ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਫਿਰੋਜ਼ਪੁਰ

ਝੂਠੇ ਲਾਰੇ ਲਗਾਉਣ ਵਾਲੀ ਕਾਂਗਰਸ ਨੂੰ ਪੰਜਾਬ ਵਾਸੀ ਸੱਤਾ 'ਚੋਂ ਬਾਹਰ ਕਰਨ ਲਈ ਉਤਾਵਲੇ-ਪੀਰ ਮੁਹੰਮਦ

ਜ਼ੀਰਾ, 11 ਜਨਵਰੀ (ਮਨਜੀਤ ਸਿੰਘ ਢਿੱਲੋਂ)- ਝੂਠੇ ਵਾਅਦੇ ਕਰਕੇ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਕਾਂਗਰਸ ਪਾਰਟੀ ਨੇ ਪੰਜਾਬ ਦਾ ਵਿਨਾਸ਼ ਕੀਤਾ ਹੈ ਅਤੇ ਆਪਣੇ ਕਾਰਜਕਾਲ ਦੌਰਾਨ ਵਾਅਦੇ ਪੂਰੇ ਨਹੀਂ ਕੀਤੇ, ਸਗੋਂ ਚੋਣਾਂ ਨੇੜੇ ਆਉਂਦੀਆਂ ਦੇਖ ਮੁੱਖ ਮੰਤਰੀ ਬਦਲ ਦਿੱਤਾ ਪਰ ਫਿਰ ਵੀ ਸਰਕਾਰ ਨੇ ਕੋਈ ਵੀ ਲੋਕ ਪੱਖੀ ਫ਼ੈਸਲਾ ਨਹੀਂ ਲਿਆ, ਸਗੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਕੇਸ ਦਰਜ਼ ਕਰਵਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਬਦਲਾਖੋਰੀ ਵਾਲੀ ਰਾਜਨੀਤੀ ਕਰ ਰਹੀ ਹੈ ਅਤੇ ਕਾਂਗਰਸ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਪੰਜਾਬ ਦੇ ਲੋਕ ਇਸ ਨੂੰ ਸੱਤਾ 'ਚ ਬਾਹਰ ਕਰਨ ਲਈ ਉਤਾਵਲੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਵਰਕਿੰਗ ਕਮੇਟੀ ਮੈਂਬਰ ਗੁਰਮੁਖ ਸਿੰਘ ਸੰਧੂ ਅਤੇ ਮੀਤ ਸਕੱਤਰ ਕਾਰਜ ਸਿੰਘ ਧਰਮ ਸਿੰਘ ਵਾਲਾ ਨੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਉੱਪਰ ਝੂਠੀ ਬਿਆਨਬਾਜ਼ੀ ਕਰਨ ਉਪਰੰਤ ਮੁਆਫ਼ੀ ਮੰਗੀ ਸੀ ਅਤੇ ਹੁਣ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਪੁਲਿਸ ਦੇ ਦਬਾਅ ਪਾ ਕੇ ਮਜੀਠੀਆ 'ਤੇ ਝੂਠਾ ਅਤੇ ਬੇਬੁਨਿਆਦ ਕੇਸ ਦਰਜ ਕਰਵਾਇਆ ਗਿਆ ਹੈ, ਪਰ ਉਹ ਕਾਂਗਰਸੀ ਲੀਡਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕਰਦੇ ਹਨ ਕਿ ਅਜਿਹੀ ਰਾਜਨੀਤੀ ਨਾ ਕੀਤੀ ਜਾਵੇ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ |

ਡਰ ਰਹਿਤ ਅਤੇ ਸ਼ਾਂਤਮਈ ਮਾਹੌਲ ਸਿਰਜਣ ਲਈ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- 14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਲਈ ਡਰ ਰਹਿਤ ਅਤੇ ਸ਼ਾਂਤਮਈ ਮਾਹੌਲ ਸਿਰਜਣ ਦੇ ਮਨੋਰਥ ਨਾਲ ਪੁਲਿਸ ਵਲੋਂ ਅੱਜ ਸ਼ਾਮ ਫ਼ਿਰੋਜ਼ਪੁਰ ਸ਼ਹਿਰ ਵਿਚ ਫਲੈਗ ਮਾਰਚ ਕੀਤਾ ...

ਪੂਰੀ ਖ਼ਬਰ »

ਹੀਰਾ ਸੋਢੀ ਵਲੋਂ ਨੌਜਵਾਨਾਂ ਨੂੰ ਦਿੱਤੀ ਗਈ ਕ੍ਰਿਕਟ ਕਿੱਟ

ਫ਼ਿਰੋਜ਼ਪੁਰ, 11 ਜਨਵਰੀ (ਰਾਕੇਸ਼ ਚਾਵਲਾ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਕੌਮੀ ਪੱਧਰੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿਰਦੇਸ਼ਾਂ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਅਨੁਮੀਤ ਸਿੰਘ ਹੀਰਾ ...

ਪੂਰੀ ਖ਼ਬਰ »

ਜੀ.ਟੀ.ਬੀ ਸਕੂਲ 'ਚ ਲਗਾਈ ਗਈ ਅਧਿਆਪਕ ਟਰੇਨਿੰਗ ਵਰਕਸ਼ਾਪ

ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- ਜੀ.ਟੀ.ਬੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਰੂਟ ਕੇਅਰ ਫਾਊਾਡੇਸ਼ਨ ਵਲੋਂ ਦੋ ਰੋਜ਼ਾ ਅਧਿਆਪਕ ਟਰੇਨਿੰਗ ਵਰਕਸ਼ਾਪ ਲਗਾਈ ਗਈ | ਦੋ ਦਿਨ ਦੀ ਇਸ ਵਰਕਸ਼ਾਪ ਵਿਚ ਅਰਵਿੰਦ ਰਾਜਪੂਤ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਮਿਡਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਟੀਮ ਨੇ ਫੌਜਾ ਸਿੰਘ ਸਰਾਰੀ ਦੀ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਗੋਲੂ ਕਾ ਮੋੜ, 11 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਹਲਕਾ ਗੁਰੂਹਰਸਹਾਏ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਫੌਜਾ ਸਿੰਘ ਸਰਾਰੀ ਨੂੰ ਟਿਕਟ ਮਿਲਣ 'ਤੇ ਚੋਣ ਮੁਹਿੰਮ ਦੀ ਸ਼ੁਰੂਆਤ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ: ਮਲਕੀਤ ਥਿੰਦ ਦੇ ਘਰ ਇਕ ਸਾਦੇ ਪ੍ਰੋਗਰਾਮ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ ਵਿਚ ਡੇਢ ਸਾਲ ਕੈਦ

ਫ਼ਿਰੋਜ਼ਪੁਰ, 11 ਜਨਵਰੀ (ਰਾਕੇਸ਼ ਚਾਵਲਾ)- ਚੈੱਕ ਬਾਉਂਸ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਰੇਲਵੇ ਦੀ ਇਕ ਮਹਿਲਾ ਕਰਮਚਾਰੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਡੇਢ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਦਾਇਰ ...

ਪੂਰੀ ਖ਼ਬਰ »

ਵਰਦੇਵ ਸਿੰਘ ਮਾਨ ਨੂੰ ਵੋਟਾਂ ਦੇ ਨਾਲ ਮਿਲੇ ਨੋਟਾਂ ਦੇ ਗੱਫੇ

ਗੁਰੂਹਰਸਹਾਏ, 11 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਵੱਡੀ ਗਿਣਤੀ 'ਚ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ...

ਪੂਰੀ ਖ਼ਬਰ »

ਰੇਤਾ ਦੇ ਭਰੇ 2 ਟਰੈਕਟਰ-ਟਰਾਲੀਆਂ ਪੁਲਿਸ ਨੇ ਕਬਜ਼ੇ 'ਚ ਲਏ, ਚਾਲਕ ਫ਼ਰਾਰ

ਮਮਦੋਟ, 11 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਨਾਜਾਇਜ਼ ਰੇਤਾ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਕਬਜੇ 'ਚ ਲਏ ਜਾਣ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ, ਜਦਕਿ ਦੋਨੋਂ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਮਾਮਲੇ ਸਬੰਧੀ ...

ਪੂਰੀ ਖ਼ਬਰ »

ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਇਕ ਪੁੱਤਰ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 11 ਜਨਵਰੀ (ਰਾਕੇਸ਼ ਚਾਵਲਾ)- ਪਿਓ ਦੇ ਕਤਲ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਪੁੱਤਰ ਦੀ ਰੈਗੂਲਰ ਜ਼ਮਾਨਤ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਆਰਿਫ਼ ਕੇ ਪੁਲਿਸ ਵਲੋਂ 9 ਸਤੰਬਰ 2019 ਨੂੰ ਦਰਜ ਮੁਕੱਦਮਾ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਕਾਂਗਰਸ ਦੀ ਕਿਰਕਿਰੀ ਹੋਈ-ਰੋਹਿਤ ਵੋਹਰਾ

ਫ਼ਿਰੋਜ਼ਪੁਰ, 11 ਜਨਵਰੀ (ਗੁਰਿੰਦਰ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਅਕਾਲੀ-ਬਸਪਾ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਲ

ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹਰ ਰੋਜ਼ ਵੱਡੀ ਗਿਣਤੀ ਵਿਚ ਪਰਿਵਾਰ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੂੰ ਛੱਡ ਬਸਤੀ ਭੱਦਰੂ ਦੇ 14 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਫ਼ਿਰੋਜ਼ਪੁਰ, 11 ਜਨਵਰੀ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅੰਦਰ ਆਪ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਬਸਤੀ ਭੱਦਰੂ ਦੇ 14 ਪਰਿਵਾਰਾਂ ਨੇ ਆਪ ਉਮੀਦਵਾਰ ਰਣਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਦਾ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ 60 ਕਿੱਲੋ ਲਾਹਣ ਕੀਤੀ ਬਰਾਮਦ

ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ ਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ...

ਪੂਰੀ ਖ਼ਬਰ »

110 ਲੀਟਰ ਲਾਹਣ ਸਮੇਤ ਇਕ ਵਿਅਕਤੀ ਕੀਤਾ ਕਾਬੂ

ਕੁੱਲਗੜ੍ਹੀ, 11 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਦੀਆਂ ਹਦਾਇਤਾਂ 'ਤੇ ਥਾਣਾ ਦੇ ਮੁਖੀ ਇੰਸਪੈਕਟਰ ਬੀਰਬਲ ਸਿੰਘ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਚਲਾਈ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ 'ਤੇ ਰੱਖੀ ਜਾ ...

ਪੂਰੀ ਖ਼ਬਰ »

ਮਖੂ 'ਚ ਜਨਮੇਜਾ ਸਿੰਘ ਸੇਖੋਂ ਦੇ ਹੱਕ ਵਿਚ ਤੁਰਨ ਦਾ ਕਈ ਪਰਿਵਾਰਾਂ ਨੇ ਲਿਆ ਫ਼ੈਸਲਾ

ਮਖੂ, 11 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਤੁਸੀਂ ਜ਼ੀਰਾ ਹਲਕਾ ਨਿਵਾਸੀਓ ਮੈਨੂੰ ਇਸ ਵਾਰ ਭਾਰੀ ਵੋਟਾਂ ਨਾਲ ਜਿਤਾਓ, ਵਿਕਾਸ ਮੈਂ ਦੱਸਾਂਗਾ ਕਿਸ ਤਰ੍ਹਾਂ ਹੁੰਦਾ ਹੈ | ਇਹ ਸ਼ਬਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਹਲਕੇ ਤੋਂ ਉਮੀਦਵਾਰ ਸਾਬਕਾ ਮੰਤਰੀ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਧਰਨਾ 18 ਨੂੰ

ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਤਨਖ਼ਾਹਾਂ ਵਿਚ ਵਾਧਾ ਨਾ ਕਰਨ ਦੇ ਰੋਸ ਵਜੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਸਾਹਮਣੇ 18 ਜਨਵਰੀ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਜਮ੍ਹਾਂ ਕਰਵਾਉਣ ਸੰਬੰਧੀ ਸਰਕਾਰੀ ਹੁਕਮਾਂ ਖ਼ਿਲਾਫ਼ ਲਾਮਬੰਦ ਹੋਣ ਲੱਗੇ ਲੋਕ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਵੈ ਰੱਖਿਆ ਲਈ ਹਜ਼ਾਰਾਂ-ਲੱਖਾਂ ਰੁਪਏ ਖ਼ਰਚ ਹਥਿਆਰ ਖ਼ਰੀਦਣ ਵਾਲੇ ਤੇ ਸਿਆਸੀ ਅਕਾਵਾਂ ਕੋਲੋਂ ਸਿਫ਼ਾਰਿਸ਼ ਕਰਵਾ ਅਸਲਾ ਲਾਇਸੰਸ ਬਣਾਉਣ ਵਾਲੇ ਅਸਲਾ ਲਾਇਸੰਸ ਧਾਰਕ ਪਾਸੋਂ ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ 2-3 ...

ਪੂਰੀ ਖ਼ਬਰ »

ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡਾਂ ਦੇ ਲੋਕ ਅਸਲ੍ਹਾ ਤੁਰੰਤ ਜਮ੍ਹਾਂ ਕਰਵਾਉਣ- ਇੰਸ: ਬੀਰਬਲ ਸਿੰਘ

ਕੁੱਲਗੜ੍ਹੀ, 11 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਮੁੱਖ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਚੋਣਾਂ ਨੂੰ ਮੁੱਖ ਰੱਖ ਕੇ ਪੰਜਾਬ ਦੇ ਸਮੁੱਚੇ ਅਸਲ੍ਹਾ ਧਾਰਕ ਲੋਕਾਂ ਨੂੰ ਆਪਣਾ ਅਸਲਾ ਪੁਲਿਸ ਥਾਣੇ ਜਾਂ ਅਸਲਾ ਡੀਲਰਾਂ ਕੋਲ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ...

ਪੂਰੀ ਖ਼ਬਰ »

ਪਿੰਡ ਨਿੱਝਰ ਦੇ 10 ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੀਤੀਆਂ ਧੱਕੇਸ਼ਾਹੀਆਂ ਤੇ ਨਜਾਇਜ਼ ਪਰਚਿਆਂ ਦਾ ਹਿਸਾਬ ਵੋਟਰ ਵਿਧਾਨ ਸਭਾ ਚੋਣਾਂ ਵਿਚ ਲੈਣਗੇ- ਰੋਹਿਤ ਵੋਹਰਾ

ਫ਼ਿਰੋਜ਼ਪੁਰ, 11 ਜਨਵਰੀ (ਗੁਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼ੋ੍ਰਮਣੀ ਅਕਾਲੀ ਦਲ -ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਪੁਲਿਸ ਅਤੇ ਬੀ.ਐੱਸ.ਐਫ ਵਲੋਂ ਕੱਢਿਆ ਫਲੈਗ ਮਾਰਚ

ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਸੁਰੱਖਿਆ ਸਖ਼ਤ ਕੀਤੀ ਜਾਰੀ ਹੈ, ਜਿਸ ਦੇ ਤਹਿਤ ਸ਼ਹਿਰ ਵਿਖੇ ਅੱਜ ਐੱਸ.ਪੀ ਬਲਵੀਰ ਸਿੰਘ, ਡੀ.ਐੱਸ.ਪੀ ਪ੍ਰਸ਼ੋਤਮ ਬੱਲ, ਐੱਸ.ਐੱਚ.ਓ ਪੁਸ਼ਪਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

14300 ਨਸ਼ੀਲੀਆਂ ਗੋਲੀਆਂ ਸਮੇਤ ਰਾਜਸਥਾਨ ਦਾ ਬੱਸ ਡਰਾਈਵਰ ਅਤੇ ਕੰਡਕਟਰ ਗਿ੍ਫ਼ਤਾਰ

ਅਬੋਹਰ, 11 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆ ਸਰਵਰ ਪੁਲਿਸ ਨੇ ਇੰਟਰ ਸਟੇਟ ਨਾਕੇ ਤੋਂ ਇਕ ਪ੍ਰਾਈਵੇਟ ਬੱਸ ਦੇ ਚਾਲਕ ਅਤੇ ਸਹਿ ਚਾਲਕ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇੰਟਰ ਸਟੇਟ ਨਾਕੇ ਗੰੁਮ ਜਾਲ ਵਿਖੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 11 ਜਨਵਰੀ (ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਨੇ ਮੋਟਰਸਾਈਕਲ ਦੀ ਟੱਕਰ ਵਿਚ ਜ਼ਖ਼ਮੀ ਵਿਅਕਤੀ ਦੀ ਮੌਤ ਤੋਂ ਬਾਅਦ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਗਦੀਪ ਸਿੰਘ ਨੇ ਦੱਸਿਆ ਕਿ ਮੇਰਾ ਵੱਡਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਅਧਿਆਪਕਾਂ ਦੇ ਦੂਜੇ ਗੇੜ ਦੇ ਸੈਮੀਨਾਰ

ਗੁਰੂਹਰਸਹਾਏ, 11 ਜਨਵਰੀ (ਹਰਚਰਨ ਸਿੰਘ ਸੰਧੂ)-ਭਾਰਤੀ ਸਿੱਖਿਆ ਨੀਤੀ-2020 ਤੇ ਨਿਪੁੰਨ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਲਗਾਏ 500 ਰਿਫ਼ਲੈਕਟਰ

ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਮਯੰਕ ਫਾਊਾਡੇਸ਼ਨ ਵਲੋਂ ਫ਼ਿਰੋਜ਼ਪੁਰ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਬਾਰਡਰ ਰੋਡ 'ਤੇ ਵਾਹਨਾਂ ਉੱਪਰ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਚਾਰ ਪਹੀਆ ਵਾਹਨਾਂ 'ਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪ੍ਰੀਖਿਆ ਮੁਲਤਵੀ

ਜ਼ੀਰਾ, 11 ਜਨਵਰੀ (ਢਿੱਲੋਂ)- ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ (ਰਜਿ:) ਦੀ ਮਹੀਨਾਵਾਰ ਇਕੱਤਰਤਾ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੁਸਾਇਟੀ ਆਗੂ ਰਣਜੀਤ ਸਿੰਘ ਮਰਖਾਈ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦਸਮੇਸ਼ ਪਿਤਾ ਦਾ ਪ੍ਰਕਾਸ਼ ਉਤਸਵ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਰਬੰਸਦਾਨੀ, ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਗੁਰੂ ਰਾਮ ਦਾਸ ਪੁਰੀ ਗੁਰਦੁਆਰਾ ਸਾਹਿਬ ਅਰਮਾਨਪੁਰਾ (ਆਸਲ) ਵਿਖੇ ਮੁੱਖ ਸੇਵਾਦਾਰ ਅਤੇ ਸੰਤ ਸਮਾਜ ਦੇ ਆਗੂ ਭਗਤ ਮਿਲਖਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸੌ ਫ਼ੀਸਦੀ ਮਤਦਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹੇ ਭਰ ਵਿਚ ਸੌ ਫ਼ੀਸਦੀ ਮਤਦਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX