ਤਾਜਾ ਖ਼ਬਰਾਂ


ਕਾਲੀ ਮਾਤਾ ਮੰਦਰ 'ਚ ਕਥਿਤ ਬੇਅਦਬੀ ਦੀ ਕੋਸ਼ਿਸ਼ 'ਤੇ ਪਰਨੀਤ ਕੌਰ ਦਾ ਵੱਡਾ ਬਿਆਨ
. . .  9 minutes ago
ਪਟਿਆਲਾ, 25 ਜਨਵਰੀ- ਕਾਲੀ ਮਾਤਾ ਦੇ ਮੰਦਰ ਵਿਚ ਕਥਿਤ ਬੇਅਦਬੀ ਦੀ ਕੋਸ਼ਿਸ਼ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਕਹਿਣਾ ਹੈ ਕਿ ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ। ਅਸੀਂ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵਾਂਗੇ...
ਪਟਿਆਲਾ ਘਟਨਾ 'ਤੇ ਭਗਵੰਤ ਮਾਨ ਦਾ ਬਿਆਨ, 'ਮਾਸਟਰ ਮਾਈਂਡ ਕੋਈ ਹੋਰ ਹੈ'
. . .  23 minutes ago
ਮੁਹਾਲੀ, 25 ਜਨਵਰੀ-ਬੀਤੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਟਿਆਲਾ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ...
ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  45 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  54 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  about 1 hour ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 1 hour ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 1 hour ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 2 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 4 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 3 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 5 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 5 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 5 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 3 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਇਸ ਵਾਰ ਤਿੰਨ ਗਿਣਤੀ ਕੇਂਦਰ ਬਣਾਉਣ ਦੀ ਤਜਵੀਜ਼

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹੇ 'ਚ ਇਸ ਵਾਰ ਤਿੰਨ ਗਿਣਤੀ ਕੇਂਦਰ ਬਣਾਏ ਜਾਣ ਦੀ ਤਜਵੀਜ਼ ਭੇਜੀ ਗਈ ਹੈ ਤਾਂ ਜੋ ਹਰੇਕ ਹਲਕੇ ਦਾ ਵੱਖਰਾ ਗਿਣਤੀ ਕੇਂਦਰ ਬਣਨ ਨਾਲ ਸਬੰਧਤ ਐੱਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਪੱਧਰ 'ਤੇ ਹੀ ਇਸ ਕਾਰਜ ਨੂੰ ਨੇਪਰੇ ਚਾੜਿ੍ਹਆ ਜਾ ਸਕੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ 'ਚ ਵਿਧਾਨ ਸਭਾ ਹਲਕਾ ਪੱਧਰ 'ਤੇ ਬਣਾਏ ਜਾਣ ਵਾਲੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਸਾਵਧਾਨੀਆਂ ਅਤੇ ਈ.ਵੀ.ਐਮ. ਮਸ਼ੀਨਾਂ ਦੀ ਢੋਆ-ਢੁਆਈ ਸਬੰਧੀ ਮੁਸ਼ਕਿਲਾਂ ਨੂੰ ਵਿਚਾਰਨ ਤੋਂ ਬਾਅਦ, ਚੋਣ ਕਮਿਸ਼ਨ ਨੂੰ ਤਿੰਨਾਂ ਹੀ ਹਲਕਿਆਂ ਲਈ ਵੱਖੋ-ਵੱਖ ਗਿਣਤੀ ਕੇਂਦਰ, ਉਨ੍ਹਾਂ ਹਲਕਿਆਂ 'ਚ ਹੀ ਬਣਾਏ ਜਾਣ ਦੀ ਤਜਵੀਜ਼ ਭੇਜੀ ਜਾ ਚੁੱਕੀ ਹੈ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਵਿਧਾਨ ਸਭਾ ਹਲਕਾ ਬੰਗਾ ਦਾ ਗਿਣਤੀ ਕੇਂਦਰ ਜੀ.ਐਨ. ਕਾਲਜ ਬੰਗਾ ਵਿਚ ਤਜਵੀਜ਼ ਕੀਤਾ ਗਿਆ ਹੈ ਜਦਕਿ ਪੋਲਿੰਗ ਪਾਰਟੀਆਂ ਦੀ ਰਵਾਨਗੀ ਅਤੇ ਮਤਦਾਨ ਉਪਰੰਤ ਈ.ਵੀ.ਐਮ/ਵੀ.ਵੀ. ਪੈਟ ਮਸ਼ੀਨਾਂ ਦੀ ਪ੍ਰਾਪਤੀ ਵੀ ਇਥੇ ਹੀ ਕੀਤੀ ਜਾਵੇਗੀ | ਵਿਧਾਨ ਸਭਾ ਹਲਕਾ ਨਵਾਂਸ਼ਹਿਰ ਲਈ ਗਿਣਤੀ ਕੇਂਦਰ ਦੋਆਬਾ ਕਾਲਜ ਛੋਕਰਾਂ (ਰਾਹੋਂ) ਵਿਖੇ ਸਥਾਪਿਤ ਕੀਤਾ ਜਾਵੇਗਾ, ਜਿਥੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਅਤੇ ਮਤਦਾਨ ਮੁਕੰਮਲ ਹੋਣ ਉਪਰੰਤ ਈ.ਵੀ.ਐਮ/ਵੀ.ਵੀ. ਪੈਟ ਮਸ਼ੀਨਾਂ ਦੀ ਵਾਪਸੀ ਦਾ ਪ੍ਰਬੰਧ ਵੀ ਹੋਵੇਗਾ | ਵਿਧਾਨ ਸਭਾ ਹਲਕਾ ਬਲਾਚੌਰ ਲਈ ਗਿਣਤੀ ਕੇਂਦਰ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਾਟ ਕਾਲਜ ਬਲਾਚੌਰ ਵਿਖੇ ਬਣਾਇਆ ਜਾਵੇਗਾ ਜਦਕਿ ਪੋਲਿੰਗ ਸਟਾਫ਼ ਦੀ ਰਵਾਨਗੀ ਬੀ. ਏ. ਵੀ ਸਕੂਲ ਤੋਂ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਇਨ੍ਹਾਂ ਤਿੰਨਾਂ ਥਾਵਾਂ 'ਤੇ ਸਟਰਾਂਗ ਰੂਮ ਬਣਾਏ ਜਾਣ, ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਸਬੀਰ ਸਿੰਘ ਵੀ ਮੌਜੂਦ ਸਨ |

ਠੇਕੇਦਾਰ ਜਸਵਿੰਦਰ ਸਿੰਘ ਡੀ. ਸੀ. ਸਮੇਤ ਅਨੇਕਾਂ ਨੇ ਫੜਿਆ ਕਾਂਗਰਸ ਦਾ ਪੱਲਾ

ਬਲਾਚੌਰ, 13 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਹਰ ਪਾਰਟੀ ਵਲੋਂ ਅੱਡੀ ਚੋਟੀ ਦਾ ਜ਼ੋਰ ਲਾ ਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ, ਅਹੁਦੇਦਾਰਾਂ ਨੂੰ ਆਪੋ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦੀ ਲੱਗੀ ਦੌੜ ਤਹਿਤ ਅੱਜ ਪਿੰਡ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਐਡ. ਰਾਜਪਾਲ ਚੌਹਾਨ ਨੇ ਫੜਿਆ ਕਮਲ ਦਾ ਫੁੱਲ

ਭੱਦੀ, 13 ਜਨਵਰੀ (ਨਰੇਸ਼ ਧੌਲ) - ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਵਲੋਂ ਬਣਾਈ ਗਈ 9 ਮੈਂਬਰੀ ਤਾਲਮੇਲ ਕਮੇਟੀ ਮੈਂਬਰ ਐਡਵੋਕੇਟ ਰਾਜਪਾਲ ਚੌਹਾਨ ਪ੍ਰਧਾਨ ਸਪੋਰਟਸ ਵਿੰਗ ਪੰਜਾਬ ਸ਼੍ਰੋਮਣੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਬੰਗਾ 'ਚ ਕੀਤਾ ਪੈਦਲ ਮਾਰਚ

ਬੰਗਾ, 13 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵਲੋਂ ਡੀ. ਐਸ. ਪੀ. ਬੰਗਾ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਥਾਣਾ ਮੁਕੰਦਪੁਰ, ਥਾਣਾ ਬਹਿਰਾਮ, ਥਾਣਾ ਸਦਰ ਬੰਗਾ ਤੇ ਸਿਟੀ ਬੰਗਾ ਦੇ ਸਮੂਹ ਪੁਲਿਸ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਲਈ ਆਨਲਾਈਨ ਸਿਖਲਾਈ ਕੋਰਸ 17 ਤੋਂ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਡੇਅਰੀ ਵਿਕਾਸ ਵਿਭਾਗ ਵਲੋਂ ਕੋਰੋਨਾ ਤੋਂ ਬਚਾਅ ਲਈ ਜਾਰੀ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਬਾਲ ਸਾਹਿਤ ਲੇਖਕਾਂ ਤੋਂ ਖਰੜਿਆਂ ਦੀ ਮੰਗ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੀ ਪਹਿਲਕਦਮੀ 'ਤੇ ਭਾਸ਼ਾ ਵਿਭਾਗ ਪੰਜਾਬ ਵਲੋਂ ਬਾਲ ਸਾਹਿਤ ਸਕੀਮ ਅਧੀਨ ਬੱਚਿਆਂ ਵਿਚ ਪੜ੍ਹਨ ਦੀ ਰੁਚੀ ਵਿਕਸਿਤ ਕਰਨ ਦੇ ਨਾਲ਼-ਨਾਲ਼ ਬੌਧਿਕ ਅਤੇ ...

ਪੂਰੀ ਖ਼ਬਰ »

ਸੀ-ਵਿਜਲ 'ਤੇ ਆਈਆਂ 36 ਸ਼ਿਕਾਇਤਾਂ ਦਾ ਨਿਪਟਾਰਾ-ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਅਨੁਸਾਰ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ...

ਪੂਰੀ ਖ਼ਬਰ »

ਬੱਚਿਆਂ ਦੀ ਪੜ੍ਹਾਈ ਰੋਜ਼ਾਨਾ ਕਰਵਾਉਣੀ ਸਾਡਾ ਮੁੱਖ ਮੰਤਵ-ਡੀ.ਈ.ਓ.

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੋਵਿਡ ਦੀਆਂ ਹਦਾਇਤਾਂ ਦਾ ਪਾਲਨ ਕਰਦੇ ਹੋਏ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਵਲੋਂ ਵੱਖ-ਵੱਖ ਬਲਾਕਾਂ ਦੇ ਸੈਂਟਰ ਹੈੱਡ ਟੀਚਰਜ਼ ਅਤੇ ਸਮੁੱਚੀ ਟੀਮ ਪਪਪਪ ਨਾਲ ਸਰਕਾਰੀ ...

ਪੂਰੀ ਖ਼ਬਰ »

ਦੋ ਵੱਖ-ਵੱਖ ਦੁਕਾਨਾਂ 'ਚ ਚੋਰੀ

ਬਲਾਚੌਰ, 13 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ 'ਚ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ 'ਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ, ਬੀਤੇ ਦਿਨੀਂ ਇਕ ਕਲੀਨਿਕ ਵਿਖੇ ਜਿੱਥੇ ਬੈਂਕ ਵਿਚ 30 ਹਜ਼ਾਰ ਰੁਪਏ ਕੱਢਵਾਂ ਕੇ ਆਈ ਔਰਤ ਦੇ ਸਾਰੇ ਪੈਸੇ ਨਾਟਕੀ ਤਰੀਕੇ ਨਾਲ ਚੋਰੀ ਕਰਨ ...

ਪੂਰੀ ਖ਼ਬਰ »

ਚਣਕੋਈ ਤੋਂ ਚੁਸ਼ਮਾਂ ਨੂੰ ਜਾਂਦੀ ਸੜਕ ਨੇ ਧਾਰਿਆ ਨਰਕ ਦਾ ਰੂਪ

ਮਜਾਰੀ/ਸਾਹਿਬਾ, 13 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਪਿੰਡ ਚਣਕੋਈ ਤੋਂ ਚੁਸ਼ਮਾਂ ਨੂੰ ਜਾਂਦੀ ਸੜਕ 'ਤੇ ਬੰਦ ਪਈ ਤੇ ਟੁੱਟੀ ਪੁਲੀ ਕਾਰਨ ਪਿੰਡ ਦੀਆਂ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਨੇ ਸੜਕ ਨੂੰ ਪੂਰੀ ਤਰਾਂ ਆਪਣੀ ਲਪੇਟ ਵਿਚ ਲੈ ਕੇ ਨਰਕ ਦਾ ਰੂਪ ਬਣਾ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਯੂਥ ਫੁੱਟਬਾਲ ਵੈੱਲਫੇਅਰ ਕਲੱਬ ਨੇ ਪ੍ਰਸ਼ਾਸਨ ਪਾਸੋਂ ਕੀਤੀ ਖੇਡ ਕਿੱਟਾਂ ਦੀ ਮੰਗ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਯੂਥ ਫੁੱਟਬਾਲ ਵੈੱਲਫੇਅਰ ਕਲੱਬ ਦੇ ਆਗੂਆਂ ਵਲੋਂ ਅੱਜ ਬਾਰਾਂਦਰੀ ਬਾਗ਼ ਵਿਖੇ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਖੇਡ ਕਿੱਟਾਂ ਦੀ ਬੰਦ ਕੀਤੀ ਗੱਡੀ ਨੂੰ ਰਿਹਾਅ ਕਰਨ ਅਤੇ ਕਲੱਬਾਂ ਨੂੰ ਖੇਡ ਕਿੱਟਾਂ ...

ਪੂਰੀ ਖ਼ਬਰ »

ਬੀੜਿ੍ਹਆ ਵਾਲਾ ਮੰਦਰ ਵਿਖੇ ਮੂਰਤੀ ਸਥਾਪਨਾ ਉਤਸਵ 17 ਨੂੰ

ਬਲਾਚੌਰ, 13 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਿਕ ਪ੍ਰਾਚੀਨ ਸ਼ਿਵ ਮੰਦਰ ਬੀੜਿ੍ਹਆ ਵਾਲਾ ਵਿਖੇ ਬੀੜਿ੍ਹਆ ਵਾਲੇ ਮਹਾਤਮਾ ਦੇ ਮੂਰਤੀ ਸਥਾਪਨਾ ਉਤਸਵ ਦੇ ਸਬੰਧ ਵਿਚ 17 ਜਨਵਰੀ ਦਿਨ ਸੋਮਵਾਰ ਨੂੰ ਸਮਾਗਮ ਕੀਤਾ ਜਾ ਰਿਹਾ ਹੈ | ਮੰਦਰ ਕਮੇਟੀ ਦੇ ਪ੍ਰਧਾਨ ਰਾਣਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਤਸਕਰ ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 65 ...

ਪੂਰੀ ਖ਼ਬਰ »

ਦੱਤਾ ਹਸਪਤਾਲ ਪੋਜੇਵਾਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਪੋਜੇਵਾਲ ਸਰਾਂ, 13 ਜਨਵਰੀ (ਨਵਾਂਗਰਾਈਾ)-ਦੱਤਾ ਹਸਪਤਾਲ ਪੋਜੇਵਾਲ ਵਿਖੇ ਅੱਜ ਲੋਹੜੀ ਦਾ ਤਿਉਹਾਰ ਮੈਨੇਜਿੰਗ ਡਾਇਰੈਕਟਰ ਨਿਤਿਸ਼ ਦੱਤਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਨਵਜੰਮੀਆਂ ਲੜਕੀਆਂ ਦੀ ਲੋਹੜੀ ਪਾਈ | ਇਸ ਮੌਕੇ ਨਿਤਿਸ਼ ਦੱਤਾ ਵਲੋਂ ਲੋਕਾਂ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 4 ਹਜ਼ਾਰ 510 ਰੁਪਏ ਦੀ ਨਕਦੀ ਅਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਨਰੇਸ਼ ਕੁਮਾਰ ਵਾਸੀ ਮੁਸਤਾਪੁਰ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਸਰਬੱਤ ਦੇ ਭਲੇ ਹਿਤ ਸਾਲਾਨਾ ਸਮਾਗਮ ਕਰਵਾਇਆ

ਭੱਦੀ, 13 ਜਨਵਰੀ (ਨਰੇਸ਼ ਧੌਲ) - ਬਾਬਾ ਜੋਗੀ ਪੀਰ ਸਾਹਿਬ ਦੇ ਸਥਾਨ 'ਤੇ ਸਥਾਪਿਤ ਗੁਰਦੁਆਰਾ ਸਾਹਿਬ ਪਿੰਡ ਧੌਲ ਵਿਖੇ ਸਰਬੱਤ ਦੇ ਭਲੇ ਨੂੰ ਸਮਰਪਿਤ ਸਾਲਾਨਾ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹੰਤ ਦੁਰਗਾ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਕਰਵਾਇਆ ...

ਪੂਰੀ ਖ਼ਬਰ »

ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ 'ਚ ਭਾਜਪਾ ਦੀ ਸਰਕਾਰ ਲਿਆਉਣਾ ਜ਼ਰੂਰੀ-ਅਸ਼ੋਕ ਬਾਂਠ

ਰੱਤੇਵਾਲ, 13 ਜਨਵਰੀ (ਸੂਰਾਪੁਰੀ) - ਪੰਜਾਬ 'ਚ ਵਾਰੋ-ਵਾਰੀ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ਾਈ ਬਣਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਚੌਰ ਹਲਕੇ ਦੇ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸੰਧਵਾਂ, 13 ਜਨਵਰੀ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਸਤਵਿੰਦਰ ਕੌਰ ਦੀ ਅਗਵਾਈ 'ਚ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਪਿ੍ੰ: ਸਤਵਿੰਦਰ ਕੌਰ, ਲੈਕ: ਹਰਬੰਸ ਲਾਦੀਆ, ਮਾ: ਭਗਵਾਨ ਦਾਸ ਜੱਸੋਮਜਾਰਾ, ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੇ ਫੜੀਆਂ 10 ਪੇਟੀਆਂ ਸ਼ਰਾਬ

ਰਾਹੋਂ, 13 ਜਨਵਰੀ (ਬਲਬੀਰ ਸਿੰਘ ਰੂਬੀ)-ਆਬਕਾਰੀ ਵਿਭਾਗ ਨੇ ਇਲੈੱਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਫੜਨ ਵਿਚ ਤੇਜ਼ੀ ਲਿਆਂਦੀ ਹੈ | ਆਬਕਾਰੀ ਵਿਭਾਗ ਦੇ ਈ.ਟੀ.ਓ. ਰਾਜ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸੰਗਤਾਂ ਹੋਈਆਂ ਨਤਮਸਤਕ

ਮੁਕੰਦਪੁਰ, 13 ਜਨਵਰੀ (ਅਮਰੀਕ ਸਿੰਘ ਢੀਂਡਸਾ)-3 ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਹਕੀਮਪੁਰ ਵਿਖੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਪੰਥ ਅਕਾਲੀ ਤਰਨਾ ...

ਪੂਰੀ ਖ਼ਬਰ »

ਭਾਈ ਸਰਬਜੀਤ ਸਿੰਘ ਅੱਜ ਗੁਰੂ ਨਾਨਕ ਨਗਰ ਵਿਖੇ ਕਥਾ ਕਰਨਗੇ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਘੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਜਨਵਰੀ ਸ਼ਾਮ ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਧੌਲ ਦੇ ਮਾਘੀ ਮੇਲੇ 'ਤੇ ਵਿਸ਼ੇਸ਼

ਭੱਦੀ-ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਜੇਕਰ ਵੱਖ-ਵੱਖ ਗੁਰੂਆਂ, ਪੀਰਾਂ, ਪੈਗ਼ੰਬਰਾਂ, ਸੂਰਬੀਰਾਂ ਯੋਧਿਆਂ ਦੀ ਧਰਤੀ ਕਹਿ ਲਈਏ ਤਾਂ ਕੋਈ ਅਤਿਕਥਨੀ ਗੱਲ ਨਹੀਂ ਹੋਵੇਗੀ ਜਿਥੇ ਉਨ੍ਹਾਂ ਨੂੰ ਯਾਦ ਕਰਦਿਆਂ ਸਾਲਾਨਾ ਹੀ ਵੱਡੇ-ਵੱਡੇ ਜੋੜ ਮੇਲੇ ਲਗਾਏ ਜਾਂਦੇ ਹਨ | ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ ਦੇ ਹੇਠੋਂ ਲੰਘ ਰਹੀ ਡਰੇਨ ਦੇ ਜੰਗਲੇ ਨਾ ਹੋਣ ਕਾਰਨ ਵਾਪਰ ਸਕਦੈ ਕੋਈ ਭਿਆਨਕ ਹਾਦਸਾ

ਬਹਿਰਾਮ, 13 ਜਨਵਰੀ (ਨਛੱਤਰ ਸਿੰਘ ਬਹਿਰਾਮ)-ਬਹਿਰਾਮ-ਮਾਹਿਲਪੁਰ ਰੋਡ (ਨੇੜੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਬਹਿਰਾਮ) ਦੇ ਥੱਲਿਓਾ ਲੰਘ ਰਹੀ ਡਰੇਨ ਦੇ ਪੁਲ ਦੇ ਦੋਨੇਂ ਪਾਸੇ ਲੰਮੇ ਸਮੇਂ ਤੋਂ ਜੰਗਲੇ ਨਾ ਹੋਣ ਕਾਰਨ ਵਾਪਰ ਸਕਦਾ ਕੋਈ ਭਿਆਨਕ ਹਾਦਸਾ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਚੋਣਾਂ 'ਚ ਨਵਾਂ ਇਤਿਹਾਸ ਸਿਰਜੇਗੀ-ਚੌ. ਸੂੰਢ

ਸੰਧਵਾਂ, 13 ਜਨਵਰੀ (ਪ੍ਰੇਮੀ ਸੰਧਵਾਂ)-ਸਾਬਕਾ ਵਿਧਾਇਕ ਚੌ. ਤਰਲੋਚਨ ਸਿੰਘ ਸੂੰਢ ਨੇ ਕਿਹਾ ਕਿ ਮੁੱਖ ਮੁੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਲੋਂ ਸੂਬੇ ਦੀ ਖੁਸ਼ਹਾਲੀ ਤੇ ਲੋਕ ਭਲਾਈ ਦੇ ਕੰਮਾਂ ਲਈ ਕੀਤੇ ਜਾ ਰਹੇ ਸਿਰਤੋੜ ਯਤਨਾਂ ਦੀ ਬਦੌਲਤ ਕਾਂਗਰਸ ਪਾਰਟੀ ਆਉਣ ...

ਪੂਰੀ ਖ਼ਬਰ »

ਮੋਬਾਈਲ ਵੈਨ ਰਾਹੀ ਵੋਟਾਂ ਪਾਉਣ ਲਈ ਕੀਤਾ ਜਾਗਰੂਕ

ਬਲਾਚੌਰ, 13 ਜਨਵਰੀ (ਸ਼ਾਮ ਸੁੰਦਰ ਮੀਲੂ)-ਸਥਾਨਕ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਦੀਪਕ ਰੁਹੇਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ, ਕਸਬਿਆਂ ਵਿਚ ਮੋਬਾਈਲ ਵੈਨ ਰਾਹੀਂ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵੱਡੇ ਫ਼ਰਕ ਨਾਲ ਜਿੱਤੇਗਾ-ਅਟਵਾਲ

ਸੰਧਵਾਂ, 13 ਜਨਵਰੀ (ਪ੍ਰੇਮੀ ਸੰਧਵਾਂ)- ਪੰਜਾਬ ਦੀਆਂ ਵਿਧਾਨ ਸਭਾ ਚੌਣਾ ਵਿਚ ਸੰਯੁਕਤ ਸਮਾਜ ਮੋਰਚੇ ਵਲੋਂ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਸਾਨ ਆਗੂ ਕਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਸਾਰੀਆਂ ...

ਪੂਰੀ ਖ਼ਬਰ »

ਦਹਾਕਿਆਂ ਤੋਂ ਬਲਾਚੌਰ ਦੀਆਂ ਚੋਣਾਂ 'ਚ ਮੁੱਖ ਮੁੱਦਾ ਕੰਢੀ ਨਹਿਰ ਤੇ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਚੌੜਾ ਕਰਨ ਦਾ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ਹੱਲ

ਰਮਨ ਭਾਟੀਆ ਪੋਜੇਵਾਲ ਸਰਾਂ- ਹਲਕਾ ਬਲਾਚੌਰ ਅੰਦਰ ਪਿਛਲੇ ਕਈ ਦਹਾਕਿਆਂ ਤੋ ਚੋਣ ਲੜਨ ਵਾਲੀਆਂ ਸਿਆਸੀ ਪਾਰਟੀਆਂ ਇਲਾਕੇ ਦੀਆ ਮੁੱਖ ਮੰਗਾਂ ਲੰਬੇ ਸਮੇਂ ਤੋ ਲਟਕਦੀ ਆ ਰਹੀ ਕੰਢੀ ਨਹਿਰ ਨੂੰ ਚਾਲੂ ਕਰਵਾਉਣ, ਗੜ੍ਹਸ਼ੰਕਰ ਤੋ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਬੁੱਲ੍ਹੋਵਾਲ, 13 ਜਨਵਰੀ (ਲੁਗਾਣਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੁੱਲ੍ਹੋਵਾਲ ਦੀ ਮੀਟਿੰਗ ਬੁੱਲੋ੍ਹਵਾਲ ਵਿਖੇ ਮਾਸਟਰ ਸ਼ਿੰਗਾਰਾ ਸਿੰਘ ਪ੍ਰਧਾਨਗੀ ਹੇਠ ਹੋਈ¢ਇਸ ਮੀਟਿੰਗ ਵਿਚੇ ਜਲੰਧਰ ਜੋਨ ਦੇ ਪ੍ਰਧਾਨ ਮੋਹਨ ਸਿੰਘ ਮੁੱਖ ਮਹਿਮਾਨ ਦੇ ਤÏਰ 'ਤੇ ...

ਪੂਰੀ ਖ਼ਬਰ »

ਸਰਪੰਚ ਸਤਪਾਲ ਸਿੰਘ ਮੁਲਤਾਨੀ ਨੇ ਪੋਤਰਿਆਂ ਦੀ ਲੋਹੜੀ ਧਾਰਮਿਕ ਸਮਾਗਮ ਨਾਲ ਮਨਾਈ

ਮਿਆਣੀ, 13 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ) - ਪਿੰਡ ਅਵਾਣ ਘੋੜੇ ਸ਼ਾਹ ਵਿਖੇ ਉੱਘੇ ਸਮਾਜ ਸੇਵਕ ਸਰਪੰਚ ਸਤਪਾਲ ਸਿੰਘ ਮੁਲਤਾਨੀ ਨੇ ਆਪਣੇ ਪੋਤਰਿਆਂ ਦੀ ਲੋਹੜੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਜੈਵੀਰ ਸਿੰਘ ਪੁੱਤਰ ਅਮਰਪ੍ਰੀਤ ਸਿੰਘ ਤੇ ਜਸਮੇਹਰ ...

ਪੂਰੀ ਖ਼ਬਰ »

ਲੋਹਟ ਵਿਖੇ ਧੂਮ-ਧਾਮ ਨਾਲ ਮਨਾਇਆ 'ਧੀਆਂ ਦੀ ਲੋਹੜੀ' ਦਾ ਤਿਉਹਾਰ

ਰੱਤੇਵਾਲ, 13 ਜਨਵਰੀ (ਸੂਰਾਪੁਰੀ) - ਪਿੰਡ ਲੋਹਟ ਵਿਖੇ ਸ੍ਰੀ ਗੁਰੂ ਰਵਿਦਾਸ ਯੂਥ ਵੈੱਲਫੇਅਰ ਸਪੋਰਟਸ ਕਲੱਬ ਅਤੇ ਪਿੰਡ ਵਾਸੀਆਂ ਵਲੋਂ ਨਵ-ਜੰਮੀਆਂ ਧੀਆਂ ਦੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਕਲੱਬ ਮੈਂਬਰਾਂ ਵਲੋਂ ਨਵ-ਜੰਮੀਆਂ ਧੀਆਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਉਸਮਾਨਪੁਰ, 13 ਜਨਵਰੀ (ਸੰਦੀਪ ਮਝੂਰ)- ਪਿੰਡ ਉਸਮਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਲੋਕਾਂ ਨੇ ਧੂਣੀ ਦੀ ਅੱਗ ਵਿਚ ਰਿਉੜੀਆਂ ਅਤੇ ਮੂੰਗਫਲੀ ਸੁੱਟ ਕੇ ਇੱਛਰ ਆਏ ਦਲਿੱਦਰ ਜਾਏ ਆਖ ਕੇ ਪ੍ਰਮਾਤਮਾ ਤੋਂ ...

ਪੂਰੀ ਖ਼ਬਰ »

ਜਤਿੰਦਰ ਕੌਸ਼ਲ ਸ਼ੇਖੂਪੁਰ ਨੂੰ ਭਾਜਪਾ ਯੂਥ ਔੜ ਦਾ ਮੰਡਲ ਪ੍ਰਧਾਨ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ

ਔੜ, 13 ਜਨਵਰੀ (ਜਰਨੈਲ ਸਿੰਘ ਖੁਰਦ)-ਪੰਜਾਬ ਭਾਜਪਾ ਹਾਈ ਕਮਾਂਡ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਨਮ ਮਾਨਿਕ ਜ਼ਿਲ੍ਹਾ ਪ੍ਰਧਾਨ, ਸੰਜੀਵ ਰਾਣਾ ਜ਼ਿਲ੍ਹਾ ਵਾਈਸ ਪ੍ਰਧਾਨ ਸ਼.ਭ.ਸ. ਨਗਰ ਤੇ ਰਾਮਾ ਨੰਦ ਭਨੋਟ ਬੀ.ਜੇ.ਪੀ. ਮੰਡਲ ਪ੍ਰਧਾਨ ਔੜ ...

ਪੂਰੀ ਖ਼ਬਰ »

ਸਕੂਲਾਂ ਤੇ ਕਾਲਜਾਂ 'ਚ ਉਤਸ਼ਾਹ ਨਾਲ ਮਨਾਇਆ 'ਲੋਹੜੀ' ਦਾ ਤਿਉਹਾਰ

ਜ਼ਿਲ੍ਹਾ ਸਾਂਝ ਕੇਂਦਰ ਵਲੋਂ ਝੁੱਗੀ-ਝੌਂਪੜੀਆਂ 'ਚ ਵੱਸਦੇ ਲੋਕਾਂ ਨੂੰ ਕੰਬਲ, ਕੋਟੀਆਂ, ਟੋਪੀਆਂ ਵੰਡ ਕੇ ਮਨਾਈ ਲੋਹੜੀ ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਉਪ ਕਪਤਾਨ ਪੁਲਿਸ (ਸਥਾਨਿਕ) ਸ੍ਰੀ ਜੰਗ ਬਹਾਦੁਰ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹਾ ਸਾਂਝ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX