ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਜਲੰਧਰ

ਲੋਹੜੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ

ਜਲੰਧਰ, 12 ਜਨਵਰੀ (ਸ਼ੈਲੀ)-ਨਵੇਂ ਸਾਲ ਤੋਂ ਬਾਅਦ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ 'ਚ ਕਾਫੀ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲਿਆ | ਦੇਰ ਰਾਤ ਤੱਕ ਲੋਕਾਂ ਨੇ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਖਰੀਦਦਾਰੀ ਕੀਤੀ | ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਮੰੂਗਫਲੀ, ਰੇਉੜੀਆਂ , ਗਜਕ ਤੇ ਹੋਰ ਸਮਾਨ ਦੀਆਂ ਦੁਕਾਨ ਸਜੀਆਂ ਰਹੀਆਂ ਜਿੱਥੇ ਲੋਕਾਂ ਨੇ ਖਰੀਦਦਾਰੀ ਕੀਤੀ | ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਜੁੜੀਆਂ ਹਨ | ਪਹਿਲੇ ਸਮੇਂ ਵਿਚ ਲੋਹੜੀ ਦਾ ਤਿਉਹਾਰ ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋ ਜਾਂਦਾ ਸੀ | ਬੱਚੇ ਕੁਝ ਦਿਨ ਪਹਿਲਾਂ ਹੀ ਰਾਤ ਨੂੰ ਟੋਲੀਆਂ ਬਣਾ ਕੇ ਲੋਕਾਂ ਦੇ ਘਰਾਂ ਵਿਚ ਲੋਹੜੀ ਲੈਣ ਜਾਂਦੇ ਸਨ ਤੇ ਲੋਹੜੀ ਦੇ ਗੀਤ ਗਾਉਂਦੇ ਸਨ ਤੇ ਅੱਗੋਂ ਲੋਕ ਵੀ ਬੜੀ ਖੁਸ਼ੀ ਨਾਲ ਬੱਚਿਆਂ ਨੂੰ ਲੋਹੜੀ ਦੇ ਕੇ ਤੋਰਦੇ ਸਨ | ਪਰ ਪਿਛਲੇ ਕੁਝ ਕੁ ਸਾਲਾਂ ਤੋਂ ਇਹ ਵਰਤਾਰਾ ਘੱਟ ਗਿਆ ਹੈ | ਪਰ ਹਾਲੇ ਵੀ ਲੋਹੜੀ ਵਾਲੇ ਦਿਨ ਬੱਚੇ ਟੋਲੀਆਂ ਬਣਾ ਕੇ ਦਿਨੇ ਹੀ ਲੋਕਾਂ ਦੇ ਘਰ ਲੋਹੜੀ ਮੰਗਣੀ ਸ਼ੁਰੂ ਕਰ ਦਿੰਦੇ ਹਨ | ਲੋਕ ਨਵ- ਵਿਆਹੁਤਾ ਜੋੜੀ ਜਾਂ ਫਿਰ ਜਿਨ੍ਹ•ਾਂ ਦੇ ਘਰ ਬੱਚੇ ਨੇ ਜਨਮ ਲਿਆ ਹੋਵੇ, ਉਹ ਆਪਣੇ ਘਰ ਲੋਹੜੀ ਵਾਲੇ ਦਿਨ ਆਪਣੇ ਰਿਸ਼ਤੇਦਾਰਾਂ ਨੂੰ ਬੁਲਾ ਕੇ ਸਮਾਗਮ ਕਰਦੇ ਹਨ ਅਤੇ ਰਾਤ ਨੂੰ ਆਪਣੇ ਵਿਹੜੇ ਜਾਂ ਫਿਰ ਗਲੀ ਵਿਚ ਭੁੱਗਾ ਬਾਲ ਕੇ ਲੋਹੜੀ ਦੇ ਗੀਤ ਗਾਉਂਦੇ ਹਨ | ਲੋਕ ਇਸ ਦੌਰਾਨ ਭੁੱਗਾ ਬਾਲ ਕੇ ਉਸ ਵਿਚ ਮੁੰਗਫਲੀ, ਰਿਓੜੀਆਂ, ਆਦਿ ਪਾਉਂਦੇ ਹਨ | ਇਸ ਦਿਨ ਲੋਕ ਵਿਆਹੁਤਾ ਧੀਆਂ ਦੇ ਘਰ ਜਾ ਕੇ ਉਨ੍ਹ•ਾਂ ਨੂੰ ਲੋਹੜੀ ਦੇ ਰੂਪ ਵਿਚ ਮੁੰਗਫਲੀ, ਰਿਓੜੀਆਂ, ਗੁੜ•, ਫਲ ਤੇ ਕੋਈ ਹੋਰ ਤੋਹਫਾ ਦਿੰਦੇ ਹਨ |
ਪੋਹ ਦੇ ਮਹੀਨੇ ਦੀ ਆਖਰੀ ਤਰੀਕ ਨੂੰ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ
ਜਾਣਕਾਰੀ ਦਿੰਦੇ ਹੋਏ ਮਾਂ ਬਗਲਾ ਮੁਖੀ ਧਆਮ ਦੇ ਸੰਸਥਾਪਕ ਨਵਜੀਤ ਭਾਰਦਵਾਜ ਨੇ ਦੱਸਿਆ ਕਿ ਲੋਹੜੀ ਦਾ ਪਾਵਨ ਤਿਓਹਾਰ ਪੋਹ ਦੀ ਆਖਰੀ ਤਰੀਕ ਨੂੰ ਮਨਾਇਆ ਜਾਂਦਾ ਹੈ | ਇਸ ਦੇ ਅਗਲੇ ਦਿਨ ਮੱਕਰ ਸਕਰਾਂਤੀ ਹੁੰਦੀ ਹੈ ਜਿਸ ਨੂੰ ਮਾਘੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਉਨ੍ਹ•ਾਂ ਕਿਹਾ ਕਿ ਇਸ ਤਿਓਹਾਰ ਦੇ ਨਾਲ ਦੁੱਲਾ ਭੱਟੀ ਦੀ ਕਥਾ ਵੀ ਜੁੜੀ ਹੈ |
ਬੱਚਿਆਂ ਨੇ ਜੰਮ•ਕੇ ਕੀਤੀ ਪਤੰਗਾਂ ਦੀ ਖਰੀਦਦਾਰੀ
ਲੋਹੜੀ ਵਾਲੇ ਦਿਨ ਜਿੱਥੇ ਲੋਕ ਬੜ•ੇ ਚਾਵਾਂ ਨਾਲ ਲੋਹੜੀ ਦਾ ਤਿਓਹਾਰ ਮਨਾਉਂਦੇ ਹਨ, ਉੱਥੇ ਹੀ ਪਤੰਗਬਾਜ਼ੀ ਵੀ ਕਰਦੇ ਹਨ | ਇਸ ਦਿਨ ਬੱਚਿਆਂ ਦੇ ਨਾਲ ਵੱਡੇ ਵੀ ਰੱਜ ਕੇ ਪਤੰਗ ਬਾਜ਼ੀ ਕਰਦੇ ਹਨ | ਇਸ ਕਰਕੇ ਸ਼ਹਿਰ ਵਿਚ ਪਤੰਗਾਂ ਦੀਆਂ ਦੁਕਾਨਾਂ 'ਚ ਕਾਫੀ ਭੀੜ ਰਹੀ | ਇਸ ਮੌਕੇ ਬਾਜਾਰ ਦਾ ਦੌਰਾ ਕੀਤਾ ਗਿਆ ਤਾਂ ਉਥੇ ਕਈ ਤਰ੍ਹਾਂ ਦੀਆਂ ਪਤੰਗਾਂ ਦੇਖਣ ਨੂੰ ਮਿਲੀਆਂ ਜਿਨ•ਾਂ ਉਤੇ ਕਿਸਾਨੀ ਆੰਦੋਲਨ, ਗਾਇਕ ਕਲਾਕਾਰਾਂ ਅਤੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਦੇ ਝੰਡਿਆਂ ਦੀ ਤਸਵੀਰਾਂ ਸਨ | ਦੁਕਾਨਾਂ 'ਤੇ ਬੱਚਿਆਂ ਨੇ ਵੱਡੀ ਗਿਣਤੀ 'ਚ ਪਤੰਗਾਂ ਤੇ ਡੋਰ ਖਰੀਦੀ | ਦੇਖਣ ਵਿਚ ਆਇਆ ਕਿ ਮਾਰਕੀਟ ਵਿਚ ਬਹੁਤ ਵੱਡੇ ਅਕਾਰ ਦੀਆਂ ਬਣੀਆਂ ਪਤੰਗਾਂ ਵੀ ਵਿਕੀਆਂ ਜਿਨ੍ਹ•ਾਂ ਨੂੰ ਲੋਕ ਬੜੇ ਹੀ ਧਿਆਨ ਦੇ ਨਾਲ ਆਪਣੇ ਘਰਾਂ ਨੂੰ ਲੈਕੇ ਜਾ ਰਹੇ ਸਨ |

ਕੋਰੋਨਾ ਪ੍ਰਭਾਵਿਤ 77 ਸਾਲਾ ਵਿਅਕਤੀ ਦੀ ਮੌਤ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਅੱਜ 77 ਸਾਲਾ ਨਿਰਮਲ ਸਿੰਘ ਵਾਸੀ ਜਮਸ਼ੇਰ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਨਾਲ ਜਾਨ ਗਵਾ ਚੁੱਕੇ ਵਿਅਕਤੀਆਂ ਦੀ ਗਿਣਤੀ 1504 ਹੋ ਚੁੱਕੀ ਹੈ | ਇਸ ਤੋਂ ਇਲਾਵਾ ਅੱਜ 626 ਕੋਰੋਨਾ ...

ਪੂਰੀ ਖ਼ਬਰ »

3 ਨਾਜਾਇਜ਼ ਕਾਲੋਨੀਆਂ 'ਤੇ ਚੱਲੀ ਨਿਗਮ ਦੀ ਡਿੱਚ

ਜਲੰਧਰ, 12 ਜਨਵਰੀ (ਸ਼ਿਵ)- ਨਗਰ ਨਿਗਮ ਵਲੋਂ ਨਾਜਾਇਜ ਦੁਕਾਨਾਂ ਤੇ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਚੋਣ ਡਿਊਟੀਆਂ 'ਚ ਕਈ ਅਫ਼ਸਰਾਂ ਦੇ ਰੁੱਝੇ ਹੋਣ ਕਰਕੇ ਇਸ ਵੇਲੇ ਸ਼ਹਿਰ 'ਚ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ਚੱਲਦਾ ਰਿਹਾ ਸੀ ਜਿਸ ਨੂੰ ਨੱਥ ਪਾਉਣ ਲਈ ਕਈ ਜਗਾ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਨੇ ਰਵਾਇਤੀ ਤਰੀਕੇ ਨਾਲ ਮਨਾਈ ਲੋਹੜੀ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਰਵਾਇਤੀ ਤਰੀਕੇ ਨਾਲ ਲੋਹੜੀ ਦਾ ਤਿਉਹਾਰ ਵਿਸ਼ਵ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਮਨਾਇਆ ਗਿਆ | ਚੇਅਰਮੈਨ ਅਨਿਲ ਚੋਪੜਾ, ਸਮੇਤ ਪਰਿਵਾਰ ਤੇ ਇੰਟਰ ਕਾਲਜ ਦੇ ਸਟਾਫ਼ ਮੈਂਬਰਾਂ ...

ਪੂਰੀ ਖ਼ਬਰ »

ਸੀ. ਟੀ. ਐਜੂਕੇਸ਼ਨਲ ਸੁਸਾਇਟੀ ਨੇ ਐਨ. ਸੀ. ਐਲ. ਪੀ. ਦੇ 10 ਸਕੂਲਾਂ ਨੂੰ ਦਿੱਤੀ ਆਰਥਿਕ ਮਦਦ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਕੋਵਿਡ ਦੇ ਸਮੇਂ ਨੂੰ ਧਿਆਨ ਵਿਚ ਰੱਖਦੇ ਹੋਏ ਸੀ. ਟੀ. ਐਜੂਕੇਸ਼ਨਲ ਸੁਸਾਇਟੀ ਨੇ ਰਾਸ਼ਟਰੀ ਬਾਲ ਮਜ਼ਦੂਰੀ (ਐਨ. ਸੀ. ਐਲ. ਪੀ ) ਅਧੀਨ ਆਉਂਦੇ 10 ਸਕੂਲਾਂ ਦੇ ਅਧਿਆਪਕਾਂ ਦੀ ਮਦਦ ਲਈ ਆਪਣਾ ਬਣਦਾ ਯੋਗਦਾਨ ਪਾਇਆ | ਇਸ ਮੌਕੇ ਸੀ. ਟੀ. ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜਲੰਧਰ ਛਾਉਣੀ, 12 ਜਨਵਰੀ (ਪਵਨ ਖਰਬੰਦਾ)-ਲੋਹੜੀ ਦੇ ਤਿਉਹਾਰ ਦੇ ਸਬੰਧ 'ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਸਕੂਲ ਦੇ ਸਕੱਤਰ ਸੁਰਜੀਤ ਸਿੰਘ ਚੀਮਾ, ਡਾਇਰੈਕਟਰ ਸਾਹਿਬਾ ਨਿਸ਼ਾ ਮੜੀਆ ਤੇ ਪਿ੍ੰ. ਅਮਿਤਾਲ ਕੌਰ ਦੀ ਅਗਵਾਈ 'ਚ ਸਕੂਲ ਸਟਾਫ਼ ਵਲੋਂ ਧੀਆਂ ਦੀ ...

ਪੂਰੀ ਖ਼ਬਰ »

ਸਾਬਕਾ ਡਿਪਟੀ ਡਾਇਰੈਕਟਰ ਖੇਡਾਂ ਬੈਂਸ ਦੀ ਮੌਤ 'ਤੇ ਸ਼ੋਕ ਸਭਾ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਗੁਰਜੈਪਾਲ ਨਗਰ ਵੈਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਮੁਹੱਲੇ ਦੇ ਪ੍ਰਧਾਨ ਦਲਬੀਰ ਸਿੰਘ ਬਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਸਾਇਟੀ ਦੇ ਸਤਿਕਾਰਯੋਗ ਸਰਪ੍ਰਸਤ ਸਤਵੰਤ ਸਿੰਘ ਬੈਂਸ ਦੀ ਅਚਾਨਕ ਮੌਤ 'ਤੇ ਗਹਿਰਾ ਸ਼ੋਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਆਬਕਾਰੀ ਵਿਭਾਗ ਵਲੋਂ 48 ਟੀਮਾਂ ਦਾ ਗਠਨ

ਜਲੰਧਰ, 12 ਜਨਵਰੀ (ਸ਼ਿਵ ਸ਼ਰਮਾ)-ਜ਼ਹਿਰੀਲੀ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ ਸ਼ਰਾਬ ਦੀ ਵਿੱਕਰੀ ਰੋਕਣ ਲਈ ਆਬਕਾਰੀ ਵਿਭਾਗ ਨੇ ਦਸੰਬਰ ਮਹੀਨੇ 'ਚ ਕਈ ਵੱਡੀਆਂ ਕਾਰਵਾਈਆਂ ਕਰਕੇ ਹੁਣ ਤੱਕ 166 ਦੇ ਕਰੀਬ ਕੇਸ ਦਰਜ ਕਰਕੇ 174 ਮੁਲਜ਼ਮ, ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਨਿਗਮ ਕੋਲ ਪੰਜ ਹੈਲਥ ਅਫ਼ਸਰ, ਨਹੀਂ ਸੁਧਰੀ ਸਫ਼ਾਈ ਵਿਵਸਥਾ

ਜਲੰਧਰ, 12 ਜਨਵਰੀ (ਸ਼ਿਵ)- ਰੋਜ਼ਾਨਾ ਲੱਖਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਤੇ ਨਿਗਮ ਕੋਲ ਪੰਜ ਹੈਲਥ ਅਫ਼ਸਰ ਹੋਣ ਦੇ ਬਾਵਜੂਦ ਸ਼ਹਿਰ 'ਚ ਕੂੜੇ ਤੇ ਸਫ਼ਾਈ ਦੀ ਵਿਵਸਥਾ ਵਿਚ ਸੁਧਾਰ ਨਹੀਂ ਆ ਸਕਿਆ ਹੈ ਜਿਸ ਕਰਕੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਤਾਂ ਕੂੜੇ ਦੇ ਢੇਰ ਲੱਗੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਛਾਉਣੀ ਹਲਕੇ 'ਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ 'ਚ ਯੂਥ ਅਕਾਲੀ ਦਲ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ...

ਪੂਰੀ ਖ਼ਬਰ »

ਸੂਰੀਆ ਐਨਕਲੇਵ 'ਚ ਪਾਈਪ ਪਾਉਣ ਲਈ ਸੜਕ ਨੂੰ ਪੁੱਟਣ 'ਤੇ ਲੋਕਾਂ 'ਚ ਰੋਸ

ਜਲੰਧਰ, 12 ਜਨਵਰੀ (ਸ਼ਿਵ)-ਨਗਰ ਨਿਗਮ ਵਲੋਂ ਸੂਰੀਆ ਐਨਕਲੇਵ 'ਚ ਪੰਜ ਸਾਲ ਪਹਿਲਾਂ ਧਸੀ ਸੀਵਰੇਜ ਦੀ ਪਾਈਪ ਦੀ ਜਗਾ ਨਿਗਮ ਵਲੋਂ ਸੂਰੀਆ ਐਨਕਲੇਵ 'ਚ ਜਿਸ ਸੜਕ ਨੂੰ 20 ਫੁੱਟ ਤੱਕ ਪੁੱਟ ਦਿੱਤਾ ਗਿਆ ਹੈ, ਉਸ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਆਵੇਗੀ ਵਿਕਾਸ ਕਾਰਜਾਂ ਦੀ ਹਨੇਰੀ-ਜੋਤੀ ਢਿੱਲੋਂ

ਚੁਗਿੱਟੀ/ਜੰਡੂਸਿੰਘਾ, 12 ਜਨਵਰੀ (ਨਰਿੰਦਰ ਲਾਗੂ)-ਸੂਬੇ ਅੰਦਰ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ ਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਚੋਣਾਂ 'ਚ ਐਸ. ਓ. ਆਈ. ਸਰਗਰਮੀ ਨਾਲ ਕੰਮ ਕਰੇਗੀ-ਸੋਨੂੰ ਬੈਨਾਪੁਰੀਆ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਐਸ. ਓ. ਆਈ. ਦੁਆਬਾ ਜ਼ੋਨ ਦੇ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਬੈਨਾਪੁਰੀਆ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ 'ਚ ਐਸ. ਓ. ਆਈ. ਵਲੋਂ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ...

ਪੂਰੀ ਖ਼ਬਰ »

ਮਾਸਟਰ ਵਿਨੋਦ ਕੁਮਾਰ ਅੱਪਰਾ ਨੇ ਭਾਜਪਾ ਪਾਸੋਂ ਹਲਕਾ ਫਿਲੌਰ ਲਈ ਮੰਗੀ ਟਿਕਟ

ਅੱਪਰਾ, 12 ਜਨਵਰੀ (ਦਲਵਿੰਦਰ ਸਿੰਘ ਅੱਪਰਾ)-ਸਥਾਨਕ ਭਾਜਪਾ ਆਗੂ ਮਾਸਟਰ ਵਿਨੋਦ ਕੁਮਾਰ ਨੇ ਆਪਣੀ ਹਾਈਕਮਾਂਡ ਪਾਸੋਂ ਵਿਧਾਨ ਸਭਾ ਹਲਕਾ ਫਿਲੌਰ ਲਈ ਟਿਕਟ ਦੀ ਮੰਗ ਕੀਤੀ ਹੈ | 45 ਸਾਲਾ ਮਾਸਟਰ ਵਿਨੋਦ ਕੁਮਾਰ ਕਸਬਾ ਅੱਪਰਾ ਦੇ ਵਸਨੀਕ ਹਨ | ੳਹ ਪਿਛਲੇ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਓਬਰਾਏ ਜ਼ਿਲ੍ਹਾ ਅਕਾਲੀ ਦਲ ਆਈ. ਟੀ. ਵਿੰਗ ਦੇ ਇੰਚਾਰਜ ਬਣੇ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਆਈ. ਟੀ. ਵਿੰਗ ਦੇ ਇੰਚਾਰਜ ਲਈ ਹਰਜਿੰਦਰ ਸਿੰਘ ਉਬਰਾਏ ਦੀਆਂ ਪਾਰਟੀ ਪ੍ਰਤੀ ਤੇ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋਂ ਐਡਵੋਕੇਟ ਅਜੈ ਕੁਮਾਰ ਨੂੰ ਟਿਕਟ ਦੇਣ ਦਾ ਐਲਾਨ

ਫਿਲੌਰ, 12 ਜਨਵਰੀ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਸੰਯੁਕਤ ਸਮਾਜ ਮੋਰਚੇ ਵਲੋਂ ਜਾਰੀ ਕੀਤੀ ਪਹਿਲੀ ਟਿਕਟਾਂ ਦੀ ਸੂਚੀ 'ਚ ਫਿਲੌਰ ਰਿਜ਼ਰਵ ਤੋਂ ਅਜੈ ਕੁਮਾਰ ਨੂੰ ਟਿਕਟ ਦੇਣ ਦਾ ਐਲਾਨ ਕੀਤਾ ਹੈ | ਅਜੈ ਕੁਮਾਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਨ ਤੇ ਬਾਰ ...

ਪੂਰੀ ਖ਼ਬਰ »

ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦਾ ਗਠਨ

ਜਲੰਧਰ, 12 ਜਨਵਰੀ (ਚੰਦੀਪ ਭੱਲਾ)-ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਸਥਾਨਕ ਪ੍ਰਸ਼ਾਸਨ ਵਲੋਂ ਅਸਲਾ ਲਾਇਸੰਸਾਂ ਦੀ ਸਕਰੀਨਿੰਗ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ | ਇਸ ਕਮੇਟੀ ਦੇ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰਾਂ ਦੇ ਨਾਵਾਂ ਬਾਰੇ 117 ਹਲਕਿਆਂ ਦੇ ਆਗੂਆਂ ਤੋਂ ਲਏ ਸੁਝਾਅ, ਚੰਡੀਗੜ੍ਹ ਭੇਜੀਆਂ ਰਿਪੋਰਟਾਂ

ਜਲੰਧਰ, 12 ਜਨਵਰੀ (ਸ਼ਿਵ ਸ਼ਰਮਾ)-ਕਈ ਵਾਰ ਹਾਈਕਮਾਨ ਵਲੋਂ ਸਿੱਧੇ ਹੀ ਉਮੀਦਵਾਰਾਂ ਨੂੰ ਨਾਵਾਂ ਦਾ ਐਲਾਨ ਕਰਕੇ ਚੋਣ ਮੈਦਾਨ 'ਚ ਹੇਠਲੇ ਪੱਧਰ ਦੇ ਆਗੂਆਂ, ਵਰਕਰਾਂ ਵਲੋਂ ਵਿਰੋਧ ਕੀਤਾ ਜਾਂਦਾ ਰਿਹਾ ਹੈ ਪਰ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਪਹਿਲਾਂ ...

ਪੂਰੀ ਖ਼ਬਰ »

ਡਾਇਰੈਕਟਰ ਪੀਟਰ ਨੂੰ ਵਕੀਲ ਦੀ ਉਪਾਧੀ ਮਿਲਣ 'ਤੇ ਦਿੱਤੀ ਵਧਾਈ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਸਥਾਨਕ ਟਿ੍ਨਿਟੀ ਕਾਲਜ, ਜਲੰਧਰ ਦੇ ਪਿ੍ੰਸੀਪਲ ਡਾ ਅਜੈ ਪਰਾਸ਼ਰ ਤੇ ਟਿ੍ਨਿਟੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਕਾਲਜ ਦੇ ਪਿ੍ੰਸੀਪਲ ਡਾ. ਸੁਨੀਲ ਕੁਮਾਰ ਅਰੋੜਾ ਦੀ ਅਗਵਾਈ 'ਚ ਟਿ੍ਨਿਟੀ ਗਰੁੱਪ ਆਫ਼ ...

ਪੂਰੀ ਖ਼ਬਰ »

ਲੁਬਾਣਾ ਵਲੋਂ ਕਿਸੇ ਨਿੱਜੀ ਨਿਊਜ਼ ਪੋਰਟਲ 'ਤੇ ਝੂਠੀ ਖ਼ਬਰ ਪ੍ਰਕਾਸ਼ਤ ਹੋਣ 'ਤੇ ਰੋਸ ਦਾ ਪ੍ਰਗਟਾਵਾ

ਜਲੰਧਰ/ਮਕਸੂਦਾਂ, 12 ਜਨਵਰੀ (ਸਤਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਕੁਲਦੀਪ ਸਿੰਘ ਲੁਬਾਣਾ ਬਾਰੇ ਝੂਠੀ ਖ਼ਬਰ ਦੀ ਚਰਚਾ ਹੈ | ਉਸ ਖ਼ਬਰ ਨੂੰ ਲੈ ਕੇ ਕੁਲਦੀਪ ਸਿੰਘ ਨੇ ਰੋਸ ਦੀ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸਮਾਂ ਸਾਰਣੀ ਦੀ ਯੋਜਨਾਬੰਦੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਕੋਵਿਡ ਦੌਰਾਨ ਸਿੱਖਿਆ ਆਫਲਾਈਨ ਤੋਂ ਫਿਰ ਆਨਲਾਈਨ ਰਾਹੀਂ ਕਰਵਾਈ ਜਾ ਰਹੀ ਹੈ, ਜਿਸ ਲਈ ਡਿਪਸ ਆਈ. ਐਮ. ਟੀ. ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸ ਤਰਾਂ ਕੋਵਿਡ ਦੇ ਨਿਯਮਾਂ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਮੇਰੀ ਸਹਿਮਤੀ ਤੋਂ ਬਿਨਾਂ ਕੀਤੀ ਗਈ ਨਿਯੁਕਤੀ-ਖ਼ਾਲਸਾ

ਜਲੰਧਰ, 12 ਜਨਵਰੀ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਦੋਆਬਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਅੱਜ ਨਿਯੁਕਤ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ . ਟੀ . ਵਿੰਗ ਦੇ ਜ਼ਿਲ੍ਹਾ ਇੰਚਾਰਜ ਹਰਜਿੰਦਰ ਸਿੰਘ ਓਬਰਾਏ ਬਾਰੇ ਉਨ੍ਹਾਂ ...

ਪੂਰੀ ਖ਼ਬਰ »

ਰਿਕਸ਼ਾ 'ਤੇ ਜਾ ਰਹੀ ਲੜਕੀ ਦਾ ਮੋਬਾਈਲ ਫ਼ੋਨ ਝਪਟਿਆ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਸਥਾਨਕ ਭਾਰਗੋ ਕੈਂਪ ਮੁਹੱਲੇ 'ਚ ਦੋ ਐਕਟਿਵਾ ਸਵਾਰ ਲੁਟੇਰੇ ਰਿਕਸ਼ਾ 'ਤੇ ਜਾ ਰਹੀ ਲੜਕੀ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਪੀੜਤ ਡਿੰਪਲ ਵਾਸੀ ਰਾਮਾ ਮੰਡੀ ਨੇ ਦੱਸਿਆ ਕਿ ਉਹ ਆਪਣੀ ਮਾਂ ਦੇ ਨਾਲ ਆਪਣੀ ਭੈਣ ਦੇ ਘਰ ਲੋਹੜੀ ...

ਪੂਰੀ ਖ਼ਬਰ »

ਡਿਪਸ ਕਾਲਜ ਆਫ਼ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਡਿਪਸ ਕਾਲਜ ਆਫ਼ ਐਜੂਕੇਸ਼ਨ ਰਾੜਾ ਮੋੜ ਵਿਖੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਕਾਲਜ ਦੇ ਪਹਿਲੇ ਤੇ ਤੀਜੇ ਬੀ.ਐੱਡ ਸਮੈਸਟਰ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜਮਹੂਰੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਗਮ 25 ਨੂੰ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਦੇਸ਼ ਭਗਤ ਯਾਦਗਾਰ ਕਮੇਟੀ ਤੇ ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ) ਵਲੋਂ ਸਥਾਨਕ ਸਾਹਿਤਕ/ਸੱਭਿਆਚਾਰਕ ਤੇ ਜਮਹੂਰੀ ਸੰਸਥਾਵਾਂ ਦੇ ਸਹਿਯੋਗ ਨਾਲ 25 ਜਨਵਰੀ ਦਿਨ 2 ਵਜੇ ਵਿਚਾਰ-ਚਰਚਾ ਤੇ ਫ਼ਿਲਮ ਸ਼ੋਅ ਸਮਾਗਮ ਕਰਕੇ ...

ਪੂਰੀ ਖ਼ਬਰ »

ਗਿੱਲ ਨੇ ਸੰਭਾਲਿਆ ਡੀ.ਐਸ.ਪੀ. ਜਾਂਚ ਦਾ ਅਹੁਦਾ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਪੀ.ਪੀ.ਐਸ. ਅਧਿਕਾਰੀ ਹਰਿੰਦਰ ਸਿੰਘ ਗਿੱਲ ਨੇ ਅੱਜ ਜ਼ਿਲ੍ਹਾ ਦਿਹਾਤੀ ਪੁਲਿਸ 'ਚ ਬਤੌਰ ਡੀ.ਐਸ.ਪੀ. ਜਾਂਚ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਡੀ.ਐਸ.ਪੀ. ਸਕਿਓਰਿਟੀ ਤੇ ਆਪ੍ਰੇਸ਼ਨ ਦੀ ਜ਼ਿੰਮੇਵਾਰੀ ਨਿਭਾਅ ਰਹੇ ਸਨ | ...

ਪੂਰੀ ਖ਼ਬਰ »

ਨੋਵਾ ਹਸਪਤਾਲ 'ਚ ਵਰਚੂਅਲ ਮਨਾਇਆ ਧੀਆਂ ਦਾ ਲੋਹੜੀ ਸਮਾਗਮ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਨੋਵਾ ਹਸਪਤਾਲ ਵਲੋਂ ਕੋਵਿਡ-19 ਦੀਆਂ ਗਾਈਡਲਾਈਨਜ਼ ਦਾ ਪਾਲਣ ਕਰਦੇ ਹੋਏ ਇਸ ਵਾਰ ਲੋਹੜੀ ਦਾ ਸਾਲਾਨਾ 21ਵਾਂ ਤਿਉਹਾਰ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ | ਡਾ. ਸੋਨਵੰਤ ਕÏਰ ਵਲੋਂ ਪ੍ਰੋਗਰਾਮ 'ਚ ਸ਼ਾਮਿਲ ਪਰਿਵਾਰਾਂ, ਸਟਾਫ਼ ...

ਪੂਰੀ ਖ਼ਬਰ »

ਕੌਮਾਂਤਰੀ ਚੈੱਸ ਖਿਡਾਰਨ ਮਲਿਕਾ ਹਾਂਡਾ ਦਾ ਤੇਲੰਗਾਨਾ ਸਰਕਾਰ ਵਲੋਂ 15 ਲੱਖ ਤੇ ਲੈਪਟਾਪ ਨਾਲ ਸਨਮਾਨ

ਜਲੰਧਰ, 12 ਜਨਵਰੀ (ਜਤਿੰਦਰ ਸਾਬੀ)-ਜਲੰਧਰ ਦੀ ਕੌਮਾਂਤਰੀ ਚੈਸ ਖਿਡਾਰਨ ਮਲਿਕਾ ਹਾਂਡਾ ਨੂੰ ਤੇਲੇਗਾਨਾ ਸਰਕਾਰ ਨੇ ਹਵਾਈ ਟਿਕਟ ਭੇਜ ਕੇ ਹੈਦਰਾਬਾਦ ਸੱਦ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਹਵਾਈ ਅੱਡੇ 'ਤੇ ਮਲਿਕਾ ਹਾਂਡਾ ਦਾ ਵਿਸ਼ੇਸ਼ ਸਵਾਗਤ ਕੀਤਾ ਤੇ ਇਸ ਤੋਂ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਨੇ 15 ਤੋਂ 18 ਸਾਲ ਦੇ ਵਿਦਿਆਰਥੀਆਂ ਲਈ ਲਗਾਇਆ ਟੀਕਾਕਰਨ ਕੈਂਪ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ 15 ਤੋਂ 18 ਸਾਲ ਦੇ ਵਿਦਿਆਰਥੀਆਂ ਲਈ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ | ਜੋ ਕਿ ਸਕੂਲ ਦੇ ਵਿਦਿਆਰਥੀਆਂ ਦੇ ਲਈ ਸਕੂਲ ਵਲੋਂ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਸਕੂਲ ਆਫ਼ ਡਿਜ਼ਾਈਨ ਨੇ ਇਕ ਮਹੀਨੇ 'ਚ ਕਰਵਾਏ 21 ਪੇਟੈਂਟ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਫੈਸ਼ਨ ਡਿਜ਼ਾਈਨ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਤੇ ਫੈਕਲਟੀ-ਮੈਂਬਰਾਂ ਨੇ ਇੱਕ ਮਹੀਨੇ ਵਿਚ 21 ਨਵੀਨਤਾਕਾਰੀ 'ਪੇਟੈਂਟ' ਪ੍ਰਕਾਸ਼ਿਤ ਕੀਤੇ ਹਨ | ਐਮ ਡਿਜ਼ਾਈਨ, ਐਮ. ਐਸ. ਸੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 12 ਜਨਵਰੀ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਰਗਰਮ ਅਕਾਲੀ ਆਗੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX