ਤਾਜਾ ਖ਼ਬਰਾਂ


ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  19 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  28 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  44 minutes ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  59 minutes ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 1 hour ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 1 hour ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 2 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 3 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 3 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 4 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 4 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 3 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਫਾਜ਼ਿਲਕਾ / ਅਬੋਹਰ

ਪਤਨੀ ਦਾ ਪ੍ਰੇਮੀ ਹੀ ਨਿਕਲਿਆ ਕਾਤਲ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਅਬੋਹਰ ਵਿਖੇ ਦਿਨ-ਦਿਹਾੜੇ ਹੋਏ ਨੌਜਵਾਨ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ | ਐੱਸ. ਐੱਸ. ਪੀ. ਫ਼ਾਜ਼ਿਲਕਾ ਸਚਿਨ ਗੁਪਤਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਬੋਹਰ ਦੇ ਬੱਸ ਅੱਡੇ ਨੇੜੇ ਗਲੀ ਵਿਚ ਹਨੀ ਠਕਰਾਲ ਨਾਂਅ ਦੇ ਨੌਜਵਾਨ ਦਾ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਸੀ | ਇਸ ਤੋਂ ਬਾਅਦ ਮਾਮਲਾ ਦਰਜ ਕਰ ਕੇ ਮਾਮਲੇ ਦੇ ਤਹਿ ਤੱਕ ਪਹੁੰਚਣ ਲਈ ਐੱਸ. ਪੀ. ਡੀ. ਫ਼ਾਜ਼ਿਲਕਾ ਅਜੈ ਰਾਜ ਸਿੰਘ, ਡੀ. ਐੱਸ. ਪੀ. ਅਬੋਹਰ ਸੰਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਾਇਨਾਤ ਕੀਤੀ ਗਈ, ਜਿਸ 'ਚ ਅਬੋਹਰ ਥਾਣਾ ਸਿਟੀ ਦੇ ਐੱਸ. ਐੱਚ. ਓ., ਸੀ. ਆਈ. ਏ. ਸਟਾਫ਼ ਫ਼ਾਜ਼ਿਲਕਾ ਅਤੇ ਅਬੋਹਰ ਦੇ ਇੰਚਾਰਜ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵਲੋਂ ਡੁੰਘਾਈ ਤੱਕ ਜਾਣ ਉਪਰੰਤ ਤਫ਼ਤੀਸ਼ ਦੌਰਾਨ ਪਤਾ ਲੱਗਿਆ ਕਿ ਆਕਾਸ਼ ਦੀਪ ਪੁੱਤਰ ਵੀਰ ਚੰਦ ਵਾਸੀ ਪੈਂਚਾਂ ਵਾਲੀ ਨੇੜੇ ਫ਼ਾਜ਼ਿਲਕਾ ਦਾ ਸੰਬੰਧ ਮਿ੍ਤਕ ਹਨੀ ਠਕਰਾਲ ਦੀ ਪਤਨੀ ਨਾਲ ਸੀ, ਜਿਸ ਨੂੰ ਉਹ ਪਿਆਰ ਕਰਦਾ ਸੀ | ਸਿਮਰਨ ਦੇ ਵਿਆਹ ਤੋਂ ਬਾਅਦ ਵੀ ਆਕਾਸ਼ ਦੀਪ ਨੇ ਉਸ ਦਾ ਪਿੱਛਾ ਨਹੀਂ ਛੱਡਿਆ ਅਤੇ ਉਸ ਨੇ ਆਪਣੇ ਸਾਥੀਆਂ ਸੁਨੀਲ ਕੁਮਾਰ ਉਰਫ਼ ਸੰਨ੍ਹੀ ਵਾਸੀ ਲਾਧੂਕਾ, ਮੰਗਾ ਵਾਸੀ ਰਠੋੜਾਂ ਵਾਲਾ ਮੁਹੱਲਾ ਫ਼ਾਜ਼ਿਲਕਾ, ਮਿਲ਼ਨ ਪੁੱਤਰ ਤੋਤੀ ਸਿੰਘ ਵਾਸੀ ਰਠੋੜਾਂ ਵਾਲੀ ਮੁਹੱਲਾ ਫ਼ਾਜ਼ਿਲਕਾ, ਸਾਜਨ ਪੁੱਤਰ ਹੰਸ ਰਾਜ ਵਾਸੀ ਪੈਂਚਾਂ ਵਾਲੀ ਨੇੜੇ ਫ਼ਾਜ਼ਿਲਕਾ ਅਤੇ ਇਨ੍ਹਾਂ ਦੇ ਹੋਰ ਸਾਥੀਆਂ ਨੇ ਕਾਪਿਆਂ, ਕਿਰਪਾਨਾਂ ਨਾਲ ਹਨੀ ਠਕਰਾਲ ਨੂੰ ਸੱਟਾਂ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਪਾਰਟੀ ਨੇ ਜਾਂਚ ਤੋਂ ਬਾਅਦ ਫ਼ਾਜ਼ਿਲਕਾ ਦੀ ਬਾਰਡਰ ਰੋਡ ਤੇ ਕਥਿਤ ਦੋਸ਼ੀ ਆਕਾਸ਼ ਦੀਪ ਪੁੱਤਰ ਵੀਰ ਚੰਦ ਵਾਸੀ ਪੈਂਚਾਂ ਵਾਲੀ, ਸਾਜਨ ਪੁੱਤਰ ਹੰਸ ਰਾਜ ਵਾਸੀ ਪੈਂਚਾਂ ਵਾਲੀ ਫ਼ਾਜ਼ਿਲਕਾ ਨੂੰ ਦੋ ਕਾਪੇ ਅਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਜਲਦੀ ਹੀ ਇਨ੍ਹਾਂ ਦੇ ਨਾਲ ਦੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਮੋਬਾਈਲ ਚੋਰ ਫੜ ਕੇ ਕੀਤਾ ਪੁਲਿਸ ਹਵਾਲੇ

ਜਲਾਲਾਬਾਦ, 13 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਸਰਕੂਲਰ ਸੜਕ 'ਤੇ ਜੋਤੀ ਹਸਪਤਾਲ ਦੇ ਕੋਲ ਲੋਕਾਂ ਵਲ਼ੋਂ ਅੱਜ ਇਕ ਮੋਬਾਈਲ ਚੋਰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨਾਂ ਵਲ਼ੋਂ ਸਥਾਨਕ ਦਾਣਾ ...

ਪੂਰੀ ਖ਼ਬਰ »

ਕਈ ਪਰਿਵਾਰ ਆਦਮੀ ਆਦਮੀ ਪਾਰਟੀ 'ਚ ਸ਼ਾਮਿਲ

ਕੁੱਲਗੜ੍ਹੀ, 13 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਚੋਣ ਪ੍ਰਚਾਰ ਮੁਹਿੰਮ ਤਹਿਤ ਬਸਤੀ ਤਾਰਪੁੁਰਾ ਤੋਂ ਭਾਰੀ ਸਫਲਤਾ ਮਿਲੀ, ਜਦੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ 7 ...

ਪੂਰੀ ਖ਼ਬਰ »

ਜਲੇਬੀ ਕਚੋਰੀ ਦੀ ਦੁਕਾਨ ਨੂੰ ਲੱਗੀ ਅੱਗ

ਅਬੋਹਰ, 13 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਹਿਰੂ ਪਾਰਕ ਦੇ ਸਾਹਮਣੇ ਸਥਿਤ ਜੋਧਪੁਰ ਜਲੇਬੀ ਕਚੋਰੀ ਵਾਲੇ ਦੀ ਦੁਕਾਨ 'ਚ ਬੀਤੀ ਰਾਤ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਰੱਖਿਆ ਕੁਝ ਸਾਮਾਨ ਸੜ ਗਿਆ ਪਰ ਕਾਫ਼ੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਦੁਕਾਨ ਮਾਲਕ ...

ਪੂਰੀ ਖ਼ਬਰ »

ਰੁਪਿੰਦਰ ਮਿਨਹਾਸ ਨੇ ਜ਼ਿਲ੍ਹਾ ਮੰਡੀ ਅਫ਼ਸਰ ਦਾ ਚਾਰਜ ਸੰਭਾਲਿਆ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਰੁਪਿੰਦਰ ਮਿਨਹਾਸ ਨੇ ਜ਼ਿਲ੍ਹਾ ਮੰਡੀ ਅਫ਼ਸਰ ਫ਼ਾਜ਼ਿਲਕਾ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸਵਾਗਤ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਆਈ. ਟੀ. ਆਈ. ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਗੁਰੂ ਹਰਕ੍ਰਿਸ਼ਨ ਆਈ. ਟੀ. ਆਈ. ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਹੰਸ ਰਾਜ ਜੋਸਨ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

1158 ਸਹਾਇਕ ਪ੍ਰੋਫ਼ੈਸਰਾਂ ਦੇ ਪ੍ਰਤੀਨਿਧੀ ਮੰਡਲ ਨੇ ਸੰਦੀਪ ਜਾਖੜ ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 13 ਜਨਵਰੀ (ਵਿਵੇਕ ਹੂੜੀਆ)-1158 ਸਹਾਇਕ ਪ੍ਰੋਫ਼ੈਸਰ ਫ਼ਰੰਟ ਪੰਜਾਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਪ੍ਰਤੀਨਿਧੀ ਵਲੋਂÐ1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਨੂੰ ਸਿਰੇ ਚੜ੍ਹਾਉਣ ਦਾ ਮੰਗ ਪੱਤਰ ਅਬੋਹਰ ਕਾਂਗਰਸ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਇਕ ਹੀ ਰਾਤ 2 ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਫ਼ਾਜ਼ਿਲਕਾ, 13 ਜਨਵਰੀ(ਅਮਰਜੀਤ ਸ਼ਰਮਾ)-ਕੋਵਿਡ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਰਾਤ ਦੇ ਕਰਫ਼ਿਊ ਤੋਂ ਬਾਅਦ ਵੀ ਚੋਰ ਆਏ ਦਿਨ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਸ਼ਹਿਰ ਅੰਦਰ ਲਗਾਤਾਰ ਵਾਪਰ ...

ਪੂਰੀ ਖ਼ਬਰ »

ਬੱਬੂ ਜੈਮਲਵਾਲਾ ਵਲੋਂ ਸੁਖਬੀਰ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ, 13 ਜਨਵਰੀ (ਮਨਪ੍ਰੀਤ ਸਿੰਘ ਸੈਣੀ) ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪੰਜਾਬ ਦੇ ਜਥੇਬੰਧਕ ਸਕੱਤਰ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਪਿੰਡ ਸਿੰਘੇ ਵਾਲਾ ਵਿਖੇ ਚੋਣ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਜੱਜਾਂ ਨਾਲ ਲੋਹੜੀ ਦਾ ਮਨਾਇਆ ਤਿਉਹਾਰ

ਅਬੋਹਰ, 13 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਕੋਰਟ ਕੰਪਲੈਕਸ 'ਚ ਲੋਹੜੀ ਦਾ ਸ਼ੱੁਭ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਕੋਰਟ ਕੰਪਲੈਕਸ ਦੇ ਵਿਹੜੇ 'ਚ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ, ਸਕੱਤਰ ਲਖਵਿੰਦਰ ਸਿੰਘ ਸਿੱਧੂ, ਸੰਯੁਕਤ ...

ਪੂਰੀ ਖ਼ਬਰ »

ਹਰਦੇਵ ਮੇਘ ਵਲੋਂ ਹਿੰਮਤਪੁਰਾ 'ਚ ਡੋਰ ਟੂ ਡੋਰ ਚੋਣ ਪ੍ਰਚਾਰ

ਬੱਲੂਆਣਾ, 13 ਜਨਵਰੀ(ਜਸਮੇਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਦੇਵ ਮੇਘ ਵਲੋਂ ਪਿੰਡਾਂ 'ਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਉਹ ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਪਹੁੰਚੇ ਜਿੱਥੇ ...

ਪੂਰੀ ਖ਼ਬਰ »

ਸੰਘਣੀ ਧੁੰਦ ਨੇ ਸਰਹੱਦੀ ਖੇਤਰ 'ਚ ਠੰਢ ਵਧਾਈ

ਮੰਡੀ ਲਾਧੂਕਾ, 13 ਜਨਵਰੀ (ਰਾਕੇਸ਼ ਛਾਬੜਾ)-ਕੱਲ੍ਹ ਰਾਤ ਤੋਂ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ | ਠੰਢ ਦੇ ਕਾਰਨ ਅੱਜ ਸਵੇਰ ਦੇ 11 ਵਜੇ ਤੱਕ ਲੋਕ ਘਰਾਂ ਵਿਚ ਬੰਦ ਹੋਣ ਲਈ ਮਜਬੂਰ ਹੋਏ ਰਹੇ | ਪੂਰਾ ਦਿਨ ਬੱਦਲਵਾਈ ਕਰਕੇ ਮੌਸਮ ਵਿਚ ਠੰਢ ਵਧਣ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 13 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਮ ਲਿਮ: ਸਬ ਡਵੀਜ਼ਨ ਅਰਨੀਵਾਲਾ ਅਧੀਨ ਆਉਂਦੇ ਪਿੰਡ ਅਲਿਆਣਾ ਦੇ ਰਕਬੇ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪਿੰਡ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕੀਤੇ ਕਬਜ਼ੇ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਧਿਆਨ ਨਾ ਦੇਣ ਕਰਕੇ ਅਕਸਰ ਲੱਗਦੈ ਬਾਹਮਣੀ ਸੜਕ 'ਤੇ ਜਾਮ

ਜਲਾਲਾਬਾਦ, 13 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੁਰਾਣੀ ਬਾਹਮਣੀ ਚੁੰਗੀ ਤੋਂ ਲੈ ਕੇ ਮੰਨੇ ਵਾਲਾ ਸੜਕ ਤੱਕ ਅਕਸਰ ਹੀ ਲੱਗਦੇ ਭਾਰੀ ਜਾਮ ਤੋਂ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰ ਪ੍ਰੇਸ਼ਾਨ ਰਹਿੰਦੇ ਹਨ | ਇਸ ਸੜਕ 'ਤੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ...

ਪੂਰੀ ਖ਼ਬਰ »

ਧੁੰਦ ਤੇ ਠੰਢ ਨੇ ਲੋਹੜੀ ਦੇ ਤਿਉਹਾਰ ਮੌਕੇ ਕਾਰੋਬਾਰੀਆਂ 'ਤੇ ਪਾਇਆ ਮੰਦੀ ਦਾ ਅਸਰ

ਫ਼ਾਜ਼ਿਲਕਾ, 13 ਜਨਵਰੀ(ਦਵਿੰਦਰ ਪਾਲ ਸਿੰਘ)-ਲੋਹੜੀ ਤਿਉਹਾਰ ਮੌਕੇ ਫ਼ਾਜ਼ਿਲਕਾ ਇਲਾਕੇ 'ਚ ਛਾਈ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੇ ਤਿਉਹਾਰ ਨਾਲ ਸੰਬੰਧਿਤ ਕਾਰੋਬਾਰੀਆਂ ਨੂੰ ਨਿਰਾਸ਼ਤਾ ਹੀ ਪੱਲੇ ਪਾਈ ਹੈ | ਲੋਹੜੀ ਦੇ ਤਿਉਹਾਰ ਤੋਂ ਕਈ ਕਈ ਦਿਨ ਪਹਿਲਾਂ ਬਾਜ਼ਾਰਾਂ ...

ਪੂਰੀ ਖ਼ਬਰ »

ਜਲਾਲਾਬਾਦ ਤੋਂ ਸੂਬਾ ਪੱਧਰੀ ਆਗੂ ਜਾਂ ਵਿਧਾਇਕ ਆਵਲਾ ਨੂੰ ਹੀ ਚੋਣ ਮੈਦਾਨ 'ਚ ਉੱਤਰਨਾ ਚਾਹੀਦੈ-ਕੰਵਲ ਕਾਲੜਾ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਲੈਂਡਮਾਰਗੇਜ਼ ਬੈਂਕ ਦੇ ਵਾਈਸ ਚੇਅਰਮੈਨ ਅਤੇ ਜਲਾਲਾਬਾਦ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਯੂਥ ਕਾਂਗਰਸ ਦੇ ਸੀਨੀਅਰ ਆਗੂ ਕੰਵਲ ਕਾਲੜਾ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਇਕ ਰਮਿੰਦਰ ...

ਪੂਰੀ ਖ਼ਬਰ »

ਕਿਸਾਨਾਂ ਨੇ 3 ਚੋਰਾਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਮੰਡੀ ਲਾਧੂਕਾ, 13 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਬੁੱਧੋਕੇ ਦੇ ਕਿਸਾਨਾਂ ਵਲੋਂ ਰਾਤ 3 ਚੋਰਾਂ ਨੂੰ ਫੜਕੇ ਪੁਲਿਸ ਦੇ ਹਵਾਲੇ ਕਰਨ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਬੁੱਧੋਕੇ ਦੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਵਿਵੇਕ ਹੂੜੀਆ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਚ ਹਰ ਸਾਲ ਦੀ ਤਰ੍ਹਾਂ ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਕਾਲਜ ਦੇ ਸਮੂਹ ਸਟਾਫ਼ ਨੇ ਹਾਜ਼ਰ ਸੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰੁਪਿੰਦਰ ਕੌਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਜਲਾਲਾਬਾਦ, 13 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੈਨਸੀਆ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਜਲਾਲਾਬਾਦ, 13 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇ ਵਾਲਾ ਸੜਕ 'ਤੇ ਸਥਿਤ ਪੈਨਸੀਆ ਸੀ. ਸੈ. ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਕੂਲ ਵਿਚ ਬੱਚੇ ਨਾ ਹੋਣ ਕਰਕੇ ਸਕੂਲ ...

ਪੂਰੀ ਖ਼ਬਰ »

ਮੰਟਾ ਵਲੋਂ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੰਡੀ ਘੁਬਾਇਆ, 13 ਜਨਵਰੀ (ਅਮਨ ਬਵੇਜਾ)-ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਉਨ੍ਹਾਂ ਦੇ ਓ. ਐੱਸ. ਡੀ. ਸਤਿੰਦਰਜੀਤ ਸਿੰਘ ਮੰਟਾ ਵਲੋਂ ਪਿੰਡ ਘੁਬਾਇਆ, ਟਾਹਲੀ ਵਾਲਾ, ਚੱਕ ਬਜੀਦਾ, ਬਸਤੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸਿਆਸੀ ਪਾਰਟੀਆਂ ਦੇ ਐਲਾਨੇ ਉਮੀਦਵਾਰਾਂ ਦੀਆਂ ਚੋਣ ਸਰਗਰਮੀਆਂ ਵੀ ਠੰਢ ਦੀ ਭੇਟ ਚੜ੍ਹੀਆਂ

ਫ਼ਾਜ਼ਿਲਕਾ, 13 ਜਨਵਰੀ(ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿਛਲੇ ਕਰੀਬ 6 ਮਹੀਨਿਆਂ ਤੋਂ ਜਿਸ ਤੇਜ਼ੀ ਨਾਲ ਸਿਆਸੀ ਆਗੂਆਂ ਨੇ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਸੀ, ਕੁਦਰਤ ਵਲੋਂ ਮੌਸਮ ਠੰਢਾ ਕੀਤੇ ਜਾਣ ਦੇ ਨਾਲ ਹੀ ਜਿਨ੍ਹਾਂ ਸਿਆਸੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਿਵਲ ਹਸਪਤਾਲ 'ਚ ਮਨਾਈ ਧੀਆਂ ਦੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਾਪਿਆਂ ਅਤੇ ਸਮਾਜ ਲਈ ਧੀਆਂ-ਪੁੱਤਰ ਇਕ ਸਮਾਨ ਹੋਣ ਦਾ ਸੰਦੇਸ਼ ਦਿੰਦੇ ਹੋਏ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਐੱਮ. ਓ. ਡਾ. ਭੁਪਿੰਦਰਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਨੁਰਸਮੰਦ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ

ਮੰਡੀ ਲਾਧੂਕਾ, 13 ਜਨਵਰੀ (ਰਾਕੇਸ਼ ਛਾਬੜਾ)-ਪਿੰਡ ਬਹਿਕ ਹਸਤਾ ਉਤਾੜ ਨੁਰਸਮੰਦ ਵਿਖੇ ਬਾਬਾ ਭੁੰਮਣ ਸ਼ਾਹ ਯਾਦਗਾਰੀ ਕਮੇਟੀ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਪੰਜਾਬ ਤੇ ਹਰਿਆਣਾ ਦੀਆਂ ਲਗਭਗ 12 ਟੀਮਾਂ ਨੇ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਬੱਸ ਅੱਡੇ 'ਤੇ ਸਵਾਰੀਆਂÐ ਦੇ 44 ਸੈਂਪਲ ਲਏ

ਅਬੋਹਰ, 13 ਜਨਵਰੀ (ਵਿਵੇਕ ਹੂੜੀਆ)-ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂÐ ਨੂੰ ਦੇਖਦੇ ਹੋਏ ਸੈਂਪਲਿੰਗ ਦੀ ਮਾਤਰਾ ਵਧਾਉਣ ਦਾ ਫ਼ੈਸਲਾ ਕੀਤਾ ਹੈ | ਏ. ਡੀ. ਸੀ ਅਭਿਜੀਤ ਕਪਲਿਸ਼ ਨੇ ਇਕ ਹੁਕਮ ਜਾਰੀ ਕਰਦਿਆਂ Ðਸਿਹਤ ਵਿਭਾਗ ਨੂੰ ਬੱਸ ਅੱਡੇ Ðਅਤੇ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਆਪਸੀ ਏਕਤਾ ਵਧਾਉਣ ਦਾ ਸੰਦੇਸ਼ ਦਿੰਦੈ-ਗੁਰਮੀਤ ਸਿੰਘ

ਅਬੋਹਰ, 13 ਜਨਵਰੀ (ਸੁਖਜੀਤ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਵਿਖੇ ਜ਼ਿਲ੍ਹਾ ਮੈਨੇਜਰ ਗੁਰਮੀਤ ਸਿੰਘ ਝੋਰੜ ਖੇੜਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮੈਨੇਜਰ ਗੁਰਮੀਤ ਸਿੰਘ ਤੇ ਸਟਾਫ਼ ਨੇ ਮਿਲ ਕੇ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਸਮੂਹ ਸਟਾਫ਼ ਵਲੋਂ ਵਿਰਸਾ, ਸੱਭਿਆਚਾਰ ਤੇ ਆਪਸੀ ਭਾਈਚਾਰਕ ਏਕਤਾ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਆਪਸੀ ਵੈਰ, ਵਿਰੋਧ, ਈਰਖਾ ਮਨਾਂ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਤੇ ਮੁਹੱਲਾ ਵਾਸੀਆਂ ਨੇ ਕੀਤੀ ਗਲੀ ਦੀ ਸਫ਼ਾਈ

ਬੱਲੂਆਣਾ, 13 ਜਨਵਰੀ(ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤ ਪੁਰਾ ਵਿਖੇ ਨਰੇਗਾ ਮਜ਼ਦੂਰਾਂ ਅਤੇ ਮੁਹੱਲਾ ਵਾਸੀਆਂ ਨੇ ਮਿਲ ਕੇ ਸ੍ਰੀ ਗੁਰਦੁਆਰਾ ਸਾਹਿਬ ਨੂੰ ਜਾਂਦੀ ਗਲੀ ਦੀ ਸਫ਼ਾਈ ਕੀਤੀ | ਪੰਚਾਇਤ ਮੈਂਬਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਗਲੀ ਨੂੰ ...

ਪੂਰੀ ਖ਼ਬਰ »

ਸੁਸਾਇਟੀ ਨੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਪੰਡਤ ਕਾਂਸ਼ੀ ਰਾਮ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਵਲੋਂ ਚਲਾਇਆ ਜਾ ਰਿਹਾ ਈਵਨਿੰਗ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਸੰਚਾਲਕਾ ਸ੍ਰੀਮਤੀ ਸੋਨਮ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਦੌਰਾਨ ਸਮਾਜ ਸੇਵੀ ਵਿਕਰਮ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਗਿ੍ਫ਼ਤਾਰ

ਅਬੋਹਰ, 13 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਦੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਹੈੱਡ ਕਾਂਸਟੇਬਲ ਅਮਨਦੀਪ ...

ਪੂਰੀ ਖ਼ਬਰ »

ਛਾਪੇਮਾਰੀ ਕਰਨ ਗਏ ਮੁਲਾਜ਼ਮਾਂ 'ਤੇ ਹਮਲਾ ਕਰਨ ਦੇ ਦੋਸ਼ 'ਚ 15 ਖ਼ਿਲਾਫ਼ ਮਾਮਲਾ ਦਰਜ, 3 ਗਿ੍ਫ਼ਤਾਰ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਛਾਪੇਮਾਰੀ ਕਰਨ ਗਈ ਟੀਮ 'ਤੇ ਹਮਲਾ ਕਰਨ ਦੇ ਦੋਸ਼ 'ਚ ਸਦਰ ਥਾਣਾ ਪੁਲਿਸ ਨੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕਰ ਕੇ ਉਨ੍ਹਾਂ ਵਿਚੋਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਐਕਸਾਈਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX