ਼ੰਮੀ ਬਰਾਰੀ ਸੈਂਕੜੇ ਸਾਥੀਆਂ ਸਮੇਤ ਹਲਕਾ ਇੰਚਾਰਜ ਤੇ ਆਮ ਆਦਮੀ ਪਾਰਟੀ ਦੇ ਸ੍ਰੀ ...

ਪੂਰੀ ਖ਼ਬਰ »

ਅਣਖ ਮਾਰੂ ਪਾਰਟੀ ਦੇ ਬੈਨਰ ਹੇਠ ਲੋਕਾਂ ਨੂੰ ਭਿਖਾਰੀ ਬਣਾਉਣ ਵਾਲੀਆਂ ਪਾਰਟੀਆਂ 'ਤੇ ਕਰਾਰੀ ਟਿੱਚਰ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਸਮਾਜ ਸੇਵੀਆਂ ਤੇ ਟਿੱਪਣੀ ਕਾਰਾਂ ਨੇ ਇਕ ਨਵੀਂ ਪਾਰਟੀ 'ਅਣਖ ਮਾਰੂ ਪਾਰਟੀ' ਦਾ ਬੈਨਰ ਲਗਾ ਕੇ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਕਰਾਰੀ ਟਿੱਚਰ ਕੀਤੀ ਗਈ ਤੇ ਦੋਸ਼ ਲਾਇਆ ਕਿ ਸੂਬੇ ਦੇ ਕਮਾਊ ਸੋਮੇ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੁਰਖਾਲੀ, 11 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਬਿੰਦਰਖ ਵਿਖੇ 12 ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ ਮਾਘੀ ਮੇਲੇ ਦਾ ਆਰੰਭ ਹੋ ਗਿਆ ਹੈ | ਸਮਾਗਮ ਦੀ ਆਰੰਭਤਾ ਨਗਰ ਕੀਰਤਨ ਤੋਂ ਕੀਤੀ ਗਈ | ਮੇਲੇ ਨੂੰ ਲੈ ਕੇ ਸੰਗਤਾਂ ਵਲੋਂ ਨਗਰ ਕੀਰਤਨ ...

ਪੂਰੀ ਖ਼ਬਰ »

ਵੋਟਰਾਂ ਲਈ ਜਾਗਰੂਕਤਾ ਮੋਬਾਈਲ ਵੈਨ ਚਲਾਈ

ਮੋਰਿੰਡਾ, 11 ਜਨਵਰੀ (ਪਿ੍ਤਪਾਲ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਬਲਾਕ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਬੂਥਾਂ ਵਿਖੇ ਮੋਬਾਈਲ ਵੈਨ ਚਲਾਈ ਗਈ ਹੈ | ਮੋਬਾਈਲ ਵੈਨ ਨੂੰ ਉਪ ਮੰਡਲ ਮੈਜਿਸਟਰੇਟ ਪਰਮਜੀਤ ਸਿੰਘ ਨੇ ਰਵਾਨਾ ਕੀਤਾ ਹੈ | ...

ਪੂਰੀ ਖ਼ਬਰ »

ਸ਼ਾਹਪੁਰ ਬੇਲਾ ਤੇ ਕੀਰਤਪੁਰ ਸਾਹਿਬ ਦੇ ਕਰੀਬ ਇਕ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਕੀਰਤਪੁਰ ਸਾਹਿਬ, 11 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਅਦਰਸ਼ ਚੋਣ ਜ਼ਾਬਤੇ ਦੌਰਾਨ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਪਾਰਟੀ ਵਲੰਟੀਅਰ ਘਰ-ਘਰ ਪਹੁੰਚ ਕਰ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਾਅਦਿਆਂ ਤੋਂ ਜਾਣੂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਝਟਕਾ, ਸਾਬਕਾ ਸ਼ਹਿਰੀ ਉੱਪ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਕਾਂਗਰਸ ਦੇ ਸਾਬਕਾ ਸ਼ਹਿਰੀ ਉੱਪ ਪ੍ਰਧਾਨ ਅਨੂਪ ਕੁਮਾਰ ਸਵੀਟੀ ਨੇ ਸਾਥੀਆਂ ਸਮੇਤ 'ਆਪ' ਦਾ ਝਾੜੂ ਫੜ ਲਿਆ | ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਨ ਲਈ 'ਆਪ' ਆਗੂ ਦਿਨੇਸ਼ ਚੱਢਾ ਪਾਵਰ ਕਾਲੋਨੀ ਵਿਖੇ ਪੁੱਜੇ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਬਾਲ ਦਿਵਸ ਦੇ ਮਨਾਉਣ ਦੇ ਫ਼ੈਸਲੇ ਦਾ ਸਵਾਗਤ

ਘਨੌਲੀ, 11 ਜਨਵਰੀ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਬੀ. ਜੇ. ਪੀ. ਆਗੂਆਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਮੰਡਲ ਪ੍ਰਧਾਨ ਪਿ੍ੰਸ ਕੌਸ਼ਿਕ, ਹਰਮਿੰਦਰ ਸਿੰਘ ਆਹਲੂਵਾਲੀਆ, ਵਿਧਾਨ ਸਭਾ ਦੇ ਪ੍ਰਭਾਰੀ ਚਮਨ ਲਾਲ ਉਚੇਚੇ ਤੌਰ 'ਤੇ ਮੀਟਿੰਗ ਦੌਰਾਨ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਮਾਘੀ ਮੇਲੇ ਨੂੰ ਲੈ ਕੇ ਖ਼ਰਾਬ ਰਸਤਿਆਂ 'ਤੇ ਮਿੱਟੀ ਪਾਈ

ਪੁਰਖਾਲੀ, 11 ਜਨਵਰੀ (ਬੰਟੀ)-ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਮਨਾਏ ਜਾ ਰਹੇ ਮਾਘੀ ਮੇਲੇ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਬਿੰਦਰਖ ਨੂੰ ਆਉਣ ਵਾਲੇ ਰਸਤਿਆਂ 'ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕੁਲਵੰਤ ਸਿੰਘ ਬਾਠ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਪ੍ਰਗਟ

ਕਾਹਨਪੁਰ ਖੂਹੀ, 11 ਜਨਵਰੀ (ਗੁਰਬੀਰ ਸਿੰਘ ਵਾਲੀਆ)-ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਰਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਕਸ਼ਮਕਸ਼ ਆਿਖ਼ਰ ਕੁਲਵੰਤ ਸਿੰਘ ਬਾਠ ਨੂੰ ਕਾਰਜਕਾਰੀ ਪ੍ਰਧਾਨ ਬਣਾ ਕੇ ਸ਼ਾਂਤ ਹੋ ਗਈ | ਸ. ਬਾਠ ਦੀ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ ਦੀ ਡਰੱਗ ਇੰਸਪੈਕਟਰ ਨੇ ਕੀਤੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੇ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਰੱਗ ਇੰਸਪੈਕਟਰ ਰੂਪਨਗਰ ਤੇਜਿੰਦਰ ਕੁਮਾਰ ਵਲੋਂ ...

ਪੂਰੀ ਖ਼ਬਰ »

ਗੁਰਦੀਪ ਕੌਰ ਤੇ ਹੇਮਰਾਜ ਹੇਮੂ ਦਾ ਅਕਾਲੀ ਆਗੂਆਂ ਵਲੋਂ ਸਨਮਾਨ

ਨੂਰਪੁਰ ਬੇਦੀ, 11 ਜਨਵਰੀ (ਪ. ਪ.)-ਨਗਰ ਪੰਚਾਇਤ ਨੂਰਪੁਰ ਬੇਦੀ ਦੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਐਮ. ਸੀ. ਦੀ ਚੋਣ ਲੜਨ ਵਾਲੀ ਉਮੀਦਵਾਰ ਗੁਰਦੀਪ ਕੌਰ ਤੇ ਉਸ ਦੇ ਪਤੀ ਹੇਮਰਾਜ ਸੈਣੀਮਾਜਰਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਅਕਾਲੀ ਦਲ ਨਾਲ ਹੈ ਤੇ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਨੇ ਸਜਾਇਆ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ. ਐਸ. ਨਿੱਕੂਵਾਲ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਚੰਦਪੁਰ ਜ਼ੋਨ ਦਾ ਇਕ ਵਿਸ਼ਾਲ ਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਊਨਾ (ਹਿ. ਪ੍ਰ.) ਵਿਖੇ ਆਮ ਆਦਮੀ ਪਾਰਟੀ ਦਾ ਕੁੱਣਬਾ ਵਧਿਆ

ਸੰਤੋਖਗੜ੍ਹ, 11 ਜਨਵਰੀ (ਮਲਕੀਅਤ ਸਿੰਘ)-ਬੀਤੇ ਦਿਨ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਊਨਾ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਊਨਾ ਵਿਖੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਐਡਵੋਕੇਟ ਅਨੂਪ ਕੇਸਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਾਰਟੀ ਦੇ ਕੇਂਦਰੀ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਤਿਮਾਹੀ ਮੈਗਜ਼ੀਨ 'ਸੈਣੀ ਸੰਸਾਰ' ਦਾ 43ਵਾਂ ਅੰਕ ਹੋਇਆ ਲੋਕ ਅਰਪਣ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਤਿਮਾਹੀ ਮੈਗਜ਼ੀਨ 'ਸੈਣੀ ਸੰਸਾਰ' ਦਾ 43ਵਾਂ ਅੰਕ ਸੈਣੀ ਭਵਨ ਵਿਖੇ ਰਿਲੀਜ਼ ਕੀਤਾ ਗਿਆ | ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਵਲੋਂ ਪ੍ਰਕਾਸ਼ਿਤ ਇਸ ਨੂੰ ਰਿਲੀਜ਼ ਕਰਨ ਦੀ ਰਸਮ ਸਾਬਕਾ ਐਮ. ਸੀ. ਗੁਰਮੁਖ ਸਿੰਘ ਸੈਣੀ ਨੇ ਅਦਾ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਜਨ ਚੇਤਨਾ ਮਿਸ਼ਨ ਨੇ ਕੀਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਰੂਰੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਪੱਤਰ ਪ੍ਰੇਰਕ)-ਮਨੁੱਖੀ ਅਧਿਕਾਰ ਜਨ ਚੇਤਨਾ ਮਿਸ਼ਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਜਰੂਰੀ ਮੀਟਿੰਗ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸ਼ਾਮ ਲਾਲ ਸ਼ਰਮਾ ਨੂੰ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਸੈਣੀ ਭਵਨ ਵਿਖੇ 17ਵੇਂ ਖ਼ੂਨਦਾਨ ਕੈਂਪ 'ਚ 42 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)-ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ (ਰਜਿ.) ਵਲੋਂ ਅੱਜ ਸੈਣੀ ਭਵਨ ਵਿਖੇ ਨਵੇਂ ਸਾਲ-2022 ਨੂੰ ਆਮਦ ਵਿਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ 556 ਪ੍ਰਕਾਸ਼ ਉਤਸਵ 'ਤੇ 17ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਰੋਟਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਢਿੱਲੋਂ ਦਾ ਸਨਮਾਨ

ਘਨੌਲੀ, 11 ਜਨਵਰੀ (ਜਸਵੀਰ ਸਿੰਘ ਸੈਣੀ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਚੈੱਕ ਵੰਡੇ ਗਏ ਸਨ | ਜਿਸ ਦੇ ਤਹਿਤ ਉਨ੍ਹਾਂ ਵਲੋਂ ਸਪੋਰਟਸ ਕਲੱਬ ਘਨੌਲੀ ਦੇ ਅਹੁਦੇਦਾਰਾਂ ਤੇ ਨੌਜਵਾਨਾਂ ਨੂੰ 1 ਲੱਖ 30 ...

ਪੂਰੀ ਖ਼ਬਰ »

ਪਿੰਡ ਨੰਗਲ ਅਬਿਆਣਾ ਵਿਖੇ ਧੀਆਂ ਦਾ ਲੋਹੜੀ ਮੇਲਾ ਅੱਜ

ਨੂਰਪੁਰ ਬੇਦੀ, 11 ਜਨਵਰੀ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ 'ਚ ਪੈਂਦੇ ਪਿੰਡ ਨੰਗਲ ਅਬਿਆਣਾ ਵਿਖੇ ਗੁਰੂ ਰਵਿਦਾਸ ਕਲੱਬ ਵਲੋਂ ਨਵਜੰਮੀਆਂ ਕੁੜੀਆਂ ਦਾ ਲੋਹੜੀ ਮੇਲਾ 12 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਪ੍ਰਧਾਨ ਪਰਮਿੰਦਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX