ਤਾਜਾ ਖ਼ਬਰਾਂ


ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  7 minutes ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  14 minutes ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  23 minutes ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  50 minutes ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 1 hour ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  47 minutes ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 2 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 3 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 3 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 3 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 3 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 2 hours ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  1 minute ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 5 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 5 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 5 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਖੇਡ ਸੰਸਾਰ

ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ 111 ਦੌੜਾਂ ਦੀ ਲੋੜ

ਕੇਪਟਾਊਨ, 13 ਜਨਵਰੀ (ਏਜੰਸੀ)-ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਕੇਪਟਾਊਨ 'ਚ ਖੇਡੇ ਜਾ ਰਹੇ ਤੀਜੇ ਤੇ ਫੈਸਲਾਕੁਨ ਟੈਸਟ ਦੇ ਪਹਿਲੇ ਦਿਨ ਭਾਰਤ ਨੇ 223 ਦੌੜਾਂ ਦੀ ਪਹਿਲੀ ਪਾਰੀ ਖੇਡੀ ਸੀ, ਜਦੋਂਕਿ ਮੇਜਬਾਨ ਟੀਮ ਨੇ ਪਹਿਲੀ ਪਾਰੀ 'ਚ 210 ਦੌੜਾਂ ਬਣਾਈਆਂ ਸਨ | ਇੰਡੀਆ ਟੀਮ ਨੇ ਦੂਸਰੇ ਦਿਨ ਸ਼ੁਰੂ ਕੀਤੀ ਆਪਣੀ ਦੂਸਰੀ ਪਾਰੀ 'ਚ ਦਿਨ ਦੀ ਖੇਡ ਖਤਮ ਹੋਣ ਤੱਕ 17 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 57 ਦੌੜਾਂ ਬਣਾ ਲਈਆਂ ਸਨ | ਚੇਤੇਸ਼ਵਰ ਪੁਜਾਰਾ (9) ਤੇ ਕਪਤਾਨ ਵਿਰਾਟ ਕੋਹਲੀ (14) ਕ੍ਰੀਜ 'ਤੇ ਡਟੇ ਹੋਏ ਸਨ | ਅੱਜ ਮੈਚ ਦੇ ਤੀਸਰੇ ਦਿਨ ਖੇਡ ਜਾਰੀ ਰੱਖਦਿਆਂ ਪੁਜਾਰਾ 33 ਗੇਂਦਾਂ 'ਤੇ 9 ਦੌੜਾਂ ਬਣਾ ਕੇ ਕੀਗਨ ਹੱਥੋਂ ਆਊਟ ਹੋ ਗਏ | ਜਦੋਂ ਕਿ ਕਪਤਾਨ ਕੋਹਲੀ 29 ਦੌੜਾਂ ਬਣਾ ਕੇ ਆਊਟ ਹੋ ਗਏ | ਟੀਮ ਇੰਡੀਆ ਵਲੋਂ ਰਿਸ਼ਭ ਪੰਤ ਨੇ 139 ਗੇਂਦਾਂ 'ਤੇ 6 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ ਅਜੇਤੂ ਸੈਂਕੜਾ ਬਣਾਇਆ | ਕੇ.ਐਲ. ਰਾਹੁਲ 10 ਦੌੜਾਂ ਬਣਾ ਕੇ ਆਊਟ ਹੋ ਗਏ ਜਦੋਂ ਕਿ ਹੋਰ ਖਿਡਾਰੀ ਖਾਸ ਪ੍ਰਦਰਸ਼ਨ ਨਹੀਂ ਵਿਖਾ ਸਕੇ | ਟੀਮ ਨੇ 67.3 ਓਵਰਾਂ 'ਚ 10 ਵਿਕਟਾਂ ਗੁਆ ਕੇ 198 ਦੌੜਾਂ ਬਣਾਈਆਂ | ਮੇਜਬਾਨ ਟੀਮ ਵਲੋਂ ਮੈਕਰੋ ਜੈਨਸਨ ਨੇ 4 ਅਤੇ ਕਾਗਿਸੋ ਰਾਬਾਡਾ ਤੇ ਲੁੰਗੀ ਨਗਿਡੀ ਨੇ 3-3 ਵਿਕਟਾਂ ਹਾਸਿਲ ਕੀਤੀਆਂ | ਜਿੱਤ ਲਈ 212 ਦੌੜਾਂ ਦੇ ਦਿੱਤੇ ਟੀਚੇ ਦਾ ਪਿੱਛਾ ਕਰਨ ਉੱਤਰੀ ਦੱਖਣੀ ਅਫਰੀਕਾ ਦੀ ਟੀਮ ਨੇ ਦਿਨ ਦੀ ਖੇਡ ਖਤਮ ਹੋਣ ਤੱਕ 2 ਵਿਕਟਾਂ ਦੇ ਨੁਕਸਾਨ 'ਤੇ 29.4 ਓਵਰਾਂ 'ਚ 101 ਦੌੜਾਂ ਬਣਾ ਲਈਆਂ ਹਨ ਅਤੇ ਉਸ ਨੂੰ ਮੈਚ ਜਿੱਤਣ ਲਈ 111 ਦੌੜਾਂ ਦੀ ਜ਼ਰੂਰਤ ਹੈ |

ਸਿੰਧੂ ਕੁਆਰਟਰ ਫਾਈਨਲ 'ਚ, ਮਾਲਵਿਕਾ ਨੇ ਸਾਇਨਾ ਨੂੰ ਹਰਾਇਆ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਦੋ ਵਾਰ ਦੀ ਉਲੰਪਿਕ ਤਗਮਾ ਜੇਤੂ ਪੀ.ਵੀ. ਸਿੰਧੂ ਅਤੇ ਐਚ.ਐਸ. ਪ੍ਰਨਾਏ ਯੋਨੇਕਸ ਸਨਰਾਈਜ ਇੰਡੀਆ ਓਪਨ ਬੈਡਮਿੰੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਏ, ਜਦੋਂ ਕਿ ਮਾਲਵਿਕਾ ਬੰਸੋੜ ਨੇ ਆਪਣੀ ਆਦਰਸ਼ ਸਾਇਨਾ ਨੇਹਵਾਲ ਨੂੰ ...

ਪੂਰੀ ਖ਼ਬਰ »

ਏਸ਼ੀਅਨ ਅੰਡਰ-22 ਬਾਕਸਿੰਗ ਚੈਂਪੀਅਨਸ਼ਿਪ ਤੋਂ ਹਟਿਆ ਭਾਰਤ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਤਾਸ਼ਕੰਦ 'ਚ ਹੋਣ ਵਾਲੀ ਏਸ਼ੀਅਨ ਅੰਡਰ-22 ਚੈਂਪੀਅਨਸ਼ਿਪ ਤੋਂ ਭਾਰਤੀ ਬਾਕਸਿੰਗ ਫੈਡਰੇਸ਼ਨ ਨੇ ਵਿਸ਼ਵ ਭਰ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਆਪਣਾ ਨਾਂਅ ਵਾਪਸ ਲੈ ਲਿਆ ਹੈ | ਪਰ ਨਾਲ ਹੀ ਇਹ ਸੰਭਾਵਨਾ ਜਤਾਈ ਹੈ ਕਿ ਜੇਕਰ ...

ਪੂਰੀ ਖ਼ਬਰ »

ਕਿਦਾਂਬੀ ਸ੍ਰੀਕਾਂਤ ਸਮੇਤ 7 ਭਾਰਤੀ ਖਿਡਾਰੀ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਸਾਬਕਾ ਵਿਸ਼ਵ ਨੰਬਰ 1 ਖਿਡਾਰੀ ਕਿਦਾਂਬੀ ਸ਼੍ਰੀਕਾਂਤ ਅਤੇ ਦੋ ਵਾਰ ਦੇ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ਅਸ਼ਵਨੀ ਪੋਨਪਾ ਸਮੇਤ 7 ਖਿਡਾਰੀਆਂ ਨੂੰ ਕੋਰੋਨਾ ਨੇ ਆਪਣੀ ਜਕੜ 'ਚ ਲੈ ਲਿਆ ਹੈ ਤੇ ਇਨ੍ਹਾਂ ਨੂੰ ਇੰਡੀਆ ਓਪਨ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX