ਤਾਜਾ ਖ਼ਬਰਾਂ


ਪਟਿਆਲਾ ਘਟਨਾ 'ਤੇ ਭਗਵੰਤ ਮਾਨ ਦਾ ਬਿਆਨ, 'ਮਾਸਟਰ ਮਾਈਂਡ ਕੋਈ ਹੋਰ ਹੈ'
. . .  1 minute ago
ਮੁਹਾਲੀ, 25 ਜਨਵਰੀ-ਬੀਤੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਟਿਆਲਾ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ...
ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  23 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  32 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  48 minutes ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 1 hour ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 1 hour ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 2 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 3 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 3 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 4 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 4 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 3 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਤਰਨਤਾਰਨ

ਜ਼ਿਲ੍ਹੇ ਭਰ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਤੇ ਚਾਵਾਂ ਨਾਲ ਮਨਾਇਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਖੁਸ਼ੀ ਤੇ ਚਾਵਾਂ ਦਾ ਤਿਉਹਾਰ ਲੋਹੜੀ ਨੂੰ ਲੋਕਾਂ ਵਲੋਂ ਬੜੀ ਧੂਮਧਾਮ ਅਤੇ ਚਾਵਾਂ ਨਾਲ ਮਨਾਇਆ ਗਿਆ | ਪਤੰਗਬਾਜੀ ਦੇ ਸ਼ੌਕੀਨ ਨੌਜਵਾਨਾਂ, ਬੱਚਿਆਂ ਵਲੋਂ ਧੁੱਪ ਨਾ ਨਿਕਲਣ ਦੇ ਬਾਵਯੂਦ ਵੀ ਅਸਮਾਨ ਵਿਚ ਪਤੰਗਬਾਜੀ ਕੀਤੀ ਗਈ ਅਤੇ ਖੂਬ ਆਨੰਦ ਮਾਣਿਆ ਗਿਆ | ਨੌਜਵਾਨਾਂ ਕੋਠਿਆਂ ਦੇ ਛੱਤਾਂ ਉਪਰ ਡੀ.ਜੇ. ਲਗਾ ਕੇ ਭੰਗੜੇ ਪਾਏ ਕੇ ਇਸ ਤਿਓਹਾਰ ਨੂੰ ਖੁਸ਼ੀਆਂ ਨਾਲ ਮਨਾਇਆ ਗਿਆ | ਲੋਹੜੀ ਦੇ ਤਿਓਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਖੂਬ ਰੌਣਕਾਂ ਸਨ | ਲੋਕਾਂ ਵਲੋਂ ਬਾਜ਼ਾਰਾਂ ਵਿਚ ਖੂਬ ਖਰੀਦਦਾਰੀ ਕੀਤੀ ਜਾ ਰਹੀ ਸੀ ਅਤੇ ਲੋਕ ਮੂੰਗਫਲੀ, ਰਿਓੜੀਆਂ, ਫੁੱਲੇ, ਫਲ ਫਰੂਟ, ਖਜੂਰਾਂ, ਗੰਨੇ ਦਾ ਰਸ ਦੀ ਖਰੀਦੀਦਾਰੀ ਕਰਦੇ ਦੇਖੇ ਗਏ | ਸ਼ਾਮ ਸਮੇਂ ਲੋਕਾਂ ਵਲੋਂ ਭੁੱਗੇ ਦੀ ਰਸਮ ਅਦਾ ਕੀਤੀ ਗਈ ਅਤੇ ਵਾਹਿਗੁਰੂ ਅੱਗੇ ਤੰਦਰੁਸਤੀ ਦੀ ਅਰਦਾਸ ਕੀਤੀ ਗਈ | ਨਵ ਵਿਆਹੇ ਜੋੜਿਆ ਅਤੇ ਜਿਨ੍ਹਾਂ ਪਰਿਵਾਰਾਂ ਵਿਚ ਕਿਸੇ ਲੜਕੇ ਜਾਂ ਲੜਕੀ ਨੇ ਜਨਮ ਲਿਆ ਉਨ੍ਹਾਂ ਪਰਿਵਾਰਾਂ ਵਲੋਂ ਵੀ ਬੱਚਿਆਂ ਦੀ ਲੋਹੜੀ ਮਨਾਉਣ ਲਈ ਪ੍ਰੋਗਰਾਮ ਕੀਤੇ ਗਏ ਅਤੇ ਲੋਹੜੀ ਵੰਡੀ ਗਈ, ਉਥੇ ਛੋਟੇ-ਛੋਟੇ ਬੱਚਿਆਂ ਵਲੋਂ ਵੀ ਲੋਕਾਂ ਦੇ ਘਰਾਂ ਵਿਚ ਜਾ ਕੇ ਲੋਹੜੀ ਮੰਗੀ ਗਈ | ਇਥੇ ਵਰਣਯੋਗ ਇਹ ਹੈ ਕਿ ਚਾਈਨਾ ਡੋਰ ਦੀ ਪਾਬੰਦੀ ਹੋਣ ਦੇ ਬਾਵਜੂਦ ਵੀ ਵੱਡੇ ਪੱਧਰ 'ਤੇ ਨੌਜਵਾਨਾਂ ਵਲੋਂ ਪਤੰਗਬਾਜੀ ਚਾਈਨਾਡੋਰ ਨਾਲ ਹੀ ਕੀਤੀ ਜਾ ਰਹੀ ਸੀ | ਪ੍ਰਸ਼ਾਸਨ ਦੀ ਸ਼ਖਤੀ ਦੇ ਬਾਵਯੂਦ ਵੀ ਦੁਕਾਨਦਾਰਾਂ ਵਲੋਂ ਲੁੱਕ ਛੁੱਪ ਕੇ ਚਾਈਨਾ ਡੋਰ ਨੂੰ ਵੇਚਿਆ ਗਿਆ ਅਤੇ ਲੋਹੜੀ ਦੌਰਾਨ ਚਾਈਨਾ ਡੋਰ ਦੀ ਖੂਬ ਵਰਤੋਂ ਲੋਕਾਂ ਵਲੋਂ ਕੀਤੀ ਗਈ |

ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾ ਦੇ ਕਰਮਚਾਰੀਆਂ ਨੂੰ ਕੰਮਕਾਜ ਸੰਬੰਧੀ ਭਾਰੀ ਔਕੜਾਂ ਦਾ ਕਰਨਾ ਪੈ ਰਿਹਾ ਸਾਹਮਣਾ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ, ਵਿਕਾਸ ਮਰਵਾਹਾ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਪਰਗਟ ਸਿੰਘ ਸਾਬਕਾ ਪ੍ਰਧਾਨ ਪੰਜਾਬ ਸ ਕੁਲਦੀਪ ਸਿੰਘ ਬੱਠੈ ਭੈਣੀ ਸਟੇਟ ਡੈਲੀਗੇਟ ਅਤੇ ਤਾਰਾ ਚੰਦ ਪੁੰਜ ਪ੍ਰਧਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰਾਜਪਾਲ ਸਿੰਘ ਨੇ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਟਰੈਕਟਰ-ਟਰਾਲੀ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਮਿੰਟੂ ਪ੍ਰਧਾਨ ਦੀ ਅਗਵਾਈ ਹੇਠ ਬ੍ਰਹਮਪੁਰਾ ਦੇ ਹੱਕ 'ਚ ਕੀਤੀ ਮੀਟਿੰਗ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਛਾਪੜੀ ਸਾਹਿਬ ਸਥਿਤ ਪਿੱਗ ਫਾਰਮ ਤੇ ਪਿੰਡ ਛਾਪੜੀ ਸਾਹਿਬ ਦੇ ਵਰਕਰਾਂ ਦੀ ਇਕ ਮੀਟਿੰਗ ਸ਼੍ਰੋਮਣੀ ਅਕਾਲੀ ਦੱਲ ਦੇ ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਮਿੰਟੂ ਪ੍ਰਧਾਨ ਛਾਪੜੀ ਸਾਹਿਬ ਦੀ ਅਗਵਾਈ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਡਾ. ਸੰਦੀਪ ਅਗਨੀਹੋਤਰੀ ਨੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)- ਬੀਤੇ ਦਿਨ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕਸਬਾ ਸਰਾਏ ਅਮਾਨਤ ਖਾਂ ਦੇ ਵਸਨੀਕ ਹਰਪ੍ਰੀਤ ਸਿੰਘ ਪੀਤੇ ਨੂੰ ਬਲਾਕ ਗੰਡੀਵਿੰਡ ਦਾ ਯੂਥ ਕਾਂਗਰਸ ਦਾ ਬਲਾਕ ਪ੍ਰਧਾਨ ਨਿਯੁਕਤ ਕਰਨ 'ਤੇ ਉਘੇ ਕਾਂਗਰਸੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਐਸੋਸ਼ੀਏਸ਼ਨ ਦੀ ਮੀਟਿੰਗ ਬੱਸ ਸਟੈਂਡ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਵਿੰਦਰ ਸਿੰਘ ਗਰੇਵਾਲ ਜਨਰਲ ਸਕੱਤਰ ਨੇ ਸਟੇਜ ...

ਪੂਰੀ ਖ਼ਬਰ »

ਪਿੰਡ ਜੱਲੋਕੇ ਦੀ ਸਰਪੰਚ ਰਜਵੰਤ ਕੌਰ ਤੇ ਅਮਰੀਕ ਸਿੰਘ ਪੰਚਾਇਤ ਸਮੇਤ ਹੋਏ ਅਕਾਲੀ ਦਲ 'ਚ ਸ਼ਾਮਿਲ

ਪੱਟੀ 13 ਜਨਵਰੀ (ਖਹਿਰਾ/ਕਾਲੇਕੇ)-ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤਾ ਅੱਜ ਉਸ ਵਕਤ ਵੱਡਾ ਸਿਆਸੀ ਝਟਕਾ ਲੱਗਿਆ ਜਦ ਪਿੰਡ ਜੱਲੋਕੇ ਦੀ ਸਰਪੰਚ ਰਜਵੰਤ ਕੌਰ ਤੇ ਸੀਨੀਅਰ ਕਾਗਰਸੀ ਆਗੂ ਅਮਰੀਕ ਸਿੰਘ ਆਪਣੀ ਪੰਚਾਇਤ ਸਮੇਤ ਕਾਂਗਰਸ ਨੂੰ ਛੱਡ ਸਾਬਕਾ ਮੰਤਰੀ ...

ਪੂਰੀ ਖ਼ਬਰ »

ਸਰਪੰਚ ਸਾਹਿਬ ਸਿੰਘ ਸੈਦੋ ਪੰਚਾਇਤ ਮੈਂਬਰਾਂ ਨਾਲ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਪੱਟੀ, 13 ਜਨਵਰੀ (ਖਹਿਰਾ/ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਿਆ ਜਦ ਸਾ. ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਨਿਕਟਵਰਤੀਆਂ 'ਚ ਇਕ ਗਿਣੇ ਜਾਦੇ ਪਿੰਡ ਸੈਦੋ ਦੇ ਸਰਪੰਚ ਸਾਹਿਬ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਾਰਕੀਟ ...

ਪੂਰੀ ਖ਼ਬਰ »

-ਕਾਂਗਰਸ ਨੂੰ ਝਟਕਾ—

ਪਿੰਡ ਮਾੜੀਮੇਘਾ ਤੋਂ ਸੰਦੀਪ ਸਿੰਘ ਮਹਿਲਾਂ ਵਾਲੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਵੇਂ-ਤਿਵੇਂ ਹੀ ਹਰੇਕ ਸਿਆਸੀ ਪਾਰਟੀ ਨੇ ਆਪਣਾ ਆਪਣਾ ਖੇਮਾ ਵਧਾਉਣ ਲਈ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਦੇ ਪਿੰਡ ...

ਪੂਰੀ ਖ਼ਬਰ »

ਸੇਵਾਮੁਕਤ ਡੀ.ਐੱਸ.ਪੀ ਸਲਵਿੰਦਰ ਸਿੰਘ ਧਾਲੀਵਾਲ ਨੇ ਲੋੜਵੰਦਾਂ ਨੂੰ ਗਰਮ ਕੱਪੜੇ ਤੇ ਕੰਬਲ ਵੰਡੇ

ਪੱਟੀ, 13 ਜਨਵਰੀ (ਕਾਲੇਕੇ, ਖਹਿਰਾ)-ਲੋੜਵੰਦ ਗ਼ਰੀਬ ਲੋਕਾਂ ਨੂੰ ਖਾਣ ਲਈ ਰੋਟੀ ਅਤੇ ਤਨ ਢੱਕਣ ਨੂੰ ਕੱਪੜਾ ਆਦਿ ਦੀ ਸਭ ਤੋਂ ਪਹਿਲੀ ਲੋੜ ਹੈ ਅਤੇ ਇਹ ਸੇਵਾ ਕਰਨੀ ਸਭ ਤੋਂ ਵੱਡਾ ਪੁੰਨ ਹੈ | ਇਹ ਕਹਿਣਾ ਹੈ ਉੱਘੇ ਸਮਾਜ ਸੇਵੀ ਸੇਵਾਮੁਕਤ ਡੀ.ਐੱਸ.ਪੀ. ਸਲਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 98 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਵੀਰਵਾਰ ਨੂੰ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਆਰ.ਟੀ.ਪੀ.ਸੀ.ਆਰ. ਦੀਆਂ ਰਿਪੋਰਟਾਂ ਮੁਤਾਬਿਕ 86 ਵਿਅਕਤੀਆਂ ਦੀ ਰਿਪੋਰਟ ...

ਪੂਰੀ ਖ਼ਬਰ »

ਅਸਲ੍ਹਾ ਨਾ ਜਮ੍ਹਾਂ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ-ਥਾਣਾ ਮੁਖੀ

ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮੂਹ ਅਸਲਾ ਧਾਰਕ ਆਪਣਾ ਅਸਲਾ ਥਾਣਾ ਖਾਲੜਾ ਵਿਖੇ ਜਮ੍ਹਾਂ ਕਰਵਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਐੱਚ.ਓ.ਖਾਲੜਾ ਕੰਵਲਜੀਤ ਰਾਏ ਨੇ 'ਅਜੀਤ' ...

ਪੂਰੀ ਖ਼ਬਰ »

ਅਕਾਲੀ ਆਗੂ ਅਵਤਾਰ ਸਿੰਘ ਜੋਤੀਸ਼ਾਹ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਪੱਟੀ, 13 ਜਨਵਰੀ (ਕਾਲੇਕੇ, ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜੋੋਤੀਸ਼ਾਹ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਜਥੇਦਾਰ ਅਵਤਾਰ ਸਿੰਘ ਜੋਤੀਸ਼ਾਹ ਅਕਾਲੀ ਦਲ ਛੱਡ ਕੇ ਸਾਥੀਆ ਸਮੇਤ ਹਲਕਾ ਵਿਧਾਇਕ ਹਰਮਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਖੂਨਦਾਨ ਕੈਂਪ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਦਫਤਰ ਰੈੱਡ ਕਰਾਸ ਵਲੋਂ ਲੋਹੜੀ ਦੇ ਤਿਓਹਾਰ ਮੌਕੇ ਸਿਵਲ ਹਸਪਤਾਲ ਤਰਨ ਤਾਰਨ ਵਿਚ ਖੂਨਦਾਨ ਕੈਂਪ ਲਗਾਇਆ ਗਿਆ , ਜਿਸ ਵਿਚ ਨੌਜਵਾਨਾਂ ਵਲੋਂ ਵੱਧ ਚੱੜ ਕੇ ਖੂਨਦਾਨ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਝਬਾਲ, 13 ਜਨਵਰੀ (ਸੁਖਦੇਵ ਸਿੰਘ)- ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਸੂਰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਸੱਕਤਰ ਦਲਜੀਤ ਸਿੰਘ ...

ਪੂਰੀ ਖ਼ਬਰ »

ਗੁ. ਡੇਹਰਾ ਸਾਹਿਬ ਵਿਖੇ ਮਾਘੀ ਦੇ ਮੇਲੇ ਦੀ ਸ਼ੁਰੂਆਤ ਅੱਜ ਤੋਂ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ. ਡੇਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਮੇਲੇ ਦੇ ਸੰਬੰਧ ਵਿਚ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਤਿੰਨ ਰੋਜਾ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਬਾਬਾ ਭਗਤ ਸਿੰਘ ਸਿੱਧ ਮਸਤ ਦੀ ਬਰਸੀ 17 ਨੂੰ

ਹਰੀਕੇ ਪੱਤਣ, 13 ਜਨਵਰੀ (ਸੰਜੀਵ ਕੁੰਦਰਾ)- ਸਥਾਨਿਕ ਕਸਬੇ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਸਿੱਧ ਮਸਤ ਵਿਖੇ ਬਾਬਾ ਭਗਤ ਸਿੰਘ ਸਿੱਧ ਮਸਤ ਦੀ ਬਰਸੀ 17 ਜਨਵਰੀ ਨੂੰ ਬਹੁਤ ਹੀ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਚੀਫ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਖੁਸ਼ਹਾਲੀ ਦਾ ਤਿਓਹਾਰ ਲੋਹੜੀ ਬਹੁਤ ਹੀ ਉਤਸ਼ਾਹ ਨਾਲ ਕੋਵਿਡ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਘਰਿਆਲੀ ਰਾੜੀਆਂ ਵਿਖੇ ਪੰਜ ਰੋਜ਼ਾ ਸਾਲਾਨਾ ਮੇਲਾ ਸਮਾਪਤ

ਅਮਰਕੋਟ, 13 ਜਨਵਰੀ (ਗੁਰਚਰਨ ਸਿੰਘ ਭੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਪਿਸ਼ੌਰਾ ਸਿੰਘ ਦੀ ਯਾਦ ਵਿਚ ਪੰਜ ਰੋਜ਼ਾ ਸਾਲਾਨਾ ਜੋੜ ਮੇਲਾ ਪਿੰਡ ਘਰਿਆਲੀ ਰਾੜੀਆਂ ਵਿਖੇ ਬਾਬਾ ਰਣਜੀਤ ਸਿੰਘ ਦੇ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਅਕਾਲੀ ਆਗੂ ਜਤਿੰਦਰ ਸਿੰਘ ਬੱਬੂ ਦੋਦੇ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਸਰਾਏ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)- ਹਲਕਾ ਤਰਨਤਾਰਨ ਦੇ ਉਘੇ ਅਕਾਲੀ ਆਗੂ ਜਤਿੰਦਰ ਸਿੰਘ ਬੱਬੂ ਦੋਦੇ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਬੀਤੀ ਦੇਰ ਰਾਤ ਕਸਬਾ ਭਿੱਖੀਵਿੰਡ ਵਿਖੇ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਵੱਡੇ ਪੁੱਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ 'ਚ ਮਨਾਈ ਲੜਕੀਆਂ ਦੀ ਲੋਹੜੀ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਲੋਹੜੀ ਦੇ ਤਿਓਹਾਰ ਮੌਕੇ ਸਿਵਲ ਹਸਪਤਾਲ ਤਰਨ ਤਾਰਨ ਵਿਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਦਾ ਤਿਓਹਾਰ ਬਹੁਤ ਹੀ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ ਵਲੋਂ ਧੀਆਂ ...

ਪੂਰੀ ਖ਼ਬਰ »

ਡਾ. ਸੋਹਲ ਨੂੰ ਡਾਕਟਰ ਮਾਹਲਾ ਨੇ ਕੀਤਾ ਸਨਮਾਨਿਤ

ਝਬਾਲ, 13 ਜਨਵਰੀ (ਸੁਖਦੇਵ ਸਿੰਘ)¸ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਨੂੰ ਝਬਾਲ ਵਿਖੇ ਆਮ ਆਦਮੀ ਪਾਰਟੀ ਦੇ ਵਿਮੁਕਤ ਜਾਤੀਆਂ ਦੇ ਸੂਬਾ ਪ੍ਰਧਾਨ ਡਾ. ਤਰਸੇਮ ਸਿੰਘ ਮਾਹਲਾ ਨੇ ਸਨਮਾਨਿਤ ਕੀਤਾ | ਇਸ ਮੌਕੇ ਡਾਕਟਰ ...

ਪੂਰੀ ਖ਼ਬਰ »

ਜਸਪਾਲ ਸਿੰਘ ਜੱਸ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯਕੁਤ

ਛੇਹਰਟਾ, 13 ਜਨਵਰੀ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਅਣਥੱਕ ਸੇਵਾਵਾਂ ਨੂੰ ਵੇਖਦੇ ਹੋਏ ਜਸਪਾਲ ਸਿੰਘ ਜੱਸ ਨੂੰ ਸਾਬਕਾ ਵਜੀਰ ਬਿਕਰਮ ਸਿੰਘ ਮਜੀਠੀਆ ਤੇ ਹਲਕਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਮਿਸ਼ਨ ਦੀ ਮੀਟਿੰਗ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਮਿਸ਼ਨ ਪੰਜਾਬ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਚੇਅਰਮੈਨ ਜਥੇਦਾਰ ਬਲਬੀਰ ਸਿੰਘ ਸੁਰ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਮੀਟਿੰਗ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਫਰੀਡਮ ਫਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਮੀਟਿੰਗ ਸਤਨਾਮ ਸਿੰਘ ਦੀ ਪਰਧਾਨਗੀ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਹੋਈ | ਇਸ ਮੀਟਿੰਗ ਵਿਚ ਸੁਤੰਤਰਤਾ ਸੰਗਰਾਮੀ ਬਾਪੂ ਕਰਨੈਲ ਸਿੰਘ ਪਿੰਡ ਜੌੜਾ ਦੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਲਾਕੇ ਦੀ ਨਾਮਵਾਰ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਬੜੀ ਹੀ ਧੂੰਮਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਨਲਾਈਨ ਖਾਸ ਪ੍ਰਾਰਥਨਾ ਸਭਾ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਡਾ. ਓਬਰਾਏ ਗੁਰਪ੍ਰੀਤ ਸਿੰਘ ਪਨਗੋਟਾ ਦੇ ਗ੍ਰਹਿ ਵਿਖੇ ਪੁੱਜੇ

ਪੱਟੀ, 13 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਪੱਟੀ ਫੇਰੀ ਦੌਰਾਨ ਵਿਸ਼ੇਸ਼ ਤੌਰ 'ਤੇ ਟਰੱਸਟ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਦੇ ਗ੍ਰਹਿ ਪਿੰਡ ਪਨਗੋਟਾ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 13 ਜਨਵਰੀ (ਵਿਕਾਸ ਮਰਵਾਹਾ)-ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਦੀ ਮੀਟਿੰਗ ਬੱਸ ਸਟੈਂਡ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਵਿੰਦਰ ਸਿੰਘ ਗਰੇਵਾਲ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਫੂਕੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਦਿੱਤੇ ਸੱਦੇ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਅਪੀਲ ਤਹਿਤ ਅਧਿਆਪਕਾਂ ਨੇ ਹਾਕਮਾਂ ਦੇ ਧੱਕੇ ਖ਼ਿਲਾਫ਼ ਪੰਜਾਬ ਦੀ ਨਾਬਰੀ ਦੇ ਪ੍ਰਤੀਕ 'ਦੁੱਲਾ ਭੱਟੀ' ਦੀ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਸਬ ਡਵੀਜਨ ਝਬਾਲ ਵਿਖੇ ਨਵੇਂ ਸਾਲ ਦਾ ਕਲੰਡਰ (2022) ਦਾ ਕੰਲੈਡਰ ਜਾਰੀ ਕੀਤਾ ਗਿਆ | ਇਸ ਮੌਕੇ ਸਰਕਲ ਸਕੱਤਰ ਚਰਨਜੀਤ ਸਿੰਘ ਝਬਾਲ ਨੇ ਪਾਵਰਕਾਮ ਦੀ ਘਟੀਆ ਕਾਰਗੁਜ਼ਾਰੀ ਅਤੇ ਸਹਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX