ਤਾਜਾ ਖ਼ਬਰਾਂ


ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  19 minutes ago
ਰੋਪੜ, 25 ਜਨਵਰੀ - ਸਵਰਨ ਸਿੰਘ (61) ਪੁੱਤਰ ਅਮਰ ਸਿੰਘ ਪਿੰਡ ਖੈਰਾਬਾਦ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ ਹੈ। ਸਵੇਰੇ 8.30 ਵਜੇ ਦੇ ਕਰੀਬ ਸਵਰਨ ਸਿੰਘ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕੀਤੀ ਗਈ...
ਕਾਲੀ ਮਾਤਾ ਮੰਦਰ 'ਚ ਕਥਿਤ ਬੇਅਦਬੀ ਦੀ ਕੋਸ਼ਿਸ਼ 'ਤੇ ਪਰਨੀਤ ਕੌਰ ਦਾ ਵੱਡਾ ਬਿਆਨ
. . .  57 minutes ago
ਪਟਿਆਲਾ, 25 ਜਨਵਰੀ- ਕਾਲੀ ਮਾਤਾ ਦੇ ਮੰਦਰ ਵਿਚ ਕਥਿਤ ਬੇਅਦਬੀ ਦੀ ਕੋਸ਼ਿਸ਼ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਕਹਿਣਾ ਹੈ ਕਿ ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ। ਅਸੀਂ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵਾਂਗੇ...
ਪਟਿਆਲਾ ਘਟਨਾ 'ਤੇ ਭਗਵੰਤ ਮਾਨ ਦਾ ਬਿਆਨ, 'ਮਾਸਟਰ ਮਾਈਂਡ ਕੋਈ ਹੋਰ ਹੈ'
. . .  about 1 hour ago
ਮੁਹਾਲੀ, 25 ਜਨਵਰੀ-ਬੀਤੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਟਿਆਲਾ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ...
ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  about 1 hour ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 2 hours ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 2 hours ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 2 hours ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 3 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 3 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 5 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 5 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 4 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 5 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 5 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 5 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 4 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਜਗਰਾਓਂ

- ਮਾਮਲਾ ਦਲਿਤ ਪਰਿਵਾਰ 'ਤੇ ਤਸ਼ੱਦਦ ਦਾ - ਝਾਂਸੀ ਰਾਣੀ ਚੌਕ 'ਚ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਡੀ.ਐੱਸ.ਪੀ. ਦਾ ਪੁਤਲਾ ਫੂਕਿਆ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਦਲਿਤ ਪਰਿਵਾਰ ਦੀ ਲੜਕੀ ਕੁਲਵੰਤ ਕੌਰ ਨੂੰ ਨਾਜਾਇਜ਼ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕਰਨ ਦੇ ਮਾਮਲੇ 'ਚ ਸ਼ਾਮਿਲ ਡੀ.ਐੱਸ.ਪੀ. ਗੁਰਿੰਦਰ ਬੱਲ, ਚੌਕੀ ਇੰਚਾਰਜ ਏ. ਐੱਸ. ਆਈ. ਰਾਜਵੀਰ ਸਿੰਘ ਤੇ ਫਰਜ਼ੀ ਬਣੇ ਗਵਾਹ ਹਰਜੀਤ ਸਰਪੰਚ ਦੀ ਗਿ੍ਫ਼ਤਾਰੀ ਨਾ ਕਰਨ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਲੋਕਾਂ ਵਲੋਂ ਸਥਾਨਕ ਝਾਂਸੀ ਰਾਣੀ ਚੌਕ ਵਿਚ ਇਕੱਠੇ ਹੋ ਕੇ ਪੁਲਿਸ ਪ੍ਰਸ਼ਾਸਨ ਅਤੇ ਡੀ.ਐੱਸ.ਪੀ. ਦਾ ਪੁਤਲਾ ਫੂਕਿਆ ਅਤੇ ਆਮ ਲੋਕਾਂ ਨੂੰ 26 ਦੇ ਪੱਕੇ ਧਰਨੇ ਲਈ ਲਾਮਬੰਦ ਕੀਤਾ | ਇਸ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਸਕੱਤਰ ਕੰਵਲਜੀਤ ਖੰਨਾ, ਕੁੱਲ ਹਿੰਦ ਕੁਸਾਨ ਸਭਾ ਦੇ ਸੰਯੁਕਤ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਅਧਿਕਾਰੀ ਜਾਣਬੁੱਝ ਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ ਕਰ ਰਹੇ ਤੇ ਪੁਲਿਸ ਅਧਿਕਾਰੀ ਦੋਸ਼ੀਆਂ ਨਾਲ ਮਿਲੇ ਹੋਏ ਵੀ ਹਨ ਤੇ ਕਾਨੂੰਨ ਦੇ ਰਾਖੇ ਹੋਣ ਦੇ ਬਾਵਜੂਦ ਖੁਦ ਹੀ ਕਾਨੂੰਨ ਦੀਆਂ ਧੱਜ਼ੀਆਂ ਉਡਾ ਰਹੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦਾ ਚੇਹਰਾ ਬੇਨਕਾਬ ਕਰਨ ਲਈ ਪਿੰਡਾਂ ਤੇ ਸ਼ਹਿਰਾਂ 'ਚ ਪੁਤਲੇ ਫੂਕ ਕੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ 26 ਦੇ ਪੱਕੇ ਧਰਨੇ ਲਈ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਬਚਾਓ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਮਲਕ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਥੇਦਾਰ ਮੋਹਣ ਸਿੰਘ ਬੰਗਸੀਪੁਰਾ, ਜਸਪ੍ਰੀਤ ਸਿੰਘ ਢੋਲਣ, ਦਸਮੇਸ਼ ਤਰਨਾ ਦਲ ਨਿਹੰਗ ਸਿੰਘ ਜੱਥੇ ਦੇ ਜਥੇਦਾਰ ਸੁਖਦੇਵ ਸਿੰਘ ਲੋਪੋ ਨੇ ਸੰਬੋਧਨ ਕੀਤਾ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ, ਏਟਕ ਸਕੱਤਰ ਜਗਦੀਸ਼ ਸਿੰਘ, ਸਰਪੰਚ ਬਲਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਕਿਸ਼ਨ ਸਿੰਘ, ਢਾਡੀ ਪਿ੍ਤਪਾਲ ਸਿੰਘ ਪਾਰਸ, ਹਾਕਮ ਸਿੰਘ, ਮਹਿੰਦਰ ਸਿੰਘ ਬੀ.ਏ., ਗੁਰਦੀਪ ਸਿੰਘ ਆਰਟਿਸਟ ਸਮੇਤ ਵੱਡੀ ਗਿਣਤੀ 'ਚ ਨਿਹੰਗ ਸਿੰਘ ਤੇ ਬੀਬੀਆਂ ਭੈਣਾਂ ਹਾਜ਼ਰ ਸਨ |

ਪਿੰਡ ਚਮਿੰਡਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦਾ ਰਵਾਇਤੀ ਤਿਉਹਾਰ ਲੋਹੜੀ ਪਿੰਡ ਚਮਿੰਡਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੋਪੀ ਪੱਤੀ ਧਰਮਸ਼ਾਲਾ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਸੰਦੀਪ ਕੌਰ ਨੇ ਚਾਰਜ ਸੰਭਾਲਿਆ

ਰਾਏਕੋਟ, 13 ਜਨਵਰੀ (ਸੁਸ਼ੀਲ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਏਕੋਟ ਦੀ ਬਦਲੀ ਹੋਣ ਤੋਂ ਬਾਅਦ ਅੱਜ ਰਾਏਕੋਟ ਵਿਖੇ ਨਵੇਂ ਆਏ ਸਹਾਇਕ ਰਜਿਸਟਰਾਰ ਮੈਡਮ ਸੰਦੀਪ ਕੌਰ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਦਾ ਸਹਿਕਾਰੀ ਸਭਾਵਾਂ ਰਾਏਕੋਟ ਦਫ਼ਤਰ ...

ਪੂਰੀ ਖ਼ਬਰ »

ਚੰਨੀ ਵਲੋਂ ਟਰੱਕ ਯੂਨੀਅਨਾਂ ਦੀ ਬਹਾਲੀ ਮਹਿਜ਼ ਚੋਣ ਸਟੰਟ-ਮਨੀਲਾ, ਛੱਜਾਵਾਲ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਤੋਂ ਮਹਿਜ਼ ਕੁਝ ਘੰਟੇ ਪਹਿਲਾਂ ਚਰਨਜੀਤ ਸਿੰਘ ਚੰਨੀ ਵਲੋਂ ਟਰੱਕ ਯੂਨੀਅਨਾਂ ਦੀ ਬਹਾਲੀ ਮਹਿਜ਼ ਇਕ ਚੋਣ ਸਟੰਟ ਸੀ, ਜਿਸ ਨੂੰ ਲੈ ਕੇ ਕੋਈ ਨੋਟੀਫਿਕੇਸ਼ਨ ਜਾਰੀ ...

ਪੂਰੀ ਖ਼ਬਰ »

ਝੋਰੜਾਂ ਸੱਥ 'ਚ ਸਿੱਖ ਜਰਨੈਲਾਂ ਤੇ ਆਜ਼ਾਦੀ ਸੰਗਰਾਮੀਆਂ ਦੀਆਂ ਤਸਵੀਰਾਂ ਬਣਾਈਆਂ

ਰਾਏਕੋਟ, 13 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਪਿੰਡ ਝੋਰੜਾਂ ਵਿਖੇ ਗੁਰਦੁਆਰਾ ਸੁਖਸਾਗਰ ਸਾਹਿਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਪੇਂਟਰ ਮੇਜਰ ਸਿੰਘ ਗਿੱਲ ਨੂੰ ਸੱਥ (ਦਰਵਾਜ਼ਾ ਨਿਆਂਈ ਵਾਲਾ) ਵਿਚ ਸੂਰਬੀਰ ਸਿੱਖ ਜਰਨੈਲਾਂ ਭਾਈ ਘਨੱਈਆ ਜੀ, ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਰਵਿਦਾਸ ਚੱਕ ਕਲਾਂ ਵਿਖੇ ਧਾਰਮਿਕ ਸਮਾਗਮ

ਹੰਬੜਾਂ, 13 ਜਨਵਰੀ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)- ਹਲਕਾ ਦਾਖਾ ਦੇ ਪਿੰਡ ਚੱਕ ਕਲਾਂ ਦੇ ਗੁਰਦੁਆਰਾ ਸ੍ਰੀ ਗਰੂ ਰਵਿਦਾਸ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਾਜ਼ਰੀ ਭਰੀ ...

ਪੂਰੀ ਖ਼ਬਰ »

ਸਰਪੰਚ ਸੁਖਮਿੰਦਰ ਸਿੰਘ ਬਸੈਮੀ ਕਾਂਗਰਸ ਦੇ ਕਿਸਾਨ/ਮਜ਼ਦੂਰ ਡਿਪਾਰਟਮੈਂਟ ਹਲਕਾ ਦਾਖਾ ਦੇ ਪ੍ਰਧਾਨ ਨਿਯੁਕਤ

ਹੰਬੜਾਂ, 13 ਜਨਵਰੀ (ਮੇਜਰ ਹੰਬੜਾਂ)- ਹਲਕਾ ਦਾਖਾ ਦੇ ਪਿੰਡ ਬਸੈਮੀ ਦੇ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਦੀਆਂ ਕਾਂਗਰਸ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦਿਆਂ ਕਾਂਗਰਸ ਪਾਰਟੀ ਦੇ ਕਿਸਾਨ ਤੇ ਮਜ਼ਦੂਰ ਡਿਪਾਰਟਮੈਂਟ ਦੇ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਰੇਵਾਲ ...

ਪੂਰੀ ਖ਼ਬਰ »

ਗ੍ਰੀਨ ਪੰਜਾਬ ਮਿਸ਼ਨ ਨੇ ਬੂਟੇ ਵੰਡ ਕੇ ਮਨਾਈ ਧੀਆਂ ਦੀ ਲੋਹੜੀ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਅੱਜ ਇੱਥੇ ਗ੍ਰੀਨ ਮਿਸ਼ਨ ਪੰਜਾਬ ਵਲੋਂ ਇਕ ਸਮਾਗਮ ਕਰਕੇ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਧੀਆਂ ਦੇ ਮਾਪਿਆਂ ਨੂੰ ਮੰੂਗਫਲੀ, ਰਿਊੜੀਆਂ ਦੇ ਨਾਲ ਸਜਾਵਟੀ ਬੂਟੇ ਵੀ ਵੰਡੇ ਗਏ | ਸੰਬੋਧਨ ਕਰਦਿਆਂ ਪ੍ਰੋ: ਕਰਮ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਜਗਰਾਉਂ ਪੁਲਿਸ ਵਲੋਂ ਚੋਰੀ ਦਾ ਟਰੱਕ ਬਰਾਮਦ, ਦੋਸ਼ੀ ਫ਼ਰਾਰ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਪੁਲਿਸ ਚੌਕੀ ਬੱਸ ਸਟੈਂਡ ਜਗਰਾਉਂ ਵਲੋਂ ਕੋਠੇ ਖੰਜੂਰਾਂ ਰੋਡ ਅਲੀਗੜ੍ਹ ਚੌਕ 'ਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਮੁੱਖ ਅਫ਼ਸਰ ਥਾਣਾ ਮੋਤੀ ਨਗਰ ਲੁਧਿਆਣਾ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਨੂੰ ਵੱਡੀ ਰਾਹਤ ਮਿਲੀ-ਤਾਰਾ ਲੱਖਾ

ਹਠੂਰ, 13 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਟਰੱਕ ਯੂਨੀਅਨ ਹਠੂਰ ਦੇ ਪ੍ਰਧਾਨ ਡਾ: ਤਾਰਾ ਸਿੰਘ ਲੱਖਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੀਆਂ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਨਾਲ ਟਰੱਕ ਆਪ੍ਰੇਟਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਲਈ ...

ਪੂਰੀ ਖ਼ਬਰ »

ਕਿਸਾਨ ਕਰਤਾਰ ਸਿੰਘ ਕੁਲਾਰ ਦਾ ਐੱਨ. ਆਰ. ਆਈਜ਼ ਵਲੋਂ ਸਨਮਾਨ

ਚੌਂਕੀਮਾਨ, 13 ਜਨਵਰੀ (ਤੇਜਿੰਦਰ ਸਿੰਘ ਚੱਢਾ)- ਪਿੰਡ ਕੁਲਾਰ ਵਿਖੇ ਕਿਸਾਨੀ ਅੰਦੋਲਨ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਣ ਵਾਲੇ ਕਿਸਾਨੀ ਯੋਧੇ ਕਰਤਾਰ ਸਿੰਘ ਕੁਲਾਰ (ਭਾਕਿਯੂ ਰਾਜੇਵਾਲ ਦੇ ਪਿੰਡ ਇਕਾਈ ਦੇ ਪ੍ਰਧਾਨ) ਦਾ ਐੱਨ. ਆਰ. ਆਈਜ਼ ਵੀਰਾਂ ਤੇ ਪਤਵੰਤੇ ਸੱਜਣਾਂ ...

ਪੂਰੀ ਖ਼ਬਰ »

ਦਾਖਾ ਪੀ.ਐੱਚ.ਸੀ 'ਚ ਟੀਕਾਕਰਨ ਕਰਵਾਉਣ ਲਈ ਲੱਗੀਆਂ ਲੰਮੀਆਂ ਕਤਾਰਾਂ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਟੀਕਕਰਨ ਪੂਰੇ ਜ਼ੋਰ ਨਾਲ ਜਾਰੀ ਹੈ | ਪ੍ਰਾਇਮਰੀ ਹੈਲਥ ਸੈਂਟਰ ਦਾਖਾ ਵਿਖੇ ਕੋਰੋਨਾ ਟੀਕਾਕਰਨ ਕਰਵਾਉਣ ਲਈ ਲੋਕਾਂ ਦੀਆਂ ...

ਪੂਰੀ ਖ਼ਬਰ »

ਪਿੰਡ ਛੱਜਾਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ

ਜਗਰਾਉਂ, 11 ਜਨਵਰੀ (ਜੋਗਿੰਦਰ ਸਿੰਘ)- ਪਿੰਡ ਛੱਜਾਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤ ਸੰਚਾਰ ਸਮਾਗਮ, ਗੁਰਬਾਣੀ ਕੰਠ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਇਸ ਮੌਕੇ 30 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਸਮਾਗਮ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲੀ ਰਾਹਤ ਨੇ ਅਕਾਲੀ ਆਗੂਆਂ ਦੇ ਚਿਹਰੇ ਚਮਕਾਏ

ਹਠੂਰ, 13 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਮਿਲੀ ਰਾਹਤ ਨੇ ਇਲਾਕੇ ਦੇ ਅਕਾਲੀ ਆਗੂਆਂ ਦੇ ਚਿਹਰੇ 'ਤੇ ਚਮਕ ਲਿਆ ਦਿੱਤੀ ਹੈ | ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕਰਦਿਆਂ ...

ਪੂਰੀ ਖ਼ਬਰ »

ਪਿੰਡ ਬੜੈਚ ਦੀਆਂ ਔਰਤਾਂ ਨੇ ਮਨਾਈ ਲੋਹੜੀ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪਿੰਡ ਬੜੈਚ ਵਿਖੇ ਮਹਿਲਾਵਾਂ ਵਲੋਂ ਪੰਜਾਬੀਆਂ ਦੀ ਭਾਈਚਾਰਕ ਸਾਂਝ ਦਾ ਪ੍ਰਤੀਕ ਲੋਹੜੀ ਪਿੰਡ ਬੜੈਚ ਦੇ ਦਰਵਾਜ਼ੇ ਨੇੜੇ ਬਾਲੀ ਗਈ | ਪਾਥੀਆਂ ਨਾਲ ਧੁਖਾਈ ਧੂਣੀ ਦੁਆਲੇ ਵੱਧ ਉਮਰ ਦੀਆਂ ਮਤਾਵਾਂ, ਮੁਟਿਆਰਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਵਿਖੇ ਮਨਾਈ 'ਧੀਆਂ ਦੀ ਲੋਹੜੀ'

ਗੁਰੂਸਰ ਸੁਧਾਰ, 13 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਈ ਜਾਂਦੀ ਲੋਹੜੀ ਨੂੰ 'ਧੀਆਂ ਦੀ ਲੋਹੜੀ' ਵਜੋਂ ਧੂਮਧਾਮ ਨਾਲ ਮਨਾਇਆ ਗਿਆ | ਕਾਲਜ ਪਿ੍ੰ: ਡਾ: ਹਰਪ੍ਰੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੀ ਜਿੱਤ ਦੀ 'ਚ ਖੁਸ਼ੀ 'ਚ ਪਾਠ ਦਾ ਭੋਗ ਪਾਇਆ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਪਿੰਡ ਸ਼ੇਰਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮੇਂ ਅਰਦਾਸ ਉਪਰੰਤ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮੱਧ ਦੇ ਭੋਗ ਮੌਕੇ ਵਿਸ਼ਾਲ ਧਾਰਮਿਕ ਸਮਾਗਮ 16 ਨੂੰ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)- ਸੰਤ ਬਾਬਾ ਮੱਘਰ ਸਿੰਘ ਦੇ ਤਪ ਸਥਾਨ ਪਿੰਡ ਰਾਮਗੜ੍ਹ ਭੁੱਲਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੇ ਮੱਧ ਮੌਕੇ ਵਿਸ਼ਾਲ ਧਾਰਮਿਕ ਸਮਾਗਮ 16 ਜਨਵਰੀ ਨੂੰ ਕਰਵਾਏ ਜਾਣਗੇ | ਇਸ ਸਬੰਧੀ ਤਪ ਸਥਾਨ ਦੀ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਕੁਸ਼ਟ ਆਸ਼ਰਮ ਦੇ ਪਰਿਵਾਰਾਂ 'ਚ ਮਨਾਈ ਲੋਹੜੀ

ਜਗਰਾਉਂ, 13 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਲੋਕ ਸੇਵਾ ਸੁਸਾਇਟੀ ਵਲੋਂ ਲੋਹੜੀ ਦਾ ਤਿਉਹਾਰ ਕੁਸ਼ਟ ਆਸ਼ਰਮ ਦੇ ਪਰਿਵਾਰਾਂ ਵਿਚ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ...

ਪੂਰੀ ਖ਼ਬਰ »

ਜੀ.ਐੱਚ.ਜੀ. ਨਰਸਿੰਗ ਕਾਲਜ 'ਚ ਧੂਮਧਾਮ ਨਾਲ ਮਨਾਈ ਲੋਹੜੀ

ਰਾਏਕੋਟ, 13 ਜਨਵਰੀ (ਸੁਸ਼ੀਲ)- ਸਥਾਨਕ ਜੀ.ਐੱਚ.ਜੀ ਨਰਸਿੰਗ ਕਾਲਜ ਵਿਚ ਲੋਹੜੀ ਦਾ ਤਿਉਹਾਰ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪਿ੍ੰ: ਕਰਮਵੀਰ ਕੌਰ ਦੀ ਦੇਖ-ਰੇਖ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ.ਬਾਂਸਲ, ਡਾ. ਵਰੁਣ ...

ਪੂਰੀ ਖ਼ਬਰ »

ਕਿਸਾਨ ਰੋਡ ਸੰਘਰਸ਼ ਕਮੇਟੀ ਐਕਵਾਇਰ ਜ਼ਮੀਨਾਂ ਦੇ ਸਹੀ ਮੁੱਲ ਲੈਣ ਤੱਕ ਸੰਘਰਸ਼ ਜਾਰੀ ਰੱਖੇਗੀ-ਪ੍ਰਧਾਨ ਕਾਲਖ

ਹੰਬੜਾਂ, 13 ਜਨਵਰੀ (ਮੇਜਰ ਹੰਬੜਾਂ)- ਭਾਰਤ ਮਾਲਾ ਸੜਕ ਯੋਜਨਾ ਅਧੀਨ ਐਕਵਾਇਰ ਜ਼ਮੀਨਾਂ, ਜਿਸ ਵਿਚ ਜੰਮੂ ਕੱਟੜਾ ਐਕਸਪ੍ਰੈੱਸ ਹਾਈਵੇਅ, ਲੁਧਿਆਣਾ ਤੋਂ ਰੋਪੜ ਹਾਈਵੇਅ ਲਈ ਐਕਵਾਇਰ ਜ਼ਮੀਨਾਂ ਦੇ ਸਹੀ ਮੁੱਲ ਲੈਣ ਸਬੰਧੀ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

4 ਸੀਨੀਅਰ ਅਕਾਲੀ ਆਗੂਆਂ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਇਆ

ਰਾਏਕੋਟ, 13 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ 2022 ਨੂੰ ਜਿੱਤਣ ਲਈ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ, ਜਿਸ ਤਹਿਤ ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ 4 ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਨੇ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕੀਤਾ-ਧਾਲੀਵਾਲ

ਗੁਰੂਸਰ ਸੁਧਾਰ, 13 ਜਨਵਰੀ (ਜਸਵਿੰਦਰ ਸਿੰਘ ਗਰੇਵਾਲ)- ਹਲਕਾ ਰਾਏਕੋਟ ਦੇ ਪਿੰਡਾਂ ਵਿਚ ਯੂਥ ਅਕਾਲੀ ਵਰਕਰਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪਹਿਰਾ ਦਿੰਦਿਆਂ ਚੋਣ ਪ੍ਰਚਾਰ ਵਿਚ ਅੱਗੇ ਲੰਘਦਿਆਂ ਮਾਹੌਲ ਨੂੰ ਗਰਮਾ ਦਿੱਤਾ ਹੈ | ਇਸ ਸੰਬੰਧੀ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਮੋਨਿਕਾ ਬਾਂਸਲ ਤੇ ਸਾਥਣਾਂ ਵਲੋਂ 'ਇਯਾਲੀ ਨੂੰ ਵੋਟ' ਚੋਣ ਪ੍ਰਚਾਰ ਸ਼ੁਰੂ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਲਈ ਇਕੱਲਿਆਂ ਹੀ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ | ਚੋਣ ਕਮਿਸ਼ਨ ਦੇ ...

ਪੂਰੀ ਖ਼ਬਰ »

ਵਲੀਪੁਰ ਖੁਰਦ ਵਿਖੇ ਪ੍ਰਧਾਨ ਧਾਲੀਵਾਲ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ

ਹੰਬੜਾਂ, 13 ਜਨਵਰੀ (ਮੇਜਰ ਹੰਬੜਾਂ)- ਹਰੇਕ ਸਾਲ ਦੀ ਤਰ੍ਹਾਂ ਪਿੰਡ ਵਲੀਪੁਰ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਸਰਪੰਚ ਗਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨਵਜਨਮੀਆਂ ਧੀਆਂ ਦੀ ਲੋਹੜੀ ਲੱਡੂ ਵੰਡਕੇ ਮਨਾਈ ਗਈ | ਇਸ ਮੌਕੇ 'ਤੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਦਾ ਸਨਮਾਨ

ਜਗਰਾਉਂ, 13 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਦਾ ਗੁਰਦੁਆਰਾ ਨਾਨਕਸਰ ਵਿਖੇ ਪਹੁੰਚਣ 'ਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

6 ਬੋਰੀਆਂ ਭੁੱਕੀ ਚੂਰੇ ਸਮੇਤ ਇਕ ਕਾਬੂ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)- ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਚੈਕਿੰਗ ਦੌਰਾਨ ਪੁਲਿਸ ਨੇ ਕੁਲਾਰ ਤੋਂ ਚੌਂਕੀਮਾਨ ਰਸਤੇ 'ਤੇ ਨਾਕੇਬੰਦੀ ਦੌਰਾਨ ਇਕ ਛੋਟੇ ਹਾਥੀ 'ਚੋਂ 6 ਬੋਰੀਆਂ ਭੁੱਕੀ ਚੂਰਾ ਬਰਾਮਦ ਕੀਤੀਆਂ | ਪੁਲਿਸ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ...

ਪੂਰੀ ਖ਼ਬਰ »

ਸਰਬ ਧਰਮ ਸੇਵਾ ਸੰਸਥਾ ਨੇ 101 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਰਾਏਕੋਟ, 13 ਜਨਵਰੀ (ਸੁਸ਼ੀਲ)- ਸਰਬ ਧਰਮ ਸੇਵਾ ਸੰਸਥਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਸਥਾ ਦੇ ਚੇਅਰਮੈਨ ਬਾਬਾ ਰਘਬੀਰ ਸਿੰਘ ਰਾਏਕੋਟ ਦੀ ਸਰਪ੍ਰਸਤੀ ਅਤੇ ਪ੍ਰਧਾਨ ਬਾਬਾ ਗੁਰਵਿੰਦਰ ਸਿੰਘ ਬੱਸੀਆਂ ਦੀ ਦੇਖ-ਰੇਖ ਹੇਠ ਸ਼ਹਿਰ ਦੇ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਬੁਰਜ ਲਿੱਟਾਂ ਸਕੂਲ 'ਚ ਧੀਆਂ ਦੀ ਲੋਹੜੀ ਮਨਾਈ

ਹਲਵਾਰਾ, 13 ਜਨਵਰੀ (ਭਗਵਾਨ ਢਿੱਲੋਂ)- ਧੀਆਂ ਪ੍ਰਤੀ ਬਦਲ ਰਹੀ ਮਾਨਸਿਕਤਾ ਨੂੰ ਪ੍ਰਗਟਾਉਂਦੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਅਮਲੀ ਰੂਪ ਦੇਣ ਲਈ ਖ਼ਾਲਸਾ ਮਾਡਲ ਸਕੂਲ ਬੁਰਜ ਲਿੱਟਾਂ ਵਿਖੇ ਧੀਆਂ ਦੀ ਲੋਹੜੀ ਮਨਾਈ | ਲੋਹੜੀ ਦੀ ਧੂਣੀ ਬਾਲਣ ਦਾ ਪਿੰਡ ...

ਪੂਰੀ ਖ਼ਬਰ »

ਪਿੰਡ ਮੱਲ੍ਹਾ ਵਿਖੇ ਕਿਸਾਨ ਆਗੂਆਂ ਦਾ ਸਨਮਾਨ

ਹਠੂਰ, 13 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਭਾਕਿਯੂ ਏਕਤਾ ਡਕੌਂਦਾ ਇਕਾਈ ਪਿੰਡ ਮੱਲ੍ਹਾ ਵਲੋਂ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ 'ਚ ਅੱਜ ਮੱਲ੍ਹਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕਿਸਾਨ ਸੰਘਰਸ਼ੀ ਯੋਧਿਆਂ ਦਾ ਸਨਮਾਨ ਕੀਤਾ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਪਿੰਡ ਤਲਵੰਡੀ ਰਾਏ ਵਿਖੇ ਨਗਰ ਕੀਰਤਨ ਸਜਾਇਆ

ਰਾਏਕੋਟ, 13 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੰਗਾਸਾਗਰ ਸਾਹਿਬ ਪਿੰਡ ਤਲਵੰਡੀ ਰਾਏ ਦੀ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਮੀਂਹ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਖੇਤੀਬਾੜੀ ਟੀਮ ਨੇ ਲਿਆ ਜਾਇਜ਼ਾ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)- ਪਿਛਲੇ ਹਫ਼ਤੇ ਹੋਈ ਭਾਰੀ ਬਾਰਿਸ਼ ਨਾਲ ਜਿਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਫ਼ਸਲਾਂ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਇਸ ਸਬੰਧੀ ਬਲਾਕ ਜਗਰਾਉਂ ਦੀ ਖੇਤੀਬਾੜੀ ਟੀਮ ਵਲੋਂ ਡਾ: ਗੁਰਦੀਪ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ 'ਚ 'ਕੌਮੀ ਯੂਥ ਦਿਵਸ' ਮਨਾਇਆ

ਰਾਏਕੋਟ, 13 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੇ ਕਾਮਰਸ ਅਤੇ ਐਨ.ਐਸ.ਐਸ. ਵਿਭਾਗ ਵਲੋਂ 'ਕੌਮੀ ਯੂਥ ਦਿਵਸ' ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਨੌਜਵਾਨਾਂ ਨੇ ਨੈਤਿਕ ਕਦਰਾਂ ਕੀਮਤਾਂ ਦੇ ਪਤਨ ...

ਪੂਰੀ ਖ਼ਬਰ »

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਹਾਜੀ ਫ਼ਜ਼ਲਦੀਨ ਦੇ ਡੇਰੇ ਪੁੱਜੇ

ਚੌਂਕੀਮਾਨ, 13 ਜਨਵਰੀ (ਤੇਜਿੰਦਰ ਸਿੰਘ ਚੱਢਾ)- ਪਿੰਡ ਚੌਂਕੀਮਾਨ ਵਿਖੇ ਹਾਜੀ ਫ਼ਜ਼ਲਦੀਨ ਦੇ ਡੇਰੇ (ਗੁੱਜਰ ਭਾਈਚਾਰਾ) 'ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਉਚੇਚੇ ਤੌਰ 'ਤੇ ਪਹੁੰਚੇ, ਜਿੱਥੇ ਮੁਹੰਮਦ ਮੁਰਸਲੀਨ ਬੱਸੀਆਂ, ਹਾਜੀ ਮੂਸਾ ਸੋਹੀਆਂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX