ਹਰਜਿੰਦਰ ਸਿੰਘ ਲਾਲ
ਖੰਨਾ, 11 ਜਨਵਰੀ-ਪੰਜਾਬ ਦੀਆਂ ਆੜ੍ਹਤੀ ਐਸੋਸੀਏਸ਼ਨਾਂ ਦੀ ਫੈਡਰੇਸ਼ਨ ਦੇ ਇਕ ਵਫ਼ਦ ਦੀ ਅੱਜ ਦਿੱਲੀ ਦੇ ਹੋਟਲ ਤਾਜ ਮਹਿਲ 'ਚ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਮਾਇਤ ਕਰਨ ਦੇ ਅਸਾਰ ਦਿਖਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਅੱਜ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਪਹਿਲ ਤੇ ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ, ਅਮਰਜੀਤ ਸਿੰਘ ਬਰਾੜ, ਰਾਕੇਸ਼ ਜੈਨ, ਮਹਾਂਵੀਰ ਸਿੰਘ, ਸੁਸ਼ੀਲ ਸੇਠੀ, ਰਾਜਿੰਦਰ ਬਰਨਾਲਾ ਅਤੇ ਰਾਜੇਸ਼ ਜੈਨ ਮੌੜ ਮੰਡੀ ਆਦਿ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ | ਮੀਟਿੰਗ 'ਚ ਆੜ੍ਹਤੀ ਨੇਤਾਵਾਂ ਨੇ 4 ਮੁੱਖ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ | ਆੜ੍ਹਤੀ ਨੇਤਾਵਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਉਨ੍ਹਾਂ ਦੀਆਂ ਚਾਰਾਂ ਮੰਗਾਂ ਨਾਲ ਸਹਿਮਤੀ ਪ੍ਰਗਟ ਕੀਤੀ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਕੇਂਦਰ ਸਰਕਾਰ ਆੜ੍ਹਤੀਆਂ ਦੀ ਇਹ ਚਾਰੇ ਮੰਗਾਂ ਮੰਨ ਲਵੇਗੀ | ਗੌਰਤਲਬ ਹੈ ਕਿ ਭਾਵੇਂ ਆੜ੍ਹਤੀ ਨੇਤਾ ਇਸ ਬਾਰੇ ਕੁੱਝ ਵੀ ਕਹਿਣ ਲਈ ਤਿਆਰ ਨਹੀ ਹਨ ਪਰ ਰਾਜਨੀਤਕ ਹਲਕਿਆਂ 'ਚ ਚਰਚਾ ਹੈ ਕਿ ਆੜ੍ਹਤੀਆਂ ਅਤੇ ਕੇਂਦਰੀ ਮੰਤਰੀ ਦੀ ਮੁਲਾਕਾਤ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਹੀ ਹੋਈ ਹੈ ਅਤੇ ਜੇਕਰ ਸਰਕਾਰ ਨੇ ਇਹ ਮੰਗਾਂ ਮੰਨ ਲਈਆਂ ਤਾਂ ਆੜ੍ਹਤੀ ਫੈਡਰੇਸ਼ਨ ਵੀ ਚੋਣਾਂ ਵਿਚ ਭਾਜਪਾ ਗੱਠਜੋੜ ਦੀ ਮਦਦ ਕਰਨ ਦਾ ਫ਼ੈਸਲਾ ਕਰ ਸਕਦੀ ਹੈ |
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਦੋਸ਼ ਲਗਾਏ ਕਿ ਕਾਂਗਰਸ ਅਤੇ ਸ਼ੋ੍ਰਮਣੀ ...
ਰਾਜਾਸਾਂਸੀ, 11 ਜਨਵਰੀ (ਹੇਰ/ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਬੀਤੀ ਰਾਤ ਕਰੀਬ 11 ਵਜੇ ਸ਼ਾਰਜਾਹ ਰਵਾਨਾ ਹੋਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ ਹੋਣ ਕਾਰਨ ਯਾਤਰੀਆਂ ਨੂੰ ਕੜਾਕੇ ਦੀ ਠੰਡ ਵਿਚ ਕਰੀਬ 20 ਘੰਟੇ ...
ਐੱਸ.ਏ.ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਫ਼ਸਾਨਾ ਖ਼ਾਨ ਵਲੋਂ ਸਾਜਨ ਸ਼ਰਮਾ ਉਰਫ਼ ਸਾਜ ਨਾਲ ਮੰਗਣੀ ਕਰਨ ਤੋਂ ਬਾਅਦ ਜਲਦ ਵਿਆਹ ਕਰਵਾਉਣ ਦੇ ਮਾਮਲੇ 'ਚ ਸਾਜ ਦੀ ਪਹਿਲੀ ਪਤਨੀ ਅਨੂੰ ਸ਼ਰਮਾ ਵਾਸੀ ਛੱਤੀਸਗੜ੍ਹ ਵਲੋਂ ਸਾਜ ਖ਼ਿਲਾਫ਼ ਉਸ ਨਾਲ ਧੋਖਾ ...
ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ਨੇੜੇ ਪੈਂਦੀ ਕਾਲੋਨੀ ਵਿਕਾਸ ਨਗਰ ਦੇ ਕਾਂਗਰਸੀ ਸਰਪੰਚ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਜ ਸਵੇਰੇ 2 ਕਾਰਾਂ 'ਚ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਮਿ੍ਤਕ ਦੀ ਪਹਿਚਾਣ ਤਾਰਾ ਦੱਤ ...
ਮੋਰਿੰਡਾ, 11 ਜਨਵਰੀ (ਕੰਗ)-ਅੱਜ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਆਪਣੇ ਸਮਰਥਕਾਂ ਨਾਲ ਜਿਨ੍ਹਾਂ 'ਚ ਮੋਗਾ ਦੇ ਮੇਅਰ, ਡਿਪਟੀ ਮੇਅਰ, ਕੌਂਸਲਰ ਅਤੇ ਸਰਪੰਚ ਸ਼ਾਮਿਲ ਸਨ, ਨਾਲ ਪਹੁੰਚ ਕੇ ਸਮਾਜ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫ਼ਿਰੋਜ਼ਪੁਰ ਰੈਲੀ ਦੌਰਾਨ ਪੰਜਾਬ ਲਈ ਬਹੁਤ ਵੱਡੇ ਐਲਾਨ ਕੀਤੇ ਜਾਣੇ ਸਨ ਪਰ ਉਸ ਦਿਨ ਜੋ ਘਟਨਾਕ੍ਰਮ ਵਾਪਰਿਆ ਉਸ ਨਾਲ ਪੰਜਾਬ ਅਤੇ ਸਿੱਖਾਂ ਦਾ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ | ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਆਪਣੇ ਆਪ ਨੂੰ ਘਰ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਮਜੀਠੀਆ ਨੇ ਲੁਧਿਆਣਾ ਨਾਲ ਸੰਬੰਧਿਤ ਇਕ ਮਾਮਲੇ 'ਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਭਰਾ ਦੀ ਮਦਦ ਕੀਤੀ ਸੀ, ਜਿਸ ...
ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਵਿਖੇ ਸੰਯੁਕਤ ਸਮਾਜ ਮੋਰਚਾ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਮੋਰਚੇ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...
ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਸੱਤਾ ਹਾਸਲ ਕਰਨ ਵਾਲੇ ਆਗੂਆਂ ਦੀ ਜਿੱਥੇ ਸਮਾਪਤੀ ਲਗਾਤਾਰ ਵੱਧ ਰਹੀ ਹੈ ਉੱਥੇ ਉਹ ਸਿਆਸਤ 'ਚ ਰਹਿ ਕੇ ਤੇਜ਼ੀ ਨਾਲ ਬਾਹੂਬਲੀ ਬਣ ਰਹੇ ਹਨ | ਇਸ ਗੱਲ ਦਾ ਖ਼ੁਲਾਸਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ 'ਤੇ ਹਰ ਵਾਰ ...
ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਨਿੱਤ ਦਿਨ ਹੋ ਰਹੇ ਟਿਕਟਾਂ ਦੇ ਐਲਾਨ ਅਤੇ ਦਾਅਵੇਦਾਰੀਆਂ ਦੇ ਦੌਰ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਮੰਨ ਜਾਂਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਿਸੇ ਹੋਰ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਟਿਆਲਾ ਦੇ ਸੌਰਭ ਜੈਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ | ਰਾਘਵ ਚੱਢਾ ਦੇ ਵਕੀਲ ਵਲੋਂ ਇਕ ਜਨਤਕ ਬਿਆਨ 'ਚ ਕਿਹਾ ਗਿਆ ਹੈ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨ ਦੇ ਪੰਜਾਬ ਦੌਰੇ 'ਤੇ ਆ ਰਹੇ ਹਨ | ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਅਰਵਿੰਦ ਕੇਜਰੀਵਾਲ ਮੁਹਾਲੀ ਵਿਖੇ ਪੈ੍ਰਸ ...
ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸੀ ਆਗੂ ਅਤੇ ਵਿਦਿਆਰਥੀ ਆਗੂ ਰਵੀ ਖਵਾਜਕੇ ਦੇ ਕਤਲ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਅਦਾਲਤ ਵਲੋਂ ਅਵਤਾਰ ਸਿੰਘ ਤਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਇਸ ਮਾਮਲੇ ਵਿਚ ਨਾਮਜ਼ਦ ਤਿੰਨ ਨੌਜਵਾਨ ਪੁਲਿਸ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਭਾਜਪਾ ਦੀ ਬੋਲੀ ਬੋਲਣ ਨਾਲ ਸਾਫ਼ ਹੋ ਗਿਆ ਹੈ ਕਿ ਅਕਾਲੀ ਦਲ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਜਿਉਂ ਦਾ ਤਿਉਂ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ ਅੱਜ 4593 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 9 ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋਈ ਹੈ ਅਤੇ 687 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਸਭ ਤੋਂ ਵੱਧ ਪਟਿਆਲਾ ਤੋਂ 909, ...
ਚੰਡੀਗੜ੍ਹ, 11 ਜਨਵਰੀ (ਰਾਮ ਸਿੰਘ ਬਰਾੜ)- ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਸੂਬੇ 'ਚ 'ਐਸਮਾ' ਲਗਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਹੁਣ 6 ਮਹੀਨਿਆਂ ਤੱਕ ਸਿਹਤ ਕਰਮਚਾਰੀ ਹੜਤਾਲ ਨਹੀਂ ਕਰ ...
ਸੰਗਰੂਰ, 11 ਜਨਵਰੀ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨਾਲ ਉਨ੍ਹਾਂ ਦੀ ਪਾਰਟੀ ਨਾਲ ਹੋਏ ਸਮਝੌਤੇ ਤਹਿਤ ਟਿਕਟਾਂ ਦੀ ਵੰਡ 2-3 ਦਿਨਾਂ ਦੇ ਅੰਦਰ-ਅੰਦਰ ਕਰ ਲਈ ...
ਦਿੜ੍ਹਬਾ ਮੰਡੀ, 11 ਜਨਵਰੀ (ਪਰਵਿੰਦਰ ਸੋਨੂੰ)-ਜੈ ਜਵਾਨ ਜੈ ਕਿਸਾਨ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ ਉੱਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਅਮਨਪ੍ਰੀਤ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ. ਐਸ. ਏ.) ਮੋਈਦ ਯੂਸਫ਼ ਨੇ ਇਕ ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿ ਹੁਣ ਵਿੱਤੀ ਤੌਰ 'ਤੇ ਆਜ਼ਾਦ ਨਹੀਂ ਰਿਹਾ ਅਤੇ ਇਮਰਾਨ ਸਰਕਾਰ ਹੁਣ ਆਪਣੀਆਂ ...
ਚੰਡੀਗੜ੍ਹ, 11 ਜਨਵਰੀ (ਅੰਕੁਰ ਤਾਂਗੜੀ)-ਭਾਰਤ 'ਚ ਇਸਲਾਮਿਕ ਰਿਪਬਲਿਕ ਆਫ਼ ਅਫ਼ਗਾਨਿਸਤਾਨ ਦੇ ਰਾਜਦੂਤ ਫ਼ਰੀਦ ਮਾਮੁੰਦਜ਼ੇ ਨੇ ਅੱਜ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਰਾਜ ਭਵਨ ਵਿਖੇ ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਮਾਈ ਜਿੰਦਾ ਦੀ ਹਵੇਲੀ ਦੇ ਬਾਹਰ ਸਥਾਪਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਦੀ ਲਗਾਤਾਰ ਤੀਜੀ ਵਾਰ ਕੀਤੀ ਗਈ ਭੰਨਤੋੜ ਤੋਂ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਵਾਦਿਤ ਪੰਜਾਬੀ ਟੈਲੀਵਿਜ਼ਨ ਸ਼ੋਅ 'ਖ਼ਬਰ ਯਾਰ' 'ਚ ਪ੍ਰੋਗਰਾਮ ਦੇ ਐਂਕਰ ਅਤੇ ਹਾਜ਼ਰ ਹੋਰਨਾਂ ਮਹਿਮਾਨਾਂ ਵਲੋਂ ਗੁਰਮੁਖੀ ਅੱਖਰਾਂ 'ੳ', 'ਅ', 'ੜ' ਅਤੇ 'ਣ' ਆਦਿ ਦਾ ਮਜ਼ਾਕ ਬਣਾਉਂਦਿਆਂ ਇਨ੍ਹਾਂ ਨੂੰ ਗੁੰਗਿਆਂ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਦੇ ਮਹਿਕਮਾ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੇ ਐਲਾਨ ਕੀਤਾ ਹੈ ਕਿ ਮੌਜੂਦਾ ਵਰ੍ਹੇ 2022 ਦੌਰਾਨ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚਲੇ ਇਤਿਹਾਸਕ ਅਤੇ ਪੁਰਾਤਨ ਗੁਰਦੁਆਰਿਆਂ ਦੀ ਨਵਉਸਾਰੀ ਮੁਕੰਮਲ ...
ਸੰਯੁਕਤ ਰਾਸ਼ਟਰ, 11 ਜਨਵਰੀ (ਏਜੰਸੀ)-ਭਾਰਤ ਨੇ ਕਿਹਾ ਹੈ ਕਿ ਅੱਤਵਾਦੀ ਕਾਰਵਾਈਆਂ ਲਈ ਬਹਾਨੇ ਬਣਾਉਣ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਅੱਤਵਾਦ ਲਈ ਕੋਈ ਬਹਾਨਾ ਨਹੀਂ ਹੋ ਸਕਦਾ ਅਤੇ ਮਨੁੱਖਤਾ ਨੂੰ ਦਰਪੇਸ਼ ਸਭ ਤੋਂ ਵੱਡੀਆਂ ਚੁਣੌਤੀਆਂ 'ਚੋਂ ਇਕ (ਅੱਤਵਾਦ) ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX